logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਥਾਣਾ ਘਰਿੰਡਾ ਪੁਲਿਸ ਵੱਲੋਂ 04 ਕਿਲੋ 168 ਗ੍ਰਾਮ ਹੈਰੋਇਨ ਸਮੇਤ 04 ਨਸ਼ਾ ਤਸਕਰ ਗ੍ਰਿਫਤਾਰ ਬਰਾਮਦਗੀ: 1. 04 ਕਿੱਲੋ 168 ਗ੍ਰਾਮ ਹੈਰੋਇਨ 2. 05 ਮੋਬਾਇਲ ਫੋਨ ਮਾਣਯੋਗ ਮੁੱਖ ਮੰਤਰੀ ਪੰਜਾਬ ਅਤੇ ਮਾਣਯੋਗ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਾ ਮਾਫੀਆ ਨੂੰ ਖਤਮ ਕਰਨ ਬਾਰੇ ਦਿੱਤੀਆਂ ਸਖ਼ਤ ਹਦਾਇਤਾਂ ਅਧੀਨ ਸ਼੍ਰੀ ਸੁਹੇਲ ਮੀਰ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਅੰਮ੍ਰਿਤਸਰ ਦਿਹਾਤੀ ਜੀ ਅਤੇ ਸ਼੍ਰੀ ਯਾਦਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਜੀ ਦੀ ਅਗਵਾਈ ਹੇਠ ਥਾਣਾ ਘਰਿੰਡਾ ਪੁਲਿਸ ਵੱਲੋ ਵੱਡੀ ਕਾਮਯਾਬੀ ਹਾਸਿਲ ਕਰਦਿਆ ਦੋ ਵੱਖ-ਵੱਖ ਮਾਮਲਿਆ ਵਿੱਚ 04 ਕਿੱਲੋ 168 ਗ੍ਰਾਮ ਹੈਰੋਇੰਨ ਅਤੇ 05 ਮੋਬਾਇਲ ਫੋਨ ਸਮੇਤ 04 ਨਸ਼ਾ ਤਸਕਰਾ ਨੂੰ ਗ੍ਰਿਫਤਾਰ ਕੀਤਾ ਗਿਆ। ਜੋ ਥਾਣਾ ਘਰਿੰਡਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਰੋਹਿਤ, ਵਿਸ਼ਾਲ ਸਿੰਘ ਅਤੇ ਗੁਰਦਿੱਤ ਸਿੰਘ ਰਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ। ਜਿਸ ਤੇ ਤੁਰੰਤ ਕਾਰਵਾਈ ਕਰਦਿਆ ਥਾਣਾ ਘਰਿੰਡਾ ਪੁਲਿਸ ਵੱਲੋ ਪਿੰਡ ਰੋੜਾਵਾਲਾ ਤੋ ਅਟਾਰੀ ਸਾਈਡ ਡਰੇਨ ਤੋਂ ਉਕਤ ਤਿੰਨਾ ਦੋਸ਼ੀਆ ਨੂੰ 02 ਕਿੱਲੋ 10 ਗ੍ਰਾਮ ਹੈਰੋਇਨ ਅਤੇ ਦੋ ਮੋਬਾਇਲ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਜਿਸ ਸਬੰਧੀ ਉਕਤ ਦੋਸ਼ੀਆ ਖਿਲਾਫ ਥਾਣਾ ਘਰਿੰਡਾ ਵਿਖੇ ਮੁਕੱਦਮਾ ਨੰ. 41 ਮਿਤੀ 02.02.2026 ਜੁਰਮ 21(ਸੀ)/29-61-85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। ਏਸੇ ਤਰ੍ਹਾ ਇੱਕ ਹੋਰ ਮਾਮਲੇ ਵਿੱਚ ਥਾਣਾ ਘਰਿੰਡਾ ਅਤੇ ਬੀ.ਐਸ.ਐੱਫ ਵੱਲੋ ਇੱਕ ਸਾਂਝੇ ਆਪਰੇਸ਼ਨ ਦੌਰਾਨ ਭੌਫ ਝਛਫ ਅਟਾਰੀ ਨੇੜੇ ਤੋਂ ਸਾਹਿਲਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਡੰਡੇ ਨੂੰ 02 ਕਿੱਲੋ 158 ਗ੍ਰਾਮ ਹੈਰੋਇਨ ਅਤੇ ਤਿੰਨ ਮੋਬਾਇਲ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਜਿਸ ਸਬੰਧੀ ਉਕਤ ਦੋਸ਼ੀ ਖਿਲਾਫ ਥਾਣਾ ਘਰਿੰਡਾ ਵਿਖੇ ਮੁਕੱਦਮਾ ਨੰ. 40 ਮਿਤੀ 02.02.2026 ਜੁਰਮ 21(ਸੀ)-61-85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। ਥਾਣਾ ਘਰਿੰਡਾ ਪੁਲਿਸ ਵੱਲੋਂ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲੰਿਕਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਏਗੀ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

8 hrs ago
user_5ab News Live
5ab News Live
Journalist ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
8 hrs ago

ਥਾਣਾ ਘਰਿੰਡਾ ਪੁਲਿਸ ਵੱਲੋਂ 04 ਕਿਲੋ 168 ਗ੍ਰਾਮ ਹੈਰੋਇਨ ਸਮੇਤ 04 ਨਸ਼ਾ ਤਸਕਰ ਗ੍ਰਿਫਤਾਰ ਬਰਾਮਦਗੀ: 1. 04 ਕਿੱਲੋ 168 ਗ੍ਰਾਮ ਹੈਰੋਇਨ 2. 05 ਮੋਬਾਇਲ ਫੋਨ ਮਾਣਯੋਗ ਮੁੱਖ ਮੰਤਰੀ ਪੰਜਾਬ ਅਤੇ ਮਾਣਯੋਗ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਾ ਮਾਫੀਆ ਨੂੰ ਖਤਮ ਕਰਨ ਬਾਰੇ ਦਿੱਤੀਆਂ ਸਖ਼ਤ ਹਦਾਇਤਾਂ ਅਧੀਨ ਸ਼੍ਰੀ ਸੁਹੇਲ ਮੀਰ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਅੰਮ੍ਰਿਤਸਰ ਦਿਹਾਤੀ ਜੀ ਅਤੇ ਸ਼੍ਰੀ ਯਾਦਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਜੀ ਦੀ ਅਗਵਾਈ ਹੇਠ ਥਾਣਾ ਘਰਿੰਡਾ ਪੁਲਿਸ ਵੱਲੋ ਵੱਡੀ ਕਾਮਯਾਬੀ ਹਾਸਿਲ ਕਰਦਿਆ ਦੋ ਵੱਖ-ਵੱਖ ਮਾਮਲਿਆ ਵਿੱਚ 04 ਕਿੱਲੋ 168 ਗ੍ਰਾਮ ਹੈਰੋਇੰਨ ਅਤੇ 05 ਮੋਬਾਇਲ ਫੋਨ ਸਮੇਤ 04 ਨਸ਼ਾ ਤਸਕਰਾ ਨੂੰ ਗ੍ਰਿਫਤਾਰ ਕੀਤਾ ਗਿਆ। ਜੋ ਥਾਣਾ ਘਰਿੰਡਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਰੋਹਿਤ, ਵਿਸ਼ਾਲ ਸਿੰਘ ਅਤੇ ਗੁਰਦਿੱਤ ਸਿੰਘ ਰਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ। ਜਿਸ ਤੇ ਤੁਰੰਤ ਕਾਰਵਾਈ ਕਰਦਿਆ ਥਾਣਾ ਘਰਿੰਡਾ ਪੁਲਿਸ ਵੱਲੋ ਪਿੰਡ ਰੋੜਾਵਾਲਾ ਤੋ ਅਟਾਰੀ ਸਾਈਡ ਡਰੇਨ ਤੋਂ ਉਕਤ ਤਿੰਨਾ ਦੋਸ਼ੀਆ ਨੂੰ 02 ਕਿੱਲੋ 10 ਗ੍ਰਾਮ ਹੈਰੋਇਨ ਅਤੇ ਦੋ ਮੋਬਾਇਲ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਜਿਸ ਸਬੰਧੀ ਉਕਤ ਦੋਸ਼ੀਆ ਖਿਲਾਫ ਥਾਣਾ ਘਰਿੰਡਾ ਵਿਖੇ ਮੁਕੱਦਮਾ ਨੰ. 41 ਮਿਤੀ 02.02.2026 ਜੁਰਮ 21(ਸੀ)/29-61-85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। ਏਸੇ ਤਰ੍ਹਾ ਇੱਕ ਹੋਰ ਮਾਮਲੇ ਵਿੱਚ ਥਾਣਾ ਘਰਿੰਡਾ ਅਤੇ ਬੀ.ਐਸ.ਐੱਫ ਵੱਲੋ ਇੱਕ ਸਾਂਝੇ ਆਪਰੇਸ਼ਨ ਦੌਰਾਨ ਭੌਫ ਝਛਫ ਅਟਾਰੀ ਨੇੜੇ ਤੋਂ ਸਾਹਿਲਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਡੰਡੇ ਨੂੰ 02 ਕਿੱਲੋ 158 ਗ੍ਰਾਮ ਹੈਰੋਇਨ ਅਤੇ ਤਿੰਨ ਮੋਬਾਇਲ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਜਿਸ ਸਬੰਧੀ ਉਕਤ ਦੋਸ਼ੀ ਖਿਲਾਫ ਥਾਣਾ ਘਰਿੰਡਾ ਵਿਖੇ ਮੁਕੱਦਮਾ ਨੰ. 40 ਮਿਤੀ 02.02.2026 ਜੁਰਮ 21(ਸੀ)-61-85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। ਥਾਣਾ ਘਰਿੰਡਾ ਪੁਲਿਸ ਵੱਲੋਂ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲੰਿਕਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਏਗੀ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

More news from ਪੰਜਾਬ and nearby areas
  • ਬਰਾਮਦਗੀ: 1. 04 ਕਿੱਲੋ 168 ਗ੍ਰਾਮ ਹੈਰੋਇਨ 2. 05 ਮੋਬਾਇਲ ਫੋਨ ਮਾਣਯੋਗ ਮੁੱਖ ਮੰਤਰੀ ਪੰਜਾਬ ਅਤੇ ਮਾਣਯੋਗ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਾ ਮਾਫੀਆ ਨੂੰ ਖਤਮ ਕਰਨ ਬਾਰੇ ਦਿੱਤੀਆਂ ਸਖ਼ਤ ਹਦਾਇਤਾਂ ਅਧੀਨ ਸ਼੍ਰੀ ਸੁਹੇਲ ਮੀਰ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਅੰਮ੍ਰਿਤਸਰ ਦਿਹਾਤੀ ਜੀ ਅਤੇ ਸ਼੍ਰੀ ਯਾਦਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਜੀ ਦੀ ਅਗਵਾਈ ਹੇਠ ਥਾਣਾ ਘਰਿੰਡਾ ਪੁਲਿਸ ਵੱਲੋ ਵੱਡੀ ਕਾਮਯਾਬੀ ਹਾਸਿਲ ਕਰਦਿਆ ਦੋ ਵੱਖ-ਵੱਖ ਮਾਮਲਿਆ ਵਿੱਚ 04 ਕਿੱਲੋ 168 ਗ੍ਰਾਮ ਹੈਰੋਇੰਨ ਅਤੇ 05 ਮੋਬਾਇਲ ਫੋਨ ਸਮੇਤ 04 ਨਸ਼ਾ ਤਸਕਰਾ ਨੂੰ ਗ੍ਰਿਫਤਾਰ ਕੀਤਾ ਗਿਆ। ਜੋ ਥਾਣਾ ਘਰਿੰਡਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਰੋਹਿਤ, ਵਿਸ਼ਾਲ ਸਿੰਘ ਅਤੇ ਗੁਰਦਿੱਤ ਸਿੰਘ ਰਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ। ਜਿਸ ਤੇ ਤੁਰੰਤ ਕਾਰਵਾਈ ਕਰਦਿਆ ਥਾਣਾ ਘਰਿੰਡਾ ਪੁਲਿਸ ਵੱਲੋ ਪਿੰਡ ਰੋੜਾਵਾਲਾ ਤੋ ਅਟਾਰੀ ਸਾਈਡ ਡਰੇਨ ਤੋਂ ਉਕਤ ਤਿੰਨਾ ਦੋਸ਼ੀਆ ਨੂੰ 02 ਕਿੱਲੋ 10 ਗ੍ਰਾਮ ਹੈਰੋਇਨ ਅਤੇ ਦੋ ਮੋਬਾਇਲ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਜਿਸ ਸਬੰਧੀ ਉਕਤ ਦੋਸ਼ੀਆ ਖਿਲਾਫ ਥਾਣਾ ਘਰਿੰਡਾ ਵਿਖੇ ਮੁਕੱਦਮਾ ਨੰ. 41 ਮਿਤੀ 02.02.2026 ਜੁਰਮ 21(ਸੀ)/29-61-85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। ਏਸੇ ਤਰ੍ਹਾ ਇੱਕ ਹੋਰ ਮਾਮਲੇ ਵਿੱਚ ਥਾਣਾ ਘਰਿੰਡਾ ਅਤੇ ਬੀ.ਐਸ.ਐੱਫ ਵੱਲੋ ਇੱਕ ਸਾਂਝੇ ਆਪਰੇਸ਼ਨ ਦੌਰਾਨ ਭੌਫ ਝਛਫ ਅਟਾਰੀ ਨੇੜੇ ਤੋਂ ਸਾਹਿਲਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਡੰਡੇ ਨੂੰ 02 ਕਿੱਲੋ 158 ਗ੍ਰਾਮ ਹੈਰੋਇਨ ਅਤੇ ਤਿੰਨ ਮੋਬਾਇਲ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਜਿਸ ਸਬੰਧੀ ਉਕਤ ਦੋਸ਼ੀ ਖਿਲਾਫ ਥਾਣਾ ਘਰਿੰਡਾ ਵਿਖੇ ਮੁਕੱਦਮਾ ਨੰ. 40 ਮਿਤੀ 02.02.2026 ਜੁਰਮ 21(ਸੀ)-61-85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। ਥਾਣਾ ਘਰਿੰਡਾ ਪੁਲਿਸ ਵੱਲੋਂ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲੰਿਕਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਏਗੀ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
    1
    ਬਰਾਮਦਗੀ:
1.	04 ਕਿੱਲੋ 168 ਗ੍ਰਾਮ ਹੈਰੋਇਨ
2.	05 ਮੋਬਾਇਲ ਫੋਨ
ਮਾਣਯੋਗ ਮੁੱਖ ਮੰਤਰੀ ਪੰਜਾਬ ਅਤੇ ਮਾਣਯੋਗ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਾ ਮਾਫੀਆ ਨੂੰ ਖਤਮ ਕਰਨ ਬਾਰੇ ਦਿੱਤੀਆਂ ਸਖ਼ਤ ਹਦਾਇਤਾਂ ਅਧੀਨ ਸ਼੍ਰੀ ਸੁਹੇਲ ਮੀਰ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਅੰਮ੍ਰਿਤਸਰ ਦਿਹਾਤੀ ਜੀ ਅਤੇ ਸ਼੍ਰੀ ਯਾਦਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਜੀ ਦੀ ਅਗਵਾਈ ਹੇਠ ਥਾਣਾ ਘਰਿੰਡਾ ਪੁਲਿਸ ਵੱਲੋ ਵੱਡੀ ਕਾਮਯਾਬੀ ਹਾਸਿਲ ਕਰਦਿਆ ਦੋ ਵੱਖ-ਵੱਖ ਮਾਮਲਿਆ ਵਿੱਚ 04 ਕਿੱਲੋ 168 ਗ੍ਰਾਮ ਹੈਰੋਇੰਨ ਅਤੇ 05 ਮੋਬਾਇਲ ਫੋਨ ਸਮੇਤ 04 ਨਸ਼ਾ ਤਸਕਰਾ ਨੂੰ ਗ੍ਰਿਫਤਾਰ ਕੀਤਾ ਗਿਆ।
ਜੋ ਥਾਣਾ ਘਰਿੰਡਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਰੋਹਿਤ, ਵਿਸ਼ਾਲ ਸਿੰਘ ਅਤੇ ਗੁਰਦਿੱਤ ਸਿੰਘ ਰਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ। ਜਿਸ ਤੇ ਤੁਰੰਤ ਕਾਰਵਾਈ ਕਰਦਿਆ ਥਾਣਾ ਘਰਿੰਡਾ ਪੁਲਿਸ ਵੱਲੋ ਪਿੰਡ ਰੋੜਾਵਾਲਾ ਤੋ ਅਟਾਰੀ ਸਾਈਡ ਡਰੇਨ ਤੋਂ ਉਕਤ ਤਿੰਨਾ ਦੋਸ਼ੀਆ ਨੂੰ 02 ਕਿੱਲੋ 10 ਗ੍ਰਾਮ ਹੈਰੋਇਨ ਅਤੇ ਦੋ ਮੋਬਾਇਲ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਜਿਸ ਸਬੰਧੀ ਉਕਤ ਦੋਸ਼ੀਆ ਖਿਲਾਫ ਥਾਣਾ ਘਰਿੰਡਾ ਵਿਖੇ ਮੁਕੱਦਮਾ ਨੰ. 41 ਮਿਤੀ 02.02.2026 ਜੁਰਮ 21(ਸੀ)/29-61-85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ।
ਏਸੇ ਤਰ੍ਹਾ ਇੱਕ ਹੋਰ ਮਾਮਲੇ ਵਿੱਚ ਥਾਣਾ ਘਰਿੰਡਾ ਅਤੇ ਬੀ.ਐਸ.ਐੱਫ ਵੱਲੋ ਇੱਕ ਸਾਂਝੇ ਆਪਰੇਸ਼ਨ ਦੌਰਾਨ ਭੌਫ ਝਛਫ ਅਟਾਰੀ ਨੇੜੇ ਤੋਂ ਸਾਹਿਲਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਡੰਡੇ ਨੂੰ 02 ਕਿੱਲੋ 158 ਗ੍ਰਾਮ ਹੈਰੋਇਨ ਅਤੇ ਤਿੰਨ ਮੋਬਾਇਲ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਜਿਸ ਸਬੰਧੀ ਉਕਤ ਦੋਸ਼ੀ ਖਿਲਾਫ ਥਾਣਾ ਘਰਿੰਡਾ ਵਿਖੇ ਮੁਕੱਦਮਾ ਨੰ. 40 ਮਿਤੀ 02.02.2026 ਜੁਰਮ 21(ਸੀ)-61-85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ।
ਥਾਣਾ ਘਰਿੰਡਾ ਪੁਲਿਸ ਵੱਲੋਂ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲੰਿਕਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਏਗੀ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
    user_5ab News Live
    5ab News Live
    Journalist ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • Stalwarts World School ਨੂੰ CSC ਵੱਲੋਂ Green ਸਕੂਲ ਪੁਰਸਕਾਰ ਨਾਲ ਸਨਮਾਨ, ਵਾਤਾਵਰਣ ਸੁਰੱਖਿਆ ਵਿੱਚ ਬਣੀ ਮਿਸਾਲ #StalwartsWorldSchool #GreenSchoolAward #CSCGreenAward #EnvironmentProtection #GoGreenInitiative #EcoFriendlySchool #SaveEnvironment #SustainableDevelopment #GreenCampus #RainWaterHarvesting #OrganicFertilizer #EcoWarriors #CleanAndGreen #FutureIsGreen #EnvironmentalAwareness #GreenIndia #StudentsForNature #SchoolAchievements #EducationForSustainability #GreenSchoolMovement #Punjab24News
    1
    Stalwarts World School ਨੂੰ CSC ਵੱਲੋਂ Green ਸਕੂਲ ਪੁਰਸਕਾਰ ਨਾਲ ਸਨਮਾਨ, ਵਾਤਾਵਰਣ ਸੁਰੱਖਿਆ ਵਿੱਚ ਬਣੀ ਮਿਸਾਲ
#StalwartsWorldSchool
#GreenSchoolAward
#CSCGreenAward
#EnvironmentProtection
#GoGreenInitiative
#EcoFriendlySchool
#SaveEnvironment
#SustainableDevelopment
#GreenCampus
#RainWaterHarvesting
#OrganicFertilizer
#EcoWarriors
#CleanAndGreen
#FutureIsGreen
#EnvironmentalAwareness
#GreenIndia
#StudentsForNature
#SchoolAchievements
#EducationForSustainability
#GreenSchoolMovement
#Punjab24News
    user_Punjab 24 News
    Punjab 24 News
    Media Amritsar -I, Punjab•
    11 hrs ago
  • ਅੰਮ੍ਰਿਤਸਰ ਸੀ.ਆਈ.ਏ ਸਟਾਫ ਨੂੰ ਮਿਲੀ ਵੱਡੀ ਸਫਲਤਾ 07 ਆਧੁਨਿਕ ਪਿਸਤੌਲਾਂ ਸਮੇਤ 03 ਗ੍ਰਿਫਤਾਰ ਅਗਲੀ ਜਾਂਚ ਜਾਰੀ
    1
    ਅੰਮ੍ਰਿਤਸਰ ਸੀ.ਆਈ.ਏ ਸਟਾਫ ਨੂੰ ਮਿਲੀ ਵੱਡੀ ਸਫਲਤਾ
07 ਆਧੁਨਿਕ ਪਿਸਤੌਲਾਂ ਸਮੇਤ 03 ਗ੍ਰਿਫਤਾਰ 
ਅਗਲੀ ਜਾਂਚ ਜਾਰੀ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    22 hrs ago
  • ਸੋਹਣੀ ਲੱਗਦੀ ਬਰਾਤ ਸ਼ਿਵ ਦੀ ਇਕ ਭਜਨ ਜੌ ਕਿ ਬੁਹਤ ਜਲਦੀ ਰਿਲੀਜ਼ ਹੋਣ ਜਾ ਰਿਹਾ ਹੈ ਜਿਸ ਨੂੰ ਗਾਇਆ ਹੈ ਅਮਰ ਪੰਜਾਬੀ ਜੀ ਨੇ ਅਤੇ ਉਸਨੂੰ ਲਿਖਿਆ ਹੈ ਸਵਰਗੀ ਹੈ ਅਵਤਾਰ ਜੀ ਪਠਾਨਕੋਟ ਵਾਲਿਆਂ ਜੀ ਨੇ ਇਸ ਦਾ ਮਿਊਜਿਕ ਕੀਤਾ ਹੈ ਜਤੀਨ ਬੀਟਸ ਵੱਲੋਂ ਸੋ ਮੈਂ ਤੁਹਾਡਾ ਆਪਣਾ ਰਾਜ ਕੁਮਾਰ ਰਾਜੂ ਪਠਾਨਕੋਟ ਵਾਲਾ ਸਿੰਗਰ ਅਤੇ ਲੇਖਕ ਆਪ ਜੀ ਨੂੰ ਬੇਨਤੀ ਕਰਦਾ ਹਾਂ ਕਿ ਇਸ ਭਜਨ ਨੂੰ ਵੱਧ ਤੋਂ ਵੱਧ ਸੁਣਨ ਨੂੰ ਸ਼ੇਅਰ ਕਰੋ ਲਾਈਕ ਕਰੋ ਅਤੇ ਕਮੈਂਟ ਕਰੋ
    2
    ਸੋਹਣੀ ਲੱਗਦੀ ਬਰਾਤ ਸ਼ਿਵ ਦੀ ਇਕ ਭਜਨ ਜੌ ਕਿ ਬੁਹਤ ਜਲਦੀ ਰਿਲੀਜ਼ ਹੋਣ ਜਾ ਰਿਹਾ ਹੈ ਜਿਸ ਨੂੰ ਗਾਇਆ ਹੈ ਅਮਰ ਪੰਜਾਬੀ ਜੀ ਨੇ ਅਤੇ ਉਸਨੂੰ ਲਿਖਿਆ ਹੈ ਸਵਰਗੀ ਹੈ ਅਵਤਾਰ ਜੀ ਪਠਾਨਕੋਟ ਵਾਲਿਆਂ ਜੀ ਨੇ ਇਸ ਦਾ ਮਿਊਜਿਕ ਕੀਤਾ ਹੈ ਜਤੀਨ ਬੀਟਸ ਵੱਲੋਂ ਸੋ ਮੈਂ ਤੁਹਾਡਾ ਆਪਣਾ ਰਾਜ ਕੁਮਾਰ ਰਾਜੂ ਪਠਾਨਕੋਟ ਵਾਲਾ ਸਿੰਗਰ ਅਤੇ ਲੇਖਕ ਆਪ ਜੀ ਨੂੰ ਬੇਨਤੀ ਕਰਦਾ ਹਾਂ ਕਿ ਇਸ ਭਜਨ ਨੂੰ ਵੱਧ ਤੋਂ ਵੱਧ ਸੁਣਨ ਨੂੰ ਸ਼ੇਅਰ ਕਰੋ ਲਾਈਕ ਕਰੋ ਅਤੇ ਕਮੈਂਟ ਕਰੋ
    user_क्रांतिकारी न्यूज 24x7
    क्रांतिकारी न्यूज 24x7
    ਪੱਤਰਕਾਰ ਗੁਰਦਾਸਪੁਰ, ਗੁਰਦਾਸਪੁਰ, ਪੰਜਾਬ•
    15 hrs ago
  • 🇮🇳 क्रान्ति न्यूज सच की आवाज 🇮🇳 मिडिल क्लास के लिए क्या बजट है🤔 क्या बजट है 🤔 पत्रकार के सवाल का निर्मला ताई नहीं दे पाई जवाब रिएक्शन वायरल
    1
    🇮🇳 क्रान्ति न्यूज सच की आवाज 🇮🇳
मिडिल क्लास के लिए क्या बजट है🤔 क्या बजट है 🤔 पत्रकार के सवाल का निर्मला ताई नहीं दे पाई जवाब रिएक्शन वायरल
    user_KRANTI NEWS SACH KI AWAAZ
    KRANTI NEWS SACH KI AWAAZ
    Social worker ਜਲੰਧਰ 2, ਜਲੰਧਰ, ਪੰਜਾਬ•
    16 hrs ago
  • ਫਿਰੋਜ਼ਪੁਰ --ਫਿਰੋਜ਼ਪੁਰ ਅੰਦਰ ਕਨੂੰਨ ਦਾ ਖੌਫ਼ ਇਸ ਕਦਰ ਖਤਮ ਹੋ ਚੁੱਕਿਆ ਕਿ ਲੋਕ ਹੁਣ ਸਰਕਾਰੀ ਅਦਾਰਿਆਂ ਅੰਦਰ ਵੀ ਗੁੰਡਾਗਰਦੀ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ। ਅਜਿਹਾ ਹੀ ਇੱਕ ਮਾਮਲਾ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਤੋਂ ਸਾਹਮਣੇ ਆਇਆ ਜਿਥੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਤੋਂ ਬਾਅਦ ਇੱਕ ਧਿਰ ਨੇ ਸਿਵਲ ਹਸਪਤਾਲ ਵਿੱਚ ਦੂਸਰੀ ਧਿਰ ਨਾਲ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਅਤੇ ਜਨਾਨੀਆਂ ਨੂੰ ਧੂਹ ਧੂਹ ਕੁੱਟਿਆ ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ। ਕਿ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਮੋਹਨ ਕੇ ਉਤਾੜ ਵਿੱਚ ਭੱਠੇ ਦੇ ਰੋਲੇ ਨੂੰ ਲੈਕੇ ਦੋ ਧਿਰਾਂ ਵਿਚਕਾਰ ਝਗੜਾ ਹੋਇਆ ਸੀ। ਜਿਥੇ ਪਹਿਲਾਂ ਇੱਕ ਧਿਰ ਨੇ ਦੂਸਰੀ ਧਿਰ ਨਾਲ ਉਥੇ ਕੁੱਟਮਾਰ ਕੀਤੀ ਜਦੋਂ ਜਖਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਦੂਸਰੀ ਧਿਰ ਆਪਣੇ ਨਾਲ ਜਨਾਨੀਆਂ ਲਿਆ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਪਹੁੰਚ ਗਈ ਜਿਥੇ ਉਨ੍ਹਾਂ ਮਰੀਜ਼ਾਂ ਅਤੇ ਸਿਵਲ ਹਸਪਤਾਲ ਦੀ ਬਿਨਾਂ ਪ੍ਰਵਾਹ ਕੀਤੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਅਤੇ ਹਸਪਤਾਲ ਦੇ ਅੰਦਰ ਹੀ ਪਹਿਲੀ ਧਿਰ ਦੀਆਂ ਜਨਾਨੀਆਂ ਨੂੰ ਧੂਹ ਧੂਹ ਕੁੱਟਿਆ ਜਿਸਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਸਾਫ ਦੇਖਿਆ ਜਾ ਸਕਦਾ ਕਿ ਕਿਸ ਤਰ੍ਹਾਂ ਲੋਕਾਂ ਦੇ ਮਨਾਂ ਅੰਦਰੋਂ ਕਨੂੰਨ ਦਾ ਖੌਫ਼ ਖਤਮ ਹੋ ਚੁੱਕਿਆ ਅਤੇ ਸਰਕਾਰੀ ਹਸਪਤਾਲ ਨੂੰ ਹੀ ਜੰਗ ਦਾ ਮੈਦਾਨ ਬਣਾ ਦਿੱਤਾ। ਘਟਨਾ ਦਾ ਪਤਾ ਚੱਲਣ ਤੇ ਮੌਕੇ ਤੇ ਪਹੁੰਚੇ ਥਾਣਾ ਸਿਟੀ ਦੀ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਬਾਈਟ) ਪੀੜਤ ਪਹਿਲੀ ਧਿਰ ਬਾਈਟ) ਕਸ਼ਮੀਰ ਸਿੰਘ ਐਸ ਐਚ ਓ ਥਾਣਾ ਸਿਟੀ
    1
    ਫਿਰੋਜ਼ਪੁਰ --ਫਿਰੋਜ਼ਪੁਰ ਅੰਦਰ ਕਨੂੰਨ ਦਾ ਖੌਫ਼ ਇਸ ਕਦਰ ਖਤਮ ਹੋ ਚੁੱਕਿਆ ਕਿ ਲੋਕ ਹੁਣ ਸਰਕਾਰੀ ਅਦਾਰਿਆਂ ਅੰਦਰ ਵੀ ਗੁੰਡਾਗਰਦੀ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ। ਅਜਿਹਾ ਹੀ ਇੱਕ ਮਾਮਲਾ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਤੋਂ ਸਾਹਮਣੇ ਆਇਆ ਜਿਥੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਤੋਂ ਬਾਅਦ ਇੱਕ ਧਿਰ ਨੇ ਸਿਵਲ ਹਸਪਤਾਲ ਵਿੱਚ ਦੂਸਰੀ ਧਿਰ ਨਾਲ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਅਤੇ ਜਨਾਨੀਆਂ ਨੂੰ ਧੂਹ ਧੂਹ ਕੁੱਟਿਆ
ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ। ਕਿ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਮੋਹਨ ਕੇ ਉਤਾੜ ਵਿੱਚ ਭੱਠੇ ਦੇ ਰੋਲੇ ਨੂੰ ਲੈਕੇ ਦੋ ਧਿਰਾਂ ਵਿਚਕਾਰ ਝਗੜਾ ਹੋਇਆ ਸੀ। ਜਿਥੇ ਪਹਿਲਾਂ ਇੱਕ ਧਿਰ ਨੇ ਦੂਸਰੀ ਧਿਰ ਨਾਲ ਉਥੇ ਕੁੱਟਮਾਰ ਕੀਤੀ ਜਦੋਂ ਜਖਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਦੂਸਰੀ ਧਿਰ ਆਪਣੇ ਨਾਲ ਜਨਾਨੀਆਂ ਲਿਆ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਪਹੁੰਚ ਗਈ ਜਿਥੇ ਉਨ੍ਹਾਂ ਮਰੀਜ਼ਾਂ ਅਤੇ ਸਿਵਲ ਹਸਪਤਾਲ ਦੀ ਬਿਨਾਂ ਪ੍ਰਵਾਹ ਕੀਤੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਅਤੇ ਹਸਪਤਾਲ ਦੇ ਅੰਦਰ ਹੀ ਪਹਿਲੀ ਧਿਰ ਦੀਆਂ ਜਨਾਨੀਆਂ ਨੂੰ ਧੂਹ ਧੂਹ ਕੁੱਟਿਆ ਜਿਸਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਸਾਫ ਦੇਖਿਆ ਜਾ ਸਕਦਾ ਕਿ ਕਿਸ ਤਰ੍ਹਾਂ ਲੋਕਾਂ ਦੇ ਮਨਾਂ ਅੰਦਰੋਂ ਕਨੂੰਨ ਦਾ ਖੌਫ਼ ਖਤਮ ਹੋ ਚੁੱਕਿਆ ਅਤੇ ਸਰਕਾਰੀ ਹਸਪਤਾਲ ਨੂੰ ਹੀ ਜੰਗ ਦਾ ਮੈਦਾਨ ਬਣਾ ਦਿੱਤਾ।
ਘਟਨਾ ਦਾ ਪਤਾ ਚੱਲਣ ਤੇ ਮੌਕੇ ਤੇ ਪਹੁੰਚੇ ਥਾਣਾ ਸਿਟੀ ਦੀ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
ਬਾਈਟ) ਪੀੜਤ ਪਹਿਲੀ ਧਿਰ
ਬਾਈਟ) ਕਸ਼ਮੀਰ ਸਿੰਘ ਐਸ ਐਚ ਓ ਥਾਣਾ ਸਿਟੀ
    user_ਗੁਰਮੇਜ ਸਿੰਘ
    ਗੁਰਮੇਜ ਸਿੰਘ
    ਪੱਤਰਕਾਰ ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
    16 hrs ago
  • महिला कृष्णा नगर में पिछले कई महीनो से लगातार सिवरेज ओवरफ्लो होने के चलते लोगों को गंदगी का शिकार होना पड़ रहा है
    1
    महिला कृष्णा नगर में पिछले कई महीनो से लगातार सिवरेज ओवरफ्लो होने के चलते लोगों को गंदगी का शिकार होना पड़ रहा है
    user_Yashpal jangi
    Yashpal jangi
    ਪਠਾਨਕੋਟ, ਪਠਾਨਕੋਟ, ਪੰਜਾਬ•
    15 hrs ago
  • ਨਕਲੀ ਹੈਲਥ ਮੰਤਰੀ ਬਣ ਕੇ ਅੰਮ੍ਰਿਤਸਰ ਦੇ SMO ਨੂੰ ਲਾਇਆ ਫੋਨ, ਅਸਲੀ ਮੰਤਰੀ ਨਾਲ ਪਿਆ ਪੇਚਾ ਤਾਂ ਪਹੁੰਚਿਆ ਜੇਲ੍ਹ, #FakeHealthMinister #HealthMinisterFraud #AmritsarNews #PunjabNews #BreakingNews #SMOAmritsar #FakeCallScam #PoliceAction #FraudExposed #PunjabPolice #NewsUpdate #CrimeNews #GovernmentImpersonation #FakeMinisterArrested #HealthDepartment #LawAndOrder #LatestPunjabNews #ViralNews #AmritsarUpdates #Punjab24News
    1
    ਨਕਲੀ ਹੈਲਥ ਮੰਤਰੀ ਬਣ ਕੇ ਅੰਮ੍ਰਿਤਸਰ ਦੇ SMO ਨੂੰ ਲਾਇਆ ਫੋਨ, ਅਸਲੀ ਮੰਤਰੀ ਨਾਲ ਪਿਆ ਪੇਚਾ ਤਾਂ ਪਹੁੰਚਿਆ ਜੇਲ੍ਹ, 
#FakeHealthMinister
#HealthMinisterFraud
#AmritsarNews
#PunjabNews
#BreakingNews
#SMOAmritsar
#FakeCallScam
#PoliceAction
#FraudExposed
#PunjabPolice
#NewsUpdate
#CrimeNews
#GovernmentImpersonation
#FakeMinisterArrested
#HealthDepartment
#LawAndOrder
#LatestPunjabNews
#ViralNews
#AmritsarUpdates
#Punjab24News
    user_Punjab 24 News
    Punjab 24 News
    Media Amritsar -I, Punjab•
    13 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.