logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਤਰਨ ਤਾਰਨ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ 'ਤੇ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਮੁਹਿੰਮ ਦੇ ਤਹਿਤ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ 11 ਅਤੇ 12 ਜੁਲਾਈ, 2026 (ਸ਼ਨੀਵਾਰ ਅਤੇ ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲਣਗੇ। ਇਸ ਦੌਰਾਨ ਸਮੂਹ ਬੂਥ ਪੱਧਰੀ ਅਧਿਕਾਰੀ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਹਾਜ਼ਰ ਰਹਿ ਕੇ ਵੋਟਰਾਂ ਨੂੰ ਗਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਬੀ.ਐਲ.ਓਜ਼ ਵੱਲੋਂ ਡਿਜੀਟਾਈਜ਼ੇਸ਼ਨ ਦਾ ਕੰਮ ਪਹਿਲਾਂ ਹੀ ਪੂਰਾ ਕਰ ਲਿਆ ਗਿਆ ਹੈ, ਉਹ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਾਪਤੀ ਅਤੇ ਤਰੁੱਟੀਆਂ ਨੂੰ ਦੂਰ ਕਰਨ 'ਤੇ ਵਿਸ਼ੇਸ਼ ਧਿਆਨ ਦੇਣਗੇ। ਦੂਜੇ ਪਾਸੇ, ਜਿਨ੍ਹਾਂ ਬੂਥਾਂ 'ਤੇ ਅਜੇ ਫਾਰਮਾਂ ਦੀ ਪ੍ਰਾਪਤੀ ਜਾਂ ਡਿਜੀਟਾਈਜ਼ੇਸ਼ਨ ਦਾ ਕੰਮ ਬਾਕੀ ਹੈ, ਉੱਥੇ ਇਸ ਕਾਰਜ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇਗਾ। ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਮਾਜਿਕ ਸੁਰੱਖਿਆ, ਸਕੂਲ ਸਿੱਖਿਆ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਪੇਂਡੂ ਖੇਤਰਾਂ ਵਿੱਚ ਆਂਗਣਵਾੜੀ ਵਰਕਰਾਂ ਤੇ ਸਕੂਲ ਸਟਾਫ਼ ਅਤੇ ਸ਼ਹਿਰੀ ਖੇਤਰਾਂ ਵਿੱਚ ਸਥਾਨਕ ਸਰਕਾਰਾਂ ਦੇ ਕਰਮਚਾਰੀਆਂ ਨੂੰ ਬੀ.ਐਲ.ਓਜ਼ ਦੀ ਮਦਦ ਲਈ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਵਿਸ਼ੇਸ਼ ਕੈਂਪਾਂ ਬਾਰੇ ਵੋਟਰਾਂ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਯੋਗ ਲੋਕ ਇਸ ਦਾ ਲਾਭ ਲੈ ਸਕਣ। ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੀ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਉਨ੍ਹਾਂ ਦੇ ਬੂਥ ਪੱਧਰੀ ਏਜੰਟ (ਬੀ.ਐਲ.ਏ.) ਵੋਟਰਾਂ ਨੂੰ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰ ਸਕਣ। ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ 11 ਅਤੇ 12 ਜੁਲਾਈ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਪਹੁੰਚ ਕੇ ਗਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ ਅਤੇ ਆਪਣਾ ਵੇਰਵਾ ਡਿਜੀਟਾਈਜ਼ ਕਰਵਾ ਕੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

3 hrs ago
user_Darshan singh
Darshan singh
ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
3 hrs ago
be506712-d006-425f-a526-8c628e135945

More news from ਪੰਜਾਬ and nearby areas
  • ਜਲੰਧਰ ਤੋਂ ਅੰਮ੍ਰਿਤਸਰ ਜਾਣ ਵਾਲੇ ਰਸਤੇ ਵਿੱਚ, ਢਿਲਵਾਂ ਟੋਲ ਪਲਾਜ਼ਾ ਤੋਂ ਲਗਭਗ 500 ਮੀਟਰ ਦੀ ਦੂਰੀ 'ਤੇ ਹਰਪ੍ਰੀਤ ਬੰਦ ਛੋਲੇ ਵਾਲਾ ਸਥਿਤ ਹੈ।
    1
    ਜਲੰਧਰ ਤੋਂ ਅੰਮ੍ਰਿਤਸਰ ਜਾਣ ਵਾਲੇ ਰਸਤੇ ਵਿੱਚ, ਢਿਲਵਾਂ ਟੋਲ ਪਲਾਜ਼ਾ ਤੋਂ ਲਗਭਗ 500 ਮੀਟਰ ਦੀ ਦੂਰੀ 'ਤੇ ਹਰਪ੍ਰੀਤ ਬੰਦ ਛੋਲੇ ਵਾਲਾ ਸਥਿਤ ਹੈ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    44 min ago
  • ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਵੱਲੋਂ ਆਪਣੇ ਬੁੱਲਟ ਮੋਟਰਸਾਈਕਲ ਨੂੰ ਅਨੋਖਾ ਡਿਜ਼ਾਈਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੌਜਵਾਨ ਨੇ ਬੁੱਲਟ ਦੀ ਹੈੱਡਲਾਈਟ ਉੱਤੇ ਝੋਟੇ ਦੇ ਸਿੰਗ ਲਗਾ ਦਿੱਤੇ ਸਨ। ਇਸ ਨਵੇਂ ਡਿਜ਼ਾਈਨ ਵਾਲੇ ਬੁੱਲਟ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਈ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਵਾਹਨ ਨੂੰ ਜ਼ਬਤ ਕਰ ਲਿਆ ਹੈ।
    1
    ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਵੱਲੋਂ ਆਪਣੇ ਬੁੱਲਟ ਮੋਟਰਸਾਈਕਲ ਨੂੰ ਅਨੋਖਾ ਡਿਜ਼ਾਈਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੌਜਵਾਨ ਨੇ ਬੁੱਲਟ ਦੀ ਹੈੱਡਲਾਈਟ ਉੱਤੇ ਝੋਟੇ ਦੇ ਸਿੰਗ ਲਗਾ ਦਿੱਤੇ ਸਨ। ਇਸ ਨਵੇਂ ਡਿਜ਼ਾਈਨ ਵਾਲੇ ਬੁੱਲਟ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਈ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਵਾਹਨ ਨੂੰ ਜ਼ਬਤ ਕਰ ਲਿਆ ਹੈ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਪਟਿਆਲਾ ਦੀ ਮਾਰਕਲ ਕਲੋਨੀ ਨੇੜੇ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰ ਨਾਲ ਕਥਿਤ ਤੌਰ 'ਤੇ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਐਸਪੀ ਸਿਟੀ ਪਟਿਆਲਾ ਵੱਲੋਂ ਮੀਡੀਆ ਨੂੰ ਬ੍ਰੀਫਿੰਗ ਦਿੱਤੀ ਗਈ ਹੈ।
    1
    ਪਟਿਆਲਾ ਦੀ ਮਾਰਕਲ ਕਲੋਨੀ ਨੇੜੇ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰ ਨਾਲ ਕਥਿਤ ਤੌਰ 'ਤੇ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਐਸਪੀ ਸਿਟੀ ਪਟਿਆਲਾ ਵੱਲੋਂ ਮੀਡੀਆ ਨੂੰ ਬ੍ਰੀਫਿੰਗ ਦਿੱਤੀ ਗਈ ਹੈ।
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਇਸ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਉੱਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਗਏ ਹਨ।
    1
    ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਇਸ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਉੱਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਗਏ ਹਨ।
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਅੰਮ੍ਰਿਤਸਰ ਦੇ ਅੰਮ੍ਰਿਤਸਰ-1 ਖੇਤਰ ਵਿੱਚ ਜ਼ਮੀਨੀ ਵਿਵਾਦ ਨੇ ਹਿੰਸਕ ਰੂਪ ਧਾਰਨ ਕਰ ਲਿਆ ਹੈ। ਇਸ ਵਿਵਾਦ ਦੇ ਚਲਦਿਆਂ ਇੱਕ ਪੱਖ ਵੱਲੋਂ ਟਰੈਕਟਰ ਨਾਲ ਖੇਤ ਵਿੱਚ ਲੱਗੀ ਝੋਨੇ ਦੀ ਤਿਆਰ ਫਸਲ ਨੂੰ ਵਾਹ ਕੇ ਨਸ਼ਟ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਮਾਮਲਾ ਕਾਫੀ ਭਖ ਗਿਆ ਹੈ ਅਤੇ ਦੂਜੇ ਪੱਖ ਵੱਲੋਂ ਕੁੱਟਮਾਰ ਕੀਤੇ ਜਾਣ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਘਟਨਾ ਸਥਾਨ 'ਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ।
    1
    ਅੰਮ੍ਰਿਤਸਰ ਦੇ ਅੰਮ੍ਰਿਤਸਰ-1 ਖੇਤਰ ਵਿੱਚ ਜ਼ਮੀਨੀ ਵਿਵਾਦ ਨੇ ਹਿੰਸਕ ਰੂਪ ਧਾਰਨ ਕਰ ਲਿਆ ਹੈ। ਇਸ ਵਿਵਾਦ ਦੇ ਚਲਦਿਆਂ ਇੱਕ ਪੱਖ ਵੱਲੋਂ ਟਰੈਕਟਰ ਨਾਲ ਖੇਤ ਵਿੱਚ ਲੱਗੀ ਝੋਨੇ ਦੀ ਤਿਆਰ ਫਸਲ ਨੂੰ ਵਾਹ ਕੇ ਨਸ਼ਟ ਕਰ ਦਿੱਤਾ ਗਿਆ।

ਇਸ ਘਟਨਾ ਤੋਂ ਬਾਅਦ ਮਾਮਲਾ ਕਾਫੀ ਭਖ ਗਿਆ ਹੈ ਅਤੇ ਦੂਜੇ ਪੱਖ ਵੱਲੋਂ ਕੁੱਟਮਾਰ ਕੀਤੇ ਜਾਣ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਘਟਨਾ ਸਥਾਨ 'ਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ।
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਅੰਮ੍ਰਿਤਸਰ ਸ਼ਹਿਰ ਮੁੜ ਇੱਕ ਵਾਰ ਫਿਰ ਕੂੜੇ ਦੇ ਵੱਡੇ ਢੇਰਾਂ ਹੇਠ ਦੱਬ ਗਿਆ ਹੈ। ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਕੀਤੀ ਗਈ ਹੜਤਾਲ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਪੂਰੀ ਤਰ੍ਹਾਂ ਲੜਖੜਾ ਗਈ ਹੈ। ਕਰਮਚਾਰੀਆਂ ਦੇ ਕੰਮਕਾਜ ਬੰਦ ਕਰਨ ਕਾਰਨ ਜਗ੍ਹਾ-ਜਗ੍ਹਾ ਗੰਦਗੀ ਦੇ ਅੰਬਾਰ ਲੱਗ ਗਏ ਹਨ, ਜਿਸ ਨਾਲ ਆਮ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ। ਸ਼ਹਿਰ ਵਾਸੀਆਂ ਨੂੰ ਸਫਾਈ ਵਿਵਸਥਾ ਠੱਪ ਹੋਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
    1
    ਅੰਮ੍ਰਿਤਸਰ ਸ਼ਹਿਰ ਮੁੜ ਇੱਕ ਵਾਰ ਫਿਰ ਕੂੜੇ ਦੇ ਵੱਡੇ ਢੇਰਾਂ ਹੇਠ ਦੱਬ ਗਿਆ ਹੈ। ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਕੀਤੀ ਗਈ ਹੜਤਾਲ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਪੂਰੀ ਤਰ੍ਹਾਂ ਲੜਖੜਾ ਗਈ ਹੈ।

ਕਰਮਚਾਰੀਆਂ ਦੇ ਕੰਮਕਾਜ ਬੰਦ ਕਰਨ ਕਾਰਨ ਜਗ੍ਹਾ-ਜਗ੍ਹਾ ਗੰਦਗੀ ਦੇ ਅੰਬਾਰ ਲੱਗ ਗਏ ਹਨ, ਜਿਸ ਨਾਲ ਆਮ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ। ਸ਼ਹਿਰ ਵਾਸੀਆਂ ਨੂੰ ਸਫਾਈ ਵਿਵਸਥਾ ਠੱਪ ਹੋਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
    user_Punjab 24 News
    Punjab 24 News
    Amritsar -I, Punjab•
    16 hrs ago
  • ਕਪੂਰਥਲਾ ਦੇ ਕੋਟੂ ਚੌਂਕ ਵਿਖੇ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੇ ਆਲੇ-ਦੁਆਲੇ ਕੂੜਾ ਸੁੱਟੇ ਜਾਣ ਕਾਰਨ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਲੱਗੀ ਪ੍ਰਤਿਮਾ ਦੇ ਕਰੀਬਨ ਪੰਜ-ਸੱਤ ਮੀਟਰ ਦੇ ਘੇਰੇ ਵਿੱਚ ਸਥਾਨਕ ਘਰਾਂ ਦੇ ਲੋਕਾਂ ਅਤੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵੱਲੋਂ ਕੂੜਾ ਸੁੱਟਿਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਸਥਾਨਕ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਤਿੱਖਾ ਰੋਸ ਪ੍ਰਗਟਾਇਆ ਗਿਆ ਹੈ। ਜਥੇਬੰਦੀਆਂ ਦੇ ਆਗੂਆਂ ਨੇ ਨਗਰ ਨਿਗਮ ਪ੍ਰਸ਼ਾਸਨ ਅਤੇ ਨੇੜਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ। ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਜਲਦੀ ਹੀ ਇਸ ਥਾਂ ਦੀ ਸਫ਼ਾਈ ਕਰਵਾ ਕੇ ਇਸ ਮਸਲੇ ਦਾ ਹੱਲ ਕੀਤਾ ਜਾਵੇ। ਇਸ ਮੌਕੇ ਫੂਲੇ ਅੰਬੇਡਕਰ ਕਲਚਰਲ ਐਂਡ ਲਿਟਰੇਰੀ ਸੋਸਾਇਟੀ ਦੇ ਪ੍ਰਧਾਨ ਸਵਾਮੀ ਰਾਜਪਾਲ, ਐਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਦੇ ਆਗੂ ਕੁਸ਼ਲ ਕੁਮਾਰ, ਸਮਾਜਿਕ ਕਾਰਕੁਨ ਵਰਿੰਦਰ ਕੁਮਾਰ ਰੋਕੀ, ਰਾਜ ਕਲਿਆਣ, ਭੋਲੂ ਸੱਭਰਵਾਲ, ਜਸਪਾਲ ਸਿੰਘ, ਸੌਰਵ ਨਾਹਰ ਅਤੇ ਰਾਹੁਲ ਨਾਹਰ ਆਦਿ ਮੌਜੂਦ ਸਨ।
    1
    ਕਪੂਰਥਲਾ ਦੇ ਕੋਟੂ ਚੌਂਕ ਵਿਖੇ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੇ ਆਲੇ-ਦੁਆਲੇ ਕੂੜਾ ਸੁੱਟੇ ਜਾਣ ਕਾਰਨ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਲੱਗੀ ਪ੍ਰਤਿਮਾ ਦੇ ਕਰੀਬਨ ਪੰਜ-ਸੱਤ ਮੀਟਰ ਦੇ ਘੇਰੇ ਵਿੱਚ ਸਥਾਨਕ ਘਰਾਂ ਦੇ ਲੋਕਾਂ ਅਤੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵੱਲੋਂ ਕੂੜਾ ਸੁੱਟਿਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਸਥਾਨਕ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਤਿੱਖਾ ਰੋਸ ਪ੍ਰਗਟਾਇਆ ਗਿਆ ਹੈ।

ਜਥੇਬੰਦੀਆਂ ਦੇ ਆਗੂਆਂ ਨੇ ਨਗਰ ਨਿਗਮ ਪ੍ਰਸ਼ਾਸਨ ਅਤੇ ਨੇੜਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ। ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਜਲਦੀ ਹੀ ਇਸ ਥਾਂ ਦੀ ਸਫ਼ਾਈ ਕਰਵਾ ਕੇ ਇਸ ਮਸਲੇ ਦਾ ਹੱਲ ਕੀਤਾ ਜਾਵੇ। ਇਸ ਮੌਕੇ ਫੂਲੇ ਅੰਬੇਡਕਰ ਕਲਚਰਲ ਐਂਡ ਲਿਟਰੇਰੀ ਸੋਸਾਇਟੀ ਦੇ ਪ੍ਰਧਾਨ ਸਵਾਮੀ ਰਾਜਪਾਲ, ਐਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਦੇ ਆਗੂ ਕੁਸ਼ਲ ਕੁਮਾਰ, ਸਮਾਜਿਕ ਕਾਰਕੁਨ ਵਰਿੰਦਰ ਕੁਮਾਰ ਰੋਕੀ, ਰਾਜ ਕਲਿਆਣ, ਭੋਲੂ ਸੱਭਰਵਾਲ, ਜਸਪਾਲ ਸਿੰਘ, ਸੌਰਵ ਨਾਹਰ ਅਤੇ ਰਾਹੁਲ ਨਾਹਰ ਆਦਿ ਮੌਜੂਦ ਸਨ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    6 min ago
  • ਫਤਿਹਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਸੀੜਾ ਵਿੱਚ ਕਤਲ ਕਰਨ ਵਾਲੇ ਪਤੀ-ਪਤਨੀ ਨੂੰ ਪੁਲਿਸ ਨੇ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਬਹੁਤ ਹੀ ਮੁਸਤੈਦੀ ਨਾਲ ਕਾਰਵਾਈ ਕੀਤੀ ਅਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇਸ ਪਤੀ-ਪਤਨੀ ਨੂੰ ਮਹਿਜ਼ ਚਾਰ ਘੰਟਿਆਂ ਦੇ ਅੰਦਰ-ਅੰਦਰ ਹਿਰਾਸਤ ਵਿੱਚ ਲੈ ਲਿਆ।
    1
    ਫਤਿਹਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਸੀੜਾ ਵਿੱਚ ਕਤਲ ਕਰਨ ਵਾਲੇ ਪਤੀ-ਪਤਨੀ ਨੂੰ ਪੁਲਿਸ ਨੇ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਬਹੁਤ ਹੀ ਮੁਸਤੈਦੀ ਨਾਲ ਕਾਰਵਾਈ ਕੀਤੀ ਅਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇਸ ਪਤੀ-ਪਤਨੀ ਨੂੰ ਮਹਿਜ਼ ਚਾਰ ਘੰਟਿਆਂ ਦੇ ਅੰਦਰ-ਅੰਦਰ ਹਿਰਾਸਤ ਵਿੱਚ ਲੈ ਲਿਆ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.