logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਨਾਈਟ ਡੋਮੀਨੇਸ਼ਨ | ਕਪੂਰਥਲਾ ਪੁਲਿਸ 🚨ਨਾਈਟ ਡੋਮੀਨੇਸ਼ਨ ਮੁਹਿੰਮ ਦੌਰਾਨ ਮੁਸਤੈਦੀ ਦਿਖਾਉਂਦੇ ਹੋਏ ਕਪੂਰਥਲਾ ਪੁਲਿਸ ਨੇ ਇੱਕ ਸਕਾਰਪੀਓ ਐਨ (Scorpio N) ਗੱਡੀ ਵਿੱਚ ਸਵਾਰ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਦੇਸੀ ਪਿਸਤੌਲ ਅਤੇ ਇੱਕ ਏਅਰ ਪਿਸਤੌਲ ਬਰਾਮਦ ਕੀਤਾ ਹੈ।ਕਪੂਰਥਲਾ ਪੁਲਿਸ ਲਗਾਤਾਰ ਰਾਤ ਦੀ ਗਸ਼ਤ ਅਤੇ ਸਰਗਰਮ ਪੁਲਿਸਿੰਗ ਰਾਹੀਂ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

5 hrs ago
user_ਹਰਜਿੰਦਰ ਸਿੰਘ ਢਿੱਲਵਾਂ
ਹਰਜਿੰਦਰ ਸਿੰਘ ਢਿੱਲਵਾਂ
Advertising agency Kapurthala, Punjab•
5 hrs ago

ਨਾਈਟ ਡੋਮੀਨੇਸ਼ਨ | ਕਪੂਰਥਲਾ ਪੁਲਿਸ 🚨ਨਾਈਟ ਡੋਮੀਨੇਸ਼ਨ ਮੁਹਿੰਮ ਦੌਰਾਨ ਮੁਸਤੈਦੀ ਦਿਖਾਉਂਦੇ ਹੋਏ ਕਪੂਰਥਲਾ ਪੁਲਿਸ ਨੇ ਇੱਕ ਸਕਾਰਪੀਓ ਐਨ (Scorpio N) ਗੱਡੀ ਵਿੱਚ ਸਵਾਰ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਦੇਸੀ ਪਿਸਤੌਲ ਅਤੇ ਇੱਕ ਏਅਰ ਪਿਸਤੌਲ ਬਰਾਮਦ ਕੀਤਾ ਹੈ।ਕਪੂਰਥਲਾ ਪੁਲਿਸ ਲਗਾਤਾਰ ਰਾਤ ਦੀ ਗਸ਼ਤ ਅਤੇ ਸਰਗਰਮ ਪੁਲਿਸਿੰਗ ਰਾਹੀਂ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

More news from ਪੰਜਾਬ and nearby areas
  • ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੋਂ ਪ੍ਰਭਾਵਿਤ ਹੋਕੇ ਇੱਕ ਨੌਜਵਾਨ ਪਾਣੀਪਤ ਹਰਿਆਣਾ ਦੇ ਪਿੰਡ ਸਮਾਲਖਾ ਤੋਂ ਕਰ ਰਿਹਾ ਹੈ ਪੈਦਲ ਯਾਤਰਾ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੋਂ ਪ੍ਰਭਾਵਿਤ ਹੋਕੇ ਇੱਕ ਨੌਜਵਾਨ ਪਾਣੀਪਤ ਹਰਿਆਣਾ ਦੇ ਪਿੰਡ ਸਮਾਲਖਾ ਤੋਂ ਕਰ ਰਿਹਾ ਹੈ ਪੈਦਲ ਯਾਤਰਾ ਫ਼ਿਲਮ ਸਤਲੁਜ ਨੂੰ ਦੇਖਕੇ ਸੁਨੀਲ ਰਾਠੌੜ ਦੇ ਮੰਨ ਵਿੱਚ ਜਾਗੀ ਜਿਗਿਆਸਾ ਸੁਨੀਲ ਰਾਠੌੜ ਇੱਕ ਹਿੰਦੂ ਪਰਿਵਾਰ ਨਾਲ਼ ਸਬੰਧਤ ਨੌਜਵਾਨ ਹੈ ਜੰਡਿਆਲਾ ਗੁਰੂ ਪੁੱਜਣ 'ਤੇ ਗੱਲਬਾਤ ਦੌਰਾਨ ਸੁਨੀਲ ਰਾਠੌੜ ਨੇ ਦੱਸਿਆ ਕਿ ਭਾਈ ਜਸਵੰਤ ਸਿੰਘ ਖਾਲੜਾ, ਜਿਨ੍ਹਾਂ ਨੂੰ ਸੰਨ 1995 ਵਿੱਚ ਤਸ਼ੱਦਦ ਦੇਕੇ ਸ਼ਹੀਦ ਕਰ ਦਿੱਤਾ ਗਿਆ ਸੀ, ਉਹਨਾਂ ਦੀ ਸ਼ਹਾਦਤ ਅਤੇ ਪੰਜਾਬ ਵਿੱਚ 25000 ਬੇਕਸੂਰ ਲੋਕਾਂ ਦੇ ਹੋਏ ਕਤਲੇਆਮ ਨੇ ਉਹਨਾਂ ਦੇ ਅੰਦਰ ਨੂੰ ਝੰਜੋੜਿਆ। ਅੱਜ ਓਹ ਓਹਨਾਂ ਤਮਾਮ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਆਏ ਹਨ। ਉਹਨਾਂ ਦਾ ਮਕਸਦ ਹੈ ਭਾਈ ਜਸਵੰਤ ਸਿੰਘ ਖਾਲੜਾ ਦੀ ਧਰਮਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਜੀ ਦੇ ਸਨਮੁੱਖ ਹੋਕੇ ਆਪਣੀ ਸ਼ਰਧਾ ਭੇਂਟ ਕਰਨੀ ਹੈ। ਸੁਨੀਲ ਰਾਠੌੜ ਦਾ ਕਹਿਣਾ ਹੈ ਕਿ ਸਤਲੁਜ ਫ਼ਿਲਮ ਦੇਖਣ ਤੋਂ ਬਾਅਦ ਉਹਨਾਂ ਨੇ ਪੀੜ੍ਹਤ ਪਰਿਵਾਰਾਂ ਦੇ ਯੂਟਿਊਬ ਤੇ ਇੰਟਰਵਿਊ ਦੇਖੇ। ਉਹਨਾਂ ਦੇ ਕਹਿਣ ਮੁਤਾਬਿਕ ਫ਼ਿਲਮ ਬਿਲਕੁਲ ਸੱਚ ਤੇ ਅਧਾਰਿਤ ਹੈ ਅਤੇ ਇਸ ਫ਼ਿਲਮ ਵਿੱਚ ਤਾਂ ਸਿਰਫ਼ 10 % ਤੱਕ ਹੀ ਦਿਖਾਇਆ ਹੈ। ਸੁਨੀਲ ਰਾਠੌੜ ਨੇ ਇਹ ਪੈਦਲ ਯਾਤਰਾ 12 ਜੁਲਾਈ ਤੋਂ ਸ਼ੁਰੂ ਕੀਤੀ ਅਤੇ ਰੋਜ਼ ਓਹ 25 ਤੋਂ 30 ਕਿਲੋਮੀਟਰ ਪੈਦਲ ਯਾਤਰਾ ਕਰਦੇ ਹਨ ਅਤੇ ਓਹਨਾ ਦੀ ਇਹ ਯਾਤਰਾ ਪਿੰਡ ਖਾਲੜਾ ਜਾਕੇ ਸੰਪੰਨ ਹੋਵੇਗੀ। ਪੰਜਾਬ ਦੇ ਲੋਕਾਂ ਵੱਲੋਂ ਉਹਨਾਂ ਨੂੰ ਬਹੁਤ ਪਿਆਰ ਮਿਲ਼ ਰਿਹਾ ਹੈ। Ott ਤੋਂ ਫ਼ਿਲਮ ਹਟਾਉਣ 'ਤੇ ਵੀ ਸੁਨੀਲ ਰਾਠੌੜ ਕੇ ਕਿਹਾ ਕਿ ਫਿਲਮ ਵਿੱਚ ਕਿਸੇ ਵੀ ਤਰ੍ਹਾਂ ਦੇ ਨਾਲ਼ ਕਿਸੇ ਧਾਰਮਿਕ ਭਾਵਨਾ ਨੂੰ ਠੇਸ ਪੁਚਾਉਣ ਦਾ ਕੋਈ ਪ੍ਰਾਪੋਗੰਡਾ ਨਹੀਂ ਹੈ। ਜੋ ਵੀ ਉਸ ਵੇਲੇ ਮਾਣਯੋਗ ਅਦਾਲਤ ਨੇ ਹੁਕਮ ਦਿੱਤੇ ਸਨ ਉਹੀ ਕੁਝ ਫ਼ਿਲਮ ਵਿੱਚ ਦਰਸਾਇਆ ਗਿਆ ਹੈ। ਅੱਤ ਵਿੱਚ ਸੁਨੀਲ ਰਾਠੌੜ ਨੇ ਆਪਸੀ ਭਾਈਚਾਰਕ ਸਾਂਝ ਲਈ ਲੋਕਾਂ ਨੂੰ ਪ੍ਰੇਰਿਆ ਅਤੇ ਕਿਹਾ ਕਿ ਉਹਨਾਂ ਦੇ ਇਹ ਯਾਤਰਾ ਪੰਜਾਬ ਵਿੱਚ ਹੋਏ ਸ਼ਹੀਦਾਂ ਨੂੰ ਸਮਰਪਿਤ ਹੈ। Bite , ਪੈਦਲ ਯਾਤਰਾ ਕਰਨ ਵਾਲਾ ਵਿਅਕਤ
    4
    ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੋਂ ਪ੍ਰਭਾਵਿਤ ਹੋਕੇ ਇੱਕ ਨੌਜਵਾਨ ਪਾਣੀਪਤ ਹਰਿਆਣਾ ਦੇ ਪਿੰਡ ਸਮਾਲਖਾ ਤੋਂ ਕਰ ਰਿਹਾ ਹੈ ਪੈਦਲ ਯਾਤਰਾ
ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੋਂ ਪ੍ਰਭਾਵਿਤ ਹੋਕੇ ਇੱਕ ਨੌਜਵਾਨ ਪਾਣੀਪਤ ਹਰਿਆਣਾ ਦੇ ਪਿੰਡ ਸਮਾਲਖਾ ਤੋਂ ਕਰ ਰਿਹਾ ਹੈ ਪੈਦਲ ਯਾਤਰਾ
ਫ਼ਿਲਮ ਸਤਲੁਜ ਨੂੰ ਦੇਖਕੇ ਸੁਨੀਲ ਰਾਠੌੜ ਦੇ ਮੰਨ ਵਿੱਚ ਜਾਗੀ ਜਿਗਿਆਸਾ
ਸੁਨੀਲ ਰਾਠੌੜ ਇੱਕ ਹਿੰਦੂ ਪਰਿਵਾਰ ਨਾਲ਼ ਸਬੰਧਤ ਨੌਜਵਾਨ ਹੈ
ਜੰਡਿਆਲਾ ਗੁਰੂ ਪੁੱਜਣ 'ਤੇ ਗੱਲਬਾਤ ਦੌਰਾਨ ਸੁਨੀਲ ਰਾਠੌੜ ਨੇ ਦੱਸਿਆ ਕਿ ਭਾਈ ਜਸਵੰਤ ਸਿੰਘ ਖਾਲੜਾ, ਜਿਨ੍ਹਾਂ ਨੂੰ ਸੰਨ 1995 ਵਿੱਚ ਤਸ਼ੱਦਦ ਦੇਕੇ ਸ਼ਹੀਦ ਕਰ ਦਿੱਤਾ ਗਿਆ ਸੀ, ਉਹਨਾਂ ਦੀ ਸ਼ਹਾਦਤ ਅਤੇ ਪੰਜਾਬ ਵਿੱਚ 25000 ਬੇਕਸੂਰ ਲੋਕਾਂ ਦੇ ਹੋਏ ਕਤਲੇਆਮ ਨੇ ਉਹਨਾਂ ਦੇ ਅੰਦਰ ਨੂੰ ਝੰਜੋੜਿਆ। ਅੱਜ ਓਹ ਓਹਨਾਂ ਤਮਾਮ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਆਏ ਹਨ। ਉਹਨਾਂ ਦਾ ਮਕਸਦ ਹੈ ਭਾਈ ਜਸਵੰਤ ਸਿੰਘ ਖਾਲੜਾ ਦੀ ਧਰਮਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਜੀ ਦੇ ਸਨਮੁੱਖ ਹੋਕੇ ਆਪਣੀ ਸ਼ਰਧਾ ਭੇਂਟ ਕਰਨੀ ਹੈ। 
ਸੁਨੀਲ ਰਾਠੌੜ ਦਾ ਕਹਿਣਾ ਹੈ ਕਿ ਸਤਲੁਜ ਫ਼ਿਲਮ ਦੇਖਣ ਤੋਂ ਬਾਅਦ ਉਹਨਾਂ ਨੇ ਪੀੜ੍ਹਤ ਪਰਿਵਾਰਾਂ ਦੇ ਯੂਟਿਊਬ ਤੇ ਇੰਟਰਵਿਊ ਦੇਖੇ। ਉਹਨਾਂ ਦੇ ਕਹਿਣ ਮੁਤਾਬਿਕ ਫ਼ਿਲਮ ਬਿਲਕੁਲ ਸੱਚ ਤੇ ਅਧਾਰਿਤ ਹੈ ਅਤੇ ਇਸ ਫ਼ਿਲਮ ਵਿੱਚ ਤਾਂ ਸਿਰਫ਼ 10 % ਤੱਕ ਹੀ ਦਿਖਾਇਆ ਹੈ। 
ਸੁਨੀਲ ਰਾਠੌੜ ਨੇ ਇਹ ਪੈਦਲ ਯਾਤਰਾ 12 ਜੁਲਾਈ ਤੋਂ ਸ਼ੁਰੂ ਕੀਤੀ ਅਤੇ ਰੋਜ਼ ਓਹ 25 ਤੋਂ 30 ਕਿਲੋਮੀਟਰ ਪੈਦਲ ਯਾਤਰਾ ਕਰਦੇ ਹਨ ਅਤੇ ਓਹਨਾ ਦੀ ਇਹ ਯਾਤਰਾ ਪਿੰਡ ਖਾਲੜਾ ਜਾਕੇ ਸੰਪੰਨ ਹੋਵੇਗੀ। ਪੰਜਾਬ ਦੇ ਲੋਕਾਂ ਵੱਲੋਂ ਉਹਨਾਂ ਨੂੰ ਬਹੁਤ ਪਿਆਰ ਮਿਲ਼ ਰਿਹਾ ਹੈ। 
Ott ਤੋਂ ਫ਼ਿਲਮ ਹਟਾਉਣ 'ਤੇ ਵੀ ਸੁਨੀਲ ਰਾਠੌੜ ਕੇ ਕਿਹਾ ਕਿ ਫਿਲਮ ਵਿੱਚ ਕਿਸੇ ਵੀ ਤਰ੍ਹਾਂ ਦੇ ਨਾਲ਼ ਕਿਸੇ ਧਾਰਮਿਕ ਭਾਵਨਾ ਨੂੰ ਠੇਸ ਪੁਚਾਉਣ ਦਾ ਕੋਈ ਪ੍ਰਾਪੋਗੰਡਾ ਨਹੀਂ ਹੈ। ਜੋ ਵੀ ਉਸ ਵੇਲੇ ਮਾਣਯੋਗ ਅਦਾਲਤ ਨੇ ਹੁਕਮ ਦਿੱਤੇ ਸਨ ਉਹੀ ਕੁਝ ਫ਼ਿਲਮ ਵਿੱਚ ਦਰਸਾਇਆ ਗਿਆ ਹੈ। 
ਅੱਤ ਵਿੱਚ ਸੁਨੀਲ ਰਾਠੌੜ ਨੇ ਆਪਸੀ ਭਾਈਚਾਰਕ ਸਾਂਝ ਲਈ ਲੋਕਾਂ ਨੂੰ ਪ੍ਰੇਰਿਆ ਅਤੇ ਕਿਹਾ ਕਿ ਉਹਨਾਂ ਦੇ ਇਹ ਯਾਤਰਾ ਪੰਜਾਬ ਵਿੱਚ ਹੋਏ ਸ਼ਹੀਦਾਂ ਨੂੰ ਸਮਰਪਿਤ ਹੈ।
Bite , ਪੈਦਲ ਯਾਤਰਾ ਕਰਨ ਵਾਲਾ ਵਿਅਕਤ
    user_Ragini
    Ragini
    ਜਲੰਧਰ 1, ਜਲੰਧਰ, ਪੰਜਾਬ•
    8 hrs ago
  • ਗ੍ਰਾਮ ਪੰਚਾਇਤ ਦਾ ਆਮ ਇਜਲਾਸ ਹੋਇਆ ਪਿੰਡ 'ਚ ਵਧ ਰਹੀ ਪ੍ਰਵਾਸੀ ਮਜ਼ਦੂਰਾਂ ਦੀ ਗਿਣਤੀ 'ਤੇ ਰੋਕ ਲਗਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ ਟਾਡਾ ਉੜਮੁੜ:- ਇਤਿਹਾਸਕ ਨਗਰ ਮੂਨਕ ਖੁਰਦ ਵਿਖੇ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਦਾ ਆਮ ਇਜਲਾਸ ਹੋਇਆ। ਜਿਸ ਦੌਰਾਨ ਪਿੰਡ 'ਚ ਵਧ ਰਹੀ ਪ੍ਰਵਾਸੀ ਮਜ਼ਦੂਰਾਂ ਦੀ ਗਿਣਤੀ 'ਤੇ ਰੋਕ ਲਗਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਮਤਾ ਪਾਸ ਕਰਨ ਉਪਰੰਤ ਐਸਡੀਐਮ ਟਾਂਡਾ ਦਫਤਰ ਵਿਖੇ ਐਸਡੀਐਮ ਦੇ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ। ਇਸ ਆਮ ਇਜਲਾਸ ਦੌਰਾਨ ਗ੍ਰਾਮ ਪੰਚਾਇਤ ਤੋਂ ਇਲਾਵਾ ਪਿੰਡ ਦੇ ਮੋਹਤਵਰ ਸਾਬਕਾ ਸਰਪੰਚਾਂ ਨੰਬਰਦਾਰਾਂ ਅਤੇ ਸਮਾਜ ਸੇਵੀ ਵਿਅਕਤੀਆਂ ਨੇ ਹਿੱਸਾ ਲਿਆ। ਇਸ ਮੌਕੇ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੇ ਮੋਹਤਵਰ ਪਤਵੰਤੇ ਵਿਅਕਤੀਆਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਪਿੰਡ ਵਿੱਚ ਪ੍ਰਵਾਸੀ ਮਜ਼ਦੂਰਾਂ ਦੀ ਵਧ ਰਹੀ ਗਿਣਤੀ ਅਤੇ ਪ੍ਰਵਾਸੀ ਮਜ਼ਦੂਰਾਂ ਵੱਲੋਂ ਪਿੰਡ 'ਚ ਪੱਕੇ ਤੌਰ 'ਤੇ ਮਕਾਨ ਖ਼ਰੀਦ ਕੇ ਰਹਿਣ 'ਤੇ ਰੋਕ ਲਗਾਉਣ ਲਈ ਮਤਾ ਪਾਸ ਕੀਤਾ ਗਿਆ। ਇਸ ਸਮੇਂ ਸਰਪੰਚ ਮਨਪ੍ਰੀਤ ਕੌਰ, ਸਾਬਕਾ ਸਰਪੰਚ ਸ਼ਾਮ ਸਿੰਘ, ਨੰਬਰਦਾਰ ਦਰਬਾਰਾ ਸਿੰਘ, ਪੰਚ ਸਰਬਜੀਤ ਸਿੰਘ ਮੋਮੀ, ਨੰਬਰਦਾਰ ਗੁਰਿੰਦਰ ਸਿੰਘ , ਪੰਚ ਰਾਜਵਿੰਦਰ ਕੌਰ, ਪੰਚ ਹਰਪ੍ਰੀਤ ਸਿੰਘ , ਪੰਚ ਸਵਰਨ ਕੌਰ , ਸਮਾਜ ਸੇਵੀ ਸੁਰਜੀਤ ਸਿੰਘ ਭਾਰਦਵਾਜ, ਸਮਾਜ ਸੇਵੀ ਕਮਲਜੀਤ ਸਿੰਘ, ਅਮਰੀਕ ਸਿੰਘ ਸੈਣੀ ਨੇ ਦੱਸਿਆ ਕਿ ਵੇਖਣ 'ਚ ਆਇਆ ਹੈ ਕਿ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਵੱਲੋਂ ਮਕਾਨ ਖ਼ਰੀਦ ਕੇ ਪੱਕੇ ਤੌਰ 'ਤੇ ਰਿਹਾਇਸ਼ ਬਣਾਈ ਜਾ ਰਹੀ ਹੈ ਪਰ ਅਪਰਾਧਕ ਪਿਛੋਕੜ ਨਾਲ ਸੰਬੰਧਤ ਪ੍ਰਵਾਸੀ ਮਜ਼ਦੂਰਾਂ ਨੂੰ ਪਿੰਡ ਦੀ ਸੁਰੱਖਿਆ ਦੇ ਮੱਦੇਨਜ਼ਰ ਅਜਿਹਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਇਸ ਸਬੰਧੀ ਪੱਕੇ ਤੌਰ 'ਤੇ ਰੋਕ ਲਗਾਉਣ ਲਈ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਪਤਵੰਤੇ ਵਿਅਕਤੀਆਂ ਵੱਲੋਂ ਉੱਪ ਮੰਡਲ ਮੈਜਿਸਟ੍ਰੇਟ ਟਾਂਡਾ ਨੂੰ ਮੰਗ ਪੱਤਰ ਦੇ ਕੇ ਪ੍ਰਵਾਸੀ ਮਜ਼ਦੂਰਾਂ 'ਤੇ ਕਾਰਵਾਈ ਕਰਨ ਅਤੇ ਇਸ ਵਿੱਚ ਸਹਿਯੋਗ ਕਰਨ ਵਾਲਿਆਂ 'ਤੇ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਜਾਵੇਗੀ।
    1
    ਗ੍ਰਾਮ ਪੰਚਾਇਤ ਦਾ ਆਮ ਇਜਲਾਸ ਹੋਇਆ ਪਿੰਡ 'ਚ ਵਧ ਰਹੀ ਪ੍ਰਵਾਸੀ ਮਜ਼ਦੂਰਾਂ ਦੀ ਗਿਣਤੀ 'ਤੇ ਰੋਕ ਲਗਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ
ਟਾਡਾ ਉੜਮੁੜ:- ਇਤਿਹਾਸਕ ਨਗਰ ਮੂਨਕ ਖੁਰਦ ਵਿਖੇ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਦਾ ਆਮ ਇਜਲਾਸ ਹੋਇਆ। ਜਿਸ ਦੌਰਾਨ ਪਿੰਡ 'ਚ ਵਧ ਰਹੀ ਪ੍ਰਵਾਸੀ ਮਜ਼ਦੂਰਾਂ ਦੀ ਗਿਣਤੀ 'ਤੇ ਰੋਕ ਲਗਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਮਤਾ ਪਾਸ ਕਰਨ ਉਪਰੰਤ ਐਸਡੀਐਮ ਟਾਂਡਾ ਦਫਤਰ ਵਿਖੇ ਐਸਡੀਐਮ ਦੇ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ।  ਇਸ ਆਮ ਇਜਲਾਸ ਦੌਰਾਨ ਗ੍ਰਾਮ ਪੰਚਾਇਤ ਤੋਂ ਇਲਾਵਾ ਪਿੰਡ ਦੇ ਮੋਹਤਵਰ ਸਾਬਕਾ ਸਰਪੰਚਾਂ ਨੰਬਰਦਾਰਾਂ ਅਤੇ ਸਮਾਜ ਸੇਵੀ ਵਿਅਕਤੀਆਂ ਨੇ ਹਿੱਸਾ ਲਿਆ। ਇਸ ਮੌਕੇ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੇ ਮੋਹਤਵਰ ਪਤਵੰਤੇ ਵਿਅਕਤੀਆਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਪਿੰਡ ਵਿੱਚ ਪ੍ਰਵਾਸੀ ਮਜ਼ਦੂਰਾਂ ਦੀ ਵਧ ਰਹੀ ਗਿਣਤੀ ਅਤੇ ਪ੍ਰਵਾਸੀ ਮਜ਼ਦੂਰਾਂ ਵੱਲੋਂ ਪਿੰਡ 'ਚ ਪੱਕੇ ਤੌਰ 'ਤੇ ਮਕਾਨ ਖ਼ਰੀਦ ਕੇ ਰਹਿਣ 'ਤੇ ਰੋਕ ਲਗਾਉਣ ਲਈ ਮਤਾ ਪਾਸ ਕੀਤਾ ਗਿਆ। ਇਸ ਸਮੇਂ ਸਰਪੰਚ ਮਨਪ੍ਰੀਤ ਕੌਰ, ਸਾਬਕਾ ਸਰਪੰਚ ਸ਼ਾਮ ਸਿੰਘ, ਨੰਬਰਦਾਰ ਦਰਬਾਰਾ ਸਿੰਘ, ਪੰਚ ਸਰਬਜੀਤ ਸਿੰਘ ਮੋਮੀ, ਨੰਬਰਦਾਰ ਗੁਰਿੰਦਰ ਸਿੰਘ , ਪੰਚ ਰਾਜਵਿੰਦਰ ਕੌਰ, ਪੰਚ ਹਰਪ੍ਰੀਤ ਸਿੰਘ , ਪੰਚ ਸਵਰਨ ਕੌਰ , ਸਮਾਜ ਸੇਵੀ ਸੁਰਜੀਤ ਸਿੰਘ ਭਾਰਦਵਾਜ, ਸਮਾਜ ਸੇਵੀ ਕਮਲਜੀਤ ਸਿੰਘ, ਅਮਰੀਕ ਸਿੰਘ ਸੈਣੀ ਨੇ ਦੱਸਿਆ ਕਿ ਵੇਖਣ 'ਚ ਆਇਆ ਹੈ ਕਿ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਵੱਲੋਂ ਮਕਾਨ ਖ਼ਰੀਦ ਕੇ ਪੱਕੇ ਤੌਰ 'ਤੇ ਰਿਹਾਇਸ਼ ਬਣਾਈ ਜਾ ਰਹੀ ਹੈ ਪਰ ਅਪਰਾਧਕ ਪਿਛੋਕੜ ਨਾਲ ਸੰਬੰਧਤ ਪ੍ਰਵਾਸੀ ਮਜ਼ਦੂਰਾਂ ਨੂੰ ਪਿੰਡ ਦੀ ਸੁਰੱਖਿਆ ਦੇ ਮੱਦੇਨਜ਼ਰ ਅਜਿਹਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਇਸ ਸਬੰਧੀ ਪੱਕੇ ਤੌਰ 'ਤੇ ਰੋਕ ਲਗਾਉਣ ਲਈ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਪਤਵੰਤੇ ਵਿਅਕਤੀਆਂ ਵੱਲੋਂ ਉੱਪ ਮੰਡਲ ਮੈਜਿਸਟ੍ਰੇਟ ਟਾਂਡਾ ਨੂੰ ਮੰਗ ਪੱਤਰ ਦੇ ਕੇ ਪ੍ਰਵਾਸੀ ਮਜ਼ਦੂਰਾਂ 'ਤੇ ਕਾਰਵਾਈ ਕਰਨ ਅਤੇ ਇਸ ਵਿੱਚ ਸਹਿਯੋਗ ਕਰਨ ਵਾਲਿਆਂ 'ਤੇ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਜਾਵੇਗੀ।
    user_ਅੰਮ੍ਰਿਤਪਾਲ ਸਿੰਘ ਬਾਜਵਾ
    ਅੰਮ੍ਰਿਤਪਾਲ ਸਿੰਘ ਬਾਜਵਾ
    ਟਾਂਡਾ, ਹੁਸ਼ਿਆਰਪੁਰ, ਪੰਜਾਬ•
    16 hrs ago
  • नमस्कार, सत श्री अकाल, सलाम🙏 आज का दिन आपके लिए मंगलमय और शुभ हो 👍🌹👍
    1
    नमस्कार, सत श्री अकाल, सलाम🙏 आज का दिन आपके लिए मंगलमय और शुभ हो 👍🌹👍
    user_💞 M.SANDHU 💞
    💞 M.SANDHU 💞
    Department of Transportation Tanda, Hoshiarpur•
    16 hrs ago
  • अमृतसर पुलिस की बड़ी कामयाबी 5 पिस्तौल₹4 गिरफ्तार 2 किलो ड्रग्स 5 लाख ड्रग मनी बरामद। अमृतसर पुलिस की बड़ी कामयाबी 5 पिस्तौल₹4 गिरफ्तार 2 किलो ड्रग्स 5 लाख ड्रग मनी बरामद।
    1
    अमृतसर पुलिस की बड़ी कामयाबी 5 पिस्तौल₹4 गिरफ्तार 2 किलो ड्रग्स 5 लाख ड्रग मनी बरामद।
अमृतसर पुलिस की बड़ी कामयाबी 5 पिस्तौल₹4 गिरफ्तार 2 किलो ड्रग्स 5 लाख ड्रग मनी बरामद।
    user_Down 2 earth live
    Down 2 earth live
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    39 min ago
  • ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ਤੋਂ ਵੱਡੀ ਉਡਾਣ! Hub & Spoke Flights ਦੀ ਸ਼ੁਰੂਆਤ, ਹੁਣ ਵਿਦੇਸ਼ੀ ਸਫ਼ਰ ਹੋਵੇਗਾ ਹੋਰ ਆਸਾਨ #AmritsarAirport #HubAndSpoke #AirIndia #InternationalFlights #Punjab24News
    1
    ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ਤੋਂ ਵੱਡੀ ਉਡਾਣ! Hub & Spoke Flights ਦੀ ਸ਼ੁਰੂਆਤ, ਹੁਣ ਵਿਦੇਸ਼ੀ ਸਫ਼ਰ ਹੋਵੇਗਾ ਹੋਰ ਆਸਾਨ  
#AmritsarAirport #HubAndSpoke #AirIndia #InternationalFlights #Punjab24News
    user_Punjab 24 News
    Punjab 24 News
    Amritsar -I, Punjab•
    2 hrs ago
  • ਤੁਹਾਡੇ ਆਪਣੇ ਸ਼ਹਿਰ ਅੰਮ੍ਰਿਤਸਰ ਵਿੱਚ ਬਟਾਲਾ ਰੋਡ 'ਤੇ ਹੁਣ 'VW Bazaar' ਜਲਦ ਖੁੱਲਣ ਜਾ ਰਿਹਾ ਹੈ ਜਿੱਥੇ ਤੁਹਾਨੂੰ ਆਪਣੀ ਲੋੜ ਦੀ ਹਰ ਚੀਜ਼ ਇੱਕੋ ਥਾਂ 'ਤੇ ਮਿਲੇਗੀ!
    1
    ਤੁਹਾਡੇ ਆਪਣੇ ਸ਼ਹਿਰ ਅੰਮ੍ਰਿਤਸਰ ਵਿੱਚ ਬਟਾਲਾ ਰੋਡ 'ਤੇ ਹੁਣ 'VW Bazaar' ਜਲਦ  ਖੁੱਲਣ ਜਾ ਰਿਹਾ ਹੈ  ਜਿੱਥੇ ਤੁਹਾਨੂੰ ਆਪਣੀ ਲੋੜ ਦੀ ਹਰ ਚੀਜ਼ ਇੱਕੋ ਥਾਂ 'ਤੇ ਮਿਲੇਗੀ!
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਸਫਾਈ ਕਰਮਚਾਰੀਆਂ ਵੱਲੋਂ ਅੱਜ 30 ਤਰੀਕ ਨੂੰ ਬੰਦ ਕਰਨ ਲਈ ਵੱਡੇ ਪੱਧਰ ਤੇ ਸੱਦਾ ਦਿੱਤਾ ਟਾਂਡਾ ਉੜਮੁੜ:- ਬਰਨਾਲਾ ਵਿੱਚ ਹੋਏ ਲਾਠੀ ਚਾਰਜ ਦੀ ਨਿਖੇਦੀ ਕਰਦੇ ਆਂ ਸਫਾਈ ਕਰਮਚਾਰੀਆਂ ਵੱਲੋਂ ਅੱਜ 30 ਤਰੀਕ ਨੂੰ ਬੰਦ ਕਰਨ ਲਈ ਵੱਡੇ ਪੱਧਰ ਤੇ ਸੱਦਾ ਦਿੱਤਾ ਗਿਆ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਫਾਈ ਕਰਮਚਾਰੀਆਂ ਅਤੇ ਯੂਨੀਅਨ ਦੇ ਪ੍ਰਧਾਨ ਅਹੁਦੇਦਾਰਾਂ ਨੇ ਦੱਸਿਆ ਕਿ ਬਰਨਾਲਾ ਵਿੱਚ ਹੋਈ ਘਟਨਾ ਕਰਮ ਨੂੰ ਲੈ ਕੇ ਜਿੱਥੇ ਬਹੁਤ ਸਾਰਾ ਤਸ਼ੱਦਦ ਕੀਤਾ ਗਿਆ ਹੈ ਉੱਥੇ ਇਨਸਾਫ ਦੀ ਮੰਗ ਕਰਦਿਆਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਆਵਾਜ਼ ਬੁਲੰਦ ਕਰਨ ਲਈ ਇਹ ਮੁਕੰਮਲ ਤੌਰ ਤੇ ਹੜਤਾਲ ਕੀਤੀ ਗਈ ਹੈ ਜਦ ਕਿ ਅਣਮਿੱਥੇ ਸਮੇਂ ਲਈ ਧਰਨਾ ਲਗਾਤਾਰ ਜਾਰੀ ਹੈ। ਇਸ ਮੌਕੇ ਉਹਨਾਂ ਕਿਹਾ ਕਿ 30 ਤਰੀਕ ਨੂੰ ਬੰਦ ਜੋ ਕਿ ਬੰਦ ਕਰਨ ਦਾ ਕਿਹਾ ਗਿਆ ਹੈ ਪੰਜਾਬ ਦੇ ਲੋਕ ਉਸ ਬੰਦ ਦਾ ਪੂਰਾ ਸਮਰਥਨ ਕਰਨ ਤਾਂ ਜੋ ਕਿ ਆਪਣੇ ਹੱਕਾਂ ਪ੍ਰਤੀ ਆਵਾਜ਼ ਬੁਲੰਦ ਕਰ ਦਿੱਤੀ ਜਾ ਸਕੇ।
    3
    ਸਫਾਈ ਕਰਮਚਾਰੀਆਂ ਵੱਲੋਂ ਅੱਜ 30 ਤਰੀਕ ਨੂੰ ਬੰਦ ਕਰਨ ਲਈ ਵੱਡੇ ਪੱਧਰ ਤੇ ਸੱਦਾ ਦਿੱਤਾ
ਟਾਂਡਾ ਉੜਮੁੜ:- ਬਰਨਾਲਾ ਵਿੱਚ ਹੋਏ ਲਾਠੀ ਚਾਰਜ ਦੀ ਨਿਖੇਦੀ ਕਰਦੇ ਆਂ ਸਫਾਈ ਕਰਮਚਾਰੀਆਂ ਵੱਲੋਂ ਅੱਜ 30 ਤਰੀਕ ਨੂੰ ਬੰਦ ਕਰਨ ਲਈ ਵੱਡੇ ਪੱਧਰ ਤੇ ਸੱਦਾ ਦਿੱਤਾ ਗਿਆ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਫਾਈ ਕਰਮਚਾਰੀਆਂ ਅਤੇ ਯੂਨੀਅਨ ਦੇ ਪ੍ਰਧਾਨ ਅਹੁਦੇਦਾਰਾਂ ਨੇ ਦੱਸਿਆ ਕਿ ਬਰਨਾਲਾ ਵਿੱਚ ਹੋਈ ਘਟਨਾ ਕਰਮ ਨੂੰ ਲੈ ਕੇ ਜਿੱਥੇ ਬਹੁਤ ਸਾਰਾ ਤਸ਼ੱਦਦ ਕੀਤਾ ਗਿਆ ਹੈ ਉੱਥੇ ਇਨਸਾਫ ਦੀ ਮੰਗ ਕਰਦਿਆਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਆਵਾਜ਼ ਬੁਲੰਦ ਕਰਨ ਲਈ ਇਹ ਮੁਕੰਮਲ ਤੌਰ ਤੇ ਹੜਤਾਲ ਕੀਤੀ ਗਈ ਹੈ ਜਦ ਕਿ ਅਣਮਿੱਥੇ ਸਮੇਂ ਲਈ ਧਰਨਾ ਲਗਾਤਾਰ ਜਾਰੀ ਹੈ। ਇਸ ਮੌਕੇ ਉਹਨਾਂ ਕਿਹਾ ਕਿ 30 ਤਰੀਕ ਨੂੰ ਬੰਦ ਜੋ ਕਿ ਬੰਦ ਕਰਨ ਦਾ ਕਿਹਾ ਗਿਆ ਹੈ ਪੰਜਾਬ ਦੇ ਲੋਕ ਉਸ ਬੰਦ ਦਾ ਪੂਰਾ ਸਮਰਥਨ ਕਰਨ ਤਾਂ ਜੋ ਕਿ ਆਪਣੇ ਹੱਕਾਂ ਪ੍ਰਤੀ ਆਵਾਜ਼ ਬੁਲੰਦ ਕਰ ਦਿੱਤੀ ਜਾ ਸਕੇ।
    user_ਅੰਮ੍ਰਿਤਪਾਲ ਸਿੰਘ ਬਾਜਵਾ
    ਅੰਮ੍ਰਿਤਪਾਲ ਸਿੰਘ ਬਾਜਵਾ
    ਟਾਂਡਾ, ਹੁਸ਼ਿਆਰਪੁਰ, ਪੰਜਾਬ•
    16 hrs ago
  • ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ, ‘Satluj’ ਫ਼ਿਲਮ ਤੋ ਹੋਏ ਪ੍ਰੇਰਿਤ | Punjab 24 News | Amritsar News ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ, ‘Satluj’ ਫ਼ਿਲਮ ਤੋ ਹੋਏ ਪ੍ਰੇਰਿਤ | Punjab 24 News | Amritsar News . #JaswantSinghKhalra #SatlujFilm #PunjabNews #AmritsarNews #Punjab24News
    1
    ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ, ‘Satluj’ ਫ਼ਿਲਮ ਤੋ ਹੋਏ ਪ੍ਰੇਰਿਤ | Punjab 24 News | Amritsar News
ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ, ‘Satluj’ ਫ਼ਿਲਮ ਤੋ ਹੋਏ ਪ੍ਰੇਰਿਤ | Punjab 24 News | Amritsar News
.
#JaswantSinghKhalra #SatlujFilm #PunjabNews #AmritsarNews #Punjab24News
    user_Punjab 24 News
    Punjab 24 News
    Amritsar -I, Punjab•
    2 hrs ago
  • ਮੇਰਾ ਨਾਮ ਸੁਰਿੰਦਰ ਕੌਰ ਮੈਂ ਡਰੱਗ ਸੈਂਸਰ ਬਹਾਦਰਪੁਰ ਜੋਆ 212 ਵੋਟ ਵਿੱਚ 2 ਜੁਲਾਈ ਤੋਂ ਲੈ ਕੇ 15 ਜੁਲਾਈ ਤੱਕ 300 ਕੰਪਲੀਟ ਕੀਤਾ ਆ ਔਰ ਮੈਨੂੰ ਬਹੁਤ ਚੀਜ਼ ਲਾਂਘਾਯੋਗ ਮਿਲਿਆ ਵੀ ਆ ਔਰ ਮੈਨੂੰ ਇਸ ਪ੍ਰਤੀ ਹੀ ਲੋਕਾਂ ਨਾਲ ਗੱਲ ਕਰਨਾ ਇਸ ਤਰਹਾਂ ਦੇ ਕੰਮ ਕਰਨੇ ਬਹੁਤ ਜਿਆਦਾ ਹੀ ਨੌਲੇਜ ਆ ਇਹਨੂੰ ਪਲੀਜ਼ ਇਸ ਤਰੀਕੇ ਨਾਲ ਕੰਮ ਦਵੋ plz give ask the job
    1
    ਮੇਰਾ ਨਾਮ ਸੁਰਿੰਦਰ ਕੌਰ ਮੈਂ ਡਰੱਗ ਸੈਂਸਰ ਬਹਾਦਰਪੁਰ ਜੋਆ 212 ਵੋਟ ਵਿੱਚ 2 ਜੁਲਾਈ ਤੋਂ ਲੈ ਕੇ 15 ਜੁਲਾਈ ਤੱਕ 300 ਕੰਪਲੀਟ ਕੀਤਾ ਆ ਔਰ ਮੈਨੂੰ ਬਹੁਤ ਚੀਜ਼ ਲਾਂਘਾਯੋਗ ਮਿਲਿਆ ਵੀ ਆ ਔਰ ਮੈਨੂੰ ਇਸ ਪ੍ਰਤੀ ਹੀ ਲੋਕਾਂ ਨਾਲ ਗੱਲ ਕਰਨਾ ਇਸ ਤਰਹਾਂ ਦੇ ਕੰਮ ਕਰਨੇ ਬਹੁਤ ਜਿਆਦਾ ਹੀ ਨੌਲੇਜ ਆ ਇਹਨੂੰ ਪਲੀਜ਼ ਇਸ ਤਰੀਕੇ ਨਾਲ ਕੰਮ ਦਵੋ
plz give ask the job
    user_ਸੁਰਿੰਦਰ ਕੌਰ
    ਸੁਰਿੰਦਰ ਕੌਰ
    ਬਟਾਲਾ, ਗੁਰਦਾਸਪੁਰ, ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.