logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਮਕਬੂਲਪੁਰਾ ਜਵਾਹਰ ਨਗਰ ਫੋਕਲ ਪੁਆਇੰਟ ਵਿਖੇ ਯਾਦਗਾਰੀ ਗੇਟ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਕੀਤਾ ਗਿਆ ਉਦਘਾਟਨ

2 hrs ago
user_Public savera
Public savera
Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
2 hrs ago

ਮਕਬੂਲਪੁਰਾ ਜਵਾਹਰ ਨਗਰ ਫੋਕਲ ਪੁਆਇੰਟ ਵਿਖੇ ਯਾਦਗਾਰੀ ਗੇਟ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਕੀਤਾ ਗਿਆ ਉਦਘਾਟਨ

More news from ਪੰਜਾਬ and nearby areas
  • Post by PR KUMAR 24 PUNJAB NEWS ASR
    1
    Post by PR KUMAR 24 PUNJAB NEWS ASR
    user_PR KUMAR 24 PUNJAB NEWS ASR
    PR KUMAR 24 PUNJAB NEWS ASR
    Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਅਜਨਾਲਾ ਦੀਆਂ ਮੰਡੀਆਂ ਵਿੱਚ ਪਹੁੰਚੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਣਕ ਖਰੀਦ, ਲਿਫਟਿੰਗ ਅਤੇ ਟਰਾਂਸਪੋਰਟ ਸਿਸਟਮ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਅਧਿਕਾਰੀਆਂ ‘ਤੇ ਤਿੱਖਾ ਹਮਲਾ ਬੋਲਿਆ। ਔਜਲਾ ਨੇ ਦੋਸ਼ ਲਗਾਇਆ ਕਿ ਕਿਸਾਨਾਂ ਦੀ ਮਿਹਨਤ ਦੀ ਫਸਲ ਅਤੇ ਟੈਕਸ ਭਰਨ ਵਾਲੇ ਲੋਕਾਂ ਦੇ ਪੈਸਿਆਂ ‘ਤੇ ਸੁਚੱਜੇ ਢੰਗ ਨਾਲ ਖੇਡੁ ਖੇਡੀ ਜਾ ਰਹੀ ਹੈ, ਜਦਕਿ ਮੰਡੀਆਂ ਵਿੱਚ ਕਿਸਾਨ, ਆੜਤੀ, ਮਜ਼ਦੂਰ ਅਤੇ ਟਰੱਕ ਡਰਾਈਵਰ ਪਰੇਸ਼ਾਨ ਘੁੰਮ ਰਹੇ ਹਨ। ਸਾਂਸਦ ਗੁਰਜੀਤ ਸਿੰਘ ਔਜਲਾ ਦਾ ਵੱਡਾ ਹਮਲਾ “ਚੰਡੀਗੜ੍ਹ ਤੋਂ ਮੰਡੀਆਂ ਤੱਕ ਭ੍ਰਿਸ਼ਟਾਚਾਰ ਦੀ ਚੇਨ ਸਰਗਰਮ, ਕਣਕ ਖਰੀਦ ਦੇ ਨਾਮ ‘ਤੇ ਪੰਜਾਬ ਵਿੱਚ ਖੁੱਲ੍ਹੀ ਲੁੱਟ”
    1
    ਅਜਨਾਲਾ ਦੀਆਂ ਮੰਡੀਆਂ ਵਿੱਚ ਪਹੁੰਚੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਣਕ ਖਰੀਦ, ਲਿਫਟਿੰਗ ਅਤੇ ਟਰਾਂਸਪੋਰਟ ਸਿਸਟਮ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਅਧਿਕਾਰੀਆਂ ‘ਤੇ ਤਿੱਖਾ ਹਮਲਾ ਬੋਲਿਆ। ਔਜਲਾ ਨੇ ਦੋਸ਼ ਲਗਾਇਆ ਕਿ ਕਿਸਾਨਾਂ ਦੀ ਮਿਹਨਤ ਦੀ ਫਸਲ ਅਤੇ ਟੈਕਸ ਭਰਨ ਵਾਲੇ ਲੋਕਾਂ ਦੇ ਪੈਸਿਆਂ ‘ਤੇ ਸੁਚੱਜੇ ਢੰਗ ਨਾਲ ਖੇਡੁ ਖੇਡੀ ਜਾ ਰਹੀ ਹੈ, ਜਦਕਿ ਮੰਡੀਆਂ ਵਿੱਚ ਕਿਸਾਨ, ਆੜਤੀ, ਮਜ਼ਦੂਰ ਅਤੇ ਟਰੱਕ ਡਰਾਈਵਰ ਪਰੇਸ਼ਾਨ ਘੁੰਮ ਰਹੇ ਹਨ। ਸਾਂਸਦ ਗੁਰਜੀਤ ਸਿੰਘ ਔਜਲਾ ਦਾ ਵੱਡਾ ਹਮਲਾ
“ਚੰਡੀਗੜ੍ਹ ਤੋਂ ਮੰਡੀਆਂ ਤੱਕ ਭ੍ਰਿਸ਼ਟਾਚਾਰ ਦੀ ਚੇਨ ਸਰਗਰਮ, ਕਣਕ ਖਰੀਦ ਦੇ ਨਾਮ ‘ਤੇ ਪੰਜਾਬ ਵਿੱਚ ਖੁੱਲ੍ਹੀ ਲੁੱਟ”
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    16 hrs ago
  • ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
    1
    ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    23 hrs ago
  • ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਸਾਰੇ ਹੀ ਵਿੰਗਾਂ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਵੱਲੋਂ ਕੇਂਦਰ ਸਰਕਾਰ ਦੁਆਰਾ ਵਪਾਰਕ 19 ਕਿਲੋ ਵਾਲੇ ਸਿਲੰਡਰ ਦਾ ਪਹਿਲਾਂ ਨਾਲੋਂ 993 ਰੁਪਏ ਰੇਟ ਵਧਾਉਣ ਅਤੇ 5 ਕਿਲੋ ਵਾਲੇ ਸਿਲੰਡਰ ਦਾ 261 ਰੁਪਏ ਹੋਰ ਰੇਟ ਵਧਾਉਣ ਕਰ ਕੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਗਏ ਭਾਰੀ ਵਾਧੇ ਵਿਰੁੱਧ ਰਾਜ ਪੱਧਰੀ ਵਿਰੋਧ ਪ੍ਰਦਰਸ਼ਨ ਦੌਰਾਨ ਸ਼ਹੀਦ ਭਗਤ ਸਿੰਘ ਚੌਂਕ ਕਪੂਰਥਲਾ ਵਿਖੇ ਭਰਵਾਂ ਇਕੱਠ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ, ਹਲਕਾ ਇੰਚਾਰਜ ਐਡਵੋਕੇਟ ਕਰਮਵੀਰ ਸਿੰਘ ਚੰਦੀ ਅਤੇ ਟਰੇਡ ਵਿੰਗ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ ਜ਼ਿਲ੍ਹਾ ਚੇਅਰਮੈਨ ਕਪੂਰਥਲਾ, ਦੀ ਅਗਵਾਈ ਹੇਠ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ, ਹੇਨੰਤ ਕੁਮਾਰ, ਲਕਸ਼ ਚੌਧਰੀ ਅਤੇ ਸਾਥੀ ਭੁਲੱਥ, ਸੁਸ਼ੀਲ ਕੁਮਾਰ ਬੋਬੀ ਚੰਮ ਅਤੇ ਸਾਥੀ ਫਗਵਾੜਾ, ਪੁਸ਼ਪਿੰਦਰ ਸਿੰਘ, ਡੀ.ਐਸ.ਪੀ ਗੁਰਨਾਮ ਸਿੰਘ, ਫਤਿਹਜੀਤ ਸਿੰਘ, ਰਮਨ ਮਲਹੋਤਰਾ, ਵਿਕਾਸ ਸਿੱਧੀ ਦੀ ਟੀਮ, ਜਗਦੇਵ ਥਾਪਰ, ਨਰਿੰਦਰ ਸਿੰਘ ਸੰਘਾ ਦੀ ਅਗਵਾਈ ਹੇਠ ਕਾਲਾ ਸੰਘਿਆਂ ਟੀਮ, ਵਿਕਾਸ ਮੋਮੀ ਦੀ ਯੂਥ ਟੀਮ, ਅਕਾਸ਼ ਵਾਲੀਆ, ਨਿਰਮਲ ਸਿੰਘ ਮੱਲ, ਗੌਰਵ ਕੰਡਾ, ਅਤੇ ਮਹਿਲਾ ਵਿੰਗ ਟੀਮ ਨੇ ਕੇਂਦਰ ਸਰਕਾਰ ਦੇ ਮੁੱਖੀ ਨਰਿੰਦਰ ਮੋਦੀ ਵੱਲੋਂ ਗੈਸ ਸਿਲੰਡਰਾਂ ਵਿੱਚ ਕੀਤੇ ਵਾਧੇ ਦੇ ਵਿਰੋਧ ਵਿੱਚ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਹੋਇਆਂ ਮੰਗ ਕੀਤੀ ਕਿ ਫੌਰੀ ਤੌਰ ਤੇ ਗੈਸ ਦੀਆਂ ਕੀਮਤਾਂ ਘਟਾਈਆਂ ਜਾਣ। ਵੱਖ-ਵੱਖ ਬੁਲਾਰਿਆਂ ਨੇ ਨਰਿੰਦਰ ਮੋਦੀ ਉੱਤੇ ਦੋਸ਼ ਲਾਇਆ ਕਿ ਅੰਬਾਨੀਆਂ ਅਤੇ ਅੰਡਾਨੀਆਂ ਵਰਗੇ ਅਰਬਾਂ ਖਰਬਾਂ ਪਤੀਆਂ ਨੂੰ ਹੋਰ ਮਾਲਾ ਮਾਲ ਕਰਨ ਵਾਲਾ ਦੇਸ਼ ਦਾ ਪ੍ਰਧਾਨ ਮੰਤਰੀ ਦੇਸ਼ ਦੇ ਆਮ ਲੋਕਾਂ ਨੂੰ ਮਹਿੰਗਾਈ ਦੀ ਭੱਠੀ ਵਿੱਚ ਸੁੱਟ ਕੇ ਉਨ੍ਹਾਂ ਨਾਲ ਬਹੁਤ ਹੀ ਵੱਡਾ ਧੱਕਾ ਕਰ ਰਿਹਾ ਹੈ, ਜਿਸ ਨੂੰ ਅਣਖੀ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
    2
    ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਸਾਰੇ ਹੀ ਵਿੰਗਾਂ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਵੱਲੋਂ ਕੇਂਦਰ ਸਰਕਾਰ ਦੁਆਰਾ ਵਪਾਰਕ 19 ਕਿਲੋ ਵਾਲੇ 
ਸਿਲੰਡਰ ਦਾ ਪਹਿਲਾਂ ਨਾਲੋਂ 993 ਰੁਪਏ ਰੇਟ ਵਧਾਉਣ ਅਤੇ 5 ਕਿਲੋ ਵਾਲੇ ਸਿਲੰਡਰ ਦਾ 261 ਰੁਪਏ ਹੋਰ ਰੇਟ ਵਧਾਉਣ ਕਰ ਕੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਗਏ ਭਾਰੀ ਵਾਧੇ ਵਿਰੁੱਧ ਰਾਜ ਪੱਧਰੀ ਵਿਰੋਧ ਪ੍ਰਦਰਸ਼ਨ ਦੌਰਾਨ ਸ਼ਹੀਦ ਭਗਤ ਸਿੰਘ ਚੌਂਕ ਕਪੂਰਥਲਾ ਵਿਖੇ ਭਰਵਾਂ ਇਕੱਠ ਕੀਤਾ ਗਿਆ। 
ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ, ਹਲਕਾ ਇੰਚਾਰਜ ਐਡਵੋਕੇਟ ਕਰਮਵੀਰ ਸਿੰਘ ਚੰਦੀ ਅਤੇ ਟਰੇਡ ਵਿੰਗ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ ਜ਼ਿਲ੍ਹਾ ਚੇਅਰਮੈਨ ਕਪੂਰਥਲਾ, ਦੀ ਅਗਵਾਈ ਹੇਠ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ, ਹੇਨੰਤ ਕੁਮਾਰ, ਲਕਸ਼ ਚੌਧਰੀ ਅਤੇ ਸਾਥੀ ਭੁਲੱਥ, ਸੁਸ਼ੀਲ ਕੁਮਾਰ ਬੋਬੀ ਚੰਮ ਅਤੇ ਸਾਥੀ ਫਗਵਾੜਾ, ਪੁਸ਼ਪਿੰਦਰ ਸਿੰਘ, ਡੀ.ਐਸ.ਪੀ ਗੁਰਨਾਮ ਸਿੰਘ, ਫਤਿਹਜੀਤ ਸਿੰਘ, ਰਮਨ ਮਲਹੋਤਰਾ, ਵਿਕਾਸ ਸਿੱਧੀ ਦੀ ਟੀਮ, ਜਗਦੇਵ ਥਾਪਰ, ਨਰਿੰਦਰ ਸਿੰਘ ਸੰਘਾ ਦੀ ਅਗਵਾਈ ਹੇਠ ਕਾਲਾ ਸੰਘਿਆਂ ਟੀਮ, ਵਿਕਾਸ ਮੋਮੀ ਦੀ ਯੂਥ ਟੀਮ, ਅਕਾਸ਼ ਵਾਲੀਆ, ਨਿਰਮਲ ਸਿੰਘ ਮੱਲ, ਗੌਰਵ ਕੰਡਾ, ਅਤੇ ਮਹਿਲਾ ਵਿੰਗ ਟੀਮ ਨੇ ਕੇਂਦਰ ਸਰਕਾਰ ਦੇ ਮੁੱਖੀ ਨਰਿੰਦਰ ਮੋਦੀ ਵੱਲੋਂ ਗੈਸ ਸਿਲੰਡਰਾਂ ਵਿੱਚ ਕੀਤੇ ਵਾਧੇ ਦੇ ਵਿਰੋਧ ਵਿੱਚ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਹੋਇਆਂ ਮੰਗ ਕੀਤੀ ਕਿ ਫੌਰੀ ਤੌਰ ਤੇ ਗੈਸ ਦੀਆਂ ਕੀਮਤਾਂ ਘਟਾਈਆਂ ਜਾਣ। 
ਵੱਖ-ਵੱਖ ਬੁਲਾਰਿਆਂ ਨੇ ਨਰਿੰਦਰ ਮੋਦੀ ਉੱਤੇ ਦੋਸ਼ ਲਾਇਆ ਕਿ ਅੰਬਾਨੀਆਂ ਅਤੇ ਅੰਡਾਨੀਆਂ ਵਰਗੇ ਅਰਬਾਂ ਖਰਬਾਂ ਪਤੀਆਂ ਨੂੰ ਹੋਰ ਮਾਲਾ ਮਾਲ ਕਰਨ ਵਾਲਾ ਦੇਸ਼ ਦਾ ਪ੍ਰਧਾਨ ਮੰਤਰੀ ਦੇਸ਼ ਦੇ ਆਮ ਲੋਕਾਂ ਨੂੰ ਮਹਿੰਗਾਈ ਦੀ ਭੱਠੀ ਵਿੱਚ ਸੁੱਟ ਕੇ ਉਨ੍ਹਾਂ ਨਾਲ ਬਹੁਤ ਹੀ ਵੱਡਾ ਧੱਕਾ ਕਰ ਰਿਹਾ ਹੈ, ਜਿਸ ਨੂੰ ਅਣਖੀ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    6 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    23 hrs ago
  • ਮੋਗਾ 'ਚ ਸ਼੍ਰੀ ਸਾਲਾਸਰ ਧਾਮ ਮੰਦਰ ਦਾ 13ਵਾਂ ਮੂਰਤੀ ਸਥਾਪਨਾ ਦਿਵਸ, ਵਿਸ਼ਾਲ ਸ਼ੋਭਾ ਯਾਤਰਾ ਨਾਲ ਗੂੰਜਿਆ ਸ਼ਹਿਰ.
    1
    ਮੋਗਾ 'ਚ ਸ਼੍ਰੀ ਸਾਲਾਸਰ ਧਾਮ ਮੰਦਰ ਦਾ 13ਵਾਂ ਮੂਰਤੀ ਸਥਾਪਨਾ ਦਿਵਸ, ਵਿਸ਼ਾਲ ਸ਼ੋਭਾ ਯਾਤਰਾ ਨਾਲ ਗੂੰਜਿਆ ਸ਼ਹਿਰ.
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    23 hrs ago
  • 12,13 ਮਈ ਨੂੰ ਕਪੂਰਥਲਾ ਦੇ ਸ਼ੇਖੂਪੁਰ ਚ ਹੋਣ ਜਾ ਰਹੇ ਮਾਤਾ ਭਦ੍ਰਕਾਲੀ ਜੀ ਦੇ 79 ਵੇਂ ਮੇਲੇ ਦੇ ਸੰਬੰਧ ਚ ਸ਼੍ਰੀ ਸ਼ਨਿਧਾਮ ਮੰਦਿਰ ਕਮੇਟੀ ਬੈਕਸਾਈਡ ਦੇ ਚੇਅਰਮੈਨ ਉੱਘੇ ਬਿਜਨੈਸਮੈਨ ਰਮਨ ਅਰੋੜਾ ਨੇ ਦੇਸ਼ ਵਾਸੀਆਂ ਨੂੰ ਵਧਾਈ ਸੰਦੇਸ਼ ਜਾਰੀ ਕੀਤਾ ਪੇਸ਼ਕਸ਼ -ਗੌਰਵ ਮੜੀਆ ਸੀਨੀਅਰ ਪੱਤਰਕਾਰ
    1
    12,13 ਮਈ ਨੂੰ ਕਪੂਰਥਲਾ ਦੇ ਸ਼ੇਖੂਪੁਰ ਚ ਹੋਣ ਜਾ ਰਹੇ ਮਾਤਾ ਭਦ੍ਰਕਾਲੀ ਜੀ ਦੇ 79 ਵੇਂ ਮੇਲੇ ਦੇ ਸੰਬੰਧ ਚ ਸ਼੍ਰੀ ਸ਼ਨਿਧਾਮ ਮੰਦਿਰ ਕਮੇਟੀ ਬੈਕਸਾਈਡ ਦੇ ਚੇਅਰਮੈਨ ਉੱਘੇ ਬਿਜਨੈਸਮੈਨ ਰਮਨ ਅਰੋੜਾ ਨੇ ਦੇਸ਼ ਵਾਸੀਆਂ ਨੂੰ ਵਧਾਈ ਸੰਦੇਸ਼ ਜਾਰੀ ਕੀਤਾ 
ਪੇਸ਼ਕਸ਼ -ਗੌਰਵ ਮੜੀਆ ਸੀਨੀਅਰ ਪੱਤਰਕਾਰ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    8 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.