logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸਟਾਫ ਨਰਸਿਸ ਵੈਲਫੇਅਰ ਐਸੋਸੀਏਸ਼ਨ ਆਫ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਕੀਤੀ ਗਈ ਮੀਟਿੰਗ ਫਿਰੋਜ਼ਪੁਰ,18 ਫ਼ਰਵਰੀ,(ਗੁਰਮੇਜ ਸਿੰਘ)-ਅੱਜ ਸਟਾਫ ਨਰਸਿਸ ਵੈਲਫੇਅਰ ਐਸੋਸੀਏਸ਼ਨ ਆਫ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਡਾਇਰੈਕਟਰ ਸਿਹਤ ਯੂਨੀਅਨ ਦੇ ਪ੍ਰਧਾਨ ਸੁਖਜਾਦ ਸਿੰਘ ਦੀ ਅਗਵਾਈ ਹੇਠ ਕੀਤੀ ਗਈ, ਇਸ ਮੀਟਿੰਗ ਵਿੱਚ ਮਾਨਯੋਗ ਡਾਇਰੈਕਟਰ ਤੋਂ ਬਿਨਾਂ ਸੁਪਰਡੈਂਟ ਸੂਰਜ ਕੁਮਾਰ, ਪ੍ਰਬੰਧਕੀ ਅਫਸਰ ਔਜਲਾ, ਤੇ ਮਹਾਵੀਰ ਜੀ ਦੀ ਮੌਜੂਦਗੀ ਵਿੱਚ ਯੂਨੀਅਨ ਦੀਆਂ ਵੱਖ-ਵੱਖ ਮੰਗਾਂ ਜਿਵੇਂ ਕਿ ਨਰਸਿੰਗ ਕੇਡਰ ਦਾ 4600 ਗ੍ਰੇਡ ਪੇ ਬਹਾਲ ਕੀਤਾ ਜਾਵੇ, ਸਟਾਫ ਨਰਸ ਨੂੰ ਦੂਜੇ ਸੂਬਿਆਂ ਵਾਂਗ ਬਣਦੇ ਭੱਤੇ ਦਿੱਤੇ ਜਾਣ, ਡਾਕਟਰ ਕੇਡਰ ਦੀ ਤਰਾਂ ਮੋਡੀਫਾਈਡ ਏ ਸੀ ਪੀ ਸਟਾਫ ਨਰਸਿਸ ਤੇ ਬਹਾਲ ਕੀਤਾ ਜਾਵੇ, ਸਟਾਫ ਨਰਸ ਦੇ ਅਹੁਦੇ ਦਾ ਨਾਮ ਬਦਲ ਕੇ ਨਰਸਿੰਗ ਅਫਸਰ ਦਾ ਨਾਮ ਦਿੱਤਾ ਜਾਵੇ, ਨਰਸਿੰਗ ਸਿਸਟਰ ਤੋਂ ਮੇਟਰਨ ਦੀ ਤਰੱਕੀ ਲਈ ਤਿੰਨ ਸਾਲ ਦੀ ਜਗਾ ਤੇ ਇੱਕ ਸਾਲ ਦਾ ਤਜਰਬਾ ਕੀਤਾ ਜਾਵੇ, ਸਟਾਫ ਨਰਸ ਦੀ ਨਵੀਂ ਭਰਤੀ ਆਬਾਦੀ ਦੇ ਅਨੁਪਾਤ ਨਾਲ ਹੋਵੇ, ਅਮਰਨਾਥ ਦੀ ਯਾਤਰਾ ਤੇ ਲੱਗ ਰਹੀਆਂ ਡਿਊਟੀਆਂ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਡਿਊਟੀ ਕਰ ਸਟਾਫ ਦਾ ਟੀ ਏ, ਡੀ ਏ ਅਤੇ ਸਪੈਸ਼ਲ ਡਿਊਟੀ ਭੱਤਾ ਜਾਰੀ ਕੀਤਾ ਜਾਵੇ, 140 ਟਿਊਟਰ ਦੀਆਂ ਖਾਲੀ ਪਈਆਂ ਅਸਾਮੀਆਂ ਵਿੱਚ ਨਰਸਿੰਗ ਕੇਡਰ ਵਿੱਚੋਂ ਹੀ ਯੋਗਤਾ ਦੇ ਆਧਾਰ ਦੇ ਪਦ ਉਨਤੀ ਕਰਕੇ ਭਰੀਆਂ ਜਾਣ, ਆਦਿ ਮੁੱਦਿਆਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ, ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਕੌੜਾ ਸੂਬਾ ਪ੍ਰੈੱਸ ਸਕੱਤਰ ਨੇ ਦੱਸਿਆ ਕਿ ਇਸ ਸਮੇਂ ਮਾਨਯੋਗ ਡਾਇਰੈਕਟਰ ਸਾਹਿਬ ਵੱਲੋਂ ਯੂਨੀਅਨ ਦੀਆਂ ਮੰਗਾਂ ਜੋ ਕਿ ਡਾਇਰੈਕਟਰ ਲੈਵਲ ਤੇ ਹੱਲ ਹੋਣ ਵਾਲੀਆਂ ਹਨ ਦਾ 15 ਦਿਨ ਵਿੱਚ ਹੱਲ ਕਰਨ ਦਾ ਵਿਸ਼ਵਾਸ ਦਿੱਤਾ, 20-07-2020 ਤੋਂ ਬਾਅਦ ਭਰਤੀ ਹੋਏ ਤੇ ਪੰਜਾਬ ਸਰਕਾਰ ਦੇ ਫਾਈਨੈਂਸ ਡਿਪਾਰਟਮੈਂਟ ਦੀ 05-01-2026 ਦੀ ਚਿੱਠੀ ਨੂੰ ਮਾਨਯੋਗ ਸੈਕਟਰੀ ਸਾਹਿਬ ਦੀ ਪ੍ਰਵਾਨਗੀ ਤੇ ਜਲਦ ਹੀ ਲਾਗੂ ਕਰ ਦਿੱਤਾ ਜਾਵੇਗਾ। ਇਸ ਮੀਟਿੰਗ ਵਿੱਚ ਯੂਨੀਅਨ ਦੇ ਵਾਈਸ ਪ੍ਰਧਾਨ ਸੁਖਵਿੰਦਰ ਕੌਰ ਮੁਹਾਲੀ, ਚੇਅਰ ਪਰਸਨ ਕੁਲਵਿੰਦਰ ਕੌਰ ਕੰਵਲ, ਕਮਲਜੀਤ ਕੌਰ ਪੰਨੂ, ਮਿੰਨੀ ਘੁੰਮਣ, ਮੰਜੂ ਮਹਾਜਨ, ਮਲਕੀਤ ਸਿੰਘ, ਜਾਫਰ, ਭਾਰਤ ਭੂਸ਼ਣ , ਗੁਰਮੇਲ ਸਿੰਘ, ਸੰਦੀਪ ਕੁਮਾਰ, ਨੀਲਮ ਰਾਜਦੀਪ ਕੌਰ, ਕੋਮਲਪ੍ਰੀਤ ਕੌਰ, ਗੁਰਜੰਟ ਸਿੰਘ, ਆਸ਼ਾ, ਰਾਜਵਿੰਦਰ ਕੌਰ, ਉਪਕਾਰ ਕੌਰ, ਪਰਮਿੰਦਰ ਕੌਰ, ਕੁਲਦੀਪ ਕੌਰ, ਵਰਿੰਦਰ, ਗੁਰਜੀਤ, ਦੀਪਕ ਕੁਮਾਰ ਤੋਂ ਬਿਨਾਂ ਹੋਰ ਨੁਮਾਇੰਦੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਸਮੇਂ ਯੂਨੀਅਨ ਦੇ ਪ੍ਰਧਾਨ ਸੁਖਜਾਦ ਸਿੰਘ ਨੇ ਦੱਸਿਆ ਕਿ ਮਾਨਯੋਗ ਡਾਇਰੈਕਟਰ ਸਾਹਿਬ ਵੱਲੋਂ ਯੂਨੀਅਨ ਦੀਆਂ ਮੰਗਾਂ ਸਬੰਧੀ 15 ਦਿਨਾਂ ਦੇ ਵਿੱਚ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਜੇਕਰ ਯੂਨੀਅਨ ਦੀਆਂ ਮੰਗਾਂ ਸਬੰਧੀ 15 ਦਿਨਾਂ ਦੇ ਵਿੱਚ ਹੱਲ ਨਹੀਂ ਕੀਤਾ ਜਾਂਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਯੂਨੀਅਨ ਆਪਣਾ ਸੰਘਰਸ਼ ਦਾ ਪ੍ਰੋਗਰਾਮ ਉਲੀਕੇਗੀ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

5 hrs ago
user_ਗੁਰਮੇਜ ਸਿੰਘ
ਗੁਰਮੇਜ ਸਿੰਘ
ਪੱਤਰਕਾਰ ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
5 hrs ago
5f6b2e7e-ccc4-476d-a53e-701d4bfbb395

ਸਟਾਫ ਨਰਸਿਸ ਵੈਲਫੇਅਰ ਐਸੋਸੀਏਸ਼ਨ ਆਫ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਕੀਤੀ ਗਈ ਮੀਟਿੰਗ ਫਿਰੋਜ਼ਪੁਰ,18 ਫ਼ਰਵਰੀ,(ਗੁਰਮੇਜ ਸਿੰਘ)-ਅੱਜ ਸਟਾਫ ਨਰਸਿਸ ਵੈਲਫੇਅਰ ਐਸੋਸੀਏਸ਼ਨ ਆਫ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਡਾਇਰੈਕਟਰ ਸਿਹਤ ਯੂਨੀਅਨ ਦੇ ਪ੍ਰਧਾਨ ਸੁਖਜਾਦ ਸਿੰਘ ਦੀ ਅਗਵਾਈ ਹੇਠ ਕੀਤੀ ਗਈ, ਇਸ ਮੀਟਿੰਗ ਵਿੱਚ ਮਾਨਯੋਗ ਡਾਇਰੈਕਟਰ ਤੋਂ ਬਿਨਾਂ ਸੁਪਰਡੈਂਟ ਸੂਰਜ ਕੁਮਾਰ, ਪ੍ਰਬੰਧਕੀ ਅਫਸਰ ਔਜਲਾ, ਤੇ ਮਹਾਵੀਰ ਜੀ ਦੀ ਮੌਜੂਦਗੀ ਵਿੱਚ ਯੂਨੀਅਨ ਦੀਆਂ ਵੱਖ-ਵੱਖ ਮੰਗਾਂ ਜਿਵੇਂ ਕਿ ਨਰਸਿੰਗ ਕੇਡਰ ਦਾ 4600 ਗ੍ਰੇਡ ਪੇ ਬਹਾਲ ਕੀਤਾ ਜਾਵੇ, ਸਟਾਫ ਨਰਸ ਨੂੰ ਦੂਜੇ ਸੂਬਿਆਂ ਵਾਂਗ ਬਣਦੇ ਭੱਤੇ ਦਿੱਤੇ ਜਾਣ, ਡਾਕਟਰ ਕੇਡਰ ਦੀ ਤਰਾਂ ਮੋਡੀਫਾਈਡ ਏ ਸੀ ਪੀ ਸਟਾਫ ਨਰਸਿਸ ਤੇ ਬਹਾਲ ਕੀਤਾ ਜਾਵੇ, ਸਟਾਫ ਨਰਸ ਦੇ ਅਹੁਦੇ ਦਾ ਨਾਮ ਬਦਲ ਕੇ ਨਰਸਿੰਗ ਅਫਸਰ ਦਾ ਨਾਮ ਦਿੱਤਾ ਜਾਵੇ, ਨਰਸਿੰਗ ਸਿਸਟਰ ਤੋਂ ਮੇਟਰਨ ਦੀ ਤਰੱਕੀ ਲਈ ਤਿੰਨ ਸਾਲ ਦੀ ਜਗਾ ਤੇ ਇੱਕ ਸਾਲ ਦਾ ਤਜਰਬਾ ਕੀਤਾ ਜਾਵੇ, ਸਟਾਫ ਨਰਸ ਦੀ ਨਵੀਂ ਭਰਤੀ ਆਬਾਦੀ ਦੇ ਅਨੁਪਾਤ ਨਾਲ ਹੋਵੇ, ਅਮਰਨਾਥ ਦੀ ਯਾਤਰਾ ਤੇ ਲੱਗ ਰਹੀਆਂ ਡਿਊਟੀਆਂ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਡਿਊਟੀ ਕਰ ਸਟਾਫ ਦਾ ਟੀ ਏ, ਡੀ ਏ ਅਤੇ ਸਪੈਸ਼ਲ ਡਿਊਟੀ ਭੱਤਾ ਜਾਰੀ ਕੀਤਾ ਜਾਵੇ, 140 ਟਿਊਟਰ ਦੀਆਂ ਖਾਲੀ ਪਈਆਂ ਅਸਾਮੀਆਂ ਵਿੱਚ ਨਰਸਿੰਗ ਕੇਡਰ ਵਿੱਚੋਂ ਹੀ ਯੋਗਤਾ ਦੇ ਆਧਾਰ ਦੇ ਪਦ ਉਨਤੀ ਕਰਕੇ ਭਰੀਆਂ ਜਾਣ, ਆਦਿ ਮੁੱਦਿਆਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ, ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਕੌੜਾ ਸੂਬਾ ਪ੍ਰੈੱਸ ਸਕੱਤਰ ਨੇ ਦੱਸਿਆ ਕਿ ਇਸ ਸਮੇਂ ਮਾਨਯੋਗ ਡਾਇਰੈਕਟਰ ਸਾਹਿਬ ਵੱਲੋਂ ਯੂਨੀਅਨ ਦੀਆਂ ਮੰਗਾਂ ਜੋ ਕਿ ਡਾਇਰੈਕਟਰ ਲੈਵਲ ਤੇ ਹੱਲ ਹੋਣ ਵਾਲੀਆਂ ਹਨ ਦਾ 15 ਦਿਨ ਵਿੱਚ ਹੱਲ ਕਰਨ ਦਾ ਵਿਸ਼ਵਾਸ ਦਿੱਤਾ, 20-07-2020 ਤੋਂ ਬਾਅਦ ਭਰਤੀ ਹੋਏ ਤੇ ਪੰਜਾਬ ਸਰਕਾਰ ਦੇ ਫਾਈਨੈਂਸ ਡਿਪਾਰਟਮੈਂਟ ਦੀ 05-01-2026 ਦੀ ਚਿੱਠੀ ਨੂੰ ਮਾਨਯੋਗ ਸੈਕਟਰੀ ਸਾਹਿਬ ਦੀ ਪ੍ਰਵਾਨਗੀ ਤੇ ਜਲਦ ਹੀ ਲਾਗੂ ਕਰ ਦਿੱਤਾ ਜਾਵੇਗਾ। ਇਸ ਮੀਟਿੰਗ ਵਿੱਚ ਯੂਨੀਅਨ ਦੇ ਵਾਈਸ ਪ੍ਰਧਾਨ ਸੁਖਵਿੰਦਰ ਕੌਰ ਮੁਹਾਲੀ, ਚੇਅਰ ਪਰਸਨ ਕੁਲਵਿੰਦਰ ਕੌਰ ਕੰਵਲ, ਕਮਲਜੀਤ ਕੌਰ ਪੰਨੂ, ਮਿੰਨੀ ਘੁੰਮਣ, ਮੰਜੂ ਮਹਾਜਨ, ਮਲਕੀਤ ਸਿੰਘ, ਜਾਫਰ, ਭਾਰਤ ਭੂਸ਼ਣ , ਗੁਰਮੇਲ ਸਿੰਘ, ਸੰਦੀਪ ਕੁਮਾਰ, ਨੀਲਮ ਰਾਜਦੀਪ ਕੌਰ, ਕੋਮਲਪ੍ਰੀਤ ਕੌਰ, ਗੁਰਜੰਟ ਸਿੰਘ, ਆਸ਼ਾ, ਰਾਜਵਿੰਦਰ ਕੌਰ, ਉਪਕਾਰ ਕੌਰ, ਪਰਮਿੰਦਰ ਕੌਰ, ਕੁਲਦੀਪ ਕੌਰ, ਵਰਿੰਦਰ, ਗੁਰਜੀਤ, ਦੀਪਕ ਕੁਮਾਰ ਤੋਂ ਬਿਨਾਂ ਹੋਰ ਨੁਮਾਇੰਦੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਸਮੇਂ ਯੂਨੀਅਨ ਦੇ ਪ੍ਰਧਾਨ ਸੁਖਜਾਦ ਸਿੰਘ ਨੇ ਦੱਸਿਆ ਕਿ ਮਾਨਯੋਗ ਡਾਇਰੈਕਟਰ ਸਾਹਿਬ ਵੱਲੋਂ ਯੂਨੀਅਨ ਦੀਆਂ ਮੰਗਾਂ ਸਬੰਧੀ 15 ਦਿਨਾਂ ਦੇ ਵਿੱਚ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਜੇਕਰ ਯੂਨੀਅਨ ਦੀਆਂ ਮੰਗਾਂ ਸਬੰਧੀ 15 ਦਿਨਾਂ ਦੇ ਵਿੱਚ ਹੱਲ ਨਹੀਂ ਕੀਤਾ ਜਾਂਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਯੂਨੀਅਨ ਆਪਣਾ ਸੰਘਰਸ਼ ਦਾ ਪ੍ਰੋਗਰਾਮ ਉਲੀਕੇਗੀ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

More news from ਪੰਜਾਬ and nearby areas
  • 📅 18 ਫਰਵਰੀ 2026 📍 ਕੋਟਕਪੂਰਾ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਦੇ ਸਿੱਖਾਂਵਾਲਾ ਰੋਡ 'ਤੇ ਸਥਿਤ ਨਿਊ ਗ੍ਰੀਨ ਐਨਕਲੇਵ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਨੇ ਕਲੋਨੀ ਦੇ ਵਿਕਾਸ ਸਬੰਧੀ ਇੱਕ ਵੱਡਾ ਫੈਸਲਾ ਲਿਆ ਹੈ। ਐਸੋਸੀਏਸ਼ਨ ਨੇ ਸਰਬਸੰਮਤੀ ਨਾਲ ਕਲੋਨੀ ਦੇ ਬਾਹਰ ਇੱਕ ਨੋਟਿਸ ਬੋਰਡ ਲਗਾਇਆ ਹੈ, ਜਿਸ ਵਿੱਚ ਮੌਜੂਦਾ ਸਰਕਾਰ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ। ਮੀਟਿੰਗ ਦੌਰਾਨ, ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਗੋਇਲ ਦੀ ਅਗਵਾਈ ਵਿੱਚ ਵਸਨੀਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨਾਲ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਹ ਮੁੱਦਾ ਸਥਾਨਕ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ Kultar Singh Sandhwan ਸਮੇਤ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਕਈ ਵਾਰ ਲਿਆਂਦਾ ਗਿਆ ਸੀ, ਪਰ ਕਲੋਨੀ ਦੀਆਂ ਮੁੱਖ ਸੜਕਾਂ ਅਣਵਿਕਸਤ ਰਹੀਆਂ। --- 🧾 ਨਿਵਾਸੀਆਂ ਦਾ ਦੋਸ਼ ਹੈ ਕਿ ਵਿਕਾਸ ਦੀ ਘਾਟ ਨਿਵਾਸੀਆਂ ਦਾ ਦੋਸ਼ ਹੈ ਕਿ ਸ਼ਹਿਰ ਦੀਆਂ ਕਈ ਹੋਰ ਗਲੀਆਂ ਵਿੱਚ ਵਿਕਾਸ ਕਾਰਜ ਕੀਤੇ ਗਏ ਹਨ, ਜਦੋਂ ਕਿ ਨਿਊ ਗ੍ਰੀਨ ਐਨਕਲੇਵ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮੁੱਦਾ ਹਮੇਸ਼ਾ ਭਰੋਸਾ ਦੇ ਕੇ ਟਾਲ ਦਿੱਤਾ ਜਾਂਦਾ ਹੈ, ਪਰ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ। ਕਲੋਨੀ ਵਾਸੀਆਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਿਛਲੇ ਸਾਲ ਵੀ ਬਾਈਕਾਟ ਦਾ ਸਾਈਨ ਲਗਾਇਆ ਸੀ। --- ⚖️ ਆਮ ਆਦਮੀ ਪਾਰਟੀ ਦੇ ਆਗੂ ਵਿਰੁੱਧ ਦੋਸ਼ ਉਸ ਸਮੇਂ, Aam Aadmi Party ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਨੇ 15 ਦਿਨਾਂ ਦੇ ਅੰਦਰ ਸੜਕ ਦੀ ਉਸਾਰੀ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ, ਪਰ ਨਾ ਤਾਂ ਕੰਮ ਸ਼ੁਰੂ ਹੋਇਆ ਅਤੇ ਨਾ ਹੀ ਉਹ ਦੁਬਾਰਾ ਆਏ। ਇਸ ਤੋਂ ਇਲਾਵਾ, ਕਲੋਨੀ ਵਿੱਚ ਪੀਣ ਵਾਲੇ ਪਾਣੀ ਸਮੇਤ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਹੈ। --- 💰 ਕਲੋਨੀ ਮਾਲਕ ਨੇ ਵਿਕਾਸ ਲਈ ਫੰਡ ਜਮ੍ਹਾਂ ਕਰਵਾਏ ਹਨ ਇਸ ਮੌਕੇ, ਕਲੋਨੀ ਮੁਖੀ ਅਸ਼ੋਕ ਗੋਇਲ, ਸੰਦੀਪ ਗਰਗ ਅਤੇ ਜਗਮੋਹਨ ਸਿੰਘ ਨੇ ਸੱਤਾਧਾਰੀ ਪਾਰਟੀ ਦੀ ਟਾਲ-ਮਟੋਲ ਵਾਲੀ ਨੀਤੀ ਨਾਲ ਆਪਣੀ ਨਿਰਾਸ਼ਾ ਪ੍ਰਗਟ ਕੀਤੀ। ਉਨ੍ਹਾਂ ਦੀ ਕਲੋਨੀ ਸਰਕਾਰ ਦੁਆਰਾ ਮਨਜ਼ੂਰਸ਼ੁਦਾ ਹੈ, ਅਤੇ ਕਲੋਨੀ ਮਾਲਕ ਨੇ ਵਿਕਾਸ ਲਈ ਸਰਕਾਰ ਕੋਲ ਫੰਡ ਜਮ੍ਹਾਂ ਕਰਵਾਏ ਹਨ, ਫਿਰ ਵੀ ਵਿਕਾਸ ਨਹੀਂ ਕੀਤਾ ਜਾ ਰਿਹਾ ਹੈ। --- 🗳️ ਚੋਣਾਂ ਦਾ ਪੂਰੀ ਤਰ੍ਹਾਂ ਬਾਈਕਾਟ ਕਰਨਗੇ ਇਸ ਲਈ, ਵਿਰੋਧ ਵਿੱਚ, ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਕਲੋਨੀ ਵਾਸੀ ਹੁਣ ਸੱਤਾਧਾਰੀ ਪਾਰਟੀ ਦੇ ਕਿਸੇ ਵੀ ਆਗੂ ਜਾਂ ਸੀਨੀਅਰ ਅਧਿਕਾਰੀ ਨੂੰ ਨਹੀਂ ਮਿਲਣਗੇ ਅਤੇ ਆਉਣ ਵਾਲੀਆਂ ਨਗਰ ਕੌਂਸਲ ਅਤੇ ਵਿਧਾਨ ਸਭਾ ਚੋਣਾਂ ਦਾ ਪੂਰੀ ਤਰ੍ਹਾਂ ਬਾਈਕਾਟ ਕਰਨਗੇ। ਉਨ੍ਹਾਂ ਦਾ ਸੰਘਰਸ਼ ਬੁਨਿਆਦੀ ਵਿਕਾਸ ਕਾਰਜਾਂ ਦੇ ਪੂਰਾ ਹੋਣ ਤੱਕ ਜਾਰੀ ਰਹੇਗਾ। 📸 ਫੋਟੋ/ਵੀਡੀਓ: ਸੋਸ਼ਲ ਮੀਡੀਆ --- 🔎 ਪ੍ਰਤੀਬਿੰਬ (Reflection) ਇਹ ਮਾਮਲਾ ਸਿਰਫ ਇੱਕ ਕਲੋਨੀ ਦੀ ਸੜਕ ਦਾ ਨਹੀਂ, ਸਗੋਂ ਸਿਸਟਮ ਪ੍ਰਤੀ ਭਰੋਸੇ ਦੀ ਕਮੀ ਦਾ ਪ੍ਰਤੀਕ ਹੈ। ਜਦੋਂ ਵਸਨੀਕ ਬਾਰ-ਬਾਰ ਅਪੀਲ ਕਰਨ ਦੇ ਬਾਵਜੂਦ ਨਤੀਜਾ ਨਹੀਂ ਵੇਖਦੇ, ਤਾਂ ਉਨ੍ਹਾਂ ਦਾ ਗੁੱਸਾ ਪ੍ਰਦਰਸ਼ਨ ਦੇ ਰੂਪ ਵਿੱਚ ਸਾਹਮਣੇ ਆਉਂਦਾ ਹੈ। --- 📊 ਸਮੀਖਿਆ (Review) ਕਈ ਵਾਰ ਸ਼ਿਕਾਇਤਾਂ ਦੇ ਬਾਵਜੂਦ ਕਾਰਵਾਈ ਨਹੀਂ ਹੋਈ। ਫੰਡ ਜਮ੍ਹਾਂ ਹੋਣ ਦੇ ਦਾਅਵੇ ਦੇ ਬਾਵਜੂਦ ਵਿਕਾਸ ਰੁਕਿਆ। ਸਿਆਸੀ ਵਾਅਦੇ ਪੂਰੇ ਨਾ ਹੋਣ ਕਾਰਨ ਨਿਰਾਸ਼ਾ ਵਧੀ। ਇਹ ਸਥਿਤੀ ਪ੍ਰਸ਼ਾਸਨਕ ਪੱਧਰ ‘ਤੇ ਗੰਭੀਰ ਸਮੀਖਿਆ ਦੀ ਮੰਗ ਕਰਦੀ ਹੈ। --- 🕵️‍♂️ ਪੜਚੋਲ (Investigation) 1. ਕੀ ਵਿਕਾਸ ਲਈ ਫੰਡ ਜਾਰੀ ਹੋਏ ਸਨ? 2. ਜੇ ਹੋਏ, ਤਾਂ ਕੰਮ ਕਿਉਂ ਸ਼ੁਰੂ ਨਹੀਂ ਹੋਇਆ? 3. ਕੀ ਇਹ ਪ੍ਰਸ਼ਾਸਨਕ ਲਾਪਰਵਾਹੀ ਹੈ ਜਾਂ ਰਾਜਨੀਤਿਕ ਅਣਗਹਿਲੀ? 4. ਕੀ ਉੱਚ ਅਧਿਕਾਰੀਆਂ ਵੱਲੋਂ ਮੌਕੇ ਦੀ ਜਾਂਚ ਕੀਤੀ ਗਈ ਹੈ? ਇਹ ਸਵਾਲ ਸਪੱਸ਼ਟ ਜਵਾਬਾਂ ਦੀ ਮੰਗ ਕਰਦੇ ਹਨ। --- ⚠️ Disclaimer ਇਹ ਖ਼ਬਰ ਸੋਸ਼ਲ ਮੀਡੀਆ ਸਰੋਤਾਂ ਅਤੇ ਸਥਾਨਕ ਵਸਨੀਕਾਂ ਦੇ ਬਿਆਨਾਂ ‘ਤੇ ਆਧਾਰਿਤ ਹੈ। ਪ੍ਰਸ਼ਾਸਨ ਜਾਂ ਸੰਬੰਧਿਤ ਪਾਰਟੀ ਵੱਲੋਂ ਜਾਰੀ ਅਧਿਕਾਰਕ ਬਿਆਨ ਪ੍ਰਾਪਤ ਹੋਣ ‘ਤੇ ਅਪਡੇਟ ਕੀਤਾ ਜਾ ਸਕਦਾ ਹੈ। ਇਸ ਪੋਸਟ ਦਾ ਉਦੇਸ਼ ਜਾਣਕਾਰੀ ਸਾਂਝੀ ਕਰਨਾ ਹੈ, ਕਿਸੇ ਵੀ ਪੱਖ ਦੀ ਪੱਖਦਾਰੀ ਕਰਨਾ ਨਹੀਂ।
    1
    📅 18 ਫਰਵਰੀ 2026
📍 ਕੋਟਕਪੂਰਾ
ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਦੇ ਸਿੱਖਾਂਵਾਲਾ ਰੋਡ 'ਤੇ ਸਥਿਤ ਨਿਊ ਗ੍ਰੀਨ ਐਨਕਲੇਵ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਨੇ ਕਲੋਨੀ ਦੇ ਵਿਕਾਸ ਸਬੰਧੀ ਇੱਕ ਵੱਡਾ ਫੈਸਲਾ ਲਿਆ ਹੈ। ਐਸੋਸੀਏਸ਼ਨ ਨੇ ਸਰਬਸੰਮਤੀ ਨਾਲ ਕਲੋਨੀ ਦੇ ਬਾਹਰ ਇੱਕ ਨੋਟਿਸ ਬੋਰਡ ਲਗਾਇਆ ਹੈ, ਜਿਸ ਵਿੱਚ ਮੌਜੂਦਾ ਸਰਕਾਰ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ।
ਮੀਟਿੰਗ ਦੌਰਾਨ, ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਗੋਇਲ ਦੀ ਅਗਵਾਈ ਵਿੱਚ ਵਸਨੀਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨਾਲ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਹ ਮੁੱਦਾ ਸਥਾਨਕ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ Kultar Singh Sandhwan ਸਮੇਤ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਕਈ ਵਾਰ ਲਿਆਂਦਾ ਗਿਆ ਸੀ, ਪਰ ਕਲੋਨੀ ਦੀਆਂ ਮੁੱਖ ਸੜਕਾਂ ਅਣਵਿਕਸਤ ਰਹੀਆਂ।
---
🧾 ਨਿਵਾਸੀਆਂ ਦਾ ਦੋਸ਼ ਹੈ ਕਿ ਵਿਕਾਸ ਦੀ ਘਾਟ
ਨਿਵਾਸੀਆਂ ਦਾ ਦੋਸ਼ ਹੈ ਕਿ ਸ਼ਹਿਰ ਦੀਆਂ ਕਈ ਹੋਰ ਗਲੀਆਂ ਵਿੱਚ ਵਿਕਾਸ ਕਾਰਜ ਕੀਤੇ ਗਏ ਹਨ, ਜਦੋਂ ਕਿ ਨਿਊ ਗ੍ਰੀਨ ਐਨਕਲੇਵ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮੁੱਦਾ ਹਮੇਸ਼ਾ ਭਰੋਸਾ ਦੇ ਕੇ ਟਾਲ ਦਿੱਤਾ ਜਾਂਦਾ ਹੈ, ਪਰ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ। ਕਲੋਨੀ ਵਾਸੀਆਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਿਛਲੇ ਸਾਲ ਵੀ ਬਾਈਕਾਟ ਦਾ ਸਾਈਨ ਲਗਾਇਆ ਸੀ।
---
⚖️ ਆਮ ਆਦਮੀ ਪਾਰਟੀ ਦੇ ਆਗੂ ਵਿਰੁੱਧ ਦੋਸ਼
ਉਸ ਸਮੇਂ, Aam Aadmi Party ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਨੇ 15 ਦਿਨਾਂ ਦੇ ਅੰਦਰ ਸੜਕ ਦੀ ਉਸਾਰੀ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ, ਪਰ ਨਾ ਤਾਂ ਕੰਮ ਸ਼ੁਰੂ ਹੋਇਆ ਅਤੇ ਨਾ ਹੀ ਉਹ ਦੁਬਾਰਾ ਆਏ। ਇਸ ਤੋਂ ਇਲਾਵਾ, ਕਲੋਨੀ ਵਿੱਚ ਪੀਣ ਵਾਲੇ ਪਾਣੀ ਸਮੇਤ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਹੈ।
---
💰 ਕਲੋਨੀ ਮਾਲਕ ਨੇ ਵਿਕਾਸ ਲਈ ਫੰਡ ਜਮ੍ਹਾਂ ਕਰਵਾਏ ਹਨ
ਇਸ ਮੌਕੇ, ਕਲੋਨੀ ਮੁਖੀ ਅਸ਼ੋਕ ਗੋਇਲ, ਸੰਦੀਪ ਗਰਗ ਅਤੇ ਜਗਮੋਹਨ ਸਿੰਘ ਨੇ ਸੱਤਾਧਾਰੀ ਪਾਰਟੀ ਦੀ ਟਾਲ-ਮਟੋਲ ਵਾਲੀ ਨੀਤੀ ਨਾਲ ਆਪਣੀ ਨਿਰਾਸ਼ਾ ਪ੍ਰਗਟ ਕੀਤੀ। ਉਨ੍ਹਾਂ ਦੀ ਕਲੋਨੀ ਸਰਕਾਰ ਦੁਆਰਾ ਮਨਜ਼ੂਰਸ਼ੁਦਾ ਹੈ, ਅਤੇ ਕਲੋਨੀ ਮਾਲਕ ਨੇ ਵਿਕਾਸ ਲਈ ਸਰਕਾਰ ਕੋਲ ਫੰਡ ਜਮ੍ਹਾਂ ਕਰਵਾਏ ਹਨ, ਫਿਰ ਵੀ ਵਿਕਾਸ ਨਹੀਂ ਕੀਤਾ ਜਾ ਰਿਹਾ ਹੈ।
---
🗳️ ਚੋਣਾਂ ਦਾ ਪੂਰੀ ਤਰ੍ਹਾਂ ਬਾਈਕਾਟ ਕਰਨਗੇ
ਇਸ ਲਈ, ਵਿਰੋਧ ਵਿੱਚ, ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਕਲੋਨੀ ਵਾਸੀ ਹੁਣ ਸੱਤਾਧਾਰੀ ਪਾਰਟੀ ਦੇ ਕਿਸੇ ਵੀ ਆਗੂ ਜਾਂ ਸੀਨੀਅਰ ਅਧਿਕਾਰੀ ਨੂੰ ਨਹੀਂ ਮਿਲਣਗੇ ਅਤੇ ਆਉਣ ਵਾਲੀਆਂ ਨਗਰ ਕੌਂਸਲ ਅਤੇ ਵਿਧਾਨ ਸਭਾ ਚੋਣਾਂ ਦਾ ਪੂਰੀ ਤਰ੍ਹਾਂ ਬਾਈਕਾਟ ਕਰਨਗੇ। ਉਨ੍ਹਾਂ ਦਾ ਸੰਘਰਸ਼ ਬੁਨਿਆਦੀ ਵਿਕਾਸ ਕਾਰਜਾਂ ਦੇ ਪੂਰਾ ਹੋਣ ਤੱਕ ਜਾਰੀ ਰਹੇਗਾ।
📸 ਫੋਟੋ/ਵੀਡੀਓ: ਸੋਸ਼ਲ ਮੀਡੀਆ
---
🔎 ਪ੍ਰਤੀਬਿੰਬ (Reflection)
ਇਹ ਮਾਮਲਾ ਸਿਰਫ ਇੱਕ ਕਲੋਨੀ ਦੀ ਸੜਕ ਦਾ ਨਹੀਂ, ਸਗੋਂ ਸਿਸਟਮ ਪ੍ਰਤੀ ਭਰੋਸੇ ਦੀ ਕਮੀ ਦਾ ਪ੍ਰਤੀਕ ਹੈ। ਜਦੋਂ ਵਸਨੀਕ ਬਾਰ-ਬਾਰ ਅਪੀਲ ਕਰਨ ਦੇ ਬਾਵਜੂਦ ਨਤੀਜਾ ਨਹੀਂ ਵੇਖਦੇ, ਤਾਂ ਉਨ੍ਹਾਂ ਦਾ ਗੁੱਸਾ ਪ੍ਰਦਰਸ਼ਨ ਦੇ ਰੂਪ ਵਿੱਚ ਸਾਹਮਣੇ ਆਉਂਦਾ ਹੈ।
---
📊 ਸਮੀਖਿਆ (Review)
ਕਈ ਵਾਰ ਸ਼ਿਕਾਇਤਾਂ ਦੇ ਬਾਵਜੂਦ ਕਾਰਵਾਈ ਨਹੀਂ ਹੋਈ।
ਫੰਡ ਜਮ੍ਹਾਂ ਹੋਣ ਦੇ ਦਾਅਵੇ ਦੇ ਬਾਵਜੂਦ ਵਿਕਾਸ ਰੁਕਿਆ।
ਸਿਆਸੀ ਵਾਅਦੇ ਪੂਰੇ ਨਾ ਹੋਣ ਕਾਰਨ ਨਿਰਾਸ਼ਾ ਵਧੀ।
ਇਹ ਸਥਿਤੀ ਪ੍ਰਸ਼ਾਸਨਕ ਪੱਧਰ ‘ਤੇ ਗੰਭੀਰ ਸਮੀਖਿਆ ਦੀ ਮੰਗ ਕਰਦੀ ਹੈ।
---
🕵️‍♂️ ਪੜਚੋਲ (Investigation)
1. ਕੀ ਵਿਕਾਸ ਲਈ ਫੰਡ ਜਾਰੀ ਹੋਏ ਸਨ?
2. ਜੇ ਹੋਏ, ਤਾਂ ਕੰਮ ਕਿਉਂ ਸ਼ੁਰੂ ਨਹੀਂ ਹੋਇਆ?
3. ਕੀ ਇਹ ਪ੍ਰਸ਼ਾਸਨਕ ਲਾਪਰਵਾਹੀ ਹੈ ਜਾਂ ਰਾਜਨੀਤਿਕ ਅਣਗਹਿਲੀ?
4. ਕੀ ਉੱਚ ਅਧਿਕਾਰੀਆਂ ਵੱਲੋਂ ਮੌਕੇ ਦੀ ਜਾਂਚ ਕੀਤੀ ਗਈ ਹੈ?
ਇਹ ਸਵਾਲ ਸਪੱਸ਼ਟ ਜਵਾਬਾਂ ਦੀ ਮੰਗ ਕਰਦੇ ਹਨ।
---
⚠️ Disclaimer
ਇਹ ਖ਼ਬਰ ਸੋਸ਼ਲ ਮੀਡੀਆ ਸਰੋਤਾਂ ਅਤੇ ਸਥਾਨਕ ਵਸਨੀਕਾਂ ਦੇ ਬਿਆਨਾਂ ‘ਤੇ ਆਧਾਰਿਤ ਹੈ। ਪ੍ਰਸ਼ਾਸਨ ਜਾਂ ਸੰਬੰਧਿਤ ਪਾਰਟੀ ਵੱਲੋਂ ਜਾਰੀ ਅਧਿਕਾਰਕ ਬਿਆਨ ਪ੍ਰਾਪਤ ਹੋਣ ‘ਤੇ ਅਪਡੇਟ ਕੀਤਾ ਜਾ ਸਕਦਾ ਹੈ। ਇਸ ਪੋਸਟ ਦਾ ਉਦੇਸ਼ ਜਾਣਕਾਰੀ ਸਾਂਝੀ ਕਰਨਾ ਹੈ, ਕਿਸੇ ਵੀ ਪੱਖ ਦੀ ਪੱਖਦਾਰੀ ਕਰਨਾ ਨਹੀਂ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    3 hrs ago
  • ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟੀਚਰਾਂ ਲਗਾਈ ਕਲਾਸ, ਬੱਚਿਆਂ ਦੇ ਭਵਿੱਖ ਲਈ ਕੌਣ ਹੈ ਜਿੰਮੇਦਾਰ।
    1
    ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟੀਚਰਾਂ ਲਗਾਈ ਕਲਾਸ, ਬੱਚਿਆਂ ਦੇ ਭਵਿੱਖ ਲਈ ਕੌਣ ਹੈ ਜਿੰਮੇਦਾਰ।
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    10 hrs ago
  • ਚੱਲ ਪਿਆ ਕੰਮ! ਚੱਲੇ ਡਲੇ ਚੱਲੇ ਅਥਰੂ ਗੈਸ ਦੇ ਗੋ+ਲੇ , ਘਰਾਂ ਦੇ ਵਿੱਚ ਵੀ ਡਿੱਗਣ ਲੱਗੇ ਪੁਲਿਸ ਤੇ ਕਿਸਾਨ ਅਮਨੋ ਸਾਮਣੇ! ਦੇਖੋ ਕੀ ਬਣ ਗਿਆ ਮਾਹੌਲ....
    1
    ਚੱਲ ਪਿਆ ਕੰਮ! ਚੱਲੇ ਡਲੇ ਚੱਲੇ ਅਥਰੂ ਗੈਸ ਦੇ ਗੋ+ਲੇ , ਘਰਾਂ ਦੇ ਵਿੱਚ ਵੀ ਡਿੱਗਣ ਲੱਗੇ ਪੁਲਿਸ ਤੇ ਕਿਸਾਨ ਅਮਨੋ ਸਾਮਣੇ!
ਦੇਖੋ ਕੀ ਬਣ ਗਿਆ ਮਾਹੌਲ....
    user_Update Muktsar
    Update Muktsar
    Newspaper publisher ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    4 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    4 hrs ago
  • ਵਿਆਹ ਸਮਾਗਮ ‘ਚ ਖੂ'ਨੀ ਵਾ'ਰਦਾ'ਤ, Aam Aadmi Party ਦੇ ਸਰਪੰਚ ਨੂੰ ਬਰਾਤੀ ਬਣ ਆਏ ਸ਼ੂਟਰਾਂ ਨੇ ਮਾਰੀਆਂ ਗੋ'ਲੀ'ਆਂ #TarnTaranMurder #AAPLeaderKilled #PunjabCrimeNews #SarpanchMurder #PunjabBreaking #LawAndOrderPunjab #PoliticalViolence #PunjabShock #JusticeForSarpanch #Punjab24New
    1
    ਵਿਆਹ ਸਮਾਗਮ ‘ਚ ਖੂ'ਨੀ ਵਾ'ਰਦਾ'ਤ, Aam Aadmi Party ਦੇ ਸਰਪੰਚ ਨੂੰ ਬਰਾਤੀ ਬਣ ਆਏ ਸ਼ੂਟਰਾਂ ਨੇ ਮਾਰੀਆਂ ਗੋ'ਲੀ'ਆਂ  
#TarnTaranMurder
#AAPLeaderKilled
#PunjabCrimeNews
#SarpanchMurder
#PunjabBreaking
#LawAndOrderPunjab
#PoliticalViolence
#PunjabShock
#JusticeForSarpanch 
#Punjab24New
    user_Punjab 24 News
    Punjab 24 News
    Media Tarn Taran, Punjab•
    4 hrs ago
  • Angels Paradise ने पूरे किए 20 गौरवशाली वर्ष – भव्य समारोह के साथ मनाया स्थापना दिवस।
    1
    Angels Paradise ने पूरे किए 20 गौरवशाली वर्ष – भव्य समारोह के साथ मनाया स्थापना दिवस।
    user_Khabaraaj tk
    Khabaraaj tk
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਕਪੂਰਥਲਾ 18 ਫਰਵਰੀ ਜੰਮੂ ਪੈਲੇਸ ਤੋਂ ਸੁਲਤਾਨਪੁਰ ਰੋਡ ਤੱਕ ਪੈਂਦੇ ਕਰੀਬ 7 ਮੁਹੱਲਾ ਵਾਸੀਆਂ ਵੱਲੋ ਆਪਣੀ ਜਾਇਜ਼ ਮੰਗ ਨੂੰ ਲੈ ਕੇ ਬੱਕਰਖਾਨੇ ਚੋਂਕ ਵਿਖੇ ਇੱਕਠੇ ਹੋ ਕੇ ਧਰਨਾ ਦਿੱਤਾ ਅਤੇ ਨਾਰੇਬਾਜ਼ੀ ਕਰਕੇ ਪ੍ਰਸ਼ਾਸ਼ਨ ਖਿਲਾਫ ਰੋਸ਼ ਜਤਾਇਆ ਗਿਆ। ਇਸ ਰੋਸ਼ ਪ੍ਰਦਰਸ਼ਨ ਵਿੱਚ ਏਕਤਾ ਪਾਰਟੀ ਕਪੂਰਥਲਾ ਦੇ ਪ੍ਰਧਾਨ ਗੁਰਮੀਤ ਲਾਲ ਬਿੱਟੂ ਆਪਣੇ ਸਾਥਿਆਂ ਸਮੇਤ ਸ਼ਾਮਿਲ ਹੋਏ ਅਤੇ ਧਰਨੇ ਦੀ ਹਮਾਇਤ ਕੀਤੀ। ਪ੍ਰਧਾਨ ਬਿੱਟੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਮਾਰਗ ਤੇ ਕਰੀਬ 7 ਮੁਹੱਲਿਆਂ ਪੈਂਦੇ ਹਨ, ਜਿਸ ਵਿੱਚ ਵੱਡੀ ਗਿਣਤੀ 'ਚ ਲੋਕ ਆਪਣੇ ਪਰਿਵਾਰ ਨਾਲ ਰਹਿੰਦੇ ਹਨ। ਉਹਨਾਂ ਕਿਹਾ ਕਿ ਇਨਾ ਮੁਹੱਲਿਆਂ ਵਿੱਚੋਂ ਲੰਘਣ ਵਾਲੀ ਮੇਨ ਸੜਕ ਤੇ ਆਏ ਦਿਨ ਵੱਡੇ ਲੋਡ ਵਾਹਨਾਂ ਦਾ ਆਉਣਾ ਜਾਣਾ ਲੱਗਿਆ ਰਹਿੰਦਾ ਹੈ ਅਤੇ ਟਰੈਫਿਕ ਵਿਵਸਥਾ ਵੀ ਬੁਰੀ ਤਰ੍ਹਾਂ ਖਰਾਬ ਰਹਿੰਦੀ ਹੈ ਜਿਸ ਵੱਲ ਨਾ ਤਾਂ ਟਰੈਫਿਕ ਪੁਲਿਸ ਅਤੇ ਨਾ ਹੀ ਜਿਲਾ ਪ੍ਰਸ਼ਾਸਨ ਦਾ ਕੋਈ ਧਿਆਨ ਹੈ। ਪ੍ਰਧਾਨ ਬਿੱਟੂ ਨੇ ਕਿਹਾ ਕਿ ਇਨਾ ਭਾਰੀ ਵਾਹਨਾਂ ਕਰਕੇ ਮੁਹੱਲੇ ਵਾਸੀਆਂ ਵਿੱਚ ਡਰ ਦਾ ਮਾਹੌਲ ਬਣਿਆ ਰਹਿੰਦਾ ਹੈ ਕਿਉਂ ਕਿ ਕਈ ਵਾਰ ਇਨਾ ਵਾਹਨਾਂ ਕਰਕੇ ਲੋਕ ਮੌਤ ਦਾ ਵੀ ਸ਼ਿਕਾਰ ਹੋ ਗਏ ਹਨ ਅਤੇ ਅਜਿਹੀ ਦੁਰਘਟਨਾਵਾਂ ਨੂੰ ਰੋਕਨ ਲਈ ਲੋਕਾਂ ਵੱਲੋ ਪਹਿਲਾਂ ਵੀ ਸਮੇਂ-ਸਮੇਂ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਸੀ, ਪਰ ਕਿਸੇ ਵੱਲੋ ਵੀ ਇਸ ਮਸਲੇ ਦਾ ਹੱਲ ਨਹੀਂ ਕੱਢਿਆ ਗਿਆ, ਜਿਸ ਕਰਕੇ ਰੋਸ਼ ਵੱਜੋ ਅੱਜ ਮੁਹੱਲਾ ਵਾਸੀਆਂ ਵੱਲੋ ਇਹ ਧਰਨਾ ਦਿੱਤਾ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਇਸ ਮਾਰਗ ਤੇ ਆੳੇਣ-ਜਾਣ ਵਾਲੇ ਭਾਰੀ ਵਾਹਨਾਂ ਤੇ ਰੋਕ ਨਹੀਂ ਲਗਾਈ ਜਾਂਦੀ, ਉਸ ਸਮੇਂ ਤੱਕ ਇਸ ਧਰਨੇ ਨੂੰ ਜਾਰੀ ਰੱਖਿਆ ਜਾਵੇਗਾ। ਇਸ ਦੋਰਾਨ ਡੀ.ਐਸ.ਪੀ. ਉਪਕਾਰ ਸਿੰਘ ਵੱਲੋ ਮੌਕੇ ਤੇ ਪਹੁੰਚ ਕੇ ਲੋਕਾਂ ਨੂੰ ਭਰੋਸਾ ਦਵਾਉਂਦੇ ਹੋਏ ਉਕਤ ਮਾਰਗ ਦੇ ਦੋਵੇਂ ਪਾਸੇ ਨੋਂ. ਐਂਟਰੀ ਦੇ ਬੈਰੀਕੇਡ ਲਗਾ ਦਿੱਤੇ ਗਏ ਅਤੇ ਵਿਸ਼ਵਾਸ਼ ਦਵਾਇਆ ਕਿ ਲੋਕਾਂ ਦੀ ਇਸ ਮੰਗ ਨੂੰ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆ ਕਿ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ। ਇਸ ਵਿਸ਼ਵਾਸ਼ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵੱਲੋ ਧਰਨਾਂ ਸਮਾਪਤ ਕਰ ਦਿੱਤਾ ਗਿਆ। ਇਸ ਮੋਕੇ ਤੇ ਸੱਤੀ ਪਹਿਲਵਾਨ, ਸੋਨੂੰ, ਨਿੱਪੀ, ਮੱਪਾ, ਪਾਲਾ, ਮੰਗਾ, ਕੰਨੂ, ਸਾਹਿਲ, ਸਾਗਰ, ਸੂਰਜ, ਅਰੁਣ ਸਭਰਵਾਲ, ਸ਼ੇਰੂ, ਸੋਨੂੰ, ਮੋਨੂੰ ਅਤੇ ਹੋਰ ਹਾਜ਼ਰ ਸਨ।
    1
    ਕਪੂਰਥਲਾ 18 ਫਰਵਰੀ 
ਜੰਮੂ ਪੈਲੇਸ ਤੋਂ ਸੁਲਤਾਨਪੁਰ ਰੋਡ ਤੱਕ ਪੈਂਦੇ ਕਰੀਬ 7 ਮੁਹੱਲਾ ਵਾਸੀਆਂ ਵੱਲੋ ਆਪਣੀ ਜਾਇਜ਼ ਮੰਗ ਨੂੰ ਲੈ ਕੇ ਬੱਕਰਖਾਨੇ ਚੋਂਕ ਵਿਖੇ ਇੱਕਠੇ ਹੋ ਕੇ ਧਰਨਾ ਦਿੱਤਾ ਅਤੇ ਨਾਰੇਬਾਜ਼ੀ ਕਰਕੇ ਪ੍ਰਸ਼ਾਸ਼ਨ ਖਿਲਾਫ ਰੋਸ਼ ਜਤਾਇਆ ਗਿਆ। ਇਸ ਰੋਸ਼ ਪ੍ਰਦਰਸ਼ਨ ਵਿੱਚ ਏਕਤਾ ਪਾਰਟੀ ਕਪੂਰਥਲਾ ਦੇ ਪ੍ਰਧਾਨ ਗੁਰਮੀਤ ਲਾਲ ਬਿੱਟੂ ਆਪਣੇ ਸਾਥਿਆਂ ਸਮੇਤ ਸ਼ਾਮਿਲ ਹੋਏ ਅਤੇ ਧਰਨੇ ਦੀ ਹਮਾਇਤ ਕੀਤੀ। ਪ੍ਰਧਾਨ ਬਿੱਟੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਮਾਰਗ ਤੇ  ਕਰੀਬ 7 ਮੁਹੱਲਿਆਂ ਪੈਂਦੇ ਹਨ, ਜਿਸ ਵਿੱਚ ਵੱਡੀ ਗਿਣਤੀ 'ਚ ਲੋਕ ਆਪਣੇ ਪਰਿਵਾਰ ਨਾਲ ਰਹਿੰਦੇ ਹਨ। ਉਹਨਾਂ ਕਿਹਾ ਕਿ ਇਨਾ ਮੁਹੱਲਿਆਂ ਵਿੱਚੋਂ ਲੰਘਣ ਵਾਲੀ ਮੇਨ ਸੜਕ ਤੇ ਆਏ ਦਿਨ ਵੱਡੇ ਲੋਡ ਵਾਹਨਾਂ ਦਾ ਆਉਣਾ ਜਾਣਾ ਲੱਗਿਆ ਰਹਿੰਦਾ ਹੈ ਅਤੇ ਟਰੈਫਿਕ ਵਿਵਸਥਾ ਵੀ ਬੁਰੀ ਤਰ੍ਹਾਂ ਖਰਾਬ ਰਹਿੰਦੀ ਹੈ ਜਿਸ ਵੱਲ ਨਾ ਤਾਂ ਟਰੈਫਿਕ ਪੁਲਿਸ ਅਤੇ ਨਾ ਹੀ ਜਿਲਾ ਪ੍ਰਸ਼ਾਸਨ ਦਾ ਕੋਈ ਧਿਆਨ ਹੈ। ਪ੍ਰਧਾਨ ਬਿੱਟੂ ਨੇ ਕਿਹਾ ਕਿ ਇਨਾ ਭਾਰੀ ਵਾਹਨਾਂ ਕਰਕੇ ਮੁਹੱਲੇ ਵਾਸੀਆਂ ਵਿੱਚ ਡਰ ਦਾ ਮਾਹੌਲ ਬਣਿਆ ਰਹਿੰਦਾ ਹੈ ਕਿਉਂ ਕਿ ਕਈ ਵਾਰ ਇਨਾ ਵਾਹਨਾਂ ਕਰਕੇ ਲੋਕ ਮੌਤ ਦਾ ਵੀ ਸ਼ਿਕਾਰ ਹੋ ਗਏ ਹਨ ਅਤੇ ਅਜਿਹੀ ਦੁਰਘਟਨਾਵਾਂ ਨੂੰ ਰੋਕਨ ਲਈ ਲੋਕਾਂ ਵੱਲੋ ਪਹਿਲਾਂ ਵੀ ਸਮੇਂ-ਸਮੇਂ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਸੀ, ਪਰ ਕਿਸੇ ਵੱਲੋ ਵੀ ਇਸ ਮਸਲੇ ਦਾ ਹੱਲ ਨਹੀਂ ਕੱਢਿਆ ਗਿਆ, ਜਿਸ ਕਰਕੇ ਰੋਸ਼ ਵੱਜੋ ਅੱਜ ਮੁਹੱਲਾ ਵਾਸੀਆਂ ਵੱਲੋ ਇਹ ਧਰਨਾ ਦਿੱਤਾ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਇਸ ਮਾਰਗ ਤੇ ਆੳੇਣ-ਜਾਣ ਵਾਲੇ ਭਾਰੀ ਵਾਹਨਾਂ ਤੇ ਰੋਕ ਨਹੀਂ ਲਗਾਈ ਜਾਂਦੀ, ਉਸ ਸਮੇਂ ਤੱਕ ਇਸ ਧਰਨੇ ਨੂੰ ਜਾਰੀ ਰੱਖਿਆ ਜਾਵੇਗਾ। ਇਸ ਦੋਰਾਨ ਡੀ.ਐਸ.ਪੀ. ਉਪਕਾਰ ਸਿੰਘ ਵੱਲੋ ਮੌਕੇ ਤੇ ਪਹੁੰਚ ਕੇ ਲੋਕਾਂ ਨੂੰ ਭਰੋਸਾ ਦਵਾਉਂਦੇ ਹੋਏ ਉਕਤ ਮਾਰਗ ਦੇ ਦੋਵੇਂ ਪਾਸੇ ਨੋਂ. ਐਂਟਰੀ ਦੇ ਬੈਰੀਕੇਡ ਲਗਾ ਦਿੱਤੇ ਗਏ ਅਤੇ ਵਿਸ਼ਵਾਸ਼ ਦਵਾਇਆ ਕਿ ਲੋਕਾਂ ਦੀ ਇਸ ਮੰਗ ਨੂੰ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆ ਕਿ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ। ਇਸ ਵਿਸ਼ਵਾਸ਼ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵੱਲੋ ਧਰਨਾਂ ਸਮਾਪਤ ਕਰ ਦਿੱਤਾ ਗਿਆ। ਇਸ ਮੋਕੇ ਤੇ ਸੱਤੀ ਪਹਿਲਵਾਨ, ਸੋਨੂੰ, ਨਿੱਪੀ, ਮੱਪਾ, ਪਾਲਾ, ਮੰਗਾ, ਕੰਨੂ, ਸਾਹਿਲ, ਸਾਗਰ, ਸੂਰਜ, ਅਰੁਣ ਸਭਰਵਾਲ, ਸ਼ੇਰੂ, ਸੋਨੂੰ, ਮੋਨੂੰ ਅਤੇ ਹੋਰ ਹਾਜ਼ਰ ਸਨ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    4 hrs ago
  • 📍 ਫਰੀਦਕੋਟ ਮੰਗਲਵਾਰ ਦੁਪਹਿਰ ਨੂੰ ਫਰੀਦਕੋਟ ਦੀ ਪੁਰਾਣੀ ਅਨਾਜ ਮੰਡੀ ਵਿਖੇ ਪੰਜਾਬ ਸਰਕਾਰ ਵੱਲੋਂ ਗਠਿਤ ਜ਼ਿਲ੍ਹਾ ਵਪਾਰ ਕਮਿਸ਼ਨ, ਫਰੀਦਕੋਟ ਦੇ ਚੇਅਰਮੈਨ ਨਰੇਸ਼ ਸਿੰਗਲਾ ਦੀ ਪ੍ਰਧਾਨਗੀ ਹੇਠ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਵਪਾਰੀਆਂ ਦੀਆਂ ਚਿੰਤਾਵਾਂ ਨੂੰ ਇੱਕ ਖੁੱਲ੍ਹੇ ਮੰਚ 'ਤੇ ਸੁਣਿਆ ਗਿਆ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਪ੍ਰੋਗਰਾਮ ਦੀ ਅਗਵਾਈ Kultar Singh Sandhwan ਨੇ ਕੀਤੀ, ਅਤੇ ਉਨ੍ਹਾਂ ਦੇ ਨਾਲ Gurditt Singh Sekhon ਅਤੇ Amolak Singh ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ Poonamdeep Kaur ਅਤੇ ਹੋਰ ਪ੍ਰਸ਼ਾਸਨਿਕ ਅਤੇ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ। --- 📜 ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ ਪ੍ਰੋਗਰਾਮ ਦੌਰਾਨ ਵਪਾਰੀਆਂ ਨੇ ਖੁੱਲ੍ਹ ਕੇ ਸਰਕਾਰ ਅੱਗੇ ਆਪਣੀਆਂ ਚਿੰਤਾਵਾਂ ਪੇਸ਼ ਕੀਤੀਆਂ ਅਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸਪੀਕਰ ਨੂੰ ਸੌਂਪਿਆ। ਵਪਾਰਕ ਭਾਈਚਾਰੇ ਦੇ ਨੁਮਾਇੰਦਿਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਖੁੱਲ੍ਹੇ ਮੰਚ 'ਤੇ ਉਨ੍ਹਾਂ ਦੀਆਂ ਗੱਲਾਂ ਨੂੰ ਸਿੱਧੇ ਤੌਰ 'ਤੇ ਸੁਣਿਆ ਹੈ। --- ⚙️ ਤੁਰੰਤ ਹੱਲ ਅਤੇ ਉਦਯੋਗਾਂ ਦੀ ਮੰਗ ਚੈਂਬਰ ਆਫ ਕਾਮਰਸ ਵੱਲੋਂ ਤਿਆਰ ਕੀਤੇ ਮੰਗ ਪੱਤਰ ਵਿੱਚ ਵਪਾਰੀਆਂ ਦੀਆਂ ਮੁੱਖ ਮੰਗਾਂ ਸ਼ਾਮਲ ਹਨ। ਉਨ੍ਹਾਂ ਦੀ ਮੰਗ ਹੈ ਕਿ ਫਰੀਦਕੋਟ ਵਿੱਚ ਨਵੇਂ ਉਦਯੋਗ ਸਥਾਪਤ ਕੀਤੇ ਜਾਣ, ਕਿਉਂਕਿ ਖੇਤਰ ਵਿੱਚ ਉਦਯੋਗਾਂ ਦੀ ਘਾਟ ਕਾਰਨ ਵਿਕਾਸ ਦੀ ਰਫ਼ਤਾਰ ਪ੍ਰਭਾਵਿਤ ਹੋ ਰਹੀ ਹੈ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਵਪਾਰੀਆਂ ਨਾਲ ਸਿੱਧੀ ਗੱਲਬਾਤ ਹੋਈ ਹੈ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ ਅਤੇ ਕੈਂਪ ਲਗਾਏ ਜਾਣਗੇ। --- 🗣️ ਸਪੀਕਰ ਦਾ ਭਰੋਸਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਰਕਾਰ ਵਪਾਰੀਆਂ ਨਾਲ ਸਿੱਧੀ ਗੱਲਬਾਤ ਕਰਕੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਜਾਇਜ਼ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕਰਕੇ ਤੁਰੰਤ ਕਦਮ ਚੁੱਕੇ ਜਾਣਗੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਥਾਨਕ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। --- 🏭 ਬੰਦ ਮਿਲਾਂ ਦਾ ਅਸਰ ਫਰੀਦਕੋਟ ਜ਼ਿਲ੍ਹੇ ਵਿੱਚ ਸਹਿਕਾਰੀ ਧਾਗਾ ਮਿੱਲ ਅਤੇ ਸਹਿਕਾਰੀ ਖੰਡ ਮਿੱਲ ਦੇ ਬੰਦ ਹੋਣ ਨਾਲ ਰੁਜ਼ਗਾਰ 'ਤੇ ਡੂੰਘਾ ਅਸਰ ਪਿਆ ਹੈ। ਇਸ ਤੋਂ ਇਲਾਵਾ ਤੇਲ ਕੰਪਨੀਆਂ ਦੇ ਡਿਪੂ ਕੋਟਕਪੂਰਾ ਤੋਂ ਬਠਿੰਡਾ ਤਬਦੀਲ ਹੋਣ ਕਾਰਨ ਸਥਾਨਕ ਆਰਥਿਕਤਾ ਨੂੰ ਝਟਕਾ ਲੱਗਾ ਹੈ। ਉਦਯੋਗਿਕ ਪ੍ਰੋਜੈਕਟਾਂ ਦੀ ਕਮੀ ਨੂੰ ਲੈ ਕੇ ਵਪਾਰਕ ਵਰਗ ਵਿੱਚ ਚਿੰਤਾ ਵਧ ਰਹੀ ਹੈ। --- 🔍 ਪੜਚੋਲ (ਅਨਵੈਸ਼ਣ) ਕੀ ਖੁੱਲ੍ਹੇ ਮੰਚ 'ਤੇ ਗੱਲਬਾਤ ਵਾਸਤਵ ਵਿੱਚ ਨੀਤੀਗਤ ਫੈਸਲਿਆਂ ਵਿੱਚ ਤਬਦੀਲ ਹੋਵੇਗੀ? ਕੀ ਫਰੀਦਕੋਟ ਨੂੰ ਨਵੇਂ ਉਦਯੋਗ ਮਿਲਣ ਨਾਲ ਬੰਦ ਹੋਈਆਂ ਮਿਲਾਂ ਦੀ ਕਮੀ ਪੂਰੀ ਹੋ ਸਕੇਗੀ? ਕੀ ਵਪਾਰੀਆਂ ਦੀਆਂ ਮੰਗਾਂ 'ਤੇ ਸਮੇਂਬੱਧ ਕਾਰਵਾਈ ਹੋਵੇਗੀ? ਇਹ ਸਵਾਲ ਅਗਲੇ ਕੁਝ ਮਹੀਨਿਆਂ ਵਿੱਚ ਸਰਕਾਰ ਦੀ ਕਾਰਗੁਜ਼ਾਰੀ ਨੂੰ ਪਰਖਣਗੇ। --- 🪞 ਪ੍ਰਤੀਬਿੰਬ ਇਹ ਪ੍ਰੋਗਰਾਮ ਵਪਾਰੀਆਂ ਲਈ ਇੱਕ ਉਮੀਦ ਦੀ ਕਿਰਣ ਵਜੋਂ ਸਾਹਮਣੇ ਆਇਆ ਹੈ। ਜੇਕਰ ਸਰਕਾਰ ਵਚਨਾਂ ਨੂੰ ਅਮਲ ਵਿੱਚ ਬਦਲਦੀ ਹੈ ਤਾਂ ਫਰੀਦਕੋਟ ਦਾ ਉਦਯੋਗਿਕ ਅਤੇ ਵਪਾਰਕ ਭਵਿੱਖ ਨਵੀਂ ਦਿਸ਼ਾ ਲੈ ਸਕਦਾ ਹੈ। --- 📝 ਸਮੀਖਿਆ ਖੁੱਲ੍ਹੀ ਸੁਣਵਾਈ ਅਤੇ ਮੰਗ ਪੱਤਰ ਦੀ ਪ੍ਰਕਿਰਿਆ ਲੋਕਤੰਤਰਿਕ ਪ੍ਰਣਾਲੀ ਦੀ ਮਜ਼ਬੂਤੀ ਦਾ ਸੰਕੇਤ ਹੈ। ਹਾਲਾਂਕਿ ਅਸਲੀ ਕਸੌਟੀ ਲਾਗੂਕਰਨ ਦੀ ਗਤੀ ਅਤੇ ਪਾਰਦਰਸ਼ਤਾ ਰਹੇਗੀ। ਵਪਾਰਕ ਭਾਈਚਾਰਾ ਹੁਣ ਠੋਸ ਕਦਮਾਂ ਦੀ ਉਡੀਕ ਕਰ ਰਿਹਾ ਹੈ। 📌 ਫੋਟੋ/ਵੀਡੀਓ: ਸੋਸ਼ਲ ਮੀਡੀਆ --- ⚠️ Disclaimer: ਇਹ ਖ਼ਬਰ ਜਨਤਕ ਮੰਚ 'ਤੇ ਪ੍ਰਗਟ ਕੀਤੀਆਂ ਗੱਲਾਂ ਅਤੇ ਉਪਲਬਧ ਜਾਣਕਾਰੀ ਅਧਾਰਿਤ ਤਿਆਰ ਕੀਤੀ ਗਈ ਹੈ। ਫੋਟੋ/ਵੀਡੀਓ ਸੋਸ਼ਲ ਮੀਡੀਆ ਸਰੋਤਾਂ ਤੋਂ ਲਏ ਗਏ ਹਨ। ਪ੍ਰਸ਼ਾਸਨਿਕ ਜਾਂ ਸਰਕਾਰੀ ਫੈਸਲਿਆਂ ਵਿੱਚ ਸਮੇਂ ਦੇ ਨਾਲ ਤਬਦੀਲੀ ਸੰਭਵ ਹੈ।
    1
    📍 ਫਰੀਦਕੋਟ
ਮੰਗਲਵਾਰ ਦੁਪਹਿਰ ਨੂੰ ਫਰੀਦਕੋਟ ਦੀ ਪੁਰਾਣੀ ਅਨਾਜ ਮੰਡੀ ਵਿਖੇ ਪੰਜਾਬ ਸਰਕਾਰ ਵੱਲੋਂ ਗਠਿਤ ਜ਼ਿਲ੍ਹਾ ਵਪਾਰ ਕਮਿਸ਼ਨ, ਫਰੀਦਕੋਟ ਦੇ ਚੇਅਰਮੈਨ ਨਰੇਸ਼ ਸਿੰਗਲਾ ਦੀ ਪ੍ਰਧਾਨਗੀ ਹੇਠ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਵਪਾਰੀਆਂ ਦੀਆਂ ਚਿੰਤਾਵਾਂ ਨੂੰ ਇੱਕ ਖੁੱਲ੍ਹੇ ਮੰਚ 'ਤੇ ਸੁਣਿਆ ਗਿਆ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
ਪ੍ਰੋਗਰਾਮ ਦੀ ਅਗਵਾਈ Kultar Singh Sandhwan ਨੇ ਕੀਤੀ, ਅਤੇ ਉਨ੍ਹਾਂ ਦੇ ਨਾਲ Gurditt Singh Sekhon ਅਤੇ Amolak Singh ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ Poonamdeep Kaur ਅਤੇ ਹੋਰ ਪ੍ਰਸ਼ਾਸਨਿਕ ਅਤੇ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।
---
📜 ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ
ਪ੍ਰੋਗਰਾਮ ਦੌਰਾਨ ਵਪਾਰੀਆਂ ਨੇ ਖੁੱਲ੍ਹ ਕੇ ਸਰਕਾਰ ਅੱਗੇ ਆਪਣੀਆਂ ਚਿੰਤਾਵਾਂ ਪੇਸ਼ ਕੀਤੀਆਂ ਅਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸਪੀਕਰ ਨੂੰ ਸੌਂਪਿਆ। ਵਪਾਰਕ ਭਾਈਚਾਰੇ ਦੇ ਨੁਮਾਇੰਦਿਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਖੁੱਲ੍ਹੇ ਮੰਚ 'ਤੇ ਉਨ੍ਹਾਂ ਦੀਆਂ ਗੱਲਾਂ ਨੂੰ ਸਿੱਧੇ ਤੌਰ 'ਤੇ ਸੁਣਿਆ ਹੈ।
---
⚙️ ਤੁਰੰਤ ਹੱਲ ਅਤੇ ਉਦਯੋਗਾਂ ਦੀ ਮੰਗ
ਚੈਂਬਰ ਆਫ ਕਾਮਰਸ ਵੱਲੋਂ ਤਿਆਰ ਕੀਤੇ ਮੰਗ ਪੱਤਰ ਵਿੱਚ ਵਪਾਰੀਆਂ ਦੀਆਂ ਮੁੱਖ ਮੰਗਾਂ ਸ਼ਾਮਲ ਹਨ। ਉਨ੍ਹਾਂ ਦੀ ਮੰਗ ਹੈ ਕਿ ਫਰੀਦਕੋਟ ਵਿੱਚ ਨਵੇਂ ਉਦਯੋਗ ਸਥਾਪਤ ਕੀਤੇ ਜਾਣ, ਕਿਉਂਕਿ ਖੇਤਰ ਵਿੱਚ ਉਦਯੋਗਾਂ ਦੀ ਘਾਟ ਕਾਰਨ ਵਿਕਾਸ ਦੀ ਰਫ਼ਤਾਰ ਪ੍ਰਭਾਵਿਤ ਹੋ ਰਹੀ ਹੈ।
ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਵਪਾਰੀਆਂ ਨਾਲ ਸਿੱਧੀ ਗੱਲਬਾਤ ਹੋਈ ਹੈ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ ਅਤੇ ਕੈਂਪ ਲਗਾਏ ਜਾਣਗੇ।
---
🗣️ ਸਪੀਕਰ ਦਾ ਭਰੋਸਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਰਕਾਰ ਵਪਾਰੀਆਂ ਨਾਲ ਸਿੱਧੀ ਗੱਲਬਾਤ ਕਰਕੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਜਾਇਜ਼ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕਰਕੇ ਤੁਰੰਤ ਕਦਮ ਚੁੱਕੇ ਜਾਣਗੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਥਾਨਕ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
---
🏭 ਬੰਦ ਮਿਲਾਂ ਦਾ ਅਸਰ
ਫਰੀਦਕੋਟ ਜ਼ਿਲ੍ਹੇ ਵਿੱਚ ਸਹਿਕਾਰੀ ਧਾਗਾ ਮਿੱਲ ਅਤੇ ਸਹਿਕਾਰੀ ਖੰਡ ਮਿੱਲ ਦੇ ਬੰਦ ਹੋਣ ਨਾਲ ਰੁਜ਼ਗਾਰ 'ਤੇ ਡੂੰਘਾ ਅਸਰ ਪਿਆ ਹੈ। ਇਸ ਤੋਂ ਇਲਾਵਾ ਤੇਲ ਕੰਪਨੀਆਂ ਦੇ ਡਿਪੂ ਕੋਟਕਪੂਰਾ ਤੋਂ ਬਠਿੰਡਾ ਤਬਦੀਲ ਹੋਣ ਕਾਰਨ ਸਥਾਨਕ ਆਰਥਿਕਤਾ ਨੂੰ ਝਟਕਾ ਲੱਗਾ ਹੈ। ਉਦਯੋਗਿਕ ਪ੍ਰੋਜੈਕਟਾਂ ਦੀ ਕਮੀ ਨੂੰ ਲੈ ਕੇ ਵਪਾਰਕ ਵਰਗ ਵਿੱਚ ਚਿੰਤਾ ਵਧ ਰਹੀ ਹੈ।
---
🔍 ਪੜਚੋਲ (ਅਨਵੈਸ਼ਣ)
ਕੀ ਖੁੱਲ੍ਹੇ ਮੰਚ 'ਤੇ ਗੱਲਬਾਤ ਵਾਸਤਵ ਵਿੱਚ ਨੀਤੀਗਤ ਫੈਸਲਿਆਂ ਵਿੱਚ ਤਬਦੀਲ ਹੋਵੇਗੀ?
ਕੀ ਫਰੀਦਕੋਟ ਨੂੰ ਨਵੇਂ ਉਦਯੋਗ ਮਿਲਣ ਨਾਲ ਬੰਦ ਹੋਈਆਂ ਮਿਲਾਂ ਦੀ ਕਮੀ ਪੂਰੀ ਹੋ ਸਕੇਗੀ?
ਕੀ ਵਪਾਰੀਆਂ ਦੀਆਂ ਮੰਗਾਂ 'ਤੇ ਸਮੇਂਬੱਧ ਕਾਰਵਾਈ ਹੋਵੇਗੀ?
ਇਹ ਸਵਾਲ ਅਗਲੇ ਕੁਝ ਮਹੀਨਿਆਂ ਵਿੱਚ ਸਰਕਾਰ ਦੀ ਕਾਰਗੁਜ਼ਾਰੀ ਨੂੰ ਪਰਖਣਗੇ।
---
🪞 ਪ੍ਰਤੀਬਿੰਬ
ਇਹ ਪ੍ਰੋਗਰਾਮ ਵਪਾਰੀਆਂ ਲਈ ਇੱਕ ਉਮੀਦ ਦੀ ਕਿਰਣ ਵਜੋਂ ਸਾਹਮਣੇ ਆਇਆ ਹੈ। ਜੇਕਰ ਸਰਕਾਰ ਵਚਨਾਂ ਨੂੰ ਅਮਲ ਵਿੱਚ ਬਦਲਦੀ ਹੈ ਤਾਂ ਫਰੀਦਕੋਟ ਦਾ ਉਦਯੋਗਿਕ ਅਤੇ ਵਪਾਰਕ ਭਵਿੱਖ ਨਵੀਂ ਦਿਸ਼ਾ ਲੈ ਸਕਦਾ ਹੈ।
---
📝 ਸਮੀਖਿਆ
ਖੁੱਲ੍ਹੀ ਸੁਣਵਾਈ ਅਤੇ ਮੰਗ ਪੱਤਰ ਦੀ ਪ੍ਰਕਿਰਿਆ ਲੋਕਤੰਤਰਿਕ ਪ੍ਰਣਾਲੀ ਦੀ ਮਜ਼ਬੂਤੀ ਦਾ ਸੰਕੇਤ ਹੈ। ਹਾਲਾਂਕਿ ਅਸਲੀ ਕਸੌਟੀ ਲਾਗੂਕਰਨ ਦੀ ਗਤੀ ਅਤੇ ਪਾਰਦਰਸ਼ਤਾ ਰਹੇਗੀ। ਵਪਾਰਕ ਭਾਈਚਾਰਾ ਹੁਣ ਠੋਸ ਕਦਮਾਂ ਦੀ ਉਡੀਕ ਕਰ ਰਿਹਾ ਹੈ।
📌 ਫੋਟੋ/ਵੀਡੀਓ: ਸੋਸ਼ਲ ਮੀਡੀਆ
---
⚠️ Disclaimer:
ਇਹ ਖ਼ਬਰ ਜਨਤਕ ਮੰਚ 'ਤੇ ਪ੍ਰਗਟ ਕੀਤੀਆਂ ਗੱਲਾਂ ਅਤੇ ਉਪਲਬਧ ਜਾਣਕਾਰੀ ਅਧਾਰਿਤ ਤਿਆਰ ਕੀਤੀ ਗਈ ਹੈ। ਫੋਟੋ/ਵੀਡੀਓ ਸੋਸ਼ਲ ਮੀਡੀਆ ਸਰੋਤਾਂ ਤੋਂ ਲਏ ਗਏ ਹਨ। ਪ੍ਰਸ਼ਾਸਨਿਕ ਜਾਂ ਸਰਕਾਰੀ ਫੈਸਲਿਆਂ ਵਿੱਚ ਸਮੇਂ ਦੇ ਨਾਲ ਤਬਦੀਲੀ ਸੰਭਵ ਹੈ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.