Shuru
Apke Nagar Ki App…
ਫਿਰੋਜ਼ਪੁਰ ’ਚ ਕਾਊਂਟਰ ਇੰਟੈਲੀਜੈਂਸ ਤੇ ਬੀਐੱਸਐੱਫ ਦੀ ਸਾਂਝੀ ਕਾਰਵਾਈ ਦੌਰਾਨ 44.5 ਕਿਲੋ ਹੈਰੋਇਨ ਅਤੇ 3 ਕਿਲੋ ‘ਆਈਸ’ ਡਰੱਗ ਬਰਾਮਦ ਕੀਤੀ ਗਈ। ਬਰਾਮਦ ਨਸ਼ੇ ਦੀ ਅੰਤਰਰਾਸ਼ਟਰੀ ਕੀਮਤ ਕਰੀਬ 222.5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਾ ਭੇਜੇ ਜਾਣ ਦਾ ਸ਼ੱਕ। ਤਸਕਰਾਂ ਦੀ ਭਾਲ ਜਾਰੀ। 📍 ਜਨਤਕ ਆਵਾਜ਼ ਨਿਊਜ਼ ਮਾਨਸਾ 🎤 ਰਾਕੇਸ਼ ਕੁਮਾਰ ਬਿੱਟੂ #Ferozepur #Heroin #PunjabNews #DrugSmuggling #JantakAwazNews ਫਿਰੋਜ਼ਪੁਰ ’ਚ ਕਾਊਂਟਰ ਇੰਟੈਲੀਜੈਂਸ ਤੇ ਬੀਐੱਸਐੱਫ ਦੀ ਸਾਂਝੀ ਕਾਰਵਾਈ ਦੌਰਾਨ 44.5 ਕਿਲੋ ਹੈਰੋਇਨ ਅਤੇ 3 ਕਿਲੋ ‘ਆਈਸ’ ਡਰੱਗ ਬਰਾਮਦ ਕੀਤੀ ਗਈ। ਬਰਾਮਦ ਨਸ਼ੇ ਦੀ ਅੰਤਰਰਾਸ਼ਟਰੀ ਕੀਮਤ ਕਰੀਬ 222.5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਾ ਭੇਜੇ ਜਾਣ ਦਾ ਸ਼ੱਕ। ਤਸਕਰਾਂ ਦੀ ਭਾਲ ਜਾਰੀ। 📍 ਜਨਤਕ ਆਵਾਜ਼ ਨਿਊਜ਼ ਮਾਨਸਾ 🎤 ਰਾਕੇਸ਼ ਕੁਮਾਰ ਬਿੱਟੂ #Ferozepur #Heroin #PunjabNews #DrugSmuggling #JantakAwazNews
RAKESH KUMAR
ਫਿਰੋਜ਼ਪੁਰ ’ਚ ਕਾਊਂਟਰ ਇੰਟੈਲੀਜੈਂਸ ਤੇ ਬੀਐੱਸਐੱਫ ਦੀ ਸਾਂਝੀ ਕਾਰਵਾਈ ਦੌਰਾਨ 44.5 ਕਿਲੋ ਹੈਰੋਇਨ ਅਤੇ 3 ਕਿਲੋ ‘ਆਈਸ’ ਡਰੱਗ ਬਰਾਮਦ ਕੀਤੀ ਗਈ। ਬਰਾਮਦ ਨਸ਼ੇ ਦੀ ਅੰਤਰਰਾਸ਼ਟਰੀ ਕੀਮਤ ਕਰੀਬ 222.5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਾ ਭੇਜੇ ਜਾਣ ਦਾ ਸ਼ੱਕ। ਤਸਕਰਾਂ ਦੀ ਭਾਲ ਜਾਰੀ। 📍 ਜਨਤਕ ਆਵਾਜ਼ ਨਿਊਜ਼ ਮਾਨਸਾ 🎤 ਰਾਕੇਸ਼ ਕੁਮਾਰ ਬਿੱਟੂ #Ferozepur #Heroin #PunjabNews #DrugSmuggling #JantakAwazNews ਫਿਰੋਜ਼ਪੁਰ ’ਚ ਕਾਊਂਟਰ ਇੰਟੈਲੀਜੈਂਸ ਤੇ ਬੀਐੱਸਐੱਫ ਦੀ ਸਾਂਝੀ ਕਾਰਵਾਈ ਦੌਰਾਨ 44.5 ਕਿਲੋ ਹੈਰੋਇਨ ਅਤੇ 3 ਕਿਲੋ ‘ਆਈਸ’ ਡਰੱਗ ਬਰਾਮਦ ਕੀਤੀ ਗਈ। ਬਰਾਮਦ ਨਸ਼ੇ ਦੀ ਅੰਤਰਰਾਸ਼ਟਰੀ ਕੀਮਤ ਕਰੀਬ 222.5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਾ ਭੇਜੇ ਜਾਣ ਦਾ ਸ਼ੱਕ। ਤਸਕਰਾਂ ਦੀ ਭਾਲ ਜਾਰੀ। 📍 ਜਨਤਕ ਆਵਾਜ਼ ਨਿਊਜ਼ ਮਾਨਸਾ 🎤 ਰਾਕੇਸ਼ ਕੁਮਾਰ ਬਿੱਟੂ #Ferozepur #Heroin #PunjabNews #DrugSmuggling #JantakAwazNews
More news from ਪੰਜਾਬ and nearby areas
- ਨਗਰ ਪੰਚਾਇਤ ਹੰਡਿਆਇਆ ਤੇ ਪੁਲਿਸ ਦੀ ਸਾਂਝੀ ਕਾਰਵਾਈ, ਨਾਜਾਇਜ਼ ਉਸਾਰੀ ਢਾਹੀ1
- ਹੀਰਾ ਸਿੰਘ ਨਗਰ ਗਲੀ ਨੰਬਰ ਪੰਜ ਦੇਖੁ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ 24. ਅਗਸਤ.20261
- दिन दहाडे चोरी हुई दुकान में सरकार आखिर कर कया रही हैं भाई2
- ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ1
- ਵੱਧ ਬਿਜਲੀ ਬਿਲ ਦੇ ਮਾਮਲਿਆਂ ਦੇ ਨਿਪਟਾਰੇ ਲਈ ਜਾਰੀ ਹੋਵੇਗਾ ਵਿਸ਼ੇਸ਼ ਨੰਬਰ! 👉🏻 ਉਸ ਨੰਬਰ 'ਤੇ ਆਉਣ ਵਾਲ਼ੀਆਂ ਕਾਲਾਂ ਵਾਸਤੇ ਬੈਠੇਗੀ 20 ਮੈਂਬਰਾਂ ਦੀ ਟੀਮ 👉🏻 15 ਕੰਮ-ਕਾਜੀ ਦਿਨਾਂ 'ਚ ਕੀਤੀ ਜਾਵੇਗੀ ਵੱਧ ਬਣੇ ਹੋਏ ਬਿਲ ਦੀ ਪੜਤਾਲ 👉🏻 ਭਵਿੱਖ 'ਚ ਮੁਸ਼ਕਿਲਾਂ ਤੋਂ ਬਚਾਅ ਲਈ ਸਾਫ਼ਟਵੇਅਰ 'ਚ ਕੀਤੇ ਗਏ ਬਦਲਾਅ - ਤਰੁਨਪ੍ਰੀਤ ਸਿੰਘ ਸੌਂਦ ਕੈਬਿਨੇਟ ਮੰਤਰੀ, ਪੰਜਾਬ1
- नशा तस्करी के खिलाफ फाजिल्का पुलिस की सख्त कार्रवाई नशा तस्करी से संबंधित व्यक्तियों द्वारा सरकारी जगह पर किए गए अवैध कब्जे को कानून के अनुसार करवाया कब्जा मुक्त फाजिल्का, 25 अगस्त 2026: नशा तस्करी और समाज विरोधी गतिविधियों के खिलाफ फाजिल्का पुलिस द्वारा चलाई जा रही मुहिम के तहत आज आर्य नगर, फाजिल्का में कृष्ण कुमार और अमन, पुत्र आत्मा राम, निवासी आर्य नगर, फाजिल्का के मकान संबंधी डेमोलिशन की कार्रवाई की गई। जानकारी के अनुसार, उक्त व्यक्तियों द्वारा सरकारी जगह पर गैर-कानूनी तरीके से कब्जा किया हुआ था। इस संबंध में नगर कौंसिल के अधिकारियों की मौजूदगी में कानून के अनुसार कार्रवाई करते हुए सरकारी जगह को कब्जा मुक्त करवाया गया। दर्ज मुकदमों का विवरण कृष्ण कुमार के खिलाफ कुल 09 मुकदमे दर्ज हैं, जिनमें 02 मुकदमे एक्साइज एक्ट और 01 मुकदमा एनडीपीएस एक्ट के तहत दर्ज है। इसी तरह, उसके भाई अमन के खिलाफ कुल 05 मुकदमे दर्ज हैं, जिनमें 03 मुकदमे एनडीपीएस एक्ट और 02 मुकदमे एक्साइज एक्ट के तहत दर्ज हैं। फाजिल्का पुलिस द्वारा नशा तस्करी के नेटवर्क को तोड़ने और इससे जुड़े व्यक्तियों के खिलाफ सख्त कानूनी कार्रवाई लगातार जारी है। इसके साथ ही सरकारी जमीन पर किए गए अवैध कब्जों के खिलाफ भी संबंधित विभागों के सहयोग से कानून के अनुसार प्रभावी कार्रवाई की जा रही है। फाजिल्का पुलिस द्वारा स्पष्ट किया गया है कि नशा तस्करी और समाज विरोधी गतिविधियों को किसी भी कीमत पर बर्दाश्त नहीं किया जाएगा। ऐसी गतिविधियों में शामिल व्यक्तियों के खिलाफ कानून के दायरे में रहते हुए सख्त और निरंतर कार्रवाई जारी रहेगी4
- ਮਨਸਾਹਿਬ ਪ੍ਰੀਤ ਸਿੰਘ ਡੀ ਐਮ ਨਗਰ ਪੰਚਾਇਤ ਹੰਡਿਆਇਆ ਵੱਲੋਂ ਨਾਜਾਇਜ ਕਬਜ਼ਾ ਢਾਹੁਣ ਮੌਕੇ ਜਾਣਕਾਰੀ1
- ਸੰਧਵਾਂ ਵਿੱਚ ਕਲੀਨਿਕ ਦਾ ਸ਼ਟਰ ਤੋੜ ਕੇ 22 ਹਜ਼ਾਰ ਰੁਪਏ ਚੋਰੀ ਮੋਟਰਸਾਈਕਲ ’ਤੇ ਆਏ ਤਿੰਨ ਨਕਾਬਪੋਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ, CCTV ਕੈਮਰਿਆਂ ਵਿੱਚ ਕੈਦ ਹੋਈ ਘਟਨਾ; ਥਾਣਾ ਸਦਰ ਕੋਟਕਪੂਰਾ ਪੁਲਿਸ ਜਾਂਚ ਵਿੱਚ ਜੁਟੀ ਸੰਧਵਾਂ/ਕੋਟਕਪੂਰਾ, 25 ਅਗਸਤ: ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੰਧਵਾਂ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਚੋਰਾਂ ਨੇ ਪਿੰਡ ਵਿੱਚ ਸਥਿਤ ਕਟਾਰੀਆ ਕਲੀਨਿਕ ਨੂੰ ਨਿਸ਼ਾਨਾ ਬਣਾਉਂਦਿਆਂ ਰਾਤ ਸਮੇਂ ਕਲੀਨਿਕ ਦਾ ਸ਼ਟਰ ਤੋੜ ਕੇ ਗੱਲੇ ਵਿੱਚ ਰੱਖੀ ਕਰੀਬ 22 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਚੋਰੀ ਦੀ ਇਹ ਵਾਰਦਾਤ ਕਲੀਨਿਕ ਦੇ ਬਾਹਰ ਅਤੇ ਅੰਦਰ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਸਵੇਰੇ ਸ਼ਟਰ ਅੱਧਾ ਖੁੱਲ੍ਹਾ ਮਿਲਿਆ ਕਲੀਨਿਕ ਦੇ ਸੰਚਾਲਕ ਗੋਪਾਲ ਕਟਾਰੀਆ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਆਪਣਾ ਕਲੀਨਿਕ ਬੰਦ ਕਰਕੇ ਘਰ ਚਲੇ ਗਏ ਸਨ। ਸਵੇਰੇ ਸਥਾਨਕ ਲੋਕਾਂ ਜਾਂ ਗੁਆਂਢੀਆਂ ਰਾਹੀਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਲੀਨਿਕ ਦਾ ਸ਼ਟਰ ਅੱਧਾ ਖੁੱਲ੍ਹਾ ਹੋਇਆ ਹੈ। ਸੂਚਨਾ ਮਿਲਦੇ ਹੀ ਉਹ ਕਲੀਨਿਕ ਪਹੁੰਚੇ। ਅੰਦਰ ਜਾ ਕੇ ਜਾਂਚ ਕਰਨ ’ਤੇ ਪਤਾ ਲੱਗਾ ਕਿ ਚੋਰਾਂ ਨੇ ਸ਼ਟਰ ਨੂੰ ਵਿਚਕਾਰੋਂ ਤੋੜ ਕੇ ਕਲੀਨਿਕ ਵਿੱਚ ਦਾਖਲ ਹੋ ਕੇ ਗੱਲੇ ਵਿੱਚ ਰੱਖੀ ਕਰੀਬ 22,000 ਰੁਪਏ ਦੀ ਨਕਦੀ ਚੋਰੀ ਕਰ ਲਈ। ਸ਼ਟਰ ਤੋੜ ਕੇ ਕਲੀਨਿਕ ਅੰਦਰ ਦਾਖਲ ਹੋਏ ਚੋਰ ਕਲੀਨਿਕ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲਣ ’ਤੇ ਵਾਰਦਾਤ ਦਾ ਤਰੀਕਾ ਸਾਹਮਣੇ ਆਇਆ। ਫੁਟੇਜ ਅਨੁਸਾਰ ਇੱਕ ਮੋਟਰਸਾਈਕਲ ’ਤੇ ਤਿੰਨ ਵਿਅਕਤੀ ਕਲੀਨਿਕ ਦੇ ਬਾਹਰ ਆ ਕੇ ਰੁਕੇ। ਆਲੇ-ਦੁਆਲੇ ਦਾ ਮਾਹੌਲ ਦੇਖਣ ਤੋਂ ਬਾਅਦ ਉਨ੍ਹਾਂ ਨੇ ਕਲੀਨਿਕ ਦੇ ਸ਼ਟਰ ਨਾਲ ਛੇੜਛਾੜ ਕੀਤੀ ਅਤੇ ਉਸ ਨੂੰ ਵਿਚਕਾਰੋਂ ਤੋੜ ਦਿੱਤਾ। ਇਸ ਤੋਂ ਬਾਅਦ ਇੱਕ ਵਿਅਕਤੀ ਸ਼ਟਰ ਹੇਠੋਂ ਅੰਦਰ ਦਾਖਲ ਹੋਇਆ, ਜਦਕਿ ਬਾਕੀ ਸਾਥੀ ਬਾਹਰ ਰਹੇ। ਕੁਝ ਸਮੇਂ ਬਾਅਦ ਅੰਦਰ ਗਿਆ ਵਿਅਕਤੀ ਨਕਦੀ ਲੈ ਕੇ ਬਾਹਰ ਆਇਆ ਅਤੇ ਤਿੰਨੇ ਮੋਟਰਸਾਈਕਲ ’ਤੇ ਫਰਾਰ ਹੋ ਗਏ। CCTV ਫੁਟੇਜ ਪੁਲਿਸ ਲਈ ਬਣੀ ਅਹਿਮ ਕੜੀ CCTV ਫੁਟੇਜ ਵਿੱਚ ਤਿੰਨ ਨਕਾਬਪੋਸ਼ ਵਿਅਕਤੀਆਂ ਦੀਆਂ ਗਤੀਵਿਧੀਆਂ ਕੈਦ ਹੋਈਆਂ ਹਨ। ਫੁਟੇਜ ਵਿੱਚ ਉਨ੍ਹਾਂ ਦੇ ਆਉਣ, ਸ਼ਟਰ ਨਾਲ ਛੇੜਛਾੜ ਕਰਨ, ਕਲੀਨਿਕ ਅੰਦਰ ਦਾਖਲ ਹੋਣ ਅਤੇ ਵਾਰਦਾਤ ਤੋਂ ਬਾਅਦ ਫਰਾਰ ਹੋਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। CCTV ਫੁਟੇਜ ਹੁਣ ਪੁਲਿਸ ਜਾਂਚ ਲਈ ਮਹੱਤਵਪੂਰਨ ਸੁਰਾਗ ਮੰਨੀ ਜਾ ਰਹੀ ਹੈ। ਪੁਲਿਸ ਵੱਲੋਂ ਫੁਟੇਜ ਦੇ ਆਧਾਰ ’ਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਥਾਣਾ ਸਦਰ ਕੋਟਕਪੂਰਾ ਪੁਲਿਸ ਵੱਲੋਂ ਜਾਂਚ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਲੀਨਿਕ ਸੰਚਾਲਕ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਲੀਨਿਕ ਦਾ ਜਾਇਜ਼ਾ ਲਿਆ ਅਤੇ ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ। ਪੁਲਿਸ ਵੱਲੋਂ CCTV ਫੁਟੇਜ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ ਅਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਨਾਲ ਸਬੰਧਤ ਹੋਰ ਸੁਰਾਗਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੁਕਾਨਦਾਰਾਂ ਵਿੱਚ ਚਿੰਤਾ, ਰਾਤ ਦੀ ਗਸ਼ਤ ਵਧਾਉਣ ਦੀ ਮੰਗ ਸੰਧਵਾਂ ਵਿੱਚ ਕਲੀਨਿਕ ਵਿੱਚ ਹੋਈ ਇਸ ਚੋਰੀ ਦੀ ਘਟਨਾ ਤੋਂ ਬਾਅਦ ਸਥਾਨਕ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਪਿੰਡ ਦੇ ਬਾਜ਼ਾਰ ਅਤੇ ਵਪਾਰਕ ਇਲਾਕਿਆਂ ਵਿੱਚ ਪੁਲਿਸ ਗਸ਼ਤ ਹੋਰ ਵਧਾਈ ਜਾਣੀ ਚਾਹੀਦੀ ਹੈ। ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਾਤ ਸਮੇਂ ਨਿਯਮਤ ਗਸ਼ਤ ਯਕੀਨੀ ਬਣਾਈ ਜਾਵੇ, ਤਾਂ ਜੋ ਚੋਰੀ ਦੀਆਂ ਅਜਿਹੀਆਂ ਘਟਨਾਵਾਂ ’ਤੇ ਰੋਕ ਲਗਾਈ ਜਾ ਸਕੇ। CCTV ਅਤੇ ਸੁਰੱਖਿਆ ਪ੍ਰਬੰਧਾਂ ਦੀ ਮਹੱਤਤਾ ਇਸ ਘਟਨਾ ਵਿੱਚ ਕਲੀਨਿਕ ’ਤੇ ਲੱਗੇ CCTV ਕੈਮਰੇ ਪੁਲਿਸ ਲਈ ਇੱਕ ਅਹਿਮ ਸੁਰਾਗ ਸਾਬਤ ਹੋ ਰਹੇ ਹਨ। ਵਪਾਰਕ ਅਦਾਰਿਆਂ ਦੇ ਮਾਲਕਾਂ ਲਈ ਇਹ ਘਟਨਾ ਇੱਕ ਵਾਰ ਫਿਰ ਸੰਕੇਤ ਦਿੰਦੀ ਹੈ ਕਿ ਦੁਕਾਨਾਂ, ਕਲੀਨਿਕਾਂ ਅਤੇ ਹੋਰ ਸੰਸਥਾਵਾਂ ਵਿੱਚ CCTV ਕੈਮਰੇ, ਮਜ਼ਬੂਤ ਸ਼ਟਰ ਅਤੇ ਹੋਰ ਸੁਰੱਖਿਆ ਪ੍ਰਬੰਧ ਹੋਣੇ ਜ਼ਰੂਰੀ ਹਨ। ਇਸ ਦੇ ਨਾਲ ਹੀ CCTV ਦੀ ਰਿਕਾਰਡਿੰਗ ਨੂੰ ਸੁਰੱਖਿਅਤ ਰੱਖਣਾ ਵੀ ਮਹੱਤਵਪੂਰਨ ਹੈ, ਤਾਂ ਜੋ ਕਿਸੇ ਘਟਨਾ ਦੀ ਸਥਿਤੀ ਵਿੱਚ ਪੁਲਿਸ ਨੂੰ ਤੁਰੰਤ ਸਬੰਧਤ ਫੁਟੇਜ ਉਪਲਬਧ ਕਰਵਾਈ ਜਾ ਸਕੇ। ਪੁਲਿਸ ਸਾਹਮਣੇ ਹੁਣ ਚੋਰਾਂ ਦੀ ਪਛਾਣ ਦੀ ਚੁਣੌਤੀ CCTV ਵਿੱਚ ਵਾਰਦਾਤ ਦੀਆਂ ਤਸਵੀਰਾਂ ਕੈਦ ਹੋਣ ਤੋਂ ਬਾਅਦ ਹੁਣ ਪੁਲਿਸ ਲਈ ਮੁੱਖ ਚੁਣੌਤੀ ਇਨ੍ਹਾਂ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਣਾ ਹੈ। ਮੋਟਰਸਾਈਕਲ ਅਤੇ CCTV ਫੁਟੇਜ ਸਮੇਤ ਹੋਰ ਉਪਲਬਧ ਸੁਰਾਗਾਂ ਦੀ ਮਦਦ ਨਾਲ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਫਿਲਹਾਲ ਮਾਮਲਾ ਜਾਂਚ ਅਧੀਨ ਹੈ ਅਤੇ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। ਨੋਟ: CCTV ਫੁਟੇਜ ਵਿੱਚ ਦਿਖਾਈ ਦੇ ਰਹੇ ਵਿਅਕਤੀਆਂ ਨੂੰ ਪੁਲਿਸ ਜਾਂ ਅਦਾਲਤ ਵੱਲੋਂ ਦੋਸ਼ੀ ਸਾਬਤ ਕੀਤੇ ਜਾਣ ਤੱਕ ਕਾਨੂੰਨੀ ਤੌਰ ’ਤੇ ਦੋਸ਼ੀ ਨਹੀਂ ਮੰਨਿਆ ਜਾ ਸਕਦਾ।1