logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਭਾਰਤ ਚੋਣ ਕਮਿਸ਼ਨ ਦੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ) ਮੁਹਿੰਮ ਤਹਿਤ ਤਰਨ ਤਾਰਨ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਏ ਗਏ ਇਨ੍ਹਾਂ ਕੈਂਪਾਂ ਦਾ ਵੱਡੀ ਗਿਣਤੀ ਵਿੱਚ ਵੋਟਰਾਂ ਨੇ ਲਾਹਾ ਲਿਆ। ਇਸ ਮੁਹਿੰਮ ਦਾ ਮੁੱਖ ਉਦੇਸ਼ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣਾ ਅਤੇ ਗਣਨਾ ਫਾਰਮਾਂ ਨੂੰ ਭਰਨ, ਇਕੱਠਾ ਕਰਨ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ ਕਰਨਾ ਹੈ। ਕੈਂਪਾਂ ਦੌਰਾਨ ਬੂਥ ਪੱਧਰੀ ਅਧਿਕਾਰੀ (ਬੀ.ਐਲ.ਓਜ਼) ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਹਾਜ਼ਰ ਰਹੇ ਅਤੇ ਵੋਟਰਾਂ ਨੂੰ ਫਾਰਮ ਭਰਨ, ਦਸਤਾਵੇਜ਼ ਜਮ੍ਹਾ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਵਿੱਚ ਹਰ ਤਰ੍ਹਾਂ ਦੀ ਸਹਾਇਤਾ ਦਿੱਤੀ। ਬੀ.ਐਲ.ਓਜ਼ ਦੀ ਸਹਾਇਤਾ ਲਈ ਸਮਾਜਿਕ ਸੁਰੱਖਿਆ, ਸਕੂਲ ਸਿੱਖਿਆ, ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆਂਗਣਵਾੜੀ ਵਰਕਰਾਂ ਨੇ ਵੀ ਸਹਿਯੋਗ ਦਿੱਤਾ। ਇਸ ਤੋਂ ਇਲਾਵਾ, ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਬੂਥ ਪੱਧਰੀ ਏਜੰਟਾਂ (ਬੀ.ਐਲ.ਏ) ਨੇ ਵੀ ਵੋਟਰਾਂ ਨੂੰ ਕੈਂਪਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਹ ਵਿਸ਼ੇਸ਼ ਕੈਂਪ ਐਤਵਾਰ, 12 ਜੁਲਾਈ ਨੂੰ ਵੀ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ 'ਤੇ ਲਗਾਏ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਪਹੁੰਚ ਕੇ ਗਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ ਅਤੇ ਆਪਣਾ ਵੇਰਵਾ ਡਿਜੀਟਾਈਜ਼ ਕਰਵਾ ਕੇ ਇਸ ਸੁਧਾਈ ਮੁਹਿੰਮ ਨੂੰ ਸਫ਼ਲ ਬਣਾਉਣ।

1 hr ago
user_Darshan singh
Darshan singh
ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
1 hr ago
0243f000-eda8-4e4f-8f71-141b47ce7c59

ਭਾਰਤ ਚੋਣ ਕਮਿਸ਼ਨ ਦੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ) ਮੁਹਿੰਮ ਤਹਿਤ ਤਰਨ ਤਾਰਨ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਏ ਗਏ ਇਨ੍ਹਾਂ ਕੈਂਪਾਂ ਦਾ ਵੱਡੀ ਗਿਣਤੀ ਵਿੱਚ ਵੋਟਰਾਂ ਨੇ ਲਾਹਾ ਲਿਆ।

8170f240-0795-4c42-a27f-2861ec8e6a60

ਇਸ ਮੁਹਿੰਮ ਦਾ ਮੁੱਖ ਉਦੇਸ਼ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣਾ ਅਤੇ ਗਣਨਾ ਫਾਰਮਾਂ ਨੂੰ ਭਰਨ, ਇਕੱਠਾ ਕਰਨ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ ਕਰਨਾ ਹੈ। ਕੈਂਪਾਂ ਦੌਰਾਨ ਬੂਥ ਪੱਧਰੀ ਅਧਿਕਾਰੀ (ਬੀ.ਐਲ.ਓਜ਼) ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਹਾਜ਼ਰ ਰਹੇ ਅਤੇ ਵੋਟਰਾਂ ਨੂੰ ਫਾਰਮ ਭਰਨ, ਦਸਤਾਵੇਜ਼ ਜਮ੍ਹਾ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਵਿੱਚ ਹਰ ਤਰ੍ਹਾਂ ਦੀ

1d0f0ab1-69cb-4614-acda-edcaf0d7ec9b

ਸਹਾਇਤਾ ਦਿੱਤੀ। ਬੀ.ਐਲ.ਓਜ਼ ਦੀ ਸਹਾਇਤਾ ਲਈ ਸਮਾਜਿਕ ਸੁਰੱਖਿਆ, ਸਕੂਲ ਸਿੱਖਿਆ, ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆਂਗਣਵਾੜੀ ਵਰਕਰਾਂ ਨੇ ਵੀ ਸਹਿਯੋਗ ਦਿੱਤਾ। ਇਸ ਤੋਂ ਇਲਾਵਾ, ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਬੂਥ ਪੱਧਰੀ ਏਜੰਟਾਂ (ਬੀ.ਐਲ.ਏ) ਨੇ ਵੀ ਵੋਟਰਾਂ ਨੂੰ ਕੈਂਪਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਹ ਵਿਸ਼ੇਸ਼ ਕੈਂਪ ਐਤਵਾਰ, 12 ਜੁਲਾਈ ਨੂੰ ਵੀ ਸਵੇਰੇ

827ebba2-b629-4ad5-a7bb-af8a651f44cf

8 ਵਜੇ ਤੋਂ ਦੁਪਹਿਰ 3 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ 'ਤੇ ਲਗਾਏ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਪਹੁੰਚ ਕੇ ਗਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ ਅਤੇ ਆਪਣਾ ਵੇਰਵਾ ਡਿਜੀਟਾਈਜ਼ ਕਰਵਾ ਕੇ ਇਸ ਸੁਧਾਈ ਮੁਹਿੰਮ ਨੂੰ ਸਫ਼ਲ ਬਣਾਉਣ।

More news from ਪੰਜਾਬ and nearby areas
  • ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਵੱਲੋਂ ਆਪਣੇ ਬੁੱਲਟ ਮੋਟਰਸਾਈਕਲ ਨੂੰ ਅਨੋਖਾ ਡਿਜ਼ਾਈਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੌਜਵਾਨ ਨੇ ਬੁੱਲਟ ਦੀ ਹੈੱਡਲਾਈਟ ਉੱਤੇ ਝੋਟੇ ਦੇ ਸਿੰਗ ਲਗਾ ਦਿੱਤੇ ਸਨ। ਇਸ ਨਵੇਂ ਡਿਜ਼ਾਈਨ ਵਾਲੇ ਬੁੱਲਟ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਈ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਵਾਹਨ ਨੂੰ ਜ਼ਬਤ ਕਰ ਲਿਆ ਹੈ।
    1
    ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਵੱਲੋਂ ਆਪਣੇ ਬੁੱਲਟ ਮੋਟਰਸਾਈਕਲ ਨੂੰ ਅਨੋਖਾ ਡਿਜ਼ਾਈਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੌਜਵਾਨ ਨੇ ਬੁੱਲਟ ਦੀ ਹੈੱਡਲਾਈਟ ਉੱਤੇ ਝੋਟੇ ਦੇ ਸਿੰਗ ਲਗਾ ਦਿੱਤੇ ਸਨ। ਇਸ ਨਵੇਂ ਡਿਜ਼ਾਈਨ ਵਾਲੇ ਬੁੱਲਟ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਈ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਵਾਹਨ ਨੂੰ ਜ਼ਬਤ ਕਰ ਲਿਆ ਹੈ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਪਟਿਆਲਾ ਦੀ ਮਾਰਕਲ ਕਲੋਨੀ ਨੇੜੇ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰ ਨਾਲ ਕਥਿਤ ਤੌਰ 'ਤੇ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਐਸਪੀ ਸਿਟੀ ਪਟਿਆਲਾ ਵੱਲੋਂ ਮੀਡੀਆ ਨੂੰ ਬ੍ਰੀਫਿੰਗ ਦਿੱਤੀ ਗਈ ਹੈ।
    1
    ਪਟਿਆਲਾ ਦੀ ਮਾਰਕਲ ਕਲੋਨੀ ਨੇੜੇ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰ ਨਾਲ ਕਥਿਤ ਤੌਰ 'ਤੇ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਐਸਪੀ ਸਿਟੀ ਪਟਿਆਲਾ ਵੱਲੋਂ ਮੀਡੀਆ ਨੂੰ ਬ੍ਰੀਫਿੰਗ ਦਿੱਤੀ ਗਈ ਹੈ।
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਇਸ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਉੱਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਗਏ ਹਨ।
    1
    ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਇਸ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਉੱਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਗਏ ਹਨ।
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ਅੰਮ੍ਰਿਤਸਰ ਦੇ ਅੰਮ੍ਰਿਤਸਰ-1 ਖੇਤਰ ਵਿੱਚ ਜ਼ਮੀਨੀ ਵਿਵਾਦ ਨੇ ਹਿੰਸਕ ਰੂਪ ਧਾਰਨ ਕਰ ਲਿਆ ਹੈ। ਇਸ ਵਿਵਾਦ ਦੇ ਚਲਦਿਆਂ ਇੱਕ ਪੱਖ ਵੱਲੋਂ ਟਰੈਕਟਰ ਨਾਲ ਖੇਤ ਵਿੱਚ ਲੱਗੀ ਝੋਨੇ ਦੀ ਤਿਆਰ ਫਸਲ ਨੂੰ ਵਾਹ ਕੇ ਨਸ਼ਟ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਮਾਮਲਾ ਕਾਫੀ ਭਖ ਗਿਆ ਹੈ ਅਤੇ ਦੂਜੇ ਪੱਖ ਵੱਲੋਂ ਕੁੱਟਮਾਰ ਕੀਤੇ ਜਾਣ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਘਟਨਾ ਸਥਾਨ 'ਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ।
    1
    ਅੰਮ੍ਰਿਤਸਰ ਦੇ ਅੰਮ੍ਰਿਤਸਰ-1 ਖੇਤਰ ਵਿੱਚ ਜ਼ਮੀਨੀ ਵਿਵਾਦ ਨੇ ਹਿੰਸਕ ਰੂਪ ਧਾਰਨ ਕਰ ਲਿਆ ਹੈ। ਇਸ ਵਿਵਾਦ ਦੇ ਚਲਦਿਆਂ ਇੱਕ ਪੱਖ ਵੱਲੋਂ ਟਰੈਕਟਰ ਨਾਲ ਖੇਤ ਵਿੱਚ ਲੱਗੀ ਝੋਨੇ ਦੀ ਤਿਆਰ ਫਸਲ ਨੂੰ ਵਾਹ ਕੇ ਨਸ਼ਟ ਕਰ ਦਿੱਤਾ ਗਿਆ।

ਇਸ ਘਟਨਾ ਤੋਂ ਬਾਅਦ ਮਾਮਲਾ ਕਾਫੀ ਭਖ ਗਿਆ ਹੈ ਅਤੇ ਦੂਜੇ ਪੱਖ ਵੱਲੋਂ ਕੁੱਟਮਾਰ ਕੀਤੇ ਜਾਣ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਘਟਨਾ ਸਥਾਨ 'ਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ।
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਅੰਮ੍ਰਿਤਸਰ ਸ਼ਹਿਰ ਮੁੜ ਇੱਕ ਵਾਰ ਫਿਰ ਕੂੜੇ ਦੇ ਵੱਡੇ ਢੇਰਾਂ ਹੇਠ ਦੱਬ ਗਿਆ ਹੈ। ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਕੀਤੀ ਗਈ ਹੜਤਾਲ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਪੂਰੀ ਤਰ੍ਹਾਂ ਲੜਖੜਾ ਗਈ ਹੈ। ਕਰਮਚਾਰੀਆਂ ਦੇ ਕੰਮਕਾਜ ਬੰਦ ਕਰਨ ਕਾਰਨ ਜਗ੍ਹਾ-ਜਗ੍ਹਾ ਗੰਦਗੀ ਦੇ ਅੰਬਾਰ ਲੱਗ ਗਏ ਹਨ, ਜਿਸ ਨਾਲ ਆਮ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ। ਸ਼ਹਿਰ ਵਾਸੀਆਂ ਨੂੰ ਸਫਾਈ ਵਿਵਸਥਾ ਠੱਪ ਹੋਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
    1
    ਅੰਮ੍ਰਿਤਸਰ ਸ਼ਹਿਰ ਮੁੜ ਇੱਕ ਵਾਰ ਫਿਰ ਕੂੜੇ ਦੇ ਵੱਡੇ ਢੇਰਾਂ ਹੇਠ ਦੱਬ ਗਿਆ ਹੈ। ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਕੀਤੀ ਗਈ ਹੜਤਾਲ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਪੂਰੀ ਤਰ੍ਹਾਂ ਲੜਖੜਾ ਗਈ ਹੈ।

ਕਰਮਚਾਰੀਆਂ ਦੇ ਕੰਮਕਾਜ ਬੰਦ ਕਰਨ ਕਾਰਨ ਜਗ੍ਹਾ-ਜਗ੍ਹਾ ਗੰਦਗੀ ਦੇ ਅੰਬਾਰ ਲੱਗ ਗਏ ਹਨ, ਜਿਸ ਨਾਲ ਆਮ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ। ਸ਼ਹਿਰ ਵਾਸੀਆਂ ਨੂੰ ਸਫਾਈ ਵਿਵਸਥਾ ਠੱਪ ਹੋਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
    user_Punjab 24 News
    Punjab 24 News
    Amritsar -I, Punjab•
    15 hrs ago
  • ਫਤਿਹਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਸੀੜਾ ਵਿੱਚ ਕਤਲ ਕਰਨ ਵਾਲੇ ਪਤੀ-ਪਤਨੀ ਨੂੰ ਪੁਲਿਸ ਨੇ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਬਹੁਤ ਹੀ ਮੁਸਤੈਦੀ ਨਾਲ ਕਾਰਵਾਈ ਕੀਤੀ ਅਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇਸ ਪਤੀ-ਪਤਨੀ ਨੂੰ ਮਹਿਜ਼ ਚਾਰ ਘੰਟਿਆਂ ਦੇ ਅੰਦਰ-ਅੰਦਰ ਹਿਰਾਸਤ ਵਿੱਚ ਲੈ ਲਿਆ।
    1
    ਫਤਿਹਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਸੀੜਾ ਵਿੱਚ ਕਤਲ ਕਰਨ ਵਾਲੇ ਪਤੀ-ਪਤਨੀ ਨੂੰ ਪੁਲਿਸ ਨੇ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਬਹੁਤ ਹੀ ਮੁਸਤੈਦੀ ਨਾਲ ਕਾਰਵਾਈ ਕੀਤੀ ਅਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇਸ ਪਤੀ-ਪਤਨੀ ਨੂੰ ਮਹਿਜ਼ ਚਾਰ ਘੰਟਿਆਂ ਦੇ ਅੰਦਰ-ਅੰਦਰ ਹਿਰਾਸਤ ਵਿੱਚ ਲੈ ਲਿਆ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.