logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਨਕੋਦਰ ਪੁਲਿਸ ਨੇ ਕਤਲ ਦੀ ਗੁਥੀ ਸੁਲਝਾਈ, ਰਿਪੋਰਟ ਸੁਰਿੰਦਰ ਛਾਬੜਾ

10 hrs ago
user_Surnrider Chhabra
Surnrider Chhabra
ਨਕੋਦਰ, ਜਲੰਧਰ, ਪੰਜਾਬ•
10 hrs ago

ਨਕੋਦਰ ਪੁਲਿਸ ਨੇ ਕਤਲ ਦੀ ਗੁਥੀ ਸੁਲਝਾਈ, ਰਿਪੋਰਟ ਸੁਰਿੰਦਰ ਛਾਬੜਾ

More news from ਪੰਜਾਬ and nearby areas
  • ਨਕੋਦਰ ਪੁਲਿਸ ਵਲੋ ਅਣੇ ਕਤਲ ਦੀ ਘਟਨਾ ਨੂੰ ਕੀਤਾ ਨੰਗਾ ਫੜ ਲਏ ਦੋਸ਼ੀ ਕੀਤਾ ਸ਼ਲਾਗਾ ਯੋਗ ਕੰਮ
    1
    ਨਕੋਦਰ ਪੁਲਿਸ ਵਲੋ ਅਣੇ ਕਤਲ ਦੀ ਘਟਨਾ ਨੂੰ ਕੀਤਾ ਨੰਗਾ ਫੜ ਲਏ ਦੋਸ਼ੀ ਕੀਤਾ ਸ਼ਲਾਗਾ ਯੋਗ ਕੰਮ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    10 hrs ago
  • Post by Ashkumar
    1
    Post by Ashkumar
    user_Ashkumar
    Ashkumar
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    19 hrs ago
  • ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਵੱਲੋਂ ਬੇਰੁਜ਼ਗਾਰੀ ਖ਼ਿਲਾਫ਼ ਵੱਡੀ ਪਹਿਲਕਦਮੀ ਲੁਧਿਆਣਾ/ਪੰਜਾਬ: ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਵੱਲੋਂ ਪੰਜਾਬ ਵਿੱਚ ਵੱਧ ਰਹੀ ਬੇਰੁਜ਼ਗਾਰੀ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਕ ਅਹਿਮ ਪਹਿਲਕਦਮੀ ਕੀਤੀ ਗਈ। ਇਸ ਮੌਕੇ ਮੋਰਚੇ ਦੇ ਕੌਮੀ ਪ੍ਰਧਾਨ ਗੁਰਸੇਵਕ ਸਿੰਘ ਨੇ ਕਿਹਾ ਕਿ ਯੁਵਾ ਵਰਗ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਮੋਰਚਾ ਇਸ ਦਿਸ਼ਾ ਵਿੱਚ ਠੋਸ ਕਦਮ ਚੁੱਕ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਯੋਗਤਾ ਦੇ ਅਧਾਰ ’ਤੇ ਨੌਜਵਾਨਾਂ ਨੂੰ ਪ੍ਰਾਈਵੇਟ ਅਤੇ ਹੋਰ ਖੇਤਰਾਂ ਵਿੱਚ ਨੌਕਰੀਆਂ ਦਿਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਬੇਰੁਜ਼ਗਾਰੀ ਨੂੰ ਘਟਾਇਆ ਜਾ ਸਕੇਗਾ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨਾਲ ਜੁੜਨ ਅਤੇ ਆਪਣੇ ਭਵਿੱਖ ਨੂੰ ਸੰਵਾਰਨ ਲਈ ਅੱਗੇ ਆਉਣ। ਇਸ ਮੌਕੇ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਹਰਮਨਦੀਪ ਸਿੰਘ ਮੱਧੋਕੇ ਅਤੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਜਸਵੀਰ ਸਿੰਘ ਸਿੱਧੂ ਵੀ ਹਾਜ਼ਿਰ ਸਨ। ਉਨ੍ਹਾਂ ਨੇ ਵੀ ਇਸ ਮੁਹਿੰਮ ਨੂੰ ਪੂਰਾ ਸਮਰਥਨ ਦਿੰਦਿਆਂ ਕਿਹਾ ਕਿ ਪਾਰਟੀ ਹਮੇਸ਼ਾ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇਂਦੀ ਆ ਰਹੀ ਹੈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਲੜਾਈ ਜਾਰੀ ਰਹੇਗੀ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਮੁਹਿੰਮ ਨੂੰ ਹੋਰ ਵੱਡੇ ਪੱਧਰ ’ਤੇ ਲਿਜਾਇਆ ਜਾਵੇਗਾ ਤਾਂ ਜੋ ਪੰਜਾਬ ਦੇ ਹਰ ਨੌਜਵਾਨ ਤੱਕ ਰੋਜ਼ਗਾਰ ਦੇ ਮੌਕੇ ਪਹੁੰਚ ਸਕਣ।
    1
    ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਵੱਲੋਂ ਬੇਰੁਜ਼ਗਾਰੀ ਖ਼ਿਲਾਫ਼ ਵੱਡੀ ਪਹਿਲਕਦਮੀ
ਲੁਧਿਆਣਾ/ਪੰਜਾਬ: ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਵੱਲੋਂ ਪੰਜਾਬ ਵਿੱਚ ਵੱਧ ਰਹੀ ਬੇਰੁਜ਼ਗਾਰੀ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਕ ਅਹਿਮ ਪਹਿਲਕਦਮੀ ਕੀਤੀ ਗਈ। ਇਸ ਮੌਕੇ ਮੋਰਚੇ ਦੇ ਕੌਮੀ ਪ੍ਰਧਾਨ ਗੁਰਸੇਵਕ ਸਿੰਘ ਨੇ ਕਿਹਾ ਕਿ ਯੁਵਾ ਵਰਗ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਮੋਰਚਾ ਇਸ ਦਿਸ਼ਾ ਵਿੱਚ ਠੋਸ ਕਦਮ ਚੁੱਕ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਯੋਗਤਾ ਦੇ ਅਧਾਰ ’ਤੇ ਨੌਜਵਾਨਾਂ ਨੂੰ ਪ੍ਰਾਈਵੇਟ ਅਤੇ ਹੋਰ ਖੇਤਰਾਂ ਵਿੱਚ ਨੌਕਰੀਆਂ ਦਿਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਬੇਰੁਜ਼ਗਾਰੀ ਨੂੰ ਘਟਾਇਆ ਜਾ ਸਕੇਗਾ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨਾਲ ਜੁੜਨ ਅਤੇ ਆਪਣੇ ਭਵਿੱਖ ਨੂੰ ਸੰਵਾਰਨ ਲਈ ਅੱਗੇ ਆਉਣ।
ਇਸ ਮੌਕੇ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਹਰਮਨਦੀਪ ਸਿੰਘ ਮੱਧੋਕੇ ਅਤੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਜਸਵੀਰ ਸਿੰਘ ਸਿੱਧੂ ਵੀ ਹਾਜ਼ਿਰ ਸਨ। ਉਨ੍ਹਾਂ ਨੇ ਵੀ ਇਸ ਮੁਹਿੰਮ ਨੂੰ ਪੂਰਾ ਸਮਰਥਨ ਦਿੰਦਿਆਂ ਕਿਹਾ ਕਿ ਪਾਰਟੀ ਹਮੇਸ਼ਾ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇਂਦੀ ਆ ਰਹੀ ਹੈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਲੜਾਈ ਜਾਰੀ ਰਹੇਗੀ।
ਮੋਰਚੇ ਦੇ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਮੁਹਿੰਮ ਨੂੰ ਹੋਰ ਵੱਡੇ ਪੱਧਰ ’ਤੇ ਲਿਜਾਇਆ ਜਾਵੇਗਾ ਤਾਂ ਜੋ ਪੰਜਾਬ ਦੇ ਹਰ ਨੌਜਵਾਨ ਤੱਕ ਰੋਜ਼ਗਾਰ ਦੇ ਮੌਕੇ ਪਹੁੰਚ ਸਕਣ।
    user_Gursewak Singh
    Gursewak Singh
    Local Politician ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    23 hrs ago
  • Post by Sanchi Khosla
    1
    Post by Sanchi Khosla
    user_Sanchi Khosla
    Sanchi Khosla
    Ludhiana (East), Punjab•
    8 hrs ago
  • यह लुधियाना Ram Chandra
    1
    यह लुधियाना Ram Chandra
    user_Ram chandra
    Ram chandra
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    9 hrs ago
  • ਅ ਦ ਵਾਰਿਸ ਪੰਜਾਬ ਦੇ ਲੋਕ ਮੁੱਦਿਆਂ ਦੀ ਸਿਆਸਤ ਕਰੇਗਾ ਹਲਕਾ ਭੁਲੱਥ ਦੀ ਸਿਆਸਤ ਵਿਚੋਂ ਹਲਕੇ ਦੇ ਮੁੱਦੇ ਗਾਇਬ - ਬਾਈ ਨਛੱਤਰ, ਭੰਡਾਲ ਭੁਲੱਥ 3 ਅਪ੍ਰੈਲ ( ਗੋਬਿੰਦ ਸੁਖੀਜਾ ) ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਭੁਲੱਥ ਤੋਂ ਸੇਵਾਦਾਰ ਨਛੱਤਰ ਸਿੰਘ ਦੁਸਾਂਝ ਅਤੇ ਜਿਲਾ ਕਪੂਰਥਲਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਵੱਲੋਂ ਅੱਜ ਨਡਾਲਾ ਵਿਖੇ ਪਲੇਠੀ ਕਾਨਫਰੰਸ ਕਰ ਸੱਤਾ ਧਿਰ ਦੇ ਹਲਕਾ ਇੰਚਾਰਜ ਤੇ ਮੌਜੂਦਾ ਐਮ ਐਲ ਏ ਤੇ ਨਿਸ਼ਾਨੇ ਸਾਧੇ ਤੇ ਗੁਰਦੀਪ ਸਿੰਘ ਭੰਡਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ‌ ਐਮ ਪੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਪੈਰੋਲ ਅਰਜ਼ੀ ਰੱਦ ਕਰਨ ਦੀ ਟੀਮ ਕਪੂਰਥਲਾ ਵੱਲੋ ਨਿਖੇਦੀ ਕੀਤੀ ਗਈ,ਉਹਨਾਂ ਕਿਹਾ ਕਿ ਪੰਜਾਬ ਦੇ ਲੋਕ 2027 ਵਿੱਚ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸਰਕਾਰ ਏ ਖਾਲਸਾ ਬਣਾਉਣਗੇ। ਉਨ੍ਹਾਂ ਕਿਹਾ ਕਿ ਭੁਲੱਥ ਹਲਕੇ ਦੀ ਸਿਆਸਤ ਵਿਚੋਂ ਹਲਕੇ ਦੇ ਮੁੱਦੇ ਗਾਇਬ ਹਨ। ਹਲਕੇ ਦਾ ਪਿੰਡ ਹਮੀਰਾ ਮੌਜੂਦਾ ਸਮੇਂ ਚਿੱਟੇ ਵਰਗੇ ਨਸ਼ੇ ਦੀ ਹੋਲਸੇਲ ਮਾਰਕੀਟ ਬਣ ਚੁੱਕਾ ਹੈ। ਜਿਥੇ ਪਠਾਨਕੋਟ ਤੋਂ ਲੈ ਜਲੰਧਰ ਤੱਕ ਦੇ ਮੁੰਡੇ ਕੁੜੀਆਂ ਲਾਈਨਾਂ ਲਾ ਚਿੱਟਾ ਲੈਣ ਆਉਂਦੇ ਹਨ। ਹਰਸਿਮਰਤ ਸਿੰਘ ਘੁੰਮਣ ਇੰਚਾਰਜ ਤੇ ਸੁਖਪਾਲ ਸਿੰਘ ਖਹਿਰਾ ਵਿਧਾਇਕ ਨੇ ਕਦੀ ਵੀ ਇਸ ਵਿਸੇ ਨੂੰ ਆਪਣਾਂ ਸਿਆਸੀ ਮੁੱਦਾ ਨਹੀਂ ਬਣਾਇਆ। ਹਲਕਾ ਸੇਵਾਦਾਰ ਨਛੱਤਰ ਸਿੰਘ ਦੁਸਾਂਝ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਪੰਥ ਤੇ ਪੰਜਾਬ ਦੇ ਮੁੱਦਿਆਂ ਨੂੰ ਮੁੱਖ ਰੱਖ ਅਗਾਮੀ ਵਿਧਾਨ ਸਭਾ ਚੋਣਾਂ ਲੜੇਗੀ। ਹਲਕੇ ਅੰਦਰ ਹਰ ਵਰਗ ਨੂੰ ਨੁਮਾਇੰਦਗੀ ਦਿੱਤੀ ਜਾਵੇਗੀ। ਨੌਜਵਾਨਾਂ ਨੂੰ ਅਪੀਲ ਹੈ ਵੱਧ ਚੜ੍ਹ ਕੇ ਬਾਈ ਦੀਪ ਸਿੱਧੂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸੋਚ ਤੇ ਪਹਿਰਾ ਦਿੰਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿੱਚ ਸ਼ਮੂਲੀਅਤ ਕਰੀਏ। ਆਉਂਦੇ ਦਿਨਾਂ ਵਿੱਚ ਹਲਕਾ ਭੁਲੱਥ ਅੰਦਰ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪ੍ਰੋਗਰਾਮ ਉਲੀਕੇ ਜਾਣਗੇ। ਹਲਕੇ ਅੰਦਰ ਪਾਰਟੀ ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ।ਇਸ ਸਮੇਂ ਮਨਪ੍ਰੀਤ ਸਿੰਘ ਮੰਨਾ, ਦਵਿੰਦਰ ਸਿੰਘ ਚੀਮਾ, ਲਵਪ੍ਰੀਤ ਸਿੰਘ, ਮਨਵੀਰ ਸਿੰਘ ਮੱਲ੍ਹੀ, ਅੰਮ੍ਰਿਤ ਸਿੰਘ, ਜਤਿੰਦਰ ਪਾਲ ਸਿੰਘ, ਗੁਰਵਿੰਦਰ ਸਿੰਘ ਇਬਰਾਹਿਮਵਾਲ ਆਦਿ ਹਾਜ਼ਰ ਰਹੇ
    1
    ਅ ਦ ਵਾਰਿਸ ਪੰਜਾਬ ਦੇ ਲੋਕ ਮੁੱਦਿਆਂ ਦੀ ਸਿਆਸਤ ਕਰੇਗਾ 
ਹਲਕਾ ਭੁਲੱਥ ਦੀ ਸਿਆਸਤ ਵਿਚੋਂ ਹਲਕੇ ਦੇ ਮੁੱਦੇ ਗਾਇਬ - ਬਾਈ ਨਛੱਤਰ, ਭੰਡਾਲ 
ਭੁਲੱਥ 3 ਅਪ੍ਰੈਲ ( ਗੋਬਿੰਦ ਸੁਖੀਜਾ       ) ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਭੁਲੱਥ ਤੋਂ ਸੇਵਾਦਾਰ ਨਛੱਤਰ ਸਿੰਘ ਦੁਸਾਂਝ ਅਤੇ ਜਿਲਾ ਕਪੂਰਥਲਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਵੱਲੋਂ ਅੱਜ ਨਡਾਲਾ ਵਿਖੇ ਪਲੇਠੀ ਕਾਨਫਰੰਸ ਕਰ ਸੱਤਾ ਧਿਰ ਦੇ ਹਲਕਾ ਇੰਚਾਰਜ ਤੇ ਮੌਜੂਦਾ ਐਮ ਐਲ ਏ ਤੇ ਨਿਸ਼ਾਨੇ ਸਾਧੇ ਤੇ ਗੁਰਦੀਪ ਸਿੰਘ ਭੰਡਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ‌ ਐਮ ਪੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਪੈਰੋਲ ਅਰਜ਼ੀ ਰੱਦ ਕਰਨ ਦੀ ਟੀਮ ਕਪੂਰਥਲਾ ਵੱਲੋ ਨਿਖੇਦੀ ਕੀਤੀ ਗਈ,ਉਹਨਾਂ ਕਿਹਾ ਕਿ ਪੰਜਾਬ ਦੇ ਲੋਕ 2027 ਵਿੱਚ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸਰਕਾਰ ਏ ਖਾਲਸਾ ਬਣਾਉਣਗੇ।
ਉਨ੍ਹਾਂ ਕਿਹਾ ਕਿ ਭੁਲੱਥ ਹਲਕੇ ਦੀ ਸਿਆਸਤ ਵਿਚੋਂ ਹਲਕੇ ਦੇ ਮੁੱਦੇ ਗਾਇਬ ਹਨ। ਹਲਕੇ ਦਾ ਪਿੰਡ ਹਮੀਰਾ ਮੌਜੂਦਾ ਸਮੇਂ ਚਿੱਟੇ ਵਰਗੇ ਨਸ਼ੇ ਦੀ ਹੋਲਸੇਲ ਮਾਰਕੀਟ ਬਣ ਚੁੱਕਾ ਹੈ। ਜਿਥੇ ਪਠਾਨਕੋਟ ਤੋਂ ਲੈ ਜਲੰਧਰ ਤੱਕ ਦੇ ਮੁੰਡੇ ਕੁੜੀਆਂ ਲਾਈਨਾਂ ਲਾ ਚਿੱਟਾ ਲੈਣ ਆਉਂਦੇ ਹਨ। ਹਰਸਿਮਰਤ ਸਿੰਘ ਘੁੰਮਣ  ਇੰਚਾਰਜ ਤੇ ਸੁਖਪਾਲ ਸਿੰਘ ਖਹਿਰਾ ਵਿਧਾਇਕ ਨੇ ਕਦੀ ਵੀ ਇਸ ਵਿਸੇ ਨੂੰ ਆਪਣਾਂ ਸਿਆਸੀ ਮੁੱਦਾ ਨਹੀਂ ਬਣਾਇਆ। 
ਹਲਕਾ ਸੇਵਾਦਾਰ ਨਛੱਤਰ ਸਿੰਘ ਦੁਸਾਂਝ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਪੰਥ ਤੇ ਪੰਜਾਬ ਦੇ ਮੁੱਦਿਆਂ ਨੂੰ ਮੁੱਖ ਰੱਖ ਅਗਾਮੀ ਵਿਧਾਨ ਸਭਾ ਚੋਣਾਂ ਲੜੇਗੀ। ਹਲਕੇ ਅੰਦਰ ਹਰ ਵਰਗ ਨੂੰ ਨੁਮਾਇੰਦਗੀ ਦਿੱਤੀ ਜਾਵੇਗੀ। ਨੌਜਵਾਨਾਂ ਨੂੰ ਅਪੀਲ ਹੈ ਵੱਧ ਚੜ੍ਹ ਕੇ ਬਾਈ ਦੀਪ ਸਿੱਧੂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸੋਚ ਤੇ ਪਹਿਰਾ ਦਿੰਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿੱਚ ਸ਼ਮੂਲੀਅਤ ਕਰੀਏ। ਆਉਂਦੇ ਦਿਨਾਂ ਵਿੱਚ ਹਲਕਾ ਭੁਲੱਥ ਅੰਦਰ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪ੍ਰੋਗਰਾਮ ਉਲੀਕੇ ਜਾਣਗੇ। ਹਲਕੇ ਅੰਦਰ ਪਾਰਟੀ ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ।ਇਸ ਸਮੇਂ ਮਨਪ੍ਰੀਤ ਸਿੰਘ ਮੰਨਾ, ਦਵਿੰਦਰ ਸਿੰਘ ਚੀਮਾ, ਲਵਪ੍ਰੀਤ ਸਿੰਘ, ਮਨਵੀਰ ਸਿੰਘ ਮੱਲ੍ਹੀ, ਅੰਮ੍ਰਿਤ ਸਿੰਘ, ਜਤਿੰਦਰ ਪਾਲ ਸਿੰਘ, ਗੁਰਵਿੰਦਰ ਸਿੰਘ ਇਬਰਾਹਿਮਵਾਲ ਆਦਿ ਹਾਜ਼ਰ ਰਹੇ
    user_ਗੋਬਿੰਦ ਸੁਖੀਜਾ
    ਗੋਬਿੰਦ ਸੁਖੀਜਾ
    Advertising agency ਭੁਲੱਥ, ਕਪੂਰਥਲਾ, ਪੰਜਾਬ•
    19 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    52 min ago
  • ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਸਿਵਲ ਹਸਪਤਾਲ ਗੜ੍ਹਸ਼ੰਕਰ ਵਿੱਚ ਕਾਂਗਰਸ ਸਰਕਾਰ ਦੇ ਦੌਰਾਨ ਬਲੱਡ ਬੈਂਕ ਸਥਾਪਿਤ ਕੀਤਾ ਗਿਆ ਸੀ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਬਲੱਡ ਬੈਂਕ ਬੰਦ ਕਰ ਗੜ੍ਹਸ਼ੰਕਰ ਇਲਾਕੇ ਦੇ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ। ਇਹ ਸ਼ਬਦ ਅੱਜ ਸਿਵਲ ਹਸਪਤਾਲ ਗੜ੍ਹਸ਼ੰਕਰ ਪਹੁੰਚ ਕੇ ਬੰਦ ਪਏ ਬਲੱਡ ਬੈਂਕ ਨੂੰ ਦਿਖਾਉਂਦੇ ਹੋਏ ਪੱਤਰਕਾਰਾਂ ਨਾਲ ਕਾਂਗਰਸ ਦੇ ਪੂਰਵ ਵਿਧਾਇਕ ਲਵ ਕੁਮਾਰ ਗੋਲਡੀ ਨੇ ਕਹੇ। ਉਹਨਾਂ ਨੇ ਕਿਹਾ ਕਿ ਗੜ੍ਹਸ਼ੰਕਰ ਵਿੱਚ ਕੋਈ ਵੀ ਬਲੱਡ ਬੈਂਕ ਨਾ ਹੋਣ ਕਾਰਨ ਲੋਕਾਂ ਨੂੰ ਖੂਨ ਦੀ ਲੋੜ ਪੈਣ 'ਤੇ ਦਿੱਕਤ ਹੁੰਦੀ ਸੀ। ਲੋਕਾਂ ਨੂੰ ਜਾਂ ਤਾਂ ਨਵਾਂਸ਼ਹਿਰ ਜਾਣਾ ਪੈਂਦਾ ਸੀ ਜਾਂ ਹੋਸ਼ਿਆਰਪੁਰ ਜਾਣਾ ਪੈਂਦਾ ਸੀ, ਜਿਸ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਕਰਕੇ ਮੈਂ ਕਾਂਗਰਸ ਦੀ ਸਰਕਾਰ ਦੇ ਸਮੇਂ ਤਤਕਾਲੀਨ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਤੋਂ ਮਨਜ਼ੂਰੀ ਲੈ ਕੇ ਅਤੇ ਦਿੱਲੀ ਤੋਂ ਸਾਰੀਆਂ ਮਨਜ਼ੂਰੀਆਂ ਦਿਵਾ ਕੇ ਬਲੱਡ ਬੈਂਕ ਸ਼ੁਰੂ ਕਰਵਾਇਆ ਸੀ। ਇਹ ਬਲੱਡ ਬੈਂਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਬੰਦ ਕਰ ਦਿੱਤਾ ਗਿਆ। ਮੌਜੂਦਾ ਵਿਧਾਇਕ ਵੀ ਇਸ ਲਈ ਜ਼ਿੰਮੇਵਾਰ ਹੈ।ਉਹਨਾਂ ਨੇ ਕਿਹਾ ਕਿ ਇਹ ਆਪ ਸਰਕਾਰ ਅਤੇ ਵਿਧਾਇਕ ਰੋਜ਼ਾਨਾ ਗੜ੍ਹਸ਼ੰਕਰ ਦੇ ਲੋਕਾਂ ਨੂੰ ਸੁਵਿਧਾਵਾਂ ਦੇਣ ਦੇ ਝੂਠੇ ਦਾਅਵੇ ਕਰ ਰਹੇ ਹਨ। ਪਰ ਜੋ ਕਾਂਗਰਸ ਸਰਕਾਰ ਦੇ ਸਮੇਂ ਲੋਕਾਂ ਲਈ ਸੁਵਿਧਾਵਾਂ ਦਿੱਤੀਆਂ ਗਈਆਂ ਸਨ, ਉਹ ਵੀ ਲਗਾਤਾਰ ਛੀਣੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜੇਕਰ ਆਪ ਸਰਕਾਰ ਨੇ ਇਸ ਨੂੰ ਦੁਬਾਰਾ ਚਾਲੂ ਨਾ ਕੀਤਾ ਤਾਂ ਅਸੀਂ ਕਾਂਗਰਸ ਦੀ ਸਰਕਾਰ ਬਣਨ 'ਤੇ ਪਹਿਲ ਦੇ ਆਧਾਰ 'ਤੇ ਬਲੱਡ ਬੈਂਕ ਮੁੜ ਸ਼ੁਰੂ ਕਰਾਂਗੇ। ਇਸ ਦੌਰਾਨ ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਪੂਰਵ ਚੇਅਰਮੈਨ ਮੋਹਨ ਸਿੰਘ ਥਿਆੜਾ, ਪੂਰਵ ਸਰਪੰਚ ਕਸ਼ਮੀਰ ਸਿੰਘ, ਪੂਰਵ ਸਰਪੰਚ ਜਗਤਾਰ ਸਿੰਘ ਸਾਧੋਵਾਲ ਆਦਿ ਮੌਜੂਦ ਸਨ।
    1
    ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਸਿਵਲ ਹਸਪਤਾਲ ਗੜ੍ਹਸ਼ੰਕਰ ਵਿੱਚ ਕਾਂਗਰਸ ਸਰਕਾਰ ਦੇ ਦੌਰਾਨ ਬਲੱਡ ਬੈਂਕ ਸਥਾਪਿਤ ਕੀਤਾ ਗਿਆ ਸੀ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਬਲੱਡ ਬੈਂਕ ਬੰਦ ਕਰ ਗੜ੍ਹਸ਼ੰਕਰ ਇਲਾਕੇ ਦੇ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ। ਇਹ ਸ਼ਬਦ ਅੱਜ ਸਿਵਲ ਹਸਪਤਾਲ ਗੜ੍ਹਸ਼ੰਕਰ ਪਹੁੰਚ ਕੇ ਬੰਦ ਪਏ ਬਲੱਡ ਬੈਂਕ ਨੂੰ ਦਿਖਾਉਂਦੇ ਹੋਏ ਪੱਤਰਕਾਰਾਂ ਨਾਲ ਕਾਂਗਰਸ ਦੇ ਪੂਰਵ ਵਿਧਾਇਕ ਲਵ ਕੁਮਾਰ ਗੋਲਡੀ ਨੇ ਕਹੇ।
ਉਹਨਾਂ ਨੇ ਕਿਹਾ ਕਿ ਗੜ੍ਹਸ਼ੰਕਰ ਵਿੱਚ ਕੋਈ ਵੀ ਬਲੱਡ ਬੈਂਕ ਨਾ ਹੋਣ ਕਾਰਨ ਲੋਕਾਂ ਨੂੰ ਖੂਨ ਦੀ ਲੋੜ ਪੈਣ 'ਤੇ ਦਿੱਕਤ ਹੁੰਦੀ ਸੀ। ਲੋਕਾਂ ਨੂੰ ਜਾਂ ਤਾਂ ਨਵਾਂਸ਼ਹਿਰ ਜਾਣਾ ਪੈਂਦਾ ਸੀ ਜਾਂ ਹੋਸ਼ਿਆਰਪੁਰ ਜਾਣਾ ਪੈਂਦਾ ਸੀ, ਜਿਸ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਕਰਕੇ ਮੈਂ ਕਾਂਗਰਸ ਦੀ ਸਰਕਾਰ ਦੇ ਸਮੇਂ ਤਤਕਾਲੀਨ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਤੋਂ ਮਨਜ਼ੂਰੀ ਲੈ ਕੇ ਅਤੇ ਦਿੱਲੀ ਤੋਂ ਸਾਰੀਆਂ ਮਨਜ਼ੂਰੀਆਂ ਦਿਵਾ ਕੇ ਬਲੱਡ ਬੈਂਕ ਸ਼ੁਰੂ ਕਰਵਾਇਆ ਸੀ। ਇਹ ਬਲੱਡ ਬੈਂਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਬੰਦ ਕਰ ਦਿੱਤਾ ਗਿਆ। ਮੌਜੂਦਾ ਵਿਧਾਇਕ ਵੀ ਇਸ ਲਈ ਜ਼ਿੰਮੇਵਾਰ ਹੈ।ਉਹਨਾਂ ਨੇ ਕਿਹਾ ਕਿ ਇਹ ਆਪ ਸਰਕਾਰ ਅਤੇ ਵਿਧਾਇਕ ਰੋਜ਼ਾਨਾ ਗੜ੍ਹਸ਼ੰਕਰ ਦੇ ਲੋਕਾਂ ਨੂੰ ਸੁਵਿਧਾਵਾਂ ਦੇਣ ਦੇ ਝੂਠੇ ਦਾਅਵੇ ਕਰ ਰਹੇ ਹਨ। ਪਰ ਜੋ ਕਾਂਗਰਸ ਸਰਕਾਰ ਦੇ ਸਮੇਂ ਲੋਕਾਂ ਲਈ ਸੁਵਿਧਾਵਾਂ ਦਿੱਤੀਆਂ ਗਈਆਂ ਸਨ, ਉਹ ਵੀ ਲਗਾਤਾਰ ਛੀਣੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜੇਕਰ ਆਪ ਸਰਕਾਰ ਨੇ ਇਸ ਨੂੰ ਦੁਬਾਰਾ ਚਾਲੂ ਨਾ ਕੀਤਾ ਤਾਂ ਅਸੀਂ ਕਾਂਗਰਸ ਦੀ ਸਰਕਾਰ ਬਣਨ 'ਤੇ ਪਹਿਲ ਦੇ ਆਧਾਰ 'ਤੇ ਬਲੱਡ ਬੈਂਕ ਮੁੜ ਸ਼ੁਰੂ ਕਰਾਂਗੇ।
ਇਸ ਦੌਰਾਨ ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਪੂਰਵ ਚੇਅਰਮੈਨ ਮੋਹਨ ਸਿੰਘ ਥਿਆੜਾ, ਪੂਰਵ ਸਰਪੰਚ ਕਸ਼ਮੀਰ ਸਿੰਘ, ਪੂਰਵ ਸਰਪੰਚ ਜਗਤਾਰ ਸਿੰਘ ਸਾਧੋਵਾਲ ਆਦਿ ਮੌਜੂਦ ਸਨ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    22 hrs ago
  • ਮੋਗਾ ਵਿਖੇ ਵੱਡੀ ਰੈਲੀ ਮੋਗਾ ਵਾਸੀਆਂ ਨੂੰ ਵੱਡਾ ਤੋਹਫ਼ਾ: ਪੰਜ਼ਾਬ CM ਭਗਵੰਤ ਮਾਨ ਜੀ ਨੇ ਅੱਜ 83 ਕਰੋੜ ਦੇ ਵਿਕਾਸ ਪ੍ਰੋਜੈਕਟ ਕੀਤੇ ਸਮਰਪਿਤ.
    1
    ਮੋਗਾ ਵਿਖੇ ਵੱਡੀ ਰੈਲੀ ਮੋਗਾ ਵਾਸੀਆਂ ਨੂੰ ਵੱਡਾ ਤੋਹਫ਼ਾ: ਪੰਜ਼ਾਬ CM ਭਗਵੰਤ ਮਾਨ ਜੀ ਨੇ ਅੱਜ 83 ਕਰੋੜ ਦੇ ਵਿਕਾਸ ਪ੍ਰੋਜੈਕਟ ਕੀਤੇ ਸਮਰਪਿਤ.
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.