ਤਲਵੰਡੀ ਚੌਧਰੀਆਂ ਰੋਡ 'ਤੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਤਲਵੰਡੀ ਚੌਧਰੀਆਂ ਰੋਡ 'ਤੇ ਕੰਮ ਤੋਂ ਵਾਪਸ ਆ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਨੂੰ ਰਾਹਗੀਰਾਂ ਨੇ ਪਹਿਲਾਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾਖਲ ਕਰਵਾਇਆ | ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ ਗਿਆ | ਸ਼ਨੀਵਾਰ ਦੁਪਹਿਰ 2 ਵਜੇ ਪ੍ਰਾਪਤ ਜਾਣਕਾਰੀ ਅਨੁਸਾਰ ਜੇਰੇ ਇਲਾਜ ਪ੍ਰਦੀਪ ਪੁੱਤਰ ਦੇਵ ਨਰਾਇਣ ਵਾਸੀ ਪਿੰਡ ਪੰਮਣਾ ਨੇ ਦੱਸਿਆ ਕਿ ਉਹ ਕੰਮ ਤੋਂ ਵਾਪਸ ਘਰ ਮੋਟਰਸਾਈਕਲ 'ਤੇ ਜਾ ਰਿਹਾ ਸੀ, ਜਦੋਂ ਉਹ ਤਲਵੰਡੀ ਚੌਧਰੀਆਂ ਨੇੜੇ ਪੁੱਜਾ ਤਾਂ ਇਕ ਅਣਪਛਾਤੇ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ | ਮਰੀਜ਼ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਸਿਵਲ ਹਸਪਤਾਲ ਕਪੂਰਥਲਾ ਤੋਂ ਡਿਊਟੀ ਡਾਕਟਰ ਨੇ ਉਸਨੂੰ ਮੈਡੀਕਲ ਕਾਲਜ ਅੰਮਿ੍ਤਸਰ ਰੈਫ਼ਰ ਕਰ ਦਿੱਤਾ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

- ਧਰਮਕੋਟ ਕਤਲ ਕਾਂਡ ਦੇ ਵਿੱਚ ਆਇਆ ਨਵਾਂ ਮੋੜ ਗੈਰੀ ਕਲੈਕਸ਼ਨ ਦਾ ਕਤਲ ਨਹੀਂ ਉਸਨੇ ਆਤਮ ਹੱਤਿਆ ਕੀਤੀ ਹੈ1
- ED Raid ਨਹੀਂ, BJP ਦੀ Election Rally!, Ashok Mittal ਮਾਮਲੇ ‘ਚ AAP ਦਾ ਵੱਡਾ ਹਮਲਾ | Kuldeep Dhaliwal News | Punjab 24 News . #EDRaid #AshokMittal #AAPvsBJP #PunjabPolitics #KuldeepDhaliwal #BreakingNews #PoliticalNews #PunjabNews #AAPPunjab #BJPNews #IndiaPolitics #LatestNews #NewsUpdate #ViralNews #Punjab24News1
- Post by ਜਸਕਰਨ ਸਿੰਘ1
- ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਵਸ ਉਤੇ ਫਿਲੌਰ ਲੋਕ ਇਨਸਾਫ ਮੰਚ ਵੱਲੋਂ ਬਾਬਾ ਸਾਹਿਬ ਜੀ ਦੀ ਪ੍ਰਤਿਮਾ ਉਪਰ ਕੀਤੇ ਫੁੱਲ ਭੇਟ1
- ਮੋਗਾ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਦਾ 40 ਸਾਲਾਂ ਦਾ ਇੰਤਜ਼ਾਰ ਖ਼ਤਮ.ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ 254 ਪੱਕੇ ਖੋਖਿਆਂ ਦਾ ਨੀਂਹ ਪੱਥਰ ਰੱਖਿਆ #DrAmandeepKaurArora1
- Post by The Virsa Tv1
- ਯਾਦਾਂ ਦੇ ਪੱਲੇ ਬੰਨ੍ਹ ਕੇ ਮੇਲਾ ਹੋਇਆ ਰੁਖ਼ਸਤ। ਅਗਲੇ ਸਾਲ ਫਿਰ ਮਿਲਾਂਗੇ ਨਵੇਂ ਉਤਸ਼ਾਹ ਨਾਲ! 🙏🌾1
- ਦੋਸਤੋ ਇਹ ਤੋਤਾ ਬੋਲਦਾ ਹੈ ਪੰਜ ਤਰ੍ਹਾਂ ਦੀਆਂ ਭਾਸ਼ਾਵਾਂ ਪਹਿਲੇ ਕਦੇ ਨਹੀਂ ਇਸ ਤਰ੍ਹਾਂ ਦਾ ਤੋਤਾ ਦੇਖਿਆ1
- Post by The Virsa Tv1