Shuru
Apke Nagar Ki App…
ਮਾਂ ਦਿਵਸ ਦੇ ਇਸ ਖਾਸ ਮੌਕੇ 'ਤੇ ਆਪਣੀ ਮਾਂ ਪ੍ਰਤੀ ਪਿਆਰ ਜ਼ਾਹਰ ਕਰੋ। ਕਮੈਂਟਾਂ ਰਾਹੀਂ ਦੱਸੋ ਕਿ ਤੁਸੀਂ ਆਪਣੀ ਮਾਂ ਨੂੰ ਕਿੰਨਾ ਪਿਆਰ ਕਰਦੇ ਹੋ।
True Post
ਮਾਂ ਦਿਵਸ ਦੇ ਇਸ ਖਾਸ ਮੌਕੇ 'ਤੇ ਆਪਣੀ ਮਾਂ ਪ੍ਰਤੀ ਪਿਆਰ ਜ਼ਾਹਰ ਕਰੋ। ਕਮੈਂਟਾਂ ਰਾਹੀਂ ਦੱਸੋ ਕਿ ਤੁਸੀਂ ਆਪਣੀ ਮਾਂ ਨੂੰ ਕਿੰਨਾ ਪਿਆਰ ਕਰਦੇ ਹੋ।
More news from Punjab and nearby areas
- ਕਾਰ ਅਤੇ ਮੋਟਰਸਾਈਕਲ ਦੀ ਆਪਸ ਚ ਹੋਈ ਟੱ'ਕ'ਰ ਇੱਕ ਨੌਜਵਾਨ ਜ਼ਖ'ਮੀ ਤੇ ਇੱਕ ਹੋਇਆ ਫਰਾਰ ਵੇਖੋ ਤਸਵੀਰਾਂ #Punjab24News #AmritsarNews #AmritsarAccident #MehtaRoadAccident #PunjabNews #RoadAccident #AmritsarNews #BikeCarCollision #BreakingNews #PunjabPolice #HitAndRun1
- ਅੰਮ੍ਰਿਤਸਰ ਦਿਹਾਤੀ ਪੁਲਿਸ ਅਧੀਨ ਪੈਂਦੇ ਥਾਣਾ ਕੱਥੂਨੰਗਲ ਦੇ ਕਿਸੇ ਪਿੰਡ ਕੋਟਲਾ ਸੈਦਾਂ ਵਿੱਚ ਹੋਈ ਝੜਪ ਦੌਰਾਨ ਘਰ ਆ ਕੇ ਭੰਨਤੋੜ ਕਰਨ ਵਾਲੇ ਅਨਸਰਾਂ ਪੁਲਿਸ ਦਾ ਐਕਸ਼ਨ ਜਾਰੀ ਹੈ। ਜਲਦ ਹੀ ਦੋਸ਼ੀ ਹਿਰਾਸਤ ਵਿੱਚ ਹੋਣਗੇ।1
- ਸਾਬਕਾ TMC ਨੇਤਾ ਰਿਜੂ ਦੱਤਾ ਨੇ IPS ਅਜੈ ਪਾਲ ਸ਼ਰਮਾ ਤੋਂ ਬਿਨਾਂ ਸ਼ਰਤ ਮੁਆਫੀ ਮੰਗੀ ਹੈ। ਉਨ੍ਹਾਂ ਨੂੰ TMC ਨੇ ਬੁਲਾਰੇ ਦੇ ਅਹੁਦੇ ਤੋਂ ਹਟਾ ਦਿੱਤਾ ਹੈ, ਜਦਕਿ ਦੱਤਾ ਦਾ ਦਾਅਵਾ ਹੈ ਕਿ ਵੀਡੀਓ ਪਾਰਟੀ ਦੇ ਕਹਿਣ 'ਤੇ ਹੀ ਬਣਾਈ ਗਈ ਸੀ।1
- ਪ੍ਰਧਾਨ ਮੰਤਰੀ ਮੋਦੀ ਨੇ ਪੈਟਰੋਲ ਤੇ ਡੀਜ਼ਲ ਬਾਰੇ ਇੱਕ ਅਹਿਮ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਕੋਲ ਵੱਡੇ ਤੇਲ ਖੂਹ ਨਹੀਂ ਹਨ। ਇਸ ਬਿਆਨ ਨੇ ਦੇਸ਼ ਦੀ ਊਰਜਾ ਸੁਰੱਖਿਆ ਬਾਰੇ ਨਵੀਂ ਬਹਿਸ ਛੇੜ ਦਿੱਤੀ ਹੈ।1
- ਪਠਾਨਕੋਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ, ਸਵਿਫਟ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਖੇਤਰ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ।1
- ਅੰਮ੍ਰਿਤਸਰ ਦੇ ਇੱਕ ਘਰ ਵਿੱਚ ਹਥਿਆਰਬੰਦ ਗੁੰਡਿਆਂ ਨੇ ਵੜ ਕੇ ਪਰਿਵਾਰ 'ਤੇ ਹਮਲਾ ਕੀਤਾ ਤੇ ਗੋਲੀਬਾਰੀ ਕੀਤੀ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।1
- ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਜੇਲ੍ਹ ਵਿੱਚ ਬੰਦ ਇੱਕ ਕੈਦੀ ਦੀ ਮੌਤ ਹੋ ਗਈ। ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ਅਤੇ ਡਾਕਟਰਾਂ 'ਤੇ ਇਲਾਜ ਵਿੱਚ ਲਾਪਰਵਾਹੀ ਦੇ ਗੰਭੀਰ ਇਲਜ਼ਾਮ ਲਾਏ ਹਨ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।1
- ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ‘ਤੇ ਭੜਕੀ AAP, ਤਰੁਣ ਚੁੱਘ ਦੇ ਘਰ ਬਾਹਰ ਤਿੱਖਾ ਪ੍ਰਦਰਸ਼ਨ #Punjab24News #AmritsarNews #SanjeevArora #AamAadmiParty #EDRaid #TarunChugh #PunjabPolitics #AAPProtest #BJPvsAAP #PoliticalNews #PunjabNews #BreakingNewsPunjab1