logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

Last night during the black out in the entire Punjab, the people were made aware. Under this link, a mock drill was conducted in the ground of the Old Court of Kapurthala, in which the Kapurthala administration made an important contribution, in which common people also participated and promised to stand with the administration. Reporting (Sudheer Kashyap)

3 hrs ago
user_Sudhir
Sudhir
ਪੱਤਰਕਾਰ ਕਪੂਰਥਲਾ, ਕਪੂਰਥਲਾ, ਪੰਜਾਬ•
3 hrs ago

Last night during the black out in the entire Punjab, the people were made aware. Under this link, a mock drill was conducted in the ground of the Old Court of Kapurthala, in which the Kapurthala administration made an important contribution, in which common people also participated and promised to stand with the administration. Reporting (Sudheer Kashyap)

More news from ਪੰਜਾਬ and nearby areas
  • Last night during the black out in the entire Punjab, the people were made aware. Under this link, a mock drill was conducted in the ground of the Old Court of Kapurthala, in which the Kapurthala administration made an important contribution, in which common people also participated and promised to stand with the administration. Reporting (Sudheer Kashyap)
    1
    Last night during the black out in the entire Punjab, the people were made aware. Under this link, a mock drill was conducted in the ground of the Old Court of Kapurthala, in which the Kapurthala administration made an important contribution, in which common people also participated and promised to stand with the administration.
Reporting (Sudheer Kashyap)
    user_Sudhir
    Sudhir
    ਪੱਤਰਕਾਰ ਕਪੂਰਥਲਾ, ਕਪੂਰਥਲਾ, ਪੰਜਾਬ•
    3 hrs ago
  • ਸੁਲਤਾਨਪੁਰ ਲੋਧੀ, 24 ਅਪ੍ਰੈਲ: ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਸੁਲਤਾਨਪੁਰ ਲੋਧੀ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦੀ ਗਈ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਕਪੂਰਥਲ਼ਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਦੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਦੀ ਅਦਾਇਗੀ ਨਿਰਧਾਰਿਤ ਸਮਾਂ ਸੀਮਾਂ ਅੰਦਰ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਆਪਣੇ ਦੌਰੇ ਦੌਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ। ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ , ਜਿਸ ਅਨੁਸਾਰ ਪੰਜਾਬ ਭਰ ਵਿਚ 80 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਕਰੀਬ 76 ਲੱਖ ਮੀਟ੍ਰਿਕ ਟਨ ਵੱਖ ਵੱਖ ਖਰੀਦ ਏਜੰਸੀਆਂ ਵਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ’ਤੇ ਖ਼ਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਕਰੀਬ 13751 ਕਰੋੜ ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਵਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 311155 ਮੀਟ੍ਰਿਕ ਟਨ ਕਣਕ ਦੀ ਆਮਦ ਦਾ ਟੀਚਾ ਮਿੱਥਿਆ ਹੈ, ਜਿਸ ਤਹਿਤ ਹੁਣ ਤੱਕ ਕਰੀਬ 251758.35 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਕਰੀਬ 243139.00 ਮੀਟ੍ਰਿਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 583.7 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਹੁਣ ਤੱਕ ਕਰੀਬ 80265.45 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਪ੍ਰਦਰਸ਼ਨ ਕਰਨਾ ਪੈਂਦਾ ਸੀ, ਪਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ ’ਤੇ ਹੱਲ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੇ 09 ਸੀਜ਼ਨਾ ਦੌਰਾਨ ਸੂਬੇ ਵਿੱਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ ’ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ ’ਤੇ ਮਾਣ ਪ੍ਰਗਟ ਕੀਤਾ।
    1
    ਸੁਲਤਾਨਪੁਰ ਲੋਧੀ, 24 ਅਪ੍ਰੈਲ: ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਸੁਲਤਾਨਪੁਰ ਲੋਧੀ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦੀ ਗਈ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਕਪੂਰਥਲ਼ਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਦੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਵੀ ਮੌਜੂਦ ਸਨ। 
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ  ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਦੀ ਅਦਾਇਗੀ ਨਿਰਧਾਰਿਤ ਸਮਾਂ ਸੀਮਾਂ ਅੰਦਰ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਆਪਣੇ ਦੌਰੇ ਦੌਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ।
ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ , ਜਿਸ ਅਨੁਸਾਰ ਪੰਜਾਬ ਭਰ ਵਿਚ 80 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਕਰੀਬ 76 ਲੱਖ ਮੀਟ੍ਰਿਕ ਟਨ ਵੱਖ ਵੱਖ ਖਰੀਦ ਏਜੰਸੀਆਂ ਵਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ’ਤੇ ਖ਼ਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਕਰੀਬ 13751  ਕਰੋੜ ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਵਰ ਕੀਤੇ ਜਾ ਚੁੱਕੇ ਹਨ। 
ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ  311155  ਮੀਟ੍ਰਿਕ ਟਨ ਕਣਕ ਦੀ ਆਮਦ ਦਾ ਟੀਚਾ ਮਿੱਥਿਆ ਹੈ, ਜਿਸ ਤਹਿਤ ਹੁਣ ਤੱਕ ਕਰੀਬ 251758.35  ਮੀਟ੍ਰਿਕ ਟਨ ਕਣਕ  ਦੀ ਆਮਦ ਹੋਈ ਹੈ, ਜਿਸ ਵਿਚੋਂ ਕਰੀਬ 243139.00  ਮੀਟ੍ਰਿਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 583.7 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਹੁਣ ਤੱਕ ਕਰੀਬ 80265.45  ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ। 	
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਪ੍ਰਦਰਸ਼ਨ ਕਰਨਾ ਪੈਂਦਾ ਸੀ, ਪਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ ’ਤੇ ਹੱਲ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ।	
ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੇ 09 ਸੀਜ਼ਨਾ ਦੌਰਾਨ ਸੂਬੇ ਵਿੱਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ ’ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ ’ਤੇ ਮਾਣ ਪ੍ਰਗਟ ਕੀਤਾ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    18 hrs ago
  • ਗੈਸ ਏਜੰਸੀ ਦੇ ਬਾਹਰੋਂ ਪਿਸਤੌਲ ਦੀ ਨੋਕ ਤੇ ਅਗ਼ਵਾ ਕੀਤੇ ਨੌਜਵਾਨ ਦਾ ਹੋਇਆ ਕਤਲ
    1
    ਗੈਸ ਏਜੰਸੀ ਦੇ ਬਾਹਰੋਂ ਪਿਸਤੌਲ ਦੀ ਨੋਕ ਤੇ ਅਗ਼ਵਾ ਕੀਤੇ ਨੌਜਵਾਨ ਦਾ ਹੋਇਆ ਕਤਲ
    user_ਜੋਗਿੰਦਰ ਸਿੰਘ ਜਾਤੀਕੇ
    ਜੋਗਿੰਦਰ ਸਿੰਘ ਜਾਤੀਕੇ
    Photographer ਕਪੂਰਥਲਾ, ਕਪੂਰਥਲਾ, ਪੰਜਾਬ•
    20 hrs ago
  • ਨੌਜਵਾਨ ਨੂੰ ਅਗਵਾ ਕਰਕੇ ਹੱਤਿਆ ਗੋਬਿੰਦੁ ਸੁਖੀਜਾ
    1
    ਨੌਜਵਾਨ ਨੂੰ ਅਗਵਾ ਕਰਕੇ ਹੱਤਿਆ 
ਗੋਬਿੰਦੁ ਸੁਖੀਜਾ
    user_ਗੋਬਿੰਦ ਸੁਖੀਜਾ
    ਗੋਬਿੰਦ ਸੁਖੀਜਾ
    Advertising agency ਭੁਲੱਥ, ਕਪੂਰਥਲਾ, ਪੰਜਾਬ•
    16 hrs ago
  • Post by Sukh
    1
    Post by Sukh
    user_Sukh
    Sukh
    Amritsar -I, Punjab•
    43 min ago
  • ਬੋਨੀ ਅਜਨਾਲਾ ਦਾ ਵੱਡਾ ਦਾਅਵਾ—AAP ਦੇ ਆਗੂ ਭਾਜਪਾ ਵਿੱਚ ਸ਼ਾਮਲ ਹੋਣ ਦੀ ਤਿਆਰੀ ਚ ਵੇਖੋ ਤਸਵੀਰਾਂ #Punjab24News #AAPCrisis #PunjabPolitics #BJPvsAAP #AAPPunjab #PoliticalShift #BonyAjnala #Kejriwal #BhagwantMann #RajyaSabha #PunjabNews
    1
    ਬੋਨੀ ਅਜਨਾਲਾ ਦਾ ਵੱਡਾ ਦਾਅਵਾ—AAP ਦੇ ਆਗੂ ਭਾਜਪਾ ਵਿੱਚ ਸ਼ਾਮਲ ਹੋਣ ਦੀ ਤਿਆਰੀ ਚ ਵੇਖੋ ਤਸਵੀਰਾਂ
#Punjab24News #AAPCrisis
#PunjabPolitics
#BJPvsAAP
#AAPPunjab
#PoliticalShift
#BonyAjnala
#Kejriwal
#BhagwantMann
#RajyaSabha
#PunjabNews
    user_Punjab 24 News
    Punjab 24 News
    Media Amritsar -I, Punjab•
    50 min ago
  • ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ! ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ। ਅਗਲੀ ਤਫਤੀਸ਼ ਜਾਰੀ ਹੈ। ਇਸ ਤਰ੍ਹਾਂ ਦੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
    1
    ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ!
ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ। ਅਗਲੀ ਤਫਤੀਸ਼ ਜਾਰੀ ਹੈ।
ਇਸ ਤਰ੍ਹਾਂ ਦੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਕਪੂਰਥਲਾ, 24 ਅਪ੍ਰੈਲ: ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਰਾਤ ਕਪੂਰਥਲਾ ਦੀ ਪੁਰਾਣੀ ਕਚਿਹਰੀ ਵਿਖੇ ਸਿਵਲ ਡਿਫੈਂਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਕ ਵਿਸ਼ੇਸ਼ 'ਏਅਰ ਰੇਡ' ਅਤੇ 'ਬਲੈਕਆਊਟ' ਮੌਕ ਡਰਿੱਲ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਦੱਸਿਆ ਕਿ ਇਸ ਕਾਰਵਾਈ ਦੀ ਸ਼ੁਰੂਆਤ ਠੀਕ ਰਾਤ 8 ਵਜੇ ਸਾਇਰਨ ਵਜਾ ਕੇ ਕੀਤੀ ਗਈ, ਜਿਸ ਤੋਂ ਤੁਰੰਤ ਬਾਅਦ ਨਿਰਧਾਰਤ ਖੇਤਰ ਦੀ ਬਿਜਲੀ ਬੰਦ ਕਰ ਦਿੱਤੀ ਗਈ। ਇਸ ਮੌਕ ਡਰਿੱਲ ਦੌਰਾਨ ਵੱਖ-ਵੱਖ ਵਿਭਾਗਾਂ ਦੇ ਤਾਲਮੇਲ ਨਾਲ ਅੱਗ ਬੁਝਾਊ ਕਾਰਵਾਈਆਂ, ਖੋਜ ਅਤੇ ਰਾਹਤ ਕਾਰਜਾਂ ਤੋਂ ਇਲਾਵਾ ਜ਼ਖ਼ਮੀਆਂ ਨੂੰ ਫਸਟ ਏਡ ਦੇਣ ਅਤੇ ਮੈਡੀਕਲ ਸਹਾਇਤਾ ਪ੍ਰਦਾਨ ਕਰਨ ਦਾ ਅਭਿਆਸ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਰਿਹਰਸਲ ਵਿੱਚ ਐਨ.ਸੀ.ਸੀ. ਦੇ ਵਿਦਿਆਰਥੀਆਂ, ਸਿਵਲ ਡਿਫੈਂਸ ਕਰਮਚਾਰੀਆਂ, ਸਿਹਤ ਅਤੇ ਪੁਲਿਸ ਵਿਭਾਗ ਨੇ ਅਧਿਕਾਰੀਆਂ/ਕਰਮਚਾਰੀਆਂ ਨੇ ਅਹਿਮ ਭੂਮਿਕਾ ਨਿਭਾਈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਸਮੇਂ ਜਾਨੀ-ਮਾਲੀ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ। ਅਭਿਆਸ ਦੇ ਅੰਤ ਵਿੱਚ ਦੋ ਮਿੰਟ ਲਈ ਲਗਾਤਾਰ ਉੱਚ ਧੁਨੀ ਵਾਲਾ 'ਆਲ ਕਲੀਅਰ' ਸਾਇਰਨ ਵਜਾਇਆ ਗਿਆ, ਜਿਸ ਨਾਲ ਇਹ ਮੌਕ ਡਰਿੱਲ ਸਫਲਤਾਪੂਰਵਕ ਸਮਾਪਤ ਹੋਈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਅਭਿਆਸ ਸਿਰਫ਼ ਸੁਰੱਖਿਆ ਪਰਖ ਲਈ ਹੁੰਦੇ ਹਨ, ਇਸ ਲਈ ਘਬਰਾਉਣ ਦੀ ਬਜਾਏ ਇਨ੍ਹਾਂ ਤੋਂ ਸਿੱਖਣਾ ਚਾਹੀਦਾ ਹੈ। ਇਸ ਅਭਿਆਸ ਦੌਰਾਨ ਜਿੱਥੇ ਆਮ ਲੋਕਾਂ ਨੇ ਆਪਣੀਆਂ ਗੈਰ-ਜ਼ਰੂਰੀ ਬੱਤੀਆਂ ਬੰਦ ਰੱਖ ਕੇ ਪ੍ਰਸ਼ਾਸਨ ਦਾ ਸਾਥ ਦਿੱਤਾ, ਉੱਥੇ ਹੀ ਜ਼ਰੂਰੀ ਸੇਵਾਵਾਂ ਨੂੰ ਨਿਰੰਤਰ ਜਾਰੀ ਰੱਖਿਆ ਗਿਆ ਤਾਂ ਜੋ ਕਿਸੇ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
    2
    ਕਪੂਰਥਲਾ, 24 ਅਪ੍ਰੈਲ: ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਰਾਤ ਕਪੂਰਥਲਾ ਦੀ ਪੁਰਾਣੀ ਕਚਿਹਰੀ ਵਿਖੇ ਸਿਵਲ ਡਿਫੈਂਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਕ ਵਿਸ਼ੇਸ਼ 'ਏਅਰ ਰੇਡ' ਅਤੇ 'ਬਲੈਕਆਊਟ' ਮੌਕ ਡਰਿੱਲ ਕਰਵਾਈ ਗਈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਦੱਸਿਆ ਕਿ ਇਸ ਕਾਰਵਾਈ ਦੀ ਸ਼ੁਰੂਆਤ ਠੀਕ ਰਾਤ 8 ਵਜੇ ਸਾਇਰਨ ਵਜਾ ਕੇ ਕੀਤੀ ਗਈ, ਜਿਸ ਤੋਂ ਤੁਰੰਤ ਬਾਅਦ ਨਿਰਧਾਰਤ ਖੇਤਰ ਦੀ ਬਿਜਲੀ ਬੰਦ ਕਰ ਦਿੱਤੀ ਗਈ। 
ਇਸ ਮੌਕ ਡਰਿੱਲ ਦੌਰਾਨ ਵੱਖ-ਵੱਖ ਵਿਭਾਗਾਂ ਦੇ ਤਾਲਮੇਲ ਨਾਲ ਅੱਗ ਬੁਝਾਊ ਕਾਰਵਾਈਆਂ, ਖੋਜ ਅਤੇ ਰਾਹਤ ਕਾਰਜਾਂ ਤੋਂ ਇਲਾਵਾ ਜ਼ਖ਼ਮੀਆਂ ਨੂੰ ਫਸਟ ਏਡ ਦੇਣ ਅਤੇ ਮੈਡੀਕਲ ਸਹਾਇਤਾ ਪ੍ਰਦਾਨ ਕਰਨ ਦਾ ਅਭਿਆਸ ਕੀਤਾ ਗਿਆ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਰਿਹਰਸਲ ਵਿੱਚ ਐਨ.ਸੀ.ਸੀ. ਦੇ ਵਿਦਿਆਰਥੀਆਂ, ਸਿਵਲ ਡਿਫੈਂਸ ਕਰਮਚਾਰੀਆਂ, ਸਿਹਤ ਅਤੇ ਪੁਲਿਸ ਵਿਭਾਗ ਨੇ ਅਧਿਕਾਰੀਆਂ/ਕਰਮਚਾਰੀਆਂ ਨੇ ਅਹਿਮ ਭੂਮਿਕਾ ਨਿਭਾਈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਸਮੇਂ ਜਾਨੀ-ਮਾਲੀ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ। 
ਅਭਿਆਸ ਦੇ ਅੰਤ ਵਿੱਚ ਦੋ ਮਿੰਟ ਲਈ ਲਗਾਤਾਰ ਉੱਚ ਧੁਨੀ ਵਾਲਾ 'ਆਲ ਕਲੀਅਰ' ਸਾਇਰਨ ਵਜਾਇਆ ਗਿਆ, ਜਿਸ ਨਾਲ ਇਹ ਮੌਕ ਡਰਿੱਲ ਸਫਲਤਾਪੂਰਵਕ ਸਮਾਪਤ ਹੋਈ। 
ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਅਭਿਆਸ ਸਿਰਫ਼ ਸੁਰੱਖਿਆ ਪਰਖ ਲਈ ਹੁੰਦੇ ਹਨ, ਇਸ ਲਈ ਘਬਰਾਉਣ ਦੀ ਬਜਾਏ ਇਨ੍ਹਾਂ ਤੋਂ ਸਿੱਖਣਾ ਚਾਹੀਦਾ ਹੈ।
ਇਸ ਅਭਿਆਸ ਦੌਰਾਨ ਜਿੱਥੇ ਆਮ ਲੋਕਾਂ ਨੇ ਆਪਣੀਆਂ ਗੈਰ-ਜ਼ਰੂਰੀ ਬੱਤੀਆਂ ਬੰਦ ਰੱਖ ਕੇ ਪ੍ਰਸ਼ਾਸਨ ਦਾ ਸਾਥ ਦਿੱਤਾ, ਉੱਥੇ ਹੀ ਜ਼ਰੂਰੀ ਸੇਵਾਵਾਂ ਨੂੰ ਨਿਰੰਤਰ ਜਾਰੀ ਰੱਖਿਆ ਗਿਆ ਤਾਂ ਜੋ ਕਿਸੇ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    18 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.