logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਡਿਪਟੀ ਕਮਿਸ਼ਨਰ ਵੱਲੋਂ ਫਗਵਾੜਾ ਦੇ ਮਾਰਕੀਟ ਕਮੇਟੀ ਦਫ਼ਤਰ ਆਮ ਲੋਕਾਂ ਨਾਲ ਕੀਤੀ ਜਾਵੇਗੀ ਵਿਸ਼ੇਸ਼ ਮੁਲਾਕਾਤ ਡਿਪਟੀ ਕਮਿਸ਼ਨਰ ਵੱਲੋਂ ਫਗਵਾੜਾ ਦੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਬੁੱਧਵਾਰ ਨੂੰ ਉਦਯੋਗਪਤੀਆਂ ਅਤੇ ਆਮ ਲੋਕਾਂ ਨਾਲ ਕੀਤੀ ਜਾਵੇਗੀ ਵਿਸ਼ੇਸ਼ ਮੁਲਾਕਾਤ ਕਪੂਰਥਲਾ/ਫਗਵਾੜਾ, 11 ਮਈ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ 13 ਮਈ (ਬੁੱਧਵਾਰ) ਨੂੰ ਮਾਰਕੀਟ ਕਮੇਟੀ ਦਫ਼ਤਰ, ਫਗਵਾੜਾ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਫੌਰੀ ਨਿਪਟਾਰੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾਣਗੇ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਸਵੇਰੇ 11:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਇਲਾਕੇ ਦੇ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਸਥਾਨਕ ਉਦਯੋਗਾਂ ਨੂੰ ਦਰਪੇਸ਼ ਪ੍ਰਸ਼ਾਸਨਿਕ ਅਤੇ ਬੁਨਿਆਦੀ ਢਾਂਚੇ ਸਬੰਧੀ ਸਮੱਸਿਆਵਾਂ ਬਾਰੇ ਗੰਭੀਰ ਚਰਚਾ ਹੋਵੇਗੀ। ਉਦਯੋਗਪਤੀਆਂ ਨਾਲ ਮੀਟਿੰਗ ਤੋਂ ਤੁਰੰਤ ਬਾਅਦ ਆਮ ਜਨਤਾ ਨਾਲ ਮੁਲਾਕਾਤ ਕੀਤੀ ਜਾਵੇਗੀ, ਜਿੱਥੇ ਨਾਗਰਿਕ ਆਪਣੀਆਂ ਨਿੱਜੀ ਜਾਂ ਸਾਂਝੀਆਂ ਸ਼ਿਕਾਇਤਾਂ ਸਿੱਧੇ ਤੌਰ 'ਤੇ ਸਨਮੁੱਖ ਰੱਖ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਾ ਅਤੇ ਫਗਵਾੜਾ ਦੇ ਵਸਨੀਕਾਂ ਤੇ ਕਾਰੋਬਾਰੀਆਂ ਨੂੰ ਦਫ਼ਤਰੀ ਗੇੜਿਆਂ ਤੋਂ ਨਿਜਾਤ ਦਿਵਾ ਕੇ ਮੌਕੇ 'ਤੇ ਹੀ ਰਾਹਤ ਪ੍ਰਦਾਨ ਕਰਨਾ ਹੈ। ਕੈਪਸ਼ਨ- ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ।

2 hrs ago
user_ਹਰਜਿੰਦਰ ਸਿੰਘ ਢਿੱਲਵਾਂ
ਹਰਜਿੰਦਰ ਸਿੰਘ ਢਿੱਲਵਾਂ
Advertising agency Kapurthala, Punjab•
2 hrs ago
474919ed-7385-4a1a-bf0a-a4cb85563e1e

ਡਿਪਟੀ ਕਮਿਸ਼ਨਰ ਵੱਲੋਂ ਫਗਵਾੜਾ ਦੇ ਮਾਰਕੀਟ ਕਮੇਟੀ ਦਫ਼ਤਰ ਆਮ ਲੋਕਾਂ ਨਾਲ ਕੀਤੀ ਜਾਵੇਗੀ ਵਿਸ਼ੇਸ਼ ਮੁਲਾਕਾਤ ਡਿਪਟੀ ਕਮਿਸ਼ਨਰ ਵੱਲੋਂ ਫਗਵਾੜਾ ਦੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਬੁੱਧਵਾਰ ਨੂੰ ਉਦਯੋਗਪਤੀਆਂ ਅਤੇ ਆਮ ਲੋਕਾਂ ਨਾਲ ਕੀਤੀ ਜਾਵੇਗੀ ਵਿਸ਼ੇਸ਼ ਮੁਲਾਕਾਤ ਕਪੂਰਥਲਾ/ਫਗਵਾੜਾ, 11 ਮਈ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ 13 ਮਈ (ਬੁੱਧਵਾਰ) ਨੂੰ ਮਾਰਕੀਟ ਕਮੇਟੀ ਦਫ਼ਤਰ, ਫਗਵਾੜਾ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਫੌਰੀ ਨਿਪਟਾਰੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾਣਗੇ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਸਵੇਰੇ 11:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਇਲਾਕੇ ਦੇ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਸਥਾਨਕ ਉਦਯੋਗਾਂ ਨੂੰ ਦਰਪੇਸ਼ ਪ੍ਰਸ਼ਾਸਨਿਕ ਅਤੇ ਬੁਨਿਆਦੀ ਢਾਂਚੇ ਸਬੰਧੀ ਸਮੱਸਿਆਵਾਂ ਬਾਰੇ ਗੰਭੀਰ ਚਰਚਾ ਹੋਵੇਗੀ। ਉਦਯੋਗਪਤੀਆਂ ਨਾਲ ਮੀਟਿੰਗ ਤੋਂ ਤੁਰੰਤ ਬਾਅਦ ਆਮ ਜਨਤਾ ਨਾਲ ਮੁਲਾਕਾਤ ਕੀਤੀ ਜਾਵੇਗੀ, ਜਿੱਥੇ ਨਾਗਰਿਕ ਆਪਣੀਆਂ ਨਿੱਜੀ ਜਾਂ ਸਾਂਝੀਆਂ ਸ਼ਿਕਾਇਤਾਂ ਸਿੱਧੇ ਤੌਰ 'ਤੇ ਸਨਮੁੱਖ ਰੱਖ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਾ ਅਤੇ ਫਗਵਾੜਾ ਦੇ ਵਸਨੀਕਾਂ ਤੇ ਕਾਰੋਬਾਰੀਆਂ ਨੂੰ ਦਫ਼ਤਰੀ ਗੇੜਿਆਂ ਤੋਂ ਨਿਜਾਤ ਦਿਵਾ ਕੇ ਮੌਕੇ 'ਤੇ ਹੀ ਰਾਹਤ ਪ੍ਰਦਾਨ ਕਰਨਾ ਹੈ। ਕੈਪਸ਼ਨ- ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ।

More news from ਪੰਜਾਬ and nearby areas
  • ਮੁੱਖ ਮੰਤਰੀ ਭਗਵੰਤ ਮਾਨ ਦੇ ਚਾਚੇ ਦਾ ਮੁੰਡਾ ਹੋਇਆ ਭਾਜਪਾ ਚ ਸ਼ਾਮਿਲ ਮੁੱਖ ਮੰਤਰੀ ਭਗਵੰਤ ਮਾਨ ਦੇ ਚਾਚੇ ਦਾ ਮੁੰਡਾ ਹੋਇਆ ਭਾਜਪਾ ਚ ਸ਼ਾਮਿਲ
    1
    ਮੁੱਖ ਮੰਤਰੀ ਭਗਵੰਤ ਮਾਨ ਦੇ ਚਾਚੇ ਦਾ ਮੁੰਡਾ ਹੋਇਆ ਭਾਜਪਾ ਚ ਸ਼ਾਮਿਲ 
ਮੁੱਖ ਮੰਤਰੀ ਭਗਵੰਤ ਮਾਨ ਦੇ ਚਾਚੇ ਦਾ ਮੁੰਡਾ ਹੋਇਆ ਭਾਜਪਾ ਚ ਸ਼ਾਮਿਲ
    user_ਜੋਗਿੰਦਰ ਸਿੰਘ ਜਾਤੀਕੇ
    ਜੋਗਿੰਦਰ ਸਿੰਘ ਜਾਤੀਕੇ
    Photographer ਕਪੂਰਥਲਾ, ਕਪੂਰਥਲਾ, ਪੰਜਾਬ•
    1 hr ago
  • तमिलनाडु में विजय थलपति मुख्यमंत्री की कुर्सी पर बैठने के बाद भावुक हुए, चेहरे पर मासूमियत लिये, ना अकड़, ना घमंड, धीरे धीरे कुर्सी की तरफ कदम बढ़ाते हुए, सभी को नमस्कार करके विजय थलपति कुर्सी पर बैठे, ख़ुशी के आँसू दर्शाते है कि ये कुर्सी कोई आम कुर्सी नहीं बल्कि तमिलनाडु के मुख्यमंत्री की कुर्सी है जिस पर अब विजय थलपति बैठेंगे।"
    1
    तमिलनाडु में विजय थलपति मुख्यमंत्री की कुर्सी पर बैठने के बाद भावुक हुए,
चेहरे पर मासूमियत लिये, ना अकड़, ना घमंड, धीरे धीरे कुर्सी की तरफ कदम बढ़ाते हुए, सभी को नमस्कार करके विजय थलपति कुर्सी पर बैठे,
ख़ुशी के आँसू दर्शाते है कि ये कुर्सी कोई आम कुर्सी नहीं बल्कि तमिलनाडु के मुख्यमंत्री की कुर्सी है जिस पर अब विजय थलपति बैठेंगे।"
    user_KRANTI NEWS SACH KI AWAAZ
    KRANTI NEWS SACH KI AWAAZ
    Social worker ਜਲੰਧਰ 2, ਜਲੰਧਰ, ਪੰਜਾਬ•
    4 hrs ago
  • ਜਲੰਧਰ ਦੀਆਂ ਰਿਹਾਂਸੀ ਅਤੇ ਜੈਸਿਕਾ ਨੇ ਅੰਮ੍ਰਿਤਸਰ ਵਿੱਚ ਹੋਏ 'ਫਨਕਾਰ' ਸੱਭਿਆਚਾਰਕ ਪ੍ਰੋਗਰਾਮ ਵਿੱਚ ਤੀਜਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ਨਾਲ ਉਨ੍ਹਾਂ ਨੇ ਆਪਣੇ ਪਰਿਵਾਰ, ਅਕੈਡਮੀ, ਸਕੂਲ ਅਤੇ ਪੂਰੇ ਜਲੰਧਰ ਦਾ ਨਾਮ ਰੌਸ਼ਨ ਕੀਤਾ ਹੈ।
    1
    ਜਲੰਧਰ ਦੀਆਂ ਰਿਹਾਂਸੀ ਅਤੇ ਜੈਸਿਕਾ ਨੇ ਅੰਮ੍ਰਿਤਸਰ ਵਿੱਚ ਹੋਏ 'ਫਨਕਾਰ' ਸੱਭਿਆਚਾਰਕ ਪ੍ਰੋਗਰਾਮ ਵਿੱਚ ਤੀਜਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ਨਾਲ ਉਨ੍ਹਾਂ ਨੇ ਆਪਣੇ ਪਰਿਵਾਰ, ਅਕੈਡਮੀ, ਸਕੂਲ ਅਤੇ ਪੂਰੇ ਜਲੰਧਰ ਦਾ ਨਾਮ ਰੌਸ਼ਨ ਕੀਤਾ ਹੈ।
    user_REHANSHI ANGURAL
    REHANSHI ANGURAL
    ਜਲੰਧਰ 1, ਜਲੰਧਰ, ਪੰਜਾਬ•
    6 hrs ago
  • ਸਰਕਾਰੀ ਪਰਚੀ ਨੂੰ ਲੈ ਕੇ ਪੈਪਸੂ ਬੱਸ ‘ਚ ਹੰਗਾਮਾ, ਥਾਣੇਦਾਰ ‘ਤੇ ਡਰਾਈਵਰ-ਕੰਡਕਟਰ ਨੂੰ ਪਿਸਤੌਲ ਤਾਣ ਕੇ ਧਮਕਾਉਣ ਦੇ ਦੋਸ਼। *ਡਡਵਿੰਡੀ ਨੇੜੇ ਸਵਾਰੀਆਂ ਸਮੇਤ ਰੋਕਣੀ ਪਈ ਬੱਸ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ,ਲੱਗਾ ਭਾਰੀ ਜਾਮ। ਫ਼ੋਟੋ ਕੈਪਸ਼ਨ: ਡਡਵਿੰਡੀ ਨੇੜੇ ਪੈਪਸੂ ਬੱਸ ਵਿੱਚ ਹੋਏ ਹੰਗਾਮੇ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕ ਅਤੇ ਪੁਲਿਸ ਕਰਮਚਾਰੀ ਅਤੇ ਜਾਣਕਾਰੀ ਦਿੰਦੇ ਹੋਏ ਸਵਾਰੀਆਂ ਦੀ ਤਸਵੀਰ। ਪਰਮਜੀਤ ਸਿੰਘ,
    4
    ਸਰਕਾਰੀ ਪਰਚੀ ਨੂੰ ਲੈ ਕੇ ਪੈਪਸੂ ਬੱਸ ‘ਚ ਹੰਗਾਮਾ, ਥਾਣੇਦਾਰ ‘ਤੇ ਡਰਾਈਵਰ-ਕੰਡਕਟਰ ਨੂੰ ਪਿਸਤੌਲ ਤਾਣ ਕੇ ਧਮਕਾਉਣ ਦੇ ਦੋਸ਼।

*ਡਡਵਿੰਡੀ ਨੇੜੇ ਸਵਾਰੀਆਂ ਸਮੇਤ ਰੋਕਣੀ ਪਈ ਬੱਸ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ,ਲੱਗਾ ਭਾਰੀ ਜਾਮ।


ਫ਼ੋਟੋ ਕੈਪਸ਼ਨ: ਡਡਵਿੰਡੀ ਨੇੜੇ ਪੈਪਸੂ ਬੱਸ ਵਿੱਚ ਹੋਏ ਹੰਗਾਮੇ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕ ਅਤੇ ਪੁਲਿਸ ਕਰਮਚਾਰੀ ਅਤੇ ਜਾਣਕਾਰੀ ਦਿੰਦੇ ਹੋਏ ਸਵਾਰੀਆਂ ਦੀ ਤਸਵੀਰ।

ਪਰਮਜੀਤ ਸਿੰਘ,
    user_ਪਰਮਜੀਤ ਸਿੰਘ ਡਡਵਿੰਡੀ
    ਪਰਮਜੀਤ ਸਿੰਘ ਡਡਵਿੰਡੀ
    Local News Reporter ਸੁਲਤਾਨਪੁਰ ਲੋਧੀ, ਕਪੂਰਥਲਾ, ਪੰਜਾਬ•
    5 hrs ago
  • ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀ ਯੂਨੀਅਨ ਸ਼ਾਹਕੋਟ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਸ਼ਾਹਕੋਟ, 11 ਮਈ (ਜਸਵੀਰ ਸ਼ੀਰਾ)ਸਫ਼ਾਈ ਕਰਮਚਾਰੀ ਯੂਨੀਅਨ ਸ਼ਾਹਕੋਟ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਪ੍ਰਧਾਨ ਸੁਨੀਲ ਕੁਮਾਰ ਦੀ ਅਗਵਾਈ ‘ਚ ਨਗਰ ਪੰਚਾਇਤ ਦਫ਼ਤਰ ਸ਼ਾਹਕੋਟ ਵਿਖੇ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਰੋਸ ਧਰਨਾ ਸ਼ੁਰੂ ਕੀਤਾ ਗਿਆ। ਇਸ ਮੌਕੇ ਸਫ਼ਾਈ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟ ਕਰਦਿਆ ਜੰਮ੍ਹ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪ੍ਰਧਾਨ ਸੁਨੀਲ ਕੁਮਾਰ ਅਤੇ ਬੰਟੀ ਹੰਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ ਅਤੇ ਜਦੋਂ ਤੋਂ ‘ਆਪ’ ਸਰਕਾਰ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਮੁਲਾਜ਼ਮਾਂ ਦੇ ਮਸਲੇ ਤਾਂ ਕੀ ਹੱਲ ਕਰਨੇ, ਉਲਟਾਂ ਮੁਲਾਜ਼ਮ ਵਿਰੋਧੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਮੁਲਾਜ਼ਮ ਪਿੱਛਲੇ 15-20 ਸਾਲ ਤੋਂ ਸੇਵਾਵਾਂ ਦੇ ਰਹੇ ਹਨ, ਪਰ ਉਨ੍ਹਾਂ ਨੂੰ ਨਾ ਤਾਂ ਰੈਗੂਲਰ ਕੀਤਾ ਜਾ ਰਿਹਾ ਹੈ ਅਤੇ ਬਹੁਤ ਹੀ ਘੱਟ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਠੇਕਾ ਸਿਸਟਮ ਬੰਦ ਕਰਕੇ ਸਫ਼ਾਈ ਮੁਲਾਜ਼ਮ ਪੱਕੇ ਤੌਰ ‘ਤੇ ਭਰਤੀ ਕੀਤੇ ਜਾਣ। ਸਫ਼ਾਈ ਮੁਲਾਜ਼ਮਾਂ ਦੀ ਕਾਬਲੀਅਤ ਅਤੇ ਇਮਾਨਦਾਰੀ ਨੂੰ ਦੇਖਦੇ ਹੋਏ ਤਰੱਕੀ ਦਿੱਤੀ ਜਾਵੇ। ਸਫ਼ਾਈ ਮੁਲਾਜ਼ਮਾਂ ਨੂੰ ਪੱਕੇ ਮੁਲਾਜ਼ਮਾਂ ਵਾਂਗ ਪੂਰੀ ਤਨਖਾਹ ਦਿੱਤੀ ਜਾਵੇ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਪੈਨਸ਼ਨਾਂ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਫ਼ਾਈ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਲਈ ਪੰਜਾਬ ਸਰਕਾਰ ਜਿੰਮੇਵਾਰ ਹੋਵੇਗੀ। ਇਸ ਮੌਕੇ ਉਨ੍ਹਾਂ ਈ.ਓ. ਨਗਰ ਪੰਚਾਇਤ ਰਾਹੀ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਵੀ ਭੇਜਿਆ, ਜਿਸ ਨੂੰ ਈ.ਓ. ਦੀ ਗੈਰ ਮੌਜੂਦਗੀ ਵਿੱਚ ਮਨਦੀਪ ਸਿੰਘ ਕੋਟਲੀ ਕਲਰਕ ਨਗਰ ਪੰਚਾਇਤ ਸ਼ਾਹਕੋਟ ਨੇ ਪ੍ਰਾਪਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਨੀਲ ਕੁਮਾਰ, ਸਨੀ ਕੁਮਾਰ, ਮੰਗਤ ਰਾਏ, ਵਿਕਰਮਜੀਤ, ਗੌਰਵ, ਰੋਹਿਤ, ਵਿੱਕੀ, ਚਰਨਜੀਤ, ਸਾਗਰ ਸਿੰਘ, ਅਮਨਦੀਪ ਕੁਮਾਰ, ਰਾਹੁਲ, ਲਛਮਣ, ਸਿ਼ੰਦਰਪਾਲ, ਵਿਕਾਸ, ਗੁਰਪ੍ਰੀਤ, ਸੋਨੂੰ, ਸੰਦੀਪ ਕੁਮਾਰ, ਰਾਣੀ, ਰਜਿੰਦਰ ਕੁਮਾਰ, ਹਰਪ੍ਰੀਤ, ਸੁਖਵਿੰਦਰ ਸਿੰਘ ਆਦਿ ਹਾਜਰ ਸਨ
    4
    ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀ ਯੂਨੀਅਨ ਸ਼ਾਹਕੋਟ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ


ਸ਼ਾਹਕੋਟ, 11 ਮਈ (ਜਸਵੀਰ ਸ਼ੀਰਾ)ਸਫ਼ਾਈ ਕਰਮਚਾਰੀ ਯੂਨੀਅਨ ਸ਼ਾਹਕੋਟ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਪ੍ਰਧਾਨ ਸੁਨੀਲ ਕੁਮਾਰ ਦੀ ਅਗਵਾਈ ‘ਚ ਨਗਰ ਪੰਚਾਇਤ ਦਫ਼ਤਰ ਸ਼ਾਹਕੋਟ ਵਿਖੇ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਰੋਸ ਧਰਨਾ ਸ਼ੁਰੂ ਕੀਤਾ ਗਿਆ। ਇਸ ਮੌਕੇ ਸਫ਼ਾਈ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟ ਕਰਦਿਆ ਜੰਮ੍ਹ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪ੍ਰਧਾਨ ਸੁਨੀਲ ਕੁਮਾਰ ਅਤੇ ਬੰਟੀ ਹੰਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ ਅਤੇ ਜਦੋਂ ਤੋਂ ‘ਆਪ’ ਸਰਕਾਰ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਮੁਲਾਜ਼ਮਾਂ ਦੇ ਮਸਲੇ ਤਾਂ ਕੀ ਹੱਲ ਕਰਨੇ, ਉਲਟਾਂ ਮੁਲਾਜ਼ਮ ਵਿਰੋਧੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਮੁਲਾਜ਼ਮ ਪਿੱਛਲੇ 15-20 ਸਾਲ ਤੋਂ ਸੇਵਾਵਾਂ ਦੇ ਰਹੇ ਹਨ, ਪਰ ਉਨ੍ਹਾਂ ਨੂੰ ਨਾ ਤਾਂ ਰੈਗੂਲਰ ਕੀਤਾ ਜਾ ਰਿਹਾ ਹੈ ਅਤੇ ਬਹੁਤ ਹੀ ਘੱਟ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਠੇਕਾ ਸਿਸਟਮ ਬੰਦ ਕਰਕੇ ਸਫ਼ਾਈ ਮੁਲਾਜ਼ਮ ਪੱਕੇ ਤੌਰ ‘ਤੇ ਭਰਤੀ ਕੀਤੇ ਜਾਣ। ਸਫ਼ਾਈ ਮੁਲਾਜ਼ਮਾਂ ਦੀ ਕਾਬਲੀਅਤ ਅਤੇ ਇਮਾਨਦਾਰੀ ਨੂੰ ਦੇਖਦੇ ਹੋਏ ਤਰੱਕੀ ਦਿੱਤੀ ਜਾਵੇ। ਸਫ਼ਾਈ ਮੁਲਾਜ਼ਮਾਂ ਨੂੰ ਪੱਕੇ ਮੁਲਾਜ਼ਮਾਂ ਵਾਂਗ ਪੂਰੀ ਤਨਖਾਹ ਦਿੱਤੀ ਜਾਵੇ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਪੈਨਸ਼ਨਾਂ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਫ਼ਾਈ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਲਈ ਪੰਜਾਬ ਸਰਕਾਰ ਜਿੰਮੇਵਾਰ ਹੋਵੇਗੀ। ਇਸ ਮੌਕੇ ਉਨ੍ਹਾਂ ਈ.ਓ. ਨਗਰ ਪੰਚਾਇਤ ਰਾਹੀ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਵੀ ਭੇਜਿਆ, ਜਿਸ ਨੂੰ ਈ.ਓ. ਦੀ ਗੈਰ ਮੌਜੂਦਗੀ ਵਿੱਚ ਮਨਦੀਪ ਸਿੰਘ ਕੋਟਲੀ ਕਲਰਕ ਨਗਰ ਪੰਚਾਇਤ ਸ਼ਾਹਕੋਟ ਨੇ ਪ੍ਰਾਪਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਨੀਲ ਕੁਮਾਰ, ਸਨੀ ਕੁਮਾਰ, ਮੰਗਤ ਰਾਏ, ਵਿਕਰਮਜੀਤ, ਗੌਰਵ, ਰੋਹਿਤ, ਵਿੱਕੀ, ਚਰਨਜੀਤ, ਸਾਗਰ ਸਿੰਘ, ਅਮਨਦੀਪ ਕੁਮਾਰ, ਰਾਹੁਲ, ਲਛਮਣ, ਸਿ਼ੰਦਰਪਾਲ, ਵਿਕਾਸ, ਗੁਰਪ੍ਰੀਤ, ਸੋਨੂੰ, ਸੰਦੀਪ ਕੁਮਾਰ, ਰਾਣੀ, ਰਜਿੰਦਰ ਕੁਮਾਰ, ਹਰਪ੍ਰੀਤ, ਸੁਖਵਿੰਦਰ ਸਿੰਘ ਆਦਿ ਹਾਜਰ ਸਨ
    user_ਜਸਵੀਰ ਸ਼ੀਰਾ
    ਜਸਵੀਰ ਸ਼ੀਰਾ
    ਸ਼ਾਹਕੋਟ, ਜਲੰਧਰ, ਪੰਜਾਬ•
    2 hrs ago
  • ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
    1
    ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
    user_Phagwara city live
    Phagwara city live
    ਫਗਵਾੜਾ, ਕਪੂਰਥਲਾ, ਪੰਜਾਬ•
    22 hrs ago
  • BJP ਦੇ ਆਗੂ ਹਰਜੀਤ ਸਿੰਘ ਦੇ ਦਫ਼ਤਰ ਤੇ ਕੁਝ ਅਣਪਛਾਤੇ ਲੜਕੀਆਂ ਨੇ ਕੀਤਾ ਇੱਟਾਂ ਰੋੜਿਆਂ ਨਾਲ ਹਮਲਾ , ਜਿੱਥੇ ਕਿ ਇਹ ਸਾਰੀ ਘਟਨਾ ਹੋਈ ਸੀ ਸੀ ਟੀਵੀ ਕੈਮਰੇ ਦੇ ਵਿੱਚ ਕੈਦ, ਜਿੱਥੇ ਕਿ ਇਸ ਮੌਕੇ ਤੇ ਐਸਐਸਪੀ ਅਤੇ ਐਸ,ਐਚ, ਓ ,ਮੌਕੇ ਤੇ ਮੌਜੂਦ ਹੋਏ ਅਤੇ ਉਹਨਾਂ ਦੇ ਵੱਲੋਂ ਸਾਰੀ ਘਟਨਾ ਦੀ ਜਾਂਚ ਕੀਤੀ ਗਈ ਜਿੱਥੇ ਕਿ ਇਸ ਸਬੰਧੀ ਕੀ ਕਹਿਣਾ ਹੈ ਐਸ ,ਐਸ,ਪੀ ਸੁਰਿੰਦਰ ਸਿੰਘ ਲਾਂਬਾ ਆਉ ਜਾਨਣ ਦੀ ਕੋਸ਼ਿਸ਼ ਕਰਦੇ ਹਾਂ। ‌ ਤੁਸੀਂ ਵੀ ਦੇਖੋ ਡੈਕਸ ਤੋਂ ਸਰਬਜੀਤ ਸਿੰਘ ਦੀ ਵਿਸ਼ੇਸ਼ ਰਿਪੋਰਟ।
    1
    BJP ਦੇ ਆਗੂ ਹਰਜੀਤ ਸਿੰਘ ਦੇ ਦਫ਼ਤਰ ਤੇ ਕੁਝ ਅਣਪਛਾਤੇ ਲੜਕੀਆਂ ਨੇ ਕੀਤਾ ਇੱਟਾਂ ਰੋੜਿਆਂ ਨਾਲ ਹਮਲਾ , ਜਿੱਥੇ ਕਿ ਇਹ ਸਾਰੀ ਘਟਨਾ ਹੋਈ ਸੀ ਸੀ ਟੀਵੀ ਕੈਮਰੇ ਦੇ ਵਿੱਚ ਕੈਦ, ਜਿੱਥੇ ਕਿ ਇਸ ਮੌਕੇ ਤੇ ਐਸਐਸਪੀ ਅਤੇ ਐਸ,ਐਚ, ਓ ,ਮੌਕੇ ਤੇ ਮੌਜੂਦ ਹੋਏ ਅਤੇ ਉਹਨਾਂ ਦੇ ਵੱਲੋਂ ਸਾਰੀ ਘਟਨਾ ਦੀ ਜਾਂਚ ਕੀਤੀ ਗਈ ਜਿੱਥੇ ਕਿ ਇਸ ਸਬੰਧੀ ਕੀ ਕਹਿਣਾ ਹੈ ਐਸ ,ਐਸ,ਪੀ ਸੁਰਿੰਦਰ ਸਿੰਘ ਲਾਂਬਾ ਆਉ ਜਾਨਣ ਦੀ ਕੋਸ਼ਿਸ਼ ਕਰਦੇ ਹਾਂ। ‌
ਤੁਸੀਂ ਵੀ ਦੇਖੋ ਡੈਕਸ ਤੋਂ ਸਰਬਜੀਤ ਸਿੰਘ ਦੀ ਵਿਸ਼ੇਸ਼ ਰਿਪੋਰਟ।
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    1 hr ago
  • ਤਰਨਤਾਰਨ ਵਿੱਚ ਸਫਾਈ ਕਰਮਚਾਰੀਆਂ ਨੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਉਨ੍ਹਾਂ ਨੂੰ ਪੱਕੇ ਕਰਮਚਾਰੀ ਬਣਾਇਆ ਜਾਵੇ, ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ।
    1
    ਤਰਨਤਾਰਨ ਵਿੱਚ ਸਫਾਈ ਕਰਮਚਾਰੀਆਂ ਨੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਉਨ੍ਹਾਂ ਨੂੰ ਪੱਕੇ ਕਰਮਚਾਰੀ ਬਣਾਇਆ ਜਾਵੇ, ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ।
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    9 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.