Shuru
Apke Nagar Ki App…
ਬਠਿੰਡਾ ਪੁਲਿਸ ਦੇ ਸੀ.ਆਈ.ਏ ਸਟਾਫ-2 ਵੱਲੋਂ ਮੋਟਰਸਾਈਕਲ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਫੜੇ ਗਏ ਇਹਨਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵੱਖ-ਵੱਖ ਕੰਪਨੀਆਂ ਦੇ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ।
Marshal Crime TV
ਬਠਿੰਡਾ ਪੁਲਿਸ ਦੇ ਸੀ.ਆਈ.ਏ ਸਟਾਫ-2 ਵੱਲੋਂ ਮੋਟਰਸਾਈਕਲ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਫੜੇ ਗਏ ਇਹਨਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵੱਖ-ਵੱਖ ਕੰਪਨੀਆਂ ਦੇ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ।
More news from ਪੰਜਾਬ and nearby areas
- ਅੰਮ੍ਰਿਤਸਰ ਦੇ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਸ਼ਹੂਰਾ ਵਿਖੇ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਸ ਖ਼ਬਰ ਸਬੰਧੀ ਹੋਈ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਪਾਇਆ ਗਿਆ ਹੈ। ਇਸ ਵਾਰਦਾਤ ਤੋਂ ਬਾਅਦ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਗਿਆ ਹੈ ਅਤੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਲਗਾਤਾਰ ਜਾਰੀ ਹੈ।1
- ਅੰਮ੍ਰਿਤਸਰ ਵਿੱਚ ਸਫਾਈ ਸੇਵਕਾਂ ਅਤੇ ਐਸਸੀ (SC) ਜਥੇਬੰਦੀਆਂ ਵੱਲੋਂ ਏਡੀਸੀਪੀ ਸ. ਹਰਪਾਲ ਸਿੰਘ ਜੀ ਨੂੰ ਸਨਮਾਨਿਤ ਕੀਤਾ ਗਿਆ ਹੈ।1
- ਅਰਵਿੰਦ ਕੇਜਰੀਵਾਲ ਜੀ E20 ਪੈਟਰੋਲ ਦੀ ਜ਼ਮੀਨੀ ਹਕੀਕਤ ਦਾ ਪਤਾ ਲਗਾਉਣ ਲਈ ਖ਼ੁਦ ਗੱਡੀ ਮਾਲਕਾਂ ਅਤੇ ਮਕੈਨਿਕਾਂ ਦੇ ਵਿਚਕਾਰ ਪਹੁੰਚੇ ਹਨ। ਇਸ ਦੌਰਾਨ ਲੋਕਾਂ ਵੱਲੋਂ ਗੱਡੀਆਂ ਵਿੱਚ ਆ ਰਹੀਆਂ ਖ਼ਰਾਬੀਆਂ ਦੀ ਗੱਲ ਕੀਤੀ ਜਾ ਰਹੀ ਹੈ, ਜਿਸ ਕਾਰਨ #E20RealityByKejriwal ਦੀ ਚਰਚਾ ਤੇਜ਼ ਹੋ ਗਈ ਹੈ। ਪਰ ਇਸ ਸਭ ਦੇ ਵਿਚਕਾਰ ਤਿੱਖਾ ਸਵਾਲ ਚੁੱਕਿਆ ਗਿਆ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਜੀ ਇਸ ਗੰਭੀਰ ਮੁੱਦੇ 'ਤੇ ਆਖਿਰ ਚੁੱਪ ਕਿਉਂ ਹਨ?1
- ਪ੍ਰਧਾਨ ਮੰਤਰੀ ਮੋਦੀ ਨੇ ਸਿੱਖਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ, ਜਿਸ ਤਹਿਤ ਹੇਮਕੁੰਟ ਸਾਹਿਬ ਤੱਕ ਰੋਪਵੇਅ ਬਣਾਇਆ ਜਾਵੇਗਾ। ਆਕਲੈਂਡ ਵਿੱਚ ਇਸ ਦਾ ਐਲਾਨ ਕਰਦਿਆਂ ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ 'ਸੰਗਤ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ'।1
- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਦੋ ਕੁੜੀਆਂ ਵਿਚਾਲੇ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਾਰੀ ਘਟਨਾ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।1