logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਖੇਤ ਵਿੱਚ ਅੱਗ ਲਗਾਉਣ ਦੀ ਸਾਜ਼ਿਸ਼ ਅਤੇ ਰਾਏ ਸਿੱਖ ਬਿਰਾਦਰੀ ਦਾ ਸਿਆਸੀ ਸੱਦਾ ਲਾਧੂਕਾ ਵਿੱਚ ਕਣਕ ਦੀ ਫਸਲ ਨੂੰ ਅੱਗ ਲਗਾਉਣ ਵਾਲੇ ਅਣਪਛਾਤੇ ਵਿਅਕਤੀ ਖਿਲਾਫ ਕਾਰਵਾਈ ਦੀ ਮੰਗ ਜਲਾਲਾਬਾਦ 20 ਅਪ੍ਰੈਲ: ਪਿੰਡ ਲਾਧੂਕਾ ਵਿੱਚ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਕਣਕ ਦੀ ਫਸਲ ਨੂੰ ਅੱਗ ਲਗਾ ਕੇ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸਾਨ ਰਾਕੇਸ਼ ਕੁਮਾਰ ਨੇ ਦੱਸਿਆ ਕਿ 16 ਅਪ੍ਰੈਲ ਦੀ ਰਾਤ ਨੂੰ ਉਨ੍ਹਾਂ ਦੇ ਗੁਆਂਢੀ ਰਜਿੰਦਰ ਕੁਮਾਰ ਨੇ ਫੋਨ 'ਤੇ ਖੇਤ ਵਿੱਚ ਅੱਗ ਲੱਗਣ ਦੀ ਸੂਚਨਾ ਦਿੱਤੀ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਕਿਸਾਨ ਅਤੇ ਪੁਲਿਸ ਦੀ ਪੈਟਰੋਲਿੰਗ ਟੀਮ ਅੱਗ ਬੁਝਾਉਣ ਵਿੱਚ ਜੁਟੀ ਹੋਈ ਸੀ। ਖੁਸ਼ਕਿਸਮਤੀ ਰਹੀ ਕਿ ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਪਹਿਲਾਂ ਹੀ ਅੱਗ 'ਤੇ ਕਾਬੂ ਪਾ ਲਿਆ ਗਿਆ, ਪਰ ਫਿਰ ਵੀ ਸਵਾ ਤੋਂ ਡੇਢ ਏਕੜ ਖੜ੍ਹੀ ਕਣਕ ਸੜ ਕੇ ਸੁਆਹ ਹੋ ਗਈ। ਮੌਕੇ ਤੋਂ ਤੇਲ ਵਾਲੀ ਕੁੱਪੀ, ਗੋਹੇ ਦੀ ਪਾਥੀ ਅਤੇ ਕੋਲਡ ਡਰਿੰਕ ਦੀ ਬੋਤਲ ਮਿਲੀ ਹੈ, ਜਿਸ ਨਾਲ ਕਿਸੇ ਸਾਜ਼ਿਸ਼ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਹ ਸਾਰਾ ਸਾਮਾਨ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਪੀੜਤ ਕਿਸਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। --- ਰਾਏ ਸਿੱਖ ਬਿਰਾਦਰੀ ਸਾਰੀਆਂ ਪਾਰਟੀਆਂ ਦਾ ਸਤਿਕਾਰ ਕਰਦੀ ਹੈ, ਪਰ ਗੱਦਾਰੀ ਬਰਦਾਸ਼ਤ ਨਹੀਂ: ਡਾ. ਰਮੇਸ਼ ਰੰਗੀਲਾ ਜਲਾਲਾਬਾਦ 20 ਅਪ੍ਰੈਲ: ਆਲ ਇੰਡੀਆ ਰਾਏ ਸਿੱਖ ਮਹਾਤਮ ਸਿਰਕੀ ਬੰਦ ਸਟੂਡੈਂਟਸ ਯੂਨੀਅਨ (ਏਅਰਮਾਸੂ) ਦੇ ਫਾਊਂਡਰ ਡਾ. ਰਮੇਸ਼ ਰੰਗੀਲਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਬਿਰਾਦਰੀ ਸਾਰੀਆਂ ਸਿਆਸੀ ਪਾਰਟੀਆਂ ਦਾ ਸਤਿਕਾਰ ਕਰਦੀ ਹੈ, ਪਰ ਕੁਝ ਤੰਗ ਸੋਚ ਵਾਲੇ ਆਗੂ ਬਿਰਾਦਰੀ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ 2027 ਦੀਆਂ ਚੋਣਾਂ ਵਿੱਚ ਅਜਿਹੇ ਆਗੂਆਂ ਦਾ ਸਾਥ ਨਹੀਂ ਦਿੱਤਾ ਜਾਵੇਗਾ। ਡਾ. ਰੰਗੀਲਾ ਨੇ ਕਿਹਾ ਕਿ ਪੰਜਾਬ ਦੇ 32 ਵਿਧਾਨ ਸਭਾ ਹਲਕਿਆਂ ਵਿੱਚ ਰਾਏ ਸਿੱਖ ਬਿਰਾਦਰੀ ਫੈਸਲਾਕੁੰਨ ਭੂਮਿਕਾ ਵਿੱਚ ਹੈ। ਜੇਕਰ ਸਿਆਸੀ ਪਾਰਟੀਆਂ ਨੇ ਬਿਰਾਦਰੀ ਨੂੰ ਬਣਦੀ ਨੁਮਾਇੰਦਗੀ ਅਤੇ ਟਿਕਟਾਂ ਨਾ ਦਿੱਤੀਆਂ, ਤਾਂ ਪੰਜਾਬ ਭਰ ਵਿੱਚ ਉਸ ਪਾਰਟੀ ਦਾ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਫਿਰੋਜ਼ਪੁਰ-ਫਾਜ਼ਿਲਕਾ ਦੇ 9 ਹਲਕਿਆਂ ਵਿੱਚ ਬਿਰਾਦਰੀ ਆਪਣੇ ਉਮੀਦਵਾਰ ਉਤਾਰੇਗੀ ਅਤੇ ਜੋ ਪਾਰਟੀ ਉਨ੍ਹਾਂ ਦਾ ਸਤਿਕਾਰ ਕਰੇਗੀ, ਉਹ ਉਸੇ ਦਾ ਸਾਥ ਦੇਣਗੇ, ਨਹੀਂ ਤਾਂ ਆਜ਼ਾਦ ਉਮੀਦਵਾਰ ਜਿਤਾਉਣਗੇ।

12 hrs ago
user_Sanjeev kumar bittu
Sanjeev kumar bittu
ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•
12 hrs ago
185a00d0-a41f-4ae9-913a-f258dfdca6fc

More news from ਪੰਜਾਬ and nearby areas
  • ਅੰਮ੍ਰਿਤਾ ਵੜਿੰਗ ਦਾ ਬੀਜੇਪੀ ਤੇ ਸ਼ਬਦੀ ਹ.ਮ.ਲਾ ! ਮਹਿਲਾ ਰਾਖਵਾਕਰਨ ਬਿੱਲ ਤੇ ਬੋਲੇ ਅੰਮ੍ਰਿਤਾ ਵੜਿੰਗ.
    1
    ਅੰਮ੍ਰਿਤਾ ਵੜਿੰਗ ਦਾ ਬੀਜੇਪੀ ਤੇ ਸ਼ਬਦੀ ਹ.ਮ.ਲਾ ! ਮਹਿਲਾ ਰਾਖਵਾਕਰਨ ਬਿੱਲ ਤੇ ਬੋਲੇ ਅੰਮ੍ਰਿਤਾ ਵੜਿੰਗ.
    user_Update Muktsar
    Update Muktsar
    Newspaper publisher ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    12 hrs ago
  • ਸਿਵਿਲ ਹਸਪਤਾਲ ਫਰੀਦਕੋਟ ਦੇੇ ਆਉਟਸੋਰਸ ਮੁਲਾਜਮਾਂ ਨੇ ਤਨਖਾਹ ਨਾ ਮਿਲਣ ਕਾਰਣ ਲਾਇਆ ਧਰਨਾ। #faridkotnews
    1
    ਸਿਵਿਲ ਹਸਪਤਾਲ ਫਰੀਦਕੋਟ ਦੇੇ ਆਉਟਸੋਰਸ ਮੁਲਾਜਮਾਂ ਨੇ ਤਨਖਾਹ ਨਾ ਮਿਲਣ ਕਾਰਣ ਲਾਇਆ ਧਰਨਾ।
#faridkotnews
    user_Kumar Faridkot
    Kumar Faridkot
    ਫਰੀਦਕੋਟ, ਫਰੀਦਕੋਟ, ਪੰਜਾਬ•
    2 hrs ago
  • Post by Inside Story News Chennal
    1
    Post by Inside Story News Chennal
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    3 hrs ago
  • 📍 ਕੋਟਕਪੂਰਾ | 20 ਅਪ੍ਰੈਲ | ਟੀਮ ਦੀਪਕ ਗਰਗ ਕੋਟਕਪੂਰਾ ਵਿਧਾਨ ਸਭਾ ਹਲਕੇ ਦੇ ਕਾਂਗਰਸ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਵੱਲੋਂ ਇੱਕ ਮਹੱਤਵਪੂਰਨ ਵੀਡੀਓ ਜਾਰੀ ਕਰਕੇ ਆਉਣ ਵਾਲੀਆਂ ਮਿਊਂਸਪਲ ਕਮੇਟੀ (M.C.) ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਸਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਵੋਟਾਂ ਨੂੰ ਵੱਖ-ਵੱਖ ਵਾਰਡਾਂ ਵਿੱਚ ਸ਼ਿਫਟ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਕਰਕੇ ਕਈ ਵੋਟਰਾਂ ਦੇ ਨਾਮ ਜਾਂ ਵਾਰਡ ਬਦਲ ਸਕਦੇ ਹਨ। ਇਸ ਲਈ ਸਾਰੇ ਵੋਟਰ ਆਪਣੀ ਵੋਟਰ ਲਿਸਟ ਵਿੱਚ ਨਾਮ ਅਤੇ ਵਾਰਡ ਜ਼ਰੂਰ ਚੈਕ ਕਰਨ। 🗣️ ਅਜੈਪਾਲ ਸਿੰਘ ਸੰਧੂ ਦੀ ਅਪੀਲ: "ਮੈਂ ਸਾਰੇ ਸਾਥੀਆਂ ਨੂੰ ਅਪੀਲ ਕਰਦਾ ਹਾਂ ਕਿ ਸਚੇਤ ਰਹੋ। ਆਪਣਾ ਨਾਮ ਵੋਟਰ ਲਿਸਟ ਵਿੱਚ ਜ਼ਰੂਰ ਚੈਕ ਕਰੋ ਤਾਂ ਜੋ ਤੁਹਾਡਾ ਵੋਟ ਕਿਸੇ ਹੋਰ ਵਾਰਡ ਵਿੱਚ ਨਾ ਚਲਾ ਜਾਵੇ।" ਇਸ ਅਪੀਲ ਨਾਲ ਕੋਟਕਪੂਰਾ ਦੀ ਰਾਜਨੀਤੀ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ ਅਤੇ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਗਰਮ ਹੋ ਰਿਹਾ ਹੈ। 📊 ਕੋਟਕਪੂਰਾ ਹਲਕੇ ਵਿੱਚ ਪਹਿਲਾਂ ਵੀ ਚੋਣਾਂ ਦੌਰਾਨ ਤਗੜਾ ਮੁਕਾਬਲਾ ਦੇਖਣ ਨੂੰ ਮਿਲਿਆ ਹੈ, ਜਿੱਥੇ 2022 ਵਿਧਾਨ ਸਭਾ ਚੋਣਾਂ ਵਿੱਚ ਵੱਡੇ ਵੋਟ ਫਰਕ ਨਾਲ ਨਤੀਜੇ ਆਏ ਸਨ ਅਤੇ ਸਿਆਸੀ ਮਾਹੌਲ ਕਾਫੀ ਗਰਮ ਰਿਹਾ ਸੀ। 🔍 ਸਮੀਖਿਆ ਇਹ ਅਪੀਲ ਦਰਸਾਉਂਦੀ ਹੈ ਕਿ ਆਉਣ ਵਾਲੀਆਂ M.C. ਚੋਣਾਂ ਕਾਫੀ ਦਿਲਚਸਪ ਹੋ ਸਕਦੀਆਂ ਹਨ। ਵੋਟਰ ਲਿਸਟ ਵਿੱਚ ਤਬਦੀਲੀਆਂ ਆਮ ਪ੍ਰਕਿਰਿਆ ਹੁੰਦੀ ਹੈ ਪਰ ਚੋਣਾਂ ਤੋਂ ਪਹਿਲਾਂ ਇਹ ਮਾਮਲਾ ਸਿਆਸੀ ਚਰਚਾ ਦਾ ਵਿਸ਼ਾ ਬਣ ਜਾਂਦਾ ਹੈ। 💭 ਅੰਤਿਮ ਵਿਚਾਰ ਲੋਕਤੰਤਰ ਵਿੱਚ ਵੋਟ ਸਭ ਤੋਂ ਵੱਡੀ ਤਾਕਤ ਹੈ। ਜੇ ਵੋਟਰ ਆਪਣੀ ਜਾਣਕਾਰੀ ਚੈਕ ਨਹੀਂ ਕਰਦੇ ਤਾਂ ਉਹ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝੇ ਰਹਿ ਸਕਦੇ ਹਨ। 🪞 ਪ੍ਰਤੀਬਿੰਬ ਕੀ ਇਹ ਸਿਰਫ ਪ੍ਰਕਿਰਿਆ ਹੈ ਜਾਂ ਸਿਆਸੀ ਤਿਆਰੀ? ਕੀ ਇਹ ਮਾਮਲਾ ਚੋਣਾਂ 'ਤੇ ਅਸਰ ਪਾਏਗਾ? 🏁 ਨਿਸ਼ਕਰਸ਼ ਕੋਟਕਪੂਰਾ ਵਿੱਚ M.C. ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਗਰਮ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਵੋਟਰ ਲਿਸਟ ਦਾ ਮਾਮਲਾ ਚੋਣੀ ਮੈਦਾਨ ਵਿੱਚ ਵੱਡਾ ਮੁੱਦਾ ਬਣ ਸਕਦਾ ਹੈ। 📊 POLL ਸਵਾਲ ਕੀ ਤੁਸੀਂ ਆਪਣਾ ਨਾਮ ਵੋਟਰ ਲਿਸਟ ਵਿੱਚ ਚੈਕ ਕੀਤਾ ? 🔘 ਹਾਂ 🔘 ਨਹੀਂ 🔘 ਹੁਣ ਕਰਾਂਗਾ 💬 ਪ੍ਰਤੀਕਿਰਿਆ ਸਵਾਲ ਕੀ ਵੋਟਰ ਲਿਸਟ ਵਿੱਚ ਤਬਦੀਲੀ ਚੋਣਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ ? ⚠️ ਡਿਸਕਲੇਮਰ ਇਹ ਪੋਸਟ ਜਨਤਕ ਬਿਆਨਾਂ ਅਤੇ ਉਪਲਬਧ ਜਾਣਕਾਰੀ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਕਿਸੇ ਵੀ ਤਬਦੀਲੀ ਜਾਂ ਅਧਿਕਾਰਕ ਜਾਣਕਾਰੀ ਲਈ ਸੰਬੰਧਿਤ ਅਧਿਕਾਰੀਆਂ ਜਾਂ ਚੋਣ ਕਮਿਸ਼ਨ ਦੀ ਵੈਬਸਾਈਟ ਚੈਕ ਕਰੋ।
    1
    📍 ਕੋਟਕਪੂਰਾ | 20 ਅਪ੍ਰੈਲ | ਟੀਮ ਦੀਪਕ ਗਰਗ
ਕੋਟਕਪੂਰਾ ਵਿਧਾਨ ਸਭਾ ਹਲਕੇ ਦੇ ਕਾਂਗਰਸ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਵੱਲੋਂ ਇੱਕ ਮਹੱਤਵਪੂਰਨ ਵੀਡੀਓ ਜਾਰੀ ਕਰਕੇ ਆਉਣ ਵਾਲੀਆਂ ਮਿਊਂਸਪਲ ਕਮੇਟੀ (M.C.) ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਸਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਸਰਕਾਰ ਵੱਲੋਂ ਵੋਟਾਂ ਨੂੰ ਵੱਖ-ਵੱਖ ਵਾਰਡਾਂ ਵਿੱਚ ਸ਼ਿਫਟ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਕਰਕੇ ਕਈ ਵੋਟਰਾਂ ਦੇ ਨਾਮ ਜਾਂ ਵਾਰਡ ਬਦਲ ਸਕਦੇ ਹਨ। ਇਸ ਲਈ ਸਾਰੇ ਵੋਟਰ ਆਪਣੀ ਵੋਟਰ ਲਿਸਟ ਵਿੱਚ ਨਾਮ ਅਤੇ ਵਾਰਡ ਜ਼ਰੂਰ ਚੈਕ ਕਰਨ।
🗣️ ਅਜੈਪਾਲ ਸਿੰਘ ਸੰਧੂ ਦੀ ਅਪੀਲ:
"ਮੈਂ ਸਾਰੇ ਸਾਥੀਆਂ ਨੂੰ ਅਪੀਲ ਕਰਦਾ ਹਾਂ ਕਿ ਸਚੇਤ ਰਹੋ। ਆਪਣਾ ਨਾਮ ਵੋਟਰ ਲਿਸਟ ਵਿੱਚ ਜ਼ਰੂਰ ਚੈਕ ਕਰੋ ਤਾਂ ਜੋ ਤੁਹਾਡਾ ਵੋਟ ਕਿਸੇ ਹੋਰ ਵਾਰਡ ਵਿੱਚ ਨਾ ਚਲਾ ਜਾਵੇ।"
ਇਸ ਅਪੀਲ ਨਾਲ ਕੋਟਕਪੂਰਾ ਦੀ ਰਾਜਨੀਤੀ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ ਅਤੇ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਗਰਮ ਹੋ ਰਿਹਾ ਹੈ।
📊 ਕੋਟਕਪੂਰਾ ਹਲਕੇ ਵਿੱਚ ਪਹਿਲਾਂ ਵੀ ਚੋਣਾਂ ਦੌਰਾਨ ਤਗੜਾ ਮੁਕਾਬਲਾ ਦੇਖਣ ਨੂੰ ਮਿਲਿਆ ਹੈ, ਜਿੱਥੇ 2022 ਵਿਧਾਨ ਸਭਾ ਚੋਣਾਂ ਵਿੱਚ ਵੱਡੇ ਵੋਟ ਫਰਕ ਨਾਲ ਨਤੀਜੇ ਆਏ ਸਨ ਅਤੇ ਸਿਆਸੀ ਮਾਹੌਲ ਕਾਫੀ ਗਰਮ ਰਿਹਾ ਸੀ। 
🔍 ਸਮੀਖਿਆ
ਇਹ ਅਪੀਲ ਦਰਸਾਉਂਦੀ ਹੈ ਕਿ ਆਉਣ ਵਾਲੀਆਂ M.C. ਚੋਣਾਂ ਕਾਫੀ ਦਿਲਚਸਪ ਹੋ ਸਕਦੀਆਂ ਹਨ। ਵੋਟਰ ਲਿਸਟ ਵਿੱਚ ਤਬਦੀਲੀਆਂ ਆਮ ਪ੍ਰਕਿਰਿਆ ਹੁੰਦੀ ਹੈ ਪਰ ਚੋਣਾਂ ਤੋਂ ਪਹਿਲਾਂ ਇਹ ਮਾਮਲਾ ਸਿਆਸੀ ਚਰਚਾ ਦਾ ਵਿਸ਼ਾ ਬਣ ਜਾਂਦਾ ਹੈ।
💭 ਅੰਤਿਮ ਵਿਚਾਰ
ਲੋਕਤੰਤਰ ਵਿੱਚ ਵੋਟ ਸਭ ਤੋਂ ਵੱਡੀ ਤਾਕਤ ਹੈ। ਜੇ ਵੋਟਰ ਆਪਣੀ ਜਾਣਕਾਰੀ ਚੈਕ ਨਹੀਂ ਕਰਦੇ ਤਾਂ ਉਹ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝੇ ਰਹਿ ਸਕਦੇ ਹਨ।
🪞 ਪ੍ਰਤੀਬਿੰਬ
ਕੀ ਇਹ ਸਿਰਫ ਪ੍ਰਕਿਰਿਆ ਹੈ ਜਾਂ ਸਿਆਸੀ ਤਿਆਰੀ?
ਕੀ ਇਹ ਮਾਮਲਾ ਚੋਣਾਂ 'ਤੇ ਅਸਰ ਪਾਏਗਾ?
🏁 ਨਿਸ਼ਕਰਸ਼
ਕੋਟਕਪੂਰਾ ਵਿੱਚ M.C. ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਗਰਮ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਵੋਟਰ ਲਿਸਟ ਦਾ ਮਾਮਲਾ ਚੋਣੀ ਮੈਦਾਨ ਵਿੱਚ ਵੱਡਾ ਮੁੱਦਾ ਬਣ ਸਕਦਾ ਹੈ।
📊 POLL ਸਵਾਲ
ਕੀ ਤੁਸੀਂ ਆਪਣਾ ਨਾਮ ਵੋਟਰ ਲਿਸਟ ਵਿੱਚ ਚੈਕ ਕੀਤਾ ?
🔘 ਹਾਂ
🔘 ਨਹੀਂ
🔘 ਹੁਣ ਕਰਾਂਗਾ
💬 ਪ੍ਰਤੀਕਿਰਿਆ ਸਵਾਲ
ਕੀ ਵੋਟਰ ਲਿਸਟ ਵਿੱਚ ਤਬਦੀਲੀ ਚੋਣਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ ?
⚠️ ਡਿਸਕਲੇਮਰ
ਇਹ ਪੋਸਟ ਜਨਤਕ ਬਿਆਨਾਂ ਅਤੇ ਉਪਲਬਧ ਜਾਣਕਾਰੀ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਕਿਸੇ ਵੀ ਤਬਦੀਲੀ ਜਾਂ ਅਧਿਕਾਰਕ ਜਾਣਕਾਰੀ ਲਈ ਸੰਬੰਧਿਤ ਅਧਿਕਾਰੀਆਂ ਜਾਂ ਚੋਣ ਕਮਿਸ਼ਨ ਦੀ ਵੈਬਸਾਈਟ ਚੈਕ ਕਰੋ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    16 hrs ago
  • Post by G MEDIA
    1
    Post by G MEDIA
    user_G MEDIA
    G MEDIA
    ਮੋਗਾ, ਮੋਗਾ, ਪੰਜਾਬ•
    18 hrs ago
  • Punjab daily post
    1
    Punjab daily post
    user_Lovepreet Singh
    Lovepreet Singh
    Moga, Punjab•
    22 hrs ago
  • ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ
    1
    ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ
    user_Rajinder Singh
    Rajinder Singh
    Press Reporter ਮਾਨਸਾ, ਮਾਨਸਾ, ਪੰਜਾਬ•
    17 hrs ago
  • Post by Inside Story News Chennal
    1
    Post by Inside Story News Chennal
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    4 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.