ਫ਼ੂਡ ਸੇਫਟੀ ਵਿੰਗ ਨੇ ਵਿਦਿਆਰਥੀਆਂ ਨੂੰ ਅਨਰਜੀ ਡਰਿੰਕ ਤੇ ਫਾਸਟ ਫੂਡ ਤੋਂ ਹੋਣ ਵਾਲੇ ਦੁਸ਼ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਕਪੂਰਥਲਾ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਕਮਲਪ੍ਰੀਤ ਕੌਰ ਬਰਾੜ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਦੇ ਆਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਸੰਜੀਵ ਭਗਤ ਦੀ ਯੋਗ ਅਗਵਾਈ ਹੇਠ ਸਹਾਇਕ ਕਮਿਸ਼ਨਰ ਡਾ. ਹਰਜੋਤ ਪਾਲ ਸਿੰਘ ਅਗਵਾਈ ਹੇਠ ਫੂਡ ਸੇਫਟੀ ਟੀਮ ਨੇ ਕਪੂਰਥਲਾ ਦੇ ਕਾਂਜਲੀ ਵਿਖੇ ਇਕ ਸਕੂਲ ਵਿਚ ਵਿਦਿਆਰਥੀਆਂ ਨੂੰ ਅਨਰਜੀ ਡਰਿੰਕ ਤੇ ਫਾਸਟ ਫੂਡ ਤੋਂ ਹੋਣ ਵਾਲੇ ਦੁਸ਼ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਡਾਕਟਰ ਹਰਜੋਤ ਪਾਲ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲੀ ਬੱਚਿਆਂ ਨੂੰ ਸਕੂਲਾਂ ਨੇੜੇ ਅਨਰਜੀ ਡਰਿੰਕਸ ਵੇਚਣ 'ਤੇ ਪਾਬੰਦੀ ਲਗਾਈ ਹੋਈ ਹੈ। ਜਿਸ ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਫੂਡ ਸੇਫਟੀ ਵਿੰਗ ਵਲੋਂ ਮੁਹਿੰਮ ਚਲਾਈ ਜਾ ਰਹੀ ਹੈ, ਉਨ੍ਹਾਂ ਬੱਚਿਆਂ ਨੂੰ ਫਾਸਟ ਫੂਡ ਨਾ ਖਾਣ ਬਾਰੇ ਵੀ ਜਾਗਰੂਕ ਕੀਤਾ। ਇਸ ਉਪਰੰਤ ਡਾਕਟਰ ਹਰਜੋਤ ਪਾਲ ਸਿੰਘ ਵਲੋਂ ਇਕ ਆਂਗਣਵਾੜੀ ਸੈਂਟਰ ਵਿਖੇ ਜਾਕੇ ਆਂਗਣਵਾੜੀ ਵਰਕਰਾਂ ਨੂੰ ਸਰਕਾਰ ਦੀਆਂ ਗਾਈਡਲਾਈਨਜ਼ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਮਿਲੇ ਨਿਰਦੇਸ਼ਾਂ ਅਨੁਸਾਰ ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਕਿਸੇ ਵੀ ਤਰ੍ਹਾਂ ਦੇ ਡੱਬਾ ਬੰਦ ਤੇ ਪੈਕਟ ਵਾਲੀਆਂ ਖਾਣ ਪੀਣ ਵਾਲੀਆਂ ਵਸਤੂਆਂ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ ਤੇ ਤਾਜ਼ਾ ਫਲ ਸਬਜ਼ੀਆਂ ਤੇ ਘਰ ਦੇ ਬਣੇ ਖਾਣੇ ਨੂੰ ਹੀ ਤਰਜੀਹ ਦੇਣੀ ਚਾਹੀਦੀ ਹੈ। ਫ਼ੂਡ ਸੇਫਟੀ ਵਿੰਗ ਕਪੂਰਥਲਾ ਦੀ ਟੀਮ ਨੇ ਬਰਫ਼ੀ ਸਰੋਂ ਦਾ ਤੇਲ ਆਦਿ ਸਮੇਤ ਪੰਜ ਸੈਂਪਲ ਵੀ ਭਰੇ। ਇਸ ਮੌਕੇ ਐਫਐਸਓ ਅਭਿਨਵ ਵੀ ਮੌਜੂਦ ਸਨ।

- chanchal yadavभटियात, चंबा, हिमाचल प्रदेशchanchal yadav ke ghar2 hrs ago
- ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News | . #Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates1
- ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ) ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ1
- Post by Ravinder Singh1
- Post by Man24punjabi1
- Post by Lalankumar1
- Post by HARJIT SINGH1
- ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਅਪਰਾਧ ਵਿਰੁੱਧ.ਸਖ਼ਤ.ਕਾਰਵਾਈ ਕਰਦਿਆਂ,ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ।ਇਸ ਦੌਰਾਨ ਤਿੰਨ ਮੁਲਜ਼ਮ ਦੀਪਕ ਸਿੰਘ ਉਰਫ਼ ਦੀਪੂ, ਅਰੁਣ ਕੁਮਾਰ ਉਰਫ਼ ਸਾਬੂ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 6 ਪਿਸਟਲ ਸਮੇਤ 7 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜਿਸ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਦੇ ਸਨ।ਇਸ ਸੰਬੰਧ ਵਿੱਚ ਥਾਣਾ ਸਿਵਲ ਲਾਈਨਜ਼, ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ1
- ਕੇਂਦਰੀ ਮੰਤਰੀ Manohar Lal Khattar ਦੀ ਜਲੰਧਰ ਤੋਂ ਪ੍ਰੈਸ ਵਾਰਤਾ | Punjab 24 News | Jalandhar News | . #ManoharLalKhattar #JalandharNews #PunjabNews #PressConference #CentralMinister #BJP #PunjabPolitics #BreakingNews #LatestNews #IndiaNews #PoliticalUpdate #MediaBriefing #Punjab24News #JalandharUpdate #TrendingNow1