Shuru
Apke Nagar Ki App…
ਭੂਪੇਸ ਬਘੇਲ ਤੇ ਰਾਜਾ ਵੜਿੰਗ ਦੀ ਅਗਵਾਈ ਕਰਦੇ ਹੋਏ ਕੁਲਦੀਪ ਸਿੰਘ ਕਾਲਾ ਢਿੱਲੋਂ ਐਮ ਐਲ ਏ ਬਰਨਾਲਾ
Bandhantor singh
ਭੂਪੇਸ ਬਘੇਲ ਤੇ ਰਾਜਾ ਵੜਿੰਗ ਦੀ ਅਗਵਾਈ ਕਰਦੇ ਹੋਏ ਕੁਲਦੀਪ ਸਿੰਘ ਕਾਲਾ ਢਿੱਲੋਂ ਐਮ ਐਲ ਏ ਬਰਨਾਲਾ
More news from Punjab and nearby areas
- ਭੂਪੇਸ ਬਘੇਲ ਤੇ ਰਾਜਾ ਵੜਿੰਗ ਦੀ ਅਗਵਾਈ ਕਰਦੇ ਹੋਏ ਕੁਲਦੀਪ ਸਿੰਘ ਕਾਲਾ ਢਿੱਲੋਂ ਐਮ ਐਲ ਏ ਬਰਨਾਲਾ1
- क्या आपने कभी ऐसी ट्रेन के बारे में सुना है जहां खाना प्यार से परोसा जाता है? सचखंड एक्सप्रेस, जो नांदेड़ से अमृतसर जाती है, इसका सबसे खास पहलू है इसका 'मुफ्त लंगर'। यहाँ हर यात्री को बिना किसी भेदभाव के सम्मान और प्यार के साथ भोजन परोसा जाता है। यह सिर्फ एक ट्रेन नहीं, बल्कि सिख परंपरा और सेवा भाव की जीती-जागती मिसाल है। अमीर हो या गरीब, सब एक साथ बैठकर खाना खाते हैं। सचखंड एक्सप्रेस इंसानियत और सेवा का प्रतीक बन चुकी है, जो हमें धर्म और जाति से ऊपर मानवता का महत्व सिखाती है।1
- ਅੰਮ੍ਰਿਤਸਰ ਦਿਹਾਤੀ ਪੁਲਿਸ ਨਾਲ ਮੁਠਭੇੜ, ਗੈਂਗਸਟਰ ਮਨੀ ਪ੍ਰਿੰਸ ਜ਼ਖ਼ਮੀ ਇੱਕ ਪਿਸਟਲ ਤੇ ਕਾਰ ਬਰਾਮਦ, ਦੋ ਦੋਸ਼ੀ ਗ੍ਰਿਫ਼ਤਾਰ ਜੰਡਿਆਲਾ ਇਲਾਕੇ ਦਾ ਮਸ਼ਹੂਰ ਗੈਂਗਸਟਰ ਸੀ ਮਨੀ ਪ੍ਰਿੰਸ: SPD ਅਦਿੱਤਿਆ ਵਾਰਿਅਰ1
- सड़क किनारे का यह अनोखा नज़ारा सोशल मीडिया पर तेज़ी से वायरल हो रहा है। वीडियो में कुछ कुत्ते एक कुत्ते के सामने बैठकर ऐसे दिखाई दे रहे हैं जैसे आशीर्वाद ले रहे हों। लोग इसे मज़ाक में “बाबा डॉगेश्वर जी” कह रहे हैं। मासूमियत और भावनाओं से भरा यह दृश्य लोगों को खूब पसंद आ रहा है और इंटरनेट पर हंसी के साथ पॉजिटिव वाइब्स फैला रहा है। #ViralVideo #DogLovers #InternetSensation #FunnyReels #CuteAnimals #WholesomeContent1
- ਮਾਨਯੋਗ ਕੋਰਟ ਦੇ ਸਟੇਅ ਦੇ ਬਾਵਜੂਦ ਵੇਚੇ ਜਾਰਹੇ ਪਲਾਟ - ਅਮਨ ਸੈਣੀ। ਮੇਰੇ ਉੱਤੇ ਲੱਗੇ ਸਾਰੇ ਦੋਸ਼ ਬੇਬੁਨਿਆਦ - ਕੋਲੋਨਾਇਜਰ।1
- ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੇ ਖਿਡਾਰੀ ਸਨਮਾਨਿਤ। ਤਲਵੰਡੀ ਸਾਬੋ, 14 ਜਨਵਰੀ (ਗੁਰਜੰਟ ਸਿੰਘ ਨਥੇਹਾ)- ਚੜ੍ਹਦੀਕਲਾ ਵੈਲਫੇਅਰ ਕਲੱਬ ਜਗਾ ਰਾਮ ਤੀਰਥ ਵੱਲੋਂ ਕਰਵਾਏ ਗਏ ਇੱਕ ਸਮਾਗਮ ਮੌਕੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੇ ਕਬੱਡੀ ਖੇਡ ਵਿੱਚ ਵੱਡੀਆਂ ਪ੍ਰਾਪਤੀਆਂ ਕਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਲਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ, ਰਾਜ ਪੱਧਰੀ ਅਤੇ ਨੈਸ਼ਨਲ ਪੱਧਰੀ ਕਬੱਡੀ ਅਤੇ ਵੁਸ਼ੂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਲਈ ਲਾਜ਼ਮੀ ਹਨ, ਸਗੋਂ ਇਹ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਵਰਕ ਅਤੇ ਅਗਵਾਈ ਦੇ ਗੁਣ ਵੀ ਵਿਕਸਤ ਕਰਦੀਆਂ ਹਨ। ਪ੍ਰਿੰਸੀਪਲ ਸਿੱਧੂ ਨੇ ਚੜ੍ਹਦੀਕਲਾ ਵੈਲਫੇਅਰ ਕਲੱਬ ਦੇ ਪ੍ਰਧਾਨ ਜੱਗਾ ਸਿੰਘ ਸਿੱਧੂ ਅਤੇ ਸਮੁੱਚੇ ਅਹੁਦੇਦਾਰਾਂ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਸਮਾਰੋਹ ਖਿਡਾਰੀਆਂ ਨੂੰ ਹੋਰ ਮਿਹਨਤ ਕਰਨ ਅਤੇ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਪ੍ਰਧਾਨ ਸ੍ਰੀਮਤੀ ਜਸਵਿੰਦਰ ਕੌਰ ਸਿੱਧੂ ਅਤੇ ਸਕੱਤਰ ਸ਼੍ਰੀਮਤੀ ਪਰਮਜੀਤ ਕੌਰ ਸੇਖੋਂ ਨੇ ਜਿੱਥੇ ਕਲੱਬ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਉੱਥੇ ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਦੀ ਅਪੀਲ ਕੀਤੀ ਅਤੇ ਖਿਡਾਰੀਆਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।2
- ਧੁੰਦ ਕਾਰਨ ਕਾਰ 20 ਫੁੱਟ ਡੂੰਘੀ ਖੱਡ 'ਚ ਡਿੱਗੀ ਸੜਕ ਨਿਰਮਾਣ ਦੌਰਾਨ ਲਾਪਰਵਾਹੀ, ਸਾਈਨ ਬੋਰਡ ਨਾ ਹੋਣ ਕਾਰਨ ਵੱਡਾ ਹਾਦਸਾ1
- ਰਾਜਾ ਵੜਿੰਗ ਕਾਂਗਰਸ ਪ੍ਰਧਾਨ1