ਅੰਮ੍ਰਿਤਸਰ, 25 ਅਗਸਤ (ਅਮਰਜੀਤ ਸਿੰਘ)– ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਬਾਬਾ ਬਕਾਲਾ ਸਾਹਿਬ ਖੇਤਰ ਨਾਲ ਸਬੰਧਤ 18 ਸਕੂਲਾਂ ਵਿੱਚ 27 ਅਗਸਤ 2026 ਤੋਂ 29 ਅਗਸਤ 2026 ਤੱਕ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਹੇਠ ਲਿਖੇ ਸਕੂਲਾਂ ਵਿੱਚ ਲਾਗੂ ਹੋਵੇਗੀ: ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ ਸਰਕਾਰੀ ਮਿਡਲ ਸਕੂਲ ਉਮਰਾਂਨੰਗਲ, ਅੰਮ੍ਰਿਤਸਰ ਸਰਕਾਰੀ ਮਿਡਲ ਸਕੂਲ ਠੱਠੀਆਂ, ਅੰਮ੍ਰਿਤਸਰ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ, ਅੰਮ੍ਰਿਤਸਰ ਜੀ.ਟੀ.ਬੀ. ਸਕੂਲ, ਬਾਬਾ ਬਕਾਲਾ, ਅੰਮ੍ਰਿਤਸਰ ਨਿਊ ਸੈਂਚਰੀ ਪਬਲਿਕ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ ਸੇਂਟ ਸੋਲਜ਼ਰ ਪਬਲਿਕ ਸਕੂਲ ਠੱਠੀਆਂ, ਅੰਮ੍ਰਿਤਸਰ ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਅੰਮ੍ਰਿਤਸਰ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ, ਅੰਮ੍ਰਿਤਸਰ ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ) ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ ਸਰਕਾਰੀ ਐਲੀਮੈਂਟਰੀ ਸਕੂਲ ਉਮਰਾਂਨੰਗਲ, ਅੰਮ੍ਰਿਤਸਰ ਸਰਕਾਰੀ ਐਲੀਮੈਂਟਰੀ ਸਕੂਲ ਠੱਠੀਆਂ, ਅੰਮ੍ਰਿਤਸਰ ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੇ) ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਉੱਤਰੀ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਹ ਹੁਕਮ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਬਾਬਾ ਬਕਾਲਾ ਸਾਹਿਬ ਖੇਤਰ ਵਿੱਚ ਲੋਕਾਂ ਦੀ ਸਹੂਲਤ ਅਤੇ ਸੁਚਾਰੂ ਪ੍ਰਬੰਧਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਅੰਮ੍ਰਿਤਸਰ, 25 ਅਗਸਤ (ਅਮਰਜੀਤ ਸਿੰਘ)– ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਬਾਬਾ ਬਕਾਲਾ ਸਾਹਿਬ ਖੇਤਰ ਨਾਲ ਸਬੰਧਤ 18 ਸਕੂਲਾਂ ਵਿੱਚ 27 ਅਗਸਤ 2026 ਤੋਂ 29 ਅਗਸਤ 2026 ਤੱਕ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਹੇਠ ਲਿਖੇ ਸਕੂਲਾਂ ਵਿੱਚ ਲਾਗੂ ਹੋਵੇਗੀ: ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ ਸਰਕਾਰੀ ਮਿਡਲ ਸਕੂਲ ਉਮਰਾਂਨੰਗਲ, ਅੰਮ੍ਰਿਤਸਰ ਸਰਕਾਰੀ ਮਿਡਲ ਸਕੂਲ ਠੱਠੀਆਂ, ਅੰਮ੍ਰਿਤਸਰ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ, ਅੰਮ੍ਰਿਤਸਰ ਜੀ.ਟੀ.ਬੀ. ਸਕੂਲ, ਬਾਬਾ ਬਕਾਲਾ, ਅੰਮ੍ਰਿਤਸਰ ਨਿਊ ਸੈਂਚਰੀ ਪਬਲਿਕ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ ਸੇਂਟ ਸੋਲਜ਼ਰ ਪਬਲਿਕ ਸਕੂਲ ਠੱਠੀਆਂ, ਅੰਮ੍ਰਿਤਸਰ ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਅੰਮ੍ਰਿਤਸਰ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ, ਅੰਮ੍ਰਿਤਸਰ ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ) ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ ਸਰਕਾਰੀ ਐਲੀਮੈਂਟਰੀ ਸਕੂਲ ਉਮਰਾਂਨੰਗਲ, ਅੰਮ੍ਰਿਤਸਰ ਸਰਕਾਰੀ ਐਲੀਮੈਂਟਰੀ ਸਕੂਲ ਠੱਠੀਆਂ, ਅੰਮ੍ਰਿਤਸਰ ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੇ) ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਉੱਤਰੀ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਹ ਹੁਕਮ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਬਾਬਾ ਬਕਾਲਾ ਸਾਹਿਬ ਖੇਤਰ ਵਿੱਚ ਲੋਕਾਂ ਦੀ ਸਹੂਲਤ ਅਤੇ ਸੁਚਾਰੂ ਪ੍ਰਬੰਧਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। #Punjab #Highlight #Amritsar #Trending #NonFollowers #PunjabiNews #MarshalCrimeTv

- ਅੰਮ੍ਰਿਤਸਰ ਦੀ ਇੱਕ ਦੁਕਾਨ ਉੱਤੇ 25-30 ਜਣਿਆਂ ਵੱਲੋਂ ਕੀਤਾ ਗਿਆ ਹ/ਮਲਾ ਦੁਕਾਨ ਨੂੰ ਲੈ ਕੇ ਉੱਠਿਆ ਵੱਡਾ ਵਿ/ਵਾਦ ! #LatestNews #news #NewsUpdate #punjab #PunjabNews #PunjabiNews #PunjabiNewsChannel1
- ਆਖਿਰਕਾਰ ਤਿਉਹਾਰਾਂ ਦੇ ਦਿਨਾਂ ’ਚ ਹੀ ਹੜਤਾਲਾਂ ਕਿਉਂ?ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਪ੍ਰਭਾਰੀ ਸ੍ਰੀ ਰਜਿੰਦਰ ਸ਼ਰਮਾ ਜੀ ਚੁੱਕੇ ਵੱਡੇ ਸਵਾਲ #trending #YGTVPunjab #nonfollowers #Facebookpost #explorer1
- ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ। ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ। #FacebookReals #ForYou #TrendingReals #NonFollowers #PunjabPolice #AmritsarRuralPolice #BorderRangePolice #Highlight1
- ਗਰਨੇਡ ਅਟੈਕ ਚ ਕਾਬੂ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ.ਗਰਨੇਡ ਅਟੈਕ ਚ ਕਾਬੂ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ1
- ਅਮੀਰਾਂ ਨਾਲ ਫੋਟੋਆਂ, ਗਰੀਬ ਦੀ ਵੀਡੀਓ ਡਿਲੀਟ! ਕੀ ਇਹ ਸਹੀ ਹੈ? ਤੁਸੀਂ ਵੀ ਦਿਓ ਆਪਣੀ ਰਾਏ। #ViralVideo #PunjabNews #PunjabViral #NewsUpdate #punjabviralnews1
- ग्वालियर में वायरल हुई ‘किसिंग कार’! कार पर लिपस्टिक के निशान और साढ़े तीन घंटे में तीन हजार चार सौ किस का दावा… वीडियो वायरल होने के बाद यातायात पुलिस ने कार बरामद कर चालान काट दिया। #Gwalior #KissingCar #TrafficPolice #ViralVideo #SocialMedia #MadhyaPradesh #ViralNews #NewsUpdate1
- आज अमृतसर के golden view resort मैं भारतीय जनता पार्टी के युवा नेता अक्षय शर्मा ने हजारों महिलाओं से बनवा रखी और इस राखी के पर्व का सामान करते हुए अपना शक्ति प्रदर्शन पूरे विपक्ष को दिखाया। आज अमृतसर के golden view resort मैं भारतीय जनता पार्टी के युवा नेता अक्षय शर्मा ने हजारों महिलाओं से बनवा रखी और इस राखी के पर्व का सामान करते हुए अपना शक्ति प्रदर्शन पूरे विपक्ष को दिखाया।1
- ਸ਼੍ਰੀ ਅੰਮ੍ਰਿਤਸਰ ਸਾਹਿਬ ਚ ਵਾਰਡ ਨੰਬਰ 66 ਦੀ ਲੋਕ ਮਿਲਣੀ ’ਚ ਭਰਵਾਂ ਹੁੰਗਾਰਾ, ਗੂੰਜਿਆ 2027 ’ਚ ਭਗਵੰਤ ਮਾਨ ਸਰਕਾਰ ਦੁਬਾਰਾ ਦਾ ਨਾਅਰਾ @Everyone @highlight @followers Bhagwant Mann ਪਿੰਡ ਕੋਟ ਖਾਲਸਾ #Ward66 #LokMilni #BhagwantMann @YGTVPUNJAB @Nonfollower1