logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਮਾੜੇ ਅਨਸਰਾਂ ਤੇ ਨਕੇਲ ਪਾਉਣ ਅਤੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਸਿਟੀ ਸੀਲਿੰਗ ਨਾਕਾਬੰਦੀ ਕੀਤੀ ਗਈ, ਜਿਸ ਦੀ ਨਿਗਰਾਨੀ ਐੱਸ.ਐੱਸ.ਪੀ ਮਾਲੇਰਕੋਟਲਾ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਕੀਤੀ ਗਈ। ਵਾਹਨਾਂ ਦੀ ਚੈਕਿੰਗ ਦੌਰਾਨ ਕਾਗਜ਼ਾਤ ਘੱਟ ਵਾਲਿਆਂ ਦੇ ਚਲਾਨ ਕੀਤੇ ਗਏ।

4 hrs ago
user_5ab News Live
5ab News Live
Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
4 hrs ago

ਮਾੜੇ ਅਨਸਰਾਂ ਤੇ ਨਕੇਲ ਪਾਉਣ ਅਤੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਸਿਟੀ ਸੀਲਿੰਗ ਨਾਕਾਬੰਦੀ ਕੀਤੀ ਗਈ, ਜਿਸ ਦੀ ਨਿਗਰਾਨੀ ਐੱਸ.ਐੱਸ.ਪੀ ਮਾਲੇਰਕੋਟਲਾ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਕੀਤੀ ਗਈ। ਵਾਹਨਾਂ ਦੀ ਚੈਕਿੰਗ ਦੌਰਾਨ ਕਾਗਜ਼ਾਤ ਘੱਟ ਵਾਲਿਆਂ ਦੇ ਚਲਾਨ ਕੀਤੇ ਗਏ।

More news from ਪੰਜਾਬ and nearby areas
  • Post by 5ab News Live
    1
    Post by 5ab News Live
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    41 min ago
  • ਬਟਾਲਾ 'ਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਹਾੜੇ ਤੇ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਧਾਇਕ ਸ਼ੈਰੀ ਕਲਸੀ ਨੇ ਭਰੀ ਹਾਜ਼ਰੀ
    1
    ਬਟਾਲਾ 'ਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਹਾੜੇ ਤੇ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਧਾਇਕ ਸ਼ੈਰੀ ਕਲਸੀ ਨੇ ਭਰੀ ਹਾਜ਼ਰੀ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ( ਪੰਜਾਬੀਓ ਸਾਵਧਾਨ ) ਕੱਲੀ ਕੁੜੀ ਨਾਲ ਘਰ ਚ ਵਾਪਰਿਆ ਕਾਂਡ, ਪਿੰਡ ’ਚ ਫੈਲੀ ਦਹਿਸ਼ਤ ਕੀ ਹੈ ਪੂਰਾ ਮਾਮਲਾ ਤੁਸੀਂ ਵੀ ਦੇਖੋ ਵੀਡੀਓ।
    1
    ( ਪੰਜਾਬੀਓ ਸਾਵਧਾਨ ) ਕੱਲੀ ਕੁੜੀ ਨਾਲ ਘਰ ਚ ਵਾਪਰਿਆ ਕਾਂਡ, ਪਿੰਡ ’ਚ ਫੈਲੀ ਦਹਿਸ਼ਤ ਕੀ ਹੈ ਪੂਰਾ ਮਾਮਲਾ ਤੁਸੀਂ ਵੀ ਦੇਖੋ ਵੀਡੀਓ।
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • Post by The Punjab Press
    1
    Post by The Punjab Press
    user_The Punjab Press
    The Punjab Press
    ਬਟਾਲਾ, ਗੁਰਦਾਸਪੁਰ, ਪੰਜਾਬ•
    3 hrs ago
  • The Staff Selection Commission (SSC) has released an official notification for the recruitment of 3003 Selection Post Phase 14 posts. Interested and eligible candidates can apply online through the official SSC website. The last date to submit the application form is 04-05-2026
    1
    The Staff Selection Commission (SSC) has released an official notification for the recruitment of 3003 Selection Post Phase 14 posts. Interested and eligible candidates can apply online through the official SSC website. The last date to submit the application form is 04-05-2026
    user_Bhubnesh Manhas
    Bhubnesh Manhas
    ਡੇਰਾ ਬਾਬਾ ਨਾਨਕ, ਗੁਰਦਾਸਪੁਰ, ਪੰਜਾਬ•
    18 hrs ago
  • ਅਪਰਾਧ ਵਿਰੁੱਧ ਜਾਰੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਤੋਂ ਚੱਲ ਰਹੇ ਗੈਰਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਇਸ ਕਾਰਵਾਈ ਦੌਰਾਨ ਤਿੰਨ ਮੁਲਜ਼ਮਾਂ ਮੰਗਲ ਸਿੰਘ ਉਰਫ਼ ਮੰਗਾ, ਪ੍ਰਨਵ ਸ਼ਰਮਾ ਉਰਫ਼ ਲੱਡੂ ਅਤੇ ਗੌਰਵ ਰਾਣਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 06 ਆਧੁਨਿਕ ਪਿਸਟਲ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸਹਾਇਤਾ ਕਰਦੇ ਸਨ ਅਤੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਦੇ ਸਨ। ਇਹ ਖੇਪਾਂ ਪ੍ਰਾਪਤ ਕਰਕੇ ਅੱਗੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਸਪਲਾਈ ਕੀਤੀਆਂ ਜਾਂਦੀਆਂ ਸਨ। ਇਸ ਸਬੰਧੀ ਥਾਣਾ ਕੰਟੋਨਮੈਂਟ, ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਵਚਨਬੱਧ ਹੈ। #GangstranTeVaar #ActionAgainstCrime
    1
    ਅਪਰਾਧ ਵਿਰੁੱਧ ਜਾਰੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਤੋਂ ਚੱਲ ਰਹੇ ਗੈਰਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ।
ਇਸ ਕਾਰਵਾਈ ਦੌਰਾਨ ਤਿੰਨ ਮੁਲਜ਼ਮਾਂ ਮੰਗਲ ਸਿੰਘ ਉਰਫ਼ ਮੰਗਾ, ਪ੍ਰਨਵ ਸ਼ਰਮਾ ਉਰਫ਼ ਲੱਡੂ ਅਤੇ ਗੌਰਵ ਰਾਣਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 06 ਆਧੁਨਿਕ ਪਿਸਟਲ ਬਰਾਮਦ ਕੀਤੇ ਗਏ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸਹਾਇਤਾ ਕਰਦੇ ਸਨ ਅਤੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਦੇ ਸਨ। ਇਹ ਖੇਪਾਂ ਪ੍ਰਾਪਤ ਕਰਕੇ ਅੱਗੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਸਪਲਾਈ ਕੀਤੀਆਂ ਜਾਂਦੀਆਂ ਸਨ।
ਇਸ ਸਬੰਧੀ ਥਾਣਾ ਕੰਟੋਨਮੈਂਟ, ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਵਚਨਬੱਧ ਹੈ।
#GangstranTeVaar
#ActionAgainstCrime
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.