Shuru
Apke Nagar Ki App…
ਨੇਪਾਲ ਭੂਚਾਲ ਦੇ ਝਟਕੇ ਵਿੱਚ ਖਾਟੂ ਸ਼ਾਮ ਬਾਬਾ ਬੁੱਢਾ
Suresh JINDAL PRESS
ਨੇਪਾਲ ਭੂਚਾਲ ਦੇ ਝਟਕੇ ਵਿੱਚ ਖਾਟੂ ਸ਼ਾਮ ਬਾਬਾ ਬੁੱਢਾ
More news from ਪੰਜਾਬ and nearby areas
- ਨੇਪਾਲ ਭੂਚਾਲ ਦੇ ਝਟਕੇ ਵਿੱਚ ਖਾਟੂ ਸ਼ਾਮ ਬਾਬਾ ਬੁੱਢਾ1
- *ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ* *ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ* *ਅੰਗ- 508, ,31ਦਸੰਬਰ 2025* *ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ॥* *ੴ ਸਤਿਗੁਰ ਪ੍ਰਸਾਦਿ ॥* ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। *ਸਲੋਕੁ ਮਃ ੩ ॥* *ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥* ਇਹ ਜਗਤ ਅਣਪੱਤ (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। *ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥* ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। *ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥* ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। *ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥* ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥ *ਮਃ ੩ ॥* *ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥* ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਤੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ, *ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥* ਜਿਨ੍ਹਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ। *ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥* ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ਤੇ ਨਾਮ ਨਹੀ ਜਪਦੇ, *ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥* ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥ *ਪਉੜੀ* ॥ *ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥* ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, *ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥* ਸਲਾਹ ਮਸ਼ਵਰਾ ਭੀ ਉਹ ਆਪ ਹੀ ਕਰਦਾ ਸੀ ਤੇ ਜੋ ਕਰਦਾ ਸੀ ਸੋ ਹੁੰਦਾ ਸੀ। *ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥* ਉਸ ਵੇਲੇ ਨਾ ਆਕਾਸ਼, ਨਾ ਪਾਤਾਲ ਤੇ ਨਾ ਇਹ ਤ੍ਰੈਵੇ ਲੋਕ ਸਨ, *ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥* ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ। *ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥* ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ ॥੧॥ *ਵਾਹਿਗੁਰੂ ਜੀ ਕਾ ਖਾਲਸਾ* *ਵਾਹਿਗੁਰੂ ਜੀ ਕੀ ਫਤਿਹ ਜੀ* 🙏1
- जर्मन इंजीनियरों ने एक अनोखी बस विकसित की है जो कुछ ही सेकंड में सड़क से पानी में चलने लगती है। यह उभयचर बस बिना रुके नदी में उतर सकती है और यात्रियों को उतारने की जरूरत नहीं होती। खास सील्ड ढांचा और जल-प्रोपल्शन प्रणाली इसे नाव की तरह संचालित करती है। बाढ़ प्रभावित शहरों और आपातकालीन हालात में यह तकनीक बेहद उपयोगी साबित हो सकती है।#technology #innovation #engineering #futuretech #transportation #smartmobility #amphibious #viralnews #trending1
- Post by Gurpreet Singh1
- 🌼 आज का सुविचार 🌼 जिसकी कोई गारंटी नहीं — उसका नाम ज़िंदगी है, और जिसकी फुल गारंटी है — उसका नाम मौत है। --- 🌿 प्रतिबिंब (Reflection) 🌿 ज़िंदगी हर रोज़ एक नया इम्तिहान है। आज जो खो गया है, वो कल कहीं मिल भी सकता है। पतझड़ में जो मुरझा गया, वही फूल कल फिर मुस्कुरा सकता है 🌸 आँसू कमजोरी नहीं, पर हौसले की पहचान मुस्कान है। दुख आए तो सह लो, पर ज़िंदगी को रो-रो कर मत गंवाओ। --- 😊 संदेश (जीवन मंत्र) 😊 जीना है तो हंस के जियो, जीवन में एक पल भी रोना ना। हंसना ही तो है ज़िंदगी, रो-रो के जीवन ये खोना ना। --- 🔔 निष्कर्ष (Conclusion) 🔔 उम्मीद पर दुनिया चलती है, मायूस होकर रुकना नहीं। हौसला और धैर्य ही ज़िंदगी की असली पूँजी है 💫 आज हंस लोगे, तो कल ज़िंदगी भी तुम पर मुस्कुराएगी। --- 🌟 इमोजी भाव 🌟 😊🌸✨💪🌈🙏 --- 🔖 हैशटैग 🔖 #आज_का_सुविचार #जीवन_संदेश #हंसते_रहो #उम्मीद #सकारात्मक_सोच #LifeThoughts #MotivationHindi --- 🖋️ टीम दीपक गर्ग – 🖋️ ━━━━━━━━━━━━━━━━━━━━ ✍️ टीम दीपक गर्ग सोच सकारात्मक • जीवन प्रेरणादायक ━━━━━━━━━━━━━━━━━━━━1
- ਹਰਦੀਪ ਸ਼ਰਮਾ ਕੋਆਰਡੀਨੇਟਰ ਕਿਸਾਨ ਮੋਰਚਾ ਭਾਰਤੀ ਜਨਤਾ ਪਾਰਟੀ (ਪੰਜਾਬ) ਨੇ ਸਮੂਹ ਦੇਸ਼ ਵਾਸੀਆਂ ਅਤੇ ਨਗਰ ਨਿਵਾਸੀਆਂ ਨੂੰ ਨਵੇ ਸਾਲ ਦੀ ਦਿੱਤੀ ਵਧਾਈ।1
- ਹਰਪਿੰਦਰ ਸਿੰਘ ਸਾਬਕਾ ਸਰਪੰਚ ਇੰਚਾਰਜ ਬੱਸੀ ਪਠਾਣਾਂ ਕਾਂਗਰਸ ਸੇਵਾ ਦਲ ਵੱਲੋਂ ਨਵੇਂ ਸਾਲ ਦੀਆਂ ਮੁਬਾਰਕਾਂ1
- ਖਾਸ ਜਾਣਕਾਰੀ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਰਾਹਤ 8 ਜਨਵਰੀ 2026 ਤੋਂ ਲਗਣਗੇ ਸਕੂਲ1