ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼ਬਦ ਗੁਰੂ ਪ੍ਰਚਾਰ ਸਭਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਮੂਹਿਕ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਕਪੂਰਥਲਾ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼ਬਦ ਗੁਰੂ ਪ੍ਰਚਾਰ ਸਭਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਮੂਹਿਕ ਸ੍ਰੀ ਸਹਿਜ ਪਾਠਾਂ ਦੇ ਭੋਗ ਸਟੇਟ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ । ਸਮਾਗਮ ਦੀ ਆਰੰਭਤਾ ਮੌਕੇ ਭਾਈ ਪਲਵਿੰਦਰ ਸਿੰਘ ਸਾਰੰਗ ਹਜ਼ੂਰੀ ਰਾਗੀ ਸਟੇਟ ਗੁਰਦੁਆਰਾ ਸਾਹਿਬ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਜਿਨ੍ਹਾਂ ਸੰਗਤਾਂ ਨੇ ਛੇ ਮਹੀਨੇ ਪਹਿਲਾਂ ਸ੍ਰੀ ਸਹਿਜ ਪਾਠ ਆਰੰਭ ਕੀਤੇ ਸਨ, ਉਨ੍ਹਾਂ ਨੇ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਅਤੇ ਭਾਈ ਸਤਨਾਮ ਸਿੰਘ ਹੈਡ ਗ੍ਰੰਥੀ ਨੇ ਗੁਰੂ ਪਾਤਸ਼ਾਹ ਸਨਮੁੱਖ ਸਰਬੱਤ ਦੇ ਭਲੇ ਅਤੇ ਨਿਰਵਿਘਨਤਾ ਸਾਹਿਤ ਦੁਬਾਰਾ ਫਿਰ ਸ੍ਰੀ ਸਹਿਜ ਪਾਠ ਆਰੰਭ ਕਰਨ ਸੰਬੰਧੀ ਅਰਦਾਸ ਕੀਤੀ ਅਤੇ ਕਥਾਵਿਚਾਰਾ ਦੁਆਰਾ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਾਜਿਆ ਖਾਲਸਾ ਪੰਥ ਧਰਤੀ ਉੱਪਰ ਇਕ ਤਰ੍ਹਾਂ ਦਾ ਇਨਕਲਾਬ ਸੀ, ਜਿਸ ਨੇ ਸਦੀਆਂ ਦੀ ਕਾਇਰਤਾ ਨੂੰ ਖਤਮ ਕਰਕੇ ਅਣਖ਼ ਵਾਲਾ ਜੀਵਨ ਜਿਊਣ ਦੀ ਜਾਚ ਸਿਖਾਈ। ਸਭਾ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਪਵਿੱਤਰ ਬਾਣੀ ਸਾਰੀ ਮਨੁੱਖਤਾ ਲਈ ਕਲਿਆਣਕਾਰੀ ਹੈ, ਜੋਂ ਸਾਨੂੰ ਜੀਵਨ ਰੂਪੀ ਫ਼ਰਜ਼ਾਂ ਦੀ ਸਾਰਥਿਕਤਾ ਵੱਲ ਪ੍ਰੇਰਿਤ ਕਰਦੀ ਹੈ। ਸ਼ਬਦ ਗੁਰੂ ਪ੍ਰਚਾਰ ਸਭਾ ਦੇ ਜਨਰਲ ਸਕੱਤਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਸਟੇਜੀ ਫਰਜ਼ ਨਿਭਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਸਮੁੱਚੀ ਮਾਨਵਤਾ ਨੂੰ ਦੁੱਖਾਂ ਤੋਂ ਬਚਾਉਂਦਿਆਂ ਨਿਰੋਗੀ ਅਤੇ ਖੁਸਮਈ ਜੀਵਨ ਜਿਉਣ ਵੱਲ ਪ੍ਰੇਰਿਤ ਕਰਦੀ ਹੈ। ਗੁਰੂ ਪਾਤਸ਼ਾਹ ਦੀਆਂ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ , ਉਨ੍ਹਾਂ ਦੁਆਰਾ ਦਰਸਾਏ ਮਾਰਗ ਤੇ ਚੱਲ ਕੇ ਜੀਵਨ ਨੂੰ ਸਫਲਾ ਕੀਤਾ ਜਾ ਸਕਦਾ ਹੈ , ਗੁਰਬਾਣੀ ਨੂੰ ਹਿਰਦੇ ਦੀ ਖੁਰਾਕ ਬਨਾਉਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਜਿਨ੍ਹਾਂ ਸੰਗਤਾਂ ਨੇ ਨਵੇਂ ਸ੍ਰੀ ਸਹਿਜ ਪਾਠ ਆਰੰਭ ਕੀਤੇ ਹਨ ,ਉਨ੍ਹਾਂ ਸਹਿਜ ਪਾਠਾਂ ਦੇ ਭੋਗ 25 ਅਕਤੂਬਰ, ਐਤਵਾਰ ਨੂੰ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਵੇਰੇ 9ਵਜੇ ਪੈਣਗੇ। ਇੰਚਾਰਜ ਭਾਈ ਮੋਹਕਮ ਸਿੰਘ ਨੇ ਵੀ ਨੌਜਵਾਨਾਂ ਨੂੰ ਸ੍ਰੀ ਸਹਿਜ ਪਾਠ ਆਰੰਭ ਕਰਨ ਦੀ ਅਪੀਲ ਕੀਤੀ। ਇਸ ਮੌਕੇ ਤਕਰੀਬਨ 350 ਪ੍ਰਾਣੀਆਂ ਨੇ ਸ੍ਰੀ ਸਹਿਜ ਪਾਠ ਆਰੰਭ ਕੀਤੇ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਸਹਿਜ ਪਾਠ ਦੀ ਸੰਪੂਰਨਤਾ ਅਤੇ ਆਰੰਭਤਾ ਦੀ ਵਧਾਈ ਭੇਜੀ। ਐਡਵੋਕੇਟ ਪਰਮਜੀਤ ਸਿੰਘ ਸੇਖੂਪੁਰ, ਭਾਈ ਮੋਹਕਮ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਉਪਿੰਦਰ ਸਿੰਘ, ਸਰਬਜੀਤ ਸਿੰਘ, ਗੁਰਮੇਜ ਸਿੰਘ, ਪਰਮਿੰਦਰ ਸਿੰਘ ਹੈਪੀ, ਜਸਬੀਰ ਸਿੰਘ ਆਨੰਦ, ਹਰਵਿੰਦਰ ਸਿੰਘ, ਸੁਖਜੀਤ ਸਿੰਘ ਬਾਂਸਲ, ਭਾਈ ਜਸਵਿੰਦਰ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਗੁਰਸ਼ਰਨ ਸਿੰਘ, ਹਰਦਿਆਲ ਸਿੰਘ, ਭਾਈ ਹਰਜੀਤ ਸਿੰਘ ਭਾਟੀਆ, ਗ੍ਰੰਥੀ ਭਾਈ ਸ਼ੇਰ ਸਿੰਘ, ਆਦਿ ਸਮੇਤ ਸਮੂਹ ਸੰਗਤਾਂ ਹਾਜ਼ਰ ਸਨ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼ਬਦ ਗੁਰੂ ਪ੍ਰਚਾਰ ਸਭਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਮੂਹਿਕ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਕਪੂਰਥਲਾ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼ਬਦ ਗੁਰੂ ਪ੍ਰਚਾਰ ਸਭਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਮੂਹਿਕ ਸ੍ਰੀ ਸਹਿਜ ਪਾਠਾਂ ਦੇ ਭੋਗ ਸਟੇਟ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ । ਸਮਾਗਮ ਦੀ ਆਰੰਭਤਾ ਮੌਕੇ ਭਾਈ ਪਲਵਿੰਦਰ ਸਿੰਘ ਸਾਰੰਗ ਹਜ਼ੂਰੀ ਰਾਗੀ ਸਟੇਟ ਗੁਰਦੁਆਰਾ ਸਾਹਿਬ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਜਿਨ੍ਹਾਂ ਸੰਗਤਾਂ ਨੇ ਛੇ ਮਹੀਨੇ ਪਹਿਲਾਂ ਸ੍ਰੀ ਸਹਿਜ ਪਾਠ ਆਰੰਭ ਕੀਤੇ ਸਨ, ਉਨ੍ਹਾਂ ਨੇ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਅਤੇ ਭਾਈ ਸਤਨਾਮ ਸਿੰਘ ਹੈਡ ਗ੍ਰੰਥੀ ਨੇ ਗੁਰੂ ਪਾਤਸ਼ਾਹ ਸਨਮੁੱਖ ਸਰਬੱਤ ਦੇ ਭਲੇ ਅਤੇ ਨਿਰਵਿਘਨਤਾ ਸਾਹਿਤ ਦੁਬਾਰਾ ਫਿਰ ਸ੍ਰੀ ਸਹਿਜ ਪਾਠ ਆਰੰਭ ਕਰਨ ਸੰਬੰਧੀ ਅਰਦਾਸ ਕੀਤੀ ਅਤੇ ਕਥਾਵਿਚਾਰਾ ਦੁਆਰਾ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ
ਸਿੰਘ ਜੀ ਦੁਆਰਾ ਸਾਜਿਆ ਖਾਲਸਾ ਪੰਥ ਧਰਤੀ ਉੱਪਰ ਇਕ ਤਰ੍ਹਾਂ ਦਾ ਇਨਕਲਾਬ ਸੀ, ਜਿਸ ਨੇ ਸਦੀਆਂ ਦੀ ਕਾਇਰਤਾ ਨੂੰ ਖਤਮ ਕਰਕੇ ਅਣਖ਼ ਵਾਲਾ ਜੀਵਨ ਜਿਊਣ ਦੀ ਜਾਚ ਸਿਖਾਈ। ਸਭਾ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਪਵਿੱਤਰ ਬਾਣੀ ਸਾਰੀ ਮਨੁੱਖਤਾ ਲਈ ਕਲਿਆਣਕਾਰੀ ਹੈ, ਜੋਂ ਸਾਨੂੰ ਜੀਵਨ ਰੂਪੀ ਫ਼ਰਜ਼ਾਂ ਦੀ ਸਾਰਥਿਕਤਾ ਵੱਲ ਪ੍ਰੇਰਿਤ ਕਰਦੀ ਹੈ। ਸ਼ਬਦ ਗੁਰੂ ਪ੍ਰਚਾਰ ਸਭਾ ਦੇ ਜਨਰਲ ਸਕੱਤਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਸਟੇਜੀ ਫਰਜ਼ ਨਿਭਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਸਮੁੱਚੀ ਮਾਨਵਤਾ ਨੂੰ ਦੁੱਖਾਂ ਤੋਂ ਬਚਾਉਂਦਿਆਂ ਨਿਰੋਗੀ ਅਤੇ ਖੁਸਮਈ ਜੀਵਨ ਜਿਉਣ ਵੱਲ ਪ੍ਰੇਰਿਤ ਕਰਦੀ ਹੈ। ਗੁਰੂ ਪਾਤਸ਼ਾਹ ਦੀਆਂ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ , ਉਨ੍ਹਾਂ ਦੁਆਰਾ ਦਰਸਾਏ ਮਾਰਗ ਤੇ ਚੱਲ ਕੇ ਜੀਵਨ ਨੂੰ ਸਫਲਾ ਕੀਤਾ ਜਾ ਸਕਦਾ ਹੈ , ਗੁਰਬਾਣੀ ਨੂੰ ਹਿਰਦੇ ਦੀ ਖੁਰਾਕ ਬਨਾਉਣਾ ਅਜੋਕੇ ਸਮੇਂ ਦੀ ਮੁੱਖ
ਲੋੜ ਹੈ। ਜਿਨ੍ਹਾਂ ਸੰਗਤਾਂ ਨੇ ਨਵੇਂ ਸ੍ਰੀ ਸਹਿਜ ਪਾਠ ਆਰੰਭ ਕੀਤੇ ਹਨ ,ਉਨ੍ਹਾਂ ਸਹਿਜ ਪਾਠਾਂ ਦੇ ਭੋਗ 25 ਅਕਤੂਬਰ, ਐਤਵਾਰ ਨੂੰ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਵੇਰੇ 9ਵਜੇ ਪੈਣਗੇ। ਇੰਚਾਰਜ ਭਾਈ ਮੋਹਕਮ ਸਿੰਘ ਨੇ ਵੀ ਨੌਜਵਾਨਾਂ ਨੂੰ ਸ੍ਰੀ ਸਹਿਜ ਪਾਠ ਆਰੰਭ ਕਰਨ ਦੀ ਅਪੀਲ ਕੀਤੀ। ਇਸ ਮੌਕੇ ਤਕਰੀਬਨ 350 ਪ੍ਰਾਣੀਆਂ ਨੇ ਸ੍ਰੀ ਸਹਿਜ ਪਾਠ ਆਰੰਭ ਕੀਤੇ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਸਹਿਜ ਪਾਠ ਦੀ ਸੰਪੂਰਨਤਾ ਅਤੇ ਆਰੰਭਤਾ ਦੀ ਵਧਾਈ ਭੇਜੀ। ਐਡਵੋਕੇਟ ਪਰਮਜੀਤ ਸਿੰਘ ਸੇਖੂਪੁਰ, ਭਾਈ ਮੋਹਕਮ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਉਪਿੰਦਰ ਸਿੰਘ, ਸਰਬਜੀਤ ਸਿੰਘ, ਗੁਰਮੇਜ ਸਿੰਘ, ਪਰਮਿੰਦਰ ਸਿੰਘ ਹੈਪੀ, ਜਸਬੀਰ ਸਿੰਘ ਆਨੰਦ, ਹਰਵਿੰਦਰ ਸਿੰਘ, ਸੁਖਜੀਤ ਸਿੰਘ ਬਾਂਸਲ, ਭਾਈ ਜਸਵਿੰਦਰ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਗੁਰਸ਼ਰਨ ਸਿੰਘ, ਹਰਦਿਆਲ ਸਿੰਘ, ਭਾਈ ਹਰਜੀਤ ਸਿੰਘ ਭਾਟੀਆ, ਗ੍ਰੰਥੀ ਭਾਈ ਸ਼ੇਰ ਸਿੰਘ, ਆਦਿ ਸਮੇਤ ਸਮੂਹ ਸੰਗਤਾਂ ਹਾਜ਼ਰ ਸਨ ।
- ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |1
- ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News | . #Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates1
- ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ) ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ1
- Post by Ravinder Singh1
- Post by Man24punjabi1
- Post by Lalankumar1
- अमृतसर में बड़ी कार्रवाई! हथियार तस्करी गिरोह का भंडाफोड़, MP से जुड़ा नेटवर्क, 3 अरेस्ट । #AmritsarNews #PunjabPolice #BreakingNews #WeaponSmuggling #PunjabCrime #IndiaNews #CrimeNews #IllegalWeapons #Punjab #Amritsar #PoliceAction #PakistanLink #MPConnection #CrimeAlert #LatestNews #HindiNews #NewsUpdate #BigBreaking1
- ਕੇਂਦਰੀ ਮੰਤਰੀ Manohar Lal Khattar ਦੀ ਜਲੰਧਰ ਤੋਂ ਪ੍ਰੈਸ ਵਾਰਤਾ | Punjab 24 News | Jalandhar News | . #ManoharLalKhattar #JalandharNews #PunjabNews #PressConference #CentralMinister #BJP #PunjabPolitics #BreakingNews #LatestNews #IndiaNews #PoliticalUpdate #MediaBriefing #Punjab24News #JalandharUpdate #TrendingNow1