logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਚਹਿਰੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਧ ਰਹੀ ਗਰਮੀ ਤੋਂ ਨਿਜ਼ਾਤ ਦਵਾਉਣ ਵਾਸਤੇ ਵੱਖ-ਵੱਖ ਰੁੱਖ ਲਗਾਏ ਗਏ – ਸ਼੍ਰੀਮਤੀ ਜਸਵਿੰਦਰ ਸ਼ੀਮਰ, ਮਾਨਯੋਗ ਜਿਲ੍ਹਾ ਅਤੇ ਸ਼ੈਸਨ ਜੱਜ, ਸ੍ਰੀ ਮੁਕਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ 31 ਜੁਲਾਈ(ਨਰਿੰਦਰ ਵਧਵਾ) ਰਜਿਸਟਰਾਰ ਜਨਰਲ, ਹਾਈ ਕੋਰਟ ਆਫ ਪੰਜਾਬ ਅਤੇ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਜਸਵਿੰਦਰ ਸ਼ੀਮਰ, ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ, ਕਚਹਿਰੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਧ ਰਹੀ ਗਰਮੀ ਤੋਂ ਨਿਜ਼ਾਤ ਦਵਾਉਣ ਵਾਸਤੇ ਵੱਧ ਤੋਂ ਵੱਧ ਰੁੱਖ ਲਗਾਏ ਗਏ।ਇਸ ਦੀ ਸ਼ੁਰਆਤ ਕਰਦਿਆਂ ਸ੍ਰੀਮਤੀ ਜਸਵਿੰਦਰ ਸ਼ੀਮਰ, ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਵੱਖ-ਵੱਖ ਜੂਡੀਸ਼ੀਅਲ ਅਫਸਰਾਂ ਵੱਲੋਂ ਹਰ ਤਰ੍ਹਾ ਦੇ ਰੱਖ ਲਗਾਏ ਗਏ। ਇਸ ਮੌਕੇ ਮਾਨਯੋਗ ਜੱਜ ਸਾਹਿਬ ਵਲੋ ਕਿਹਾ ਗਿਆ ਕਿ ਪ੍ਰਕਿਰਤੀ ਅਤੇ ਮਨੁੱਖੀ ਜੀਵਨ ਦਾ ਗਹਿਰਾ ਰਿਸ਼ਤਾ ਹਮੇਸ਼ਾ ਤੋਂ ਰਿਹਾ ਹੈ। ਇਸੇ ਰਿਸ਼ਤੇ ਨੂੰ ਮਜ਼ਬੂਤ ਕਰਨ ਅਤੇ ਵਾਤਾਵਰਣ ਸੁਰੱਖਿਆ ਲਈ ਜਾਗਰੂਕਤਾ ਫੈਲਾਉਣ ਲਈ ਦੁਨੀਆ ਸਭ ਤੋਂ ਵੱਡੀ ਸਮੱਸਿਆ ਜਲਵਾਯੂ ਤਬਦੀਲੀ ਦਾ ਸਾਹਮਣਾ ਕਰ ਰਹੀ ਹੈ। ਵਧਦੀ ਗਰਮੀ, ਘਟਦੀ ਬਰਫ, ਵਧਦੀਆਂ ਸਮੁੰਦਰੀ ਲਹਿਰਾਂ, ਜੰਗਲੀ ਅੱਗ ਲੱਗਣਾ ਅਤੇ ਅਸਾਧਾਰਨ ਮੌਸਮੀ ਤਬਦੀਲੀਆਂ ਇਸਦੇ ਸਪਸ਼ਟ ਸੰਕੇਤ ਹਨ।ਇਸ ਥੀਮ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਹੈ ਕਿ ਰੁੱਖ ਲਾਉਣਾ, ਜੰਗਲਾਂ ਨੂੰ ਬਚਾਉਣਾ, ਵਿਵਸਥਿਤ ਖੇਤੀ ਅਤੇ ਟਿਕਾਊ ਊਰਜਾ ਵੱਲ ਵਧਣਾ ਇਸ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰ ਸਕਦਾ ਹੈ। ਵਾਤਾਵਰਣ ਬਚਾਉਣ ਵਿੱਚ ਇੱਕ ਵਿਅਕਤੀ ਵਜੋਂ ਸਾਡੀ ਭੂਮਿਕਾ ਵੀ ਬਹੁਤ ਅਹਿਮ ਹੈ। ਛੋਟੀਆਂ-ਛੋਟੀਆਂ ਆਦਤਾਂ ਬਦਲ ਕੇ ਅਸੀਂ ਵੱਡੀ ਤਬਦੀਲੀ ਲਿਆ ਸਕਦੇ ਹਾਂ। ਉਦਾਹਰਨ ਵਜੋਂ ਬਿਜਲੀ ਬਚਾਉਣਾ, ਪਾਣੀ ਦੀ ਬਰਬਾਦੀ ਰੋਕਣਾ, ਪਲਾਸਟਿਕ ਦੀ ਵਰਤੋਂ ਘਟਾਉਣਾ ਅਤੇ ਰੀਸਾਈਕਲਿੰਗ ਕਰਨਾ। ਘਰ ਵਿੱਚ ਛੱਤ ’ਤੇ ਬਾਗ ਲਾਉਣਾ, ਸਾਈਕਲ ਵਰਤਣਾ ਜਾਂ ਪਬਲਿਕ ਟ੍ਰਾਂਸਪੋਰਟ ਦੀ ਵਰਤੋਂ ਕਰਨਾ ਵੀ ਵਾਤਾਵਰਣ ਲਈ ਲਾਭਦਾਇਕ ਹੈ। ਸਮਾਜ ਦੇ ਹਰੇਕ ਵਰਗ ਨੂੰ ਅਤੇ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਵਾਤਾਵਰਣ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਉਹ ਭਵਿੱਖ ਵਿੱਚ ਇਸ ਨੂੰ ਬਚਾਉਣ ਲਈ ਤਿਆਰ ਹੋਣ। ਇਸ ਮੌਕੇ ਸ਼੍ਰੀਮਤੀ ਗੁਰਪ੍ਰੀਤ ਕੌਰ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਿਹਾ ਕਿ ਪ੍ਰਕਿਰਤੀ ਨੇ ਸਾਨੂੰ ਬਹੁਤ ਕੁਝ ਦਿੱਤਾ ਹੈ, ਤਾਜ਼ੀ ਹਵਾ, ਸਾਫ਼ ਪਾਣੀ, ਫਲ-ਫੁੱਲ ਅਤੇ ਖੂਬਸੂਰਤ ਲੈਂਡਸਕੇਪ। ਪਰ ਅਸੀਂ ਇਸ ਦੀ ਲਗਾਤਾਰ ਲੁੱਟ ਕਰ ਰਹੇ ਹਾਂ। ਜੰਗਲ ਘਟ ਰਹੇ ਹਨ, ਜੀਵ-ਜੰਤੂ ਲੁਪਤ ਹੋ ਰਹੇ ਹਨ ਅਤੇ ਧਰਤੀ ਦਾ ਤਾਪਮਾਨ ਵਧ ਰਿਹਾ ਹੈ। ਜੇ ਅਸੀਂ ਇਸ ਰਫ਼ਤਾਰ ਨੂੰ ਨਾ ਰੋਕਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਜਿਊਣਾ ਮੁਸ਼ਕਿਲ ਹੋ ਜਾਵੇਗਾ। ਇਹ ਗੱਲ ਸਾਨੂੰ ਸਦਾ ਯਾਦ ਰੱਖਣੀ ਚਾਹੀਦੀ ਹੈ ਕਿ ਇਹ ਧਰਤੀ ਸਾਡੀ ਹੀ ਨਹੀਂ ਬਲਕਿ ਆਉਣ ਵਾਲੀਆਂ ਪੀੜ੍ਹੀਆਂ ਦੀ ਵੀ ਹੈ। ਇਸ ਲਈ ਇਸ ਨੂੰ ਬਚਾਉਣਾ ਹਰ ਇੱਕ ਦਾ ਫਰਜ਼ ਹੈ।ਇਸ ਮੌਕੇ ਸ੍ਰੀ ਅਵਤਾਰ ਸਿੰਘ ਬਰਧਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ; ਸ੍ਰੀ ਰਮਨ ਸ਼ਰਮਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ; ਸ੍ਰੀ ਨੀਰਜ ਕੁਮਾਰ ਸਿੰਗਲਾ, ਸਿਵਲ ਜੱਜ, ਸੀਨੀਅਰ ਡਵੀਜ਼ਨ; ਮਿਸ: ਰੂਪਾ ਧਾਲੀਵਾਲ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ; ਮਿਸ: ਰਾਜਬੀਰ ਕੌਰ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਮਿਸ: ਜਸਕਿਰਨ ਸੋਂਧ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਮਿਸ: ਅਸ਼ਮਿਤਾ ਰੋਮਾਨਾ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ ਜੂਡੀਸੀਅਲ ਅਫਸਰ ਸਾਹਿਬਾਨ ਤੋਂ ਇਲਾਵਾ ਜਿਲ੍ਹਾ ਬਾਰ ਐਸੋਸੀਏਸ਼ਨ ਦੇ ਸੈਕਟਰੀ ਸ੍ਰੀ ਸ਼ੁਭਮ ਸ਼ਰਮਾ, ਬਾਰ ਮੈਂਬਰ ਸ੍ਰੀਮਤੀ ਮਨਜੀਤ ਕੌਰ ਬੇਦੀ, ਸ੍ਰੀ ਰਾਜਿੰਦਰਪਾਲ ਸ਼ਰਮਾ ਸਮੇਤ ਟੀਮ, ਲੀਗਲ ਏਡ ਡਿਫੈਂਸ ਕੌਂਸਲ ਅਤੇ ਸਮੇਤ ਸਟਾਫ ਵੀ ਹਾਜਰ ਸੀ। ਹੋਰ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 15100 ਤੇ ਵੀ ਕਾਲ ਕੀਤੀ ਜਾਂ ਸਕਦੀ ਹੈ।

20 hrs ago
user_Yog Bani TV
Yog Bani TV
ਮੁਕਤਸਰ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
20 hrs ago
81f6f9c9-3f42-449c-97c0-562c3a8954a2

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਚਹਿਰੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਧ ਰਹੀ ਗਰਮੀ ਤੋਂ ਨਿਜ਼ਾਤ ਦਵਾਉਣ ਵਾਸਤੇ ਵੱਖ-ਵੱਖ ਰੁੱਖ ਲਗਾਏ ਗਏ – ਸ਼੍ਰੀਮਤੀ ਜਸਵਿੰਦਰ ਸ਼ੀਮਰ, ਮਾਨਯੋਗ ਜਿਲ੍ਹਾ ਅਤੇ ਸ਼ੈਸਨ ਜੱਜ, ਸ੍ਰੀ ਮੁਕਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ 31 ਜੁਲਾਈ(ਨਰਿੰਦਰ ਵਧਵਾ) ਰਜਿਸਟਰਾਰ ਜਨਰਲ, ਹਾਈ ਕੋਰਟ ਆਫ ਪੰਜਾਬ ਅਤੇ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਜਸਵਿੰਦਰ ਸ਼ੀਮਰ, ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ, ਕਚਹਿਰੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਧ ਰਹੀ ਗਰਮੀ ਤੋਂ ਨਿਜ਼ਾਤ ਦਵਾਉਣ ਵਾਸਤੇ ਵੱਧ ਤੋਂ ਵੱਧ ਰੁੱਖ ਲਗਾਏ ਗਏ।ਇਸ ਦੀ ਸ਼ੁਰਆਤ ਕਰਦਿਆਂ ਸ੍ਰੀਮਤੀ ਜਸਵਿੰਦਰ ਸ਼ੀਮਰ, ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਵੱਖ-ਵੱਖ ਜੂਡੀਸ਼ੀਅਲ ਅਫਸਰਾਂ ਵੱਲੋਂ ਹਰ ਤਰ੍ਹਾ ਦੇ ਰੱਖ ਲਗਾਏ ਗਏ। ਇਸ ਮੌਕੇ ਮਾਨਯੋਗ ਜੱਜ ਸਾਹਿਬ ਵਲੋ ਕਿਹਾ ਗਿਆ ਕਿ ਪ੍ਰਕਿਰਤੀ ਅਤੇ ਮਨੁੱਖੀ ਜੀਵਨ ਦਾ ਗਹਿਰਾ ਰਿਸ਼ਤਾ ਹਮੇਸ਼ਾ ਤੋਂ ਰਿਹਾ ਹੈ। ਇਸੇ ਰਿਸ਼ਤੇ ਨੂੰ ਮਜ਼ਬੂਤ ਕਰਨ ਅਤੇ ਵਾਤਾਵਰਣ ਸੁਰੱਖਿਆ ਲਈ ਜਾਗਰੂਕਤਾ ਫੈਲਾਉਣ ਲਈ ਦੁਨੀਆ ਸਭ ਤੋਂ ਵੱਡੀ ਸਮੱਸਿਆ ਜਲਵਾਯੂ ਤਬਦੀਲੀ ਦਾ ਸਾਹਮਣਾ ਕਰ ਰਹੀ ਹੈ। ਵਧਦੀ ਗਰਮੀ, ਘਟਦੀ ਬਰਫ, ਵਧਦੀਆਂ ਸਮੁੰਦਰੀ ਲਹਿਰਾਂ, ਜੰਗਲੀ ਅੱਗ ਲੱਗਣਾ ਅਤੇ ਅਸਾਧਾਰਨ ਮੌਸਮੀ ਤਬਦੀਲੀਆਂ ਇਸਦੇ ਸਪਸ਼ਟ ਸੰਕੇਤ ਹਨ।ਇਸ ਥੀਮ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਹੈ ਕਿ ਰੁੱਖ ਲਾਉਣਾ, ਜੰਗਲਾਂ ਨੂੰ ਬਚਾਉਣਾ, ਵਿਵਸਥਿਤ ਖੇਤੀ ਅਤੇ ਟਿਕਾਊ ਊਰਜਾ ਵੱਲ ਵਧਣਾ ਇਸ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰ ਸਕਦਾ ਹੈ। ਵਾਤਾਵਰਣ ਬਚਾਉਣ ਵਿੱਚ ਇੱਕ ਵਿਅਕਤੀ ਵਜੋਂ ਸਾਡੀ ਭੂਮਿਕਾ ਵੀ ਬਹੁਤ ਅਹਿਮ ਹੈ। ਛੋਟੀਆਂ-ਛੋਟੀਆਂ ਆਦਤਾਂ ਬਦਲ ਕੇ ਅਸੀਂ ਵੱਡੀ ਤਬਦੀਲੀ ਲਿਆ ਸਕਦੇ ਹਾਂ। ਉਦਾਹਰਨ ਵਜੋਂ ਬਿਜਲੀ ਬਚਾਉਣਾ, ਪਾਣੀ ਦੀ ਬਰਬਾਦੀ ਰੋਕਣਾ, ਪਲਾਸਟਿਕ ਦੀ ਵਰਤੋਂ ਘਟਾਉਣਾ ਅਤੇ ਰੀਸਾਈਕਲਿੰਗ ਕਰਨਾ। ਘਰ ਵਿੱਚ ਛੱਤ ’ਤੇ ਬਾਗ ਲਾਉਣਾ, ਸਾਈਕਲ ਵਰਤਣਾ ਜਾਂ ਪਬਲਿਕ ਟ੍ਰਾਂਸਪੋਰਟ ਦੀ ਵਰਤੋਂ ਕਰਨਾ ਵੀ ਵਾਤਾਵਰਣ ਲਈ ਲਾਭਦਾਇਕ ਹੈ। ਸਮਾਜ ਦੇ ਹਰੇਕ ਵਰਗ ਨੂੰ ਅਤੇ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਵਾਤਾਵਰਣ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਉਹ ਭਵਿੱਖ ਵਿੱਚ ਇਸ ਨੂੰ ਬਚਾਉਣ ਲਈ ਤਿਆਰ ਹੋਣ। ਇਸ ਮੌਕੇ ਸ਼੍ਰੀਮਤੀ ਗੁਰਪ੍ਰੀਤ ਕੌਰ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਿਹਾ ਕਿ ਪ੍ਰਕਿਰਤੀ ਨੇ ਸਾਨੂੰ ਬਹੁਤ ਕੁਝ ਦਿੱਤਾ ਹੈ, ਤਾਜ਼ੀ ਹਵਾ, ਸਾਫ਼ ਪਾਣੀ, ਫਲ-ਫੁੱਲ ਅਤੇ ਖੂਬਸੂਰਤ ਲੈਂਡਸਕੇਪ। ਪਰ ਅਸੀਂ ਇਸ ਦੀ ਲਗਾਤਾਰ ਲੁੱਟ ਕਰ ਰਹੇ ਹਾਂ। ਜੰਗਲ ਘਟ ਰਹੇ ਹਨ, ਜੀਵ-ਜੰਤੂ ਲੁਪਤ ਹੋ ਰਹੇ ਹਨ ਅਤੇ ਧਰਤੀ ਦਾ ਤਾਪਮਾਨ ਵਧ ਰਿਹਾ ਹੈ। ਜੇ ਅਸੀਂ ਇਸ ਰਫ਼ਤਾਰ ਨੂੰ ਨਾ ਰੋਕਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਜਿਊਣਾ ਮੁਸ਼ਕਿਲ ਹੋ ਜਾਵੇਗਾ। ਇਹ ਗੱਲ ਸਾਨੂੰ ਸਦਾ ਯਾਦ ਰੱਖਣੀ ਚਾਹੀਦੀ ਹੈ ਕਿ ਇਹ ਧਰਤੀ ਸਾਡੀ ਹੀ ਨਹੀਂ ਬਲਕਿ ਆਉਣ ਵਾਲੀਆਂ ਪੀੜ੍ਹੀਆਂ ਦੀ ਵੀ ਹੈ। ਇਸ ਲਈ ਇਸ ਨੂੰ ਬਚਾਉਣਾ ਹਰ ਇੱਕ ਦਾ ਫਰਜ਼ ਹੈ।ਇਸ ਮੌਕੇ ਸ੍ਰੀ ਅਵਤਾਰ ਸਿੰਘ ਬਰਧਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ; ਸ੍ਰੀ ਰਮਨ ਸ਼ਰਮਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ; ਸ੍ਰੀ ਨੀਰਜ ਕੁਮਾਰ ਸਿੰਗਲਾ, ਸਿਵਲ ਜੱਜ, ਸੀਨੀਅਰ ਡਵੀਜ਼ਨ; ਮਿਸ: ਰੂਪਾ ਧਾਲੀਵਾਲ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ; ਮਿਸ: ਰਾਜਬੀਰ ਕੌਰ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਮਿਸ: ਜਸਕਿਰਨ ਸੋਂਧ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਮਿਸ: ਅਸ਼ਮਿਤਾ ਰੋਮਾਨਾ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ ਜੂਡੀਸੀਅਲ ਅਫਸਰ ਸਾਹਿਬਾਨ ਤੋਂ ਇਲਾਵਾ ਜਿਲ੍ਹਾ ਬਾਰ ਐਸੋਸੀਏਸ਼ਨ ਦੇ ਸੈਕਟਰੀ ਸ੍ਰੀ ਸ਼ੁਭਮ ਸ਼ਰਮਾ, ਬਾਰ ਮੈਂਬਰ ਸ੍ਰੀਮਤੀ ਮਨਜੀਤ ਕੌਰ ਬੇਦੀ, ਸ੍ਰੀ ਰਾਜਿੰਦਰਪਾਲ ਸ਼ਰਮਾ ਸਮੇਤ ਟੀਮ, ਲੀਗਲ ਏਡ ਡਿਫੈਂਸ ਕੌਂਸਲ ਅਤੇ ਸਮੇਤ ਸਟਾਫ ਵੀ ਹਾਜਰ ਸੀ। ਹੋਰ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 15100 ਤੇ ਵੀ ਕਾਲ ਕੀਤੀ ਜਾਂ ਸਕਦੀ ਹੈ।

More news from ਪੰਜਾਬ and nearby areas
  • ਪੇਪਰ ਲੀਕ ਮਾਮਲੇ ਵਿੱਚ ਹਲਕਾ ਵਿਧਾਇਕ ਫਰੀਦਕੋਟ ਸ੍ਰ ਗੁਰਦਿੱਤ ਸਿੰਘ ਸੇਖੋਂ ਦਾ ਵੱਡਾ ਬਿਆਨ ਆਇਆ ਸਾਹਮਣੇ, #everyone #highlight #today #news #public #latest news #Faridkot news #video #reel #update #breaking news
    1
    ਪੇਪਰ ਲੀਕ ਮਾਮਲੇ ਵਿੱਚ ਹਲਕਾ ਵਿਧਾਇਕ ਫਰੀਦਕੋਟ ਸ੍ਰ ਗੁਰਦਿੱਤ ਸਿੰਘ ਸੇਖੋਂ ਦਾ ਵੱਡਾ ਬਿਆਨ ਆਇਆ ਸਾਹਮਣੇ, 
#everyone #highlight #today #news #public #latest news #Faridkot news #video #reel #update #breaking news
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    55 min ago
  • ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਸ਼ਿਆਂ 'ਤੇ ਜਤਾਈ ਚਿੰਤਾ; ਸਿੱਖ ਕੌਮ ਨੂੰ ਇਕਜੁੱਟ ਰਹਿਣ ਅਤੇ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਦਿੱਤਾ ਸੱਦਾ ਫਰੀਦਕੋਟ ਪਹੁੰਚੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਫਰੀਦਕੋਟ, 31 ਜੁਲਾਈ: ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸ਼ੁੱਕਰਵਾਰ ਨੂੰ ਫਰੀਦਕੋਟ ਪਹੁੰਚਣ 'ਤੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਮਾਰਚ ਦੀ ਅਗਵਾਈ ਕਰ ਰਹੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਵੀ ਕੀਤਾ। ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਲਈ ਇਕਜੁੱਟ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲ ਕੇ ਹੀ ਕੌਮ ਆਪਣੀ ਵਿਲੱਖਣ ਪਛਾਣ, ਸ਼ਕਤੀ ਅਤੇ ਚੜ੍ਹਦੀ ਕਲਾ ਨੂੰ ਕਾਇਮ ਰੱਖ ਸਕਦੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਿਆ ਜਾਵੇ ਅਤੇ ਗੁਰਮਤਿ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇ। ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ 'ਤੇ ਚਿੰਤਾ ਪ੍ਰਗਟਾਈ ਆਪਣੇ ਸੰਬੋਧਨ ਦੌਰਾਨ ਜਥੇਦਾਰ ਗੜਗੱਜ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਮਾਮਲੇ 'ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਪਹੁੰਚ ਬਹੁਤ ਵਧ ਗਈ ਹੈ ਅਤੇ ਸਰਕਾਰ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਸਫਲ ਨਹੀਂ ਹੋ ਰਹੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਹਰ ਪਰਿਵਾਰ ਆਪਣੇ ਪੱਧਰ 'ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਯਤਨ ਕਰੇ ਅਤੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜੇ। ਸਿੱਖ ਪਰਿਵਾਰਾਂ ਨੂੰ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰ ਸਿੱਖ ਦੰਪਤੀ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਕੌਮ ਦੀ ਮਜ਼ਬੂਤੀ, ਭਵਿੱਖ ਅਤੇ ਸਮਾਜਿਕ ਸੰਤੁਲਨ ਨੂੰ ਧਿਆਨ ਵਿੱਚ ਰੱਖਦਿਆਂ ਇਹ ਇੱਕ ਮਹੱਤਵਪੂਰਨ ਵਿਸ਼ਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਪੰਥ ਵਿਰੋਧੀ ਤਾਕਤਾਂ ਅਤੇ ਕਥਿਤ ਸਾਜ਼ਿਸ਼ਾਂ ਪ੍ਰਤੀ ਵੀ ਚੌਕਸ ਰਹਿਣ ਦੀ ਲੋੜ ਹੈ। ਮੀਰੀ-ਪੀਰੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਉਦੇਸ਼ ਇਹ ਮਾਰਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਸਿਧਾਂਤ, ਸਿੱਖ ਕੌਮ ਦੀ ਏਕਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕੱਢਿਆ ਜਾ ਰਿਹਾ ਹੈ। ਮਾਰਚ ਦੌਰਾਨ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਸ਼ਸਤਰਾਂ ਦੇ ਸ਼ਰਧਾਪੂਰਵਕ ਦਰਸ਼ਨ ਕੀਤੇ। 24 ਜੁਲਾਈ ਨੂੰ ਹੋਈ ਸੀ ਸ਼ੁਰੂਆਤ ਇਹ ਮੀਰੀ-ਪੀਰੀ ਖਾਲਸਾ ਮਾਰਚ 24 ਜੁਲਾਈ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਸੀ ਅਤੇ 3 ਅਗਸਤ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਪੰਨ ਹੋਵੇਗਾ। ਫਰੀਦਕੋਟ ਸ਼ਹਿਰ ਤੋਂ ਇਲਾਵਾ ਸੰਧਵਾਂ, ਕੋਟਕਪੂਰਾ, ਢਿੱਲਵਾਂ ਕਲਾਂ, ਬਹਿਬਲ ਕਲਾਂ, ਬਰਗਾੜੀ ਅਤੇ ਹੋਰ ਕਈ ਪਿੰਡਾਂ ਵਿੱਚ ਵੀ ਸੰਗਤਾਂ ਨੇ ਮਾਰਚ ਦਾ ਭਰਪੂਰ ਸਵਾਗਤ ਕੀਤਾ। (ਨੋਟ: ਨਸ਼ਿਆਂ ਸਬੰਧੀ ਟਿੱਪਣੀਆਂ ਅਤੇ ਹੋਰ ਬਿਆਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਜਨਤਕ ਸੰਬੋਧਨ ਦੌਰਾਨ ਪ੍ਰਗਟ ਕੀਤੇ ਗਏ ਵਿਚਾਰ ਹਨ।)
    1
    ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਸ਼ਿਆਂ 'ਤੇ ਜਤਾਈ ਚਿੰਤਾ; ਸਿੱਖ ਕੌਮ ਨੂੰ ਇਕਜੁੱਟ ਰਹਿਣ ਅਤੇ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਦਿੱਤਾ ਸੱਦਾ

ਫਰੀਦਕੋਟ ਪਹੁੰਚੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ
ਫਰੀਦਕੋਟ, 31 ਜੁਲਾਈ: ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸ਼ੁੱਕਰਵਾਰ ਨੂੰ ਫਰੀਦਕੋਟ ਪਹੁੰਚਣ 'ਤੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਮਾਰਚ ਦੀ ਅਗਵਾਈ ਕਰ ਰਹੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਵੀ ਕੀਤਾ।
ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਲਈ ਇਕਜੁੱਟ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲ ਕੇ ਹੀ ਕੌਮ ਆਪਣੀ ਵਿਲੱਖਣ ਪਛਾਣ, ਸ਼ਕਤੀ ਅਤੇ ਚੜ੍ਹਦੀ ਕਲਾ ਨੂੰ ਕਾਇਮ ਰੱਖ ਸਕਦੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਿਆ ਜਾਵੇ ਅਤੇ ਗੁਰਮਤਿ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ 'ਤੇ ਚਿੰਤਾ ਪ੍ਰਗਟਾਈ
ਆਪਣੇ ਸੰਬੋਧਨ ਦੌਰਾਨ ਜਥੇਦਾਰ ਗੜਗੱਜ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਮਾਮਲੇ 'ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਪਹੁੰਚ ਬਹੁਤ ਵਧ ਗਈ ਹੈ ਅਤੇ ਸਰਕਾਰ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਸਫਲ ਨਹੀਂ ਹੋ ਰਹੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਹਰ ਪਰਿਵਾਰ ਆਪਣੇ ਪੱਧਰ 'ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਯਤਨ ਕਰੇ ਅਤੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜੇ।
ਸਿੱਖ ਪਰਿਵਾਰਾਂ ਨੂੰ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰ ਸਿੱਖ ਦੰਪਤੀ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਕੌਮ ਦੀ ਮਜ਼ਬੂਤੀ, ਭਵਿੱਖ ਅਤੇ ਸਮਾਜਿਕ ਸੰਤੁਲਨ ਨੂੰ ਧਿਆਨ ਵਿੱਚ ਰੱਖਦਿਆਂ ਇਹ ਇੱਕ ਮਹੱਤਵਪੂਰਨ ਵਿਸ਼ਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਪੰਥ ਵਿਰੋਧੀ ਤਾਕਤਾਂ ਅਤੇ ਕਥਿਤ ਸਾਜ਼ਿਸ਼ਾਂ ਪ੍ਰਤੀ ਵੀ ਚੌਕਸ ਰਹਿਣ ਦੀ ਲੋੜ ਹੈ।
ਮੀਰੀ-ਪੀਰੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਉਦੇਸ਼
ਇਹ ਮਾਰਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਸਿਧਾਂਤ, ਸਿੱਖ ਕੌਮ ਦੀ ਏਕਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕੱਢਿਆ ਜਾ ਰਿਹਾ ਹੈ। ਮਾਰਚ ਦੌਰਾਨ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਸ਼ਸਤਰਾਂ ਦੇ ਸ਼ਰਧਾਪੂਰਵਕ ਦਰਸ਼ਨ ਕੀਤੇ।
24 ਜੁਲਾਈ ਨੂੰ ਹੋਈ ਸੀ ਸ਼ੁਰੂਆਤ
ਇਹ ਮੀਰੀ-ਪੀਰੀ ਖਾਲਸਾ ਮਾਰਚ 24 ਜੁਲਾਈ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਸੀ ਅਤੇ 3 ਅਗਸਤ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਪੰਨ ਹੋਵੇਗਾ। ਫਰੀਦਕੋਟ ਸ਼ਹਿਰ ਤੋਂ ਇਲਾਵਾ ਸੰਧਵਾਂ, ਕੋਟਕਪੂਰਾ, ਢਿੱਲਵਾਂ ਕਲਾਂ, ਬਹਿਬਲ ਕਲਾਂ, ਬਰਗਾੜੀ ਅਤੇ ਹੋਰ ਕਈ ਪਿੰਡਾਂ ਵਿੱਚ ਵੀ ਸੰਗਤਾਂ ਨੇ ਮਾਰਚ ਦਾ ਭਰਪੂਰ ਸਵਾਗਤ ਕੀਤਾ।
(ਨੋਟ: ਨਸ਼ਿਆਂ ਸਬੰਧੀ ਟਿੱਪਣੀਆਂ ਅਤੇ ਹੋਰ ਬਿਆਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਜਨਤਕ ਸੰਬੋਧਨ ਦੌਰਾਨ ਪ੍ਰਗਟ ਕੀਤੇ ਗਏ ਵਿਚਾਰ ਹਨ।)
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    19 hrs ago
  • ਸਫਾਈ ਕਰਮਚਾਰੀਆਂ ਦੀ ਭਲਾਈ ਨੂੰ ਮੁੱਖ ਤਰਜੀਹ ਦੇ ਰਹੀ ਹੈ ਪੰਜਾਬ ਸਰਕਾਰ: ਵਿਧਾਇਕ ਸਵਨਾ
    1
    ਸਫਾਈ ਕਰਮਚਾਰੀਆਂ ਦੀ ਭਲਾਈ ਨੂੰ ਮੁੱਖ ਤਰਜੀਹ ਦੇ ਰਹੀ ਹੈ ਪੰਜਾਬ ਸਰਕਾਰ: ਵਿਧਾਇਕ ਸਵਨਾ
    user_Fazilka Samachar
    Fazilka Samachar
    ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•
    10 hrs ago
  • ਗੰਦੇ ਪਾਣੀ ਦੀ ਸਮੱਸਿਆ ਲੈ ਕੇ ਨਗਰ ਪੰਚਾਇਤ ਦਫਤਰ ਗਏ ਦੁਕਾਨਦਾਰਾਂ ਨਾਲ ਹੋਏ ਦੁਰ ਵਿਵਹਾਰ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਲਗਾਇਆ ਧਰਨਾ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਖੇਮ ਕਰਨ ਦੇ ਪ੍ਰਧਾਨ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜੀ ਗੰਦੇ ਪਾਣੀ ਦੀ ਸਮੱਸਿਆ ਲੈ ਕੇ ਨਗਰ ਪੰਚਾਇਤ ਦਫਤਰ ਗਏ ਦੁਕਾਨਦਾਰਾਂ ਨਾਲ ਹੋਏ ਦੁਰ ਵਿਵਹਾਰ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਲਗਾਇਆ ਧਰਨਾ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਖੇਮ ਕਰਨ ਦੇ ਪ੍ਰਧਾਨ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜੀ ਕਸਬਾ ਖੇਮਕਰਨ ਦੇ ਸਮੂਹ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਕਸਬੇ ਦੇ ਮੇਨ ਚੌਂਕ ਵਿਖੇ ਨਗਰ ਪੰਚਾਇਤ ਦੇ ਪ੍ਰਧਾਨ ਅਤੇ ਪ੍ਰਸ਼ਾਸਨ ਦੇ ਵਿਰੁੱਧ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਅਤੇ ਬੀਤੇ ਦਿਨ ਆਪਣੀ ਫਰਿਆਦ ਲੈ ਕੇ ਨਗਰ ਪੰਚਾਇਤ ਦੇ ਦਫਤਰ ਗਏ ਦੁਕਾਨਦਾਰਾਂ ਨਾਲ ਦੁਰਵਿਹਾਰ ਕਰਨ ਅਤੇ ਧਮਕਾਉਣ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਧਰਨਾਕਾਰੀ ਆਗੂਆਂ ਦੀ ਮੰਗ ਸੀ ਕੀ ਖੇਮ ਕਰਨ ਦੇ ਤਹਿਸੀਲ ਬਾਜ਼ਾਰ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਤੁਰੰਤ ਕਰਵਾਈ ਜਾਵੇ ਪਰ ਕਿ ਨਗਰ ਪੰਚਾਇਤ ਖੇਮਕਰਨ ਦੇ ਜਿੰਮੇਵਾਰ ਅਧਿਕਾਰੀਆਂ ਵੱਲੋਂ ਦੁਕਾਨਦਾਰਾਂ ਨਾਲ ਤਾਨਾਸ਼ਾਹੀ ਰਵਈਆ ਅਪਣਾਉਂਦੇ ਹੋਏ ਉਹਨਾਂ ਦੀ ਗੱਲ ਸੁਣਨ ਦੀ ਬਜਾਏ ਦਫਤਰ ਵਿੱਚੋਂ ਬਾਹਰ ਜਾਣ ਲਈ ਧਮਕੀਆਂ ਵੀ ਦਿੱਤੀਆਂ ਗਈਆਂ ਜਿਸ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਇਸ ਹੋਈ ਵਧੀਕੀ ਵਿਰੁੱਧ ਜੰਮ ਕੇ ਪ੍ਰਦਰਸ਼ਨ ਕੀਤਾ। ਇਸ ਧਰਨੇ ਵਿੱਚ ਵੱਖ ਪਾਰਟੀ ਆਗੂ ਪਹੁੰਚੇ ਤੇ ਦੁਕਾਨਦਾਰਾਂ ਨਾਲ ਕੀਤੀ ਗਈ ਬਦਸਲੂਕੀ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਅਤੇ ਦੁਕਾਨਦਾਰਾਂ ਨਾਲ ਡੱਟ ਕੇ ਖਲੋਣ ਦਾ ਵਿਸ਼ਵਾਸ ਵੀ ਦਵਾਇਆ ਦੁਕਾਨਦਾਰਾਂ ਦੇ ਇਸ ਸੰਘਰਸ਼ ਨੂੰ ਵੇਖਦੇ ਹੋਏ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਆਪਣੇ ਸਿਆਸੀ ਸਲਾਹਕਾਰ ਹੀਰਾ ਸਿੰਘ ਭੁੱਲਰ ਅਤੇ ਕਾਰਜ ਅਫਸਰ ਖੇਮਕਰਨ ਧਰਮਪਾਲ ਸਿੰਘ ਚੇਅਰਮੈਨ ਬਲਜੀਤ ਸਿੰਘ ਖਹਿਰਾ ਅਤੇ ਥਾਣਾ ਮੁਖੀ ਖੇਮਕਰਨ ਇੰਸਪੈਕਟਰ ਕਵਲਜੀਤ ਰਾਏ ਨੂੰ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਵਾਸਤੇ ਮੌਕੇ ਤੇ ਭੇਜਿਆ ਜਿਨਾਂ ਨੇ ਦੁਕਾਨਦਾਰਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹਨਾਂ ਨਾਲ ਹੋਈ ਇਸ ਬਦ ਸਲੂਕੀ ਦੀ ਮੁਆਫੀ ਵੀ ਮੰਗੀ ਗਈ ਅਤੇ ਹਲਕਾ ਵਿਧਾਇਕ ਨਾਲ ਜਲਦ ਹੀ ਇੱਕ ਸ਼ਹਿਰ ਦੇ ਹਿੱਤ ਵਿੱਚ ਮੀਟਿੰਗ ਕਰਵਾਉਣ ਵਿਸ਼ਵਾਸ ਵੀ ਦਵਾਇਆ ਤੇ ਦੁਕਾਨਦਾਰਾਂ ਨੂੰ ਇਸ ਮੌਕੇ ਦੁਕਾਨਦਾਰਾਂ ਵੱਲੋਂ ਪਹੁੰਚੇ ਹੋਏ ਆਗੂਆਂ ਨੂੰ ਆਪਣਾ ਮੰਗ ਪੱਤਰ ਵੀ ਦਿੱਤਾ
    1
    ਗੰਦੇ ਪਾਣੀ ਦੀ  ਸਮੱਸਿਆ ਲੈ ਕੇ ਨਗਰ ਪੰਚਾਇਤ  ਦਫਤਰ ਗਏ ਦੁਕਾਨਦਾਰਾਂ ਨਾਲ ਹੋਏ ਦੁਰ ਵਿਵਹਾਰ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਲਗਾਇਆ ਧਰਨਾ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਖੇਮ ਕਰਨ  ਦੇ ਪ੍ਰਧਾਨ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜੀ
ਗੰਦੇ ਪਾਣੀ ਦੀ  ਸਮੱਸਿਆ ਲੈ ਕੇ ਨਗਰ ਪੰਚਾਇਤ  ਦਫਤਰ ਗਏ ਦੁਕਾਨਦਾਰਾਂ ਨਾਲ ਹੋਏ ਦੁਰ ਵਿਵਹਾਰ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਲਗਾਇਆ ਧਰਨਾ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਖੇਮ ਕਰਨ  ਦੇ ਪ੍ਰਧਾਨ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜੀ
ਕਸਬਾ ਖੇਮਕਰਨ ਦੇ ਸਮੂਹ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ  ਕਸਬੇ ਦੇ ਮੇਨ ਚੌਂਕ ਵਿਖੇ ਨਗਰ ਪੰਚਾਇਤ ਦੇ ਪ੍ਰਧਾਨ ਅਤੇ ਪ੍ਰਸ਼ਾਸਨ ਦੇ ਵਿਰੁੱਧ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਅਤੇ ਬੀਤੇ ਦਿਨ ਆਪਣੀ ਫਰਿਆਦ ਲੈ ਕੇ ਨਗਰ ਪੰਚਾਇਤ  ਦੇ ਦਫਤਰ ਗਏ ਦੁਕਾਨਦਾਰਾਂ ਨਾਲ ਦੁਰਵਿਹਾਰ ਕਰਨ ਅਤੇ ਧਮਕਾਉਣ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਧਰਨਾਕਾਰੀ ਆਗੂਆਂ ਦੀ ਮੰਗ ਸੀ ਕੀ ਖੇਮ ਕਰਨ ਦੇ ਤਹਿਸੀਲ ਬਾਜ਼ਾਰ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਤੁਰੰਤ ਕਰਵਾਈ ਜਾਵੇ ਪਰ   ਕਿ ਨਗਰ ਪੰਚਾਇਤ ਖੇਮਕਰਨ ਦੇ ਜਿੰਮੇਵਾਰ ਅਧਿਕਾਰੀਆਂ ਵੱਲੋਂ ਦੁਕਾਨਦਾਰਾਂ ਨਾਲ ਤਾਨਾਸ਼ਾਹੀ ਰਵਈਆ ਅਪਣਾਉਂਦੇ ਹੋਏ ਉਹਨਾਂ ਦੀ ਗੱਲ ਸੁਣਨ ਦੀ ਬਜਾਏ  ਦਫਤਰ ਵਿੱਚੋਂ ਬਾਹਰ ਜਾਣ ਲਈ ਧਮਕੀਆਂ  ਵੀ ਦਿੱਤੀਆਂ ਗਈਆਂ ਜਿਸ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਇਸ ਹੋਈ ਵਧੀਕੀ ਵਿਰੁੱਧ ਜੰਮ ਕੇ ਪ੍ਰਦਰਸ਼ਨ ਕੀਤਾ। ਇਸ ਧਰਨੇ  ਵਿੱਚ ਵੱਖ ਪਾਰਟੀ ਆਗੂ ਪਹੁੰਚੇ ਤੇ ਦੁਕਾਨਦਾਰਾਂ ਨਾਲ ਕੀਤੀ ਗਈ ਬਦਸਲੂਕੀ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਅਤੇ ਦੁਕਾਨਦਾਰਾਂ ਨਾਲ ਡੱਟ ਕੇ ਖਲੋਣ ਦਾ ਵਿਸ਼ਵਾਸ ਵੀ ਦਵਾਇਆ ਦੁਕਾਨਦਾਰਾਂ ਦੇ ਇਸ ਸੰਘਰਸ਼ ਨੂੰ ਵੇਖਦੇ ਹੋਏ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਆਪਣੇ ਸਿਆਸੀ ਸਲਾਹਕਾਰ ਹੀਰਾ ਸਿੰਘ ਭੁੱਲਰ ਅਤੇ ਕਾਰਜ ਅਫਸਰ ਖੇਮਕਰਨ ਧਰਮਪਾਲ ਸਿੰਘ ਚੇਅਰਮੈਨ ਬਲਜੀਤ ਸਿੰਘ ਖਹਿਰਾ ਅਤੇ ਥਾਣਾ ਮੁਖੀ ਖੇਮਕਰਨ ਇੰਸਪੈਕਟਰ ਕਵਲਜੀਤ ਰਾਏ ਨੂੰ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਵਾਸਤੇ ਮੌਕੇ ਤੇ ਭੇਜਿਆ ਜਿਨਾਂ ਨੇ ਦੁਕਾਨਦਾਰਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹਨਾਂ ਨਾਲ ਹੋਈ ਇਸ ਬਦ ਸਲੂਕੀ ਦੀ ਮੁਆਫੀ ਵੀ ਮੰਗੀ ਗਈ ਅਤੇ ਹਲਕਾ ਵਿਧਾਇਕ ਨਾਲ ਜਲਦ ਹੀ ਇੱਕ ਸ਼ਹਿਰ ਦੇ ਹਿੱਤ ਵਿੱਚ ਮੀਟਿੰਗ ਕਰਵਾਉਣ  ਵਿਸ਼ਵਾਸ ਵੀ ਦਵਾਇਆ ਤੇ ਦੁਕਾਨਦਾਰਾਂ ਨੂੰ ਇਸ ਮੌਕੇ ਦੁਕਾਨਦਾਰਾਂ ਵੱਲੋਂ ਪਹੁੰਚੇ ਹੋਏ ਆਗੂਆਂ ਨੂੰ ਆਪਣਾ ਮੰਗ ਪੱਤਰ ਵੀ ਦਿੱਤਾ
    user_Jagjit singh
    Jagjit singh
    ਭਿੱਖੀਵਿੰਡ, ਤਰਨ ਤਾਰਨ ਸਾਹਿਬ, ਪੰਜਾਬ•
    21 hrs ago
  • ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ
    1
    ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    2 hrs ago
  • ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,
    1
    ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ 
ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,
    user_Darshan singh
    Darshan singh
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    22 hrs ago
  • ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸ਼ਹੀਦ ਊਧਮ ਸਿੰਘ ਜੀ ਦੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਇਨਕਲਾਬੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ ਅਤੇ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, “ਜਲ੍ਹਿਆਂਵਾਲਾ ਬਾਗ਼ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਮੈਂ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ। ਦੇਸ਼ ਦੀ ਆਨ ਅਤੇ ਸ਼ਾਨ ਲਈ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਸਾਡੇ ਸਾਰਿਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।” ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਛਾਵਰ ਕੀਤੀ। ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਵਾਲੇ ਇਸ ਪਵਿੱਤਰ ਮੌਕੇ ਦਾ ਹਿੱਸਾ ਬਣਨਾ ਮੇਰੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਦੇਸ਼ ਦੇ ਅਣਗਿਣਤ ਸੂਰਬੀਰ ਧੀਆਂ-ਪੁੱਤਾਂ ਨੇ ਆਪਣੀਆਂ ਜਾਨਾਂ ਵਾਰੀਆਂ ਤਾਂ ਜੋ ਦੇਸ਼ ਨੂੰ ਆਜ਼ਾਦ ਕਰਵਾ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਬਰਾਬਰੀ ਵਾਲੇ ਸਮਾਜ ਦੀ ਨੀਂਹ ਰੱਖੀ ਜਾ ਸਕੇ।” ਮੁੱਖ ਮੰਤਰੀ ਨੇ ਕਿਹਾ, “ਅੱਜ ਅਸੀਂ ਇੱਥੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਇਸ ਮਹਾਨ ਦੇਸ਼ ਭਗਤ ਪ੍ਰਤੀ ਆਪਣਾ ਅਥਾਹ ਸਤਿਕਾਰ ਪ੍ਰਗਟ ਕਰਨ ਲਈ ਇਕੱਠੇ ਹੋਏ ਹਾਂ। ਉਨ੍ਹਾਂ ਨੇ ਤਤਕਾਲੀ ਬ੍ਰਿਟਿਸ਼ ਹਕੂਮਤ ਵੱਲੋਂ ਜਲ੍ਹਿਆਂਵਾਲਾ ਬਾਗ ਵਿਖੇ ਕੀਤੇ ਗਏ ਕਤਲੇਆਮ ਦਾ ਬਦਲਾ ਲਿਆ, ਜਿੱਥੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੇ ਆਦੇਸ਼ਾਂ ਉੱਤੇ ਸੈਂਕੜੇ ਨਿਹੱਥੇ ਅਤੇ ਨਿਰਦੋਸ਼ ਭਾਰਤੀਆਂ ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓ'ਡਵਾਇਰ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਕੇ ਇਨਸਾਫ਼ ਯਕੀਨੀ ਬਣਾਇਆ ਸੀ।” ਇੱਥੇ ਸਟੇਡੀਅਮ ਸਥਿਤ ਊਧਮ ਸਿੰਘ ਯਾਦਗਾਰ 'ਤੇ ਸ਼ਹੀਦ ਨੂੰ ਭਾਵਪੂਰਤ ਸ਼ਰਧਾਂਜਲੀਆਂ ਭੇਟ ਕਰਦਿਆਂ ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਸਤਿਕਾਰ ਵਿੱਚ ਫੁੱਲਮਾਲਾ ਭੇਟ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਇੱਕ ਪਵਿੱਤਰ ਧਰਤੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੋਕ ਸ਼ਹੀਦ ਊਧਮ ਸਿੰਘ ਜੀ ਦੇ ਅਦੁੱਤੀ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਸ਼ਰਧਾਂਜਲੀ ਭੇਟ ਕਰਨ ਆਉਂਦੇ ਹਨ। ਧਰਤੀ ਮਾਂ ਦੇ ਇਸ ਸੱਚੇ ਸਪੂਤ ਨੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ'ਡਵਾਇਰ ਦਾ ਖ਼ਾਤਮਾ ਕਰ ਕੇ ਬੇਮਿਸਾਲ ਦਲੇਰੀ ਦਾ ਸਬੂਤ ਦਿੱਤਾ ਸੀ।” ਉਨ੍ਹਾਂ ਅੱਗੇ ਕਿਹਾ, “ਕੌਮੀ ਸੁਤੰਤਰਤਾ ਸੰਗਰਾਮ ਵਿੱਚ ਧਰਤੀ ਮਾਂ ਦੇ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਬ੍ਰਿਟਿਸ਼ ਸਾਮਰਾਜਵਾਦ ਨੂੰ ਉਖਾੜ ਸੁੱਟਣ ਦੇ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ। ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਸਮਰਪਿਤ ਹੋਣ ਲਈ ਪ੍ਰੇਰਿਤ ਕਰਦੀ ਰਹੇਗੀ। ਸਾਡਾ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ, ਜਿਨ੍ਹਾਂ ਨੇ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।” ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਕਈ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
    1
    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਸ਼ਹੀਦ ਊਧਮ ਸਿੰਘ ਜੀ ਦੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਇਨਕਲਾਬੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ ਅਤੇ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ।
ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, “ਜਲ੍ਹਿਆਂਵਾਲਾ ਬਾਗ਼ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਮੈਂ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ। ਦੇਸ਼ ਦੀ ਆਨ ਅਤੇ ਸ਼ਾਨ ਲਈ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਸਾਡੇ ਸਾਰਿਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।”
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਛਾਵਰ ਕੀਤੀ। ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਵਾਲੇ ਇਸ ਪਵਿੱਤਰ ਮੌਕੇ ਦਾ ਹਿੱਸਾ ਬਣਨਾ ਮੇਰੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਦੇਸ਼ ਦੇ ਅਣਗਿਣਤ ਸੂਰਬੀਰ ਧੀਆਂ-ਪੁੱਤਾਂ ਨੇ ਆਪਣੀਆਂ ਜਾਨਾਂ ਵਾਰੀਆਂ ਤਾਂ ਜੋ ਦੇਸ਼ ਨੂੰ ਆਜ਼ਾਦ ਕਰਵਾ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਬਰਾਬਰੀ ਵਾਲੇ ਸਮਾਜ ਦੀ ਨੀਂਹ ਰੱਖੀ ਜਾ ਸਕੇ।”
ਮੁੱਖ ਮੰਤਰੀ ਨੇ ਕਿਹਾ, “ਅੱਜ ਅਸੀਂ ਇੱਥੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਇਸ ਮਹਾਨ ਦੇਸ਼ ਭਗਤ ਪ੍ਰਤੀ ਆਪਣਾ ਅਥਾਹ ਸਤਿਕਾਰ ਪ੍ਰਗਟ ਕਰਨ ਲਈ ਇਕੱਠੇ ਹੋਏ ਹਾਂ। ਉਨ੍ਹਾਂ ਨੇ ਤਤਕਾਲੀ ਬ੍ਰਿਟਿਸ਼ ਹਕੂਮਤ ਵੱਲੋਂ ਜਲ੍ਹਿਆਂਵਾਲਾ ਬਾਗ ਵਿਖੇ ਕੀਤੇ ਗਏ ਕਤਲੇਆਮ ਦਾ ਬਦਲਾ ਲਿਆ, ਜਿੱਥੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੇ ਆਦੇਸ਼ਾਂ ਉੱਤੇ ਸੈਂਕੜੇ ਨਿਹੱਥੇ ਅਤੇ ਨਿਰਦੋਸ਼ ਭਾਰਤੀਆਂ ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓ'ਡਵਾਇਰ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਕੇ ਇਨਸਾਫ਼ ਯਕੀਨੀ ਬਣਾਇਆ ਸੀ।”
ਇੱਥੇ ਸਟੇਡੀਅਮ ਸਥਿਤ ਊਧਮ ਸਿੰਘ ਯਾਦਗਾਰ 'ਤੇ ਸ਼ਹੀਦ ਨੂੰ ਭਾਵਪੂਰਤ ਸ਼ਰਧਾਂਜਲੀਆਂ ਭੇਟ ਕਰਦਿਆਂ ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਸਤਿਕਾਰ ਵਿੱਚ ਫੁੱਲਮਾਲਾ ਭੇਟ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਇੱਕ ਪਵਿੱਤਰ ਧਰਤੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੋਕ ਸ਼ਹੀਦ ਊਧਮ ਸਿੰਘ ਜੀ ਦੇ ਅਦੁੱਤੀ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਸ਼ਰਧਾਂਜਲੀ ਭੇਟ ਕਰਨ ਆਉਂਦੇ ਹਨ। ਧਰਤੀ ਮਾਂ ਦੇ ਇਸ ਸੱਚੇ ਸਪੂਤ ਨੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ'ਡਵਾਇਰ ਦਾ ਖ਼ਾਤਮਾ ਕਰ ਕੇ ਬੇਮਿਸਾਲ ਦਲੇਰੀ ਦਾ ਸਬੂਤ ਦਿੱਤਾ ਸੀ।”
ਉਨ੍ਹਾਂ ਅੱਗੇ ਕਿਹਾ, “ਕੌਮੀ ਸੁਤੰਤਰਤਾ ਸੰਗਰਾਮ ਵਿੱਚ ਧਰਤੀ ਮਾਂ ਦੇ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਬ੍ਰਿਟਿਸ਼ ਸਾਮਰਾਜਵਾਦ ਨੂੰ ਉਖਾੜ ਸੁੱਟਣ ਦੇ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ। ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਸਮਰਪਿਤ ਹੋਣ ਲਈ ਪ੍ਰੇਰਿਤ ਕਰਦੀ ਰਹੇਗੀ। ਸਾਡਾ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ, ਜਿਨ੍ਹਾਂ ਨੇ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।”
ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਕਈ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
    user_Harmesh kumar
    Harmesh kumar
    Photographer Sunam, Sangrur•
    14 min ago
  • ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ #PunjabGovernment #SafaiKaramchari #PunjabNews #Faridkot #Jaito #AAPPunjab #MLA #PressConference #HarjinderSinghSekhon #AmolakSingh #PunjabPolitics #WorkersRights #SanitationWorkers #BreakingNews #LatestNews #FaridkotNews #JaitoNews #GlobalKhabarnama #PunjabUpdates #PunjabGovernmentDecision
    1
    ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ
ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ
#PunjabGovernment #SafaiKaramchari #PunjabNews #Faridkot #Jaito #AAPPunjab #MLA #PressConference #HarjinderSinghSekhon #AmolakSingh #PunjabPolitics #WorkersRights #SanitationWorkers #BreakingNews #LatestNews #FaridkotNews #JaitoNews #GlobalKhabarnama #PunjabUpdates #PunjabGovernmentDecision
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    15 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.