ਸਿਹਤ ਜਾਂਚ ਦੇ ਨਾਲ ਆਯੁਰਵੈਦਿਕ ਜੀਵਨਸ਼ੈਲੀ ਬਾਰੇ ਦਿੱਤੀ ਜਾਵੇਗੀ ਜਾਣਕਾਰੀ, 30 ਅਗਸਤ ਨੂੰ ਜਲਾਲਾਬਾਦ ਵਿੱਚ ਲੱਗੇਗਾ ਮੁਫ਼ਤ ਕੈਂਪ ਜਲਾਲਾਬਾਦ, 27 ਅਗਸਤ। ਆਯੁਰਵੈਦ ਅਤੇ ਕੁਦਰਤੀ ਇਲਾਜ ਰਾਹੀਂ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 30 ਅਗਸਤ, ਐਤਵਾਰ ਨੂੰ ਸ੍ਰੀ ਰਾਮ ਸ਼ਰਨਮ ਮੰਦਰ, ਜਲਾਲਾਬਾਦ ਵਿਖੇ ਮੁਫ਼ਤ ਆਯੁਰਵੈਦ-ਨੇਚੁਰੋਪੈਥੀ ਮੈਡੀਕਲ ਕੈਂਪ ਲਗਾਇਆ ਜਾਵੇਗਾ। ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਕੈਂਪ ਦਾ ਆਯੋਜਨ ਸ੍ਰੀ ਰਾਮ ਸ਼ਰਨਮ ਮੰਦਰ ਦੇ ਮੁਖੀ ਅਸ਼ੋਕ ਅਨੇਜਾ, ਨਗਰ ਕੌਂਸਲ ਜਲਾਲਾਬਾਦ ਦੀ ਕੌਂਸਲਰ ਸ਼ਸ਼ੀ ਬਾਲਾ ਅਤੇ ਵਾਗਭਟ ਵੈਲਨੈੱਸ ਆਯੂਸ਼ ਰਿਸਰਚ ਸੈਂਟਰ, ਹਨੂਮਾਨਗੜ੍ਹ ਦੇ ਸਾਂਝੇ ਉਪਰਾਲੇ ਨਾਲ ਕੀਤਾ ਜਾ ਰਿਹਾ ਹੈ। ਕੈਂਪ ਦੌਰਾਨ ਤਜਰਬੇਕਾਰ ਆਯੁਰਵੈਦਾਚਾਰੀਆ ਅਤੇ ਕੁਦਰਤੀ ਚਿਕਿਤਸਕਾਂ ਵੱਲੋਂ ਲੋਕਾਂ ਦੀ ਮੁਫ਼ਤ ਸਿਹਤ ਜਾਂਚ ਕਰਕੇ ਬਿਮਾਰੀ ਅਨੁਸਾਰ ਨਿੱਜੀ ਸਲਾਹ ਦਿੱਤੀ ਜਾਵੇਗੀ। ਮਾਹਿਰਾਂ ਵੱਲੋਂ ਖਾਣ-ਪੀਣ, ਰੋਜ਼ਾਨਾ ਜੀਵਨ, ਯੋਗ, ਕੁਦਰਤੀ ਇਲਾਜ ਅਤੇ ਜੀਵਨਸ਼ੈਲੀ ਵਿੱਚ ਲੋੜੀਂਦੀਆਂ ਤਬਦੀਲੀਆਂ ਸਬੰਧੀ ਜਾਣਕਾਰੀ ਵੀ ਦਿੱਤੀ ਜਾਵੇਗੀ। ਕੈਂਪ ਵਿੱਚ ਗੁਰਦੇ, ਜਿਗਰ, ਦਿਲ ਦੀਆਂ ਬਿਮਾਰੀਆਂ, ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਥਾਇਰਾਇਡ, ਮੋਟਾਪਾ, ਜੋੜਾਂ ਅਤੇ ਗੋਡਿਆਂ ਦੇ ਦਰਦ, ਰੀੜ੍ਹ ਦੀ ਹੱਡੀ ਦੀਆਂ ਸਮੱਸਿਆਵਾਂ, ਸਲਿੱਪ ਡਿਸਕ (ਐਲ-4 ਅਤੇ ਐਲ-5), ਨਸਾਂ ਨਾਲ ਸਬੰਧਤ ਸਮੱਸਿਆਵਾਂ, ਦਮਾ, ਨੀਂਦ ਨਾ ਆਉਣ ਅਤੇ ਮਿਰਗੀ ਸਮੇਤ ਵੱਖ-ਵੱਖ ਲੰਬੇ ਸਮੇਂ ਦੀਆਂ ਸਿਹਤ ਸਮੱਸਿਆਵਾਂ ਸਬੰਧੀ ਸਲਾਹ ਦਿੱਤੀ ਜਾਵੇਗੀ। ਵਾਗਭਟ ਵੈਲਨੈੱਸ ਆਯੂਸ਼ ਰਿਸਰਚ ਸੈਂਟਰ ਦੇ ਸੰਸਥਾਪਕ ਬਾਬੂ ਲਾਲ ਜੁਨੇਜਾ ਨੇ ਇਲਾਕਾ ਵਾਸੀਆਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਦਲਦੀ ਜੀਵਨਸ਼ੈਲੀ, ਬੇਤਰਤੀਬ ਖਾਣ-ਪੀਣ ਅਤੇ ਵਧਦੇ ਤਣਾਅ ਕਾਰਨ ਸਿਹਤ ਸਬੰਧੀ ਸਮੱਸਿਆਵਾਂ ਵਧ ਰਹੀਆਂ ਹਨ। ਇਸ ਲਈ ਸਮੇਂ-ਸਮੇਂ ’ਤੇ ਸਿਹਤ ਜਾਂਚ ਕਰਵਾਉਣ ਦੇ ਨਾਲ ਮਾਹਿਰਾਂ ਤੋਂ ਢੁਕਵੀਂ ਸਲਾਹ ਲੈਣਾ ਜ਼ਰੂਰੀ ਹੈ। ਉਨ੍ਹਾਂ ਨੇ ਬਜ਼ੁਰਗਾਂ, ਔਰਤਾਂ ਅਤੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ’ਤੇ ਕੈਂਪ ਵਿੱਚ ਪਹੁੰਚਣ ਦੀ ਅਪੀਲ ਕੀਤੀ। ਪ੍ਰਬੰਧਕਾਂ ਨੇ ਸ਼ਹਿਰ ਵਾਸੀਆਂ ਨੂੰ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਜਾਣ-ਪਛਾਣ ਵਾਲਿਆਂ ਤੱਕ ਕੈਂਪ ਦੀ ਜਾਣਕਾਰੀ ਪਹੁੰਚਾਉਣ ਦੀ ਅਪੀਲ ਕੀਤੀ।

- ਫਰੀਦਕੋਟ ਪੁਲਿਸ ਵੱਲੋ ਨ/ਸ਼ਾ ਤਸ/ਕਰੀ ਨੈੱਟਵਰਕਾਂ ਵਿਰੁੱਧ ਅਹਿਮ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ, 522 ਗ੍ਰਾਮ ਹੈਰੋ/ਇਨ, 01 ਪਿਸ/ਟਲ 9 ਐਮ.ਐਮ ਮੋਟਰਸਾਈਕਲ ਸਮੇਤ ਤਸ/ਕਰ ਕਾਬੂ ਫਰੀਦਕੋਟ ਪੁਲਿਸ ਵੱਲੋ ਨ/ਸ਼ਾ ਤਸ/ਕਰੀ ਨੈੱਟਵਰਕਾਂ ਵਿਰੁੱਧ ਅਹਿਮ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ, 522 ਗ੍ਰਾਮ ਹੈਰੋ/ਇਨ, 01 ਪਿਸ/ਟਲ 9 ਐਮ.ਐਮ ਮੋਟਰਸਾਈਕਲ ਸਮੇਤ ਤਸ/ਕਰ ਕਾਬੂ, #ਫਰੀਦਕੋਟਪੁਲਿਸ #FaridkotPolice #ਫਿਰੌਤੀ #50ਲੱਖਫਿਰੌਤੀ #Extortion #ExtortionCase #ਮੁੱਖਮਾਸਟਰਮਾਈਂਡ #ਗ੍ਰਿਫਤਾਰੀ #PoliceAction #PunjabPolice #PunjabPoliceDepartment #PunjabNews #FaridkotNews #Faridkot #ਫਰੀਦਕੋਟ #ਕੋਟਕਪੂਰਾ #Kotkapura #CrimeNews #CrimeUpdate #BreakingNews #LatestNews #PunjabCrime #CrimeInPunjab #PoliceInvestigation #ZeroTolerance #ਪੁਲਿਸਕਾਰਵਾਈ #ਕਾਨੂੰਨਵਿਵਸਥਾ #LawAndOrder #Threat #ਜਾਨੋਂਮਾਰਨਦੀਧਮਕੀ Rajinder Arora Rajinder Arora ਜਾਗਰੂਕਤਾ ਬਾਣੀ Faridkot Police Faridkot Range Police1
- ਸਰਦਾਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਧਰਨਾ ਕੋਈ ਸਮੱਸਿਆ ਦਾ ਹੱਲ ਨਹੀਂ 11 ਮੈਂਬਰੀ ਕਮੇਟੀ ਦਾ ਗਠਨ ਕਰਕੇ ਦਾ ਹੱਲ ਕੀਤਾ ਜਾਵੇਗਾ ਸਰਦਾਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਧਰਨਾ ਕੋਈ ਸਮੱਸਿਆ ਦਾ ਹੱਲ ਨਹੀਂ 11 ਮੈਂਬਰੀ ਕਮੇਟੀ ਦਾ ਗਠਨ ਕਰਕੇ ਦਾ ਹੱਲ ਕੀਤਾ ਜਾਵੇਗਾ1
- ਹੀਰਾ ਸਿੰਘ ਨਗਰ ਗਲੀ ਨੰਬਰ ਪੰਜ 26.8.2026 ਮੇ ਰੌਸ਼ਨ ਸਿੰਘ ਸਹੋਤਾ ਫੋਨ ਨੰਬਰ 8288816143 ਲਾਈਕ ਸ਼ੇਅਰ ਸਪੋਰਟ ਕਰੁ ਧੰਨਵਾਦ1
- 28 ਅਗਸਤ ਨੂੰ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਕਿਸ-ਕਿਸ ਦੇ ਖਾਤਿਆਂ ਵਿੱਚ ਪੈਸੇ ਆਉਣਗੇ 28 ਅਗਸਤ ਨੂੰ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਕਿਸ-ਕਿਸ ਦੇ ਖਾਤਿਆਂ ਵਿੱਚ ਪੈਸੇ ਆਉਣਗੇ, ਸਰਕਾਰ ਵੱਲੋਂ ਦੱਸਿਆ ਗਿਆ ਕਿ 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਔਰਤਾਂ ਨੂੰ ₹1,000 ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਔਰਤਾਂ ਨੂੰ ₹1,500 ਦੀ ਸਨਮਾਨ ਰਾਸ਼ੀ ਸਿੱਧੀ ਬੈਂਕ ਖਾਤਿਆਂ1
- ਸਮਾਜ ਨੂੰ ਗ਼ਲਤ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ। ਜੋ ਇਨਸਾਨੀਅਤ ਦੇ ਨਾਮ ਤੇ ਗ਼ਲਤ ਸੰਦੇਸ਼ ਦਿੰਦੇ ਹਨ। #santrampalji1
- ਬਰਨਾਲਾ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਲਗਾ ਕੇ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਹੋਰ ਜਥੇਬੰਦੀਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਮਰਦ-ਔਰਤਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ1
- ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ, ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ? ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ? ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ? ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।1
- ਫਰੀਦਕੋਟ ਘਰਾਂ ਵਿੱਚ ਆ ਰਿਹਾ ਗੰਦਲਾਂ ਪਾਣੀ, ਪਾਣੀ ਪੀਣਾ ਤਾਂ ਦੂਰ ਹੱਥ ਧੋਣ ਦੇ ਵੀ ਨਹੀਂ ਕਾਬਲ, ਫਰੀਦਕੋਟ ਘਰਾਂ ਵਿੱਚ ਆ ਰਿਹਾ ਗੰਦਲਾਂ ਪਾਣੀ, ਪਾਣੀ ਪੀਣਾ ਤਾਂ ਦੂਰ ਹੱਥ ਧੋਣ ਦੇ ਵੀ ਨਹੀਂ ਕਾਬਲ, #ਫਰੀਦਕੋਟ #ਗੰਦਲਾਪਾਣੀ #ਦੂਸ਼ਿਤਪਾਣੀ #ਪਾਣੀਦੀਸਮੱਸਿਆ #ਪੀਣਵਾਲਾਪਾਣੀ #ਸਾਫ਼ਪਾਣੀ #ਜਨਤਾਦੀਸਮੱਸਿਆ #ਲੋਕਾਂਦੀਅਵਾਜ਼ #ਫਰੀਦਕੋਟਨਿਊਜ਼ #Faridkot #WaterCrisis #WaterPollution #CleanWater #PublicIssue #PunjabNews #Punjab1