*ਬਲਾਕ ਨਥਾਨਾ ਦੇ ਵੱਖ ਵੱਖ ਪਿੰਡਾ ਵਿੱਚ ਜਾਗ੍ਰਿਤੀ ਸਮੇਲਨ ਕਰਵਾਇਆ* *ਨਾ ਨਸ਼ਾ ਕਰਾਗੇ ਨਾਂ ਖਾਵਾਂਗੇ ਰੰਗਲਾ ਪੰਜਾਬ ਬਣਾਵਾਗੇ- ਸ਼ਸ਼ੀ ਸਿੱਕਾ* ਬਠਿੰਡਾਂ ਸ਼ਸ਼ੀ ਸਿੱਕਾ ਮਾਣਯੋਗ ਜਿਲ੍ਹਾ ਸੈਸ਼ਨ ਜੱਜ ਬਠਿੰਡਾ, ਮਾਣਯੋਗ ਸੀ ਜੀ ਐਮ ਸ੍ਰੀਮਤੀ ਬਲਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੀਤੇ ਦਿਨ ਸ੍ਰੀਮਤੀ ਸ਼ਸ਼ੀ ਸਿੱਕਾ, ਪੀ ਐਲ ਵੀ ਨੇ ਬਲਾਕ ਨਥਾਣਾ ਵਿੱਚ ਵੱਖ ਵੱਖ ਸੈਸ਼ਨ ਬਣਾ ਕੇ ਸੈਮੀਨਾਰ ਲਗਾਇਆ ਸਮਾਜ ਵਿੱਚ ਫੈਲ ਰਹੀਆਂ ਬੁਰਾਈਆ ਨੂੰ ਦੂਰ ਕਰਨ ਦੇ ਮੰਤਵ ਨਾਲ ਇਹਨਾ ਬੁਰਾਈਆ ਬਾਰੇ ਡਿਟੇਲ ਵਿੱਚ ਜਾਨੂੰ ਕਰਵਾਇਆ ਅਤੇ ਨਸ਼ਾ ਨਾਂ ਕਰਨ ਲਈ ਪ੍ਰੇਰਨਾ ਦਿੱਤੀ। ਮਜ਼ੂਦ ਹਾਜ਼ਰੀਨ ਨੂੰ ਦਸਿਆ ਕਿ ਅੱਜ ਲੋੜ ਹੈ ਸਮਾਜ ਵਿੱਚ ਔਰਤ ਨੂੰ ਉਸਦਾ ਮਿਲਦਾ ਹੱਕ ਦਿੱਤਾ ਜਾਵੇ ਅਤੇ ਬਰਾਬਰੀ ਦਾ ਦਰਜਾ ਦੇ ਕੇ ਔਰਤ ਨੂੰ ਸਨਮਾਨਿਤ ਕੀਤਾ ਜਾਵੇ। ਸ੍ਰੀਮਤੀ ਸ਼ਸ਼ੀ ਸਿੱਕਾ, ਪੀ ਐਲ ਵੀ ਵਲੋਂ ਦਹੇਜ ਪ੍ਰਥਾ ਦੀ ਬੁਰਾਈਆਂ, ਔਰਤਾਂ ਅਤੇ ਮਰਦਾਂ ਦੇ ਸਮਾਨ ਅਧਿਕਾਰਾਂ ਬਾਰੇ, ਵਿਆਹ ਉਪਰੰਤ ਔਰਤਾਂ ਨੂੰ ਬਰਾਬਰ ਸਤਿਕਾਰ ਦੇਣਾ, ਔਰਤਾਂ ਨੂੰ ਮਰਦਾਂ ਦੇ ਬਰਾਬਰ ਦਿਹਾੜੀ ਦੇਣ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਵਲੋਂ ਆਪਣੇ ਸੈਮੀਨਾਰ ਵਿੱਚ ਬੱਚਿਆਂ ਲਈ ਬਾਲ ਅਨੁਕੂਲ ਕਾਨੂੰਨੀ ਸੇਵਾਵਾ ਸਕੀਮ ਸਬੰਧੀ ਪੀੜਤਾਂ ਲਈ ਕਾਨੂੰਨੀ ਸੇਵਾਵਾਂ ਅਤੇ ਸਥਾਈ ਲੋਕ ਅਦਾਲਤਾਂ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਵਲੋਂ ਪ੍ਰੀ-ਇੰਸਟੀਟਿਊਸ਼ਨ ਮੇਡੀਏਸ਼ਨ ਅਤੇ ਕੰਮ ਵਾਲੀ ਥਾਂ ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਬਾਰੇ ਵਿਸਤਾਰ ਸਹਿਤ ਦਸਿਆ ਸ੍ਰੀਮਤੀ ਸ਼ਸ਼ੀ ਸਿੱਕਾ, ਪੀ ਐਲ ਵੀ ਵਲੋਂ 9 ਮਈ 19ਸਤੰਬਰ ਅਤੇ 19ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤਾਂ ਬਾਰੇ ਅਤੇ ਗਰੀਬ ਲੋਕਾਂ ਨੂੰ ਮਿਲਣ ਵਾਲੀ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ (ਇਸ ਸਬੰਧੀ ਟੋਲ ਫਰੀ ਨੰ: 15100 ਅਤੇ ਗਰਲ ਚਾਇਲਡ ਟੋਲ ਫਰੀ ਨੰ: 1098 ਦਸਿਆ ਗਿਆ)ਸੈਮੀਨਾਰ ਵਿੱਚ ਲਗਭਗ ਕੁੱਲ 600-700,ਲੋਕਾ ਤੇ ਸਟਾਫ ਮੈਂਬਰਾਂ ਵੱਲੋਂ ਭਾਗ ਲਿਆ ਗਿਆ ਅਤੇ ਨਾਲਸਾ ਸਕੀਮਾਂ ਬਾਰੇ ਵਿਸਤਾਰ ਵਿੱਚ ਸਮਝਾਇਆ ਗਿਆ, ਇਸ ਸੈਮੀਨਾਰ ਵਿੱਚ ਚਾਰ ਸੈਸ਼ਨਾ ਵਿਚ ਸੈਮੀਨਾਰ ਕਰਕੇ ਜਾਣਕਾਰੀ ਦਿੱਤੀ ਗਈ। ਇਹਨਾਂ ਵਲੋਂ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ, ਔਰਤਾਂ ਨੂੰ ਸਮਾਨ ਅਧਿਕਾਰ ਦੇਣ ਅਤੇ ਨਸ਼ੇ ਨਾ ਕਰਨ ਸਬੰਧੀ ਸਹੁੰ ਚੁਕਵਾਈ।ਸ੍ਰੀਮਤੀ ਸ਼ਸ਼ੀ ਸਿੱਕਾ, PLV ਵਲੋਂ ਬਹੂਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਸੈਮੀਨਾਰ ਕਰਵਾਇਆ ਗਿਆ। ਇਹਨਾਂ ਵਲੋਂ ਦਿੱਤੀ ਜਾਣਕਾਰੀ ਲਈ ਬਲਾਕ ਦੇ ਵੱਖ ਵੱਖ ਪਿੰਡਾਂ ਦੇ ਮੁਖੀਆ ਵੱਲੋ ਵਲੋਂ ਇਹਨਾ ਦਾ ਬਹੁਤ ਬਹੁਤ ਧੰਨਵਾਦ ਕੀਤਾ ਗਿਆ ਉਹਨਾਂ ਆਸ ਜਤਾਈ ਕਿ ਏਸੇ ਤਰ੍ਹਾ ਮਾਰਗ ਦਰਸ਼ਨ ਦੀ ਆਸ ਕਰਦੇ ਹਾ। ਗੌਰਤਲਬ ਹੈ ਕੇ ਮੈਡਮ ਸਸ਼ੀ ਸਿੱਕਾ ਜੀ ਦੀ ਸਪੀਚ ਦਾ ਜਾਦੂ ਲੋਕਾ ਨੂੰ ਉਹਨਾਂ ਦੇ ਉਪਦੇਸ਼ ਨਾਲ ਐਨਾ ਪ੍ਰਭਾਵਿਤ ਹੁੰਦਾ ਹੈ ਕੇ ਨਸ਼ਾ ਨਾਂ ਕਰਨ ਵਾਲੇ ਪ੍ਰਨ ਕਰਦੇ ਹਨ ਕਦੇ ਨਸ਼ਾ ਨਹੀਂ ਕਰਾਂਗੇ ਤੇ ਕਰਨ ਵਾਲ਼ੇ ਛੱਡ ਜਾਂਦੇ ਹਨ।ਇਸਤੋ ਇਲਾਵਾਂ ਪੀ ਐਲ ਵੀ ਸੁਮਨ, ਰਾਮ ਸਿੰਘ ਨਰੇਸ਼ ਨਰੂਲਾ, ਵੀਰਪਾਲ ਕੌਰ, ਜਸਵੀਰ, ਰਜਨਾ ਅਤੇ ਮੋਬਾਇਲ ਟੀਮ ਹਾਜ਼ਰ ਸਨ।

- ਪੀ ਐਲ ਵੀ ਸ਼ਸ਼ੀ ਸਿੱਕਾ ਜੀ ਨੇ ਬਲਾਕ ਨਥਾਣਾ ਦੇ ਵੱਖ ਵੱਖ ਪਿੰਡਾ ਵਿਚ ਲਗਾਇਆ ਜਾਗ੍ਰਤੀ ਸੰਮੇਲਨ1
- Post by Lakha Singh9
- Post by Gurmeet Abul Khurana1
- Post by Inside Story News Chennal1
- 🔥 ਟਾਈਟਲ 🚨 ਫਰੀਦਕੋਟ 'ਚ ਵੱਡੀ ਕਾਰਵਾਈ — ਮਾਂ-ਪੁੱਤਰ ਨਸ਼ਾ ਤਸਕਰੀ ਵਿੱਚ ਗ੍ਰਿਫ਼ਤਾਰ, ਸਵਿਫਟ ਕਾਰ ਤੇ ਮੋਬਾਈਲ ਜ਼ਬਤ, ਪੁੱਤਰ ਪਹਿਲਾਂ ਵੀ ਕੇਸਾਂ ਵਿੱਚ ਸ਼ਾਮਲ 📰 ਪੂਰੀ ਖ਼ਬਰ ਫਰੀਦਕੋਟ ਜ਼ਿਲ੍ਹੇ ਦੇ ਜੈਤੋ ਖੇਤਰ ਵਿੱਚ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਮਾਂ-ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਟਿੱਬੀ ਸਾਹਿਬ ਰੋਡ ਦੇ ਰਹਿਣ ਵਾਲੇ ਲਖਵੀਰ ਸਿੰਘ ਉਰਫ਼ ਲੱਕੀ ਅਤੇ ਉਸਦੀ ਮਾਂ ਜਸਵੀਰ ਕੌਰ ਵਜੋਂ ਹੋਈ ਹੈ। ਜੈਤੋ ਥਾਣੇ ਦੀ ਪੁਲਿਸ ਨੇ ਡੀਐਸਪੀ ਇਕਬਾਲ ਸਿੰਘ ਸੰਧੂ ਅਤੇ ਐਸਐਚਓ ਇੰਸਪੈਕਟਰ ਨਵਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਨਾਕਾਬੰਦੀ ਦੌਰਾਨ ਦਬਦੀਖਾਨਾ ਲਿੰਕ ਰੋਡ ਪੁਲ ਡਰੇਨ ਨੇੜੇ ਇੱਕ ਸਵਿਫਟ ਕਾਰ ਨੂੰ ਰੋਕਿਆ। ਕਾਰ ਦੀ ਤਲਾਸ਼ੀ ਦੌਰਾਨ ਪੁਲਿਸ ਨੇ ਮਾਂ-ਪੁੱਤਰ ਕੋਲੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਮੌਕੇ 'ਤੇ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀ ਸਵਿਫਟ ਕਾਰ ਅਤੇ ਦੋ ਮੋਬਾਈਲ ਫ਼ੋਨ ਵੀ ਜ਼ਬਤ ਕਰ ਲਏ ਹਨ। ਇਸ ਸਬੰਧੀ ਜੈਤੋ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡੀਐਸਪੀ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਨਸ਼ੀਲੀਆਂ ਗੋਲੀਆਂ ਅੱਗੇ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਹੁਣ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਲਖਵੀਰ ਸਿੰਘ ਉਰਫ਼ ਲੱਕੀ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾ ਰਿਹਾ ਹੈ ਤਾਂ ਜੋ ਪੂਰੇ ਨਸ਼ਾ ਨੈੱਟਵਰਕ ਦਾ ਖੁਲਾਸਾ ਕੀਤਾ ਜਾ ਸਕੇ। ਪੰਜਾਬ ਵਿੱਚ ਨਸ਼ੇ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਵੀ ਫਰੀਦਕੋਟ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ਅਤੇ ਨੈੱਟਵਰਕ ਦੀ ਜਾਂਚ ਜਾਰੀ ਹੈ। 🔍 ਤਾਜ਼ਾ ਅਪਡੇਟ ✔️ ਮਾਂ-ਪੁੱਤਰ ਗ੍ਰਿਫ਼ਤਾਰ ✔️ 60 ਨਸ਼ੀਲੀਆਂ ਗੋਲੀਆਂ ਬਰਾਮਦ ✔️ ਸਵਿਫਟ ਕਾਰ ਜ਼ਬਤ ✔️ ਦੋ ਮੋਬਾਈਲ ਫ਼ੋਨ ਜ਼ਬਤ ✔️ ਪਹਿਲਾਂ ਵੀ ਮੁਲਜ਼ਮ 'ਤੇ ਕੇਸ ਦਰਜ ✔️ ਰਿਮਾਂਡ 'ਤੇ ਲੈ ਕੇ ਜਾਂਚ ਜਾਰੀ 🧠 ਸਮੀਖਿਆ ਫਰੀਦਕੋਟ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਖਾਸ ਗੱਲ ਇਹ ਹੈ ਕਿ ਹੁਣ ਪਰਿਵਾਰਕ ਪੱਧਰ 'ਤੇ ਵੀ ਨਸ਼ਾ ਤਸਕਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜੋ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। 💭 ਅੰਤਿਮ ਵਿਚਾਰ ਨਸ਼ਾ ਸਿਰਫ਼ ਇੱਕ ਵਿਅਕਤੀ ਨਹੀਂ ਬਲਕਿ ਪੂਰੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਤਰ੍ਹਾਂ ਦੇ ਮਾਮਲੇ ਦਰਸਾਉਂਦੇ ਹਨ ਕਿ ਨਸ਼ੇ ਦੀ ਜੜ੍ਹ ਕਾਫ਼ੀ ਡੂੰਘੀ ਹੋ ਚੁੱਕੀ ਹੈ ਅਤੇ ਇਸ ਨੂੰ ਖਤਮ ਕਰਨ ਲਈ ਸਮਾਜ ਅਤੇ ਪੁਲਿਸ ਦੋਵਾਂ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ। 🔎 ਪ੍ਰਤੀਬਿੰਬ ਕੀ ਪੰਜਾਬ ਵਿੱਚ ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ਕਾਫ਼ੀ ਹੈ? ਕੀ ਨਸ਼ਾ ਤਸਕਰੀ ਵਿੱਚ ਪਰਿਵਾਰਕ ਸ਼ਮੂਲੀਅਤ ਵਧ ਰਹੀ ਹੈ? 📌 ਨਿਸਕਰਸ਼ ਫਰੀਦਕੋਟ ਪੁਲਿਸ ਦੀ ਇਹ ਕਾਰਵਾਈ ਨਸ਼ਾ ਤਸਕਰੀ ਖ਼ਿਲਾਫ਼ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ, ਪਰ ਇਸ ਨਾਲ ਇਹ ਵੀ ਸਾਫ਼ ਹੁੰਦਾ ਹੈ ਕਿ ਨਸ਼ਾ ਮਾਫੀਆ ਅਜੇ ਵੀ ਸਰਗਰਮ ਹੈ। 📊 ਪੋਲ ਸਵਾਲ ਕੀ ਪੰਜਾਬ ਵਿੱਚ ਨਸ਼ਾ ਖਤਮ ਹੋ ਰਿਹਾ ਹੈ? 🔘 ਹਾਂ 🔘 ਨਹੀਂ 🔘 ਹਾਲੇ ਬਹੁਤ ਸਮਾਂ ਲੱਗੇਗਾ 💬 ਪ੍ਰਤੀਕ੍ਰਿਆ ਸਵਾਲ ਕੀ ਤੁਹਾਡੇ ਖੇਤਰ ਵਿੱਚ ਵੀ ਨਸ਼ੇ ਦੀ ਸਮੱਸਿਆ ਵੱਧ ਰਹੀ ਹੈ? ਆਪਣੀ ਰਾਏ ਕਮੈਂਟ ਕਰੋ। ⚠️ ਡਿਸਕਲੇਮਰ ਇਹ ਖ਼ਬਰ ਪੁਲਿਸ ਅਤੇ ਉਪਲਬਧ ਜਾਣਕਾਰੀ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਜਾਂਚ ਜਾਰੀ ਹੈ ਅਤੇ ਅਗਲੀ ਜਾਣਕਾਰੀ ਦੇ ਅਧਾਰ 'ਤੇ ਵੇਰਵਿਆਂ ਵਿੱਚ ਬਦਲਾਅ ਸੰਭਵ ਹੈ।1
- ਪਿੰਡ ਪੱਕੀ ਟਿੱਬੀ, ਕਬਰਵਾਲਾ ਤੇ ਗੁਰੂਸਰ ਯੋਧਾ ਵਿੱਚ ਅੱਗ ਨਾਲ ਹੋਏ ਨੁਕਸਾਨ ਦਾ ਅਮੀਤ ਸਿੰਘ ਖੁੱਡੀਆਂ ਨੇ ਲਿਆ ਜਾਇਜ਼ਾ1
- ਬਰਨਾਲਾ ਹਲਕੇ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਇਸ ਪ੍ਰੈਸ ਕਾਨਫਰੰਸ ਦੌਰਾਨ ਉਹਨਾਂ ਵੱਲੋਂ ਪਿਛਲੇ ਦਿਨੀ ਕੀਤੇ ਗਏ ਧਰਨੇ ਤੋਂ ਬਾਹਰ ਹੋ ਬੱਚੇ ਨੂੰ ਲੈ ਕੇ ਖੁੱਲ ਕੇ ਗੱਲ ਕੀਤੀ ਉਹਨਾਂ ਕਿਹਾ ਕਿ ਪੰਜ ਐਸੀ ਸਮਾਜ ਨਾਲ ਸੰਬੰਧਿਤ ਹੋਰਤਾਂ ਤੇ ਕੀਤਾ ਗਿਆ ਪਰਚਾ ਉਹ ਵੀ ਬਿਲਾਂ ਕੀਤੇ ਗੱਲ ਹੋ ਪੁਲਿਸ ਨੇ ਕਿਹਾ ਹੈ ਪੁਲਿਸ ਨਾਲ ਇਹਨਾਂ ਵੱਲੋਂ ਕੀਤੀ ਗਈ ਹੈ ਬਦਸਲੂਕੀ ਪੰਜਾਬ ਸਰਕਾਰ ਬਦਲਾਖੋਰੀ ਦੀ ਨੀਤੀ ਤੇ ਉੱਤਰ ਆਈ ਹੈ ਇਹ ਕਿਸੇ ਵੀ ਹਾਲਤ ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਪੰਜਾਬ ਸਰਕਾਰ ਦੇਖੀ ਜਾਏਗੀ ਦੀ ਬੋਖਲਾਹਟ ਇੰਨੀ ਵੱਧ ਗਈ ਹੈ ਕ ਬਿਨਾਂ ਕਸੂਰ ਦੇ ਝੂਠੇ ਪਰਚੇ ਦਰਜ ਕਰ ਰਹੀ ਹੈ1
- Post by Inside Story News Chennal1