logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਲੁਧਿਆਣਾ ਪਟਾਕਾ ਫੈਕਟਰੀ ਵਿੱਚ ਹੋਇਆ ਵੱਡਾ ਧਮਾਕਾ ਇੱਕ ਨੌਜਵਾਨ ਦੀ ਹੋਈ ਮੌਤ

2 hrs ago
user_Neeraj kumar( Prime 81 News)
Neeraj kumar( Prime 81 News)
Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
2 hrs ago
7c5aceb0-ad87-45fd-8d7c-e1314114006d

ਲੁਧਿਆਣਾ ਪਟਾਕਾ ਫੈਕਟਰੀ ਵਿੱਚ ਹੋਇਆ ਵੱਡਾ ਧਮਾਕਾ ਇੱਕ ਨੌਜਵਾਨ ਦੀ ਹੋਈ ਮੌਤ

More news from ਪੰਜਾਬ and nearby areas
  • ਗੜ੍ਹਸ਼ੰਕਰ,1 ਅਪ੍ਰੈਲ (ਅਸ਼ਵਨੀ ਸ਼ਰਮਾ) ਹਿਮਾਚਲ ਪ੍ਰਦੇਸ਼ ਵੱਲੋਂ ਪੰਜਾਬ ਦੀਆਂ ਸਰਹੱਦਾਂ ‘ਤੇ ਲਗਾਏ ਐਂਟਰੀ ਟੈਕਸ ਦੇ ਖ਼ਿਲਾਫ਼ ਅੱਜ ਕੋਕੋਵਾਲ ਮਜਾਰੀ ਨੇੜੇ ਹਿਮਾਚਲ ਦੀ ਸੀਮਾ ‘ਤੇ ਲੋਕ ਬਚਾਓ ਪਿੰਡ ਬਚਾਓ ਸੰਘਰਸ਼ ਕਮੇਟੀ ਬੀਤ ਅਤੇ ਆਜ਼ਾਦ ਟੈਕਸੀ ਯੂਨੀਅਨ ਵੱਲੋਂ ਸਵੇਰੇ ਦਸ ਵਜੇ ਤੋਂ ਦੁਪਹਿਰ ਤਿੰਨ ਵਜੇ ਤੱਕ ਪੰਜ ਘੰਟਿਆਂ ਲਈ ਟ੍ਰੈਫਿਕ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਗੜ੍ਹਸ਼ੰਕਰ ਦੇ ਐਸਡੀਐਮ ਸੰਜੀਵ ਗੌੜ, ਡੀਐਸਪੀ ਦਲਜੀਤ ਸਿੰਘ ਖੱਖ, ਹਿਮਾਚਲ ਦੇ ਹਰੋਲੀ ਦੇ ਐਸਡੀਐਮ ਵਿਸ਼ਾਲ ਸ਼ਰਮਾ ਅਤੇ ਡੀਐਸਪੀ ਮੋਹਨ ਲਾਲ ਰਾਵਤ ਮੌਕੇ ‘ਤੇ ਪਹੁੰਚੇ, ਮੰਗ ਪੱਤਰ ਲਿਆ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਭੇਜ ਕੇ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ।
    1
    ਗੜ੍ਹਸ਼ੰਕਰ,1 ਅਪ੍ਰੈਲ (ਅਸ਼ਵਨੀ ਸ਼ਰਮਾ) ਹਿਮਾਚਲ ਪ੍ਰਦੇਸ਼ ਵੱਲੋਂ ਪੰਜਾਬ ਦੀਆਂ ਸਰਹੱਦਾਂ ‘ਤੇ ਲਗਾਏ ਐਂਟਰੀ ਟੈਕਸ ਦੇ ਖ਼ਿਲਾਫ਼ ਅੱਜ ਕੋਕੋਵਾਲ ਮਜਾਰੀ ਨੇੜੇ ਹਿਮਾਚਲ ਦੀ ਸੀਮਾ ‘ਤੇ ਲੋਕ ਬਚਾਓ ਪਿੰਡ ਬਚਾਓ ਸੰਘਰਸ਼ ਕਮੇਟੀ ਬੀਤ ਅਤੇ ਆਜ਼ਾਦ ਟੈਕਸੀ ਯੂਨੀਅਨ ਵੱਲੋਂ ਸਵੇਰੇ ਦਸ ਵਜੇ ਤੋਂ ਦੁਪਹਿਰ ਤਿੰਨ ਵਜੇ ਤੱਕ ਪੰਜ ਘੰਟਿਆਂ ਲਈ ਟ੍ਰੈਫਿਕ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਗੜ੍ਹਸ਼ੰਕਰ ਦੇ ਐਸਡੀਐਮ ਸੰਜੀਵ ਗੌੜ, ਡੀਐਸਪੀ ਦਲਜੀਤ ਸਿੰਘ ਖੱਖ, ਹਿਮਾਚਲ ਦੇ ਹਰੋਲੀ ਦੇ ਐਸਡੀਐਮ ਵਿਸ਼ਾਲ ਸ਼ਰਮਾ ਅਤੇ ਡੀਐਸਪੀ ਮੋਹਨ ਲਾਲ ਰਾਵਤ ਮੌਕੇ ‘ਤੇ ਪਹੁੰਚੇ, ਮੰਗ ਪੱਤਰ ਲਿਆ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਭੇਜ ਕੇ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    19 hrs ago
  • ਢਿਲਵਾਂ ਬਲਾਕ ਸਮਤੀ ਦੇ ਚੇਅਰਮੈਨ ਦੀ ਚੋਣ ਨੂੰ ਲੈ ਕੇ ਉਸ ਸਮੇਂ ਮਾਮਲਾ ਅੱਜ ਭੱਖ ਗਿਆ ਜਦੋਂ ਸਵੇਰ ਦੇ ਸਮੇਂ ਚੇਅਰਮੈਨ ਦੀ ਚੋਣ ਨੂੰ ਲੈ ਕੇ ਵੋਟਾਂ ਪੈਣੀਆਂ ਸਨ। ਰਾਣਾ ਇੰਦਰ ਪ੍ਰਤਾਪ ਸਿੰਘ ਆਜ਼ਾਦ ਵਿਧਾਇਕ ਨੇ ਦੋਸ਼ ਲਗਾਇਆ ਕਿ ਸੱਤਾ ਧਿਰ ਪੁਲਿਸ ਦੀ ਸਹਾਇਤਾ ਨਾਲ ਉਹਨਾਂ ਦੇ ਮੈਂਬਰਾਂ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਲੋਕਤੰਤਰ ਦਾ ਘਾਣ ਹੈ ਉਹਨਾਂ ਸਪਸ਼ਟ ਕੀਤਾ ਕਿ ਇਸ ਮੈਂ ਉਹਨਾਂ ਦੇ ਅੱਠ ਮੈਂਬਰ ਹਨ ਤੇ ਨੌਵੀਂ ਉਹਨਾਂ ਦੀ ਖੁਦ ਦੀ ਵੋਟ ਹੈ ਜਦਕਿ ਵਿਰੋਧੀ ਧਿਰ ਕੋਲ ਕੁੱਲ ਸੱਤ ਮੈਂਬਰ ਹਨ ਉਹਨਾਂ ਕਿਹਾ ਕਿ ਧੱਕਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
    2
    ਢਿਲਵਾਂ ਬਲਾਕ ਸਮਤੀ ਦੇ ਚੇਅਰਮੈਨ ਦੀ ਚੋਣ ਨੂੰ ਲੈ ਕੇ ਉਸ ਸਮੇਂ ਮਾਮਲਾ ਅੱਜ ਭੱਖ ਗਿਆ ਜਦੋਂ ਸਵੇਰ ਦੇ ਸਮੇਂ ਚੇਅਰਮੈਨ ਦੀ ਚੋਣ ਨੂੰ ਲੈ ਕੇ ਵੋਟਾਂ ਪੈਣੀਆਂ ਸਨ। ਰਾਣਾ ਇੰਦਰ ਪ੍ਰਤਾਪ ਸਿੰਘ ਆਜ਼ਾਦ ਵਿਧਾਇਕ ਨੇ ਦੋਸ਼ ਲਗਾਇਆ ਕਿ ਸੱਤਾ ਧਿਰ ਪੁਲਿਸ ਦੀ ਸਹਾਇਤਾ ਨਾਲ ਉਹਨਾਂ ਦੇ ਮੈਂਬਰਾਂ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਲੋਕਤੰਤਰ ਦਾ ਘਾਣ ਹੈ ਉਹਨਾਂ ਸਪਸ਼ਟ ਕੀਤਾ ਕਿ ਇਸ ਮੈਂ ਉਹਨਾਂ ਦੇ ਅੱਠ ਮੈਂਬਰ ਹਨ ਤੇ ਨੌਵੀਂ ਉਹਨਾਂ ਦੀ ਖੁਦ ਦੀ ਵੋਟ ਹੈ ਜਦਕਿ ਵਿਰੋਧੀ ਧਿਰ ਕੋਲ ਕੁੱਲ ਸੱਤ ਮੈਂਬਰ ਹਨ ਉਹਨਾਂ ਕਿਹਾ ਕਿ ਧੱਕਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    19 hrs ago
  • ਦਰਦਨਾਕ ਹਾਦਸਾ,3 ਮਜ਼ਦੂਰਾਂ ਦੀ ਮੌਤ ਬਰਨਾਲਾ ਦੇ ਪਿੰਡ ਫਰਵਾਹੀ 'ਚ ਵਾਪਰਿਆ ਦਰਦਨਾਕ ਹਾਦਸਾ ਲੈਂਟਰ ਦੇ ਮਲਬੇ ਹੇਠ ਦੱਬਣਾ ਕਾਰਨ 3 ਮਜ਼ਦੂਰਾਂ ਦੀ ਮੌਤ ਘਟਨਾ ਦੀ CCTV ਫੁਟੇਜ ਸਾਹਮਣੇ ਕੋਠੀ ਨੂੰ ਜੈਕਾਂ ਰਹੇ ਸਿੱਧਾ ਕਰਦੇ ਸਮੇਂ ਵਾਪਰਿਆ ਹਾਦਸਾ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵੱਲੋਂ ਬਚਾਅ ਕਾਰਜ ਜਾਰੀ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚਿਆ,ਜਾਂਚ ਜਾਰੀ ਕੋਠੀ ਨੂੰ ਜੈਕਾਂ ਰਹੀਂ ਸਿੱਧਾ ਕਰਦੇ ਸਮੇਂ ਵਾਪਰਿਆ ਹਾਦਸਾ 'ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਬਰਨਾਲਾ ਪਿੰਡ ਫਰਵਾਹੀ
    1
    ਦਰਦਨਾਕ ਹਾਦਸਾ,3 ਮਜ਼ਦੂਰਾਂ ਦੀ ਮੌਤ      ਬਰਨਾਲਾ ਦੇ ਪਿੰਡ ਫਰਵਾਹੀ 'ਚ  ਵਾਪਰਿਆ  ਦਰਦਨਾਕ ਹਾਦਸਾ   ਲੈਂਟਰ ਦੇ ਮਲਬੇ ਹੇਠ ਦੱਬਣਾ ਕਾਰਨ 3 ਮਜ਼ਦੂਰਾਂ ਦੀ ਮੌਤ  ਘਟਨਾ ਦੀ CCTV ਫੁਟੇਜ ਸਾਹਮਣੇ   ਕੋਠੀ ਨੂੰ ਜੈਕਾਂ ਰਹੇ ਸਿੱਧਾ ਕਰਦੇ ਸਮੇਂ ਵਾਪਰਿਆ ਹਾਦਸਾ   ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵੱਲੋਂ ਬਚਾਅ ਕਾਰਜ  ਜਾਰੀ   ਪੁਲਿਸ ਪ੍ਰਸ਼ਾਸਨ  ਮੌਕੇ  'ਤੇ ਪਹੁੰਚਿਆ,ਜਾਂਚ ਜਾਰੀ     ਕੋਠੀ ਨੂੰ ਜੈਕਾਂ ਰਹੀਂ ਸਿੱਧਾ ਕਰਦੇ ਸਮੇਂ ਵਾਪਰਿਆ ਹਾਦਸਾ   'ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ              ਬਰਨਾਲਾ  ਪਿੰਡ ਫਰਵਾਹੀ
    user_PB 19  Barnala
    PB 19 Barnala
    ਬਰਨਾਲਾ, ਬਰਨਾਲਾ, ਪੰਜਾਬ•
    20 hrs ago
  • ਅੱਜ ਚੰਡੀਗੜ੍ਹ ਸੈਕਟਰ 37 ਸਥਿਤ ਭਾਜਪਾ ਦੇ ਮੁੱਖ ਦਫਤਰ ਦੇ ਬਾਹਰ ਇੱਕ ਜ਼ਬਰਦਸਤ ਧਮਾਕਾ ਹੋਇਆ ਹੈ। ਜਿਸ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪ੍ਰਸ਼ਾਸਨ ਮੌਕੇ ਤੇ ਪੁੱਜਾ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ।ਇਸ ਧਮਾਕੇ ਦੀ ਤੋਂ ਪਹਿਲਾਂ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।ਇਸ ਤੋਂ ਇਲਾਵਾ ਨਜ਼ਦੀਕ ਵਾਲੇ ਪੈਟਰੋਲ ਪੰਪ ਦੇ ਸੀ ਸੀ ਟੀ ਵੀ ਕੈਮਰੇ ਵਿੱਚ ਵੀ ਧਮਾਕੇ ਨੂੰ ਅੰਜਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਨਜ਼ਰ ਆਉਣ ਦੀ ਗੱਲ ਆਖੀ ਜਾ ਰਹੀ ਹੈ।
    1
    ਅੱਜ ਚੰਡੀਗੜ੍ਹ ਸੈਕਟਰ 37 ਸਥਿਤ ਭਾਜਪਾ ਦੇ ਮੁੱਖ ਦਫਤਰ ਦੇ ਬਾਹਰ ਇੱਕ ਜ਼ਬਰਦਸਤ ਧਮਾਕਾ ਹੋਇਆ ਹੈ। ਜਿਸ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪ੍ਰਸ਼ਾਸਨ ਮੌਕੇ ਤੇ ਪੁੱਜਾ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ।ਇਸ ਧਮਾਕੇ ਦੀ ਤੋਂ ਪਹਿਲਾਂ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।ਇਸ ਤੋਂ ਇਲਾਵਾ ਨਜ਼ਦੀਕ ਵਾਲੇ ਪੈਟਰੋਲ ਪੰਪ ਦੇ ਸੀ ਸੀ ਟੀ ਵੀ ਕੈਮਰੇ ਵਿੱਚ ਵੀ ਧਮਾਕੇ ਨੂੰ ਅੰਜਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਨਜ਼ਰ ਆਉਣ ਦੀ ਗੱਲ ਆਖੀ ਜਾ ਰਹੀ ਹੈ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    19 hrs ago
  • ਪੰਚਾਇਤ ਸੰਮਤੀ ਦਫਤਰ ਢਿਲਵਾਂ ਵਿਖੇ ਚੇਅਰਮੈਨ ਦੀ ਚੋਣ ਮੁਕੇ ਮਾਹੌਲ ਹੋਇਆ ਤਨਾਅਪੂਰਨ,ਗੋਲੀ ਚੱਲੀ ਪੁਲਸ ਵਲੋ ਕੇਸ ਦਰਜ ਭੁਲਥ1 ਅਪ੍ਰੈਲ (ਗੋਬਿੰਦ ਸੁਖੀਜਾ ) ਅੱਜ ਬਲਾਕ ਸੰਮਤੀ ਜੋਨ ਫੱਤੂਢੀਂਗਾ ਦੀ ਬਲਾਕ ਸੰਮਤੀ ਚੇਅਰਮੈਂਨ ਦੀ ਚੋਣ ਮੌਕੇ ਪੰਚਾਇਤ ਸੰਮਤੀ ਦਫ਼ਤਰ ਢਿੱਲਵਾ ਵਿਖੇ ਮਾਹੌਲ ਉਸ ਮੌਕੇ ਤਣਾਅਪੂਰਨ ਹੋ ਗਿਆ ਜਦੋਂ ਚੇਅਰਮੈਨੀ ਦੀ ਚੋਣ ਨੂੰ ਲੈ ਕੇ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਅਹਮੋ ਸਾਹਮਣੇ ਹੋ ਗਏ। ਇਸ ਮੌਕੇ ਐਸ ਡੀ ਐਮ ਕਪੁਰਥਲਾ ਵਲੋਂ ਸਥਿਤੀ ਨੂੰ ਦੇਖਦੇ ਹੋਏ ਚੋਣ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਵੱਡੀ ਗਿਣਤੀ ਵਿਚ ਆਜ਼ਾਦ, ਕਾਂਗਰਸੀ, ਆਪ ਵਰਕਰਾਂ ਨੇ ਚੋਣ ਕਰਵਾਓਣ ਨੂੰ ਲੈ ਕੇ ਬਹਿਸਬਾਜੀ ਹੋ ਗਈ, ਅਤੇ ਰੋਹ ਵਿਚ ਆਏ ਵਰਕਰਾਂ ਵੱਲੋਂ ਇਕ ਦੂਜੇ ਨਾਲ ਧੱਕਾਮੁੱਕੀ ਕੀਤੀ ਗਈ ਅਤੇ ਪੱਗਾਂ ਤੱਕ ਲੱਥ ਜਾਣ ਦਾ ਪਤਾ ਲੱਗਾ। ਮੌਕੇ ਤੇ ਅਣਪਛਾਤੇ ਵੱਲੋਂ ਹਵਾਈ ਫਾਇਰ ਵੀ ਕੀਤਾ ਗਿਆ, ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਆਦਮੀਂ ਪਾਰਟੀ ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕੇ ਆਮ ਆਦਮੀ ਪਾਰਟੀ ਧੱਕੇਸ਼ਾਹੀ ਤੇ ਉਤਰ ਆਈ ਹੈ ,ਬਹੁਮਤ ਹੋਣ ਦੇ ਬਾਵਜੂਦ ਚੋਣ ਨਹੀਂ ਕਰਵਾਈ ਜਾ ਰਹੀ। ਇਸ ਮੌਕੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾਂ ਵੀ ਮੌਕੇ ਤੇ ਪੁੱਜੇ ਅਤੇ ਉਹਨਾਂ ਨੇ ਵਿਧਾਇਕ ਵਲੋਂ ਲਗਾਏ ਦੋਸ਼ਾਂ ਨੂ ਨਕਾਰਿਆ ਇਸ ਮੌਕੇਂ ਐਸ ਪੀ ਹਰਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਦੋਵਾਂ ਧਿਰਾਂ ਵੱਲੋਂ ਕੀਤੀ ਜਾ ਰਹੀ ਹੁਲੜਬਾਜੀ ਨੂੰ ਦੇਖਦੇ ਹੋਏ ਚੋਣ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਜੋ ਵੀ ਦੋਵੇਂ ਧਿਰਾਂ ਵੱਲੋਂ ਇੱਕ ਦੂਜੇ ਤੇ ਇਲਜ਼ਾਮ ਲਗਾਏ ਗਏ ਹਨ ਉਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਦੋਸ਼ੀ ਪਾਇਆ ਗਿਆ ਕਾਰਵਾਈ ਕੀਤੀ ਜਾਵੇਗੀ,ਇਸ ਮੌਕੇ ਥਾਣਾ ਮੁਖੀ ਢਿਲਵਾ ਦਲਵਿੰਦਰ ਬੀਰ ਸਿੰਘ, ਏਐਸਆਈ ਜਸਵੀਰ ਪਾਲ ਨੇ ਦੱਸਿਆ ਕਿ ਬੀ ਡੀ ਪੀ ਓ ਦਫਤਰ ਢਿਲਵਾਂ ਦੇ ਬਾਹਰ ਪਾਰਟੀਆਂ ਦੇ ਵਰਕਰ ਆਪਸ ਚ ਉਲਝ ਗਏ, ਮੌਕੇ ਤੇ ਪੁਲਿਸ ਪਾਰਟੀ ਨੇ ਇਹਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤੇ ਭੀੜ ਵਿੱਚੋਂ ਕਿਸੇ ਨੇ ਨਾ ਮਾਲੂਮ ਵਿਅਕਤੀ ਨੇ ਹਵਾਈ ਫਾਇਰ ਕਰ ਦਿੱਤਾ ਤਾਂ ਇੱਕਦਮ ਹਫੜਾ ਦਫੜੀ ਮੱਚ ਗਈ ਪਰ ਫਾਇਰ ਹੋਣ ਦੇ ਨਾਲ ਕਿਸੇ ਦਾ ਵੀ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ ਪਰ ਇਹ ਫਾਇਰ ਹੋਣ ਨਾਲ ਮਨੁੱਖੀ ਜ਼ਿੰਦਗੀ ਖਤਰੇ ਵਿੱਚ ਜਰੂਰ ਪੈ ਸਕਦੀ ਸੀ, ਢਿੱਲਵਾਂ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਬਰਾਬਰ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ, ਉਹਨਾਂ ਕਿਹਾ ਇਹ ਦੋਸ਼ੀ ਵਿਅਕਤੀ ਜਲਦੀ ਕਾਬੂ ਕਰ ਲਿਆ ਜਾਵੇਗਾ
    1
    ਪੰਚਾਇਤ ਸੰਮਤੀ ਦਫਤਰ ਢਿਲਵਾਂ ਵਿਖੇ ਚੇਅਰਮੈਨ ਦੀ ਚੋਣ ਮੁਕੇ ਮਾਹੌਲ ਹੋਇਆ ਤਨਾਅਪੂਰਨ,ਗੋਲੀ ਚੱਲੀ
ਪੁਲਸ ਵਲੋ ਕੇਸ ਦਰਜ
ਭੁਲਥ1 ਅਪ੍ਰੈਲ (ਗੋਬਿੰਦ ਸੁਖੀਜਾ
) ਅੱਜ ਬਲਾਕ ਸੰਮਤੀ ਜੋਨ ਫੱਤੂਢੀਂਗਾ ਦੀ ਬਲਾਕ ਸੰਮਤੀ ਚੇਅਰਮੈਂਨ ਦੀ ਚੋਣ ਮੌਕੇ ਪੰਚਾਇਤ ਸੰਮਤੀ ਦਫ਼ਤਰ ਢਿੱਲਵਾ ਵਿਖੇ ਮਾਹੌਲ ਉਸ ਮੌਕੇ ਤਣਾਅਪੂਰਨ ਹੋ ਗਿਆ ਜਦੋਂ ਚੇਅਰਮੈਨੀ ਦੀ ਚੋਣ ਨੂੰ ਲੈ ਕੇ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਅਹਮੋ ਸਾਹਮਣੇ ਹੋ ਗਏ। ਇਸ ਮੌਕੇ ਐਸ ਡੀ ਐਮ ਕਪੁਰਥਲਾ ਵਲੋਂ ਸਥਿਤੀ ਨੂੰ ਦੇਖਦੇ ਹੋਏ ਚੋਣ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਵੱਡੀ ਗਿਣਤੀ ਵਿਚ ਆਜ਼ਾਦ, ਕਾਂਗਰਸੀ, ਆਪ ਵਰਕਰਾਂ ਨੇ ਚੋਣ ਕਰਵਾਓਣ ਨੂੰ ਲੈ ਕੇ ਬਹਿਸਬਾਜੀ ਹੋ ਗਈ, ਅਤੇ ਰੋਹ ਵਿਚ ਆਏ ਵਰਕਰਾਂ ਵੱਲੋਂ ਇਕ ਦੂਜੇ ਨਾਲ ਧੱਕਾਮੁੱਕੀ ਕੀਤੀ ਗਈ ਅਤੇ ਪੱਗਾਂ ਤੱਕ ਲੱਥ ਜਾਣ ਦਾ ਪਤਾ ਲੱਗਾ। ਮੌਕੇ ਤੇ ਅਣਪਛਾਤੇ ਵੱਲੋਂ ਹਵਾਈ ਫਾਇਰ ਵੀ ਕੀਤਾ ਗਿਆ, ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਆਦਮੀਂ ਪਾਰਟੀ ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕੇ ਆਮ ਆਦਮੀ ਪਾਰਟੀ ਧੱਕੇਸ਼ਾਹੀ ਤੇ ਉਤਰ ਆਈ ਹੈ ,ਬਹੁਮਤ ਹੋਣ ਦੇ ਬਾਵਜੂਦ ਚੋਣ ਨਹੀਂ ਕਰਵਾਈ ਜਾ ਰਹੀ। ਇਸ ਮੌਕੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾਂ ਵੀ ਮੌਕੇ ਤੇ ਪੁੱਜੇ ਅਤੇ ਉਹਨਾਂ ਨੇ ਵਿਧਾਇਕ ਵਲੋਂ ਲਗਾਏ ਦੋਸ਼ਾਂ ਨੂ ਨਕਾਰਿਆ ਇਸ ਮੌਕੇਂ ਐਸ ਪੀ ਹਰਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਦੋਵਾਂ ਧਿਰਾਂ ਵੱਲੋਂ ਕੀਤੀ ਜਾ ਰਹੀ ਹੁਲੜਬਾਜੀ ਨੂੰ ਦੇਖਦੇ ਹੋਏ ਚੋਣ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਜੋ ਵੀ ਦੋਵੇਂ ਧਿਰਾਂ ਵੱਲੋਂ ਇੱਕ ਦੂਜੇ ਤੇ ਇਲਜ਼ਾਮ ਲਗਾਏ ਗਏ ਹਨ ਉਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਦੋਸ਼ੀ ਪਾਇਆ ਗਿਆ ਕਾਰਵਾਈ ਕੀਤੀ ਜਾਵੇਗੀ,ਇਸ ਮੌਕੇ ਥਾਣਾ ਮੁਖੀ ਢਿਲਵਾ ਦਲਵਿੰਦਰ ਬੀਰ ਸਿੰਘ, ਏਐਸਆਈ ਜਸਵੀਰ ਪਾਲ ਨੇ ਦੱਸਿਆ ਕਿ ਬੀ ਡੀ ਪੀ ਓ ਦਫਤਰ ਢਿਲਵਾਂ ਦੇ ਬਾਹਰ ਪਾਰਟੀਆਂ ਦੇ ਵਰਕਰ ਆਪਸ  ਚ ਉਲਝ ਗਏ, ਮੌਕੇ ਤੇ ਪੁਲਿਸ ਪਾਰਟੀ ਨੇ ਇਹਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤੇ ਭੀੜ ਵਿੱਚੋਂ ਕਿਸੇ ਨੇ ਨਾ ਮਾਲੂਮ ਵਿਅਕਤੀ ਨੇ ਹਵਾਈ ਫਾਇਰ ਕਰ ਦਿੱਤਾ ਤਾਂ ਇੱਕਦਮ ਹਫੜਾ ਦਫੜੀ ਮੱਚ ਗਈ ਪਰ ਫਾਇਰ ਹੋਣ ਦੇ ਨਾਲ ਕਿਸੇ ਦਾ ਵੀ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ ਪਰ ਇਹ ਫਾਇਰ ਹੋਣ ਨਾਲ ਮਨੁੱਖੀ ਜ਼ਿੰਦਗੀ ਖਤਰੇ ਵਿੱਚ ਜਰੂਰ ਪੈ ਸਕਦੀ ਸੀ, ਢਿੱਲਵਾਂ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਬਰਾਬਰ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ, ਉਹਨਾਂ ਕਿਹਾ ਇਹ ਦੋਸ਼ੀ ਵਿਅਕਤੀ ਜਲਦੀ ਕਾਬੂ ਕਰ ਲਿਆ ਜਾਵੇਗਾ
    user_ਗੋਬਿੰਦ ਸੁਖੀਜਾ
    ਗੋਬਿੰਦ ਸੁਖੀਜਾ
    Advertising agency ਭੁਲੱਥ, ਕਪੂਰਥਲਾ, ਪੰਜਾਬ•
    23 hrs ago
  • Post by Jandir saini
    1
    Post by Jandir saini
    user_Jandir saini
    Jandir saini
    Engineer Bhogpur•
    21 hrs ago
  • ਟੋਲ ਟੈਕਸ ਵਿੱਚ ਹੋਇਆ ਵਾਧਾ
    1
    ਟੋਲ ਟੈਕਸ ਵਿੱਚ ਹੋਇਆ ਵਾਧਾ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    2 hrs ago
  • ਸੁਲਤਾਨਪੁਰ ਲੋਧੀ ਦੇ ਥਾਣਾ ਤਲਵੰਡੀ ਚੌਧਰੀਆਂ ਦੇ ਪਿੰਡ ਮਹੀਵਾਲ ਵਿਖੇ ਬੁੱਧਵਾਰ ਨੂੰ ਦੁਪਹਿਰ 1 ਵਜੇ ਦੇ ਕਰੀਬ ਬਿਜਲੀ ਦੇ ਸਾਰਟਸ਼ਰਕਟ ਨਾਲ ਧਿਆਨ ਸਿੰਘ ਦੇ ਘਰ ਅੱਗ ਲੱਗਣ ਕਾਰਨ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਕਿਸਾਨ ਆਗੂ ਮਹੀਵਾਲ ਨੇ ਸ਼ਾਮ 4 ਵਜੇ ਦੇ ਕਰੀਬ ਦੱਸਿਆ ਕਿ ਅੱਗ ਇੰਨੀ ਭਿਆਨਕ ਸੀ ਡੰਗਰ ਤੇ ਹੋਰ ਸਮਾਨ ਕੱਢਣਾ ਬਹੁਤ ਔਖਾ ਹੋ ਗਿਆ ਤੇ ਦੇਖਦੇ ਹੀ ਦੇਖਦੇ ਕੁੱਲ ਸੱਤ ਪਸ਼ੂਆਂ ਵਿਚੋਂ ਚਾਰ ਦੀ ਸੜ ਕੇ ਮੌਤ ਹੋ ਗਈ | ਜਿਨਾਂ ਵਿਚ ਤਿੰਨ ਗਾਵਾਂ ਤੇ ਇਕ ਮੱਝ ਸ਼ਾਮਲ ਹੈ | ਇਕ ਹੋਰ ਗਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਤੋ ਨਿੱਕੇ ਵੱਛਰੂ ਵੀ ਜ਼ਖਮੀ ਹੋਏ ਹਨ | ਇਸਤੋਂ ਇਲਾਵਾ ਇਕ ਮੋਟਰਸਾਈਕਲ, ਤੂੜੀ, ਖਾਦ, ਟਰਾਲੀ ਆਦਿ ਵੀ ਅੱਗ ਦੀ ਲਪੇਟ ਵਿਚ ਆ ਗਈ | ਘਟਨਾ ਦੀ ਸੂਚਨਾ ਮਿਲਣ ਤੇ ਸਾਬਕਾ ਕਾਂਗਰਸ ਵਿਧਾਇਕ ਨਵਤੇਜ ਸਿੰਘ ਚੀਮਾ ਮੌਕੇ 'ਤੇ ਪੁੱਜੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸਤੋਂ ਇਲਾਵਾ ਪ੍ਰਸ਼ਾਸਨ ਵੀ ਮੌਕੇ 'ਤੇ ਪੱੁਜਾ ਜਿਨ੍ਹਾਂ ਵਲੋਂ ਮੌਕੇ ਦਾ ਜਾਇਜ਼ਾ ਲੇ ਕੇ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ |
    1
    ਸੁਲਤਾਨਪੁਰ ਲੋਧੀ ਦੇ ਥਾਣਾ ਤਲਵੰਡੀ ਚੌਧਰੀਆਂ ਦੇ ਪਿੰਡ ਮਹੀਵਾਲ ਵਿਖੇ ਬੁੱਧਵਾਰ ਨੂੰ  ਦੁਪਹਿਰ 1 ਵਜੇ ਦੇ ਕਰੀਬ ਬਿਜਲੀ ਦੇ ਸਾਰਟਸ਼ਰਕਟ ਨਾਲ ਧਿਆਨ ਸਿੰਘ ਦੇ ਘਰ ਅੱਗ ਲੱਗਣ ਕਾਰਨ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਕਿਸਾਨ ਆਗੂ ਮਹੀਵਾਲ ਨੇ ਸ਼ਾਮ 4 ਵਜੇ ਦੇ ਕਰੀਬ ਦੱਸਿਆ ਕਿ ਅੱਗ ਇੰਨੀ ਭਿਆਨਕ ਸੀ ਡੰਗਰ ਤੇ ਹੋਰ ਸਮਾਨ ਕੱਢਣਾ ਬਹੁਤ ਔਖਾ ਹੋ ਗਿਆ ਤੇ ਦੇਖਦੇ ਹੀ ਦੇਖਦੇ ਕੁੱਲ ਸੱਤ ਪਸ਼ੂਆਂ ਵਿਚੋਂ ਚਾਰ ਦੀ ਸੜ ਕੇ ਮੌਤ ਹੋ ਗਈ | ਜਿਨਾਂ ਵਿਚ ਤਿੰਨ ਗਾਵਾਂ ਤੇ ਇਕ ਮੱਝ ਸ਼ਾਮਲ ਹੈ | ਇਕ ਹੋਰ ਗਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਤੋ ਨਿੱਕੇ ਵੱਛਰੂ ਵੀ ਜ਼ਖਮੀ ਹੋਏ ਹਨ | ਇਸਤੋਂ ਇਲਾਵਾ ਇਕ ਮੋਟਰਸਾਈਕਲ, ਤੂੜੀ, ਖਾਦ, ਟਰਾਲੀ ਆਦਿ ਵੀ ਅੱਗ ਦੀ ਲਪੇਟ ਵਿਚ ਆ ਗਈ | ਘਟਨਾ ਦੀ ਸੂਚਨਾ ਮਿਲਣ ਤੇ ਸਾਬਕਾ ਕਾਂਗਰਸ ਵਿਧਾਇਕ ਨਵਤੇਜ ਸਿੰਘ ਚੀਮਾ ਮੌਕੇ 'ਤੇ ਪੁੱਜੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸਤੋਂ ਇਲਾਵਾ ਪ੍ਰਸ਼ਾਸਨ ਵੀ ਮੌਕੇ 'ਤੇ ਪੱੁਜਾ ਜਿਨ੍ਹਾਂ ਵਲੋਂ ਮੌਕੇ ਦਾ ਜਾਇਜ਼ਾ ਲੇ ਕੇ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ |
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    19 hrs ago
  • Post by Jandir saini
    1
    Post by Jandir saini
    user_Jandir saini
    Jandir saini
    Engineer Bhogpur•
    21 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.