Shuru
Apke Nagar Ki App…
ਪੰਜਾਬ ਪੁਲਿਸ ਦੁਆਰਾ ਸ਼ੁਰੂ ਕੀਤੇ ਗਏ “ਓਪਰੇਸ਼ਨ ਸੰਪਰਕ” ਦੇ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ DAV ਕਾਲਜ, ਹਾਥੀ ਗੇਟ ਵਿਖੇ ਵਿਦਿਆਰਥੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਵਿਦਿਆਰਥੀਆਂ ਨਾਲ ਮਹੱਤਵਪੂਰਨ ਮੁੱਦਿਆਂ ਤੇ ਗੱਲਬਾਤ ਕੀਤੀ ਗਈ, ਜਿਸ ਵਿੱਚ ਸੁਰੱਖਿਆ,ਨਸ਼ਿਆਂ ਅਤੇ ਸ਼ਹਿਰ ਵਿੱਚ ਟਰੈਫਿਕ ਦੀ ਬਿਹਤਰੀ ਲਈ ਕੀਤੇ ਉਪਰਾਲੇ ਵੀ ਸ਼ਾਮਲ ਸਨ। ਅੰਮ੍ਰਿਤਸਰ ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
AJAY Kumar

More news from Amritsar and nearby areas