logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਚੋਣਾਂ ਲਈ ਵੋਟਰ ਸੂਚੀਆਂ ਉਪਲੱਬਧ ਨਾ ਹੋਣਾ ਪ੍ਰਸ਼ਾਸਨ ਦੀ ਵੱਡੀ ਨਾਕਾਮੀ-ਘਾਬਦੀਆ ਅਸ਼ਵਨੀ ਗਰਗ, ਕ੍ਰਿਸ਼ਨ ਗਰਗ ਭਵਾਨੀਗੜ੍ਹ, 20 ਅਪ੍ਰੈਲ -ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਲਦੀ ਹੀ ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਜਿੰਨ੍ਹਾਂ ਵਿੱਚ ਨਗਰ ਕੌਂਸਲ ਭਵਾਨੀਗੜ੍ਹ ਵੀ ਸ਼ਾਮਲ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਤੇ ਇਤਰਾਜ਼ ਮਿਤੀ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਦਰਜ ਕਰਵਾਏ ਜਾ ਸਕਦੇ ਹਨ, ਪ੍ਰੰਤੂ ਅੱਜ 20 ਅਪ੍ਰੈਲ ਹੋਣ ਦੇ ਬਾਵਜੂਦ ਅਜੇ ਤੱਕ ਨਗਰ ਕੌਂਸਲ ਦਫ਼ਤਰ ਭਵਾਨੀਗੜ੍ਹ ਵਿਖੇ ਵੋਟਰ ਸੂਚੀਆਂ ਉਪਲੱਬਧ ਨਹੀਂ ਕਰਵਾਈਆਂ ਜਾ ਰਹੀਆਂ। ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸ਼ਰੇਆਮ ਉਲੰਘਣਾ ਹੈ। ਨਗਰ ਕੌਂਸਲ ਭਵਾਨੀਗੜ੍ਹ ਦੇ ਵਾਰਡਾਂ ਦੀਆਂ ਸੂਚੀਆਂ ਉਪਲੱਬਧ ਕਰਵਾਈਆਂ ਜਾਣ ਤਾਂ ਜੋ ਪਬਲਿਕ ਸਮੇਂ ਅਨੁਸਾਰ ਵੋਟਰ ਸੂਚੀ ਵੇਖ ਕੇ ਅਪਣੇ ਇਤਰਾਜ਼ ਦਾਖਲ ਕਰਵਾ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਲਵਿੰਦਰ ਸਿੰਘ ਪੂਨੀਆ ਘਾਬਦੀਆ ਨੇ ਗੱਲਬਾਤ ਸਾਂਝੀ ਕਰਦਿਆਂ ਕਿਹਾ ਕਿ ਅੱਜ ਅਸੀਂ ਇਸ ਸਬੰਧੀ ਐਸ.ਡੀ.ਐਮ ਦਫਤਰ ਅਤੇ ਨਗਰ ਕੌਂਸਲ ਭਵਾਨੀਗੜ੍ਹ ਦਫ਼ਤਰ ਵਿਖੇ ਇਸ ਸਬੰਧੀ ਅਰਜ਼ੀ ਦਿੱਤੀ ਹੈ ਕਿ ਜਲਦੀ ਤੋਂ ਜਲਦੀ ਪਬਲਿਕ ਨੂੰ ਇਤਰਾਜ਼ ਲਈ ਵੋਟਰ ਸੂਚੀਆਂ ਉਪਲੱਬਧ ਕਰਵਾਈਆਂ ਜਾਣ ਤਾਂ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਹੀ ਢੰਗ ਨਾਲ ਚੋਣ ਦਾ ਕੰਮ ਨੇਪਰੇ ਚੜ ਸਕੇ। ਉਨ੍ਹਾਂ ਨੇ ਇਸ ਨੂੰ ਆਮ ਆਦਮੀ ਪਾਰਟੀ ਦੀ ਨਲਾਇਕੀ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਅਪਣੀ ਉਮੀਦਵਾਰਾਂ ਨੂੰ ਲਾਹਾ ਦੇਣ ਲਈ ਅਜਿਹਾ ਕੀਤਾ ਜਾ ਰਿਹਾ ਹੈ ਜੋ ਸ਼ਹਿਰ ਦੇ ਆਮ ਲੋਕ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਸਾਬਕਾ ਕੌਂਸਲਰ ਅਕਾਲੀ ਆਗੂ ਗੋਲਡੀ ਤੂਰ ਅਤੇ ਸੰਜੀਵ ਲਾਲਕਾ ਵੀ ਹਾਜਰ ਸਨ।

11 hrs ago
user_Krishan Garg
Krishan Garg
Açaí shop Bhawanigarh, Sangrur•
11 hrs ago
15f84953-73d3-4d6c-bf60-7a07a5c7605e

More news from ਪੰਜਾਬ and nearby areas
  • ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ ਸੰਜੇ ਤਲਵਾਰ ਨਾਲ ਰਲ ਕੇ ਕੀਤਾ ਗਿਆ ਸੀ ਨਜਾਇਜ਼ ਕਬਜ਼ਾ ਪੁੱਡਾ ਆਪਣੀ ਮਾਲਕੀ ਵਾਲੀ ਜਮੀਨ ਤੇ ਖਾਲੀ ਕਰਾਉਣ ਦਾ ਨੋਟਿਸ ਲਾਉਂਦੀ ਹੋਈ ਤਾਜ ਪੁਰ ਰੋਡ ਸੁਧਾਕਰ ਪਾਠਕ ਨਗਰ ਗਲੀ ਨੰਬਰ 1 ਲੁਧਿਆਨਾ ਪੁੱਡਾ ਗਲਾਡਾ ਮਾਲਕੀ ਵਾਲੀ ਜ਼ਮੀਨ ’ਤੇ ਕਾਂਗਰਸ ਪਾਰਟੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਸ਼ਿਵ ਸ਼ਕਤੀ ਮੰਦਰ ਬਣਾਇਆ ਗਿਆ ਸੀ
    1
    ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ  ਸੰਜੇ ਤਲਵਾਰ ਨਾਲ ਰਲ ਕੇ ਕੀਤਾ ਗਿਆ ਸੀ ਨਜਾਇਜ਼ ਕਬਜ਼ਾ  ਪੁੱਡਾ ਆਪਣੀ ਮਾਲਕੀ  ਵਾਲੀ ਜਮੀਨ ਤੇ ਖਾਲੀ ਕਰਾਉਣ ਦਾ ਨੋਟਿਸ ਲਾਉਂਦੀ ਹੋਈ ਤਾਜ ਪੁਰ ਰੋਡ ਸੁਧਾਕਰ ਪਾਠਕ  ਨਗਰ ਗਲੀ ਨੰਬਰ 1 ਲੁਧਿਆਨਾ ਪੁੱਡਾ ਗਲਾਡਾ ਮਾਲਕੀ ਵਾਲੀ ਜ਼ਮੀਨ ’ਤੇ ਕਾਂਗਰਸ ਪਾਰਟੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ  ਸ਼ਿਵ ਸ਼ਕਤੀ ਮੰਦਰ ਬਣਾਇਆ ਗਿਆ ਸੀ
    user_SANDEEP SINGLA m no 9888979288
    SANDEEP SINGLA m no 9888979288
    Doctor ਸੰਗਰੂਰ, ਸੰਗਰੂਰ, ਪੰਜਾਬ•
    19 hrs ago
  • Post by ༒♛𝔖𝔥𝔦𝔣𝔞𝔩𝔦 ♛༒꧂
    1
    Post by ༒♛𝔖𝔥𝔦𝔣𝔞𝔩𝔦 ♛༒꧂
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Teacher ਸੁਨਾਮ, ਸੰਗਰੂਰ, ਪੰਜਾਬ•
    5 hrs ago
  • ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ
    1
    ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ  ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ
    user_Press reporter Parveen rishi India tv
    Press reporter Parveen rishi India tv
    ਬਰਨਾਲਾ, ਬਰਨਾਲਾ, ਪੰਜਾਬ•
    7 hrs ago
  • Post by Bandhantor singh
    2
    Post by Bandhantor singh
    user_Bandhantor singh
    Bandhantor singh
    Voice of people Barnala, Punjab•
    12 hrs ago
  • Post by GURJIT SINGH KHUDDI
    1
    Post by GURJIT SINGH KHUDDI
    user_GURJIT SINGH KHUDDI
    GURJIT SINGH KHUDDI
    Press advisory ਬਰਨਾਲਾ, ਬਰਨਾਲਾ, ਪੰਜਾਬ•
    17 hrs ago
  • Post by ਬਲਵਿੰਦਰ ਸਿੰਘ
    4
    Post by ਬਲਵਿੰਦਰ ਸਿੰਘ
    user_ਬਲਵਿੰਦਰ ਸਿੰਘ
    ਬਲਵਿੰਦਰ ਸਿੰਘ
    Agriculture cooperative ਮੂਨਕ, ਸੰਗਰੂਰ, ਪੰਜਾਬ•
    7 hrs ago
  • ਦੇਖੋ ਕੁਦਰਤ ਦੇ ਕ੍ਰਿਸ਼ਮੇ ਨੂੰ ਕੋਈ ਨਹੀਂ ਜਾਣ ਸਕਦਾ ਇਸ ਵੀਡੀਓ ਨੂੰ ਦੇਖੋ ਤੁਹਾਨੂੰ ਆਪਣੇ ਆਪ ਪਤਾ ਚੱਲ ਜਾਵੇਗਾ
    1
    ਦੇਖੋ ਕੁਦਰਤ ਦੇ ਕ੍ਰਿਸ਼ਮੇ ਨੂੰ ਕੋਈ ਨਹੀਂ ਜਾਣ ਸਕਦਾ ਇਸ ਵੀਡੀਓ ਨੂੰ ਦੇਖੋ ਤੁਹਾਨੂੰ ਆਪਣੇ ਆਪ ਪਤਾ ਚੱਲ ਜਾਵੇਗਾ
    user_News India Times
    News India Times
    ਮੂਨਕ, ਸੰਗਰੂਰ, ਪੰਜਾਬ•
    17 hrs ago
  • Post by ༒♛𝔖𝔥𝔦𝔣𝔞𝔩𝔦 ♛༒꧂
    1
    Post by ༒♛𝔖𝔥𝔦𝔣𝔞𝔩𝔦 ♛༒꧂
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Teacher ਸੁਨਾਮ, ਸੰਗਰੂਰ, ਪੰਜਾਬ•
    5 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.