logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਯੋਜਨਾ ਤਹਿਤ ਐਸ.ਡੀ.ਐਚ ਤਲਵੰਡੀ ਸਾਬੋ ਵਿਖੇ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਜਾਂਚ ਕੈਂਪ ਆਯੋਜਿਤ ਤਲਵੰਡੀ ਸਾਬੋ, 09 ਮਾਰਚ (ਗੁਰਜੰਟ ਸਿੰਘ ਨਥੇਹਾ)- ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵੀ ਕਾਂਤ ਗੁਪਤਾ ਦੀ ਰਹਿਨੁਮਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਯੋਜਨਾ ਤਹਿਤ ਸਬ ਡਿਵਿਜ਼ਨਲ ਹਸਪਤਾਲ ਤਲਵੰਡੀ ਸਾਬੋ ਵਿਖੇ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਗਰਭਵਤੀ ਮਹਿਲਾਵਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਗਰਭ ਅਵਸਥਾ ਦੌਰਾਨ ਸਹੀ ਖੁਰਾਕ, ਨਿਯਮਿਤ ਜਾਂਚ ਅਤੇ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਗਾਇਨੇਕੋਲੋਜਿਸਟ ਡਾ. ਅੰਕਿਤਾ ਵੱਲੋਂ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਉੱਚ ਜੋਖਮ ਵਾਲੀ ਗਰਭ ਅਵਸਥਾ ਸੰਬੰਧੀ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਯੋਜਨਾ ਦਾ ਮੁੱਖ ਉਦੇਸ਼ ਹਰ ਗਰਭਵਤੀ ਮਹਿਲਾ ਨੂੰ ਗਰਭ ਅਵਸਥਾ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਮੁਫ਼ਤ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਮਾਂ ਅਤੇ ਬੱਚੇ ਦੀ ਸਿਹਤ ਸੁਰੱਖਿਅਤ ਰਹੇ। ਕੈਂਪ ਦੌਰਾਨ ਮਹਿਲਾਵਾਂ ਦੇ ਲੋੜੀਂਦੇ ਟੈਸਟ ਕੀਤੇ ਗਏ ਅਤੇ ਉਨ੍ਹਾਂ ਨੂੰ ਆਇਰਨ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਵੀ ਦਿੱਤੀਆਂ ਗਈਆਂ। ਹਸਪਤਾਲ ਦੇ ਸਟਾਫ ਵੱਲੋਂ ਵੀ ਗਰਭਵਤੀ ਮਹਿਲਾਵਾਂ ਨੂੰ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਦੇ ਮਲਟੀ ਪਰਪਜ਼ ਸਿਹਤ ਸੁਪਰਵਾਈਜ਼ਰ ਸ੍ਰੀਮਤੀ ਭੁਪਿੰਦਰ ਕੌਰ, ਮਲਟੀਪਰਪਜ ਹੈਲਥ ਵਰਕਰ ਫੀਮੇਲ ਸ੍ਰੀਮਤੀ ਚਰਨਜੀਤ ਕੌਰ ਅਤੇ ਸ੍ਰੀਮਤੀ ਭਾਵਨਾ ਵੀ ਹਾਜ਼ਰ ਸਨ।

1 day ago
user_Gurjant Singh Natheha
Gurjant Singh Natheha
ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
1 day ago
deed2c72-59f7-4440-a1c8-acca0f639ac0

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਯੋਜਨਾ ਤਹਿਤ ਐਸ.ਡੀ.ਐਚ ਤਲਵੰਡੀ ਸਾਬੋ ਵਿਖੇ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਜਾਂਚ ਕੈਂਪ ਆਯੋਜਿਤ ਤਲਵੰਡੀ ਸਾਬੋ, 09 ਮਾਰਚ (ਗੁਰਜੰਟ ਸਿੰਘ ਨਥੇਹਾ)- ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵੀ ਕਾਂਤ ਗੁਪਤਾ ਦੀ ਰਹਿਨੁਮਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਯੋਜਨਾ ਤਹਿਤ ਸਬ ਡਿਵਿਜ਼ਨਲ ਹਸਪਤਾਲ ਤਲਵੰਡੀ ਸਾਬੋ ਵਿਖੇ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਗਰਭਵਤੀ ਮਹਿਲਾਵਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਗਰਭ ਅਵਸਥਾ ਦੌਰਾਨ ਸਹੀ ਖੁਰਾਕ, ਨਿਯਮਿਤ ਜਾਂਚ ਅਤੇ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਗਾਇਨੇਕੋਲੋਜਿਸਟ ਡਾ. ਅੰਕਿਤਾ ਵੱਲੋਂ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਉੱਚ

c6f22375-51b4-4152-a86e-3ac3b7f6f88b

ਜੋਖਮ ਵਾਲੀ ਗਰਭ ਅਵਸਥਾ ਸੰਬੰਧੀ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਯੋਜਨਾ ਦਾ ਮੁੱਖ ਉਦੇਸ਼ ਹਰ ਗਰਭਵਤੀ ਮਹਿਲਾ ਨੂੰ ਗਰਭ ਅਵਸਥਾ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਮੁਫ਼ਤ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਮਾਂ ਅਤੇ ਬੱਚੇ ਦੀ ਸਿਹਤ ਸੁਰੱਖਿਅਤ ਰਹੇ। ਕੈਂਪ ਦੌਰਾਨ ਮਹਿਲਾਵਾਂ ਦੇ ਲੋੜੀਂਦੇ ਟੈਸਟ ਕੀਤੇ ਗਏ ਅਤੇ ਉਨ੍ਹਾਂ ਨੂੰ ਆਇਰਨ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਵੀ ਦਿੱਤੀਆਂ ਗਈਆਂ। ਹਸਪਤਾਲ ਦੇ ਸਟਾਫ ਵੱਲੋਂ ਵੀ ਗਰਭਵਤੀ ਮਹਿਲਾਵਾਂ ਨੂੰ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਦੇ ਮਲਟੀ ਪਰਪਜ਼ ਸਿਹਤ ਸੁਪਰਵਾਈਜ਼ਰ ਸ੍ਰੀਮਤੀ ਭੁਪਿੰਦਰ ਕੌਰ, ਮਲਟੀਪਰਪਜ ਹੈਲਥ ਵਰਕਰ ਫੀਮੇਲ ਸ੍ਰੀਮਤੀ ਚਰਨਜੀਤ ਕੌਰ ਅਤੇ ਸ੍ਰੀਮਤੀ ਭਾਵਨਾ ਵੀ ਹਾਜ਼ਰ ਸਨ।

More news from ਪੰਜਾਬ and nearby areas
  • Post by Rawal kotra
    1
    Post by Rawal kotra
    user_Rawal kotra
    Rawal kotra
    ਮਾਨਸਾ, ਮਾਨਸਾ, ਪੰਜਾਬ•
    6 hrs ago
  • ਬਠਿੰਡਾ ਦੇ ਪ੍ਰਤਾਪ ਨਗਰ ਵਿਖੇ ਪਿਛਲੇ ਕੁਝ ਮਹੀਨੇ ਸੁਨਿਆਰੇ ਦੁਕਾਨ ਦੇ ਵਿੱਚ ਚੋਰੀ ਮਾਮਲੇ ਚ ਪੁਲਿਸ ਵੱਲੋਂ ਤੁਰੰਤ ਮਾਮਲਾ ਦਰਜ ਕੀਤਾ ਗਿਆ ਸੀ ਜਿੱਥੇ ਥਾਣਾ ਕਿਨਾਲ ਪੁਲਿਸ ਅਤੇ ਸੀ ਆਈ ਏ ਸਟਾਫ਼ 2 ਦੀ ਟੀਮ ਵੱਲੋਂ ਆਪਣੀ ਜਾਂਚ ਪੜਤਾਲ ਸ਼ੁਰੂ ਕੀਤੀ ਗਈ ਸੀ ਅਤੇ ਇਸ ਪੂਰੇ ਮਾਮਲੇ ਦੇ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਪ੍ਰੈਸ ਕਾਨਫਰਸ ਕਰਦੇ ਹੋਏ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨਾਂ ਕੋਲ ਚਾਂਦੀ ਬਰਾਮਦ ਕੀਤੀ ਗਈ ਸੀ ਅਤੇ ਕੁਝ ਦੋਸ਼ੀਆਂ ਦੀ ਭਾਲ ਜਾਰੀ ਸੀ ਉਹਨਾਂ ਲਈ ਪੁਲਿਸ ਵੱਲੋਂ ਟੀਮਾਂ ਲਾਈਆਂ ਗਈਆਂ ਹਨ ਅੱਜ ਜਾਣਕਾਰੀ ਦਿੰਦੇ ਹੋਏ ਐਸਪੀਸੀਟੀ ਨਰਿੰਦਰ ਸਿੰਘ ਨੇ ਕਿਹਾ ਹੈ ਕਿ ਜਲਦ ਇਸ ਪੂਰੇ ਮਾਮਲੇ ਨੂੰ ਸੁਲਝਾਇਆ ਜਾਵੇਗਾ ਸਾਡੀਆਂ ਵੱਖ-ਵੱਖ ਟੀਮਾਂ ਕੰਮ ਕਰ ਰਹੀਆਂ ਹਨ
    1
    ਬਠਿੰਡਾ ਦੇ ਪ੍ਰਤਾਪ ਨਗਰ ਵਿਖੇ ਪਿਛਲੇ ਕੁਝ ਮਹੀਨੇ ਸੁਨਿਆਰੇ ਦੁਕਾਨ ਦੇ ਵਿੱਚ ਚੋਰੀ ਮਾਮਲੇ ਚ ਪੁਲਿਸ ਵੱਲੋਂ ਤੁਰੰਤ ਮਾਮਲਾ ਦਰਜ ਕੀਤਾ ਗਿਆ ਸੀ ਜਿੱਥੇ ਥਾਣਾ ਕਿਨਾਲ ਪੁਲਿਸ ਅਤੇ ਸੀ ਆਈ ਏ ਸਟਾਫ਼ 2 ਦੀ ਟੀਮ ਵੱਲੋਂ ਆਪਣੀ ਜਾਂਚ ਪੜਤਾਲ ਸ਼ੁਰੂ ਕੀਤੀ ਗਈ ਸੀ ਅਤੇ ਇਸ ਪੂਰੇ ਮਾਮਲੇ ਦੇ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਪ੍ਰੈਸ ਕਾਨਫਰਸ ਕਰਦੇ ਹੋਏ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨਾਂ ਕੋਲ ਚਾਂਦੀ ਬਰਾਮਦ ਕੀਤੀ ਗਈ ਸੀ ਅਤੇ ਕੁਝ ਦੋਸ਼ੀਆਂ ਦੀ ਭਾਲ ਜਾਰੀ ਸੀ ਉਹਨਾਂ ਲਈ ਪੁਲਿਸ ਵੱਲੋਂ ਟੀਮਾਂ ਲਾਈਆਂ ਗਈਆਂ ਹਨ ਅੱਜ ਜਾਣਕਾਰੀ ਦਿੰਦੇ ਹੋਏ ਐਸਪੀਸੀਟੀ ਨਰਿੰਦਰ ਸਿੰਘ ਨੇ ਕਿਹਾ ਹੈ ਕਿ ਜਲਦ ਇਸ ਪੂਰੇ ਮਾਮਲੇ ਨੂੰ ਸੁਲਝਾਇਆ ਜਾਵੇਗਾ ਸਾਡੀਆਂ ਵੱਖ-ਵੱਖ ਟੀਮਾਂ ਕੰਮ ਕਰ ਰਹੀਆਂ ਹਨ
    user_Vicky
    Vicky
    ਬਠਿੰਡਾ, ਬਠਿੰਡਾ, ਪੰਜਾਬ•
    6 hrs ago
  • ✍🏻 ਗੀਤਕਾਰ ਹਰਮਨਜੀਤ ਸਿੰਘ 🎤 ਗਾਇਕ ਮਨਪ੍ਰੀਤ ਸਿੰਘ ❤️ ਗੀਤ ਦੋ ਪਲ
    1
    ✍🏻 ਗੀਤਕਾਰ ਹਰਮਨਜੀਤ ਸਿੰਘ 🎤 ਗਾਇਕ ਮਨਪ੍ਰੀਤ ਸਿੰਘ ❤️ ਗੀਤ  ਦੋ ਪਲ
    user_Sidhu ਸਿੱਧੂ
    Sidhu ਸਿੱਧੂ
    ਮਾਨਸਾ, ਮਾਨਸਾ, ਪੰਜਾਬ•
    15 hrs ago
  • ਜਾਣਕਾਰੀ ਅਨੁਸਾਰ ਬਠਿੰਡਾ ਦੀ ਕ੍ਰਿਸ਼ਨਾ ਕਲੋਨੀ ਵਿੱਚ ਇੱਕ ਘਰ ਵਿੱਚ 8ਦ ਗੁੰਡਿਆਂ ਨੇ ਹਮਲਾ ਕਰ ਦਿੱਤਾ ਪਹਿਲਾਂ ਇੱਟਾ ਰੋੜੇ ਮਾਰ ਘਰ ਦੇ ਮੈਂਬਰਾਂ ਨੂੰ ਜਖਮੀ ਕੀਤਾ ਉਸ ਤੋਂ ਬਾਅਦ ਘਰ ਦਾ ਗੇਟ ਟੱਪ ਕੇ ਘਰ ਦੇ ਤਿੰਨ ਮੈਂਬਰਾਂ ਨੂੰ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ਦੱਸ ਦਈਏ ਕਿ ਇਸ ਵਿੱਚ ਇੱਕ ਪ੍ਰੈਗਨੈਂਟ ਮਹਿਲਾ ਵੀ ਹੈ
    1
    ਜਾਣਕਾਰੀ ਅਨੁਸਾਰ ਬਠਿੰਡਾ ਦੀ ਕ੍ਰਿਸ਼ਨਾ ਕਲੋਨੀ ਵਿੱਚ ਇੱਕ ਘਰ ਵਿੱਚ 8ਦ ਗੁੰਡਿਆਂ ਨੇ ਹਮਲਾ ਕਰ ਦਿੱਤਾ ਪਹਿਲਾਂ ਇੱਟਾ ਰੋੜੇ ਮਾਰ ਘਰ ਦੇ ਮੈਂਬਰਾਂ ਨੂੰ ਜਖਮੀ ਕੀਤਾ ਉਸ ਤੋਂ ਬਾਅਦ ਘਰ ਦਾ ਗੇਟ ਟੱਪ ਕੇ ਘਰ ਦੇ ਤਿੰਨ ਮੈਂਬਰਾਂ ਨੂੰ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ਦੱਸ ਦਈਏ ਕਿ ਇਸ ਵਿੱਚ ਇੱਕ ਪ੍ਰੈਗਨੈਂਟ ਮਹਿਲਾ ਵੀ ਹੈ
    user_Ps chauhan tej punjab
    Ps chauhan tej punjab
    Court reporter ਬਠਿੰਡਾ, ਬਠਿੰਡਾ, ਪੰਜਾਬ•
    22 hrs ago
  • Sukhdev Singh village bidowali hai
    1
    Sukhdev Singh village bidowali hai
    user_Sukhdev singh
    Sukhdev singh
    ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    5 hrs ago
  • Post by Uttar Pradesh
    1
    Post by Uttar Pradesh
    user_Uttar Pradesh
    Uttar Pradesh
    ਬਰਨਾਲਾ, ਬਰਨਾਲਾ, ਪੰਜਾਬ•
    21 min ago
  • ਬਰਨਾਲਾ, ਬੰਧਨ ਤੋੜ ਸਿੰਘ ਅੱਜ 220 ਕੇ.ਵੀ. ਗਰਿੱਡ ਹੰਡਿਆਇਆ ਵਿਖ਼ੇ ਸਮੂਹ ਮੁਲਾਜਮਾਂ ਨੇ ਇਕੱਤਰ ਹੋਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਇਸ ਉਪਰੰਤ ਕੀਰਤਨ ਦਰਬਾਰ ਸਜਾਏ ਗਏ l ਇਹ ਸਮਾਗਮ ਸਮੂਹ ਮੁਲਾਜਮਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਕਰਵਾਏ ਗਏ l ਇਸ ਸਮਾਗਮ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ l
    2
    ਬਰਨਾਲਾ, ਬੰਧਨ ਤੋੜ ਸਿੰਘ 
ਅੱਜ 220 ਕੇ.ਵੀ. ਗਰਿੱਡ ਹੰਡਿਆਇਆ ਵਿਖ਼ੇ ਸਮੂਹ ਮੁਲਾਜਮਾਂ ਨੇ ਇਕੱਤਰ ਹੋਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਇਸ ਉਪਰੰਤ ਕੀਰਤਨ ਦਰਬਾਰ ਸਜਾਏ ਗਏ l ਇਹ ਸਮਾਗਮ ਸਮੂਹ ਮੁਲਾਜਮਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਕਰਵਾਏ ਗਏ l ਇਸ ਸਮਾਗਮ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ l
    user_Bandhantor singh
    Bandhantor singh
    Voice of people Barnala, Punjab•
    5 hrs ago
  • ਨਹੀ ਰੁਕ ਰਹੀਆਂ ਖੇਤਾਂ ਵਿੱਚੋਂ ਕਿਸਾਨਾਂ ਦੇ ਟਰਾਂਸਫਾਰਮ ਹੋਣ ਦੀਆਂ ਘਟਨਾਵਾਂ, ਪਿੰਡ ਮਲਕਾਣਾ ਦੇ ਕਿਸਾਨਾਂ ਦੇ ਦੋ ਟਰਾਂਸਫਾਰਮਰ ਦਾ ਤਾਬਾਂ ਕੀਤਾ ਚੋਰੀ ਕਿਸਾਨਾਂ ਦਾ ਹੋਇਆ ਵੱਡਾ ਨੁਕਸਾਨ ਕਣਕ ਦੀ ਫਸਲ ਨੂੰ ਹੈ ਪਾਣੀ ਦੀ ਲੋੜ ਐਕਰ ਲਾਈਨ -- ਕਿਸਾਨਾਂ ਦੇ ਖੇਤਾਂ ਵਿੱਚੋਂ ਤਾਂ ਫਾਰਮਰ ਚੋਰੀ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਨਾ ਹੀ ਪੁਲਿਸ ਪ੍ਰਸ਼ਾਸਨ ਚੋਰੀ ਹੋਏ ਟਰਾਂਸਫਾਰਮਰਾਂ ਨੂੰ ਲੱਭ ਕੇ ਕਿਸਾਨਾਂ ਨੂੰ ਦਬਾ ਰਹੇ ਹਨ ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ। ਤਾਜ਼ਾ ਮਾਮਲਾ ਪਿੰਡ ਮਲਕਾਨਾ ਦਾ ਹੈ ਜਿੱਥੇ ਰਾਜ ਕੁਝ ਅਣਪਛਾਤਿਆਂ ਨੇ ਕਿਸਾਨਾਂ ਦੇ ਦੋ ਟਰਾਂਸਫਾਰਮ ਚੋਰੀ ਕਰਕੇ ਉਸ ਵਿੱਚੋਂ ਤਾਂਬਾ ਕੱਢ ਕੇ ਲੈ ਗਏ ਜਿਸ ਨਾਲ ਜਿੱਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਇਆ ਹੈ ਉੱਥੇ ਕਿਸਾਨਾਂ ਨੂੰ ਹੁਣ ਕਣਕ ਦੀ ਫਸਲ ਨੂੰ ਪਾਣੀ ਲਾਉਣ ਦੀ ਬਹੁਤ ਜਿਆਦਾ ਜਰੂਰਤ ਸੀ ਪਰ ਫਾਰਮਰ ਚੋਰੀ ਹੋਣ ਕਾਰਨ ਉਹ ਪਾਣੀ ਨਹੀਂ ਲਾ ਸਕਣਗੇ ਤੇ ਟਰਾਂਸਫਾਰਮਰ ਨਵੇਂ ਲਿਆਉਣ ਲਈ ਉਹਨਾਂ ਨੂੰ ਤੁਰੰਤ ਪੈਸੇ ਲਾਉਣੇ ਪੈਣਗੇ ਇਸ ਲਈ ਕਿਸਾਨਾਂ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਨੂੰ ਆੜੇ ਹੱਥੀ ਲੈਂਦਿਆਂ ਚੋਰੀ ਹੋ ਰਹੀ ਟਰਾਂਸਫਰਮਾ ਤੇ ਕੋਈ ਵੀ ਕਾਰਵਾਈ ਨਾ ਕਰਨ ਤੇ ਦੋਸ਼ ਲਾਇਆ ਹੈ ਉਹਨਾਂ ਕਿਹਾ ਕਿ ਹੁਣ ਅਰਾਤੀ ਦੋ ਟਰਾਂਸਫਾਰਮ ਚੋਰੀ ਹੋਏ ਹਨ ਤੇ ਉਸ ਵਿੱਚੋਂ ਤਾਂਬਾ ਕੱਢ ਕੇ ਚੋਰ ਲੈ ਗਏ ਹਨ ਜਿਸ ਨਾਲ ਉਹਨਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਗਿਆ ਹੈ ਜਿਸ ਲਈ ਉਨਾਂ ਪੁਲਿਸ ਪ੍ਰਸ਼ਾਸਨ ਤੋਂ ਤੁਰੰਤ ਬੰਦਿਆਂ ਨੂੰ ਲੱਭ ਕੇ ਉਹਨਾਂ ਦੀ ਟਰਾਂਸਫਾਰਮ ਦਬਾਉਣ ਦੀ ਮੰਗ ਕੀਤੀ ਹੈ
    1
    ਨਹੀ ਰੁਕ ਰਹੀਆਂ ਖੇਤਾਂ ਵਿੱਚੋਂ ਕਿਸਾਨਾਂ ਦੇ ਟਰਾਂਸਫਾਰਮ ਹੋਣ ਦੀਆਂ ਘਟਨਾਵਾਂ, ਪਿੰਡ ਮਲਕਾਣਾ ਦੇ ਕਿਸਾਨਾਂ ਦੇ ਦੋ ਟਰਾਂਸਫਾਰਮਰ ਦਾ ਤਾਬਾਂ ਕੀਤਾ ਚੋਰੀ 
ਕਿਸਾਨਾਂ ਦਾ ਹੋਇਆ ਵੱਡਾ ਨੁਕਸਾਨ 
ਕਣਕ ਦੀ ਫਸਲ ਨੂੰ ਹੈ ਪਾਣੀ ਦੀ ਲੋੜ 
ਐਕਰ ਲਾਈਨ -- ਕਿਸਾਨਾਂ ਦੇ ਖੇਤਾਂ ਵਿੱਚੋਂ ਤਾਂ ਫਾਰਮਰ ਚੋਰੀ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਨਾ ਹੀ ਪੁਲਿਸ ਪ੍ਰਸ਼ਾਸਨ ਚੋਰੀ ਹੋਏ ਟਰਾਂਸਫਾਰਮਰਾਂ ਨੂੰ ਲੱਭ ਕੇ ਕਿਸਾਨਾਂ ਨੂੰ ਦਬਾ ਰਹੇ ਹਨ ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ। ਤਾਜ਼ਾ ਮਾਮਲਾ ਪਿੰਡ ਮਲਕਾਨਾ ਦਾ ਹੈ ਜਿੱਥੇ ਰਾਜ ਕੁਝ ਅਣਪਛਾਤਿਆਂ ਨੇ ਕਿਸਾਨਾਂ ਦੇ ਦੋ ਟਰਾਂਸਫਾਰਮ ਚੋਰੀ ਕਰਕੇ ਉਸ ਵਿੱਚੋਂ ਤਾਂਬਾ ਕੱਢ ਕੇ ਲੈ ਗਏ ਜਿਸ ਨਾਲ ਜਿੱਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਇਆ ਹੈ ਉੱਥੇ ਕਿਸਾਨਾਂ ਨੂੰ ਹੁਣ ਕਣਕ ਦੀ ਫਸਲ ਨੂੰ ਪਾਣੀ ਲਾਉਣ ਦੀ ਬਹੁਤ ਜਿਆਦਾ ਜਰੂਰਤ ਸੀ ਪਰ ਫਾਰਮਰ ਚੋਰੀ ਹੋਣ ਕਾਰਨ ਉਹ ਪਾਣੀ ਨਹੀਂ ਲਾ ਸਕਣਗੇ ਤੇ ਟਰਾਂਸਫਾਰਮਰ ਨਵੇਂ ਲਿਆਉਣ ਲਈ ਉਹਨਾਂ ਨੂੰ ਤੁਰੰਤ ਪੈਸੇ ਲਾਉਣੇ ਪੈਣਗੇ ਇਸ ਲਈ ਕਿਸਾਨਾਂ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਨੂੰ ਆੜੇ ਹੱਥੀ ਲੈਂਦਿਆਂ ਚੋਰੀ ਹੋ ਰਹੀ ਟਰਾਂਸਫਰਮਾ ਤੇ ਕੋਈ ਵੀ ਕਾਰਵਾਈ ਨਾ ਕਰਨ ਤੇ ਦੋਸ਼ ਲਾਇਆ ਹੈ ਉਹਨਾਂ ਕਿਹਾ ਕਿ ਹੁਣ ਅਰਾਤੀ ਦੋ ਟਰਾਂਸਫਾਰਮ ਚੋਰੀ ਹੋਏ ਹਨ ਤੇ ਉਸ ਵਿੱਚੋਂ ਤਾਂਬਾ ਕੱਢ ਕੇ ਚੋਰ ਲੈ ਗਏ ਹਨ ਜਿਸ ਨਾਲ ਉਹਨਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਗਿਆ ਹੈ ਜਿਸ ਲਈ ਉਨਾਂ ਪੁਲਿਸ ਪ੍ਰਸ਼ਾਸਨ ਤੋਂ ਤੁਰੰਤ ਬੰਦਿਆਂ ਨੂੰ ਲੱਭ ਕੇ ਉਹਨਾਂ ਦੀ ਟਰਾਂਸਫਾਰਮ ਦਬਾਉਣ ਦੀ ਮੰਗ ਕੀਤੀ ਹੈ
    user_Vicky
    Vicky
    ਬਠਿੰਡਾ, ਬਠਿੰਡਾ, ਪੰਜਾਬ•
    11 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.