logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਹਰ ਰੋਜ਼ ਲੱਗ ਰਹੇ ਧਰਨੇ ਆਪ ਸਰਕਾਰ ਦੀ ਨਾਕਾਮੀ ਦੀ ਗਵਾਹੀ-ਕੁਲਦੀਪ ਸਿੰਘ ਟਾਂਡੀ ---ਆਪ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਪ੍ਰੇਸ਼ਾਨ,ਹੱਕਾਂ ਲਈ ਧਰਨਿਆਂ ਤੇ ਉਤਰੇ ਮੁਲਾਜ਼ਮ-ਅਕਾਲੀ ਦਲ ਕਪੂਰਥਲਾ: ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ,ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੇ ਕਿਹਾ ਕਿ ਆਪ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਅੱਜ ਪੰਜਾਬ ਦਾ ਹਰ ਵਰਗ ਨਿਰਾਸ਼ ਅਤੇ ਪ੍ਰੇਸ਼ਾਨ ਹੈ।ਹਾਲਾਤ ਇਹ ਬਣ ਚੁੱਕੇ ਹਨ ਕਿ ਹਰ ਵਰਗ ਦੇ ਮੁਲਾਜ਼ਮ ਆਪਣੇ ਜਾਇਜ਼ ਹੱਕਾਂ ਲਈ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨੇ ਦੇਣ ਅਤੇ ਸੜਕਾਂ ਤੇ ਉਤਰ ਕੇ ਰੋਸ ਪ੍ਰਦਰਸ਼ਨ ਕਰਨ,ਸਮੂਹਿਕ ਹੜਤਾਲਾਂ ਲਈ ਮਜ਼ਬੂਰ ਹਨ।ਟਾਂਡੀ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਪ ਨੇ ਲੋਕਾਂ ਅਤੇ ਮੁਲਾਜ਼ਮ ਵਰਗ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ,ਪਰ ਅੱਜ ਅਧਿਆਪਕ,ਸਰਕਾਰੀ ਮੁਲਾਜ਼ਮ,ਅਸਿਸਟੈਂਟ ਪ੍ਰੋਫ਼ੈਸਰ,ਬੇਰੁਜ਼ਗਾਰ ਨੌਜਵਾਨ,ਕੱਚੇ ਮੁਲਾਜ਼ਮ, ਪੈਨਸ਼ਨਰ ਅਤੇ ਹੋਰ ਕਈ ਵਰਗ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਇਹ ਧਰਨੇ ਸਰਕਾਰ ਦੇ ਵਿਕਾਸ ਅਤੇ ਲੋਕ-ਭਲਾਈ ਦੇ ਦਾਅਵਿਆਂ ਦੀ ਅਸਲ ਹਕੀਕਤ ਨੂੰ ਬੇਨਕਾਬ ਕਰ ਰਹੇ ਹਨ।ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਵੀ ਪ੍ਰਵਾਹ ਨਹੀਂ ਕਰ ਰਹੀ ਅਤੇ ਮਸ਼ਹੂਰੀਆਂ ਵਿੱਚ ਰੁੱਝੀ ਹੋਈ ਹੈ,ਜਦਕਿ ਪੰਜਾਬ ਸਿਰ ਕਰਜ਼ੇ ਦਾ ਬੋਝ ਲਗਾਤਾਰ ਵੱਧਦਾ ਜਾ ਰਿਹਾ ਹੈ।ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨਾਲ ਗੈਰ-ਲੋਕਤੰਤਰੀ ਰਵੱਈਆ ਅਪਣਾ ਰਹੀ ਹੈ ਅਤੇ ਪਾਣੀ ਦੀਆਂ ਬੁਛਾਰਾਂ ਵਰਗੇ ਤਰੀਕਿਆਂ ਨਾਲ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਟਾਂਡੀ ਨੇ ਕਿਹਾ ਕਿ ਸਰਕਾਰ ਟਕਰਾਅ ਦਾ ਰਾਹ ਛੱਡ ਕੇ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਰਾਹੀਂ ਮਸਲਿਆਂ ਦਾ ਤੁਰੰਤ ਹੱਲ ਕੱਢੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਮੁਲਾਜ਼ਮਾਂ,ਨੌਜਵਾਨਾਂ ਅਤੇ ਹਰ ਵਰਗ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਉਨ੍ਹਾਂ ਦੇ ਹੱਕਾਂ ਲਈ ਡੱਟ ਕੇ ਸੰਘਰਸ਼ ਕਰਦਾ ਰਹੇਗਾ।

11 hrs ago
user_ਏ ਐਸ ਮੱਲ੍ਹੀ
ਏ ਐਸ ਮੱਲ੍ਹੀ
ਕਪੂਰਥਲਾ, ਕਪੂਰਥਲਾ, ਪੰਜਾਬ•
11 hrs ago
1c83f38e-1a43-4dbb-ba1a-42eccce33f4d

More news from ਪੰਜਾਬ and nearby areas
  • ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ। ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ।
    1
    ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ।
ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    18 hrs ago
  • ਜਲੰਧਰ 'ਚ ਮੁਲਾਜ਼ਮ ਏਕਤਾ ਦਾ ਵੱਡਾ ਸੁਨੇਹਾ! ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਿਆ ਕੀਰਤਨ ਦਰਬਾਰ #PunjabEmployees #PSMSU #JalandharNews #PunjabNews #EmployeeUnity #Punjab24News
    1
    ਜਲੰਧਰ 'ਚ ਮੁਲਾਜ਼ਮ ਏਕਤਾ ਦਾ ਵੱਡਾ ਸੁਨੇਹਾ! ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਿਆ ਕੀਰਤਨ ਦਰਬਾਰ
#PunjabEmployees
#PSMSU
#JalandharNews
#PunjabNews
#EmployeeUnity
#Punjab24News
    user_Punjab 24 News
    Punjab 24 News
    Amritsar -I, Punjab•
    4 hrs ago
  • ਸੁਖਬੀਰ ਬਾਦਲ ਨੇ ਅਮ੍ਰਿਤਪਾਲ ਸਿੰਘ ਨੂੰ ਕਿਹਾ ਭਗਵੰਤ ਮਾਨ ਤੋਂ ਵੀ ਮਾੜਾ , ਕਾਂਗਰਸ ਨਾਲ ਸੰਬੰਧ ਹੋਣ ਦਾ ਦਿੱਤਾ ਬਿਆਨ ,ਸੁਣੋ ਪੂਰੀ ਗੱਲ ।
    1
    ਸੁਖਬੀਰ ਬਾਦਲ ਨੇ ਅਮ੍ਰਿਤਪਾਲ ਸਿੰਘ ਨੂੰ ਕਿਹਾ ਭਗਵੰਤ ਮਾਨ ਤੋਂ ਵੀ ਮਾੜਾ , ਕਾਂਗਰਸ ਨਾਲ ਸੰਬੰਧ ਹੋਣ ਦਾ ਦਿੱਤਾ ਬਿਆਨ ,ਸੁਣੋ ਪੂਰੀ ਗੱਲ ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • आम आदमी पार्टी के पंजाब प्रधान अमन अरोड़ा ने बीजेपी ओर अकाली दल पर सादा निशान। आम आदमी पार्टी के पंजाब प्रधान अमन अरोड़ा ने बीजेपी ओर अकाली दल पर सादा निशान।
    1
    आम आदमी पार्टी के पंजाब प्रधान अमन अरोड़ा ने बीजेपी ओर अकाली दल पर सादा निशान।
आम आदमी पार्टी के पंजाब प्रधान अमन अरोड़ा ने बीजेपी ओर अकाली दल पर सादा निशान।
    user_Down 2 earth live
    Down 2 earth live
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • 🔥 ਅੰਮ੍ਰਿਤਸਰ ਦੀ IDH ਮਾਰਕੀਟ ’ਚ ਦੁਕਾਨ ਵਿਵਾਦ ਨੇ ਫੜਿਆ ਤੂਲ! “ਦੁਕਾਨ ਵੀ ਸਾਡੀ, ਕਾਗਜ਼ ਵੀ ਸਾਡੇ”—ਦੂਜੀ ਧਿਰ ਦੇ ਵੱਡੇ ਦਾਅਵੇ, ਵਾਲਮੀਕਿ ਜਥੇਬੰਦੀਆਂ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ #Amritsar #IDHMarket #ShopDispute #AmritsarNews #PunjabNews #ValmikiSamaj #DalitSurakshaSena #ShopControversy #AmritsarUpdates #PunjabBoldaMajhaBlok
    1
    🔥 ਅੰਮ੍ਰਿਤਸਰ ਦੀ IDH ਮਾਰਕੀਟ ’ਚ ਦੁਕਾਨ ਵਿਵਾਦ ਨੇ ਫੜਿਆ ਤੂਲ! “ਦੁਕਾਨ ਵੀ ਸਾਡੀ, ਕਾਗਜ਼ ਵੀ ਸਾਡੇ”—ਦੂਜੀ ਧਿਰ ਦੇ ਵੱਡੇ ਦਾਅਵੇ, ਵਾਲਮੀਕਿ ਜਥੇਬੰਦੀਆਂ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ

#Amritsar #IDHMarket #ShopDispute #AmritsarNews #PunjabNews #ValmikiSamaj #DalitSurakshaSena #ShopControversy #AmritsarUpdates #PunjabBoldaMajhaBlok
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    10 hrs ago
  • ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਭਗੌੜਾ ਦੋਸ਼ੀ ਕਾਬੂ। ਅੰਮ੍ਰਿਤਸਰ 26 ਅਗਸਤ 2026 ਏ.ਐਸ.ਆਈ ਹਰੀਸ਼ ਕੁਮਾਰ ਇੰਚਾਰਜ ਪੀ.ਓ ਸਟਾਫ ਅੰਮ੍ਰਿਤਸਰ ਵੱਲੋਂ ਸਮੇਤ ਪੁਲਿਸ ਪਾਰਟੀ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਦਾ ਨਾਮ ਸੰਦੀਪ ਸਿੰਘ ਸਿੰਘ ਪੁੱਤਰ ਸਤਨਾਮ ਸਿੰਘ ਹੈ। ਜੋ ਕਿ ਨੇੜੇ ਗੁਰੂ ਨਾਨਕ ਕਲੋਨੀ ਗਲੀ ਕਬਰਾਂ ਵਾਲੀ ਨੇੜੇ ਪਿੰਡ ਘਨੂੰਪੁਰ ਕਾਲੇ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਜਿਸ ਉਪਰ ਮੁੱਕਦਮਾ ਨੰਬਰ 65 ਮਿਤੀ 03-09-2019 ਜੁਰਮ 379B 34 IPC ਥਾਣਾ ਛੇਹਰਟਾ ਅੰਮ੍ਰਿਤਸਰ ਤਰੀਕ ਤੋਂ ਗੈਰਹਾਜ਼ਰ ਹੋਣ ਕਰਕੇ ਮਾਣਯੋਗ ਅਦਾਲਤ ਸ੍ਰੀ ਬਲਜਿੰਦਰ ਸਿੰਘ ਜੀ (ASJ/ASR ) ਵੱਲੋਂ ਮਿਤੀ 18-09-2025 ਨੂੰ ਇਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ 2. ਮੁਕੱਦਮਾਂ ਨੰਬਰ 60 ਮਿਤੀ 07-03-2019 ਜੁਰਮ 379,411 IPC ਥਾਣਾ ਛੇਹਰਟਾ ਅੰਮ੍ਰਿਤਸਰ ਜੋ ਕਿ ਮਾਣਯੋਗ ਅਦਾਲਤ ਸ੍ਰੀ ਸਿਮਰਨਜੀਤ ਕੋਰ JMIC /Asr ਵਲੋਂ ਮਿਤੀ 19-03-2026 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ ਜਿਸ ਨੂੰ ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਅੱਜ ਮਿਤੀ 26-08-2026 ਨੂੰ ਕਾਮਯਾਬੀ ਹਾਸਿਲ ਕਰਦਿਆਂ ਉੱਕਤ ਮੁੱਕਦਮਿਆਂ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
    1
    ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਭਗੌੜਾ ਦੋਸ਼ੀ ਕਾਬੂ।
ਅੰਮ੍ਰਿਤਸਰ 26 ਅਗਸਤ 2026
ਏ.ਐਸ.ਆਈ ਹਰੀਸ਼ ਕੁਮਾਰ ਇੰਚਾਰਜ ਪੀ.ਓ ਸਟਾਫ ਅੰਮ੍ਰਿਤਸਰ ਵੱਲੋਂ ਸਮੇਤ ਪੁਲਿਸ ਪਾਰਟੀ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਦਾ ਨਾਮ ਸੰਦੀਪ ਸਿੰਘ ਸਿੰਘ ਪੁੱਤਰ ਸਤਨਾਮ ਸਿੰਘ ਹੈ। ਜੋ ਕਿ ਨੇੜੇ ਗੁਰੂ ਨਾਨਕ ਕਲੋਨੀ ਗਲੀ ਕਬਰਾਂ ਵਾਲੀ  ਨੇੜੇ ਪਿੰਡ ਘਨੂੰਪੁਰ ਕਾਲੇ ਅੰਮ੍ਰਿਤਸਰ  ਦਾ ਰਹਿਣ ਵਾਲਾ ਹੈ। ਜਿਸ ਉਪਰ ਮੁੱਕਦਮਾ ਨੰਬਰ 65 ਮਿਤੀ 03-09-2019  ਜੁਰਮ 379B 34  IPC  ਥਾਣਾ ਛੇਹਰਟਾ ਅੰਮ੍ਰਿਤਸਰ ਤਰੀਕ ਤੋਂ ਗੈਰਹਾਜ਼ਰ ਹੋਣ ਕਰਕੇ ਮਾਣਯੋਗ ਅਦਾਲਤ ਸ੍ਰੀ ਬਲਜਿੰਦਰ ਸਿੰਘ ਜੀ (ASJ/ASR ) ਵੱਲੋਂ ਮਿਤੀ 18-09-2025 ਨੂੰ ਇਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ 
2. ਮੁਕੱਦਮਾਂ ਨੰਬਰ 60 ਮਿਤੀ 07-03-2019 ਜੁਰਮ 379,411 IPC ਥਾਣਾ ਛੇਹਰਟਾ ਅੰਮ੍ਰਿਤਸਰ ਜੋ ਕਿ ਮਾਣਯੋਗ ਅਦਾਲਤ ਸ੍ਰੀ ਸਿਮਰਨਜੀਤ ਕੋਰ JMIC /Asr ਵਲੋਂ ਮਿਤੀ 19-03-2026 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ ਜਿਸ ਨੂੰ ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਅੱਜ ਮਿਤੀ 26-08-2026  ਨੂੰ ਕਾਮਯਾਬੀ ਹਾਸਿਲ ਕਰਦਿਆਂ ਉੱਕਤ ਮੁੱਕਦਮਿਆਂ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    10 hrs ago
  • ਜਲੰਧਰ ਸਿਵਲ ਹਸਪਤਾਲ ਵਿੱਚ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਤੇ ਸਟਾਫ ਵੱਲੋਂ ਰੋਸ ਪ੍ਰਦਰਸ਼ਨ #PUNJAB24NEWS #Jalandhar #CivilHospital #AamAadmiClinic #DoctorsProtest #PunjabNews
    1
    ਜਲੰਧਰ ਸਿਵਲ ਹਸਪਤਾਲ ਵਿੱਚ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਤੇ ਸਟਾਫ ਵੱਲੋਂ ਰੋਸ ਪ੍ਰਦਰਸ਼ਨ
#PUNJAB24NEWS #Jalandhar #CivilHospital #AamAadmiClinic #DoctorsProtest #PunjabNews
    user_Punjab 24 News
    Punjab 24 News
    Amritsar -I, Punjab•
    4 hrs ago
  • ਭੈਣਾਂ ਵਰਗਾ ਭਰੋਸਾ ਬਣਿਆ 6 ਲੱਖ ਦੀ ‘ਠੱਗੀ’ ਦਾ ਦੋਸ਼! ਧੀ ਨੂੰ ਸਪੇਨ ਭੇਜਣ ਦਾ ਸੁਪਨਾ ਦਿਖਾਇਆ, ਡੇਢ ਸਾਲ ਬਾਅਦ ਨਾ ਵਿਦੇਸ਼ ਭੇਜਿਆ ਨਾ ਪੈਸੇ ਮੋੜੇ #Amritsar #TarnTaran #Spain #FraudAllegation #PunjabNews #Justice #PoliceCommissioner #PunjabBoldaMajhaBlok
    1
    ਭੈਣਾਂ ਵਰਗਾ ਭਰੋਸਾ ਬਣਿਆ 6 ਲੱਖ ਦੀ ‘ਠੱਗੀ’ ਦਾ ਦੋਸ਼! ਧੀ ਨੂੰ ਸਪੇਨ ਭੇਜਣ ਦਾ ਸੁਪਨਾ ਦਿਖਾਇਆ, ਡੇਢ ਸਾਲ ਬਾਅਦ ਨਾ ਵਿਦੇਸ਼ ਭੇਜਿਆ ਨਾ ਪੈਸੇ ਮੋੜੇ
#Amritsar #TarnTaran #Spain #FraudAllegation #PunjabNews #Justice #PoliceCommissioner #PunjabBoldaMajhaBlok
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    10 hrs ago
  • ਨੇਪਾਲ ਵਿੱਚ ਹੜ੍ਹਾਂ ਨੇ ਮਚਾਈ ਤਬਾਹੀ, 32 ਪੁਲਿਸ ਮੁਲਾਜ਼ਮ ਅਤੇ ਕਈ ਹੋਰ ਲਾਪਤਾ ਭਾਰੀ ਬਾਰਿਸ਼ ਅਤੇ ਹੜ੍ਹਾਂ ਨੇ ਨੇਪਾਲ ਵਿੱਚ ਸਥਿਤੀ ਨੂੰ ਹੋਰ ਵੀ ਬਦਤਰ ਬਣਾ ਦਿੱਤਾ ਹੈ। 32 ਪੁਲਿਸ ਮੁਲਾਜ਼ਮਾਂ ਅਤੇ 25 ਸ਼ਰਧਾਲੂਆਂ ਸਮੇਤ ਬਹੁਤ ਸਾਰੇ ਲੋਕ ਲਾਪਤਾ ਹਨ। ਹੈਲੀਕਾਪਟਰਾਂ ਰਾਹੀਂ 12 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ। ਕਈ ਪਣ-ਬਿਜਲੀ ਪ੍ਰੋਜੈਕਟ ਵਹਿ ਗਏ। . .
    1
    ਨੇਪਾਲ ਵਿੱਚ ਹੜ੍ਹਾਂ ਨੇ ਮਚਾਈ ਤਬਾਹੀ, 32 ਪੁਲਿਸ ਮੁਲਾਜ਼ਮ ਅਤੇ ਕਈ ਹੋਰ ਲਾਪਤਾ
ਭਾਰੀ ਬਾਰਿਸ਼ ਅਤੇ ਹੜ੍ਹਾਂ ਨੇ ਨੇਪਾਲ ਵਿੱਚ ਸਥਿਤੀ ਨੂੰ ਹੋਰ ਵੀ ਬਦਤਰ ਬਣਾ ਦਿੱਤਾ ਹੈ।  32 ਪੁਲਿਸ ਮੁਲਾਜ਼ਮਾਂ ਅਤੇ 25 ਸ਼ਰਧਾਲੂਆਂ ਸਮੇਤ ਬਹੁਤ ਸਾਰੇ ਲੋਕ ਲਾਪਤਾ ਹਨ। ਹੈਲੀਕਾਪਟਰਾਂ ਰਾਹੀਂ 12 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ। ਕਈ ਪਣ-ਬਿਜਲੀ ਪ੍ਰੋਜੈਕਟ ਵਹਿ ਗਏ। . .
    user_Prabhjot Singh
    Prabhjot Singh
    Local News Reporter ਬਟਾਲਾ, ਗੁਰਦਾਸਪੁਰ, ਪੰਜਾਬ•
    11 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.