logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਢਿਲਵਾਂ ਵਿਖੇ ਨਵੀਆਂ ਟੋਲ ਦਰਾਂ ਅੱਜ ਰਾਤ 12 ਵਜੇ ਤੋਂ ਬਾਅਦ ਲਾਗੂ ਹੋਈਆਂ ਵੱਡੀਆਂ ਗੱਡੀਆਂ ਦੀਆਂ ਟੋਲ ਦਰਾਂ 'ਚ 5 ਰੁਪਏ ਤੋਂ ਲੈ ਕੇ 15 ਰੁਪਏ ਤੱਕ ਦਾ ਕੀਤਾ ਵਾਧਾ ਭੁਲਥ, 1 ਅਪ੍ਰੈਲ ( ਗੋਬਿੰਦ ਸੁਖੀਜਾ)-ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟੋਲ ਪਲਾਜ਼ਾ ਢਿਲਵਾਂ ਵਿਖੇ ਟੋਲ ਦੀਆਂ ਨਵੀਆਂ ਦਰਾਂ ਵਿਚ ਅੱਜ ਰਾਤ 12 ਵਜੇ ਤੋਂ ਬਾਅਦ ਲਾਗੂ ਹੋ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟੋਲ ਪਲਾਜ਼ਾ ਢਿਲਵਾਂ ਦੇ ਮੈਨੇਜਰ ਹਨੂੰਮਤੇ ਨੇ ਦੱਸਿਆ ਕਿ 31 ਮਾਰਚ ਨੂੰ ਰਾਤ 12 ਵਜੇ ਤੋਂ ਬਾਅਦ ਟੋਲ ਪਲਾਜ਼ਾ ਢਿਲਵਾਂ ਵਿਖੇ ਨਵੀਆਂ ਦਰਾਂ ਅਨੁਸਾਰ ਟੋਲ ਵਸੂਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਵੀਆਂ ਟੋਲ ਦਰਾਂ ਅਨੁਸਾਰ ਕਾਰ ਆਦਿ ਵਾਹਨਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ, ਜਦਕਿ ਟਰੱਕ, ਕੈਂਟਰ ਆਦਿ ਵੱਡੀਆਂ ਗੱਡੀਆਂ ਲਈ ਟੋਲ ਦਰਾਂ ਵਿਚ 5 ਰੁਪਏ ਤੋਂ 15 ਰੁਪਏ ਤੱਕ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਵੱਲੋਂ ਹੀ ਟੋਲ ਪਲਾਜ਼ਾ ਦੀਆ ਦਰਾਂ ਵਿਚ ਵਾਧਾ ਕੀਤਾ ਗਿਆ ਹੈ, ਜੋ ਕਿ ਪਹਿਲੀ ਅਪ੍ਰੈਲ ਤੋਂ ਲਾਗੂ ਹੋਵੇਗਾ।

1 hr ago
user_ਗੋਬਿੰਦ ਸੁਖੀਜਾ
ਗੋਬਿੰਦ ਸੁਖੀਜਾ
Advertising agency ਭੁਲੱਥ, ਕਪੂਰਥਲਾ, ਪੰਜਾਬ•
1 hr ago

ਢਿਲਵਾਂ ਵਿਖੇ ਨਵੀਆਂ ਟੋਲ ਦਰਾਂ ਅੱਜ ਰਾਤ 12 ਵਜੇ ਤੋਂ ਬਾਅਦ ਲਾਗੂ ਹੋਈਆਂ ਵੱਡੀਆਂ ਗੱਡੀਆਂ ਦੀਆਂ ਟੋਲ ਦਰਾਂ 'ਚ 5 ਰੁਪਏ ਤੋਂ ਲੈ ਕੇ 15 ਰੁਪਏ ਤੱਕ ਦਾ ਕੀਤਾ ਵਾਧਾ ਭੁਲਥ, 1 ਅਪ੍ਰੈਲ ( ਗੋਬਿੰਦ ਸੁਖੀਜਾ)-ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟੋਲ ਪਲਾਜ਼ਾ ਢਿਲਵਾਂ ਵਿਖੇ ਟੋਲ ਦੀਆਂ ਨਵੀਆਂ ਦਰਾਂ ਵਿਚ ਅੱਜ ਰਾਤ 12 ਵਜੇ ਤੋਂ ਬਾਅਦ ਲਾਗੂ ਹੋ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟੋਲ ਪਲਾਜ਼ਾ ਢਿਲਵਾਂ ਦੇ ਮੈਨੇਜਰ ਹਨੂੰਮਤੇ ਨੇ ਦੱਸਿਆ ਕਿ 31 ਮਾਰਚ ਨੂੰ ਰਾਤ 12 ਵਜੇ ਤੋਂ ਬਾਅਦ ਟੋਲ ਪਲਾਜ਼ਾ ਢਿਲਵਾਂ ਵਿਖੇ ਨਵੀਆਂ ਦਰਾਂ ਅਨੁਸਾਰ ਟੋਲ ਵਸੂਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਵੀਆਂ ਟੋਲ ਦਰਾਂ ਅਨੁਸਾਰ ਕਾਰ ਆਦਿ ਵਾਹਨਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ, ਜਦਕਿ ਟਰੱਕ, ਕੈਂਟਰ ਆਦਿ ਵੱਡੀਆਂ ਗੱਡੀਆਂ ਲਈ ਟੋਲ ਦਰਾਂ ਵਿਚ 5 ਰੁਪਏ ਤੋਂ 15 ਰੁਪਏ ਤੱਕ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਵੱਲੋਂ ਹੀ ਟੋਲ ਪਲਾਜ਼ਾ ਦੀਆ ਦਰਾਂ ਵਿਚ ਵਾਧਾ ਕੀਤਾ ਗਿਆ ਹੈ, ਜੋ ਕਿ ਪਹਿਲੀ ਅਪ੍ਰੈਲ ਤੋਂ ਲਾਗੂ ਹੋਵੇਗਾ।

More news from ਪੰਜਾਬ and nearby areas
  • ਸੁਲਤਾਨਪੁਰ ਲੋਧੀ ਦੇ ਪਿੰਡ ਰੂਰਲ ਚੰਡੀਗੜ੍ਹ ਬਸਤੀ ਵਿਖੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਦੀ ਅਚਾਨਕ ਸਿਹਤ ਵਿਗੜਨ ਤੇ ਉਸ ਨੂੰ ਹਸਪਤਾਲ ਲਜਾਇਆ ਗਿਆ ਸੀ ਪਰ ਉਸ ਦੀ ਮੌਤ ਹੋ ਗਈ, ਸੁਲਤਾਨਪੁਰ ਲੋਧੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਚ ਰਖਵਾ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
    1
    ਸੁਲਤਾਨਪੁਰ ਲੋਧੀ ਦੇ ਪਿੰਡ ਰੂਰਲ ਚੰਡੀਗੜ੍ਹ ਬਸਤੀ ਵਿਖੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਦੀ ਅਚਾਨਕ ਸਿਹਤ ਵਿਗੜਨ ਤੇ ਉਸ ਨੂੰ ਹਸਪਤਾਲ ਲਜਾਇਆ ਗਿਆ ਸੀ ਪਰ ਉਸ ਦੀ ਮੌਤ ਹੋ ਗਈ, ਸੁਲਤਾਨਪੁਰ ਲੋਧੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਚ ਰਖਵਾ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    11 hrs ago
  • ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ
    1
    ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ
    user_Sudhir
    Sudhir
    ਪੱਤਰਕਾਰ ਕਪੂਰਥਲਾ, ਕਪੂਰਥਲਾ, ਪੰਜਾਬ•
    16 hrs ago
  • ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼ ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ
    4
    ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ  ਮੜੀਆ ਦੀ ਰਿਪੋਰਟ 
ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ 
ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ 
ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼
ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    23 hrs ago
  • Post by Harmesh dogra
    2
    Post by Harmesh dogra
    user_Harmesh dogra
    Harmesh dogra
    ਦਸੂਹਾ, ਹੁਸ਼ਿਆਰਪੁਰ, ਪੰਜਾਬ•
    11 min ago
  • ਨਵਾਂ ਸਾਈਕਲ ਆਉਣ ਨਾਲ ਘਰ ਚੋਂ ਖੁਸ਼ੀ ਦਾ ਮਾਹੌਲ ਗਰੀਬ ਪਰਿਵਾਰ ਮਿਹਨਤ ਕਰਕੇ ਨਵਾਂ ਸਾਈਕਲ ਘਰ ਲੈ ਕੇ ਆਇਆ ਅੰਮ੍ਰਿਤਸਰ ਹਲਕਾ ਮਜੀਠਾ ਪਿੰਡ ਕੋਟਲੀ ਢੋਲੇ ਸ਼ਾਹ ਅੰਮ੍ਰਿਤਸਰ ਦੇ ਹਲਕਾ ਮਜੀਠਾ ਤੋਂ ਇੱਕ ਦਿਲ ਨੂੰ ਛੂਹਣ ਵਾਲੀ ਤਸਵੀਰ ਸਾਹਮਣੇ ਆਈ ਹੈ, ਜਿੱਥੇ ਇੱਕ ਗਰੀਬ ਪਰਿਵਾਰ ਨੇ ਸਿਰਫ਼ ਇੱਕ ਨਵੀਂ ਸਾਈਕਲ ਆਉਣ ‘ਤੇ ਘਰ ਵਿੱਚ ਖੁਸ਼ੀ ਦਾ ਮਾਹੌਲ ਬਣਾ ਲਿਆ। ਇਸ ਪਰਿਵਾਰ ਲਈ ਇਹ ਸਾਈਕਲ ਕੋਈ ਆਮ ਚੀਜ਼ ਨਹੀਂ, ਸਗੋਂ ਬੱਚਿਆਂ ਦੇ ਸੁਪਨਿਆਂ ਦੀ ਪੂਰੀ ਹੋਈ ਇੱਕ ਵੱਡੀ ਖ਼ਾਹਿਸ਼ ਹੈ। ਛੋਟੇ-ਛੋਟੇ ਬੱਚਿਆਂ ਨੇ ਇਸ ਮੌਕੇ ‘ਤੇ ਰਿਬਨ ਕੱਟ ਕੇ ਖੁਸ਼ੀ ਮਨਾਈ, ਜੋ ਕਿ ਇੱਕ ਵੱਖਰੀ ਤੇ ਪ੍ਰੇਰਣਾਦਾਇਕ ਮਿਸਾਲ ਬਣ ਗਈ। ਅੱਜ ਦੇ ਸਮੇਂ ਵਿੱਚ ਜਿੱਥੇ ਲੋਕ ਕਾਰਾਂ, ਮੋਟਰਸਾਈਕਲਾਂ ਜਾਂ ਸਕੂਟਰੀਆਂ ਖਰੀਦ ਕੇ ਜਸ਼ਨ ਮਨਾਉਂਦੇ ਹਨ, ਉੱਥੇ ਹੀ ਇਸ ਪਰਿਵਾਰ ਨੇ ਸਾਬਤ ਕੀਤਾ ਕਿ ਅਸਲੀ ਖੁਸ਼ੀ ਚੀਜ਼ ਦੀ ਕੀਮਤ ਵਿੱਚ ਨਹੀਂ, ਸਗੋਂ ਉਸਦੀ ਅਹਿਮੀਅਤ ਵਿੱਚ ਹੁੰਦੀ ਹੈ। ਇਹ ਘਟਨਾ ਸਾਨੂੰ ਇਹ ਵੀ ਸਿਖਾਉਂਦੀ ਹੈ ਕਿ ਛੋਟੀਆਂ-ਛੋਟੀਆਂ ਖੁਸ਼ੀਆਂ ਹੀ ਜ਼ਿੰਦਗੀ ਨੂੰ ਖ਼ਾਸ ਬਣਾਉਂਦੀਆਂ ਹਨ ਅਤੇ ਬੱਚਿਆਂ ਦੀ ਇਹ ਮੁਸਕਾਨ ਸਭ ਤੋਂ ਵੱਡੀ ਦੌਲਤ ਹੈ
    1
    ਨਵਾਂ ਸਾਈਕਲ ਆਉਣ ਨਾਲ ਘਰ ਚੋਂ ਖੁਸ਼ੀ ਦਾ ਮਾਹੌਲ
ਗਰੀਬ ਪਰਿਵਾਰ ਮਿਹਨਤ ਕਰਕੇ ਨਵਾਂ ਸਾਈਕਲ ਘਰ ਲੈ ਕੇ ਆਇਆ
ਅੰਮ੍ਰਿਤਸਰ ਹਲਕਾ ਮਜੀਠਾ 
ਪਿੰਡ ਕੋਟਲੀ ਢੋਲੇ ਸ਼ਾਹ
ਅੰਮ੍ਰਿਤਸਰ ਦੇ ਹਲਕਾ ਮਜੀਠਾ ਤੋਂ ਇੱਕ ਦਿਲ ਨੂੰ ਛੂਹਣ ਵਾਲੀ ਤਸਵੀਰ ਸਾਹਮਣੇ ਆਈ ਹੈ, 
ਜਿੱਥੇ ਇੱਕ ਗਰੀਬ ਪਰਿਵਾਰ ਨੇ ਸਿਰਫ਼ ਇੱਕ ਨਵੀਂ ਸਾਈਕਲ ਆਉਣ ‘ਤੇ ਘਰ ਵਿੱਚ ਖੁਸ਼ੀ ਦਾ ਮਾਹੌਲ ਬਣਾ ਲਿਆ।
ਇਸ ਪਰਿਵਾਰ ਲਈ ਇਹ ਸਾਈਕਲ ਕੋਈ ਆਮ ਚੀਜ਼ ਨਹੀਂ, ਸਗੋਂ ਬੱਚਿਆਂ ਦੇ ਸੁਪਨਿਆਂ ਦੀ ਪੂਰੀ ਹੋਈ ਇੱਕ ਵੱਡੀ ਖ਼ਾਹਿਸ਼ ਹੈ। 
ਛੋਟੇ-ਛੋਟੇ ਬੱਚਿਆਂ ਨੇ ਇਸ ਮੌਕੇ ‘ਤੇ ਰਿਬਨ ਕੱਟ ਕੇ ਖੁਸ਼ੀ ਮਨਾਈ, ਜੋ ਕਿ ਇੱਕ ਵੱਖਰੀ ਤੇ ਪ੍ਰੇਰਣਾਦਾਇਕ ਮਿਸਾਲ ਬਣ ਗਈ।
ਅੱਜ ਦੇ ਸਮੇਂ ਵਿੱਚ ਜਿੱਥੇ ਲੋਕ ਕਾਰਾਂ, ਮੋਟਰਸਾਈਕਲਾਂ ਜਾਂ ਸਕੂਟਰੀਆਂ ਖਰੀਦ ਕੇ ਜਸ਼ਨ ਮਨਾਉਂਦੇ ਹਨ, 
ਉੱਥੇ ਹੀ ਇਸ ਪਰਿਵਾਰ ਨੇ ਸਾਬਤ ਕੀਤਾ ਕਿ ਅਸਲੀ ਖੁਸ਼ੀ ਚੀਜ਼ ਦੀ ਕੀਮਤ ਵਿੱਚ ਨਹੀਂ, ਸਗੋਂ ਉਸਦੀ ਅਹਿਮੀਅਤ ਵਿੱਚ ਹੁੰਦੀ ਹੈ।
ਇਹ ਘਟਨਾ ਸਾਨੂੰ ਇਹ ਵੀ ਸਿਖਾਉਂਦੀ ਹੈ ਕਿ ਛੋਟੀਆਂ-ਛੋਟੀਆਂ ਖੁਸ਼ੀਆਂ ਹੀ ਜ਼ਿੰਦਗੀ ਨੂੰ ਖ਼ਾਸ ਬਣਾਉਂਦੀਆਂ ਹਨ 
ਅਤੇ ਬੱਚਿਆਂ ਦੀ ਇਹ ਮੁਸਕਾਨ ਸਭ ਤੋਂ ਵੱਡੀ ਦੌਲਤ ਹੈ
    user_ਪੱਤਰਕਾਰ ਰਾਜਾ ਕੋਟਲੀ
    ਪੱਤਰਕਾਰ ਰਾਜਾ ਕੋਟਲੀ
    Local News Reporter ਮਜੀਠਾ, ਅੰਮ੍ਰਿਤਸਰ, ਪੰਜਾਬ•
    10 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    13 hrs ago
  • ਸ਼ਹੀਦ ਬਾਬਾ ਮੱਖਣ ਸਿੰਘ ਜੀ ਅਤੇ ਬਾਬਾ ਗੱਜਣ ਸਿੰਘ ਜੀ ਦਾ ਬਰਸੀ ਸਮਾਗਮ ਸਮਾਧ ਸ਼ਹੀਦ ਬਾਬਾ ਨੋਧ ਸਿੰਘ ਜੀ ਦੇ ਪਾਵਨ ਅਸਥਾਨ ਵਿਖੇ ਮਨਾਇਆ ਗਿਆ....
    1
    ਸ਼ਹੀਦ ਬਾਬਾ ਮੱਖਣ ਸਿੰਘ ਜੀ ਅਤੇ ਬਾਬਾ ਗੱਜਣ ਸਿੰਘ ਜੀ  ਦਾ ਬਰਸੀ ਸਮਾਗਮ ਸਮਾਧ ਸ਼ਹੀਦ ਬਾਬਾ ਨੋਧ ਸਿੰਘ ਜੀ ਦੇ ਪਾਵਨ ਅਸਥਾਨ ਵਿਖੇ ਮਨਾਇਆ ਗਿਆ....
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਪੁਰਾਣੀ ਜੇਲ ਨੇੜੇ ਇੱਕ ਵਿਅਕਤੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੁਨਸਾਨ ਇਲਾਕੇ ਵਿੱਚ ਲਾਸ਼ ਮਿਲਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਸਥਾਨਕ ਲੋਕਾਂ ਨੇ ਸ਼ੱਕ ਜਤਾਇਆ ਕਿ ਵਿਅਕਤੀ ਦੀ ਮੌਤ ਕਥਿਤ ਤੌਰ ਤੇ ਨਸ਼ੇ ਦੀ ਓਵਰਡੋਜ ਨਾਲ ਹੋਈ ਹੈ। ਮੌਕੇ ਤੇ ਪਹੁੰਚੇ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਚ ਰਖਵਾ ਦਿੱਤੇ ਗਈ ਹੈ। ਵਿਅਕਤੀ ਦੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ। ਉਹਨਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
    1
    ਪੁਰਾਣੀ ਜੇਲ ਨੇੜੇ ਇੱਕ ਵਿਅਕਤੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੁਨਸਾਨ ਇਲਾਕੇ ਵਿੱਚ ਲਾਸ਼ ਮਿਲਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਸਥਾਨਕ ਲੋਕਾਂ ਨੇ ਸ਼ੱਕ ਜਤਾਇਆ ਕਿ ਵਿਅਕਤੀ ਦੀ ਮੌਤ ਕਥਿਤ ਤੌਰ ਤੇ ਨਸ਼ੇ ਦੀ ਓਵਰਡੋਜ ਨਾਲ ਹੋਈ ਹੈ। ਮੌਕੇ ਤੇ ਪਹੁੰਚੇ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਚ ਰਖਵਾ ਦਿੱਤੇ ਗਈ ਹੈ। ਵਿਅਕਤੀ ਦੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ। ਉਹਨਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    11 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.