logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸੀ-ਪ੍ਰਾਈਟ ਕੈਂਪ ਥੇਹ ਕਾਂਜਲਾ ਵਿਖੇ ਆਰਮੀ ਅਗਨੀਵੀਰ, ਪੰਜਾਬ ਪੁਲਿਸ ਅਤੇ ਪੀਐਸਐਸਐਸਬੀ ਦੀ ਤਿਆਰੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ ਕਪੂਰਥਲਾ,26 ਅਗਸਤ: ਪੰਜਾਬ ਸਰਕਾਰ ਵੱਲੋਂ ਆਰਮੀ ਅਗਨੀਵੀਰ ਭਰਤੀ ਲਈ ਮੁਫ਼ਤ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਤਿਆਰੀ ਵਾਸਤੇ ਸੀ-ਪ੍ਰਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਸਿਖਲਾਈ ਦਿੱਤੀ ਜਾ ਰਹੀ ਹੈ। ਸੀ-ਪ੍ਰਾਈਟ ਕੈਂਪ ਕਪੂਰਥਲਾ ਦੇ ਇੰਚਾਰਜ ਕੈਪਟਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਜਿਨ੍ਹਾਂ ਨੌਜਵਾਨਾਂ ਦਾ ਆਰਮੀ ਅਗਨੀਵੀਰ ਦਾ ਲਿਖਤੀ ਪੇਪਰ ਪਾਸ ਹੋ ਗਿਆ ਹੈ, ਉਨ੍ਹਾਂ ਦਾ ਦੂਸਰਾ ਬੈਚ 01 ਸਤੰਬਰ 2026 ਤੋਂ ਸ਼ੁਰੂ ਹੋ ਰਿਹਾ ਹੈ। ਇਸ ਲਈ ਉਕਤ ਜ਼ਿਲ੍ਹਿਆਂ ਦੇ ਇੱਛੁਕ ਨੌਜਵਾਨ ਫਿਜ਼ੀਕਲ ਦੀ ਤਿਆਰੀ ਲਈ ਤੁਰੰਤ ਕੈਂਪ ਵਿਖੇ ਰਿਪੋਰਟ ਕਰਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀ ਫਿਜ਼ੀਕਲ ਤਿਆਰੀ ਕਰਨ ਵਾਲੇ ਅਤੇ ਗਰੁੱਪ-ਸੀ ਦਾ ਫਾਰਮ ਭਰਨ ਵਾਲੇ ਉਮੀਦਵਾਰ ਵੀ ਕੈਂਪ ਵਿਖੇ ਆ ਕੇ ਸਿਖਲਾਈ ਪ੍ਰਾਪਤ ਕਰ ਸਕਦੇ ਹਨ। ਇਹ ਸਿਖਲਾਈ ਸਵੇਰੇ ਅਤੇ ਸ਼ਾਮ ਦੋਵੇਂ ਟਾਈਮ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਟ੍ਰੇਨਿੰਗ ਕਰਵਾਈ ਜਾਵੇਗੀ। ਕੈਂਪ ਵਿੱਚ ਨੌਜਵਾਨਾਂ ਲਈ ਜਿਮ ਅਤੇ ਖੇਡਾਂ ਦਾ ਵੀ ਖਾਸ ਪ੍ਰਬੰਧ ਕੀਤਾ ਗਿਆ ਹੈ। ਸਿਖਲਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਉਮੀਦਵਾਰਾਂ ਨੂੰ ਟ੍ਰੇਨਿੰਗ, ਪੜ੍ਹਾਈ, ਰਿਹਾਇਸ਼ ਅਤੇ ਖਾਣਾ ਬਿਲਕੁਲ ਮੁਫ਼ਤ ਦਿੱਤਾ ਜਾਵੇਗਾ। ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਆਪਣੇ ਜ਼ਰੂਰੀ ਦਸਤਾਵੇਜ਼ਾਂ ਦੀਆਂ ਫੋਟੋ ਕਾਪੀਆਂ (ਜਿਵੇਂ ਆਧਾਰ ਕਾਰਡ, 10ਵੀਂ ਜਾਂ 12ਵੀਂ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ) ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਸੀ-ਪ੍ਰਾਈਟ ਕੈਂਪ ਥੇਹ ਕਾਂਜਲਾ, ਨੇੜੇ ਮਾਡਰਨ ਜੇਲ੍ਹ, ਕਪੂਰਥਲਾ ਵਿਖੇ ਰਿਪੋਰਟ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 8360163527 ਅਤੇ 6900200733 'ਤੇ ਸੰਪਰਕ ਕੀਤਾ ਜਾ ਸਕਦਾ ਹੈ।

3 hrs ago
user_Farida Begam
Farida Begam
Auditor ਕਪੂਰਥਲਾ, ਕਪੂਰਥਲਾ, ਪੰਜਾਬ•
3 hrs ago
dbe14148-bc5f-45f7-8bf9-a7c63d28d6c5

ਸੀ-ਪ੍ਰਾਈਟ ਕੈਂਪ ਥੇਹ ਕਾਂਜਲਾ ਵਿਖੇ ਆਰਮੀ ਅਗਨੀਵੀਰ, ਪੰਜਾਬ ਪੁਲਿਸ ਅਤੇ ਪੀਐਸਐਸਐਸਬੀ ਦੀ ਤਿਆਰੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ ਕਪੂਰਥਲਾ,26 ਅਗਸਤ: ਪੰਜਾਬ ਸਰਕਾਰ ਵੱਲੋਂ ਆਰਮੀ ਅਗਨੀਵੀਰ ਭਰਤੀ ਲਈ ਮੁਫ਼ਤ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਤਿਆਰੀ ਵਾਸਤੇ ਸੀ-ਪ੍ਰਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਸਿਖਲਾਈ ਦਿੱਤੀ ਜਾ ਰਹੀ ਹੈ। ਸੀ-ਪ੍ਰਾਈਟ ਕੈਂਪ ਕਪੂਰਥਲਾ ਦੇ ਇੰਚਾਰਜ ਕੈਪਟਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਜਿਨ੍ਹਾਂ ਨੌਜਵਾਨਾਂ ਦਾ ਆਰਮੀ ਅਗਨੀਵੀਰ ਦਾ ਲਿਖਤੀ ਪੇਪਰ ਪਾਸ ਹੋ ਗਿਆ ਹੈ, ਉਨ੍ਹਾਂ ਦਾ ਦੂਸਰਾ ਬੈਚ 01 ਸਤੰਬਰ 2026 ਤੋਂ ਸ਼ੁਰੂ ਹੋ ਰਿਹਾ ਹੈ। ਇਸ ਲਈ ਉਕਤ ਜ਼ਿਲ੍ਹਿਆਂ ਦੇ ਇੱਛੁਕ ਨੌਜਵਾਨ ਫਿਜ਼ੀਕਲ ਦੀ ਤਿਆਰੀ ਲਈ ਤੁਰੰਤ ਕੈਂਪ ਵਿਖੇ ਰਿਪੋਰਟ ਕਰਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀ ਫਿਜ਼ੀਕਲ ਤਿਆਰੀ ਕਰਨ ਵਾਲੇ ਅਤੇ ਗਰੁੱਪ-ਸੀ ਦਾ ਫਾਰਮ ਭਰਨ ਵਾਲੇ ਉਮੀਦਵਾਰ ਵੀ ਕੈਂਪ ਵਿਖੇ ਆ ਕੇ ਸਿਖਲਾਈ ਪ੍ਰਾਪਤ ਕਰ ਸਕਦੇ ਹਨ। ਇਹ ਸਿਖਲਾਈ ਸਵੇਰੇ ਅਤੇ ਸ਼ਾਮ ਦੋਵੇਂ ਟਾਈਮ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਟ੍ਰੇਨਿੰਗ ਕਰਵਾਈ ਜਾਵੇਗੀ। ਕੈਂਪ ਵਿੱਚ ਨੌਜਵਾਨਾਂ ਲਈ ਜਿਮ ਅਤੇ ਖੇਡਾਂ ਦਾ ਵੀ ਖਾਸ ਪ੍ਰਬੰਧ ਕੀਤਾ ਗਿਆ ਹੈ। ਸਿਖਲਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਉਮੀਦਵਾਰਾਂ ਨੂੰ ਟ੍ਰੇਨਿੰਗ, ਪੜ੍ਹਾਈ, ਰਿਹਾਇਸ਼ ਅਤੇ ਖਾਣਾ ਬਿਲਕੁਲ ਮੁਫ਼ਤ ਦਿੱਤਾ ਜਾਵੇਗਾ। ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਆਪਣੇ ਜ਼ਰੂਰੀ ਦਸਤਾਵੇਜ਼ਾਂ ਦੀਆਂ ਫੋਟੋ ਕਾਪੀਆਂ (ਜਿਵੇਂ ਆਧਾਰ ਕਾਰਡ, 10ਵੀਂ ਜਾਂ 12ਵੀਂ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ) ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਸੀ-ਪ੍ਰਾਈਟ ਕੈਂਪ ਥੇਹ ਕਾਂਜਲਾ, ਨੇੜੇ ਮਾਡਰਨ ਜੇਲ੍ਹ, ਕਪੂਰਥਲਾ ਵਿਖੇ ਰਿਪੋਰਟ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 8360163527 ਅਤੇ 6900200733 'ਤੇ ਸੰਪਰਕ ਕੀਤਾ ਜਾ ਸਕਦਾ ਹੈ।

More news from ਪੰਜਾਬ and nearby areas
  • ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕੀਤੀ ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕਰ ਦਿੱਤੀ ਹੈ । ਇਸ ਤਰ੍ਹਾਂ ਅੱਜ ਦੀ ਸੁਣਵਾਈ ਤੋਂ ਦੋਵੇਂ ਧਿਰਾਂ ਨੂੰ ਆਪਣੇ-ਆਪਣੇ ਹੱਕ ਵਿੱਚ ਫੈਸਲਾ ਆਉਣ ਦੀ ਉਮੀਦ ਸੀ, ਪਰ ਅਦਾਲਤ ਨੇ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਬੰਧੀ ਸੈਂਟਰਲ ਫੋਰੈਂਸਿਕ ਸਾਇੰਸ ਲੈਬੋਰੇਟਰੀ (CFSL), ਚੰਡੀਗੜ੍ਹ ਦੀ ਰਿਪੋਰਟ ਵੀ ਇਸ ਸੁਣਵਾਈ ਦੌਰਾਨ ਅਹਿਮ ਮੰਨੀ ਜਾ ਰਹੀ ਸੀ।
    1
    ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕੀਤੀ 
ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕਰ ਦਿੱਤੀ ਹੈ । ਇਸ ਤਰ੍ਹਾਂ ਅੱਜ ਦੀ ਸੁਣਵਾਈ ਤੋਂ ਦੋਵੇਂ ਧਿਰਾਂ ਨੂੰ ਆਪਣੇ-ਆਪਣੇ ਹੱਕ ਵਿੱਚ ਫੈਸਲਾ ਆਉਣ ਦੀ ਉਮੀਦ ਸੀ, ਪਰ ਅਦਾਲਤ ਨੇ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਬੰਧੀ ਸੈਂਟਰਲ ਫੋਰੈਂਸਿਕ ਸਾਇੰਸ ਲੈਬੋਰੇਟਰੀ (CFSL), ਚੰਡੀਗੜ੍ਹ ਦੀ ਰਿਪੋਰਟ ਵੀ ਇਸ ਸੁਣਵਾਈ ਦੌਰਾਨ ਅਹਿਮ ਮੰਨੀ ਜਾ ਰਹੀ ਸੀ।
    user_ਏ ਐਸ ਮੱਲ੍ਹੀ
    ਏ ਐਸ ਮੱਲ੍ਹੀ
    ਕਪੂਰਥਲਾ, ਕਪੂਰਥਲਾ, ਪੰਜਾਬ•
    51 min ago
  • Post by Gaurav masih
    1
    Post by Gaurav masih
    user_Gaurav masih
    Gaurav masih
    ਕਪੂਰਥਲਾ, ਕਪੂਰਥਲਾ, ਪੰਜਾਬ•
    22 hrs ago
  • 26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ
    1
    26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    23 hrs ago
  • ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    1
    ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand 
ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    18 hrs ago
  • ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ, ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ? ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ? ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ? ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
    1
    ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ।

ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ।
ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ,
ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, 
ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ?
ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ?
ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ?
ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ।
ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    46 min ago
  • ਅੰਮ੍ਰਿਤਸਰ ਦੇ ਲਾਹੌਰੀ ਗੇਟ ’ਤੇ ਅੱਧੀ ਰਾਤ ਮੂੰਹ ਢੱਕ ਕੇ ਆਏ 2 ਨੌਜਵਾਨਾਂ ਨੇ ਫਾੜੇ ਧਾਰਮਿਕ ਬੋਰਡ, CCTV ’ਚ ਕੈਦ ਹੋਈ ਪੂਰੀ ਘਟਨਾ! (⊙o⊙) #Amritsar #LahoriGate #MataChintpurni #CCTV #AmritsarPolice #PunjabNews #BreakingNews #PunjabBoldaMajhaBlok
    1
    ਅੰਮ੍ਰਿਤਸਰ ਦੇ ਲਾਹੌਰੀ ਗੇਟ ’ਤੇ ਅੱਧੀ ਰਾਤ ਮੂੰਹ ਢੱਕ ਕੇ ਆਏ 2 ਨੌਜਵਾਨਾਂ ਨੇ ਫਾੜੇ ਧਾਰਮਿਕ ਬੋਰਡ, CCTV ’ਚ ਕੈਦ ਹੋਈ ਪੂਰੀ ਘਟਨਾ! (⊙o⊙)
#Amritsar #LahoriGate #MataChintpurni #CCTV #AmritsarPolice #PunjabNews #BreakingNews #PunjabBoldaMajhaBlok
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    48 min ago
  • ਸੋਲਰ ਪਲਾਂਟਾਂ ਨਾਲ ਬਦਲੇਗੀ ਪੰਜਾਬ ਦੀ ਨੁਹਾਰ? PEDA Vice Chairman ਦਾ ਵੱਡਾ ਦਾਅਵਾ ਪੀਡਾ (PEDA) ਦੇ ਨਵ-ਨਿਯੁਕਤ ਉਪ ਚੇਅਰਮੈਨ ਡਾਕਟਰ ਕਵਲਜੀਤ ਸਿੰਘ ਬਟਾਲਾ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਗੱਲਬਾਤ ਦੌਰਾਨ ਉਨ੍ਹਾਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਕੀਤੀ। ਇਹ ਯੂਨਿਟ/ਯਾਤਰਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ-ਵੱਖ ਇਲਾਕਿਆਂ 'ਚੋਂ ਹੁੰਦੀ ਹੋਈ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗੀ। ਡਾ. ਕਵਲਜੀਤ ਸਿੰਘ ਨੇ ਦੱਸਿਆ ਕਿ ਪੀਡਾ ਮਹਿਕਮੇ ਵਿੱਚ ਸੋਲਰ ਪਲਾਂਟ ਸਮੇਤ ਕਈ ਵੱਡੇ ਪ੍ਰੋਜੈਕਟ ਹਨ, ਜਿਨ੍ਹਾਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਦਿੱਤੀਆਂ ਜਾਣਗੀਆਂ।
    1
    ਸੋਲਰ ਪਲਾਂਟਾਂ ਨਾਲ ਬਦਲੇਗੀ ਪੰਜਾਬ ਦੀ ਨੁਹਾਰ? PEDA Vice Chairman ਦਾ ਵੱਡਾ ਦਾਅਵਾ
ਪੀਡਾ (PEDA) ਦੇ ਨਵ-ਨਿਯੁਕਤ ਉਪ ਚੇਅਰਮੈਨ ਡਾਕਟਰ ਕਵਲਜੀਤ ਸਿੰਘ ਬਟਾਲਾ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਗੱਲਬਾਤ ਦੌਰਾਨ ਉਨ੍ਹਾਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਕੀਤੀ।
ਇਹ ਯੂਨਿਟ/ਯਾਤਰਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ-ਵੱਖ ਇਲਾਕਿਆਂ 'ਚੋਂ ਹੁੰਦੀ ਹੋਈ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗੀ। ਡਾ. ਕਵਲਜੀਤ ਸਿੰਘ ਨੇ ਦੱਸਿਆ ਕਿ ਪੀਡਾ ਮਹਿਕਮੇ ਵਿੱਚ ਸੋਲਰ ਪਲਾਂਟ ਸਮੇਤ ਕਈ ਵੱਡੇ ਪ੍ਰੋਜੈਕਟ ਹਨ, ਜਿਨ੍ਹਾਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਦਿੱਤੀਆਂ ਜਾਣਗੀਆਂ।
    user_Prabhjot Singh
    Prabhjot Singh
    Local News Reporter ਬਟਾਲਾ, ਗੁਰਦਾਸਪੁਰ, ਪੰਜਾਬ•
    3 hrs ago
  • ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ। ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ।
    1
    ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ।
ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    5 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.