ਕਣਕ ਖਰੀਦ ਮਸਲੇ 'ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਡੀਸੀ ਕਪੂਰਥਲਾ ਨੂੰ ਮੰਗ ਪੱਤਰ ਕਪੂਰਥਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਣਕ ਦੀ ਖਰੀਦ ਸਬੰਧੀ ਮਸਲਿਆਂ ਨੂੰ ਲੈ ਕੇ ਮੰਗ ਪੱਤਰ ਦਿੱਤੇ ਗਏ। ਇਸ ਤਹਿਤ ਸੂਬਾ ਆਗੂ ਜਗਮੋਹਨਦੀਪ ਸਿੰਘ ਚੀਮਾਂ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਨਾਮ ਵੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਐਸਡੀਐਮ ਇਰਵਨ ਕੌਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਫਸਲ ਦੀ ਖਰੀਦ ਅਤੇ ਕੀਮਤ ਸਬੰਧੀ ਕਿਸੇ ਵੀ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾਣਗੇ। ਯੂਨੀਅਨ ਆਗੂਆਂ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਦੌਰਾਨ ਆ ਰਹੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨਾ ਜ਼ਰੂਰੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਝੱਲਣੀ ਪਵੇ। ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰਾਂ ਵਿੱਚ ਹਰਜੀਤ ਸਿੰਘ, ਸੁਖਪਾਲ ਸਿੰਘ ਚੀਮਾਂ, ਰੂੜ ਸਿੰਘ, ਜਸਬੀਰ ਸਿੰਘ, ਮਲਕੀਤ ਸਿੰਘ, ਮਨਜੀਤ ਸਿੰਘ ਬਾਰੀਆ, ਜਸਪਾਲ ਸਿੰਘ, ਰਾਜਿੰਦਰ ਸਿੰਘ ਵੜੈਚ, ਕੁਲਵੰਤ ਸਿੰਘ ਸੋਹਲ, ਸੁਰਜੀਤ ਸਿੰਘ ਮਾਨ, ਸੁੱਚਾ ਸਿੰਘ, ਨਿਰਮਲ ਸਿੰਘ ਖਾਨਗਾਹ ਸਮੇਤ ਹੋਰ ਕਿਸਾਨ ਵੀ ਹਾਜ਼ਰ ਸਨ।

- ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |1
- ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News | . #Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates1
- ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ) ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ1
- Post by Ravinder Singh1
- Post by Man24punjabi1
- Post by Lalankumar1
- महिला आरक्षण पर सांसद गुरजीत औजला का बड़ा हमला: "बिना जनगणना सब झूठ है!" #GurjeetAujla #Amritsar #Congress #WomenReservationBill #BJP #CasteCensus #WomenEmpowerment #PoliticsIndia #PunjabNews #BreakingNews #NariShaktiVandanAdhiniyam #Census2026 #PoliticalDebate #AmritsarNews #CongressPressConference #GurjeetSinghAujla #IndiaAgainstInflation #OppositionVoice #MPAujla1
- ਕੇਂਦਰੀ ਮੰਤਰੀ Manohar Lal Khattar ਦੀ ਜਲੰਧਰ ਤੋਂ ਪ੍ਰੈਸ ਵਾਰਤਾ | Punjab 24 News | Jalandhar News | . #ManoharLalKhattar #JalandharNews #PunjabNews #PressConference #CentralMinister #BJP #PunjabPolitics #BreakingNews #LatestNews #IndiaNews #PoliticalUpdate #MediaBriefing #Punjab24News #JalandharUpdate #TrendingNow1