logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਜ਼ਿਲਾ ਫਾਜ਼ਿਲਕਾ ਵਿੱਚ 11 ਮਈ 2026 ਨੂੰ ਦਰਜ ਹੋਏ ਪਰਚਿਆਂ ਦਾ ਵੇਰਵਾ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ 1 ਵਿਅਕਤੀ ਦੀ ਮੌਤ, ਪਰਚਾ ਦਰਜ ਜਲਾਲਾਬਾਦ - ਥਾਣਾ ਅਮੀਰ ਖਾਸ ਪੁਲਿਸ ਨੇ ਇੱਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਹੋਈ ਮੌਤ ਦੇ ਸਬੰਧ ਵਿੱਚ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੰਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਬੁੱਲਾ ਰਾਏ ਉਤਾੜ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਪਿਤਾ ਬਲਕਾਰ ਸਿੰਘ ਨਾਲ ਮੋਟਰਸਾਈਕਲ ਤੇ ਘਰ ਜਾ ਰਿਹਾ ਸੀ ਤਾਂ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਪਿਤਾ ਦੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਧਾਰਾ 106, 281, 324(4) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਹੈ। ---- ਪਰਾਲੀ ਨੂੰ ਅੱਗ ਲਗਾਉਣ ਵਾਲੇ 14 ਵਿਅਕਤੀਆਂ ਤੇ ਪਰਚਾ ਦਰਜ ਜਲਾਲਾਬਾਦ- ਥਾਣਾ ਅਮੀਰਖਾਸ, ਥਾਣਾ ਸਿਟੀ ਅਤੇ ਵੈਰੋਕੇ ਪੁਲਿਸ ਨੇ ਪਰਾਲੀ ਨੂੰ ਅੱਗ ਲਗਾਉਣ ਵਾਲੇ 14 ਵਿਅਕਤੀਆਂ ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਚੱਕ ਸੈਦੋ ਕੇ ਵਿਖੇ ਲੋਕੇਸ਼ਨ ਮੁਤਾਬਕ ਬੋਹੜ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਸ਼ਮਿੰਦਰ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਚੱਕ ਸੈਦੇ ਕੇ ਨੇ ਨਾੜ ਨੂੰ ਅੱਗ ਲਗਾਈ ਸੀ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਪਿੰਡ ਸ਼ੇਰ ਮੁਹੱਮਦ ਦੇ ਰਕਬੇ ਵਿੱਚ ਜੋਗਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸ਼ੇਰ ਮੋਹੱਮਦ ਵੱਲੋਂ ਅੱਗ ਲਗਾਈ ਗਈ ਜੋ ਕਿ ਡੀ.ਸੀ. ਸਾਹਿਬ ਦੇ ਹੁਕਮਾਂ ਦੀ ਉਲੰਘਣਾ ਸੀ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਘਾਂਗਾ ਕਲਾਂ ਵਿਖੇ ਜਤਿੰਦਰ ਸਿੰਘ ਅਤੇ ਮਹਿੰਦਰ ਸਿੰਘ ਪੁੱਤਰ ਰਸ਼ਪਾਲ ਵਾਸੀ ਪਿੰਡ ਘਾਂਗਾ ਕਲਾਂ ਦੇ ਖੇਤ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ ਘਾਂਗਾ ਖੁਰਦ ਦੇ ਰਕਬੇ ਵਿੱਚ ਮਾਨ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਘਾਂਗਾ ਖੁਰਦ ਦੇ ਖੇਤ ਵਿੱਚ ਅੱਗ ਲੱਗਣੀ ਪਾਈ ਗਈ ਜੋ ਡੀ.ਸੀ. ਸਾਹਿਬ ਦੇ ਹੁਕਮਾਂ ਦੇ ਖ਼ਿਲਾਫ਼ ਸੀ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਸੈਟੇਲਾਈਟ ਲੋਕੇਸ਼ਨ ਰਾਹੀਂ ਪਿੰਡ ਬੂਰ ਵਾਲਾ ਵਿੱਚ ਨਿਸ਼ਾਨ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਬੂਰ ਵਾਲਾ ਦੇ ਖੇਤ ਵਿੱਚ ਅੱਗ ਲੱਗਣ ਦੀ ਪੁਸ਼ਟੀ ਹੋਈ ਸੀ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ ਚੱਕ ਕਾਠਗੜ ਦੇ ਰਕਬੇ ਵਿੱਚ ਸੁਰਜੀਤ ਸਿੰਘ ਅਤੇ ਮੋਹਣ ਸਿੰਘ ਪੁੱਤਰ ਫੁੱਮਣ ਸਿੰਘ ਵਾਸੀਆਨ ਚੱਕ ਰੱਖ ਕੇ ਖੇਤ ਵਿੱਚ ਅੱਗ ਲੱਗੀ ਪਾਈ ਗਈ ਸੀ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਵਿਸ਼ਲੇਸ਼ ਕੁਮਾਰ ਨੇ ਦੱਸਿਆ ਕਿ ਮੋਹਰੀ ਰਾਮ ਪੁੱਤਰ ਮਾਇਆ ਰਾਮ ਵਾਸੀ ਦੁੱਲੇ ਕੇ ਅਬਾਦ ਦੇ ਖੇਤਾਂ ਵਿੱਚ ਅੱਗ ਲੱਗਣ ਕਾਰਨ ਸਰਕਾਰੀ ਹੁਕਮਾਂ ਦੀ ਉਲੰਘਣਾ ਹੋਈ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੇਵ ਰਾਜ ਨੇ ਦੱਸਿਆ ਕਿ ਪਿੰਡ ਚੱਕ ਅਰਾਈਆ ਵਾਲਾ ਵਿਖੇ ਸੁਰਜਨ ਸਿੰਘ ਅਤੇ 1 ਵਿਅਕਤੀ ਗੁਰਦੀਪ ਸਿੰਘ ਪੁੱਤਰਾਨ ਗੁਰਦਿਆਲ ਸਿੰਘ ਵਾਸੀਆਨ ਚੱਕ ਅਰਾਈਆ ਵਾਲਾ ਦੇ ਖੇਤਾਂ ਵਿੱਚ ਅੱਗ ਲੱਗਣੀ ਪਾਈ ਗਈ ਸੀ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਮੀਰ ਸਿੰਘ ਨੇ ਦੱਸਿਆ ਕਿ ਪਿੰਡ ਚੱਕ ਅਰਾਈਆ ਵਾਲਾ ਵਿਖੇ ਦਰਸ਼ਨਾ ਰਾਣੀ ਪਤਨੀ ਬਲਬੀਰ ਸਿੰਘ ਵਾਸੀ ਚੱਕ ਅਰਾਈਆ ਵਾਲਾ ਦੇ ਖੇਤ ਵਿੱਚ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ। ਜਾਂਚ ਅਧਿਕਾਰੀ ਹੌਲਦਾਰ ਕਾਰਜ ਸਿੰਘ ਨੇ ਦੱਸਿਆ ਕਿ ਪਿੰਡ ਚੱਕ ਮੌਜਦੀਨ ਵਾਲਾ ਵਿਖੇ ਪਲਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਚੱਕ ਮੌਜਦੀਨ ਵਾਲਾ ਦੇ ਖੇਤ ਵਿੱਚ ਪਰਾਲੀ ਸਾੜਨ ਦੀ ਘਟਨਾ ਵਾਪਰੀ ਸੀ। ਪੁਲਿਸ ਵੱਲੋਂ ਉਕਤ ਵਿਅਕਤੀਆਂ ਤੇ ਧਾਰਾ 223 ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ---- 3 ਗ੍ਰਾਮ ਹੈਰੋਇਨ ਸਮੇਤ 2 ਕਾਬੂ ਜਲਾਲਾਬਾਦ - ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ 3 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਲੱਲਾ ਬਸਤੀ ਕੋਲ ਮੌਜੂਦ ਸੀ ਤਾਂ ਸ਼ੱਕ ਦੇ ਅਧਾਰ ਤੇ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ ਸੱਤੂ ਪੁੱਤਰ ਦਰਸ਼ਨ ਸਿੰਘ ਅਤੇ ਪ੍ਰਵੀਨ ਕੋਰ ਪਤਨੀ ਜਗਮੀਤ ਸਿੰਘ ਵਾਸੀਆਨ ਜਲਾਲਾਬਾਦ ਵਜੋਂ ਹੋਈ ਹੈ। ਜਿਨ੍ਹਾਂ ਤੇ ਧਾਰਾ 21/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। --- ਨਸ਼ੇ ਦਾ ਸੇਵਨ ਕਰਦਿਆਂ 1 ਕਾਬੂ ਜਲਾਲਾਬਾਦ - ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਸ਼ਾ ਕਰਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਪਿੰਡ ਚੱਕ ਲਮੋਚੜ ਕੋਲ ਗਸ਼ਤ ਦੌਰਾਨ ਗੁਰਮੀਤ ਸਿੰਘ ਉਰਫ ਗੀਤੂ ਪੁੱਤਰ ਹਰਬੰਸ ਸਿੰਘ ਵਾਸੀ ਫੱਤੂ ਵਾਲਾ ਨਸ਼ੇ ਦਾ ਸੇਵਨ ਕਰਦਾ ਪਾਇਆ ਗਿਆ। ਉਸ ਕੋਲੋਂ ਲਾਈਟਰ ਅਤੇ ਸੜਿਆ ਹੋਇਆ 10 ਰੁਪਏ ਦਾ ਨੋਟ ਬਰਾਮਦ ਹੋਇਆ। ਜਿਸ ਤੇ ਧਾਰਾ 27/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। --- 16 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ ਜਲਾਲਾਬਾਦ - ਥਾਣਾ ਸਦਰ ਜਲਾਲਾਬਾਦ ਪੁਲਿਸ ਨੇ 16 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬੇਅੰਤ ਸਿੰਘ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ਤੇ ਪਿੰਡ ਪ੍ਰਭਾਤ ਸਿੰਘ ਵਾਲਾ ਉਤਾੜ ਵਿਖੇ ਕਾਰਵਾਈ ਕਰਦਿਆਂ ਬਲਕਾਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਉਤਾੜ ਨੂੰ 16 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਗਿਆ। ਜਿਸ ਤੇ ਧਾਰਾ 61/1/14 ਆਬਕਾਰੀ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। --- ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ 3 ਵਿਅਕਤੀਆਂ ਤੇ ਪਰਚਾ ਦਰਜ ਫਾਜ਼ਿਲਕਾ - ਥਾਣਾ ਸਦਰ ਫਾਜ਼ਿਲਕਾ ਪੁਲਿਸ ਨੇ ਖੇਤ ਵਿੱਚ ਅੱਗ ਲਗਾਉਣ ਵਾਲੇ 3 ਵਿਅਕਤੀਆਂ ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਬਿੰਦਰ ਕੁਮਾਰ ਨੇ ਦੱਸਿਆ ਕਿ ਪਿੰਡ ਵੱਲੇ ਸ਼ਾਹ ਹਿਠਾੜ ਵਿਖੇ ਬਸ਼ੀਸ਼ਰ ਸਿੰਘ ਪੁੱਤਰ ਅਮੀਰ ਸਿੰਘ ਵਾਸੀ ਵੱਲੇ ਸ਼ਾਹ ਹਿਠਾੜ ਨੇ ਆਪਣੇ ਖੇਤ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਈ ਸੀ। ਜਿਨ੍ਹਾਂ ਤੇ ਡੀ.ਸੀ. ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ਸਬੰਧੀ ਧਾਰਾ 223 ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। --- ਦਾਜ ਦਹੇਜ ਦੀ ਮੰਗ ਕਰਨ ਤੇ 2 ਵਿਅਕਤੀਆਂ ਤੇ ਪਰਚਾ ਦਰਜ ਫਾਜ਼ਿਲਕਾ - ਥਾਣਾ ਸਦਰ ਫਾਜ਼ਿਲਕਾ ਪੁਲਿਸ ਨੇ ਦਾਜ ਦਹੇਜ ਦੀ ਮੰਗ ਨੂੰ ਲੈ ਕੇ 2 ਵਿਅਕਤੀਆਂ ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਖਵਿੰਦਰ ਕੌਰ ਪੁੱਤਰੀ ਰੇਸ਼ਮ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਵਿਆਹ ਤੋਂ ਬਾਅਦ ਉਸ ਦੇ ਸਹੁਰਾ ਪਰਿਵਾਰ ਵੱਲੋਂ ਮੋਟਰਸਾਈਕਲ ਅਤੇ ਦਾਜ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਤੇ ਜਸਵੀਰ ਸਿੰਘ ਪੁੱਤਰ ਕਿਸ਼ੋਰ ਸਿੰਘ ਅਤੇ ਕਿਸ਼ੋਰ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਬਹਿਕ ਖਾਸ ਤੇ ਧਾਰਾ 85, 310(4) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। --- 20 ਗ੍ਰਾਮ ਹੈਰੋਇਨ ਸਮੇਤ 1 ਕਾਬੂ ਫਾਜ਼ਿਲਕਾ - ਥਾਣਾ ਸਦਰ ਫਾਜ਼ਿਲਕਾ ਪੁਲਿਸ ਨੇ 20 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਲਾਧੂਕਾ ਵਿਖੇ ਗਸ਼ਤ ਦੌਰਾਨ ਇੱਕ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਰਵਿੰਦਰ ਸਿੰਘ ਉਰਫ ਰਵੀ ਪੁੱਤਰ ਗੁਰਦੀਪ ਸਿੰਘ ਵਾਸੀ ਲਾਧੂਕਾ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਤੇ ਧਾਰਾ 21/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ---- ਹੈਰੋਇਨ ਦਾ ਸੇਵਨ ਕਰਦੇ ਹੋਏ 1 ਕਾਬੂ ਫਾਜ਼ਿਲਕਾ - ਥਾਣਾ ਸਿਟੀ ਫਾਜ਼ਿਲਕਾ ਪੁਲਿਸ ਨੇ ਹੈਰੋਇਨ ਪੀ ਰਹੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਪਾਲਾ ਸਿੰਘ ਨੇ ਦੱਸਿਆ ਕਿ ਅੰਨੀ ਦਿੱਲੀ ਫਾਜ਼ਿਲਕਾ ਵਿਖੇ ਗਸ਼ਤ ਦੌਰਾਨ ਕਰਨ ਸਿੰਘ ਉਰਫ ਕਰਨੀ ਪੁੱਤਰ ਹਰਭਜਨ ਸਿੰਘ ਵਾਸੀ ਅੰਨੀ ਦਿੱਲੀ ਫਾਜ਼ਿਲਕਾ ਸਿਲਵਰ ਪੰਨੀ ਅਤੇ ਲਾਈਟਰ ਨਾਲ ਹੈਰੋਇਨ ਪੀ ਰਿਹਾ ਸੀ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਸਮਾਨ ਬਰਾਮਦ ਕੀਤਾ ਅਤੇ ਧਾਰਾ 27/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਹੈ। --- ਲਾਪਰਵਾਹੀ ਨਾਲ ਕੈਂਟਰ ਚਲਾ ਕੇ ਮੌਤ ਦਾ ਕਾਰਨ ਬਣਨ ਤੇ ਅਣਪਛਾਤੇ ਚਾਲਕ ਤੇ ਪਰਚਾ ਦਰਜ ਅਬੋਹਰ - ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਤੇਜ਼ ਰਫ਼ਤਾਰ ਕੈਂਟਰ ਨਾਲ ਐਕਸੀਡੈਂਟ ਕਰਕੇ ਮੌਤ ਹੋਣ ਦੇ ਮਾਮਲੇ ਵਿੱਚ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਹਰਮੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਢਾਣੀ ਨਾਈਆਂ ਵਾਲੀ ਨੇ ਬਿਆਨ ਦਿੱਤਾ ਕਿ ਇੱਕ ਅਣਪਛਾਤੇ ਕੈਂਟਰ ਚਾਲਕ ਨੇ ਉਸ ਦੇ ਜੀਜਾ ਅਮਨਦੀਪ ਦੇ ਮੋਟਰਸਾਈਕਲ ਨੂੰ ਫੇਟ ਮਾਰੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਇਸ ਸਬੰਧੀ ਅਣਪਛਾਤੇ ਚਾਲਕ ਤੇ ਧਾਰਾ 106(1), 281, 324(4) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। --- 1 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ ਅਬੋਹਰ - ਥਾਣਾ ਸਿਟੀ 2 ਅਬੋਹਰ ਪੁਲਿਸ ਨੇ 1 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਆਦਿਲ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਫੋਕਲ ਪੁਆਇੰਟ ਰੋਡ ਤੇ ਮੌਜੂਦ ਸੀ ਤਾਂ ਇੱਕ ਪੈਦਲ ਆ ਰਿਹਾ ਵਿਅਕਤੀ ਪੁਲਿਸ ਨੂੰ ਦੇਖ ਕੇ ਲਿਫਾਫਾ ਸੁੱਟ ਕੇ ਭੱਜਣ ਲੱਗਿਆ। ਪੁਲਿਸ ਨੇ ਹਰਮਨਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਅਬੋਹਰ ਨੂੰ ਕਾਬੂ ਕਰਕੇ 1 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜਿਸ ਤੇ ਧਾਰਾ 21/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। -- 2 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ ਅਬੋਹਰ - ਥਾਣਾ ਸਦਰ ਅਬੋਹਰ ਪੁਲਿਸ ਨੇ 2 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਉਮ ਪ੍ਰਕਾਸ਼ ਨੇ ਦੱਸਿਆ ਕਿ ਗੋਬਿੰਦਗੜ ਨਹਿਰ ਕਿਨਾਰੇ ਗਸ਼ਤ ਦੌਰਾਨ ਦੋ ਵਿਅਕਤੀ ਸ਼ੱਕੀ ਹਾਲਤ ਵਿੱਚ ਬੈਠੇ ਮਿਲੇ। ਤਲਾਸ਼ੀ ਲੈਣ ਤੇ 1 ਵਿਅਕਤੀ ਸਤਪਾਲ ਸਿੰਘ ਉਰਫ ਬਾਵਰ ਪੁੱਤਰ ਜਸ਼ਵੀਰ ਸਿੰਘ ਅਤੇ ਅਵਤਾਰ ਸਿੰਘ ਉਰਫ ਸਾਜਨ ਪੁੱਤਰ ਸੁਖਾ ਸਿੰਘ ਵਾਸੀ ਪਿੰਡ ਕੁੰਡਲ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਤੇ ਧਾਰਾ 21/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ---- ਪਰਾਲੀ ਸਾੜਨ ਦੇ ਦੋਸ਼ ਵਿੱਚ 1 ਮਹਿਲਾ ਖ਼ਿਲਾਫ਼ ਪਰਚਾ ਦਰਜ ਅਬੋਹਰ - ਥਾਣਾ ਸਦਰ ਅਬੋਹਰ ਪੁਲਿਸ ਨੇ ਖੇਤਾਂ ਵਿੱਚ ਅੱਗ ਲਗਾਉਣ ਦੇ ਮਾਮਲੇ ਵਿੱਚ ਇੱਕ ਮਹਿਲਾ ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਰਾਏਪੁਰਾ ਵਿਖੇ ਪਰਾਲੀ ਸਾੜਨ ਦੀ ਘਟਨਾ ਸਾਹਮਣੇ ਆਈ ਸੀ। ਇਸ ਸਬੰਧੀ 1 ਮਹਿਲਾ ਚਾਵਲਾ ਦੇਵੀ ਪਤਨੀ ਕਾਹਨਾ ਰਾਮ ਵਾਸੀ ਰਾਏਪੁਰਾ ਤੇ ਧਾਰਾ 223 ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। --- ਜ਼ਮੀਨੀ ਵਿਵਾਦ ਕਾਰਨ ਲੜਾਈ ਝਗੜਾ ਕਰਨ ਵਾਲੇ 4 ਵਿਅਕਤੀਆਂ ਤੇ ਪਰਚਾ ਦਰਜ ਅਬੋਹਰ - ਥਾਣਾ ਬਹਾਵਵਾਲਾ ਪੁਲਿਸ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਲੜਾਈ ਦੇ ਸਬੰਧ ਵਿੱਚ 4 ਵਿਅਕਤੀਆਂ ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਸੁਨੀਲ ਕੁਮਾਰ ਪੁੱਤਰ ਰਾਮ ਪ੍ਰਤਾਪ ਦੀ ਜ਼ਮੀਨ ਵਾਹੁਣ ਨੂੰ ਲੈ ਕੇ ਦੂਜੀ ਧਿਰ ਨਾਲ ਲੜਾਈ ਹੋਈ ਸੀ। ਇਸ ਮਾਮਲੇ ਵਿੱਚ ਯੁਧਿਸਟਰ, ਗੋਬਿੰਦ ਪੁੱਤਰ ਵਿਸ਼ਨੂੰ ਦੱਤ, ਸੁਮਿਤ ਪੁੱਤਰ ਸੁਨੀਲ ਅਤੇ ਮੁਕੇਸ਼ ਪੁੱਤਰ ਉਮ ਪ੍ਰਕਾਸ਼ ਵਾਸੀ ਮਹਿਰਾਣਾ ਤੇ ਧਾਰਾ 118(1), 118(2), 3(5) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। --- 100 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ ਅਬੋਹਰ - ਥਾਣਾ ਸਿਟੀ 1 ਅਬੋਹਰ ਪੁਲਿਸ ਨੇ 100 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭੁਪਿਦਰ ਸਿੰਘ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ਤੇ ਸੀਡ ਫਾਰਮ ਦੀਆਂ ਝਾੜੀਆਂ ਵਿੱਚ ਰੇਡ ਕੀਤੀ ਗਈ, ਜਿੱਥੇ ਰਵੀ ਕੁਮਾਰ ਪੁੱਤਰ ਯੁਧਿਸਟਰ ਕੁਮਾਰ ਵਾਸੀ ਅਬੋਹਰ ਨਾਜਾਇਜ਼ ਸ਼ਰਾਬ ਵੇਚ ਰਿਹਾ ਸੀ। ਪੁਲਿਸ ਨੇ ਉਸ ਕੋਲੋਂ 100 ਬੋਤਲਾਂ ਸ਼ਰਾਬ ਬਰਾਮਦ ਕਰਕੇ ਧਾਰਾ 61/01/14 ਆਬਕਾਰੀ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਹੈ। --- 10 ਬੋਤਲਾਂ ਦੇਸੀ ਸ਼ਰਾਬ ਸਮੇਤ 1 ਕਾਬੂ ਅਬੋਹਰ - ਥਾਣਾ ਸਿਟੀ 1 ਅਬੋਹਰ ਪੁਲਿਸ ਨੇ 10 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਕਾਟਨ ਯਾਰਡ ਨੇੜੇ ਗਸ਼ਤ ਦੌਰਾਨ ਇੱਕ ਵਿਅਕਤੀ ਗੱਟਾ ਚੁੱਕੀ ਆ ਰਿਹਾ ਸੀ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ। ਪੁਲਿਸ ਨੇ ਸੰਨੀ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਅਬੋਹਰ ਨੂੰ ਕਾਬੂ ਕਰਕੇ 10 ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀਆਂ। ਜਿਸ ਤੇ ਧਾਰਾ 61/1/14 ਆਬਕਾਰੀ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ---- ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਤੇ 1 ਕਾਬੂ ਅਬੋਹਰ - ਥਾਣਾ ਖੂਈਆਂ ਸਰਵਰ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਕੱਲਰ ਖੇੜਾ ਵਿਖੇ ਗਸ਼ਤ ਦੌਰਾਨ ਭੀਮ ਸੈਨ ਪੁਤਰ ਰਾਮ ਸਰੂਪ ਵਾਸੀ ਭੰਗਰ ਖੇੜਾ ਨੂੰ ਕਾਬੂ ਕੀਤਾ ਗਿਆ। ਉਸ ਕੋਲੋਂ ਇੱਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਜਿਸ ਤੇ ਧਾਰਾ 21, 27/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ---

1 hr ago
user_Sanjeev kumar bittu
Sanjeev kumar bittu
ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•

More news from ਪੰਜਾਬ and nearby areas
  • ਕੋਟਕਪੂਰਾ ਹਲਕੇ ਵਿੱਚ ਅੱਜ ₹29 ਕਰੋੜ ਦੇ ਵੱਡੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਤਹਿਤ ਪਿੰਡ ਚੰਦਬਾਜ਼ਾ ਤੋਂ ਢਿੱਲਵਾਂ ਤੱਕ ਸੜਕ ਦੇ ਨਾਲ-ਨਾਲ ਗਲੀਆਂ, ਨਾਲੀਆਂ ਅਤੇ ਸੀਵਰੇਜ ਸਿਸਟਮ ਨੂੰ ਸੁਧਾਰਿਆ ਜਾਵੇਗਾ। ਲੋਕਾਂ ਨੂੰ ਉਮੀਦ ਹੈ ਕਿ ਇਹ ਪ੍ਰੋਜੈਕਟ ਇਲਾਕੇ ਵਿੱਚ ਆਵਾਜਾਈ ਤੇ ਸਫਾਈ ਪ੍ਰਬੰਧਾਂ ਵਿੱਚ ਵੱਡਾ ਸੁਧਾਰ ਲਿਆਵੇਗਾ।
    1
    ਕੋਟਕਪੂਰਾ ਹਲਕੇ ਵਿੱਚ ਅੱਜ ₹29 ਕਰੋੜ ਦੇ ਵੱਡੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਤਹਿਤ ਪਿੰਡ ਚੰਦਬਾਜ਼ਾ ਤੋਂ ਢਿੱਲਵਾਂ ਤੱਕ ਸੜਕ ਦੇ ਨਾਲ-ਨਾਲ ਗਲੀਆਂ, ਨਾਲੀਆਂ ਅਤੇ ਸੀਵਰੇਜ ਸਿਸਟਮ ਨੂੰ ਸੁਧਾਰਿਆ ਜਾਵੇਗਾ। ਲੋਕਾਂ ਨੂੰ ਉਮੀਦ ਹੈ ਕਿ ਇਹ ਪ੍ਰੋਜੈਕਟ ਇਲਾਕੇ ਵਿੱਚ ਆਵਾਜਾਈ ਤੇ ਸਫਾਈ ਪ੍ਰਬੰਧਾਂ ਵਿੱਚ ਵੱਡਾ ਸੁਧਾਰ ਲਿਆਵੇਗਾ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    7 hrs ago
  • ਪੰਜਾਬ ਦੇ ਫਰੀਦਕੋਟ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਜਾਰੀ ਹੈ, ਜਿਸ ਕਾਰਨ ਸੂਬਾ ਸਰਕਾਰ ਖਿਲਾਫ ਗੁੱਸਾ ਵੱਧ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸਥਾਨਕ MLA, ਜੋ ਪਹਿਲਾਂ ਉਹਨਾਂ ਦੇ ਧਰਨਿਆਂ 'ਚ ਸ਼ਾਮਲ ਹੁੰਦੇ ਸਨ, ਹੁਣ ਉਹਨਾਂ ਦੀ ਕੋਈ ਸਾਰ ਨਹੀਂ ਲੈ ਰਹੇ।
    1
    ਪੰਜਾਬ ਦੇ ਫਰੀਦਕੋਟ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਜਾਰੀ ਹੈ, ਜਿਸ ਕਾਰਨ ਸੂਬਾ ਸਰਕਾਰ ਖਿਲਾਫ ਗੁੱਸਾ ਵੱਧ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸਥਾਨਕ MLA, ਜੋ ਪਹਿਲਾਂ ਉਹਨਾਂ ਦੇ ਧਰਨਿਆਂ 'ਚ ਸ਼ਾਮਲ ਹੁੰਦੇ ਸਨ, ਹੁਣ ਉਹਨਾਂ ਦੀ ਕੋਈ ਸਾਰ ਨਹੀਂ ਲੈ ਰਹੇ।
    user_Jagtar singh 94656-31803
    Jagtar singh 94656-31803
    ਫਰੀਦਕੋਟ, ਫਰੀਦਕੋਟ, ਪੰਜਾਬ•
    9 hrs ago
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਇੱਕ ਸਾਲ ਤੱਕ ਸੋਨਾ ਨਾ ਖਰੀਦਣ ਅਤੇ 'ਵਰਕ ਫਰਾਮ ਹੋਮ' ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਇਹ ਅਪੀਲ ਮੱਧ ਪੂਰਬੀ ਯੁੱਧ ਅਤੇ ਵਧਦੀਆਂ ਤੇਲ ਕੀਮਤਾਂ ਕਾਰਨ ਵਿਦੇਸ਼ੀ ਮੁਦਰਾ ਭੰਡਾਰ ਬਚਾਉਣ ਅਤੇ ਅਰਥਵਿਵਸਥਾ ਨੂੰ ਬਾਹਰੀ ਝਟਕਿਆਂ ਤੋਂ ਬਚਾਉਣ ਲਈ ਕੀਤੀ ਗਈ ਹੈ।
    1
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਇੱਕ ਸਾਲ ਤੱਕ ਸੋਨਾ ਨਾ ਖਰੀਦਣ ਅਤੇ 'ਵਰਕ ਫਰਾਮ ਹੋਮ' ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਇਹ ਅਪੀਲ ਮੱਧ ਪੂਰਬੀ ਯੁੱਧ ਅਤੇ ਵਧਦੀਆਂ ਤੇਲ ਕੀਮਤਾਂ ਕਾਰਨ ਵਿਦੇਸ਼ੀ ਮੁਦਰਾ ਭੰਡਾਰ ਬਚਾਉਣ ਅਤੇ ਅਰਥਵਿਵਸਥਾ ਨੂੰ ਬਾਹਰੀ ਝਟਕਿਆਂ ਤੋਂ ਬਚਾਉਣ ਲਈ ਕੀਤੀ ਗਈ ਹੈ।
    user_Mohit Badtiya
    Mohit Badtiya
    Bathinda, Punjab•
    15 hrs ago
  • Punjab king team pracharya bhi chakre phatte nice sweet bahut badiya Punjab Kings team Chak De phatte
    1
    Punjab king team pracharya bhi chakre phatte nice sweet bahut badiya
Punjab Kings team Chak De phatte
    user_Shankar Kumar
    Shankar Kumar
    Taxi Driver ਪੱਟੀ, ਤਰਨ ਤਾਰਨ ਸਾਹਿਬ, ਪੰਜਾਬ•
    1 hr ago
  • Post by Rajinder Singh
    1
    Post by Rajinder Singh
    user_Rajinder Singh
    Rajinder Singh
    ਮਾਨਸਾ, ਮਾਨਸਾ, ਪੰਜਾਬ•
    2 hrs ago
  • BJP ਦੇ ਆਗੂ ਹਰਜੀਤ ਸਿੰਘ ਦੇ ਦਫ਼ਤਰ ਤੇ ਕੁਝ ਅਣਪਛਾਤੇ ਲੜਕੀਆਂ ਨੇ ਕੀਤਾ ਇੱਟਾਂ ਰੋੜਿਆਂ ਨਾਲ ਹਮਲਾ , ਜਿੱਥੇ ਕਿ ਇਹ ਸਾਰੀ ਘਟਨਾ ਹੋਈ ਸੀ ਸੀ ਟੀਵੀ ਕੈਮਰੇ ਦੇ ਵਿੱਚ ਕੈਦ, ਜਿੱਥੇ ਕਿ ਇਸ ਮੌਕੇ ਤੇ ਐਸਐਸਪੀ ਅਤੇ ਐਸ,ਐਚ, ਓ ,ਮੌਕੇ ਤੇ ਮੌਜੂਦ ਹੋਏ ਅਤੇ ਉਹਨਾਂ ਦੇ ਵੱਲੋਂ ਸਾਰੀ ਘਟਨਾ ਦੀ ਜਾਂਚ ਕੀਤੀ ਗਈ ਜਿੱਥੇ ਕਿ ਇਸ ਸਬੰਧੀ ਕੀ ਕਹਿਣਾ ਹੈ ਐਸ ,ਐਸ,ਪੀ ਸੁਰਿੰਦਰ ਸਿੰਘ ਲਾਂਬਾ ਆਉ ਜਾਨਣ ਦੀ ਕੋਸ਼ਿਸ਼ ਕਰਦੇ ਹਾਂ। ‌ ਤੁਸੀਂ ਵੀ ਦੇਖੋ ਡੈਕਸ ਤੋਂ ਸਰਬਜੀਤ ਸਿੰਘ ਦੀ ਵਿਸ਼ੇਸ਼ ਰਿਪੋਰਟ।
    1
    BJP ਦੇ ਆਗੂ ਹਰਜੀਤ ਸਿੰਘ ਦੇ ਦਫ਼ਤਰ ਤੇ ਕੁਝ ਅਣਪਛਾਤੇ ਲੜਕੀਆਂ ਨੇ ਕੀਤਾ ਇੱਟਾਂ ਰੋੜਿਆਂ ਨਾਲ ਹਮਲਾ , ਜਿੱਥੇ ਕਿ ਇਹ ਸਾਰੀ ਘਟਨਾ ਹੋਈ ਸੀ ਸੀ ਟੀਵੀ ਕੈਮਰੇ ਦੇ ਵਿੱਚ ਕੈਦ, ਜਿੱਥੇ ਕਿ ਇਸ ਮੌਕੇ ਤੇ ਐਸਐਸਪੀ ਅਤੇ ਐਸ,ਐਚ, ਓ ,ਮੌਕੇ ਤੇ ਮੌਜੂਦ ਹੋਏ ਅਤੇ ਉਹਨਾਂ ਦੇ ਵੱਲੋਂ ਸਾਰੀ ਘਟਨਾ ਦੀ ਜਾਂਚ ਕੀਤੀ ਗਈ ਜਿੱਥੇ ਕਿ ਇਸ ਸਬੰਧੀ ਕੀ ਕਹਿਣਾ ਹੈ ਐਸ ,ਐਸ,ਪੀ ਸੁਰਿੰਦਰ ਸਿੰਘ ਲਾਂਬਾ ਆਉ ਜਾਨਣ ਦੀ ਕੋਸ਼ਿਸ਼ ਕਰਦੇ ਹਾਂ। ‌
ਤੁਸੀਂ ਵੀ ਦੇਖੋ ਡੈਕਸ ਤੋਂ ਸਰਬਜੀਤ ਸਿੰਘ ਦੀ ਵਿਸ਼ੇਸ਼ ਰਿਪੋਰਟ।
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    24 min ago
  • Sanju Samsung Lucknow ke match mein out hote hue vah bhi spin ball ke khilaf
    1
    Sanju Samsung Lucknow ke match mein out hote hue vah bhi spin ball ke khilaf
    user_Shankar Kumar
    Shankar Kumar
    Taxi Driver ਪੱਟੀ, ਤਰਨ ਤਾਰਨ ਸਾਹਿਬ, ਪੰਜਾਬ•
    4 hrs ago
  • ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀ ਯੂਨੀਅਨ ਸ਼ਾਹਕੋਟ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਸ਼ਾਹਕੋਟ, 11 ਮਈ (ਜਸਵੀਰ ਸ਼ੀਰਾ)ਸਫ਼ਾਈ ਕਰਮਚਾਰੀ ਯੂਨੀਅਨ ਸ਼ਾਹਕੋਟ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਪ੍ਰਧਾਨ ਸੁਨੀਲ ਕੁਮਾਰ ਦੀ ਅਗਵਾਈ ‘ਚ ਨਗਰ ਪੰਚਾਇਤ ਦਫ਼ਤਰ ਸ਼ਾਹਕੋਟ ਵਿਖੇ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਰੋਸ ਧਰਨਾ ਸ਼ੁਰੂ ਕੀਤਾ ਗਿਆ। ਇਸ ਮੌਕੇ ਸਫ਼ਾਈ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟ ਕਰਦਿਆ ਜੰਮ੍ਹ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪ੍ਰਧਾਨ ਸੁਨੀਲ ਕੁਮਾਰ ਅਤੇ ਬੰਟੀ ਹੰਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ ਅਤੇ ਜਦੋਂ ਤੋਂ ‘ਆਪ’ ਸਰਕਾਰ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਮੁਲਾਜ਼ਮਾਂ ਦੇ ਮਸਲੇ ਤਾਂ ਕੀ ਹੱਲ ਕਰਨੇ, ਉਲਟਾਂ ਮੁਲਾਜ਼ਮ ਵਿਰੋਧੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਮੁਲਾਜ਼ਮ ਪਿੱਛਲੇ 15-20 ਸਾਲ ਤੋਂ ਸੇਵਾਵਾਂ ਦੇ ਰਹੇ ਹਨ, ਪਰ ਉਨ੍ਹਾਂ ਨੂੰ ਨਾ ਤਾਂ ਰੈਗੂਲਰ ਕੀਤਾ ਜਾ ਰਿਹਾ ਹੈ ਅਤੇ ਬਹੁਤ ਹੀ ਘੱਟ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਠੇਕਾ ਸਿਸਟਮ ਬੰਦ ਕਰਕੇ ਸਫ਼ਾਈ ਮੁਲਾਜ਼ਮ ਪੱਕੇ ਤੌਰ ‘ਤੇ ਭਰਤੀ ਕੀਤੇ ਜਾਣ। ਸਫ਼ਾਈ ਮੁਲਾਜ਼ਮਾਂ ਦੀ ਕਾਬਲੀਅਤ ਅਤੇ ਇਮਾਨਦਾਰੀ ਨੂੰ ਦੇਖਦੇ ਹੋਏ ਤਰੱਕੀ ਦਿੱਤੀ ਜਾਵੇ। ਸਫ਼ਾਈ ਮੁਲਾਜ਼ਮਾਂ ਨੂੰ ਪੱਕੇ ਮੁਲਾਜ਼ਮਾਂ ਵਾਂਗ ਪੂਰੀ ਤਨਖਾਹ ਦਿੱਤੀ ਜਾਵੇ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਪੈਨਸ਼ਨਾਂ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਫ਼ਾਈ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਲਈ ਪੰਜਾਬ ਸਰਕਾਰ ਜਿੰਮੇਵਾਰ ਹੋਵੇਗੀ। ਇਸ ਮੌਕੇ ਉਨ੍ਹਾਂ ਈ.ਓ. ਨਗਰ ਪੰਚਾਇਤ ਰਾਹੀ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਵੀ ਭੇਜਿਆ, ਜਿਸ ਨੂੰ ਈ.ਓ. ਦੀ ਗੈਰ ਮੌਜੂਦਗੀ ਵਿੱਚ ਮਨਦੀਪ ਸਿੰਘ ਕੋਟਲੀ ਕਲਰਕ ਨਗਰ ਪੰਚਾਇਤ ਸ਼ਾਹਕੋਟ ਨੇ ਪ੍ਰਾਪਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਨੀਲ ਕੁਮਾਰ, ਸਨੀ ਕੁਮਾਰ, ਮੰਗਤ ਰਾਏ, ਵਿਕਰਮਜੀਤ, ਗੌਰਵ, ਰੋਹਿਤ, ਵਿੱਕੀ, ਚਰਨਜੀਤ, ਸਾਗਰ ਸਿੰਘ, ਅਮਨਦੀਪ ਕੁਮਾਰ, ਰਾਹੁਲ, ਲਛਮਣ, ਸਿ਼ੰਦਰਪਾਲ, ਵਿਕਾਸ, ਗੁਰਪ੍ਰੀਤ, ਸੋਨੂੰ, ਸੰਦੀਪ ਕੁਮਾਰ, ਰਾਣੀ, ਰਜਿੰਦਰ ਕੁਮਾਰ, ਹਰਪ੍ਰੀਤ, ਸੁਖਵਿੰਦਰ ਸਿੰਘ ਆਦਿ ਹਾਜਰ ਸਨ
    4
    ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀ ਯੂਨੀਅਨ ਸ਼ਾਹਕੋਟ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ

ਸ਼ਾਹਕੋਟ, 11 ਮਈ (ਜਸਵੀਰ ਸ਼ੀਰਾ)ਸਫ਼ਾਈ ਕਰਮਚਾਰੀ ਯੂਨੀਅਨ ਸ਼ਾਹਕੋਟ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਪ੍ਰਧਾਨ ਸੁਨੀਲ ਕੁਮਾਰ ਦੀ ਅਗਵਾਈ ‘ਚ ਨਗਰ ਪੰਚਾਇਤ ਦਫ਼ਤਰ ਸ਼ਾਹਕੋਟ ਵਿਖੇ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਰੋਸ ਧਰਨਾ ਸ਼ੁਰੂ ਕੀਤਾ ਗਿਆ। ਇਸ ਮੌਕੇ ਸਫ਼ਾਈ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟ ਕਰਦਿਆ ਜੰਮ੍ਹ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪ੍ਰਧਾਨ ਸੁਨੀਲ ਕੁਮਾਰ ਅਤੇ ਬੰਟੀ ਹੰਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ ਅਤੇ ਜਦੋਂ ਤੋਂ ‘ਆਪ’ ਸਰਕਾਰ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਮੁਲਾਜ਼ਮਾਂ ਦੇ ਮਸਲੇ ਤਾਂ ਕੀ ਹੱਲ ਕਰਨੇ, ਉਲਟਾਂ ਮੁਲਾਜ਼ਮ ਵਿਰੋਧੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਮੁਲਾਜ਼ਮ ਪਿੱਛਲੇ 15-20 ਸਾਲ ਤੋਂ ਸੇਵਾਵਾਂ ਦੇ ਰਹੇ ਹਨ, ਪਰ ਉਨ੍ਹਾਂ ਨੂੰ ਨਾ ਤਾਂ ਰੈਗੂਲਰ ਕੀਤਾ ਜਾ ਰਿਹਾ ਹੈ ਅਤੇ ਬਹੁਤ ਹੀ ਘੱਟ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਠੇਕਾ ਸਿਸਟਮ ਬੰਦ ਕਰਕੇ ਸਫ਼ਾਈ ਮੁਲਾਜ਼ਮ ਪੱਕੇ ਤੌਰ ‘ਤੇ ਭਰਤੀ ਕੀਤੇ ਜਾਣ। ਸਫ਼ਾਈ ਮੁਲਾਜ਼ਮਾਂ ਦੀ ਕਾਬਲੀਅਤ ਅਤੇ ਇਮਾਨਦਾਰੀ ਨੂੰ ਦੇਖਦੇ ਹੋਏ ਤਰੱਕੀ ਦਿੱਤੀ ਜਾਵੇ। ਸਫ਼ਾਈ ਮੁਲਾਜ਼ਮਾਂ ਨੂੰ ਪੱਕੇ ਮੁਲਾਜ਼ਮਾਂ ਵਾਂਗ ਪੂਰੀ ਤਨਖਾਹ ਦਿੱਤੀ ਜਾਵੇ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਪੈਨਸ਼ਨਾਂ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਫ਼ਾਈ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਲਈ ਪੰਜਾਬ ਸਰਕਾਰ ਜਿੰਮੇਵਾਰ ਹੋਵੇਗੀ। ਇਸ ਮੌਕੇ ਉਨ੍ਹਾਂ ਈ.ਓ. ਨਗਰ ਪੰਚਾਇਤ ਰਾਹੀ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਵੀ ਭੇਜਿਆ, ਜਿਸ ਨੂੰ ਈ.ਓ. ਦੀ ਗੈਰ ਮੌਜੂਦਗੀ ਵਿੱਚ ਮਨਦੀਪ ਸਿੰਘ ਕੋਟਲੀ ਕਲਰਕ ਨਗਰ ਪੰਚਾਇਤ ਸ਼ਾਹਕੋਟ ਨੇ ਪ੍ਰਾਪਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਨੀਲ ਕੁਮਾਰ, ਸਨੀ ਕੁਮਾਰ, ਮੰਗਤ ਰਾਏ, ਵਿਕਰਮਜੀਤ, ਗੌਰਵ, ਰੋਹਿਤ, ਵਿੱਕੀ, ਚਰਨਜੀਤ, ਸਾਗਰ ਸਿੰਘ, ਅਮਨਦੀਪ ਕੁਮਾਰ, ਰਾਹੁਲ, ਲਛਮਣ, ਸਿ਼ੰਦਰਪਾਲ, ਵਿਕਾਸ, ਗੁਰਪ੍ਰੀਤ, ਸੋਨੂੰ, ਸੰਦੀਪ ਕੁਮਾਰ, ਰਾਣੀ, ਰਜਿੰਦਰ ਕੁਮਾਰ, ਹਰਪ੍ਰੀਤ, ਸੁਖਵਿੰਦਰ ਸਿੰਘ ਆਦਿ ਹਾਜਰ ਸਨ
    user_ਜਸਵੀਰ ਸ਼ੀਰਾ
    ਜਸਵੀਰ ਸ਼ੀਰਾ
    ਸ਼ਾਹਕੋਟ, ਜਲੰਧਰ, ਪੰਜਾਬ•
    1 hr ago
  • ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ ਨੇੜਲੇ ਪਿੰਡਾਂ ਦੀ ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ
    1
    ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ  ਨੇੜਲੇ ਪਿੰਡਾਂ ਦੀ
ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ
    user_PB 19  Barnala
    PB 19 Barnala
    ਬਰਨਾਲਾ, ਬਰਨਾਲਾ, ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.