logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਮੁੜ ਹੋਈ ਘਰ ਵਾਪਸੀ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਬੇਗੋਵਾਲ ਵਿਖੇ ਅਕਾਲੀ ਦਲ ਵਿੱਚ ਹੋਈ ਸ਼ਮੂਲੀਅਤ, ਦੋਆਬੇ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਚਰਚਾ ਕਪੂਰਥਲਾ, 15 ਨਵੰਬਰ ਗੌਰਵ ਮੜੀਆ ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਇੱਕ ਅਹਿਮ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਪੰਜਾਬ ਸਰਕਾਰ ਦੀ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਨੇ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਕਰ ਲਈ। ਕਪੂਰਥਲਾ ਜ਼ਿਲ੍ਹੇ ਦੇ ਹਲਕਾ ਭੁਲੱਥ ਅਧੀਨ ਪੈਂਦੇ ਪਿੰਡ ਬੇਗੋਵਾਲ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਵਿੱਚ ਮੁੜ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਵੀ ਹਾਜ਼ਰ ਸਨ। ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਨੂੰ ਦੋਆਬੇ ਦੀ ਸਿਆਸਤ ਦੇ ਨਜ਼ਰੀਏ ਤੋਂ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਹਲਕਾ ਭੁਲੱਥ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬੀਬੀ ਜਗੀਰ ਕੌਰ ਦਾ ਲੰਬੇ ਸਮੇਂ ਤੋਂ ਸਿਆਸੀ ਆਧਾਰ ਰਿਹਾ ਹੈ। ਉਨ੍ਹਾਂ ਦੀ ਵਾਪਸੀ ਨਾਲ ਅਕਾਲੀ ਦਲ ਦੀ ਸਥਾਨਕ ਸਿਆਸਤ ਵਿੱਚ ਇੱਕ ਵਾਰ ਫਿਰ ਉਨ੍ਹਾਂ ਦੀ ਭੂਮਿਕਾ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚਾਰ ਵਾਰ ਪ੍ਰਧਾਨ ਰਹਿ ਚੁੱਕੇ ਹਨ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਹ ਐੱਸ.ਜੀ.ਪੀ.ਸੀ. ਦੀ ਪਹਿਲੀ ਮਹਿਲਾ ਪ੍ਰਧਾਨ ਵੀ ਰਹੇ ਹਨ।

6 hrs ago
user_Gaurav Maria
Gaurav Maria
Business Centre ਕਪੂਰਥਲਾ, ਕਪੂਰਥਲਾ, ਪੰਜਾਬ•
6 hrs ago

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਮੁੜ ਹੋਈ ਘਰ ਵਾਪਸੀ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਬੇਗੋਵਾਲ ਵਿਖੇ ਅਕਾਲੀ ਦਲ ਵਿੱਚ ਹੋਈ ਸ਼ਮੂਲੀਅਤ, ਦੋਆਬੇ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਚਰਚਾ ਕਪੂਰਥਲਾ, 15 ਨਵੰਬਰ ਗੌਰਵ ਮੜੀਆ ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਇੱਕ ਅਹਿਮ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਪੰਜਾਬ ਸਰਕਾਰ ਦੀ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਨੇ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਕਰ ਲਈ। ਕਪੂਰਥਲਾ ਜ਼ਿਲ੍ਹੇ ਦੇ ਹਲਕਾ ਭੁਲੱਥ ਅਧੀਨ ਪੈਂਦੇ ਪਿੰਡ ਬੇਗੋਵਾਲ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਵਿੱਚ ਮੁੜ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਵੀ ਹਾਜ਼ਰ ਸਨ। ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਨੂੰ ਦੋਆਬੇ ਦੀ ਸਿਆਸਤ ਦੇ ਨਜ਼ਰੀਏ ਤੋਂ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਹਲਕਾ ਭੁਲੱਥ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬੀਬੀ ਜਗੀਰ ਕੌਰ ਦਾ ਲੰਬੇ ਸਮੇਂ ਤੋਂ ਸਿਆਸੀ ਆਧਾਰ ਰਿਹਾ ਹੈ। ਉਨ੍ਹਾਂ ਦੀ ਵਾਪਸੀ ਨਾਲ ਅਕਾਲੀ ਦਲ ਦੀ ਸਥਾਨਕ ਸਿਆਸਤ ਵਿੱਚ ਇੱਕ ਵਾਰ ਫਿਰ ਉਨ੍ਹਾਂ ਦੀ ਭੂਮਿਕਾ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚਾਰ ਵਾਰ ਪ੍ਰਧਾਨ ਰਹਿ ਚੁੱਕੇ ਹਨ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਹ ਐੱਸ.ਜੀ.ਪੀ.ਸੀ. ਦੀ ਪਹਿਲੀ ਮਹਿਲਾ ਪ੍ਰਧਾਨ ਵੀ ਰਹੇ ਹਨ।

More news from ਪੰਜਾਬ and nearby areas
  • ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਮੁੜ ਹੋਈ ਘਰ ਵਾਪਸੀ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਬੇਗੋਵਾਲ ਵਿਖੇ ਅਕਾਲੀ ਦਲ ਵਿੱਚ ਹੋਈ ਸ਼ਮੂਲੀਅਤ, ਦੋਆਬੇ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਚਰਚਾ ਕਪੂਰਥਲਾ, 15 ਨਵੰਬਰ ਗੌਰਵ ਮੜੀਆ ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਇੱਕ ਅਹਿਮ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਪੰਜਾਬ ਸਰਕਾਰ ਦੀ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਨੇ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਕਰ ਲਈ। ਕਪੂਰਥਲਾ ਜ਼ਿਲ੍ਹੇ ਦੇ ਹਲਕਾ ਭੁਲੱਥ ਅਧੀਨ ਪੈਂਦੇ ਪਿੰਡ ਬੇਗੋਵਾਲ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਵਿੱਚ ਮੁੜ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਵੀ ਹਾਜ਼ਰ ਸਨ। ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਨੂੰ ਦੋਆਬੇ ਦੀ ਸਿਆਸਤ ਦੇ ਨਜ਼ਰੀਏ ਤੋਂ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਹਲਕਾ ਭੁਲੱਥ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬੀਬੀ ਜਗੀਰ ਕੌਰ ਦਾ ਲੰਬੇ ਸਮੇਂ ਤੋਂ ਸਿਆਸੀ ਆਧਾਰ ਰਿਹਾ ਹੈ। ਉਨ੍ਹਾਂ ਦੀ ਵਾਪਸੀ ਨਾਲ ਅਕਾਲੀ ਦਲ ਦੀ ਸਥਾਨਕ ਸਿਆਸਤ ਵਿੱਚ ਇੱਕ ਵਾਰ ਫਿਰ ਉਨ੍ਹਾਂ ਦੀ ਭੂਮਿਕਾ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚਾਰ ਵਾਰ ਪ੍ਰਧਾਨ ਰਹਿ ਚੁੱਕੇ ਹਨ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਹ ਐੱਸ.ਜੀ.ਪੀ.ਸੀ. ਦੀ ਪਹਿਲੀ ਮਹਿਲਾ ਪ੍ਰਧਾਨ ਵੀ ਰਹੇ ਹਨ।
    1
    ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਮੁੜ ਹੋਈ ਘਰ ਵਾਪਸੀ

ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਬੇਗੋਵਾਲ ਵਿਖੇ ਅਕਾਲੀ ਦਲ ਵਿੱਚ ਹੋਈ ਸ਼ਮੂਲੀਅਤ, ਦੋਆਬੇ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਚਰਚਾ
ਕਪੂਰਥਲਾ, 15 ਨਵੰਬਰ ਗੌਰਵ ਮੜੀਆ
ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਇੱਕ ਅਹਿਮ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਪੰਜਾਬ ਸਰਕਾਰ ਦੀ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਨੇ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਕਰ ਲਈ। ਕਪੂਰਥਲਾ ਜ਼ਿਲ੍ਹੇ ਦੇ ਹਲਕਾ ਭੁਲੱਥ ਅਧੀਨ ਪੈਂਦੇ ਪਿੰਡ ਬੇਗੋਵਾਲ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਵਿੱਚ ਮੁੜ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਵੀ ਹਾਜ਼ਰ ਸਨ।
ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਨੂੰ ਦੋਆਬੇ ਦੀ ਸਿਆਸਤ ਦੇ ਨਜ਼ਰੀਏ ਤੋਂ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਹਲਕਾ ਭੁਲੱਥ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬੀਬੀ ਜਗੀਰ ਕੌਰ ਦਾ ਲੰਬੇ ਸਮੇਂ ਤੋਂ ਸਿਆਸੀ ਆਧਾਰ ਰਿਹਾ ਹੈ। ਉਨ੍ਹਾਂ ਦੀ ਵਾਪਸੀ ਨਾਲ ਅਕਾਲੀ ਦਲ ਦੀ ਸਥਾਨਕ ਸਿਆਸਤ ਵਿੱਚ ਇੱਕ ਵਾਰ ਫਿਰ ਉਨ੍ਹਾਂ ਦੀ ਭੂਮਿਕਾ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚਾਰ ਵਾਰ ਪ੍ਰਧਾਨ ਰਹਿ ਚੁੱਕੇ ਹਨ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਹ ਐੱਸ.ਜੀ.ਪੀ.ਸੀ. ਦੀ ਪਹਿਲੀ ਮਹਿਲਾ ਪ੍ਰਧਾਨ ਵੀ ਰਹੇ ਹਨ।
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    6 hrs ago
  • 26ਵੀਂ ਮਹਾਨ ਪੈਦਲ ਯਾਤਰਾ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਟੇਟ ਗੁਰਦੁਆਰਾ ਸਾਹਿਬ ਤੋਂ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਨੂੰ ਰਵਾਨਾ ਹੋਈ !👇
    1
    26ਵੀਂ ਮਹਾਨ ਪੈਦਲ ਯਾਤਰਾ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਟੇਟ ਗੁਰਦੁਆਰਾ ਸਾਹਿਬ ਤੋਂ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਨੂੰ ਰਵਾਨਾ ਹੋਈ !👇
    user_CHUNKY BIDDU
    CHUNKY BIDDU
    Carpenter ਕਪੂਰਥਲਾ, ਕਪੂਰਥਲਾ, ਪੰਜਾਬ•
    13 hrs ago
  • Jalandhar Shri devtala Mandir De Bahar chhath Puja Di taiyari
    2
    Jalandhar Shri devtala Mandir De Bahar chhath Puja Di taiyari
    user_Gourav
    Gourav
    ਜਲੰਧਰ 1, ਜਲੰਧਰ, ਪੰਜਾਬ•
    3 hrs ago
  • ਤੀਰਥ ਯਾਤਰਾ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ,ਮੌਤਾਂ ਦਾ ਖ਼ਦਸ਼ਾ TARN TARAN ਤੀਰਥ ਯਾਤਰਾ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ,ਮੌਤਾਂ ਦਾ ਖ਼ਦਸ਼ਾ ਨੈਸ਼ਨਲ ਹਾਈਵੇ ਨੰਬਰ-54 ’ਤੇ ਸ਼ਨੀਵਾਰ ਸ਼ਾਮ ਕਰੀਬ 4 ਵਜੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਦੋਂ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇੱਕ ਬੱਸ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਦਿਆਂ ਸੜਕ ਦੇ ਦੂਜੇ ਪਾਸੇ ਪਹੁੰਚ ਗਈ ਅਤੇ ਸਾਹਮਣੇ ਤੋਂ ਆ ਰਹੀ ਦੂਜੀ ਬੱਸ ਨਾਲ ਟਕਰਾ ਗਈ।ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਬੱਸਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ ਅਤੇ ਬੱਸਾਂ ਵਿੱਚ ਸਵਾਰ ਯਾਤਰੀਆਂ ਦੀਆਂ ਚੀਕਾਂ ਨਾਲ ਇਲਾਕਾ ਗੂੰਜ ਉੱਠਿਆ। ਹਾਦਸੇ ਵਿੱਚ ਦਰਜਨ ਤੋਂ ਵੱਧ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ।ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਲੋਕ ਮੌਕੇ ’ਤੇ ਪਹੁੰਚ ਗਏ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖ਼ਮੀਆਂ ਨੂੰ ਬਾਹਰ ਕੱਢਣ ਅਤੇ ਹਸਪਤਾਲ ਪਹੁੰਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ। ਇਸ ਦੌਰਾਨ ਹਾਦਸੇ ਵਿੱਚ ਕੁਝ ਲੋਕਾਂ ਦੀ ਮੌਤ ਹੋਣ ਦੀਆਂ ਵੀ ਚਰਚਾਵਾਂ ਸਾਹਮਣੇ ਆ ਰਹੀਆਂ ਹਨ, ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਸੀ। ਹਾਦਸੇ ਤੋਂ ਬਾਅਦ ਹਾਈਵੇ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਗਈ।
    3
    ਤੀਰਥ ਯਾਤਰਾ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ,ਮੌਤਾਂ ਦਾ ਖ਼ਦਸ਼ਾ

TARN TARAN 
ਤੀਰਥ ਯਾਤਰਾ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ,ਮੌਤਾਂ ਦਾ ਖ਼ਦਸ਼ਾ
ਨੈਸ਼ਨਲ ਹਾਈਵੇ ਨੰਬਰ-54 ’ਤੇ ਸ਼ਨੀਵਾਰ ਸ਼ਾਮ ਕਰੀਬ 4 ਵਜੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਦੋਂ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇੱਕ ਬੱਸ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਦਿਆਂ ਸੜਕ ਦੇ ਦੂਜੇ ਪਾਸੇ ਪਹੁੰਚ ਗਈ ਅਤੇ ਸਾਹਮਣੇ ਤੋਂ ਆ ਰਹੀ ਦੂਜੀ ਬੱਸ ਨਾਲ ਟਕਰਾ ਗਈ।ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਬੱਸਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ ਅਤੇ ਬੱਸਾਂ ਵਿੱਚ ਸਵਾਰ ਯਾਤਰੀਆਂ ਦੀਆਂ ਚੀਕਾਂ ਨਾਲ ਇਲਾਕਾ ਗੂੰਜ ਉੱਠਿਆ। ਹਾਦਸੇ ਵਿੱਚ ਦਰਜਨ ਤੋਂ ਵੱਧ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ।ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਲੋਕ ਮੌਕੇ ’ਤੇ ਪਹੁੰਚ ਗਏ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖ਼ਮੀਆਂ ਨੂੰ ਬਾਹਰ ਕੱਢਣ ਅਤੇ ਹਸਪਤਾਲ ਪਹੁੰਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ।
ਇਸ ਦੌਰਾਨ ਹਾਦਸੇ ਵਿੱਚ ਕੁਝ ਲੋਕਾਂ ਦੀ ਮੌਤ ਹੋਣ ਦੀਆਂ ਵੀ ਚਰਚਾਵਾਂ ਸਾਹਮਣੇ ਆ ਰਹੀਆਂ ਹਨ, ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਸੀ। ਹਾਦਸੇ ਤੋਂ ਬਾਅਦ ਹਾਈਵੇ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਗਈ।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    14 hrs ago
  • ਅੰਮ੍ਰਿਤਸਰ ਨਾਰਥ 'ਚ BJP ਦਾ ਮਹਿਲਾ ਸਸ਼ਕਤੀਕਰਨ ਸਮਾਗਮ, ਵੱਡੀ ਗਿਣਤੀ 'ਚ ਮਹਿਲਾਵਾਂ ਨੇ ਕੀਤੀ ਸ਼ਮੂਲੀਅਤ।
    1
    ਅੰਮ੍ਰਿਤਸਰ ਨਾਰਥ 'ਚ BJP ਦਾ ਮਹਿਲਾ ਸਸ਼ਕਤੀਕਰਨ ਸਮਾਗਮ, ਵੱਡੀ ਗਿਣਤੀ 'ਚ ਮਹਿਲਾਵਾਂ ਨੇ ਕੀਤੀ ਸ਼ਮੂਲੀਅਤ।
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਐਮਐਲਏ ਦੇ ਪੀਏ ’ਤੇ ਸਮਾਜ ਸੇਵਕਾਂ ਨਾਲ ਬਦਸਲੂਕੀ ਕਰਨ ਦੇ ਦੋਸ਼, ਤੀਰਥ ਯਾਤਰਾ ਵਾਲੀ ਬੱਸ ’ਚ ਬੈਠਣ ਤੋਂ ਰੋਕਿਆ ਰਾਸ਼ਨ ਡਿਪੂਆਂ ਵਿੱਚ ਕਥਿਤ ਭ੍ਰਿਸ਼ਟਾਚਾਰ ਦਾ ਮੁੱਦਾ ਉਠਾਉਣ ਵਾਲੇ ਸਮਾਜ ਸੇਵਕਾਂ ਨੇ ਦੋਸ਼ ਲਗਾਇਆ ਕਿ ਇੱਕ ਐਮਐਲਏ ਦੇ ਪੀਏ ਵੱਲੋਂ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ ਅਤੇ ਤੀਰਥ ਯਾਤਰਾ ਲਈ ਜਾ ਰਹੀ ਬੱਸ ਵਿੱਚ ਬੈਠਣ ਤੋਂ ਵੀ ਰੋਕ ਦਿੱਤਾ ਗਿਆ। ਸਮਾਜ ਸੇਵਕਾਂ ਦਾ ਕਹਿਣਾ ਹੈ ਕਿ ਰਾਸ਼ਨ ਡਿਪੂਆਂ ਵਿੱਚ ਹੋ ਰਹੀ ਕਥਿਤ ਬੇਨਿਯਮੀਆਂ ਨੂੰ ਉਜਾਗਰ ਕਰਨ ਕਾਰਨ ਪੀਏ ਵੱਲੋਂ ਡਿਪੂ ਹੋਲਡਰਾਂ ਦੇ ਹੱਕ ਵਿੱਚ ਉਨ੍ਹਾਂ ਨਾਲ ਇਹ ਵਰਤਾਅ ਕੀਤਾ ਗਿਆ। ਇਸ ਘਟਨਾ ਨੂੰ ਲੈ ਕੇ ਸਮਾਜ ਸੇਵਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
    1
    ਐਮਐਲਏ ਦੇ ਪੀਏ ’ਤੇ ਸਮਾਜ ਸੇਵਕਾਂ ਨਾਲ ਬਦਸਲੂਕੀ ਕਰਨ ਦੇ ਦੋਸ਼, ਤੀਰਥ ਯਾਤਰਾ ਵਾਲੀ ਬੱਸ ’ਚ ਬੈਠਣ ਤੋਂ ਰੋਕਿਆ
ਰਾਸ਼ਨ ਡਿਪੂਆਂ ਵਿੱਚ ਕਥਿਤ ਭ੍ਰਿਸ਼ਟਾਚਾਰ ਦਾ ਮੁੱਦਾ ਉਠਾਉਣ ਵਾਲੇ ਸਮਾਜ ਸੇਵਕਾਂ ਨੇ ਦੋਸ਼ ਲਗਾਇਆ ਕਿ ਇੱਕ ਐਮਐਲਏ ਦੇ ਪੀਏ ਵੱਲੋਂ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ ਅਤੇ ਤੀਰਥ ਯਾਤਰਾ ਲਈ ਜਾ ਰਹੀ ਬੱਸ ਵਿੱਚ ਬੈਠਣ ਤੋਂ ਵੀ ਰੋਕ ਦਿੱਤਾ ਗਿਆ। ਸਮਾਜ ਸੇਵਕਾਂ ਦਾ ਕਹਿਣਾ ਹੈ ਕਿ ਰਾਸ਼ਨ ਡਿਪੂਆਂ ਵਿੱਚ ਹੋ ਰਹੀ ਕਥਿਤ ਬੇਨਿਯਮੀਆਂ ਨੂੰ ਉਜਾਗਰ ਕਰਨ ਕਾਰਨ ਪੀਏ ਵੱਲੋਂ ਡਿਪੂ ਹੋਲਡਰਾਂ ਦੇ ਹੱਕ ਵਿੱਚ ਉਨ੍ਹਾਂ ਨਾਲ ਇਹ ਵਰਤਾਅ ਕੀਤਾ ਗਿਆ। ਇਸ ਘਟਨਾ ਨੂੰ ਲੈ ਕੇ ਸਮਾਜ ਸੇਵਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
    user_Kanwaljit Singh
    Kanwaljit Singh
    Advertising Photographer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • ਭਗਵੰਤ ਮਾਨ ਤੀਰਥ ਯਾਤਰਾ ਬੱਸ ਟੱਕਰ ਵਿੱਚ ਜ਼ਖਮੀ ਹੋਏ ਲੋਕਾਂ ਦਾ CM ਭਗਵੰਤ ਮਾਨ ਨੇ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਪਹੁੰਚ ਕੇ ਜ਼ਖਮੀਆਂ ਦਾ ਹਾਲ ਚਾਲ ਪੁੱਛਿਆ ਤੇ ਕੀਤਾ ਦੁੱਖ ਸਾਂਝਾ,
    1
    ਭਗਵੰਤ ਮਾਨ ਤੀਰਥ ਯਾਤਰਾ ਬੱਸ ਟੱਕਰ ਵਿੱਚ ਜ਼ਖਮੀ ਹੋਏ ਲੋਕਾਂ ਦਾ CM ਭਗਵੰਤ ਮਾਨ ਨੇ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਪਹੁੰਚ ਕੇ ਜ਼ਖਮੀਆਂ ਦਾ ਹਾਲ ਚਾਲ ਪੁੱਛਿਆ ਤੇ ਕੀਤਾ ਦੁੱਖ ਸਾਂਝਾ,
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    2 hrs ago
  • ਜਿਲਾ ਤਰਨ ਤਾਰਨ ਵਿਖੇ ਨਸ਼ਹਿਰਾ ਵਿਖੇ ਬੱਸਾਂ ਦੀ ਆਪਸ ਚ ਹੋਈ ਟੱਕਰ ਸੀਐਮ ਭਗਵੰਤ ਮਾਨ ਪਹੁੰਚੇ ਅੰਮ੍ਰਿਤਸਰ ਗੁਰੂ ਨਾਨਕ ਹੋਸਪੀਟਲ ਪਹੁੰਚ ਕੇ ਮਰੀਜ਼ਾਂ ਦੇ ਨਾਲ ਕੀਤਾ ਦੁੱਖ ਪ੍ਰਗਟਾਵਾ ਮਰੀਜ਼ਾਂ ਦਾ ਹਾਲ ਚਾਲ ਦੇਖਿਆ ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਇਹਨਾਂ ਨੂੰ ਪੰਜ ਪੰਜ ਲੱਖ ਰੁਪਆ ਦਿੱਤਾ ਜਾਵੇਗਾ ਆਮ ਆਦਮੀ ਪਾਰਟੀ ਨੇ ਕੀਤਾ ਐਲਾਨ ਪਜ ਲੱਖ ਰੁਪਆ ਦਿੱਤਾ ਜਾਵੇਗਾ। ਜੋ ਐਕਸੀਡੈਂਟ ਰੋਡ ਸੜਕੀ ਵਿੱਚ ਬੱਸਾਂ ਦਾ ਆਪਸ ਟੱਕਰ ਵੱਜਣ ਦੇ ਨਾਲ ਪੰਜਾਂ ਦੀ ਮੌਤ
    1
    ਜਿਲਾ ਤਰਨ ਤਾਰਨ ਵਿਖੇ ਨਸ਼ਹਿਰਾ ਵਿਖੇ ਬੱਸਾਂ ਦੀ ਆਪਸ ਚ ਹੋਈ ਟੱਕਰ ਸੀਐਮ ਭਗਵੰਤ ਮਾਨ ਪਹੁੰਚੇ ਅੰਮ੍ਰਿਤਸਰ ਗੁਰੂ ਨਾਨਕ ਹੋਸਪੀਟਲ ਪਹੁੰਚ ਕੇ ਮਰੀਜ਼ਾਂ ਦੇ ਨਾਲ ਕੀਤਾ ਦੁੱਖ ਪ੍ਰਗਟਾਵਾ ਮਰੀਜ਼ਾਂ ਦਾ ਹਾਲ ਚਾਲ ਦੇਖਿਆ ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਇਹਨਾਂ ਨੂੰ ਪੰਜ ਪੰਜ ਲੱਖ ਰੁਪਆ ਦਿੱਤਾ ਜਾਵੇਗਾ ਆਮ ਆਦਮੀ ਪਾਰਟੀ ਨੇ ਕੀਤਾ ਐਲਾਨ ਪਜ ਲੱਖ ਰੁਪਆ ਦਿੱਤਾ ਜਾਵੇਗਾ। ਜੋ ਐਕਸੀਡੈਂਟ ਰੋਡ ਸੜਕੀ ਵਿੱਚ ਬੱਸਾਂ ਦਾ ਆਪਸ ਟੱਕਰ ਵੱਜਣ ਦੇ ਨਾਲ ਪੰਜਾਂ ਦੀ ਮੌਤ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.