ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਅਪਰਾਧ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ, ASR ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਇਸ ਦੌਰਾਨ ਤਿੰਨ ਮੁਲਜ਼ਮ ਦੀਪਕ ਸਿੰਘ ਉਰਫ਼ ਦੀਪੂ, ਅਰੁਣ ਕੁਮਾਰ ਉਰਫ਼ ਸਾਬੂ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਛੇ ਪਿਸਟਲ ਸਮੇਤ 7 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ASR ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜਿਸ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਇਸ ਸੰਬੰਧ ਵਿੱਚ ਥਾਣਾ ਸਿਵਲ ਲਾਈਨਜ਼ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ।

- ਨਸ਼ਾਂ ਤਸ਼ਕਰਾਂ ਦੇ ਖਿਲਾਫ ਪੁਲਿਸ ਵੱਲੋਂ ਕੀਤੀ ਸਖ਼ਤ ਕਾਰਵਾਈ ਕਰਨ ਤੇ ਸ਼ਹਿਰ ਵਾਸੀਆਂ ਵੱਲੋਂ ਸਲਾਘਾ ਕੀਤੀ ਗਈ ਅਤੇ ਧੰਨਵਾਦ ਕੀਤਾ ਗਿਆ। ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਲਈ ਐਂਟੀ ਡਰੱਗ ਹੈਲਪਲਾਈਨ ਨੰਬਰ ਵੱਟਸਐਪ ਚੈਟਬੋਟ 97791-00200 ਤੇ ਸੰਪਰਕ ਕਰੋ।1
- Post by The Virsa Tv1
- BREAKING NEWS ਕੈਨੇਡਾ ‘ਚ ਪੰਜਾਬੀ ਨੌਜਵਾਨ ਨਿਸ਼ਾਨੇ ‘ਤੇ – ਘਰ ਤੇ ਗੱਡੀਆਂ ਨੂੰ ਅੱਗ, ਕੰਧਾਂ ‘ਤੇ “Go Back” ਦੇ ਨਾਰੇ, CCTV ‘ਚ ਕੈਦ ਦਹਿਸ਼ਤ ਭਰੀ ਘਟਨਾ @EVERYONE @HIGHLIGHT @VIRAL #Canada #PunjabiCommunity #YGTVPUNJAB #CCTVFootage #JusticeForPunjabis1
- ਮਿਤੀ 30 ਮਾਰਚ, 2026 ਨੂੰ ਥਾਣਾ ਸਦਰ ਦੇ ਇਲਾਕਾ ਸ਼੍ਰੀ ਰਾਮ ਐਵਨਿਊ, 88 ਫੁੱਟ ਰੋਡ, ਅੰਮ੍ਰਿਤਸਰ ਵਿਖੇ ਕੁਝ ਵਿਅਕਤੀਆਂ ਵੱਲੋਂ ਆਪਸੀ ਰੰਜਿਸ਼ ਦੇ ਚਲਦੇ ਇੱਕ ਘਰ ਨੂੰ ਅੱਗ ਲਗਾ ਦਿੱਤੀ ਗਈ ਸੀ, ਇਸ ਕਾਰਨ ਇੱਕ ਵਿਅਕਤੀ ਸਵਿੰਦਰ ਸਿੰਘ ਦੀ ਮੌਤ ਹੋ ਗਈ ਸੀ। ਜਿਸਤੇ ਥਾਣਾ ਸਦਰ ਦੀ ਪੁਲਿਸ ਵੱਲੋਂ ਮੁਕਦਮਾ ਦਰਜ ਰਜਿਸਟਰ ਕਰਕੇ ਮੁਕਦਮਾ ਦੀ ਤਫਤੀਸ਼ ਬੜੀ ਡੂੰਘਿਆਈ ਨਾਲ ਹਰ ਪਹਿਲੂ ਤੋਂ ਕਰਨ ਤੇ ਘਰ ਨੂੰ ਅੱਗ ਲਗਾਉਣ ਵਾਲੇ ਦੋ ਮੁੱਖ ਦੋਸ਼ੀ ਲਵਜੀਤ ਸਿੰਘ ਉਰਫ ਲਵ ਵਾਸੀ ਸ਼੍ਰੀ ਰਾਮ ਐਵਨਿਊ, ਮਜੀਠਾ ਰੋਡ ਅਤੇ ਹਰਦੇਵ ਸਿੰਘ ਉਰਫ ਸਾਜਨ ਵਾਸੀ ਤਰਨ ਤਾਰਨ ਨੂੰ ਕਾਬੂ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਗਗਨਦੀਪ ਸਿੰਘ ਏਸੀਪੀ ਨੌਰਥ ਅੰਮ੍ਰਿਤਸਰ।1
- Post by ਜਸਕਰਨ ਸਿੰਘ1
- Post by Shashi Bhushan1
- ਕਾਂਗਰਸ ਨੇ ਕਿਉਂ ਕੀਤਾ ਔਰਤਾਂ ਦੇ ਆਰਕਸ਼ਣ ਦਾ ਵਿਰੋਧ , MP ਔਜਲਾ ਤੋਂ ਜਾਣੋ ਕਿਵੇਂ BJP ਨੇ ਚਲਾਇਆ ਹੈ ਏਜੇਂਡਾ . #WomenReservationBill #CongressVsBJP #GurjeetAujla #BJPAgenda #PunjabPolitics #IndianPolitics #WomenEmpowerment #ReservationDebate #PoliticalNews #BreakingNews #LokSabha #RajyaSabha #IndiaNews #PoliticalWar #TrendingNews1
- ਨਸ਼ਾ ਅਤੇ ਹਥਿਆਰ ਤਸਕਰੀ ਮਾਡਿਉਲ ਬੇਨਕਾਬ1