logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਆਮ ਆਦਮੀ ਪਾਰਟੀ ਦੇ ਐਲਾਨ ਸਟੇਜਾਂ ਤੇ ਹੀ ਹੁੰਦੇ ਆਏ ਹਨ ਗਰਾਊਂਡ ਲੈਵਲ ਤੱਕ ਇਹਨਾਂ ਦੀ ਕੋਈ ਸਕੀਮ ਅੱਜ ਤੱਕ ਨਹੀਂ ਪਹੁੰਚੀ-ਗੌਰਵ ਮਸੀਹ ਕਪੂਰਥਲਾ 31 ਮਾਰਚ ਗੌਰਵ ਮੜੀਆ ਗੁਜਰਾਤ ਵਾਲਿਓ ਇਸ ਆਮ ਆਦਮੀ ਪਾਰਟੀ ਨੂੰ ਭੁੱਲ ਕੇ ਵੀ ਯਕੀਨ ਨਾ ਕਰ ਲਿਓ ਨਹੀਂ ਤਾਂ ਪੰਜਾਬ ਆ ਕੇ ਵੇਖੋ ਪੰਜਾਬ ਦੀਆਂ ਮਾਵਾਂ ਦੇ ਪੁੱਤ ਕਿਵੇਂ ਇਹਨਾਂ ਨੇ ਗੋਲੀਆਂ ਨਾਲ ਨਸ਼ੇ ਨਾਲ ਮਰਵਾ ਦਿੱਤੇ ਇਹ ਕਹਿਣਾ ਸ਼੍ਰੋਮਣੀ ਅਕਾਲੀ ਦਲ ਹਲਕਾ ਸੁਲਤਾਨਪੁਰ ਤੋਂ ਸੇਵਾਦਾਰ ਗੌਰਵ ਮਸੀਹ ਦਾ ਹੈ ਉਹਨਾਂ ਨੇ ਕਿਹਾ ਕਿ ਗੁਜਰਾਤ ਵਾਸੀਓ ਪੰਜਾਬ ਵਾਸੀਆਂ ਨੂੰ ਉਹਨਾਂ ਦੇ ਹਾਲ ਪੁੱਛੋ ਕਿ ਕਿਵੇਂ ਇਹਨਾਂ ਨੇ ਕਿਸਾਨਾਂ ਨੂੰ ਲੁੱਟਿਆ ਤੇ ਕੁੱਟਿਆ ਕਿਵੇਂ ਇਹਨਾਂ ਨੇ ਅਧਿਆਪਕਾਂ ਦੀਆਂ ਚੁੰਨੀਆਂ ਲਾਹੀਆਂ ਨੌਜਵਾਨਾਂ ਦੀਆਂ ਪੱਗਾਂ ਲਾਹੀਆਂ ਕਿਵੇਂ ਇਹਨਾਂ ਦੇ ਮੰਤਰੀਆਂ ਨੇ 18 18 ਕਿਲੋ ਹੀਰੋਇਨ ਵੇਚੀ ਇਹਨਾਂ ਦੇ ਬੰਦਿਆਂ ਕੋਲੋਂ ਕਿਲੋਆਂ ਵਿੱਚ ਹੀਰੋਇਨ 90 90 ਕਰੋੜ ਰੁਪਈਆ ਫੜ ਹੋਇਆ ਇਹਨਾਂ ਦੇ ਮੰਤਰੀਆਂ ਦੀ ਵਜਹਾ ਨਾਲ ਕਿੰਨੇ ਬੰਦਿਆਂ ਨੇ ਕਿੰਨੇ ਅਧਿਆਪਕਾਂ ਨੇ ਕਿੰਨੇ ਵਪਾਰੀਆਂ ਨੇ ਖੁਦਕੁਸ਼ੀਆਂ ਕੀਤੀਆਂ ਕਿਵੇਂ ਇਹਨਾਂ ਨੇ ਪੰਜਾਬ ਦੀਆਂ ਪ੍ਰਾਪਰਟੀਆਂ ਵੇਚੀਆਂ ਕਿਵੇਂ ਇਹਨਾਂ ਨੇ ਸਾਰਾ ਪੰਜਾਬ ਲੁੱਟ ਕੇ ਖਾ ਲਿਆ ਚਾਰ ਸਾਲ ਵਿੱਚ ਇਹਨਾਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਕਿਵੇਂ ਪੰਜਾਬ ਦੇ ਸਿਰ ਤੇ ਇਹਨਾਂ ਨੇ ਅਰਬਾਂ ਖਰਬਾਂ ਵਿੱਚ ਕਰਜਾ ਚੜਾ ਦਿੱਤਾ ਅਤੇ ਇਹ ਗੁਜਰਾਤ ਵਿੱਚ ਜਾ ਕੇ ਕਹਿ ਰਹੇ ਹਨ ਕਿ ਅਸੀਂ ਪੰਜਾਬ ਵਿੱਚ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਜਦਕਿ ਇੱਕ ਵਾਅਦਾ ਵੀ ਪੂਰਾ ਨਹੀਂ ਹੋਇਆ ਤੇ ਕੇਜਰੀਵਾਲ ਕਹਿ ਰਿਹਾ ਹੈ ਕਿ ਇਹਨਾਂ ਨੇ ਹਜ਼ਾਰ ਹਜ਼ਾਰ ਰੁਪਈਆ ਮਹਿਲਾਵਾਂ ਨੂੰ ਦੇ ਦਿੱਤਾ ਜਦਕਿ ਕਿਸੇ ਦੇ ਖਾਤੇ ਵਿੱਚ ਇਕ ਰੁਪਈਆ ਤੱਕ ਨਹੀਂ ਆਇਆ ਇਹਨਾਂ ਦੇ ਅੱਜ ਤੱਕ ਐਲਾਨ ਸਟੇਜਾਂ ਤੇ ਹੀ ਹੁੰਦੇ ਆਏ ਹਨ ਗਰਾਊਂਡ ਲੈਵਲ ਤੱਕ ਇਹਨਾਂ ਦੀ ਕੋਈ ਸਕੀਮ ਅੱਜ ਤੱਕ ਨਹੀਂ ਪਹੁੰਚੀ ਹੋਰ ਵੀ ਬਹੁਤ ਕਾਲੇ ਧੰਦੇ ਹਨ ਜਿਹੜੇ ਇਹਨਾਂ ਨੇ ਪੰਜਾਬ ਵਿੱਚ ਚਲਾਏ ਤੇ ਮਾੜੇ ਕੰਮ ਕੀਤੇ ਤੇ ਗੁਜਰਾਤ ਵਿੱਚ ਜਾ ਕੇ ਵੋਟਾਂ ਲੈਣ ਦੀ ਖਾਤਰ ਸਰਕਾਰ ਬਣਾਉਣ ਦੀ ਖਾਤਰ ਝੂਠ ਤੇ ਝੂਠ ਬੋਲ ਰਹੇ ਹਨ ਇਸ ਸਮੇਂ ਇਹ ਵੋਟਾਂ ਲੈਣ ਦੀ ਖਾਤਰ ਪੰਜਾਬ ਵਿੱਚ ਲੋਕਾਂ ਨੂੰ ਧਮਕਾਇਆ ਜਾ ਰਿਹਾ ਕਿਸ ਤਰ੍ਹਾਂ ਉਹਨਾਂ ਨੂੰ ਮਜਬੂਰ ਕਰਕੇ ਆਮ ਆਦਮੀ ਪਾਰਟੀ ਜੁਆਇਨ ਕਰਨ ਲਈ ਉਹਨਾਂ ਨਾਲ ਧੱਕਾ ਕੀਤਾ ਜਾ ਰਿਹਾ ਇਹ ਸਿਰਫ ਭਗਵੰਤ ਮਾਨ ਤੇ ਇਹਦੇ ਮੰਤਰੀਆਂ ਦੀ ਕੁਰਸੀਆਂ ਦੀ ਲਾਲਸਾ ਤੇ ਕੇਜਰੀਵਾਲ ਦੀ ਪ੍ਰਧਾਨ ਮੰਤਰੀ ਬਣਨ ਦੀ ਲਾਲਸਾ ਜੋ ਮਾਵਾਂ ਦੇ ਪੁੱਤ ਮਰਵਾ ਰਹੀ ਹੈ ਪੰਜਾਬ ਦੇ ਨੌਜਵਾਨ ਮਰਵਾ ਰਹੀ ਹੈ ਅਤੇ ਬਜ਼ੁਰਗ ਕਿਸਾਨਾਂ ਨੂੰ ਮਰਵਾ ਰਹੀ ਹੈ ਪੰਜਾਬ ਨੂੰ ਇਹਨਾਂ ਨੇ ਬਿਲਕੁਲ ਬਰਬਾਦੀ ਤੋਂ ਅੱਗੇ ਕਿਨਾਰੇ ਤੇ ਖੜਾ ਕਰ ਦਿੱਤਾ ਹੈ ਤੇ ਅੱਜ ਵੀ ਪੰਜਾਬ ਨਾਲ ਬਹੁਤ ਮਾੜਾ ਆਮ ਆਦਮੀ ਪਾਰਟੀ ਕਰ ਰਹੀ ਹੈ

14 hrs ago
user_Gaurav Maria
Gaurav Maria
Business Centre ਕਪੂਰਥਲਾ, ਕਪੂਰਥਲਾ, ਪੰਜਾਬ•
14 hrs ago

ਆਮ ਆਦਮੀ ਪਾਰਟੀ ਦੇ ਐਲਾਨ ਸਟੇਜਾਂ ਤੇ ਹੀ ਹੁੰਦੇ ਆਏ ਹਨ ਗਰਾਊਂਡ ਲੈਵਲ ਤੱਕ ਇਹਨਾਂ ਦੀ ਕੋਈ ਸਕੀਮ ਅੱਜ ਤੱਕ ਨਹੀਂ ਪਹੁੰਚੀ-ਗੌਰਵ ਮਸੀਹ ਕਪੂਰਥਲਾ 31 ਮਾਰਚ ਗੌਰਵ ਮੜੀਆ ਗੁਜਰਾਤ ਵਾਲਿਓ ਇਸ ਆਮ ਆਦਮੀ ਪਾਰਟੀ ਨੂੰ ਭੁੱਲ ਕੇ ਵੀ ਯਕੀਨ ਨਾ ਕਰ ਲਿਓ ਨਹੀਂ ਤਾਂ ਪੰਜਾਬ ਆ ਕੇ ਵੇਖੋ ਪੰਜਾਬ ਦੀਆਂ ਮਾਵਾਂ ਦੇ ਪੁੱਤ ਕਿਵੇਂ ਇਹਨਾਂ ਨੇ ਗੋਲੀਆਂ ਨਾਲ ਨਸ਼ੇ ਨਾਲ ਮਰਵਾ ਦਿੱਤੇ ਇਹ ਕਹਿਣਾ ਸ਼੍ਰੋਮਣੀ ਅਕਾਲੀ ਦਲ ਹਲਕਾ ਸੁਲਤਾਨਪੁਰ ਤੋਂ ਸੇਵਾਦਾਰ ਗੌਰਵ ਮਸੀਹ ਦਾ ਹੈ ਉਹਨਾਂ ਨੇ ਕਿਹਾ ਕਿ ਗੁਜਰਾਤ ਵਾਸੀਓ ਪੰਜਾਬ ਵਾਸੀਆਂ ਨੂੰ ਉਹਨਾਂ ਦੇ ਹਾਲ ਪੁੱਛੋ ਕਿ ਕਿਵੇਂ ਇਹਨਾਂ ਨੇ ਕਿਸਾਨਾਂ ਨੂੰ ਲੁੱਟਿਆ ਤੇ ਕੁੱਟਿਆ ਕਿਵੇਂ ਇਹਨਾਂ ਨੇ ਅਧਿਆਪਕਾਂ ਦੀਆਂ ਚੁੰਨੀਆਂ ਲਾਹੀਆਂ ਨੌਜਵਾਨਾਂ ਦੀਆਂ ਪੱਗਾਂ ਲਾਹੀਆਂ ਕਿਵੇਂ ਇਹਨਾਂ ਦੇ ਮੰਤਰੀਆਂ ਨੇ 18 18 ਕਿਲੋ ਹੀਰੋਇਨ ਵੇਚੀ ਇਹਨਾਂ ਦੇ ਬੰਦਿਆਂ ਕੋਲੋਂ ਕਿਲੋਆਂ ਵਿੱਚ ਹੀਰੋਇਨ 90 90 ਕਰੋੜ ਰੁਪਈਆ ਫੜ ਹੋਇਆ ਇਹਨਾਂ ਦੇ ਮੰਤਰੀਆਂ ਦੀ ਵਜਹਾ ਨਾਲ ਕਿੰਨੇ ਬੰਦਿਆਂ ਨੇ ਕਿੰਨੇ ਅਧਿਆਪਕਾਂ ਨੇ ਕਿੰਨੇ ਵਪਾਰੀਆਂ ਨੇ ਖੁਦਕੁਸ਼ੀਆਂ ਕੀਤੀਆਂ ਕਿਵੇਂ ਇਹਨਾਂ ਨੇ ਪੰਜਾਬ ਦੀਆਂ ਪ੍ਰਾਪਰਟੀਆਂ ਵੇਚੀਆਂ ਕਿਵੇਂ ਇਹਨਾਂ ਨੇ ਸਾਰਾ ਪੰਜਾਬ ਲੁੱਟ ਕੇ ਖਾ ਲਿਆ ਚਾਰ ਸਾਲ ਵਿੱਚ ਇਹਨਾਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਕਿਵੇਂ ਪੰਜਾਬ ਦੇ ਸਿਰ ਤੇ ਇਹਨਾਂ ਨੇ ਅਰਬਾਂ ਖਰਬਾਂ ਵਿੱਚ ਕਰਜਾ ਚੜਾ ਦਿੱਤਾ ਅਤੇ ਇਹ ਗੁਜਰਾਤ ਵਿੱਚ ਜਾ ਕੇ ਕਹਿ ਰਹੇ ਹਨ ਕਿ ਅਸੀਂ ਪੰਜਾਬ ਵਿੱਚ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਜਦਕਿ ਇੱਕ ਵਾਅਦਾ ਵੀ ਪੂਰਾ ਨਹੀਂ ਹੋਇਆ ਤੇ ਕੇਜਰੀਵਾਲ ਕਹਿ ਰਿਹਾ ਹੈ ਕਿ ਇਹਨਾਂ ਨੇ ਹਜ਼ਾਰ ਹਜ਼ਾਰ ਰੁਪਈਆ ਮਹਿਲਾਵਾਂ ਨੂੰ ਦੇ ਦਿੱਤਾ ਜਦਕਿ ਕਿਸੇ ਦੇ ਖਾਤੇ ਵਿੱਚ ਇਕ ਰੁਪਈਆ ਤੱਕ ਨਹੀਂ ਆਇਆ ਇਹਨਾਂ ਦੇ ਅੱਜ ਤੱਕ ਐਲਾਨ ਸਟੇਜਾਂ ਤੇ ਹੀ ਹੁੰਦੇ ਆਏ ਹਨ ਗਰਾਊਂਡ ਲੈਵਲ ਤੱਕ ਇਹਨਾਂ ਦੀ ਕੋਈ ਸਕੀਮ ਅੱਜ ਤੱਕ ਨਹੀਂ ਪਹੁੰਚੀ ਹੋਰ ਵੀ ਬਹੁਤ ਕਾਲੇ ਧੰਦੇ ਹਨ ਜਿਹੜੇ ਇਹਨਾਂ ਨੇ ਪੰਜਾਬ ਵਿੱਚ ਚਲਾਏ ਤੇ ਮਾੜੇ ਕੰਮ ਕੀਤੇ ਤੇ ਗੁਜਰਾਤ ਵਿੱਚ ਜਾ ਕੇ ਵੋਟਾਂ ਲੈਣ ਦੀ ਖਾਤਰ ਸਰਕਾਰ ਬਣਾਉਣ ਦੀ ਖਾਤਰ ਝੂਠ ਤੇ ਝੂਠ ਬੋਲ ਰਹੇ ਹਨ ਇਸ ਸਮੇਂ ਇਹ ਵੋਟਾਂ ਲੈਣ ਦੀ ਖਾਤਰ ਪੰਜਾਬ ਵਿੱਚ ਲੋਕਾਂ ਨੂੰ ਧਮਕਾਇਆ ਜਾ ਰਿਹਾ ਕਿਸ ਤਰ੍ਹਾਂ ਉਹਨਾਂ ਨੂੰ ਮਜਬੂਰ ਕਰਕੇ ਆਮ ਆਦਮੀ ਪਾਰਟੀ ਜੁਆਇਨ ਕਰਨ ਲਈ ਉਹਨਾਂ ਨਾਲ ਧੱਕਾ ਕੀਤਾ ਜਾ ਰਿਹਾ ਇਹ ਸਿਰਫ ਭਗਵੰਤ ਮਾਨ ਤੇ ਇਹਦੇ ਮੰਤਰੀਆਂ ਦੀ ਕੁਰਸੀਆਂ ਦੀ ਲਾਲਸਾ ਤੇ ਕੇਜਰੀਵਾਲ ਦੀ ਪ੍ਰਧਾਨ ਮੰਤਰੀ ਬਣਨ ਦੀ ਲਾਲਸਾ ਜੋ ਮਾਵਾਂ ਦੇ ਪੁੱਤ ਮਰਵਾ ਰਹੀ ਹੈ ਪੰਜਾਬ ਦੇ ਨੌਜਵਾਨ ਮਰਵਾ ਰਹੀ ਹੈ ਅਤੇ ਬਜ਼ੁਰਗ ਕਿਸਾਨਾਂ ਨੂੰ ਮਰਵਾ ਰਹੀ ਹੈ ਪੰਜਾਬ ਨੂੰ ਇਹਨਾਂ ਨੇ ਬਿਲਕੁਲ ਬਰਬਾਦੀ ਤੋਂ ਅੱਗੇ ਕਿਨਾਰੇ ਤੇ ਖੜਾ ਕਰ ਦਿੱਤਾ ਹੈ ਤੇ ਅੱਜ ਵੀ ਪੰਜਾਬ ਨਾਲ ਬਹੁਤ ਮਾੜਾ ਆਮ ਆਦਮੀ ਪਾਰਟੀ ਕਰ ਰਹੀ ਹੈ

More news from ਪੰਜਾਬ and nearby areas
  • ਸੁਲਤਾਨਪੁਰ ਲੋਧੀ ਦੇ ਪਿੰਡ ਰੂਰਲ ਚੰਡੀਗੜ੍ਹ ਬਸਤੀ ਵਿਖੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਦੀ ਅਚਾਨਕ ਸਿਹਤ ਵਿਗੜਨ ਤੇ ਉਸ ਨੂੰ ਹਸਪਤਾਲ ਲਜਾਇਆ ਗਿਆ ਸੀ ਪਰ ਉਸ ਦੀ ਮੌਤ ਹੋ ਗਈ, ਸੁਲਤਾਨਪੁਰ ਲੋਧੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਚ ਰਖਵਾ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
    1
    ਸੁਲਤਾਨਪੁਰ ਲੋਧੀ ਦੇ ਪਿੰਡ ਰੂਰਲ ਚੰਡੀਗੜ੍ਹ ਬਸਤੀ ਵਿਖੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਦੀ ਅਚਾਨਕ ਸਿਹਤ ਵਿਗੜਨ ਤੇ ਉਸ ਨੂੰ ਹਸਪਤਾਲ ਲਜਾਇਆ ਗਿਆ ਸੀ ਪਰ ਉਸ ਦੀ ਮੌਤ ਹੋ ਗਈ, ਸੁਲਤਾਨਪੁਰ ਲੋਧੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਚ ਰਖਵਾ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    10 hrs ago
  • ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ
    1
    ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ
    user_Sudhir
    Sudhir
    ਪੱਤਰਕਾਰ ਕਪੂਰਥਲਾ, ਕਪੂਰਥਲਾ, ਪੰਜਾਬ•
    16 hrs ago
  • ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼ ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ
    4
    ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ  ਮੜੀਆ ਦੀ ਰਿਪੋਰਟ 
ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ 
ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ 
ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼
ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    22 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    13 hrs ago
  • ਸ਼ਹੀਦ ਬਾਬਾ ਮੱਖਣ ਸਿੰਘ ਜੀ ਅਤੇ ਬਾਬਾ ਗੱਜਣ ਸਿੰਘ ਜੀ ਦਾ ਬਰਸੀ ਸਮਾਗਮ ਸਮਾਧ ਸ਼ਹੀਦ ਬਾਬਾ ਨੋਧ ਸਿੰਘ ਜੀ ਦੇ ਪਾਵਨ ਅਸਥਾਨ ਵਿਖੇ ਮਨਾਇਆ ਗਿਆ....
    1
    ਸ਼ਹੀਦ ਬਾਬਾ ਮੱਖਣ ਸਿੰਘ ਜੀ ਅਤੇ ਬਾਬਾ ਗੱਜਣ ਸਿੰਘ ਜੀ  ਦਾ ਬਰਸੀ ਸਮਾਗਮ ਸਮਾਧ ਸ਼ਹੀਦ ਬਾਬਾ ਨੋਧ ਸਿੰਘ ਜੀ ਦੇ ਪਾਵਨ ਅਸਥਾਨ ਵਿਖੇ ਮਨਾਇਆ ਗਿਆ....
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਦਿੱਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਗਿੰਨੀ ਦੀ ਅੰਮ੍ਰਿਤਸਰ ਅਕਾਲ ਤਖਤ ‘ਤੇ ਅਰਜ਼ੀ, ਦਲੀਪ ਠਾਕੁਰ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਗੁਰੂ ਗ੍ਰੰਥ ਸਾਹਿਬ ਬਾਰੇ ਅਪਮਾਨ ਬਰਦਾਸ਼ਤ ਨਹੀਂ – ਭੁਪਿੰਦਰ ਸਿੰਘ ਗਿੰਨੀ ਦਾ ਤਿੱਖਾ ਬਿਆਨ ਵੀਡੀਓ ਡਿਲੀਟ ਕਰਨ ‘ਤੇ ਦਬਾਅ ਦਾ ਖੁਲਾਸਾ, ਕਿਹਾ– ਮੈਂਬਰਸ਼ਿਪ ਤੋਂ ਵੱਧ ਗੁਰੂ ਦੀ ਇੱਜ਼ਤ ਮਹੱਤਵਪੂਰਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਗਿੰਨੀ ਵੱਲੋਂ ਨਾਮਧਾਰੀ ਸੰਪ੍ਰਦਾਇ ਨਾਲ ਜੁੜੇ ਦਲੀਪ ਠਾਕੁਰ ਸਿੰਘ ਖ਼ਿਲਾਫ਼ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਵਿੱਚ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲੀਪ ਠਾਕੁਰ ਸਿੰਘ ‘ਤੇ ਗੰਭੀਰ ਦੋਸ਼ ਲਗਾਏ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਸਿੱਖ ਧਰਮ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਬਿਲਕੁਲ ਵੀ ਕਬੂਲਯੋਗ ਨਹੀਂ ਹਨ। ਭੁਪਿੰਦਰ ਸਿੰਘ ਗਿੰਨੀ ਨੇ ਕਿਹਾ ਕਿ ਸਿੱਖਾਂ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਜਗਤ ਗੁਰੂ ਹਨ ਅਤੇ ਇਸ ਬਾਰੇ ਕੋਈ ਵੀ ਕਿੰਤੂ-ਪ੍ਰੰਤੂ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਦੋਸ਼ ਲਾਇਆ ਕਿ ਦਲੀਪ ਠਾਕੁਰ ਸਿੰਘ ਉੱਤੇ ਪਹਿਲਾਂ ਤੋਂ ਹੀ ਗੰਭੀਰ ਮਾਮਲੇ ਦਰਜ ਹਨ ਅਤੇ ਉਹ ਅਮਰੀਕਾ ਵਿੱਚ ਬੈਠ ਕੇ ਇਸ ਤਰ੍ਹਾਂ ਦੇ ਬਿਆਨ ਦੇ ਰਹੇ ਹਨ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਹਨਾਂ ਨੇ ਇਸ ਮਾਮਲੇ ‘ਤੇ ਆਵਾਜ਼ ਉਠਾਈ ਸੀ, ਪਰ ਕੁਝ ਲੋਕਾਂ ਵੱਲੋਂ ਉਨ੍ਹਾਂ ‘ਤੇ ਦਬਾਅ ਪਾ ਕੇ ਉਹ ਵੀਡੀਓ ਡਿਲੀਟ ਕਰਵਾਈ ਗਈ। ਗਿੰਨੀ ਨੇ ਕਿਹਾ ਕਿ ਉਹ ਕਿਸੇ ਵੀ ਦਬਾਅ ਅੱਗੇ ਝੁਕਣ ਵਾਲੇ ਨਹੀਂ ਹਨ ਅਤੇ ਜੇ ਲੋੜ ਪਈ ਤਾਂ ਆਪਣੇ ਅਹੁਦੇ ਵੀ ਛੱਡਣ ਲਈ ਤਿਆਰ ਹਨ, ਪਰ ਆਪਣੇ ਗੁਰੂ ਦੀ ਇੱਜ਼ਤ ਨਾਲ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੂੰ ਵੀ ਇਸ ਮਾਮਲੇ ‘ਚ ਆਵਾਜ਼ ਚੁੱਕਣੀ ਚਾਹੀਦੀ ਹੈ। ਉਨ੍ਹਾਂ ਨੇ ਅਫਸੋਸ ਜਤਾਇਆ ਕਿ ਬਹੁਤ ਸਾਰੇ ਮੈਂਬਰ ਸਿਰਫ ਅਹੁਦਿਆਂ ਅਤੇ ਵੋਟਾਂ ਦੀ ਰਾਜਨੀਤੀ ਵਿੱਚ ਫਸੇ ਹੋਏ ਹਨ ਅਤੇ ਸਿੱਖੀ ਦੇ ਮੁੱਦਿਆਂ ‘ਤੇ ਖਾਮੋਸ਼ ਹਨ। ਭੁਪਿੰਦਰ ਸਿੰਘ ਗਿੰਨੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦਾ ਗੰਭੀਰਤਾ ਨਾਲ ਸੰਗਿਆਨ ਲਿਆ ਜਾਵੇ ਅਤੇ ਦਲੀਪ ਠਾਕੁਰ ਸਿੰਘ ਨੂੰ ਸਿੱਖ ਜਗਤ ਤੋਂ ਮਾਫ਼ੀ ਮੰਗਣ ਲਈ ਕਿਹਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜਿਹੜੇ ਵੀ ਲੋਕ ਗੁਰੂ ਸਾਹਿਬ ਦੀ ਅਪਮਾਨ ਨਾ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਬਾਈਟ : ਭੁਪਿੰਦਰ ਸਿੰਘ ਗਿੰਨੀ, ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
    1
    ਦਿੱਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਗਿੰਨੀ ਦੀ ਅੰਮ੍ਰਿਤਸਰ ਅਕਾਲ ਤਖਤ ‘ਤੇ ਅਰਜ਼ੀ, ਦਲੀਪ ਠਾਕੁਰ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ
ਗੁਰੂ ਗ੍ਰੰਥ ਸਾਹਿਬ ਬਾਰੇ ਅਪਮਾਨ ਬਰਦਾਸ਼ਤ ਨਹੀਂ – ਭੁਪਿੰਦਰ ਸਿੰਘ ਗਿੰਨੀ ਦਾ ਤਿੱਖਾ ਬਿਆਨ
ਵੀਡੀਓ ਡਿਲੀਟ ਕਰਨ ‘ਤੇ ਦਬਾਅ ਦਾ ਖੁਲਾਸਾ, ਕਿਹਾ– ਮੈਂਬਰਸ਼ਿਪ ਤੋਂ ਵੱਧ ਗੁਰੂ ਦੀ ਇੱਜ਼ਤ ਮਹੱਤਵਪੂਰਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਗਿੰਨੀ ਵੱਲੋਂ ਨਾਮਧਾਰੀ ਸੰਪ੍ਰਦਾਇ ਨਾਲ ਜੁੜੇ ਦਲੀਪ ਠਾਕੁਰ ਸਿੰਘ ਖ਼ਿਲਾਫ਼ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਵਿੱਚ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲੀਪ ਠਾਕੁਰ ਸਿੰਘ ‘ਤੇ ਗੰਭੀਰ ਦੋਸ਼ ਲਗਾਏ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਸਿੱਖ ਧਰਮ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਬਿਲਕੁਲ ਵੀ ਕਬੂਲਯੋਗ ਨਹੀਂ ਹਨ। ਭੁਪਿੰਦਰ ਸਿੰਘ ਗਿੰਨੀ ਨੇ ਕਿਹਾ ਕਿ ਸਿੱਖਾਂ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਜਗਤ ਗੁਰੂ ਹਨ ਅਤੇ ਇਸ ਬਾਰੇ ਕੋਈ ਵੀ ਕਿੰਤੂ-ਪ੍ਰੰਤੂ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਦੋਸ਼ ਲਾਇਆ ਕਿ ਦਲੀਪ ਠਾਕੁਰ ਸਿੰਘ ਉੱਤੇ ਪਹਿਲਾਂ ਤੋਂ ਹੀ ਗੰਭੀਰ ਮਾਮਲੇ ਦਰਜ ਹਨ ਅਤੇ ਉਹ ਅਮਰੀਕਾ ਵਿੱਚ ਬੈਠ ਕੇ ਇਸ ਤਰ੍ਹਾਂ ਦੇ ਬਿਆਨ ਦੇ ਰਹੇ ਹਨ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਹਨਾਂ ਨੇ ਇਸ ਮਾਮਲੇ ‘ਤੇ ਆਵਾਜ਼ ਉਠਾਈ ਸੀ, ਪਰ ਕੁਝ ਲੋਕਾਂ ਵੱਲੋਂ ਉਨ੍ਹਾਂ ‘ਤੇ ਦਬਾਅ ਪਾ ਕੇ ਉਹ ਵੀਡੀਓ ਡਿਲੀਟ ਕਰਵਾਈ ਗਈ। ਗਿੰਨੀ ਨੇ ਕਿਹਾ ਕਿ ਉਹ ਕਿਸੇ ਵੀ ਦਬਾਅ ਅੱਗੇ ਝੁਕਣ ਵਾਲੇ ਨਹੀਂ ਹਨ ਅਤੇ ਜੇ ਲੋੜ ਪਈ ਤਾਂ ਆਪਣੇ ਅਹੁਦੇ ਵੀ ਛੱਡਣ ਲਈ ਤਿਆਰ ਹਨ, ਪਰ ਆਪਣੇ ਗੁਰੂ ਦੀ ਇੱਜ਼ਤ ਨਾਲ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੂੰ ਵੀ ਇਸ ਮਾਮਲੇ ‘ਚ ਆਵਾਜ਼ ਚੁੱਕਣੀ ਚਾਹੀਦੀ ਹੈ। ਉਨ੍ਹਾਂ ਨੇ ਅਫਸੋਸ ਜਤਾਇਆ ਕਿ ਬਹੁਤ ਸਾਰੇ ਮੈਂਬਰ ਸਿਰਫ ਅਹੁਦਿਆਂ ਅਤੇ ਵੋਟਾਂ ਦੀ ਰਾਜਨੀਤੀ ਵਿੱਚ ਫਸੇ ਹੋਏ ਹਨ ਅਤੇ ਸਿੱਖੀ ਦੇ ਮੁੱਦਿਆਂ ‘ਤੇ ਖਾਮੋਸ਼ ਹਨ। ਭੁਪਿੰਦਰ ਸਿੰਘ ਗਿੰਨੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦਾ ਗੰਭੀਰਤਾ ਨਾਲ ਸੰਗਿਆਨ ਲਿਆ ਜਾਵੇ ਅਤੇ ਦਲੀਪ ਠਾਕੁਰ ਸਿੰਘ ਨੂੰ ਸਿੱਖ ਜਗਤ ਤੋਂ ਮਾਫ਼ੀ ਮੰਗਣ ਲਈ ਕਿਹਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜਿਹੜੇ ਵੀ ਲੋਕ ਗੁਰੂ ਸਾਹਿਬ ਦੀ ਅਪਮਾਨ ਨਾ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਬਾਈਟ : ਭੁਪਿੰਦਰ ਸਿੰਘ ਗਿੰਨੀ, ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਬਿਲਡਿੰਗ ਦੀ ਬੇਸਮੈਂਟ ਚ Zomato ਡਿਲੀਵਰੀ ਬੁਆਏ ਦੀ ਲਾ'ਸ਼ ਮਿਲੀ, ਤੇ ਕੌਣ ਕਰ ਗਿਆ ਕਾਂ'ਟ ਸੁਣੋ ਪੁਲਿਸ ਦੇ ਵੱਡੇ ਖੁਲਾਸੇ ​#Punjab24News #Amritsar #AmritsarNews #CrimeAlert #ZomatoDelivery #BasementMystery #PunjabCrime #PoliceInvestigation #BreakingNewsPunjab #JusticeForDeliveryBoy #AmritsarCrime #LatestUpdate #PunjabNews
    1
    ਬਿਲਡਿੰਗ ਦੀ ਬੇਸਮੈਂਟ ਚ Zomato ਡਿਲੀਵਰੀ ਬੁਆਏ ਦੀ ਲਾ'ਸ਼ ਮਿਲੀ, ਤੇ ਕੌਣ ਕਰ ਗਿਆ ਕਾਂ'ਟ ਸੁਣੋ ਪੁਲਿਸ ਦੇ ਵੱਡੇ ਖੁਲਾਸੇ 
​#Punjab24News #Amritsar #AmritsarNews
#CrimeAlert
#ZomatoDelivery
#BasementMystery
#PunjabCrime
#PoliceInvestigation
#BreakingNewsPunjab
#JusticeForDeliveryBoy
#AmritsarCrime
#LatestUpdate #PunjabNews
    user_Punjab 24 News
    Punjab 24 News
    Media Amritsar -I, Punjab•
    6 hrs ago
  • ਪੁਰਾਣੀ ਜੇਲ ਨੇੜੇ ਇੱਕ ਵਿਅਕਤੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੁਨਸਾਨ ਇਲਾਕੇ ਵਿੱਚ ਲਾਸ਼ ਮਿਲਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਸਥਾਨਕ ਲੋਕਾਂ ਨੇ ਸ਼ੱਕ ਜਤਾਇਆ ਕਿ ਵਿਅਕਤੀ ਦੀ ਮੌਤ ਕਥਿਤ ਤੌਰ ਤੇ ਨਸ਼ੇ ਦੀ ਓਵਰਡੋਜ ਨਾਲ ਹੋਈ ਹੈ। ਮੌਕੇ ਤੇ ਪਹੁੰਚੇ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਚ ਰਖਵਾ ਦਿੱਤੇ ਗਈ ਹੈ। ਵਿਅਕਤੀ ਦੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ। ਉਹਨਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
    1
    ਪੁਰਾਣੀ ਜੇਲ ਨੇੜੇ ਇੱਕ ਵਿਅਕਤੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੁਨਸਾਨ ਇਲਾਕੇ ਵਿੱਚ ਲਾਸ਼ ਮਿਲਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਸਥਾਨਕ ਲੋਕਾਂ ਨੇ ਸ਼ੱਕ ਜਤਾਇਆ ਕਿ ਵਿਅਕਤੀ ਦੀ ਮੌਤ ਕਥਿਤ ਤੌਰ ਤੇ ਨਸ਼ੇ ਦੀ ਓਵਰਡੋਜ ਨਾਲ ਹੋਈ ਹੈ। ਮੌਕੇ ਤੇ ਪਹੁੰਚੇ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਚ ਰਖਵਾ ਦਿੱਤੇ ਗਈ ਹੈ। ਵਿਅਕਤੀ ਦੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ। ਉਹਨਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.