logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

✨ ਮਾਨਸਾ ਨਿਵਾਸੀਆਂ ਲਈ ਖੁਸ਼ਖਬਰੀ! ✨ > RR 82 CLEANERS - ਸ਼ੁੱਧਤਾ ਅਤੇ ਕਿਫਾਇਤੀ ਦਾ ਵਾਅਦਾ 🧹 > ✅ ਵਧੀਆ ਕੁਆਲਿਟੀ ਦਾ ਫਿਨਾਇਲ > ✅ ਟਾਇਲਟ ਕਲੀਨਰ ਲਿਕਵਿਡ > ਬੈਕਟੀਰੀਆ ਮੁਕਤ, ਚਮਕਦਾਰ ਸਫਾਈ! 📞 90410-75619 > RR 82 - ਸਾਫ ਸਫਾਈ ਦੀ ਸਹੀ ਚੋਣ! > #Mansa #RR82Cleaners #Ad #JantakAwaazNewsMansa ✨ ਮਾਨਸਾ ਨਿਵਾਸੀਆਂ ਲਈ ਖੁਸ਼ਖਬਰੀ! ✨ > RR 82 CLEANERS - ਸ਼ੁੱਧਤਾ ਅਤੇ ਕਿਫਾਇਤੀ ਦਾ ਵਾਅਦਾ 🧹 > ✅ ਵਧੀਆ ਕੁਆਲਿਟੀ ਦਾ ਫਿਨਾਇਲ > ✅ ਟਾਇਲਟ ਕਲੀਨਰ ਲਿਕਵਿਡ > ਬੈਕਟੀਰੀਆ ਮੁਕਤ, ਚਮਕਦਾਰ ਸਫਾਈ! 📞 90410-75619 > RR 82 - ਸਾਫ ਸਫਾਈ ਦੀ ਸਹੀ ਚੋਣ! > #Mansa #RR82Cleaners #Ad #JantakAwaazNewsMansa > ✨ ਮਾਨਸਾ ਨਿਵਾਸੀਆਂ ਲਈ ਖੁਸ਼ਖਬਰੀ! ✨ > RR 82 CLEANERS - ਸ਼ੁੱਧਤਾ ਅਤੇ ਕਿਫਾਇਤੀ ਦਾ ਵਾਅਦਾ 🧹 > ✅ ਵਧੀਆ ਕੁਆਲਿਟੀ ਦਾ ਫਿਨਾਇਲ > ✅ ਟਾਇਲਟ ਕਲੀਨਰ ਲਿਕਵਿਡ > ਬੈਕਟੀਰੀਆ ਮੁਕਤ, ਚਮਕਦਾਰ ਸਫਾਈ! 📞 90410-75619 > RR 82 - ਸਾਫ ਸਫਾਈ ਦੀ ਸਹੀ ਚੋਣ! > #Mansa #RR82Cleaners #Ad #JantakAwaazNewsMansa

52 min ago
user_RAKESH KUMAR BITTU MANSA
RAKESH KUMAR BITTU MANSA
Accountant ਮਾਨਸਾ, ਮਾਨਸਾ, ਪੰਜਾਬ•
52 min ago
6d2aa273-82e7-44ae-917d-8b073b72760a

✨ ਮਾਨਸਾ ਨਿਵਾਸੀਆਂ ਲਈ ਖੁਸ਼ਖਬਰੀ! ✨ > RR 82 CLEANERS - ਸ਼ੁੱਧਤਾ ਅਤੇ ਕਿਫਾਇਤੀ ਦਾ ਵਾਅਦਾ 🧹 > ✅ ਵਧੀਆ ਕੁਆਲਿਟੀ ਦਾ ਫਿਨਾਇਲ > ✅ ਟਾਇਲਟ ਕਲੀਨਰ ਲਿਕਵਿਡ > ਬੈਕਟੀਰੀਆ ਮੁਕਤ, ਚਮਕਦਾਰ ਸਫਾਈ! 📞 90410-75619 > RR 82 - ਸਾਫ ਸਫਾਈ ਦੀ ਸਹੀ ਚੋਣ! > #Mansa #RR82Cleaners #Ad #JantakAwaazNewsMansa ✨ ਮਾਨਸਾ ਨਿਵਾਸੀਆਂ ਲਈ ਖੁਸ਼ਖਬਰੀ! ✨ > RR 82 CLEANERS - ਸ਼ੁੱਧਤਾ ਅਤੇ ਕਿਫਾਇਤੀ ਦਾ ਵਾਅਦਾ 🧹 > ✅ ਵਧੀਆ ਕੁਆਲਿਟੀ ਦਾ ਫਿਨਾਇਲ > ✅ ਟਾਇਲਟ ਕਲੀਨਰ ਲਿਕਵਿਡ > ਬੈਕਟੀਰੀਆ ਮੁਕਤ, ਚਮਕਦਾਰ ਸਫਾਈ! 📞 90410-75619 > RR 82 - ਸਾਫ ਸਫਾਈ ਦੀ ਸਹੀ ਚੋਣ! > #Mansa #RR82Cleaners #Ad #JantakAwaazNewsMansa > ✨ ਮਾਨਸਾ ਨਿਵਾਸੀਆਂ ਲਈ ਖੁਸ਼ਖਬਰੀ! ✨ > RR 82 CLEANERS - ਸ਼ੁੱਧਤਾ ਅਤੇ ਕਿਫਾਇਤੀ ਦਾ ਵਾਅਦਾ 🧹 > ✅ ਵਧੀਆ ਕੁਆਲਿਟੀ ਦਾ ਫਿਨਾਇਲ > ✅ ਟਾਇਲਟ ਕਲੀਨਰ ਲਿਕਵਿਡ > ਬੈਕਟੀਰੀਆ ਮੁਕਤ, ਚਮਕਦਾਰ ਸਫਾਈ! 📞 90410-75619 > RR 82 - ਸਾਫ ਸਫਾਈ ਦੀ ਸਹੀ ਚੋਣ! > #Mansa #RR82Cleaners #Ad #JantakAwaazNewsMansa

More news from ਪੰਜਾਬ and nearby areas
  • ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 8558971000 ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 8558971000
    1
    ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ

ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ।

ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ
ਆਓ ਖੂਨਦਾਨ ਕਰੀਏ

ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ।
ਨੇਕੀ ਫਾਉਂਡੇਸ਼ਨ ਬੁਢਲਾਡਾ
8760371000
8558971000
ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ
ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ।
ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ
ਆਓ ਖੂਨਦਾਨ ਕਰੀਏ
ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ।
ਨੇਕੀ ਫਾਉਂਡੇਸ਼ਨ ਬੁਢਲਾਡਾ
8760371000
8558971000
    user_RAKESH KUMAR BITTU MANSA
    RAKESH KUMAR BITTU MANSA
    Accountant ਮਾਨਸਾ, ਮਾਨਸਾ, ਪੰਜਾਬ•
    22 hrs ago
  • ਉਸਤਾਦ ਬਰਕਤ ਸਿੱਧੂ ਜੀ ਦੇ ਜਨਮ ਦਿਨ ਮੇਲੇ ਵਿਚ ਸ਼ਿਰਕਤ ਕਰੇਗੀ ਮਾਹੀ ਕੌਰ
    1
    ਉਸਤਾਦ ਬਰਕਤ ਸਿੱਧੂ ਜੀ ਦੇ ਜਨਮ ਦਿਨ ਮੇਲੇ ਵਿਚ ਸ਼ਿਰਕਤ ਕਰੇਗੀ ਮਾਹੀ ਕੌਰ
    user_Gurpreet Singh
    Gurpreet Singh
    ਬਠਿੰਡਾ, ਬਠਿੰਡਾ, ਪੰਜਾਬ•
    2 hrs ago
  • ਐਮ.ਏ. ਹਿਸਟਰੀ ਦੇ ਸਿਲੇਬਸ ’ਚੋਂ ਸਿੱਖ ਇਤਿਹਾਸ ਹਟਾਉਣ ’ਤੇ ਸੁਖਜੀਤ ਸਿੰਘ ਢਿੱਲਵਾਂ ਨੇ ਚੁੱਕੇ ਸਵਾਲ ਕੋਟਕਪੂਰਾ, 16 ਸਤੰਬਰ: ਪੰਜਾਬ ਸਰਕਾਰ ਦੇ ਪੇਡਾ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਜੀਤ ਸਿੰਘ ਢਿੱਲਵਾਂ ਨੇ ਐਮ.ਏ. ਹਿਸਟਰੀ ਦੇ ਸਿਲੇਬਸ ਵਿੱਚ ਸਿੱਖ ਇਤਿਹਾਸ ਨਾਲ ਸਬੰਧਤ ਵਿਸ਼ਿਆਂ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ। ਢਿੱਲਵਾਂ ਨੇ ਕਿਹਾ ਕਿ ਭਾਜਪਾ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਸਿਲੇਬਸ ਨੂੰ ਐਮ.ਏ. ਹਿਸਟਰੀ ਵਿੱਚੋਂ ਬਾਹਰ ਕੱਢਣਾ ਬਹੁਤ ਹੀ ਮੰਦਭਾਗਾ ਅਤੇ ਚਿੰਤਾਜਨਕ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਦੇ ਸਮਰਥਨ ’ਤੇ ਵੀ ਸਵਾਲ ਉਠਾਉਂਦਿਆਂ ਇਸ ਨੂੰ ਦੁਖਦਾਈ ਦੱਸਿਆ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਸਿਰਫ਼ ਸਿੱਖ ਭਾਈਚਾਰੇ ਦੀ ਵਿਰਾਸਤ ਨਹੀਂ ਹੈ, ਬਲਕਿ ਪੰਜਾਬ ਅਤੇ ਭਾਰਤ ਦੇ ਇਤਿਹਾਸ ਦਾ ਵੀ ਅਹਿਮ ਹਿੱਸਾ ਹੈ। ਉਨ੍ਹਾਂ ਦੇ ਅਨੁਸਾਰ ਇਤਿਹਾਸ ਨੂੰ ਕਿਸੇ ਸਿਆਸੀ ਨਜ਼ਰੀਏ ਨਾਲ ਦੇਖਣ ਦੀ ਬਜਾਏ ਤੱਥਾਂ, ਦਸਤਾਵੇਜ਼ਾਂ ਅਤੇ ਇਤਿਹਾਸਕ ਸਰੋਤਾਂ ਦੇ ਆਧਾਰ ’ਤੇ ਪੜ੍ਹਾਇਆ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਐਮ.ਏ. ਹਿਸਟਰੀ ਦੇ ਨਵੇਂ ਸਿਲੇਬਸ ਨੂੰ ਲੈ ਕੇ ਵਿਦਿਆਰਥੀਆਂ ਅਤੇ ਹੋਰ ਪੱਖਾਂ ਵੱਲੋਂ ਇਤਰਾਜ਼ ਸਾਹਮਣੇ ਆਏ ਸਨ। ਇਸ ਵਿਵਾਦ ਦਾ ਸਬੰਧ ਨਵੀਂ ਸਿੱਖਿਆ ਨੀਤੀ ਤਹਿਤ ਕੋਰਸਾਂ ਦੀ ਬਣਤਰ ਵਿੱਚ ਕੀਤੀਆਂ ਤਬਦੀਲੀਆਂ ਨਾਲ ਵੀ ਜੋੜਿਆ ਗਿਆ। ਰਿਪੋਰਟਾਂ ਮੁਤਾਬਕ ਇਤਰਾਜ਼ਾਂ ਤੋਂ ਬਾਅਦ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਪੇਪਰਾਂ ਨੂੰ ਮੁੜ ਸ਼ਾਮਲ ਕਰਨ ਦੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਸਾਹਮਣੇ ਆਈ। ਇਸ ਮਾਮਲੇ ਨੇ ਸਿਲੇਬਸ ਤਿਆਰ ਕਰਨ ਦੀ ਪ੍ਰਕਿਰਿਆ, ਇਤਿਹਾਸਕ ਵਿਸ਼ਿਆਂ ਦੀ ਅਕਾਦਮਿਕ ਮਹੱਤਤਾ ਅਤੇ ਯੂਨੀਵਰਸਿਟੀਆਂ ਵਿੱਚ ਇਤਿਹਾਸ ਪੜ੍ਹਾਉਣ ਦੇ ਢੰਗ ਨੂੰ ਲੈ ਕੇ ਚਰਚਾ ਛੇੜ ਦਿੱਤੀ ਹੈ। ਇੱਕ ਪਾਸੇ ਸਿੱਖ ਅਤੇ ਪੰਜਾਬ ਇਤਿਹਾਸ ਨਾਲ ਸਬੰਧਤ ਵਿਸ਼ਿਆਂ ਦੀ ਮੌਜੂਦਗੀ ਨੂੰ ਲੈ ਕੇ ਚਿੰਤਾ ਜਤਾਈ ਜਾ ਰਹੀ ਹੈ, ਜਦਕਿ ਦੂਜੇ ਪਾਸੇ ਯੂਨੀਵਰਸਿਟੀ ਪੱਧਰ ’ਤੇ ਸਿਲੇਬਸ ਵਿੱਚ ਤਬਦੀਲੀਆਂ ਨੂੰ ਨਵੀਂ ਸਿੱਖਿਆ ਨੀਤੀ ਅਤੇ ਅਕਾਦਮਿਕ ਪੁਨਰਗਠਨ ਦੇ ਸੰਦਰਭ ਵਿੱਚ ਦੇਖਿਆ ਜਾ ਰਿਹਾ ਹੈ। ਇਸ ਸੰਦਰਭ ਵਿੱਚ ਸਿਲੇਬਸ ਦੇ ਪੁਰਾਣੇ ਅਤੇ ਨਵੇਂ ਰੂਪ ਦੀ ਤੁਲਨਾਤਮਕ ਜਾਣਕਾਰੀ ਜਨਤਕ ਕਰਨਾ ਮਹੱਤਵਪੂਰਨ ਹੋਵੇਗਾ, ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਕਿਹੜੇ ਵਿਸ਼ੇ ਹਟਾਏ, ਬਦਲੇ ਜਾਂ ਮੁੜ ਸ਼ਾਮਲ ਕੀਤੇ ਗਏ ਹਨ। ਨਾਲ ਹੀ ਯੂਨੀਵਰਸਿਟੀ ਵੱਲੋਂ ਸਿਲੇਬਸ ਵਿੱਚ ਕੀਤੀਆਂ ਤਬਦੀਲੀਆਂ ਦੇ ਅਕਾਦਮਿਕ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਦੇਣ ਨਾਲ ਵਿਵਾਦ ਨੂੰ ਤੱਥਾਂ ਦੇ ਆਧਾਰ ’ਤੇ ਸਮਝਣ ਵਿੱਚ ਮਦਦ ਮਿਲ ਸਕਦੀ ਹੈ। ਸਰੋਤ: ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਜਨਤਕ ਸਿਲੇਬਸ ਜਾਣਕਾਰੀ ਅਤੇ ਮੀਡੀਆ ਰਿਪੋਰਟਾਂ; ਸੁਖਜੀਤ ਸਿੰਘ ਢਿੱਲਵਾਂ ਵੱਲੋਂ ਜਾਰੀ ਬਿਆਨ।
    1
    ਐਮ.ਏ. ਹਿਸਟਰੀ ਦੇ ਸਿਲੇਬਸ ’ਚੋਂ ਸਿੱਖ ਇਤਿਹਾਸ ਹਟਾਉਣ ’ਤੇ ਸੁਖਜੀਤ ਸਿੰਘ ਢਿੱਲਵਾਂ ਨੇ ਚੁੱਕੇ ਸਵਾਲ
ਕੋਟਕਪੂਰਾ, 16 ਸਤੰਬਰ: ਪੰਜਾਬ ਸਰਕਾਰ ਦੇ ਪੇਡਾ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਜੀਤ ਸਿੰਘ ਢਿੱਲਵਾਂ ਨੇ ਐਮ.ਏ. ਹਿਸਟਰੀ ਦੇ ਸਿਲੇਬਸ ਵਿੱਚ ਸਿੱਖ ਇਤਿਹਾਸ ਨਾਲ ਸਬੰਧਤ ਵਿਸ਼ਿਆਂ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ।
ਢਿੱਲਵਾਂ ਨੇ ਕਿਹਾ ਕਿ ਭਾਜਪਾ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਸਿਲੇਬਸ ਨੂੰ ਐਮ.ਏ. ਹਿਸਟਰੀ ਵਿੱਚੋਂ ਬਾਹਰ ਕੱਢਣਾ ਬਹੁਤ ਹੀ ਮੰਦਭਾਗਾ ਅਤੇ ਚਿੰਤਾਜਨਕ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਦੇ ਸਮਰਥਨ ’ਤੇ ਵੀ ਸਵਾਲ ਉਠਾਉਂਦਿਆਂ ਇਸ ਨੂੰ ਦੁਖਦਾਈ ਦੱਸਿਆ।
ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਸਿਰਫ਼ ਸਿੱਖ ਭਾਈਚਾਰੇ ਦੀ ਵਿਰਾਸਤ ਨਹੀਂ ਹੈ, ਬਲਕਿ ਪੰਜਾਬ ਅਤੇ ਭਾਰਤ ਦੇ ਇਤਿਹਾਸ ਦਾ ਵੀ ਅਹਿਮ ਹਿੱਸਾ ਹੈ। ਉਨ੍ਹਾਂ ਦੇ ਅਨੁਸਾਰ ਇਤਿਹਾਸ ਨੂੰ ਕਿਸੇ ਸਿਆਸੀ ਨਜ਼ਰੀਏ ਨਾਲ ਦੇਖਣ ਦੀ ਬਜਾਏ ਤੱਥਾਂ, ਦਸਤਾਵੇਜ਼ਾਂ ਅਤੇ ਇਤਿਹਾਸਕ ਸਰੋਤਾਂ ਦੇ ਆਧਾਰ ’ਤੇ ਪੜ੍ਹਾਇਆ ਜਾਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਐਮ.ਏ. ਹਿਸਟਰੀ ਦੇ ਨਵੇਂ ਸਿਲੇਬਸ ਨੂੰ ਲੈ ਕੇ ਵਿਦਿਆਰਥੀਆਂ ਅਤੇ ਹੋਰ ਪੱਖਾਂ ਵੱਲੋਂ ਇਤਰਾਜ਼ ਸਾਹਮਣੇ ਆਏ ਸਨ। ਇਸ ਵਿਵਾਦ ਦਾ ਸਬੰਧ ਨਵੀਂ ਸਿੱਖਿਆ ਨੀਤੀ ਤਹਿਤ ਕੋਰਸਾਂ ਦੀ ਬਣਤਰ ਵਿੱਚ ਕੀਤੀਆਂ ਤਬਦੀਲੀਆਂ ਨਾਲ ਵੀ ਜੋੜਿਆ ਗਿਆ। ਰਿਪੋਰਟਾਂ ਮੁਤਾਬਕ ਇਤਰਾਜ਼ਾਂ ਤੋਂ ਬਾਅਦ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਪੇਪਰਾਂ ਨੂੰ ਮੁੜ ਸ਼ਾਮਲ ਕਰਨ ਦੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਸਾਹਮਣੇ ਆਈ।
ਇਸ ਮਾਮਲੇ ਨੇ ਸਿਲੇਬਸ ਤਿਆਰ ਕਰਨ ਦੀ ਪ੍ਰਕਿਰਿਆ, ਇਤਿਹਾਸਕ ਵਿਸ਼ਿਆਂ ਦੀ ਅਕਾਦਮਿਕ ਮਹੱਤਤਾ ਅਤੇ ਯੂਨੀਵਰਸਿਟੀਆਂ ਵਿੱਚ ਇਤਿਹਾਸ ਪੜ੍ਹਾਉਣ ਦੇ ਢੰਗ ਨੂੰ ਲੈ ਕੇ ਚਰਚਾ ਛੇੜ ਦਿੱਤੀ ਹੈ। ਇੱਕ ਪਾਸੇ ਸਿੱਖ ਅਤੇ ਪੰਜਾਬ ਇਤਿਹਾਸ ਨਾਲ ਸਬੰਧਤ ਵਿਸ਼ਿਆਂ ਦੀ ਮੌਜੂਦਗੀ ਨੂੰ ਲੈ ਕੇ ਚਿੰਤਾ ਜਤਾਈ ਜਾ ਰਹੀ ਹੈ, ਜਦਕਿ ਦੂਜੇ ਪਾਸੇ ਯੂਨੀਵਰਸਿਟੀ ਪੱਧਰ ’ਤੇ ਸਿਲੇਬਸ ਵਿੱਚ ਤਬਦੀਲੀਆਂ ਨੂੰ ਨਵੀਂ ਸਿੱਖਿਆ ਨੀਤੀ ਅਤੇ ਅਕਾਦਮਿਕ ਪੁਨਰਗਠਨ ਦੇ ਸੰਦਰਭ ਵਿੱਚ ਦੇਖਿਆ ਜਾ ਰਿਹਾ ਹੈ।
ਇਸ ਸੰਦਰਭ ਵਿੱਚ ਸਿਲੇਬਸ ਦੇ ਪੁਰਾਣੇ ਅਤੇ ਨਵੇਂ ਰੂਪ ਦੀ ਤੁਲਨਾਤਮਕ ਜਾਣਕਾਰੀ ਜਨਤਕ ਕਰਨਾ ਮਹੱਤਵਪੂਰਨ ਹੋਵੇਗਾ, ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਕਿਹੜੇ ਵਿਸ਼ੇ ਹਟਾਏ, ਬਦਲੇ ਜਾਂ ਮੁੜ ਸ਼ਾਮਲ ਕੀਤੇ ਗਏ ਹਨ। ਨਾਲ ਹੀ ਯੂਨੀਵਰਸਿਟੀ ਵੱਲੋਂ ਸਿਲੇਬਸ ਵਿੱਚ ਕੀਤੀਆਂ ਤਬਦੀਲੀਆਂ ਦੇ ਅਕਾਦਮਿਕ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਦੇਣ ਨਾਲ ਵਿਵਾਦ ਨੂੰ ਤੱਥਾਂ ਦੇ ਆਧਾਰ ’ਤੇ ਸਮਝਣ ਵਿੱਚ ਮਦਦ ਮਿਲ ਸਕਦੀ ਹੈ।
ਸਰੋਤ: ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਜਨਤਕ ਸਿਲੇਬਸ ਜਾਣਕਾਰੀ ਅਤੇ ਮੀਡੀਆ ਰਿਪੋਰਟਾਂ; ਸੁਖਜੀਤ ਸਿੰਘ ਢਿੱਲਵਾਂ ਵੱਲੋਂ ਜਾਰੀ ਬਿਆਨ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    1 hr ago
  • Post by Nisha
    1
    Post by Nisha
    user_Nisha
    Nisha
    Moga, Moga•
    7 hrs ago
  • 2027—ਹੋਂਦ ਦੀ ਲੜਾਈ’: ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਅੱਜ ਵੱਡੀ ਰੈਲੀ, ਰੈਲੀ ਰਾਹੀਂ ਪੰਜਾਬ ਦੀ ਸਿਆਸਤ ਨੂੰ ਨਵਾਂ ਸੁਨੇਹਾ ਦੇਣ ਦੀ ਤਿਆਰੀ, ਵੱਡੀ ਗਿਣਤੀ ’ਚ ਆਗੂਆਂ ਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ, 2027—ਹੋਂਦ ਦੀ ਲੜਾਈ’: ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਅੱਜ ਵੱਡੀ ਰੈਲੀ, ਰੈਲੀ ਰਾਹੀਂ ਪੰਜਾਬ ਦੀ ਸਿਆਸਤ ਨੂੰ ਨਵਾਂ ਸੁਨੇਹਾ ਦੇਣ ਦੀ ਤਿਆਰੀ, ਵੱਡੀ ਗਿਣਤੀ ’ਚ ਆਗੂਆਂ ਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ, #ਅਕਾਲੀਦਲਵਾਰਸਪੰਜਾਬ #ਵਾ‘ਮਿਸ਼ਨਰਸਪੰਜਾਬ #ਪੰਥਕਕਾਨਫਰੰਸ #ਫਰੀਦਕੋਟ #ਦਾਣਾਮੰਡੀਫਰੀਦਕੋਟ #ਭਾਈਦਲੇਰਸਿੰਘਡੋਡ #ਪੰਥਕਮੁੱਦੇ #ਸਿੱਖਪੰਥ #ਪੰਜਾਬਸਿਆਸਤ #ਫਰੀਦਕੋਟਨਿਊਜ਼ #PunjabNews #FaridkotNews #WarisPunjab #PanthicConference #PunjabPolitics #SikhPanth #BreakingNews #GlobalKhabarnama Rajinder Arora Rajinder Arora Government of Punjab
    1
    2027—ਹੋਂਦ ਦੀ ਲੜਾਈ’: ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਅੱਜ ਵੱਡੀ ਰੈਲੀ, ਰੈਲੀ ਰਾਹੀਂ ਪੰਜਾਬ ਦੀ ਸਿਆਸਤ ਨੂੰ ਨਵਾਂ ਸੁਨੇਹਾ ਦੇਣ ਦੀ ਤਿਆਰੀ, ਵੱਡੀ ਗਿਣਤੀ ’ਚ ਆਗੂਆਂ ਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ,
2027—ਹੋਂਦ ਦੀ ਲੜਾਈ’: ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਅੱਜ ਵੱਡੀ ਰੈਲੀ, ਰੈਲੀ ਰਾਹੀਂ ਪੰਜਾਬ ਦੀ ਸਿਆਸਤ ਨੂੰ ਨਵਾਂ ਸੁਨੇਹਾ ਦੇਣ ਦੀ ਤਿਆਰੀ, ਵੱਡੀ ਗਿਣਤੀ ’ਚ ਆਗੂਆਂ ਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ, #ਅਕਾਲੀਦਲਵਾਰਸਪੰਜਾਬ #ਵਾ‘ਮਿਸ਼ਨਰਸਪੰਜਾਬ #ਪੰਥਕਕਾਨਫਰੰਸ #ਫਰੀਦਕੋਟ #ਦਾਣਾਮੰਡੀਫਰੀਦਕੋਟ #ਭਾਈਦਲੇਰਸਿੰਘਡੋਡ #ਪੰਥਕਮੁੱਦੇ #ਸਿੱਖਪੰਥ #ਪੰਜਾਬਸਿਆਸਤ #ਫਰੀਦਕੋਟਨਿਊਜ਼ #PunjabNews #FaridkotNews #WarisPunjab #PanthicConference #PunjabPolitics #SikhPanth #BreakingNews #GlobalKhabarnama Rajinder Arora Rajinder Arora Government of Punjab
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    22 hrs ago
  • ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ
    1
    ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ
ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ
    user_BNN Best News Network
    BNN Best News Network
    Local News Reporter Khanna, Ludhiana•
    2 hrs ago
  • ਉਸਤਾਦ ਬਰਕਤ ਸਿੱਧੂ ਜੀ ਦੇ ਮੇਲੇ ਦੀ ਮਹਿਫ਼ਿਲ ਵਿੱਚ ਇਸ ਵਾਰ ਸੱਯਦਾ ਬੇਗਮ ਜੀ ਅਤੇ ਨਾਮਵਰ ਕਲਾਕਾਰ ਲਾਉਣਗੇ ਰੌਣਕਾ
    1
    ਉਸਤਾਦ ਬਰਕਤ ਸਿੱਧੂ ਜੀ ਦੇ ਮੇਲੇ ਦੀ ਮਹਿਫ਼ਿਲ ਵਿੱਚ ਇਸ ਵਾਰ ਸੱਯਦਾ ਬੇਗਮ ਜੀ ਅਤੇ ਨਾਮਵਰ ਕਲਾਕਾਰ ਲਾਉਣਗੇ ਰੌਣਕਾ
    user_Gurpreet Singh
    Gurpreet Singh
    ਬਠਿੰਡਾ, ਬਠਿੰਡਾ, ਪੰਜਾਬ•
    18 hrs ago
  • ਜ਼ੀਰਾ ਦੇ ਨਜ਼ਦੀਕੀ ਪਿੰਡ ਮਨਸੂਰ ਵਾਲਾ ਕਲਾਂ ਵਿਖ਼ੇ ਚਲੀ ਗੋਲੀ ਦੌਰਾਨ ਨੌਜਵਾਨ ਦੀ ਹੋਈ ਮੌਤ ਮਨਸੂਰਵਾਲ ਕਲਾਂ ਵਿਖੇ ਉਸ ਵੇਲੇ ਖੂਨ ਦੇ ਰਿਸ਼ਤੇ ਤਾਰ ਤਾਰ ਹੁੰਦੇ ਨਜ਼ਰ ਆਏ ਜਦੋਂ ਇੱਕ ਤਾਏ ਵੱਲੋਂ ਜਮੀਨੀ ਵਿਵਾਦ ਨੂੰ ਲੈ ਕੇ ਭਤੀਜੇ ਨੂੰ ਗੋਲੀ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਨਸੂਰਵਾਲ ਕਲਾਂ ਦੇ ਵਿਚ ਗ ਮੌਤ ਦਾ ਕਾਰਨ ਗੋਲੀ ਚਲਣ ਦਾ ਕਾਰਨ ਜਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ ਪੁਲਿਸ ਮਾਮਲੇਦੀ ਪੜਤਾਲ ਕਰ ਰਹੀ ਹੈ। ਮੌਕੇ ਤੇ ਪਹੁੰਚੇ dsp ਜ਼ੀਰਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਦੋਸ਼ੀਆਂ ਖਿਲਾਫ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
    1
    ਜ਼ੀਰਾ ਦੇ ਨਜ਼ਦੀਕੀ ਪਿੰਡ ਮਨਸੂਰ ਵਾਲਾ ਕਲਾਂ ਵਿਖ਼ੇ ਚਲੀ ਗੋਲੀ ਦੌਰਾਨ ਨੌਜਵਾਨ ਦੀ ਹੋਈ ਮੌਤ 
ਮਨਸੂਰਵਾਲ ਕਲਾਂ ਵਿਖੇ ਉਸ ਵੇਲੇ ਖੂਨ ਦੇ ਰਿਸ਼ਤੇ ਤਾਰ ਤਾਰ ਹੁੰਦੇ ਨਜ਼ਰ ਆਏ ਜਦੋਂ ਇੱਕ ਤਾਏ ਵੱਲੋਂ ਜਮੀਨੀ ਵਿਵਾਦ ਨੂੰ ਲੈ ਕੇ ਭਤੀਜੇ ਨੂੰ ਗੋਲੀ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ  ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਨਸੂਰਵਾਲ ਕਲਾਂ ਦੇ ਵਿਚ ਗ ਮੌਤ ਦਾ ਕਾਰਨ ਗੋਲੀ ਚਲਣ ਦਾ ਕਾਰਨ ਜਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ ਪੁਲਿਸ ਮਾਮਲੇਦੀ ਪੜਤਾਲ ਕਰ ਰਹੀ ਹੈ। ਮੌਕੇ ਤੇ ਪਹੁੰਚੇ dsp ਜ਼ੀਰਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਦੋਸ਼ੀਆਂ ਖਿਲਾਫ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
    user_Reporter Jaswant Zira
    Reporter Jaswant Zira
    Insurance Agent ਜ਼ੀਰਾ, ਫ਼ਿਰੋਜ਼ਪੁਰ, ਪੰਜਾਬ•
    18 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.