logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

*ਮਹਿਲਾਵਾਂ ਲਈ ਵਰਦਾਨ ਸਾਬਿਤ ਹੋਵੇਗੀ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' : ਚੇਅਰਮੈਨ ਤਰਨ ਤਾਰਨ, 11 ਮਾਰਚ ( ਹਰਭਜਨ ਸਿੰਘ ) -ਅੱਜ ਬਹੁਤ ਇਤਿਹਾਸਕ ਦਿਨ ਹੈ, ਜਦੋਂ ਪੰਜਾਬ ਸਰਕਾਰ ਵੱਲੋਂ ਪੰਜਵੇਂ ਬਜਟ ਵਿਚ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਵਾਅਦਾ ਪੰਜਾਬ ਦੀਆਂ ਮਾਵਾਂ, ਭੈਣਾਂ, ਧੀਆਂ ਨਾਲ ਕੀਤਾ ਸੀ, ਅੱਜ ਉਹ ਪੂਰਾ ਹੋ ਗਿਆ ਹੈ ਅਤੇ ਪੰਜਾਬ ਦੀਆਂ ਜਰਨਲ ਮਹਿਲਾਵਾਂ ਨੂੰ 1000 ਰੁਪਏ ਅਤੇ ਐਸ. ਸੀ ਪਰਿਵਾਰਾਂ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਸਥਾਨਕ ਇੰਪਰੂਵਮੈਂਟ ਟਰੱਸਟ ਦਫ਼ਤਰ ਵਿਖੇ ਅੱਜ ਇਕ ਪ੍ਰੈੱਸ ਕਾਨਫਰੰਸ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਚੈਅਰਮੈਨ ਗੁਰਵਿੰਦਰ ਸਿੰਘ ਬਹਿਲਵਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਦਿੱਤੀ ਜਾ ਰਹੀ 1000 ਰੁਪਏ ਦੀ ਆਰਥਿਕ ਸਹਾਇਤਾ ਦਰਅਸਲ ਮਾਵਾਂ-ਭੈਣਾਂ ਦੇ ਸਨਮਾਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਵੱਲ ਇਹ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਜਦੋਂ ਮਹਿਲਾਵਾਂ ਮਜ਼ਬੂਤ ਹੁੰਦੀਆਂ ਹਨ ਤਾਂ ਪਰਿਵਾਰ ਅਤੇ ਸਮਾਜ ਦੋਵੇਂ ਮਜ਼ਬੂਤ ਬਣਦੇ ਹਨ। ਪੰਜਾਬ ਸਰਕਾਰ ਦਾ ਇਹ ਫ਼ੈਸਲਾ ਲੱਖਾਂ ਮਹਿਲਾਵਾਂ ਲਈ ਸਹਾਇਕ ਸਾਬਿਤ ਹੋਵੇਗਾ ਅਤੇ ਘਰੇਲੂ ਖਰਚਿਆਂ ਵਿਚ ਵੀ ਕੁਝ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਚੁੱਕਿਆ ਗਿਆ ਇਹ ਕਦਮ ਮਾਵਾਂ-ਭੈਣਾਂ ਦੇ ਸਨਮਾਨ ਅਤੇ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਤਰ੍ਹਾਂ ਦੀਆਂ ਹੋਰ ਲੋਕ ਭਲਾਈ ਯੋਜਨਾਵਾਂ ਨਾਲ ਪੰਜਾਬ ਦੇ ਲੋਕਾਂ ਨੂੰ ਫਾਇਦਾ ਮਿਲੇਗਾ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਉੱਪਰ ਦੀ ਹਰ ਯੋਗ ਮਹਿਲਾ ਨੂੰ 1000 ਰੁਪਿਆ ਪ੍ਰਤੀ ਮਹੀਨਾ ਮਿਲੇਗਾ ਜਦਕਿ ਐਸ ਸੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਿਆ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਰਕਮ ਸਿੱਧੀ ਮਹਿਲਾਵਾਂ ਦੇ ਬੈਂਕ ਖਾਤੇ ਵਿਚ ਜਮ੍ਹਾ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਲੱਗਭਗ 97 ਫੀਸਦੀ ਮਹਿਲਾਵਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਸੰਭਾਵਨਾ ਹੈ। ਇਸ ਯੋਜਨਾ ਲਈ ਸਰਕਾਰ ਵੱਲੋਂ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

on 12 March
user_ਮਾਝੇ ਦੀ ਅਵਾਜ ਲਾਈਵ
ਮਾਝੇ ਦੀ ਅਵਾਜ ਲਾਈਵ
Fitness Trainer ਪੱਟੀ, ਤਰਨ ਤਾਰਨ ਸਾਹਿਬ, ਪੰਜਾਬ•
on 12 March
543a33b7-e536-4448-89b0-319f00e69c7d

More news from ਪੰਜਾਬ and nearby areas
  • Post by Man24punjabi
    2
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    5 hrs ago
  • ਖਾਲਸਾ ਸਾਜਨਾ ਦਿਵਸ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜੀ ਨਾਲ ਰੌਸ਼ਨ ਹੋਇਆ ਅਸਮਾਨ #Punjab24News #KhalsaSajnaDiwas #WaheguruJi #SriHarmandirSahib #GoldenTemple #KhalsaPanth #VaisakhiCelebration #Sikhism #SpiritualVibes #FireworksNight #PunjabCelebration
    1
    ਖਾਲਸਾ ਸਾਜਨਾ ਦਿਵਸ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜੀ ਨਾਲ ਰੌਸ਼ਨ ਹੋਇਆ ਅਸਮਾਨ  
#Punjab24News #KhalsaSajnaDiwas
#WaheguruJi
#SriHarmandirSahib
#GoldenTemple
#KhalsaPanth
#VaisakhiCelebration
#Sikhism
#SpiritualVibes
#FireworksNight
#PunjabCelebration
    user_Punjab 24 News
    Punjab 24 News
    Media Amritsar -I, Punjab•
    26 min ago
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • आज अगर हम खुल कर अपने हकों की बात कर पाते है तो ये सब बाबा साहेब की देन है। सेना प्रमुख वीर शक्ति दयावान अखिल भारतीय वाल्मीकि सेना (A.B.V.S) अखिल भारतीय वाल्मीकि सेना की ओर से बाबा साहेब जी का 135 वां जन्म दिवस I/S लाहौरी गैट मे मनाया गया।
    1
    आज अगर हम खुल कर अपने हकों की बात कर पाते है तो ये सब बाबा साहेब की देन है।
सेना प्रमुख वीर शक्ति दयावान 
अखिल भारतीय वाल्मीकि सेना (A.B.V.S) अखिल भारतीय वाल्मीकि सेना की ओर से बाबा साहेब जी का 135 वां जन्म दिवस  I/S लाहौरी गैट मे मनाया गया।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਥਾਣਾ ਮਕਬੂਲਪੁਰਾ ਦੇ ਏਐਸਆਈ ਰਮੇਸ਼ ਕੁਮਾਰ ਦੀ ਰਿਸ਼ਵਤ ਲੈਂਦੇ ਦੀ ਵੀਡੀਓ ਹੋਈ ਵਾਇਰਲ
    1
    ਥਾਣਾ ਮਕਬੂਲਪੁਰਾ ਦੇ ਏਐਸਆਈ ਰਮੇਸ਼ ਕੁਮਾਰ ਦੀ ਰਿਸ਼ਵਤ ਲੈਂਦੇ ਦੀ ਵੀਡੀਓ ਹੋਈ ਵਾਇਰਲ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • MOGA EXCLUSIVE NEWS ਸੰਵਿਧਾਨ ਦੇ ਨਿਰਮਾਤਾ B. R. Ambedkar ਦਾ ਜਨਮ ਦਿਹਾੜਾ ਅੱਜ ਦੇਸ਼ ਭਰ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਵੱਖ-ਵੱਖ ਥਾਵਾਂ ‘ਤੇ ਸਮਾਗਮ ਕਰਕੇ ਲੋਕਾਂ ਨੇ ਬਾਬਾ ਸਾਹਿਬ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਯੋਗਦਾਨ ਨੂੰ ਨਮਨ ਕੀਤਾ। #AmbedkarJayanti #Education #YouthAwareness #YGTVPUNJAB
    1
    MOGA EXCLUSIVE NEWS ਸੰਵਿਧਾਨ ਦੇ ਨਿਰਮਾਤਾ B. R. Ambedkar ਦਾ ਜਨਮ ਦਿਹਾੜਾ ਅੱਜ ਦੇਸ਼ ਭਰ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਵੱਖ-ਵੱਖ ਥਾਵਾਂ ‘ਤੇ ਸਮਾਗਮ ਕਰਕੇ ਲੋਕਾਂ ਨੇ ਬਾਬਾ ਸਾਹਿਬ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਯੋਗਦਾਨ ਨੂੰ ਨਮਨ ਕੀਤਾ।
#AmbedkarJayanti  #Education #YouthAwareness #YGTVPUNJAB
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    5 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.