logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕੀਰਤਪੁਰ ਸਾਹਿਬ ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਪੁਲਿਸ ਨੂੰ ਇਕ ਮਹੱਤਵਪੂਰਨ ਸਫਲਤਾ ਮਿਲੀ ਹੈ। ਕੀਰਤਪੁਰ ਸਾਹਿਬ ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਪੁਲਿਸ ਨੂੰ ਇਕ ਮਹੱਤਵਪੂਰਨ ਸਫਲਤਾ ਮਿਲੀ ਹੈ। ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਟੀਮ ਨੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 37 ਗ੍ਰਾਮ ਹੈਰੋਇਨ ਅਤੇ 15,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਪਹਿਲਾਂ ਵੀ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਮਾਮਲਿਆਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਇਸ ਮਾਮਲੇ ਵਿੱਚ ਵੀ ਉਸ ਦੇ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਜਸ਼ਨਦੀਪ ਸਿੰਘ ਮਾਨ ਅਤੇ ਥਾਣਾ ਮੁਖੀ ਇੰਸਪੈਕਟਰ ਰਾਹੁਲ ਸ਼ਰਮਾ ਨੇ ਦੱਸਿਆ ਕਿ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ ਅਤੇ ਇਹ ਜਾਣਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਕਿਸ ਨੈਟਵਰਕ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਵੱਲੋਂ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਹੋਰ ਮਹੱਤਵਪੂਰਨ ਖੁਲਾਸੇ ਹੋ ਸਕਣ।

7 hrs ago
user_Munish Gautam
Munish Gautam
ਅਨੰਦਪੁਰ ਸਾਹਿਬ, ਰੂਪਨਗਰ, ਪੰਜਾਬ•
7 hrs ago

ਕੀਰਤਪੁਰ ਸਾਹਿਬ ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਪੁਲਿਸ ਨੂੰ ਇਕ ਮਹੱਤਵਪੂਰਨ ਸਫਲਤਾ ਮਿਲੀ ਹੈ। ਕੀਰਤਪੁਰ ਸਾਹਿਬ ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਪੁਲਿਸ ਨੂੰ ਇਕ ਮਹੱਤਵਪੂਰਨ ਸਫਲਤਾ ਮਿਲੀ ਹੈ। ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਟੀਮ ਨੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 37 ਗ੍ਰਾਮ ਹੈਰੋਇਨ ਅਤੇ 15,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਪਹਿਲਾਂ ਵੀ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਮਾਮਲਿਆਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਇਸ ਮਾਮਲੇ ਵਿੱਚ ਵੀ ਉਸ ਦੇ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਜਸ਼ਨਦੀਪ ਸਿੰਘ ਮਾਨ ਅਤੇ ਥਾਣਾ ਮੁਖੀ ਇੰਸਪੈਕਟਰ ਰਾਹੁਲ ਸ਼ਰਮਾ ਨੇ ਦੱਸਿਆ ਕਿ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ ਅਤੇ ਇਹ ਜਾਣਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਕਿਸ ਨੈਟਵਰਕ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਵੱਲੋਂ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਹੋਰ ਮਹੱਤਵਪੂਰਨ ਖੁਲਾਸੇ ਹੋ ਸਕਣ।

More news from ਪੰਜਾਬ and nearby areas
  • ਨਾਰੀ ਸ਼ਕਤੀ ਵੰਦਨ ਬਿੱਲ ਦੇ ਵਿਰੋਧ ਵਿੱਚ ਵੋਟ ਪਾ ਕੇ ਮਹਿਲਾਵਾਂ ਦਾ ਹੱਕ ਮਾਰਨ ਵਾਲੀ ਕਾਂਗਰਸ ਪਾਰਟੀ ਅਤੇ ਵਿਰੋਧੀ ਪਾਰਟੀਆਂ ਖਿਲਾਫ਼ ਨਾਰੀ ਸ਼ਕਤੀ ਵੱਲੋਂ "ਜਨ ਆਕ੍ਰੋਸ਼ ਮਹਿਲਾ ਪੈਦਲ ਯਾਤਰਾ ਕੱਢੀ ਜਾ ਰਹੀ ਤੇ ਮਹਿਲਾਵਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ
    1
    ਨਾਰੀ ਸ਼ਕਤੀ ਵੰਦਨ ਬਿੱਲ ਦੇ ਵਿਰੋਧ ਵਿੱਚ ਵੋਟ ਪਾ ਕੇ ਮਹਿਲਾਵਾਂ ਦਾ ਹੱਕ ਮਾਰਨ ਵਾਲੀ ਕਾਂਗਰਸ ਪਾਰਟੀ ਅਤੇ ਵਿਰੋਧੀ ਪਾਰਟੀਆਂ ਖਿਲਾਫ਼ ਨਾਰੀ ਸ਼ਕਤੀ ਵੱਲੋਂ "ਜਨ ਆਕ੍ਰੋਸ਼ ਮਹਿਲਾ ਪੈਦਲ ਯਾਤਰਾ ਕੱਢੀ ਜਾ ਰਹੀ ਤੇ ਮਹਿਲਾਵਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ
    user_Munish Gautam
    Munish Gautam
    ਅਨੰਦਪੁਰ ਸਾਹਿਬ, ਰੂਪਨਗਰ, ਪੰਜਾਬ•
    5 hrs ago
  • ਸ੍ਰੀ ਖੁਰਾਲਗੜ੍ਹ ਸਾਹਿਬ (ਅਸ਼ਵਨੀ ਸ਼ਰਮਾ) ਅਜਕਲ ਬੀਤ ਇਲਾਕੇ ਚ ਸ਼ਰਾਬ ਦੇ ਠੇਕਿਆਂ ਨੂੰ ਲੈਕੇ ਖਿੱਚੋਤਾਣ ਲੱਗੀ ਹੋਈ ਹੈ, ਪਿਛਲੇ ਦਿਨੀਂ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਹੱਦ ਤੇ ਪੈਂਦੇ ਸ਼ਰਾਬ ਦੇ ਠੇਕੇ ਨੂੰ ਤੱਪ ਅਸਥਾਨ ਕਮੇਟੀ ਅਤੇ ਸ੍ਰੀ ਚਰਨ ਛੋਹ ਗੰਗਾ ਕਮੇਟੀ ਵਲੋਂ ਕੀਤੇ ਐਲਾਨ ਤੋਂ ਬਾਅਦ ਬੰਦ ਕਰ ਦਿੱਤਾ ਗਿਆ ਪਰ ਇਹ ਠੇਕਾ ਕਾਲੇਵਾਲ ਬੀਤ ਤੋ ਸੀਹਵਾ ਦੇ ਵਿਚਕਾਰ ਸੜਕ ਤੋਂ ਹੱਟ ਕੇ ਰੱਖ ਦਿੱਤਾ ਗਿਆ। ਅਜ ਕਾਲੇਵਾਲ, ਸੀਹਵਾ ਅਤੇ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਵੱਡੀ ਗਿਣਤੀ ਲੋਕਾਂ ਨੇ ਇਸ ਆਪਣੇ ਆਪ ਬਣਾਏ ਠੇਕੇ ਤੇ ਪਹੁੰਚ ਕੇ ਪ੍ਰਸ਼ਾਸਨ ਖ਼ਿਲਾਫ਼ ਜੰਮਕੇ ਨਾਰੇਬਾਜ਼ੀ ਕੀਤੀ। ਇਸ ਮੌਕੇ ਵੱਡੀ ਗਿਣਤੀ ਇੱਕਠੇ ਹੋਏ ਇਹਨਾਂ ਲੋਕਾਂ ਨੇ ਦੱਸਿਆ ਕਿ ਇਸ ਨਵੇਂ ਬਣਾਏ ਠੇਕੇ ਤੋਂ ਬਿਲਕੁੱਲ ਹੀ ਨਜ਼ਦੀਕ ਸਰਕਾਰੀ ਸਕੂਲ ਦੀ ਇਮਾਰਤ ਹੈ ਜਿਥੇ ਵੱਡੀ ਗਿਣਤੀ ਚ ਛੋਟੇ ਛੋਟੇ ਬੱਚੇ ਪੜ੍ਹਨ ਆਉਂਦੇ ਹਨ ਅਤੇ ਦੂਜੇ ਪਾਸੇ ਪਿੰਡ ਸੀਹਵਾ ਚ ਪ੍ਰਾਚੀਨ ਮਾਤਾ ਮਨਸਾ ਦੇਵੀ ਦਾ ਮੰਦਰ ਹੈ ਜਿਥੇ ਨਿਤ ਦਿਨ ਹੀ ਸੰਗਤਾਂ ਨਤਮਸਤਕ ਹੋਣ ਜਾਂਦੀਆਂ ਰਹਿੰਦੀਆਂ ਹਨ, ਇਸ ਸੜਕ ਤੇ ਆਰਮੀ ਦੀ ਭਰਤੀ, ਪੁਲਿਸ ਦੀ ਭਰਤੀ ਲਈ ਨੌਜਵਾਨਾਂ ਵਲੋਂ ਸਰੀਰਕ ਫਿਟਨੈਂਸ ਲਈ ਤਿਆਰੀ ਕੀਤੀ ਜਾਂਦੀ ਹੈ, ਪਰ ਠੇਕਾ ਖੁੱਲਣ ਕਰਕੇ ਔਰਤਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। *ਪਿੰਡ ਵਾਸੀਆਂ ਦਾ ਪ੍ਰਸ਼ਾਸਨ ਨੂੰ 24 ਘੰਟਿਆਂ ਦਾ ਅਲਟੀਮੇਟਮ -ਪਿੰਡ ਕਾਲੇਵਾਲ ਦੀ ਪੰਚਾਇਤ ਦੀ ਅਗਵਾਈ ਹੇਠ ਦਿਤੇ ਜਾ ਰਹੇ ਇਸ ਪ੍ਰਦਰਸ਼ਨ ਚ ਪਿੰਡ ਵਾਸੀਆ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਅਗਰ ਦਿੱਤੇ ਸਮੇਂ ਤੋਂ ਪਹਿਲਾਂ ਪਹਿਲਾਂ ਉਕਤ ਠੇਕਾ ਨਾ ਚੁੱਕਿਆ ਤਾਂ ਅਸੀਂ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ ਜਿਸ ਦੀ ਜ਼ਿੰਮੇਵਾਰ ਪ੍ਰਸਾਸਨ ਹੋਵੇਗਾ।ਇਥੋਂ ਤੱਕ ਕਿ ਕਈ ਔਰਤਾਂ ਨੇ ਠੇਕਾ ਚੁੱਕੇ ਚੋਏ ਚ ਸੁੱਟਣ ਦੀ ਗੱਲ ਵੀ ਕਹੀ।
    1
    ਸ੍ਰੀ ਖੁਰਾਲਗੜ੍ਹ ਸਾਹਿਬ (ਅਸ਼ਵਨੀ ਸ਼ਰਮਾ) ਅਜਕਲ ਬੀਤ ਇਲਾਕੇ ਚ ਸ਼ਰਾਬ ਦੇ ਠੇਕਿਆਂ ਨੂੰ ਲੈਕੇ ਖਿੱਚੋਤਾਣ ਲੱਗੀ ਹੋਈ ਹੈ, ਪਿਛਲੇ ਦਿਨੀਂ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਹੱਦ ਤੇ ਪੈਂਦੇ ਸ਼ਰਾਬ ਦੇ ਠੇਕੇ ਨੂੰ ਤੱਪ ਅਸਥਾਨ ਕਮੇਟੀ ਅਤੇ ਸ੍ਰੀ ਚਰਨ ਛੋਹ ਗੰਗਾ ਕਮੇਟੀ ਵਲੋਂ ਕੀਤੇ ਐਲਾਨ ਤੋਂ ਬਾਅਦ ਬੰਦ ਕਰ ਦਿੱਤਾ ਗਿਆ ਪਰ ਇਹ ਠੇਕਾ ਕਾਲੇਵਾਲ ਬੀਤ ਤੋ ਸੀਹਵਾ ਦੇ ਵਿਚਕਾਰ ਸੜਕ ਤੋਂ ਹੱਟ ਕੇ ਰੱਖ ਦਿੱਤਾ ਗਿਆ। ਅਜ ਕਾਲੇਵਾਲ, ਸੀਹਵਾ ਅਤੇ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਵੱਡੀ ਗਿਣਤੀ ਲੋਕਾਂ ਨੇ ਇਸ ਆਪਣੇ ਆਪ ਬਣਾਏ ਠੇਕੇ ਤੇ ਪਹੁੰਚ ਕੇ ਪ੍ਰਸ਼ਾਸਨ ਖ਼ਿਲਾਫ਼ ਜੰਮਕੇ ਨਾਰੇਬਾਜ਼ੀ ਕੀਤੀ। ਇਸ ਮੌਕੇ ਵੱਡੀ ਗਿਣਤੀ ਇੱਕਠੇ ਹੋਏ ਇਹਨਾਂ ਲੋਕਾਂ ਨੇ ਦੱਸਿਆ ਕਿ ਇਸ ਨਵੇਂ ਬਣਾਏ ਠੇਕੇ ਤੋਂ ਬਿਲਕੁੱਲ ਹੀ ਨਜ਼ਦੀਕ ਸਰਕਾਰੀ ਸਕੂਲ ਦੀ ਇਮਾਰਤ ਹੈ ਜਿਥੇ ਵੱਡੀ ਗਿਣਤੀ ਚ ਛੋਟੇ ਛੋਟੇ ਬੱਚੇ ਪੜ੍ਹਨ ਆਉਂਦੇ ਹਨ ਅਤੇ ਦੂਜੇ ਪਾਸੇ ਪਿੰਡ ਸੀਹਵਾ ਚ ਪ੍ਰਾਚੀਨ ਮਾਤਾ ਮਨਸਾ ਦੇਵੀ ਦਾ ਮੰਦਰ ਹੈ ਜਿਥੇ ਨਿਤ ਦਿਨ ਹੀ ਸੰਗਤਾਂ ਨਤਮਸਤਕ ਹੋਣ ਜਾਂਦੀਆਂ ਰਹਿੰਦੀਆਂ ਹਨ, ਇਸ ਸੜਕ ਤੇ ਆਰਮੀ ਦੀ ਭਰਤੀ, ਪੁਲਿਸ ਦੀ ਭਰਤੀ ਲਈ ਨੌਜਵਾਨਾਂ ਵਲੋਂ ਸਰੀਰਕ ਫਿਟਨੈਂਸ ਲਈ ਤਿਆਰੀ ਕੀਤੀ ਜਾਂਦੀ ਹੈ, ਪਰ ਠੇਕਾ ਖੁੱਲਣ ਕਰਕੇ ਔਰਤਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।
*ਪਿੰਡ ਵਾਸੀਆਂ ਦਾ ਪ੍ਰਸ਼ਾਸਨ ਨੂੰ 24 ਘੰਟਿਆਂ ਦਾ ਅਲਟੀਮੇਟਮ -ਪਿੰਡ ਕਾਲੇਵਾਲ ਦੀ ਪੰਚਾਇਤ ਦੀ ਅਗਵਾਈ ਹੇਠ ਦਿਤੇ ਜਾ ਰਹੇ ਇਸ ਪ੍ਰਦਰਸ਼ਨ ਚ ਪਿੰਡ ਵਾਸੀਆ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਅਗਰ ਦਿੱਤੇ ਸਮੇਂ ਤੋਂ ਪਹਿਲਾਂ ਪਹਿਲਾਂ ਉਕਤ ਠੇਕਾ ਨਾ ਚੁੱਕਿਆ ਤਾਂ ਅਸੀਂ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ ਜਿਸ ਦੀ ਜ਼ਿੰਮੇਵਾਰ ਪ੍ਰਸਾਸਨ ਹੋਵੇਗਾ।ਇਥੋਂ ਤੱਕ ਕਿ ਕਈ ਔਰਤਾਂ ਨੇ ਠੇਕਾ ਚੁੱਕੇ ਚੋਏ ਚ ਸੁੱਟਣ ਦੀ ਗੱਲ ਵੀ ਕਹੀ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    22 hrs ago
  • ਅੱ'/ਗ ਨੇ ਮਚਾਈ ਤਬਾਹੀ, 1.5 ਕਰੋੜ ਦਾ ਨੁ'ਕ'ਸਾ'ਨ, ਸਭ ਕੁਝ ਸੁ'ਆ'ਹ | Punjab 24 News | Samrala News | . #SamralaFire #PunjabNews #FireIncident #BreakingNewsPunjab #SamralaNews #FireInPunjab #Bahalolpur #Punjab24News #BigLoss #ViralNewsPunjab #LatestNewsPunjab #FireAccident #PunjabUpdates #NewsReel #TrendingPunjab
    1
    ਅੱ'/ਗ ਨੇ ਮਚਾਈ ਤਬਾਹੀ, 1.5 ਕਰੋੜ ਦਾ ਨੁ'ਕ'ਸਾ'ਨ, ਸਭ ਕੁਝ ਸੁ'ਆ'ਹ | Punjab 24 News | Samrala News |
.
#SamralaFire #PunjabNews #FireIncident #BreakingNewsPunjab #SamralaNews #FireInPunjab #Bahalolpur #Punjab24News #BigLoss #ViralNewsPunjab #LatestNewsPunjab #FireAccident #PunjabUpdates #NewsReel #TrendingPunjab
    user_Punjab 24 News
    Punjab 24 News
    Media Samrala, Ludhiana•
    2 hrs ago
  • ਨਿਊ ਚੰਡੀਗੜ੍ਹ ਓਮੈਕਸ ਸਿਟੀ ਦੇ ਬਿਲਕੁਲ ਸਾਹਮਣੇ ਹੁਸ਼ਿਆਰਪੁਰ ਅਤੇ ਭੜੌਜੀਆਂ ਦੇ ਕਿਸਾਨਾਂ ਦੀ ਜ਼ਮੀਨ ਵਿੱਚ ਅਚਨਚੇਤ ਲੱਗੀ ਅੱਗ ਨਾਲ ਤਕਰੀਬਨ 12 ਏਕੜ ਜ਼ਮੀਨ ਦੀ ਕਣਕ ਦੀ ਨਾੜ ਸੜ ਕੇ ਸੁਆਹ ਹੋ ਗਈ। ਮੌਕੇ ਤੇ ਮੌਜੂਦ ਕਿਸਾਨ ਨੇ ਦੱਸਿਆ ਕਿ ਹਵਾ ਚੱਲਣ ਕਾਰਨ ਇਹ ਅੱਗ ਹੋਰ ਭੜ੍ਹਕ ਗਈ ਜਿਸ ਨਾਲ ਗੁਆਂਢੀ ਕਿਸਾਨ ਦੇ ਖੇਤ ਵਿਚ ਖੜੀ ਕਣਕ ਦੀ ਨਾੜ ਵੀ ਸੜ ਗਈ। ਤਕਰੀਬਨ ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ।
    1
    ਨਿਊ ਚੰਡੀਗੜ੍ਹ ਓਮੈਕਸ ਸਿਟੀ ਦੇ ਬਿਲਕੁਲ ਸਾਹਮਣੇ ਹੁਸ਼ਿਆਰਪੁਰ ਅਤੇ ਭੜੌਜੀਆਂ ਦੇ ਕਿਸਾਨਾਂ ਦੀ ਜ਼ਮੀਨ ਵਿੱਚ ਅਚਨਚੇਤ ਲੱਗੀ ਅੱਗ ਨਾਲ ਤਕਰੀਬਨ 12 ਏਕੜ ਜ਼ਮੀਨ ਦੀ ਕਣਕ ਦੀ ਨਾੜ ਸੜ ਕੇ ਸੁਆਹ ਹੋ ਗਈ। ਮੌਕੇ ਤੇ ਮੌਜੂਦ ਕਿਸਾਨ ਨੇ ਦੱਸਿਆ ਕਿ ਹਵਾ ਚੱਲਣ ਕਾਰਨ ਇਹ ਅੱਗ ਹੋਰ ਭੜ੍ਹਕ ਗਈ ਜਿਸ ਨਾਲ ਗੁਆਂਢੀ ਕਿਸਾਨ ਦੇ ਖੇਤ ਵਿਚ ਖੜੀ ਕਣਕ ਦੀ ਨਾੜ ਵੀ ਸੜ ਗਈ। ਤਕਰੀਬਨ ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    22 hrs ago
  • ਖੰਨਾ ਪੁਲਿਸ ਵਲੋਂ ਵਿਦੇਸ਼ ਵਿੱਚ ਬੈਠ ਰੰਗਦਾਰੀ ਇਕੱਠੀ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਅਸਲ੍ਹੇ ਸਣੇ ਕੀਤਾ ਕਾਬੂ ਇਸ ਗਿਰੋਹ ਦਾ ਸਰਗਨਾ ਸਿੱਧੂ ਮੂਸੇਵਾਲਾ ਦਾ ਸਬਕਾਂ ਮੈਨੇਜਰ ਸ਼ਗੁਣਪ੍ਰੀਤ ਦੱਸਿਆ ਜਾ ਰਿਹਾ ਹੈ,
    1
    ਖੰਨਾ ਪੁਲਿਸ ਵਲੋਂ ਵਿਦੇਸ਼ ਵਿੱਚ ਬੈਠ ਰੰਗਦਾਰੀ ਇਕੱਠੀ ਕਰਨ ਵਾਲੇ ਗਿਰੋਹ ਦੇ 5  ਮੈਂਬਰਾਂ ਨੂੰ ਅਸਲ੍ਹੇ ਸਣੇ ਕੀਤਾ ਕਾਬੂ  ਇਸ ਗਿਰੋਹ ਦਾ ਸਰਗਨਾ ਸਿੱਧੂ ਮੂਸੇਵਾਲਾ ਦਾ ਸਬਕਾਂ ਮੈਨੇਜਰ ਸ਼ਗੁਣਪ੍ਰੀਤ ਦੱਸਿਆ ਜਾ ਰਿਹਾ ਹੈ,
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    3 hrs ago
  • Post by Vishal Sharda PRESS
    1
    Post by Vishal Sharda PRESS
    user_Vishal Sharda PRESS
    Vishal Sharda PRESS
    Journalist ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    54 min ago
  • ਦੇਖੋ ਕਿਸ ਤਰ੍ਹਾਂ ਧਮਾਕੇ ਨਾਲ ਫੈਕਟਰੀ ਚ ਲੱਗੀ ਭਿਆਨਕ ਅੱਗ 7 ਹੋਏ ਗੰਭੀਰ ਜ਼ਖਮੀ
    1
    ਦੇਖੋ ਕਿਸ ਤਰ੍ਹਾਂ ਧਮਾਕੇ ਨਾਲ ਫੈਕਟਰੀ ਚ ਲੱਗੀ ਭਿਆਨਕ ਅੱਗ 7 ਹੋਏ ਗੰਭੀਰ ਜ਼ਖਮੀ
    user_BNN Best News Network
    BNN Best News Network
    Local News Reporter ਪਾਇਲ, ਲੁਧਿਆਣਾ, ਪੰਜਾਬ•
    1 hr ago
  • ਕੀਰਤਪੁਰ ਸਾਹਿਬ ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਪੁਲਿਸ ਨੂੰ ਇਕ ਮਹੱਤਵਪੂਰਨ ਸਫਲਤਾ ਮਿਲੀ ਹੈ। ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਟੀਮ ਨੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 37 ਗ੍ਰਾਮ ਹੈਰੋਇਨ ਅਤੇ 15,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਪਹਿਲਾਂ ਵੀ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਮਾਮਲਿਆਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਇਸ ਮਾਮਲੇ ਵਿੱਚ ਵੀ ਉਸ ਦੇ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਜਸ਼ਨਦੀਪ ਸਿੰਘ ਮਾਨ ਅਤੇ ਥਾਣਾ ਮੁਖੀ ਇੰਸਪੈਕਟਰ ਰਾਹੁਲ ਸ਼ਰਮਾ ਨੇ ਦੱਸਿਆ ਕਿ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ ਅਤੇ ਇਹ ਜਾਣਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਕਿਸ ਨੈਟਵਰਕ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਵੱਲੋਂ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਹੋਰ ਮਹੱਤਵਪੂਰਨ ਖੁਲਾਸੇ ਹੋ ਸਕਣ।
    1
    ਕੀਰਤਪੁਰ ਸਾਹਿਬ
ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਪੁਲਿਸ ਨੂੰ ਇਕ ਮਹੱਤਵਪੂਰਨ ਸਫਲਤਾ ਮਿਲੀ ਹੈ। ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਟੀਮ ਨੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 37 ਗ੍ਰਾਮ ਹੈਰੋਇਨ ਅਤੇ 15,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।
ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਪਹਿਲਾਂ ਵੀ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਮਾਮਲਿਆਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਇਸ ਮਾਮਲੇ ਵਿੱਚ ਵੀ ਉਸ ਦੇ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਜਸ਼ਨਦੀਪ ਸਿੰਘ ਮਾਨ ਅਤੇ ਥਾਣਾ ਮੁਖੀ ਇੰਸਪੈਕਟਰ ਰਾਹੁਲ ਸ਼ਰਮਾ ਨੇ ਦੱਸਿਆ ਕਿ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ ਅਤੇ ਇਹ ਜਾਣਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਕਿਸ ਨੈਟਵਰਕ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਵੱਲੋਂ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਹੋਰ ਮਹੱਤਵਪੂਰਨ ਖੁਲਾਸੇ ਹੋ ਸਕਣ।
    user_Munish Gautam
    Munish Gautam
    ਅਨੰਦਪੁਰ ਸਾਹਿਬ, ਰੂਪਨਗਰ, ਪੰਜਾਬ•
    7 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.