logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਗੁਰਕੇਵਲ ਸਿੰਘ ਅਕਲੀਆ ਜ਼ਿਲਾ ਮਾਨਸਾ ਕਾਂਗਰਸ ਕਮੇਟੀ ਦੇ ਸੈਕਟਰੀ ਨਿਯੁਕਤ 2027 ਵਿੱਚ ਲੋਕਾਂ ਦੇ ਮਿਲ ਰਹੇ ਭਰਪੂਰ ਹੁੰਗਾਰੇ ਤੋਂ ਸੂਬੇ ਵਿੱਚ ਬਣੇਗੀ ਕਾਂਗਰਸ ਦੀ ਸਰਕਾਰ- ਗੁਰਪ੍ਰੀਤ ਵਿੱਕੀ ਜੋਗਾ 20 ਅਪ੍ਰੈਲ (ਰਜਿੰਦਰ ਸਿੰਘ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਗੁਰਕੇਵਲ ਸਿੰਘ ਅਕਲੀਆ ਨੂੰ ਜ਼ਿਲਾ ਮਾਨਸਾ ਦਾ ਕਾਂਗਰਸ ਕਮੇਟੀ ਦਾ ਸੈਕਟਰੀ ਨਿਯੁਕਤ ਕੀਤਾ ਗਿਆ ਹੈ।ਗੁਰਕੇਵਲ ਸਿੰਘ ਅਕਲੀਆ ਨੇ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗਤੇ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਵਿੱਕੀ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨਾ ਆਪਣਾ ਸੁਭਾਗ ਸਮਝਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਘਰ ਘਰ ਹਰ ਬੂਹੇ ਤੱਕ ਲੈ ਕੇ ਜਾਵਾਂਗੇ। ਉਨ੍ਹਾਂ 2027ਚ ਸੂਬੇ ਚ ਕਾਂਗਰਸ ਦੀ ਸਰਕਾਰ ਬਣਨ ਦਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਕਾਂਗਰਸ ਦੀ ਸਰਕਾਰ ਹੀ ਤਰੱਕੀ ਤੇ ਪ੍ਰਗਤੀ ਦੇ ਰਾਹ ਤੇ ਲੈਣ ਕੇ ਜਾ ਸਕਦੀ ਹੈ। ਇਸ ਦੌਰਾਨ ਸੀਨੀਅਰ ਨੌਜਵਾਨ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਵਿੱਕੀ ਨੇ ਗੁਰਕੇਵਲ ਸਿੰਘ ਅਕਲੀਆ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ। ਗੁਰਪ੍ਰੀਤ ਸਿੰਘ ਵਿੱਕੀ ਨੇ ਕਿਹਾ ਕਿ ਕਾਂਗਰਸ ਨੇ ਇਕ ਨੌਜਵਾਨ ਨੂੰ ਇਹ ਜ਼ਿੰਮੇਵਾਰੀ ਦੇ ਕੇ ਦੂਰਅੰਦੇਸ਼ੀ ਦਿਖਾਈ ਹੈ। ਉਨ੍ਹਾਂ ਕਿਹਾ ਕਿ 2027 ਵਿੱਚ ਲੋਕਾਂ ਦੇ ਮਿਲ ਰਹੇ ਭਰਪੂਰ ਹੁੰਗਾਰੇ ਸਦਕਾ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਇਸ ਮੌਕੇ ਪ੍ਰਗਟ ਸਿੰਘ। ਖੀਵਾ, ਰਵੀ ਰੁਪਾਲ, ਰਾਜੇਸ਼ ਕੁਮਾਰ ਵਾਦੀ, ਭੋਲਾ ਸਿੰਘ ਯੋਧੇਕਾ, ਡਾ. ਭਿੰਦਾ ਸਿੰਘ, ਕੇਵਲ ਸਿੰਘ ਗਾਗੋਵਾਲ, ਸੱਤਪਾਲ ਸਿੰਗਲਾ, ਮੱਖਣ ਸਿੰਘ, ਲਾਡੀ ਸਿੰਘ ਆਦਿ ਹਾਜ਼ਰ ਸਨ।

13 hrs ago
user_Rajinder Singh
Rajinder Singh
Press Reporter ਮਾਨਸਾ, ਮਾਨਸਾ, ਪੰਜਾਬ•
13 hrs ago
d3f34914-5000-449e-9947-3caea65a8380

More news from ਪੰਜਾਬ and nearby areas
  • ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ
    1
    ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ
    user_Rajinder Singh
    Rajinder Singh
    Press Reporter ਮਾਨਸਾ, ਮਾਨਸਾ, ਪੰਜਾਬ•
    11 hrs ago
  • Post by ༒♛𝔖𝔥𝔦𝔣𝔞𝔩𝔦 ♛༒꧂
    1
    Post by ༒♛𝔖𝔥𝔦𝔣𝔞𝔩𝔦 ♛༒꧂
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Teacher ਸੁਨਾਮ, ਸੰਗਰੂਰ, ਪੰਜਾਬ•
    4 hrs ago
  • ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ
    1
    ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ  ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ
    user_Press reporter Parveen rishi India tv
    Press reporter Parveen rishi India tv
    ਬਰਨਾਲਾ, ਬਰਨਾਲਾ, ਪੰਜਾਬ•
    6 hrs ago
  • Post by Bandhantor singh
    2
    Post by Bandhantor singh
    user_Bandhantor singh
    Bandhantor singh
    Voice of people Barnala, Punjab•
    11 hrs ago
  • Post by GURJIT SINGH KHUDDI
    1
    Post by GURJIT SINGH KHUDDI
    user_GURJIT SINGH KHUDDI
    GURJIT SINGH KHUDDI
    Press advisory ਬਰਨਾਲਾ, ਬਰਨਾਲਾ, ਪੰਜਾਬ•
    16 hrs ago
  • Post by ਬਲਵਿੰਦਰ ਸਿੰਘ
    4
    Post by ਬਲਵਿੰਦਰ ਸਿੰਘ
    user_ਬਲਵਿੰਦਰ ਸਿੰਘ
    ਬਲਵਿੰਦਰ ਸਿੰਘ
    Agriculture cooperative ਮੂਨਕ, ਸੰਗਰੂਰ, ਪੰਜਾਬ•
    6 hrs ago
  • ਦੇਖੋ ਕੁਦਰਤ ਦੇ ਕ੍ਰਿਸ਼ਮੇ ਨੂੰ ਕੋਈ ਨਹੀਂ ਜਾਣ ਸਕਦਾ ਇਸ ਵੀਡੀਓ ਨੂੰ ਦੇਖੋ ਤੁਹਾਨੂੰ ਆਪਣੇ ਆਪ ਪਤਾ ਚੱਲ ਜਾਵੇਗਾ
    1
    ਦੇਖੋ ਕੁਦਰਤ ਦੇ ਕ੍ਰਿਸ਼ਮੇ ਨੂੰ ਕੋਈ ਨਹੀਂ ਜਾਣ ਸਕਦਾ ਇਸ ਵੀਡੀਓ ਨੂੰ ਦੇਖੋ ਤੁਹਾਨੂੰ ਆਪਣੇ ਆਪ ਪਤਾ ਚੱਲ ਜਾਵੇਗਾ
    user_News India Times
    News India Times
    ਮੂਨਕ, ਸੰਗਰੂਰ, ਪੰਜਾਬ•
    16 hrs ago
  • Post by ༒♛𝔖𝔥𝔦𝔣𝔞𝔩𝔦 ♛༒꧂
    1
    Post by ༒♛𝔖𝔥𝔦𝔣𝔞𝔩𝔦 ♛༒꧂
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Teacher ਸੁਨਾਮ, ਸੰਗਰੂਰ, ਪੰਜਾਬ•
    4 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.