logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਹੰਡਿਆਇਆ ਸਕੂਲ ਦੇ ਦਸਵੀਂ ਕਲਾਸ ਦੇ ਨਤੀਜੇ ਰਹੇ ਸ਼ਾਨਦਾਰ ਬਰਨਾਲਾ,11 ਮਈ (ਸੋਨੀ ਗੋਇਲ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਇੰਚਾਰਜ ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ। ਦਸਵੀਂ ਜਮਾਤ ਦੇ ਇੰਚਾਰਜ ਰੁਪਿੰਦਰ ਕੌਰ, ਪ੍ਰਿਅੰਕਾ ਗਰਗ, ਮਨਦੀਪ ਸ਼ਰਮਾ ਤੇ ਨੇਹਾ ਗਰਗ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਾਲ ਭਰ ਦੀ ਮਿਹਨਤ ਅਨੁਸ਼ਾਸਨ ਅਤੇ ਲਗਨ ਕਾਰਨ ਇਹ ਸ਼ਾਨਦਾਰ ਨਤੀਜਾ ਸੰਭਵ ਹੋਇਆ ਹੈ। ਵਿਦਿਆਰਥੀਆਂ ਵਿੱਚੋਂ ਅਰਾਧਨਾ ਕੁਮਾਰੀ ਪੁੱਤਰੀ ਮਨੀਸ਼ ਕੁਮਾਰ ਨੇ 551 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਬਲਜਿੰਦਰ ਕੌਰ ਪੁੱਤਰੀ ਰਾਮਕਰਨ ਸਿੰਘ ਨੇ 529 ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਨਮਨਪ੍ਰੀਤ ਕੌਰ ਪੁੱਤਰੀ ਮਹਿੰਦਰ ਸਿੰਘ ਨੇ 522 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਅਧਿਆਪਕ ਲੈਕਚਰਾਰ ਰਣਜੀਤ ਸਿੰਘ, ਗੁਰਲਾਲ ਸਿੰਘ, ਪ੍ਰਿਤਪਾਲ ਸਿੰਘ, ਸਰਬਜੀਤ ਕੌਰ, ਜੋਤੀ ਫੁਟੇਲਾ, ਮਨੀਸ਼ਾ, ਕਿਰਨ ਜੋਸ਼ੀ, ਸਵਾਤੀ, ਰੂਪਿੰਦਰ ਸਿੰਘ, ਅਮਿਤੋ, ਮਨਿੰਦਰ ਕੌਰ, ਹਿਤਕਸ਼ੀ ਸੈਨਾ, ਜਸਪਿੰਦਰ ਕੌਰ ਅਤੇ ਪਵਨ ਕੁਮਾਰ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

2 hrs ago
user_ਸੋਨੀ ਕੁਮਾਰ ਗੋਇਲ
ਸੋਨੀ ਕੁਮਾਰ ਗੋਇਲ
Local News Reporter ਬਰਨਾਲਾ, ਬਰਨਾਲਾ, ਪੰਜਾਬ•
2 hrs ago
a2c6a17e-6ea7-4b97-b24e-c2ed6b233e0b

More news from ਪੰਜਾਬ and nearby areas
  • ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ 1 ਕਿਲੋ 3 ਗ੍ਰਾਮ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ, ਜਿਸ ਨਾਲ ਹੋਰ ਤਸਕਰਾਂ ਦੇ ਖੁਲਾਸੇ ਦੀ ਉਮੀਦ ਹੈ।
    1
    ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ 1 ਕਿਲੋ 3 ਗ੍ਰਾਮ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ, ਜਿਸ ਨਾਲ ਹੋਰ ਤਸਕਰਾਂ ਦੇ ਖੁਲਾਸੇ ਦੀ ਉਮੀਦ ਹੈ।
    user_ਸੋਨੀ ਕੁਮਾਰ ਗੋਇਲ
    ਸੋਨੀ ਕੁਮਾਰ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    8 hrs ago
  • ## Punjab Police V/S Athletes Meet . ਆਰ ਜਾਂ ਪਾਰ ਚੰਗੀ ਜ਼ਿੰਦਗੀ ਲਈ ਆਉ ਕਰੀਏ ਸੁਧਾਰ।
    1
    ## Punjab Police 
                                     V/S 
       Athletes Meet .
ਆਰ ਜਾਂ ਪਾਰ 
ਚੰਗੀ ਜ਼ਿੰਦਗੀ ਲਈ ਆਉ ਕਰੀਏ ਸੁਧਾਰ।
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Local News Reporter ਸੁਨਾਮ, ਸੰਗਰੂਰ, ਪੰਜਾਬ•
    1 hr ago
  • BJP ਪਾਰਟੀ ਵਰਕਰਾਂ ਤੇ ਸੁੱਟੀ ਸਿਆਹੀ
    1
    BJP ਪਾਰਟੀ ਵਰਕਰਾਂ ਤੇ ਸੁੱਟੀ ਸਿਆਹੀ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    3 hrs ago
  • ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਪਾਇਲ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਨਗਰ ਕੌਂਸਲ ਚੋਣਾਂ ਦੀ ਵਾਰਡਬੰਦੀ ਵਿੱਚ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆਂ ਐਸ.ਡੀ.ਐਮ. ਨੂੰ ਮੰਗ ਪੱਤਰ ਸੌਂਪਿਆ ਅਤੇ ਅਦਾਲਤ ਜਾਣ ਦੀ ਚੇਤਾਵਨੀ ਦਿੱਤੀ।
    1
    ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਪਾਇਲ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਨਗਰ ਕੌਂਸਲ ਚੋਣਾਂ ਦੀ ਵਾਰਡਬੰਦੀ ਵਿੱਚ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆਂ ਐਸ.ਡੀ.ਐਮ. ਨੂੰ ਮੰਗ ਪੱਤਰ ਸੌਂਪਿਆ ਅਤੇ ਅਦਾਲਤ ਜਾਣ ਦੀ ਚੇਤਾਵਨੀ ਦਿੱਤੀ।
    user_BNN Best News Network
    BNN Best News Network
    Local News Reporter ਪਾਇਲ, ਲੁਧਿਆਣਾ, ਪੰਜਾਬ•
    6 hrs ago
  • ਲੋਕ ਸਭਾ ਵਿੱਚ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਰਥਵਿਵਸਥਾ 'ਇਮੇਜ ਪੋਲੀਟਿਕਸ' ਨਾਲ ਨਹੀਂ ਚਲਦੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਰੁਜ਼ਗਾਰ ਅਤੇ ਆਰਥਿਕ ਫੈਸਲਿਆਂ ਦੀ ਬਜਾਏ ਆਪਣੀ ਛਵੀ ਚਮਕਾਉਣ ਵਿੱਚ ਲੱਗੀ ਰਹੀ। ਗਾਂਧੀ ਨੇ ਸਰਕਾਰ ਨੂੰ 'ਕੰਪਰੋਮਾਈਜ਼ਡ' ਦੱਸਦਿਆਂ ਕਿਹਾ ਕਿ ਉਹ ਰਾਸ਼ਟਰਵਾਦ ਪਿੱਛੇ ਅਸਫਲਤਾਵਾਂ ਲੁਕਾ ਰਹੀ ਹੈ, ਜਿਸ ਨਾਲ ਸਿਆਸੀ ਹਲਚਲ ਤੇਜ਼ ਹੋ ਗਈ ਹੈ।
    1
    ਲੋਕ ਸਭਾ ਵਿੱਚ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਰਥਵਿਵਸਥਾ 'ਇਮੇਜ ਪੋਲੀਟਿਕਸ' ਨਾਲ ਨਹੀਂ ਚਲਦੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਰੁਜ਼ਗਾਰ ਅਤੇ ਆਰਥਿਕ ਫੈਸਲਿਆਂ ਦੀ ਬਜਾਏ ਆਪਣੀ ਛਵੀ ਚਮਕਾਉਣ ਵਿੱਚ ਲੱਗੀ ਰਹੀ। ਗਾਂਧੀ ਨੇ ਸਰਕਾਰ ਨੂੰ 'ਕੰਪਰੋਮਾਈਜ਼ਡ' ਦੱਸਦਿਆਂ ਕਿਹਾ ਕਿ ਉਹ ਰਾਸ਼ਟਰਵਾਦ ਪਿੱਛੇ ਅਸਫਲਤਾਵਾਂ ਲੁਕਾ ਰਹੀ ਹੈ, ਜਿਸ ਨਾਲ ਸਿਆਸੀ ਹਲਚਲ ਤੇਜ਼ ਹੋ ਗਈ ਹੈ।
    user_Mohit Badtiya
    Mohit Badtiya
    Bathinda, Punjab•
    7 hrs ago
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਲੋਬਲ ਸੰਕਟ ਦੇ ਦਰਮਿਆਨ ਦੇਸ਼ ਵਾਸੀਆਂ ਨੂੰ ਇੱਕ ਖਾਸ ਅਪੀਲ ਕੀਤੀ ਹੈ। ਇਹ ਅਪੀਲ ਅੰਤਰਰਾਸ਼ਟਰੀ ਚੁਣੌਤੀਆਂ ਨਾਲ ਨਜਿੱਠਣ ਅਤੇ ਆਰਥਿਕ ਸਥਿਰਤਾ ਬਣਾਈ ਰੱਖਣ ਲਈ ਹੈ। ਉਨ੍ਹਾਂ ਨੇ ਸਾਰਿਆਂ ਨੂੰ ਏਕਤਾ ਅਤੇ ਸਹਿਯੋਗ ਨਾਲ ਕੰਮ ਕਰਨ ਦਾ ਸੱਦਾ ਦਿੱਤਾ।
    1
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਲੋਬਲ ਸੰਕਟ ਦੇ ਦਰਮਿਆਨ ਦੇਸ਼ ਵਾਸੀਆਂ ਨੂੰ ਇੱਕ ਖਾਸ ਅਪੀਲ ਕੀਤੀ ਹੈ। ਇਹ ਅਪੀਲ ਅੰਤਰਰਾਸ਼ਟਰੀ ਚੁਣੌਤੀਆਂ ਨਾਲ ਨਜਿੱਠਣ ਅਤੇ ਆਰਥਿਕ ਸਥਿਰਤਾ ਬਣਾਈ ਰੱਖਣ ਲਈ ਹੈ। ਉਨ੍ਹਾਂ ਨੇ ਸਾਰਿਆਂ ਨੂੰ ਏਕਤਾ ਅਤੇ ਸਹਿਯੋਗ ਨਾਲ ਕੰਮ ਕਰਨ ਦਾ ਸੱਦਾ ਦਿੱਤਾ।
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    10 hrs ago
  • ਪਿੰਡ ਕਿਰਪਾਲ ਸਿੰਘ ਵਾਲਾ ਵਿੱਚ ਖੇਤਾਂ ਨੂੰ ਲੱਗੀ ਅੱਗ ਨੂੰ ਪਰਾਲੀ ਪ੍ਰੋਟੈਕਸ਼ਨ ਫੋਰਸ ਨੇ ਸਮੇਂ ਸਿਰ ਬੁਝਾ ਦਿੱਤਾ। ਫੋਰਸ ਨੇ ਇਸ ਮੌਕੇ ਪੰਜਾਬ ਦੇ ਸਮੂਹ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਵਿਸ਼ੇਸ਼ ਅਪੀਲ ਕੀਤੀ।
    1
    ਪਿੰਡ ਕਿਰਪਾਲ ਸਿੰਘ ਵਾਲਾ ਵਿੱਚ ਖੇਤਾਂ ਨੂੰ ਲੱਗੀ ਅੱਗ ਨੂੰ ਪਰਾਲੀ ਪ੍ਰੋਟੈਕਸ਼ਨ ਫੋਰਸ ਨੇ ਸਮੇਂ ਸਿਰ ਬੁਝਾ ਦਿੱਤਾ। ਫੋਰਸ ਨੇ ਇਸ ਮੌਕੇ ਪੰਜਾਬ ਦੇ ਸਮੂਹ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਵਿਸ਼ੇਸ਼ ਅਪੀਲ ਕੀਤੀ।
    user_ਸੋਨੀ ਕੁਮਾਰ ਗੋਇਲ
    ਸੋਨੀ ਕੁਮਾਰ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    8 hrs ago
  • ## ਪੰਜਾਬ/ਸੰਗਰੂਰ/ਸੁਨਾਮ/ ________ਪੁਲਿਸ, @@ ਕਿਸਾਨ ---------- ਪਰਾਲੀ ਮਿਸ਼ਨ --- ਸ਼ੁਧ ਵਾਤਾਵਰਨ। ਕੰਮਾਂ ਚ ਨਾ ਕਰਿਓ ਕਾਹਲੀ, ਲਾਭ ਦੇ ਖਾਤਰ ਨਾ ਸਾੜੋ ਪਰਾਲੀ।
    1
    ## ਪੰਜਾਬ/ਸੰਗਰੂਰ/ਸੁਨਾਮ/ ________ਪੁਲਿਸ,
      @@ ਕਿਸਾਨ ---------- ਪਰਾਲੀ 
     ਮਿਸ਼ਨ --- ਸ਼ੁਧ ਵਾਤਾਵਰਨ।

ਕੰਮਾਂ ਚ ਨਾ ਕਰਿਓ ਕਾਹਲੀ,
ਲਾਭ ਦੇ ਖਾਤਰ ਨਾ ਸਾੜੋ ਪਰਾਲੀ।
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Local News Reporter ਸੁਨਾਮ, ਸੰਗਰੂਰ, ਪੰਜਾਬ•
    1 hr ago
  • ਪ੍ਰਾਪਰਟੀ ਕਾਰੋਬਾਰੀ ਸੁਸਾਈਡ ਮਾਮਲਾ, ਇਨਸਾਫ ਲਈ ਕੈਂਡਲ ਮਾਰਚ 11 ਨਾਮਾਂ ਵਾਲੇ ਸੁਸਾਈਡ ਨੋਟ ਤੋਂ ਬਾਅਦ ਪਰਿਵਾਰ ਦਾ ਹੰਗਾਮਾ
    1
    ਪ੍ਰਾਪਰਟੀ ਕਾਰੋਬਾਰੀ ਸੁਸਾਈਡ ਮਾਮਲਾ, ਇਨਸਾਫ ਲਈ ਕੈਂਡਲ ਮਾਰਚ
11 ਨਾਮਾਂ ਵਾਲੇ ਸੁਸਾਈਡ ਨੋਟ ਤੋਂ ਬਾਅਦ ਪਰਿਵਾਰ ਦਾ ਹੰਗਾਮਾ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    4 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.