logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਬਲਾਚੌਰ ਵਿਖੇ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼: ਸੰਤੋਸ਼ ਕਟਾਰੀਆ ਨੇ ਪਿੰਡ ਧੱਕਤਾਣਾ 'ਚ 10 ਲੱਖ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ* *​ ​ਬੰਗਾ 31 ਜੁਲਾਈ (ਜਸਵਿੰਦਰ ਕੌਰ )ਹਲਕਾ ਬਲਾਚੌਰ ਦੇ ਸਰਵਪੱਖੀ ਵਿਕਾਸ ਦੀ ਲੜੀ ਨੂੰ ਅੱਗੇ ਤੋਰਦਿਆਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਅੱਜ ਪਿੰਡ ਧੱਕਤਾਣਾ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਗਲੀਆਂ-ਨਾਲੀਆਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਪਿੰਡ ਪਹੁੰਚਣ 'ਤੇ ਪਿੰਡ ਵਾਸੀਆਂ ਅਤੇ ਪੰਚਾਇਤ ਵੱਲੋਂ ਵਿਧਾਇਕਾ ਕਟਾਰੀਆ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੇ ਹਾਰ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।​ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ 10 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਗਲੀਆਂ-ਨਾਲੀਆਂ ਅਤੇ ਹੋਰ ਸਾਂਝੇ ਕੰਮਾਂ ਨਾਲ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ, ਜਿਸ ਨਾਲ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਹੋਰ ਸੁਖਾਲੀ ਹੋਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਕਿਸੇ ਵੀ ਪਿੰਡ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।​"ਸਾਡੀ ਸਰਕਾਰ ਗੱਲਾਂ ਵਿੱਚ ਨਹੀਂ, ਸਗੋਂ ਧਰਾਤਲ 'ਤੇ ਕੰਮ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਅੱਜ ਪਿੰਡ ਧੱਕਤਾਣਾ ਵਿੱਚ ਹੋਇਆ ਉਦਘਾਟਨ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਦਾ ਇੱਕ-ਇੱਕ ਪੈਸਾ ਪੂਰੀ ਇਮਾਨਦਾਰੀ ਨਾਲ ਉਨ੍ਹਾਂ ਦੀ ਸਹੂਲਤ ਲਈ ਖਰਚਿਆ ਜਾ ਰਿਹਾ ਹੈ। ਸਾਡਾ ਨਿਸ਼ਾਨਾ ਹਰ ਪਿੰਡ ਨੂੰ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਦੇਣਾ ਹੈ।" ਪਿਛਲੀਆਂ ਸਰਕਾਰਾਂ 'ਤੇ ਤੰਜ ​ਵਿਧਾਇਕਾ ਕਟਾਰੀਆ ਨੇ ਪਿਛਲੀਆਂ ਸਰਕਾਰਾਂ 'ਤੇ ਤੰਜ ਕੱਸਦਿਆਂ ਕਿਹਾ ਕਿ ਪੁਰਾਣੀਆਂ ਪਾਰਟੀਆਂ ਨੇ ਸਿਰਫ਼ ਲਾਰਿਆਂ ਨਾਲ ਲੋਕਾਂ ਨੂੰ ਗੁਮਰਾਹ ਕੀਤਾ ਸੀ, ਜਦਕਿ ਮੌਜੂਦਾ ਸਰਕਾਰ ਬਿਨਾਂ ਕਿਸੇ ਪੱਖਪਾਤ ਦੇ ਨਿਰੰਤਰ ਲੋਕ ਭਲਾਈ ਦੇ ਕੰਮ ਕਰ ਰਹੀ ਹੈ।​ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਇਲਾਕੇ ਦੇ ਮੋਹਤਬਰਾਂ ਨੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡ ਦੀਆਂ ਚਿਰਾਂ ਤੋਂ ਲਟਕਦੀਆਂ ਪੁਰਾਣੀਆਂ ਮੰਗਾਂ ਪੂਰੀਆਂ ਹੋਈਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।ਇਸ ਮੌਕਾ ਤੇ ਧਰਮਵੀਰ ਪਿੰਕਾ, ਸੁਦੇਸ਼ ਭਾਟੀਆ ਸਰਪੰਚ ,ਮਹਿੰਦਰ ਪਾਲ, ਰਾਮਪਾਲ ਥਾਣੇਦਾਰ, ਹੇਮਰਾਜ , ਸੁਰਿੰਦਰ ਪਾਲ ,ਮਦਨ ਲਾਲ, ਮਦਲ ਲਾਲ ਚੇਚੀ, ਹਰਬੰਸ ਲਾਲ, ਕਾਬਲ ਭਾਟੀਆ, ਮੋਹਨ ਲਾਲ ਬਾਗੜੀ, ਰਾਮ ਪਾਲ ਕਿਸਾਨਾ, ਮਦਨ ਲਾਲ, ਸ਼ਾਮ ਲਾਲ, ਇੰਦਰ ਬਾਗੜੀ, ਕਰਮ ਚੰਦ, ਵਿਜੇ ਕਿਸਾਨ ,ਸੁਰਿੰਦਰ ਚੇਚੀ, ਪੰਚ ਬਲਵੀਰ, ਕਿਰਨਾ ਪੰਚ, ਜਸਵਿੰਦਰ ਪੰਚ, ਨਸੀਬ ਚੰਦ ਪੰਚ, ਦੇਵਰਾਜ ,ਨੰਦ ਲਾਲ ਪੰਚ ਆਦਿ ਹਾਜਰ ਸਨ l

19 hrs ago
user_ਜਸਵਿੰਦਰ ਕੌਰ
ਜਸਵਿੰਦਰ ਕੌਰ
ਬੰਗਾ, ਸ਼ਹੀਦ ਭਗਤ ਸਿੰਘ ਨਗਰ, ਪੰਜਾਬ•
19 hrs ago
dc4ae23d-821f-4133-97cc-c1a30a593400

More news from ਪੰਜਾਬ and nearby areas
  • ਬ੍ਰਾਹਮਣ ਸਭਾ ਵਲੋਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਾ ਕੀਤਾ ਸਮਰਥਨ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿਖੇ ਪੁਲਿਸ ਵਲੋਂ ਸਫ਼ਾਈ ਕਰਮਚਾਰੀਆਂ ਤੇ ਕੀਤੇ ਤਸ਼ੱਦਦ ਤੋਂ ਬਾਅਦ ਸਾਰੇ ਪਾਸੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬ੍ਰਾਹਮਣ ਸਭਾ ਵਲੋਂ ਮਾਸਟਰ ਪਵਨ ਸ਼ਰਮਾ ਨੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈਕੇ ਉਹਨਾਂ ਦਾ ਹਰ ਤਰਾਂ ਦੀ ਮਦਦ ਕਰਨ ਦਾ ਐਲਾਨ ਕੀਤਾ।
    1
    ਬ੍ਰਾਹਮਣ ਸਭਾ ਵਲੋਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਾ ਕੀਤਾ ਸਮਰਥਨ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿਖੇ ਪੁਲਿਸ ਵਲੋਂ ਸਫ਼ਾਈ ਕਰਮਚਾਰੀਆਂ ਤੇ ਕੀਤੇ ਤਸ਼ੱਦਦ ਤੋਂ ਬਾਅਦ ਸਾਰੇ ਪਾਸੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬ੍ਰਾਹਮਣ ਸਭਾ ਵਲੋਂ ਮਾਸਟਰ ਪਵਨ ਸ਼ਰਮਾ ਨੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈਕੇ ਉਹਨਾਂ ਦਾ ਹਰ ਤਰਾਂ ਦੀ ਮਦਦ ਕਰਨ ਦਾ ਐਲਾਨ ਕੀਤਾ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    16 hrs ago
  • ਫਿਲੌਰ ਲੋਕ ਇਨਸਾਫ ਮੰਚ ਕੀਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਤੇ ਦਿੱਤਾ ਡੀਐਸਪੀ ਫਿਲੌਰ ਨੂੰ ਮੰਗ ਪੱਤਰ ਫਿਲੌਰ ਲੋਕ ਇਨਸਾਫ ਮੰਚ ਕੀਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਤੇ ਦਿੱਤਾ ਡੀਐਸਪੀ ਫਿਲੌਰ ਨੂੰ ਮੰਗ ਪੱਤਰ
    1
    ਫਿਲੌਰ ਲੋਕ ਇਨਸਾਫ ਮੰਚ ਕੀਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਤੇ ਦਿੱਤਾ ਡੀਐਸਪੀ ਫਿਲੌਰ ਨੂੰ ਮੰਗ ਪੱਤਰ
ਫਿਲੌਰ ਲੋਕ ਇਨਸਾਫ ਮੰਚ ਕੀਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਤੇ ਦਿੱਤਾ ਡੀਐਸਪੀ ਫਿਲੌਰ ਨੂੰ ਮੰਗ ਪੱਤਰ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    1 hr ago
  • Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏 Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏
    4
    Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl  never been serious, kindly pay your keen attention,🙏

    user_Sunil Singla
    Sunil Singla
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    1 hr ago
  • ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ... ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ... #PunjabNews #BhagwantMann #ShaheedUdhamSingh #SunamNews #punjabkhabar24 #aamadmipartypunjab #newstoday #TodaysUpdate #LatestNews Part 12
    1
    ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ...
ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ...
#PunjabNews #BhagwantMann #ShaheedUdhamSingh #SunamNews #punjabkhabar24 #aamadmipartypunjab #newstoday #TodaysUpdate #LatestNews Part 12
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    1 hr ago
  • ਬਲੱਡ ਗਰੁੱਪ ਨਾ ਮਿਲਣ ਦੇ ਬਾਵਜੂਦ ਸਫਲ ਕਿਡਨੀ ਟ੍ਰਾਂਸਪਲਾਂਟ,ਨਵੀਂ ਤਕਨੀਕ ਨਾਲ ਇਲਾਜ ਕਰਵਾ ਮਰੀਜ਼ ਨੂੰ ਮਿਲਿਆ ਜ਼ਿੰਦਗੀ ਦਾ ਦੂਜਾ ਮੌਕਾ
    1
    ਬਲੱਡ ਗਰੁੱਪ ਨਾ ਮਿਲਣ ਦੇ ਬਾਵਜੂਦ ਸਫਲ ਕਿਡਨੀ ਟ੍ਰਾਂਸਪਲਾਂਟ,ਨਵੀਂ ਤਕਨੀਕ ਨਾਲ ਇਲਾਜ ਕਰਵਾ ਮਰੀਜ਼ ਨੂੰ ਮਿਲਿਆ ਜ਼ਿੰਦਗੀ ਦਾ ਦੂਜਾ ਮੌਕਾ
    user_ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
    19 hrs ago
  • ਆਲ ਇੰਡੀਆ ਜੱਟ ਮਹਾਂਸਭਾ ਪੰਜਾਬ ਨੇ ਸਫਾਈ ਕਰਮਚਾਰੀਆਂ ਦਾ ਸਾਥ ਦੇਣ ਦਾ ਐਲਾਨ ਕੀਤਾ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਲ ਇੰਡੀਆ ਜੱਟ ਮਹਾਂਸਭਾ ਦੇ ਸੂਬਾ ਜਨਰਲ ਸਕੱਤਰ ਅਤੇ ਇੰਚਾਰਜ ਅਜੈਬ ਸਿੰਘ ਬੋਪਾਰਾਏ ਨੇ ਸਫਾਈ ਕਰਮਚਾਰੀਆਂ ਦੇ ਮੌਢੇ ਨਾਲ ਮੋਢਾ ਜੋੜ ਕੇ ਚਲਣ ਦਾ ਐਲਾਨ ਕੀਤਾ
    1
    ਆਲ ਇੰਡੀਆ ਜੱਟ ਮਹਾਂਸਭਾ ਪੰਜਾਬ ਨੇ ਸਫਾਈ ਕਰਮਚਾਰੀਆਂ ਦਾ ਸਾਥ ਦੇਣ ਦਾ ਐਲਾਨ ਕੀਤਾ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਲ ਇੰਡੀਆ ਜੱਟ ਮਹਾਂਸਭਾ ਦੇ ਸੂਬਾ ਜਨਰਲ ਸਕੱਤਰ ਅਤੇ ਇੰਚਾਰਜ ਅਜੈਬ ਸਿੰਘ ਬੋਪਾਰਾਏ ਨੇ ਸਫਾਈ ਕਰਮਚਾਰੀਆਂ ਦੇ ਮੌਢੇ ਨਾਲ ਮੋਢਾ ਜੋੜ ਕੇ ਚਲਣ ਦਾ ਐਲਾਨ ਕੀਤਾ
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    18 hrs ago
  • ਫਗਵਾੜਾ ਚ ਅੱਧੀ ਰਾਤ ਨੌਜਵਾਨ ਨਾਲ ਪਿ/ ਸ*ਤੌਲ ਦੀ ਨੋਕ ਤੇ ਲੁੱ/ਟ, ਲੁਧਿਆਣਾ ਤੋਂ ਆਇਆ ਨੌਜਵਾਨ ਦਾ ਲੱਖਾ ਦਾ ਮੋਟਰਸਾਈਕਲ ਲੈ ਕੇ ਹੋਏ ਫਰਾਰ,ਜੀ ਟੀ ਰੋਡ ਤੇ DAV ਕਾਲਜ ਕੋਲ ਲੁੱ/ਟ, ਨੌਜਵਾਨਾਂ ਕੋਲ ਪਿ/ਸ*ਤੌਲ ਸੀ ਜਾ ਨਹੀਂ ਅਸੀਂ ਪੁਸ਼ਟੀ ਨਹੀਂ ਕਰਦੇ, ਬਾਕੀ ਪੁਲਿਸ ਦੀ ਜਾਂਚ ਜਾਰੀ ਹੈ #phagwaracitylive #manuchawla #kapurthalapolice #phagwaranews #phagwarakand ਫਗਵਾੜਾ ਚ ਅੱਧੀ ਰਾਤ ਨੌਜਵਾਨ ਨਾਲ ਪਿ/ ਸ*ਤੌਲ ਦੀ ਨੋਕ ਤੇ ਲੁੱ/ਟ, ਲੁਧਿਆਣਾ ਤੋਂ ਆਇਆ ਨੌਜਵਾਨ ਦਾ ਲੱਖਾ ਦਾ ਮੋਟਰਸਾਈਕਲ ਲੈ ਕੇ ਹੋਏ ਫਰਾਰ,ਜੀ ਟੀ ਰੋਡ ਤੇ DAV ਕਾਲਜ ਕੋਲ ਲੁੱ/ਟ, ਨੌਜਵਾਨਾਂ ਕੋਲ ਪਿ/ਸ*ਤੌਲ ਸੀ ਜਾ ਨਹੀਂ ਅਸੀਂ ਪੁਸ਼ਟੀ ਨਹੀਂ ਕਰਦੇ, ਬਾਕੀ ਪੁਲਿਸ ਦੀ ਜਾਂਚ ਜਾਰੀ ਹੈ #phagwaracitylive #manuchawla #kapurthalapolice #phagwaranews #phagwarakand
    1
    ਫਗਵਾੜਾ ਚ ਅੱਧੀ ਰਾਤ ਨੌਜਵਾਨ ਨਾਲ ਪਿ/ ਸ*ਤੌਲ ਦੀ ਨੋਕ ਤੇ ਲੁੱ/ਟ, ਲੁਧਿਆਣਾ ਤੋਂ ਆਇਆ ਨੌਜਵਾਨ ਦਾ ਲੱਖਾ ਦਾ ਮੋਟਰਸਾਈਕਲ ਲੈ ਕੇ ਹੋਏ ਫਰਾਰ,ਜੀ ਟੀ ਰੋਡ ਤੇ DAV ਕਾਲਜ ਕੋਲ ਲੁੱ/ਟ, ਨੌਜਵਾਨਾਂ ਕੋਲ ਪਿ/ਸ*ਤੌਲ ਸੀ ਜਾ ਨਹੀਂ ਅਸੀਂ ਪੁਸ਼ਟੀ ਨਹੀਂ ਕਰਦੇ, ਬਾਕੀ ਪੁਲਿਸ ਦੀ ਜਾਂਚ ਜਾਰੀ ਹੈ #phagwaracitylive #manuchawla #kapurthalapolice #phagwaranews #phagwarakand 

    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    12 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.