ਤਰਨ ਤਾਰਨ ਪੁਲਿਸ ਨੂੰ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਮਯਾਬੀ ਮਿਲੀ ਹੈ। ਤਰਨ ਤਾਰਨ ਪੁਲਿਸ ਨੂੰ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਮਯਾਬੀ ਮਿਲੀ ਹੈ। ਥਾਣਾ ਵਲਟੋਹਾ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 14 ਕਿੱਲੋ 110 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਇਹ ਕਾਰਵਾਈ ਪਿੰਡ ਦਾਸੂਵਾਲ ਵਿੱਚ ਗੁਰੂਦੁਆਰਾ ਗੁਰੂ ਅਰਜਨ ਦੇਵ ਸਕੂਲ ਨੇੜੇ ਕੀਤੀ ਗਈ, ਜਿੱਥੇ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੱਟੀ ਵਾਲੀ ਸਾਈਡ ਤੋਂ ਆ ਰਹੀ ਇੱਕ ਵਰਨਾਂ ਕਾਰ, ਨੰਬਰ ਯੂ.ਕੇ. 17 0309, ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਕਾਰ ਚਾਲਕ ਦੀ ਪਛਾਣ ਗੁਰਮੀਤ ਸਿੰਘ ਉਰਫ਼ ਗੀਤੂ, ਪੁੱਤਰ ਅਮਰੀਕ ਸਿੰਘ, ਵਾਸੀ ਮਰਗਿੰਦਪੁਰਾ ਵਜੋਂ ਹੋਈ। ਤਲਾਸ਼ੀ ਦੌਰਾਨ ਪੁਲਿਸ ਨੇ ਕਾਰ ਵਿੱਚੋਂ 14 ਕਿੱਲੋ 110 ਗ੍ਰਾਮ ਅਫੀਮ ਅਤੇ 1000 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਮਾਮਲੇ ਵਿੱਚ ਥਾਣਾ ਵਲਟੋਹਾ ਵਿਖੇ ਮੁਕੱਦਮਾ ਨੰਬਰ 117, ਮਿਤੀ 1 ਸਤੰਬਰ 2026, ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕਰਕੇ ਅਗਲੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਅਫੀਮ ਕਿੱਥੋਂ ਲਿਆਂਦੀ ਗਈ ਅਤੇ ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ।

- ਤਰਨਤਾਰਨ 'ਚ ਪੁਲਸ-ਬਦਮਾਸ਼ ਵਿਚਾਲੇ ਮੁਕਾਬਲਾ, ਫਾਇਰਿੰਗ ਦੌਰਾਨ 7 ਵਾਰਦਾਤਾਂ 'ਚ ਲੋੜੀਂਦਾ ਮੁਲਜ਼ਮ ਜ਼ਖਮੀ TARN TARAN ਤਰਨਤਾਰਨ 'ਚ ਪੁਲਸ-ਬਦਮਾਸ਼ ਵਿਚਾਲੇ ਮੁਕਾਬਲਾ, ਫਾਇਰਿੰਗ ਦੌਰਾਨ 7 ਵਾਰਦਾਤਾਂ 'ਚ ਲੋੜੀਂਦਾ ਮੁਲਜ਼ਮ ਜ਼ਖਮੀ ਥਾਣਾ ਸਿਟੀ ਪੱਟੀ ਦੀ ਪੁਲਸ ਅਤੇ ਸੀ. ਆਈ. ਏ. ਸਟਾਫ ਦੀ ਟੀਮ ਨਾਲ ਹੋਏ ਮੁਕਾਬਲੇ ਦੌਰਾਨ ਇਕ ਬਦਮਾਸ਼ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਮੌਕੇ ਤੋਂ ਇਕ 9 ਐੱਮ. ਐੱਮ. ਪਿਸਤੌਲ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸਰਹਾਲੀ ਮੰਡ ਇਲਾਕੇ ’ਚ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਜਦੋਂ ਇਕ ਮੋਟਰਸਾਈਕਲ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਪੁਲਸ ਟੀਮ ’ਤੇ ਸਿੱਧੀ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਸ ਵਲੋਂ ਕੀਤੀ ਜਵਾਬੀ ਕਾਰਵਾਈ ਵਿਚ ਮੁਲਜ਼ਮ ਦੀ ਲੱਤ ’ਚ ਗੋਲੀ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ। ਐੱਸ. ਐੱਸ. ਪੀ. ਲਾਂਬਾ ਅਨੁਸਾਰ ਫੜੇ ਗਏ ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਉਰਫ਼ ਮਣੀ ਪੁੱਤਰ ਮੁਖਤਿਆਰ ਸਿੰਘ, ਵਾਸੀ ਪਿੰਡ ਨਦੋਹਰ ਵਜੋਂ ਹੋਈ ਹੈ। ਇਹ ਮੁਲਜ਼ਮ ਵਿਦੇਸ਼ ਬੈਠੇ ਗੈਂਗਸਟਰਾਂ ਦੇ ਇਸ਼ਾਰੇ ’ਤੇ ਫਿਰੌਤੀਆਂ ਮੰਗਣ ਅਤੇ ਫਾਇਰਿੰਗ ਕਰਨ ਦੀਆਂ 7 ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਇਸ ਨੇ ਪਿੰਡ ਨਦੋਹਰ ਦੀਆਂ ਬਹਿਕਾਂ, ਅਕਾਲ ਮੈਡੀਕਲ ਸਟੋਰ ਪੱਟੀ, ਸਰਹਾਲੀ ਮੰਡ ਦੇ ਇਕ ਫੌਜੀ ਦੇ ਘਰ, ਪਿੰਡ ਠੱਕਰਪੁਰਾ ਅਤੇ ਰੱਤੋਕੇ ਆਦਿ ਥਾਵਾਂ ’ਤੇ ਗੋਲੀਬਾਰੀ ਕੀਤੀ ਸੀ। ਮੁਲਜ਼ਮ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਮੁਕੱਦਮੇ ਦਰਜ ਹਨ। ਪੁਲਸ ਨੇ ਤਾਜ਼ਾ ਮਾਮਲਾ ਦਰਜ ਕਰ ਕੇ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।4
- ਅੰਮ੍ਰਿਤਸਰ ਕਚਹਿਰੀ ’ਚ ਵਾਇਰਲ ਵੀਡੀਓ ਦਾ ਤੂਫ਼ਾਨ! ਮਾਲਾ ਫੜਨ ਤੇ ਅਪਮਾਨ ਦੇ ਇਲਜ਼ਾਮ, ਵਾਲਮੀਕਿ ਸਮਾਜ ਨੇ ਪੁਲਿਸ ਤੋਂ ਮੰਗੀ ਸਖ਼ਤ ਕਾਰਵਾਈ1
- ਸ਼੍ਰੀ ਅੰਮ੍ਰਿਤਸਰ ਤੋਂ ਵੱਡੀ ਖਬਰ ਨਗਰ ਸੁਧਾਰ ਟਰੱਸਟ ਦੇ SDO ਸ਼ਮਸ਼ੇਰ ਸਿੰਘ ਭੁੱਲਰ ਨੂੰ ਲੈ ਕੇ ਵਾਲਮੀਕਿ ਸਮਾਜ ਦੇ ਆਗੂਆਂ ਦਾ ਵੱਡਾ ਐਲਾਨ। @Highlight #ValmikiSamaj #JasbirKaur #ImprovementTrust #YGTVPunjab #Nonfollower1
- Post by Down 2 earth live1
- ਪੰਜਾਬ ਪੁਲਿਸ ’ਚ ਵੱਡਾ ਫੇਰਬਦਲ! ਹਰਮਨਵੀਰ ਸਿੰਘ ਗਿੱਲ ਬਣੇ CP ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਭੁੱਲਰ ਨੂੰ IG ਬਾਰਡਰ ਰੇਂਜ ਦੀ ਕਮਾਨ ਪੰਜਾਬ ਪੁਲਿਸ ’ਚ ਵੱਡਾ ਫੇਰਬਦਲ! ਹਰਮਨਵੀਰ ਸਿੰਘ ਗਿੱਲ ਬਣੇ CP ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਭੁੱਲਰ ਨੂੰ IG ਬਾਰਡਰ ਰੇਂਜ ਦੀ ਕਮਾਨ1
- ਨ/ਸ਼ਾ ਵੇ'ਚ'ਣ ਵਾਲਿਆਂ ਨੂੰ ਨਹੀਂ ਬ'ਖ਼ਸ਼ਾਂ'ਗੇ: DCP ਰਵਿੰਦਰ ਪਾਲ ਸਿੰਘ, ਅੰਮ੍ਰਿਤਸਰ ਸੈਂਟਰਲ ’ਚ ਵੱਡਾ ਸਰਚ ਆਪ੍ਰੇਸ਼ਨ ਨ/ਸ਼ਾ ਵੇ'ਚ'ਣ ਵਾਲਿਆਂ ਨੂੰ ਨਹੀਂ ਬ'ਖ਼ਸ਼ਾਂ'ਗੇ: DCP ਰਵਿੰਦਰ ਪਾਲ ਸਿੰਘ, ਅੰਮ੍ਰਿਤਸਰ ਸੈਂਟਰਲ ’ਚ ਵੱਡਾ ਸਰਚ ਆਪ੍ਰੇਸ਼ਨ1
- ਤਰਨਤਾਰਨ 'ਚ ਪੁਲਸ-ਬਦਮਾਸ਼ ਵਿਚਾਲੇ ਮੁਕਾਬਲਾ, ਫਾਇਰਿੰਗ ਦੌਰਾਨ 7 ਵਾਰਦਾਤਾਂ 'ਚ ਲੋੜੀਂਦਾ ਮੁਲਜ਼ਮ ਜ਼ਖਮੀ TARN TARAN ਤਰਨਤਾਰਨ 'ਚ ਪੁਲਸ-ਬਦਮਾਸ਼ ਵਿਚਾਲੇ ਮੁਕਾਬਲਾ, ਫਾਇਰਿੰਗ ਦੌਰਾਨ 7 ਵਾਰਦਾਤਾਂ 'ਚ ਲੋੜੀਂਦਾ ਮੁਲਜ਼ਮ ਜ਼ਖਮੀ ਥਾਣਾ ਸਿਟੀ ਪੱਟੀ ਦੀ ਪੁਲਸ ਅਤੇ ਸੀ. ਆਈ. ਏ. ਸਟਾਫ ਦੀ ਟੀਮ ਨਾਲ ਹੋਏ ਮੁਕਾਬਲੇ ਦੌਰਾਨ ਇਕ ਬਦਮਾਸ਼ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਮੌਕੇ ਤੋਂ ਇਕ 9 ਐੱਮ. ਐੱਮ. ਪਿਸਤੌਲ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸਰਹਾਲੀ ਮੰਡ ਇਲਾਕੇ ’ਚ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਜਦੋਂ ਇਕ ਮੋਟਰਸਾਈਕਲ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਪੁਲਸ ਟੀਮ ’ਤੇ ਸਿੱਧੀ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਸ ਵਲੋਂ ਕੀਤੀ ਜਵਾਬੀ ਕਾਰਵਾਈ ਵਿਚ ਮੁਲਜ਼ਮ ਦੀ ਲੱਤ ’ਚ ਗੋਲੀ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ। ਐੱਸ. ਐੱਸ. ਪੀ. ਲਾਂਬਾ ਅਨੁਸਾਰ ਫੜੇ ਗਏ ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਉਰਫ਼ ਮਣੀ ਪੁੱਤਰ ਮੁਖਤਿਆਰ ਸਿੰਘ, ਵਾਸੀ ਪਿੰਡ ਨਦੋਹਰ ਵਜੋਂ ਹੋਈ ਹੈ। ਇਹ ਮੁਲਜ਼ਮ ਵਿਦੇਸ਼ ਬੈਠੇ ਗੈਂਗਸਟਰਾਂ ਦੇ ਇਸ਼ਾਰੇ ’ਤੇ ਫਿਰੌਤੀਆਂ ਮੰਗਣ ਅਤੇ ਫਾਇਰਿੰਗ ਕਰਨ ਦੀਆਂ 7 ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਇਸ ਨੇ ਪਿੰਡ ਨਦੋਹਰ ਦੀਆਂ ਬਹਿਕਾਂ, ਅਕਾਲ ਮੈਡੀਕਲ ਸਟੋਰ ਪੱਟੀ, ਸਰਹਾਲੀ ਮੰਡ ਦੇ ਇਕ ਫੌਜੀ ਦੇ ਘਰ, ਪਿੰਡ ਠੱਕਰਪੁਰਾ ਅਤੇ ਰੱਤੋਕੇ ਆਦਿ ਥਾਵਾਂ ’ਤੇ ਗੋਲੀਬਾਰੀ ਕੀਤੀ ਸੀ। ਮੁਲਜ਼ਮ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਮੁਕੱਦਮੇ ਦਰਜ ਹਨ। ਪੁਲਸ ਨੇ ਤਾਜ਼ਾ ਮਾਮਲਾ ਦਰਜ ਕਰ ਕੇ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।2
- ਅੰਮ੍ਰਿਤਸਰ ’ਚ ‘ਫਿਜ਼ੀਓਥੈਰੇਪੀ’ ਦੇ ਨਾਮ ’ਤੇ ਧੜੱਲੇ ਨਾਲ ਇਲਾਜ? 10ਵੀਂ-12ਵੀਂ ਪਾਸ ਲੋਕਾਂ ’ਤੇ ਗੰਭੀਰ ਦੋਸ਼, 10-15 ਕਥਿਤ ਸੈਂਟਰਾਂ ਦੀ ਸੂਚੀ ਨੇ ਮਚਾਈ ਹਲਚਲ!1
- 🔴 ਵੱਡੀ ਖਬਰ, ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋ/ਰ/ਚਾ ਦੂਜੇ ਦਿਨ ਵੀ ਜਾਰੀ Bhagwant Mann @HIGHLIGHT #YGTVPUNJAB #MohaliChandigarh #KisanMorcha #KisanAndolan #FarmersProtest1