27 ਅਗਸਤ 2026 ਨੂੰ ਜ਼ਿਲਾ ਫਾਜ਼ਿਲਕਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ 38 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ ਜਲਾਲਾਬਾਦ- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ 38 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਗਸ਼ਤ ਕਰਦੀ ਹੋਈ ਲਮੋਚੜ ਕਲਾਂ ਪੁਲ ਨਹਿਰ ਤੋਂ ਲਮੋਚੜ ਖੁਰਦ ਨੂੰ ਜਾ ਰਹੀ ਸੀ ਤਾਂ ਸਾਹਮਣੇ ਤੋਂ ਇੱਕ ਵਿਅਕਤੀ ਦਿਖਾਈ ਦਿੱਤਾ ਜੋ ਪੁਲਿਸ ਦੀ ਗੱਡੀ ਨੂੰ ਵੇਖ ਕੇ ਖਿਸਕਣ ਲੱਗਿਆ। ਪੁਲਿਸ ਪਾਰਟੀ ਨੇ ਉਸਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 38 ਗ੍ਰਾਮ ਹੈਰੋਇਨ ਬਰਾਮਦ ਹੋਈ। ਵਿਅਕਤੀ ਦੀ ਪਛਾਣ ਅਮਨਦੀਪ ਸਿੰਘ ਉਰਫ ਕਾਲੂ ਪੁੱਤਰ ਮਹਿੰਦਰ ਸਿੰਘ ਵਾਸੀ ਸੁਖੇਰਾ ਬੋਦਲਾ ਵਜੋਂ ਹੋਈ ਹੈ। ਜਿਸ 'ਤੇ ਧਾਰਾ 21/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::::: 2 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ ਜਲਾਲਾਬਾਦ- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ 2 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਗਸ਼ਤ ਕਰਦੀ ਹੋਈ ਕਾਹਨੇ ਵਾਲਾ ਤੋਂ ਨਹਿਰੋ ਨਹਿਰ ਪਿੰਡ ਆਲਮ ਕੇ ਨੂੰ ਜਾ ਰਹੀ ਸੀ ਤਾਂ ਬਾਬੇ ਦੀ ਸਮਾਧ ਨਹਿਰ ਦੇ ਪੁਲ ਕੋਲ ਪੁੱਜੀ ਤਾਂ ਸਾਹਮਣੇ ਤੋਂ ਇੱਕ ਵਿਅਕਤੀ ਦਿਖਾਈ ਦਿੱਤਾ, ਜੋ ਪੁਲਿਸ ਦੀ ਗੱਡੀ ਨੂੰ ਵੇਖ ਕੇ ਆਪਣੇ ਸੱਜੇ ਹੱਥ ਵਿੱਚ ਫੜਿਆ ਕਾਲੇ ਰੰਗ ਦਾ ਮੋਮੀ ਲਿਫਾਫਾ ਸੁੱਟ ਕੇ ਖਿਸਕਣ ਲੱਗਿਆ। ਪੁਲਿਸ ਪਾਰਟੀ ਨੇ ਉਸਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਵਿਅਕਤੀ ਦੀ ਪਛਾਣ ਗੁਰਨੈਬ ਸਿੰਘ ਉਰਫ ਨੈਬਾ ਪੁੱਤਰ ਛਿੰਦਾ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਉਤਾੜ ਵਜੋਂ ਹੋਈ ਹੈ। ਜਿਸ 'ਤੇ ਧਾਰਾ 21/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::::: 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ ਜਲਾਲਾਬਾਦ- ਥਾਣਾ ਵੈਰੋਕੇ ਪੁਲਿਸ ਨੇ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਕਾਰਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਹਰਬੰਸ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਚੱਕ ਬਲੋਚਾ ਉਰਫ ਮਹਾਲਮ ਪਿੰਡ ਕਾਠਗੜ੍ਹ ਦੇ ਸ਼ਮਸ਼ਾਨ ਘਾਟ ਕੋਲ ਇੱਕ ਪਲਾਸਟਿਕ ਦੀ ਕੈਨੀ ਵਿੱਚ ਨਾਜਾਇਜ਼ ਸ਼ਰਾਬ ਰੱਖ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਵੱਲੋਂ ਰੇਡ ਕਰਕੇ ਉਕਤ ਵਿਅਕਤੀ ਨੂੰ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ। ਜਿਸ 'ਤੇ ਧਾਰਾ 61/1/14 ਆਬਕਾਰੀ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::::: 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ ਜਲਾਲਾਬਾਦ- ਥਾਣਾ ਵੈਰੋਕੇ ਪੁਲਿਸ ਨੇ 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐਸ.ਆਈ ਜਗਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਜੀਤ ਸਿੰਘ ਪੁੱਤਰ ਸੁਰੈਣ ਸਿੰਘ ਵਾਸੀ ਚੱਕ ਬਲੋਚਾ ਉਰਫ ਮਹਾਲਮ, ਜਿਸ 'ਤੇ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ, ਹੁਣ ਵੀ ਦਾਣਾ ਮੰਡੀ ਵੈਰੋਕੇ ਵਿਖੇ ਨਾਜਾਇਜ਼ ਸ਼ਰਾਬ ਵੇਚਣ ਲਈ ਬੈਠਾ ਹੈ। ਪੁਲਿਸ ਵੱਲੋਂ ਰੇਡ ਕਰਕੇ ਉਕਤ ਵਿਅਕਤੀ ਨੂੰ 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ ਗਿਆ। ਜਿਸ 'ਤੇ ਧਾਰਾ 112 ਬੀ.ਐਨ.ਐਸ. ਅਤੇ 61/1/14 ਆਬਕਾਰੀ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::::: ਚੋਰੀ ਦੀ 150 ਫੁੱਟ ਅਤੇ 45 ਮੀਟਰ ਕੇਬਲ ਤਾਰ ਸਮੇਤ 4 ਵਿਅਕਤੀ ਕਾਬੂ ਫਾਜ਼ਿਲਕਾ- ਥਾਣਾ ਸਦਰ ਫਾਜ਼ਿਲਕਾ ਪੁਲਿਸ ਨੇ ਚੋਰੀ ਦੀ 150 ਫੁੱਟ ਅਤੇ 45 ਮੀਟਰ ਕੇਬਲ ਤਾਰ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਕਰਮਜੀਤ ਸਿੰਘ ਉਰਫ ਸ਼ੰਟੀ ਪੁੱਤਰ ਬਸ਼ੀਰ ਸਿੰਘ ਵਾਸੀ ਫਤਿਹਗੜ੍ਹ, ਪਾਰਸ ਪੁੱਤਰ ਮੁਖਤਿਆਰ ਸਿੰਘ, ਸੁਖਚੈਨ ਸਿੰਘ ਉਰਫ ਸੁੱਖਾ ਪੁੱਤਰ ਮੰਗਤ ਸਿੰਘ ਅਤੇ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਪਰਮਜੀਤ ਸਿੰਘ ਵਾਸੀ ਤਰੋਬੜੀ ਮੋਟਰਾਂ ਦੀਆਂ ਕੇਬਲਾਂ ਚੋਰੀ ਕਰਨ ਦੇ ਆਦੀ ਹਨ ਅਤੇ ਅੱਜ ਵੀ ਚੋਰੀ ਦੀਆਂ ਕੇਬਲਾਂ ਵੇਚਣ ਲਈ ਮੰਡੀ ਲਾਧੂਕਾ ਆ ਰਹੇ ਹਨ। ਪੁਲਿਸ ਵੱਲੋਂ ਨਾਕਾਬੰਦੀ ਕਰਕੇ ਉਕਤ ਵਿਅਕਤੀਆਂ ਨੂੰ 150 ਫੁੱਟ ਅਤੇ 45 ਮੀਟਰ ਕੇਬਲ ਤਾਰ ਸਮੇਤ ਕਾਬੂ ਕਰ ਲਿਆ। ਜਿਨ੍ਹਾਂ 'ਤੇ ਧਾਰਾ 303(2), 3(5) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::::: 50 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ ਫਾਜ਼ਿਲਕਾ- ਥਾਣਾ ਸਦਰ ਫਾਜ਼ਿਲਕਾ ਪੁਲਿਸ ਨੇ 50 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐਸ.ਆਈ. ਅੰਮ੍ਰਿਤਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਗੁਰਦੇਵ ਸਿੰਘ ਪੁੱਤਰ ਅਮੀਰ ਸਿੰਘ ਵਾਸੀ ਨੂਰਸ਼ਾਹ ਅਤੇ ਇੱਕ ਹੋਰ ਵਿਅਕਤੀ ਵਾਸੀ ਨਵਾਂ ਹਸਤਾ ਨਾਜਾਇਜ਼ ਸ਼ਰਾਬ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਆਪਣੇ ਪਿੰਡ ਤੋਂ ਨਾਜਾਇਜ਼ ਸ਼ਰਾਬ ਲੈ ਕੇ ਆ ਰਹੇ ਹਨ, ਜੋ ਅੱਗੇ ਫਾਜ਼ਿਲਕਾ ਸ਼ਹਿਰ ਵਿੱਚ ਸਪਲਾਈ ਕਰਨੀ ਹੈ। ਪੁਲਿਸ ਵੱਲੋਂ ਨਾਕਾਬੰਦੀ ਕਰਕੇ ਉਕਤ ਵਿਅਕਤੀਆਂ ਨੂੰ 50 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ। ਜਿਨ੍ਹਾਂ 'ਤੇ ਧਾਰਾ 61/1/14 ਆਬਕਾਰੀ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::::: 3 ਗ੍ਰਾਮ ਹੈਰੋਇਨ ਅਤੇ 2 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਫਾਜ਼ਿਲਕਾ- ਥਾਣਾ ਸਦਰ ਫਾਜ਼ਿਲਕਾ ਪੁਲਿਸ ਨੇ 3 ਗ੍ਰਾਮ ਹੈਰੋਇਨ, 2 ਪਿਸਤੌਲ, 7 ਜਿੰਦਾ ਰੌਂਦ, 22000 ਰੁਪਏ ਡਰੱਗ ਮਨੀ, 2 ਮੋਬਾਈਲ ਫੋਨ, ਇੱਕ ਕੰਪਿਊਟਰ ਕੰਡਾ ਅਤੇ ਆਈ-20 ਕਾਰ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐਸ.ਆਈ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਰਿੰਕੂ ਸਿੰਘ ਉਰਫ ਰਿੰਕੀ ਪੁੱਤਰ ਕੁਲਦੀਪ ਸਿੰਘ ਅਤੇ ਤੇਜਾ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਨਵਾਂ ਮੁੰਬੇ ਕੇ ਹੈਰੋਇਨ ਅਤੇ ਨਾਜਾਇਜ਼ ਅਸਲਾ ਅੱਗੇ ਵੇਚਣ ਦਾ ਕੰਮ ਕਰਦੇ ਹਨ ਅਤੇ ਅੱਜ ਵੀ ਆਪਣੇ ਪਿੰਡ ਤੋਂ ਹੈਰੋਇਨ ਅਤੇ ਨਾਜਾਇਜ਼ ਅਸਲਾ ਲੈ ਕੇ ਆ ਰਹੇ ਹਨ, ਜੋ ਅੱਗੇ ਫਾਜ਼ਿਲਕਾ ਸ਼ਹਿਰ ਵਿੱਚ ਸਪਲਾਈ ਕਰਨਾ ਹੈ। ਪੁਲਿਸ ਵੱਲੋਂ ਢੁੱਕਵੀਂ ਜਗ੍ਹਾ 'ਤੇ ਨਾਕਾਬੰਦੀ ਕਰਕੇ ਉਕਤ ਵਿਅਕਤੀਆਂ ਨੂੰ ਉਕਤ ਸਾਮਾਨ ਸਮੇਤ ਕਾਬੂ ਕਰ ਲਿਆ। ਜਿਨ੍ਹਾਂ 'ਤੇ ਧਾਰਾ 21/61/85 ਐਨ.ਡੀ.ਪੀ.ਐਸ. ਐਕਟ ਅਤੇ 25, 27 ਅਸਲਾ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::: ਜੂਆ ਖੇਡਦੇ 4 ਵਿਅਕਤੀ 2050 ਰੁਪਏ ਦੀ ਨਗਦੀ ਸਮੇਤ ਕਾਬੂ ਫਾਜ਼ਿਲਕਾ- ਥਾਣਾ ਸਿਟੀ ਫਾਜ਼ਿਲਕਾ ਪੁਲਿਸ ਨੇ ਜੂਆ ਖੇਡਦੇ 4 ਵਿਅਕਤੀਆਂ ਨੂੰ 2050 ਰੁਪਏ ਦੀ ਨਗਦੀ ਸਮੇਤ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਦੀਸ਼ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਪੰਕਜ ਪੁੱਤਰ ਰਾਮ ਕੁਮਾਰ ਵਾਸੀ ਅਬੋਹਰ ਰੋਡ ਨੇੜੇ ਸ਼ਾਹ ਪੈਲਸ ਫਾਜ਼ਿਲਕਾ, ਸ਼ੰਭੂ ਕੁਮਾਰ ਪੁੱਤਰ ਕੈਲਾਸ਼ ਮੈਹਤੋ ਵਾਸੀ ਡੇਰਾ ਸੱਚਾ ਸੌਦਾ ਕਲੋਨੀ ਫਾਜ਼ਿਲਕਾ, ਨਵਦੀਪ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਡੇਰਾ ਸੱਚਾ ਸੌਦਾ ਕਲੋਨੀ ਅਤੇ ਸੋਨੂੰ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਪਿੰਡ ਸਲੇਮਸ਼ਾਹ ਮਲੋਟ ਰੋਡ ਨੇੜੇ ਮੱਛੀ ਅੱਡਾ ਦਾਣਾ ਮੰਡੀ ਗੇਟ ਨੰਬਰ ਇੱਕ ਫਾਜ਼ਿਲਕਾ ਵਿਖੇ ਤਾਸ਼ 'ਤੇ ਪੈਸੇ ਲਗਾ ਕੇ ਜੂਆ ਖੇਡ ਰਹੇ ਹਨ। ਪੁਲਿਸ ਵੱਲੋਂ ਰੇਡ ਕਰਕੇ ਉਕਤ ਵਿਅਕਤੀਆਂ ਨੂੰ 2050 ਰੁਪਏ ਅਤੇ ਤਾਸ਼ ਦੇ ਪੱਤਿਆਂ ਸਮੇਤ ਕਾਬੂ ਕਰ ਲਿਆ। ਜਿਨ੍ਹਾਂ 'ਤੇ ਧਾਰਾ 112 ਬੀ.ਐਨ.ਐਸ. ਅਤੇ 13/3/67 ਜੀ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::::: 200 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ ਅਬੋਹਰ- ਥਾਣਾ ਸਿਟੀ ਇੱਕ ਅਬੋਹਰ ਪੁਲਿਸ ਨੇ 200 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐਕਸਾਇਜ਼ ਇੰਸਪੈਕਟਰ ਗੁਰਬਖਸ਼ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਚੌਕੀ ਸੀਡ ਫਾਰਮ ਪੱਕਾ ਅਬੋਹਰ ਵਿਖੇ ਮੌਜੂਦ ਸਨ ਤਾਂ ਰੇਸ਼ਮ ਸਿੰਘ ਪੁੱਤਰ ਟੇਕ ਸਿੰਘ ਵਾਸੀ ਸਰਾਭਾ ਨਗਰ ਅਬੋਹਰ ਨੂੰ 200 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ, ਜਦਕਿ ਕਾਂਤੀ ਪਤਨੀ ਹਰਮੇਸ਼ ਵਾਸੀ ਸੀਡ ਫਾਰਮ ਪੱਕਾ ਅਬੋਹਰ ਗ੍ਰਿਫਤਾਰ ਨਹੀਂ ਹੋ ਸਕੀ। ਜਿਨ੍ਹਾਂ 'ਤੇ ਧਾਰਾ 61/1/14 ਆਬਕਾਰੀ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::::: ਪੈਸੇ ਵਾਪਸ ਨਾ ਕਰਨ ਅਤੇ ਧਮਕੀਆਂ ਦੇਣ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ ਅਬੋਹਰ- ਥਾਣਾ ਸਿਟੀ ਇੱਕ ਅਬੋਹਰ ਪੁਲਿਸ ਨੇ ਪੈਸੇ ਵਾਪਸ ਨਾ ਕਰਨ ਅਤੇ ਧਮਕੀਆਂ ਦੇਣ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐਸ.ਆਈ ਸੁਖਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੀਤਾ ਰਾਮ ਪੁੱਤਰ ਗੋਬਿੰਦ ਰਾਮ ਵਾਸੀ ਗਲੀ ਨੰਬਰ 3 ਸਰਕੁਲਰ ਰੋਡ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜੈ ਪ੍ਰਕਾਸ਼ ਮਿੱਤਲ ਪੁੱਤਰ ਗੋਬਿੰਦ ਰਾਮ, ਸੁਨੀਲ ਕੁਮਾਰ ਮਿੱਤਲ ਪੁੱਤਰ ਗੋਬਿੰਦ ਰਾਮ ਅਤੇ ਰਾਣੀ ਮਿੱਤਲ ਪਤਨੀ ਜੈ ਪ੍ਰਕਾਸ਼ ਮਿੱਤਲ ਵਾਸੀ ਪੁਰਾਣੀ ਫਾਜ਼ਿਲਕਾ ਰੋਡ ਕਸੇਰਾ ਨਗਰੀ ਅਬੋਹਰ ਨੂੰ ਉਨ੍ਹਾਂ ਨੇ 15,47,922 ਅਤੇ ਵੀਨਾ ਗਰਗ ਨੇ 35,58,124 ਰੁਪਏ ਬਤੌਰ ਅਮਾਨਤ ਦਿੱਤੇ ਸਨ, ਜੋ ਉਹ ਵਾਪਸ ਨਹੀਂ ਕਰ ਰਹੇ ਅਤੇ ਧਮਕੀਆਂ ਦਿੰਦੇ ਹਨ। ਜਿਨ੍ਹਾਂ 'ਤੇ ਧਾਰਾ 318(4), 316(2), 61(2) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ::::::: ਜੂਆ ਖੇਡਦੇ 2 ਵਿਅਕਤੀ 2025 ਰੁਪਏ ਸਮੇਤ ਕਾਬੂ ਅਬੋਹਰ- ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਜੂਆ ਖੇਡਦੇ 2 ਵਿਅਕਤੀਆਂ ਨੂੰ 2025 ਰੁਪਏ ਦੀ ਨਗਦੀ ਸਮੇਤ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਧੰਨਪਤ ਰਾਏ ਉਰਫ ਧੰਨਾ ਪੁੱਤਰ ਸ਼ਿਵ ਲਾਲ ਵਾਸੀ ਗਲੀ ਨੰਬਰ 7 ਠਾਕਰ ਆਬਾਦੀ ਅਬੋਹਰ ਅਤੇ ਅਸ਼ੋਕ ਕੁਮਾਰ ਪੁੱਤਰ ਜਗਰਾਮ ਵਾਸੀ ਗਲੀ ਨੰਬਰ ਇੱਕ ਆਰੀਆ ਨਗਰ ਅਬੋਹਰ ਤਾਸ਼ ਦੇ ਪੱਤਿਆਂ 'ਤੇ ਪੈਸੇ ਲਗਾ ਕੇ ਜੂਆ ਖੇਡਣ ਦੇ ਆਦੀ ਹਨ ਅਤੇ ਜੇ.ਪੀ ਪਾਰਕ ਦੇ ਬੈਕਸਾਈਡ ਖਾਲੀ ਪਈ ਜਗ੍ਹਾ ਵਿੱਚ ਜੂਆ ਖੇਡ ਰਹੇ ਹਨ। ਪੁਲਿਸ ਵੱਲੋਂ ਰੇਡ ਕਰਕੇ ਉਕਤ ਵਿਅਕਤੀਆਂ ਨੂੰ 2025 ਰੁਪਏ ਅਤੇ 52 ਤਾਸ਼ ਦੇ ਪੱਤਿਆਂ ਸਮੇਤ ਕਾਬੂ ਕਰ ਲਿਆ। ਜਿਨ੍ਹਾਂ 'ਤੇ ਧਾਰਾ 13/3/67 ਜੀ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।

- ਫਰੀਦਕੋਟ ਪੁਲਿਸ ਵੱਲੋ ਨ/ਸ਼ਾ ਤਸ/ਕਰੀ ਨੈੱਟਵਰਕਾਂ ਵਿਰੁੱਧ ਅਹਿਮ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ, 522 ਗ੍ਰਾਮ ਹੈਰੋ/ਇਨ, 01 ਪਿਸ/ਟਲ 9 ਐਮ.ਐਮ ਮੋਟਰਸਾਈਕਲ ਸਮੇਤ ਤਸ/ਕਰ ਕਾਬੂ ਫਰੀਦਕੋਟ ਪੁਲਿਸ ਵੱਲੋ ਨ/ਸ਼ਾ ਤਸ/ਕਰੀ ਨੈੱਟਵਰਕਾਂ ਵਿਰੁੱਧ ਅਹਿਮ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ, 522 ਗ੍ਰਾਮ ਹੈਰੋ/ਇਨ, 01 ਪਿਸ/ਟਲ 9 ਐਮ.ਐਮ ਮੋਟਰਸਾਈਕਲ ਸਮੇਤ ਤਸ/ਕਰ ਕਾਬੂ, #ਫਰੀਦਕੋਟਪੁਲਿਸ #FaridkotPolice #ਫਿਰੌਤੀ #50ਲੱਖਫਿਰੌਤੀ #Extortion #ExtortionCase #ਮੁੱਖਮਾਸਟਰਮਾਈਂਡ #ਗ੍ਰਿਫਤਾਰੀ #PoliceAction #PunjabPolice #PunjabPoliceDepartment #PunjabNews #FaridkotNews #Faridkot #ਫਰੀਦਕੋਟ #ਕੋਟਕਪੂਰਾ #Kotkapura #CrimeNews #CrimeUpdate #BreakingNews #LatestNews #PunjabCrime #CrimeInPunjab #PoliceInvestigation #ZeroTolerance #ਪੁਲਿਸਕਾਰਵਾਈ #ਕਾਨੂੰਨਵਿਵਸਥਾ #LawAndOrder #Threat #ਜਾਨੋਂਮਾਰਨਦੀਧਮਕੀ Rajinder Arora Rajinder Arora ਜਾਗਰੂਕਤਾ ਬਾਣੀ Faridkot Police Faridkot Range Police1
- ਸਰਦਾਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਧਰਨਾ ਕੋਈ ਸਮੱਸਿਆ ਦਾ ਹੱਲ ਨਹੀਂ 11 ਮੈਂਬਰੀ ਕਮੇਟੀ ਦਾ ਗਠਨ ਕਰਕੇ ਦਾ ਹੱਲ ਕੀਤਾ ਜਾਵੇਗਾ ਸਰਦਾਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਧਰਨਾ ਕੋਈ ਸਮੱਸਿਆ ਦਾ ਹੱਲ ਨਹੀਂ 11 ਮੈਂਬਰੀ ਕਮੇਟੀ ਦਾ ਗਠਨ ਕਰਕੇ ਦਾ ਹੱਲ ਕੀਤਾ ਜਾਵੇਗਾ1
- ਹੀਰਾ ਸਿੰਘ ਨਗਰ ਗਲੀ ਨੰਬਰ ਪੰਜ 26.8.2026 ਮੇ ਰੌਸ਼ਨ ਸਿੰਘ ਸਹੋਤਾ ਫੋਨ ਨੰਬਰ 8288816143 ਲਾਈਕ ਸ਼ੇਅਰ ਸਪੋਰਟ ਕਰੁ ਧੰਨਵਾਦ1
- ਮੋਗਾ ਦੇ ਡੀਸੀ ਕੰਪਲੈਕਸ ਦੇ ਬਾਅਦ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਅੱਗੇ ਗੁਫਾਰ ਲਗਾਈ ਮੋਗੇ ਦੀ ਆਸ਼ਾ ਵਰਕਰ ਯੂਨੀਅਨ ਵੱਲੋਂ ਵੀ ਮੋਗਾ ਦੇ ਡੀਸੀ ਕੰਪਲੈਕਸ ਦੇ ਬਾਹਰ ਰੱਜ ਕੇ ਪੈਟਰੋਲ ਤੇ ਆਪਾਂ ਕੀਤਾ ਗਿਆ ਤੇ ਆਪਣੀਆਂ ਮੰਗਾਂ ਨੂੰ ਮਨਾਉਣ ਦੇ ਲਈ ਅਪੀਲ ਕੀਤੀ ਗਈ1
- 28 ਅਗਸਤ ਨੂੰ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਕਿਸ-ਕਿਸ ਦੇ ਖਾਤਿਆਂ ਵਿੱਚ ਪੈਸੇ ਆਉਣਗੇ 28 ਅਗਸਤ ਨੂੰ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਕਿਸ-ਕਿਸ ਦੇ ਖਾਤਿਆਂ ਵਿੱਚ ਪੈਸੇ ਆਉਣਗੇ, ਸਰਕਾਰ ਵੱਲੋਂ ਦੱਸਿਆ ਗਿਆ ਕਿ 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਔਰਤਾਂ ਨੂੰ ₹1,000 ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਔਰਤਾਂ ਨੂੰ ₹1,500 ਦੀ ਸਨਮਾਨ ਰਾਸ਼ੀ ਸਿੱਧੀ ਬੈਂਕ ਖਾਤਿਆਂ1
- ਸਮਾਜ ਨੂੰ ਗ਼ਲਤ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ। ਜੋ ਇਨਸਾਨੀਅਤ ਦੇ ਨਾਮ ਤੇ ਗ਼ਲਤ ਸੰਦੇਸ਼ ਦਿੰਦੇ ਹਨ। #santrampalji1
- ਬਰਨਾਲਾ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਲਗਾ ਕੇ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਹੋਰ ਜਥੇਬੰਦੀਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਮਰਦ-ਔਰਤਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ1
- ਫਰੀਦਕੋਟ ਘਰਾਂ ਵਿੱਚ ਆ ਰਿਹਾ ਗੰਦਲਾਂ ਪਾਣੀ, ਪਾਣੀ ਪੀਣਾ ਤਾਂ ਦੂਰ ਹੱਥ ਧੋਣ ਦੇ ਵੀ ਨਹੀਂ ਕਾਬਲ, ਫਰੀਦਕੋਟ ਘਰਾਂ ਵਿੱਚ ਆ ਰਿਹਾ ਗੰਦਲਾਂ ਪਾਣੀ, ਪਾਣੀ ਪੀਣਾ ਤਾਂ ਦੂਰ ਹੱਥ ਧੋਣ ਦੇ ਵੀ ਨਹੀਂ ਕਾਬਲ, #ਫਰੀਦਕੋਟ #ਗੰਦਲਾਪਾਣੀ #ਦੂਸ਼ਿਤਪਾਣੀ #ਪਾਣੀਦੀਸਮੱਸਿਆ #ਪੀਣਵਾਲਾਪਾਣੀ #ਸਾਫ਼ਪਾਣੀ #ਜਨਤਾਦੀਸਮੱਸਿਆ #ਲੋਕਾਂਦੀਅਵਾਜ਼ #ਫਰੀਦਕੋਟਨਿਊਜ਼ #Faridkot #WaterCrisis #WaterPollution #CleanWater #PublicIssue #PunjabNews #Punjab1