logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਵਿਧਾਇਕ ਦਿਨੇਸ਼ ਚੱਢਾ ਨੇ ਸੁੱਖੇਮਾਜਰਾ ਗਊਸ਼ਾਲਾ ਦੇ ਪ੍ਰਬੰਧ ਸੁਧਾਰਨ ਲਈ ਕੀਤੀ ਇੱਕ ਅਹਿਮ ਮੀਟਿੰਗ ਵਿਧਾਇਕ ਦਿਨੇਸ਼ ਚੱਢਾ ਨੇ ਸੁੱਖੇਮਾਜਰਾ ਗਊਸ਼ਾਲਾ ਦੇ ਪ੍ਰਬੰਧ ਸੁਧਾਰਨ ਲਈ ਕੀਤੀ ਇੱਕ ਅਹਿਮ ਮੀਟਿੰਗ ਨੂਰਪੁਰ ਬੇਦੀ (ਸ਼੍ਰੀ ਅਨੰਦਪੁਰ ਸਾਹਿਬ) ਸੁੱਖੇ ਮਾਜਰਾ ਗਊਸ਼ਾਲਾ ਦੇ ਪ੍ਰਬੰਧ ਸੁਧਾਰਨ ਲਈ ਵਿਧਾਇਕ ਦਿਨੇਸ਼ ਚੱਢਾ ਨੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਗਊਆਂ ਲਈ ਵਧੀਆ ਚਾਰਾ, ਨਿਯਮਿਤ ਮੈਡੀਕਲ ਚੈੱਕਅਪ ਅਤੇ ਬਿਮਾਰ ਪਸ਼ੂਆਂ ਦੇ ਤੁਰੰਤ ਇਲਾਜ ‘ਤੇ ਜ਼ੋਰ ਦਿੱਤਾ ਗਿਆ। ਫੈਸਲਾ ਲਿਆ ਗਿਆ ਕਿ ਨਗਰ ਕੌਂਸਲਾਂ ਵੱਲੋਂ ਭੇਜੇ ਜਾਣ ਵਾਲੇ ਪਸ਼ੂਆਂ ਦਾ ਖਰਚਾ ਸੰਬੰਧਤ ਕੌਂਸਲਾਂ ਹੀ ਭਰਨਗੀਆਂ। ਇਸ ਦੇ ਨਾਲ ਹੀ ਗਊਸ਼ਾਲਾ ਦੀ 17 ਕਿੱਲੇ ਜ਼ਮੀਨ ‘ਤੇ ਚਾਰਾ ਬੀਜਣ ਲਈ ਟਰੈਕਟਰ–ਟਰਾਲੀ ਮੁਹੱਈਆ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ। ਵਿਧਾਇਕ ਚੱਢਾ ਨੇ ਕਿਹਾ ਕਿ ਗਊਸ਼ਾਲਾ ਦੀ ਸੁਧਾਰ ਲਈ ਪ੍ਰਸ਼ਾਸਨ, ਕੌਂਸਲਾਂ ਅਤੇ ਲੋਕਾਂ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ।

15 hrs ago
user_Dinesh Hallan
Dinesh Hallan
Physiotherapist ਅਨੰਦਪੁਰ ਸਾਹਿਬ, ਰੂਪਨਗਰ, ਪੰਜਾਬ•
15 hrs ago

ਵਿਧਾਇਕ ਦਿਨੇਸ਼ ਚੱਢਾ ਨੇ ਸੁੱਖੇਮਾਜਰਾ ਗਊਸ਼ਾਲਾ ਦੇ ਪ੍ਰਬੰਧ ਸੁਧਾਰਨ ਲਈ ਕੀਤੀ ਇੱਕ ਅਹਿਮ ਮੀਟਿੰਗ ਵਿਧਾਇਕ ਦਿਨੇਸ਼ ਚੱਢਾ ਨੇ ਸੁੱਖੇਮਾਜਰਾ ਗਊਸ਼ਾਲਾ ਦੇ ਪ੍ਰਬੰਧ ਸੁਧਾਰਨ ਲਈ ਕੀਤੀ ਇੱਕ ਅਹਿਮ ਮੀਟਿੰਗ ਨੂਰਪੁਰ ਬੇਦੀ (ਸ਼੍ਰੀ ਅਨੰਦਪੁਰ ਸਾਹਿਬ) ਸੁੱਖੇ ਮਾਜਰਾ ਗਊਸ਼ਾਲਾ ਦੇ ਪ੍ਰਬੰਧ ਸੁਧਾਰਨ ਲਈ ਵਿਧਾਇਕ ਦਿਨੇਸ਼ ਚੱਢਾ ਨੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਗਊਆਂ ਲਈ ਵਧੀਆ ਚਾਰਾ, ਨਿਯਮਿਤ ਮੈਡੀਕਲ ਚੈੱਕਅਪ ਅਤੇ ਬਿਮਾਰ ਪਸ਼ੂਆਂ ਦੇ ਤੁਰੰਤ ਇਲਾਜ ‘ਤੇ ਜ਼ੋਰ ਦਿੱਤਾ ਗਿਆ। ਫੈਸਲਾ ਲਿਆ ਗਿਆ ਕਿ ਨਗਰ ਕੌਂਸਲਾਂ ਵੱਲੋਂ ਭੇਜੇ ਜਾਣ ਵਾਲੇ ਪਸ਼ੂਆਂ ਦਾ ਖਰਚਾ ਸੰਬੰਧਤ ਕੌਂਸਲਾਂ ਹੀ ਭਰਨਗੀਆਂ। ਇਸ ਦੇ ਨਾਲ ਹੀ ਗਊਸ਼ਾਲਾ ਦੀ 17 ਕਿੱਲੇ ਜ਼ਮੀਨ ‘ਤੇ ਚਾਰਾ ਬੀਜਣ ਲਈ ਟਰੈਕਟਰ–ਟਰਾਲੀ ਮੁਹੱਈਆ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ। ਵਿਧਾਇਕ ਚੱਢਾ ਨੇ ਕਿਹਾ ਕਿ ਗਊਸ਼ਾਲਾ ਦੀ ਸੁਧਾਰ ਲਈ ਪ੍ਰਸ਼ਾਸਨ, ਕੌਂਸਲਾਂ ਅਤੇ ਲੋਕਾਂ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ।

More news from ਪੰਜਾਬ and nearby areas
  • ਨੂਰਪੁਰਬੇਦੀ ਇਲਾਕੇ ਵਿੱਚ ਬਦਲਦੇ ਮੌਸਮ ਨੇ ਕਿਸਾਨਾਂ ਦੀ ਚਿੰਤਾ ਵਧਾਈ ਨੂਰਪੁਰਬੇਦੀ (ਸ਼੍ਰੀ ਅਨੰਦਪੁਰ ਸਾਹਿਬ)- ਨੂਰਪੁਰ ਬੇਦੀ ਇਲਾਕੇ ਵਿੱਚ ਬਦਲਦੇ ਮੌਸਮ ਨੇ ਕਿਸਾਨਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਕੱਟਾਈ ਲਈ ਤਿਆਰ ਖੜੀ ਕਣਕ ਦੀ ਫਸਲ ‘ਤੇ ਬਾਰਿਸ਼, ਤੇਜ਼ ਹਵਾਵਾਂ ਅਤੇ ਗੜਿਆਂ ਦਾ ਖਤਰਾ ਮੰਡਰਾ ਰਿਹਾ ਹੈ, ਜਿਸ ਨਾਲ ਪੈਦਾਵਾਰ ਅਤੇ ਗੁਣਵੱਤਾ ਪ੍ਰਭਾਵਿਤ ਹੋ ਸਕਦੀ ਹੈ। ਕਿਸਾਨ ਲਗਾਤਾਰ ਮੌਸਮ ‘ਤੇ ਨਿਗਾਹ ਰੱਖ ਰਹੇ ਹਨ ਅਤੇ ਰੱਬ ਕੋਲ ਆਪਣੀ ਸਾਲ ਭਰ ਦੀ ਮੇਹਨਤ ਬਚਾਉਣ ਲਈ ਅਰਦਾਸ ਕਰ ਰਹੇ ਹਨ, ਨਾਲ ਹੀ ਜਲਦੀ ਕੱਟਾਈ ਦੀ ਤਿਆਰੀ ਵੀ ਕਰ ਰਹੇ ਹਨ।
    1
    ਨੂਰਪੁਰਬੇਦੀ ਇਲਾਕੇ ਵਿੱਚ ਬਦਲਦੇ ਮੌਸਮ ਨੇ ਕਿਸਾਨਾਂ ਦੀ ਚਿੰਤਾ ਵਧਾਈ 
ਨੂਰਪੁਰਬੇਦੀ (ਸ਼੍ਰੀ ਅਨੰਦਪੁਰ ਸਾਹਿਬ)- ਨੂਰਪੁਰ ਬੇਦੀ ਇਲਾਕੇ ਵਿੱਚ ਬਦਲਦੇ ਮੌਸਮ ਨੇ ਕਿਸਾਨਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਕੱਟਾਈ ਲਈ ਤਿਆਰ ਖੜੀ ਕਣਕ ਦੀ ਫਸਲ ‘ਤੇ ਬਾਰਿਸ਼, ਤੇਜ਼ ਹਵਾਵਾਂ ਅਤੇ ਗੜਿਆਂ ਦਾ ਖਤਰਾ ਮੰਡਰਾ ਰਿਹਾ ਹੈ, ਜਿਸ ਨਾਲ ਪੈਦਾਵਾਰ ਅਤੇ ਗੁਣਵੱਤਾ ਪ੍ਰਭਾਵਿਤ ਹੋ ਸਕਦੀ ਹੈ। ਕਿਸਾਨ ਲਗਾਤਾਰ ਮੌਸਮ ‘ਤੇ ਨਿਗਾਹ ਰੱਖ ਰਹੇ ਹਨ ਅਤੇ ਰੱਬ ਕੋਲ ਆਪਣੀ ਸਾਲ ਭਰ ਦੀ ਮੇਹਨਤ ਬਚਾਉਣ ਲਈ ਅਰਦਾਸ ਕਰ ਰਹੇ ਹਨ, ਨਾਲ ਹੀ ਜਲਦੀ ਕੱਟਾਈ ਦੀ ਤਿਆਰੀ ਵੀ ਕਰ ਰਹੇ ਹਨ।
    user_Dinesh Hallan
    Dinesh Hallan
    Physiotherapist ਅਨੰਦਪੁਰ ਸਾਹਿਬ, ਰੂਪਨਗਰ, ਪੰਜਾਬ•
    14 hrs ago
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    13 hrs ago
  • ਅੱਜ 12 ਤੇ 01 ਵਜੇ ਦੇ ਕਰੀਬ ਸੈਕਟਰ 22 ਚੰਡੀਗੜ੍ਹ ਵਿੱਚ ਬਾਂਸਲ ਫਰੇਮ ਅਤੇ ਕਲਰ ਲੈਬ ਵਿਚ ਅਚਾਨਕ ਅੱਗ ਲੱਗਣ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।ਅੱਗ ਏਨੀ ਭਿਅੰਕਰ ਰੂਪ ਧਾਰਨ ਕਰ ਗਈ ਸੀ ਕਿ ਪਹਿਲੀ ਤੇ ਦੂਜੀ ਮੰਜ਼ਿਲ ਦੀਆਂ ਦੁਕਾਨਾਂ ਨੂੰ ਸਾੜ ਕੇ ਸੁਆਹ ਕਰ ਦਿੱਤਾ। ਚੰਡੀਗੜ੍ਹ ਪ੍ਰਸ਼ਾਸਨ ਨੇ ਪੂਰੀ ਜਦੋਜਹਿਦ ਨਾਲ ਇਸ ਅੱਗ ਤੇ ਕਾਬੂ ਪਾਇਆ ਅਜੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ।
    1
    ਅੱਜ 12 ਤੇ 01 ਵਜੇ ਦੇ ਕਰੀਬ ਸੈਕਟਰ 22 ਚੰਡੀਗੜ੍ਹ ਵਿੱਚ ਬਾਂਸਲ ਫਰੇਮ ਅਤੇ ਕਲਰ ਲੈਬ ਵਿਚ ਅਚਾਨਕ ਅੱਗ ਲੱਗਣ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।ਅੱਗ ਏਨੀ ਭਿਅੰਕਰ ਰੂਪ ਧਾਰਨ ਕਰ ਗਈ ਸੀ ਕਿ ਪਹਿਲੀ ਤੇ ਦੂਜੀ ਮੰਜ਼ਿਲ ਦੀਆਂ ਦੁਕਾਨਾਂ ਨੂੰ ਸਾੜ ਕੇ ਸੁਆਹ ਕਰ ਦਿੱਤਾ। ਚੰਡੀਗੜ੍ਹ ਪ੍ਰਸ਼ਾਸਨ ਨੇ ਪੂਰੀ ਜਦੋਜਹਿਦ ਨਾਲ ਇਸ ਅੱਗ ਤੇ ਕਾਬੂ ਪਾਇਆ ਅਜੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    11 hrs ago
  • Post by Gurmeet Abul Khurana
    1
    Post by Gurmeet Abul Khurana
    user_Gurmeet Abul Khurana
    Gurmeet Abul Khurana
    Citizen Reporter ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    37 min ago
  • Post by Satish Kumar
    1
    Post by Satish Kumar
    user_Satish Kumar
    Satish Kumar
    Chandigarh•
    7 hrs ago
  • Post by न्यूज रिपोर्टर
    1
    Post by न्यूज रिपोर्टर
    user_न्यूज रिपोर्टर
    न्यूज रिपोर्टर
    Chandigarh•
    12 hrs ago
  • ਪੰਡਿਤ ਰਮੇਸ਼ ਚੰਦਰ ਸਰਵਹਿੱਤਕਾਰੀ ਵਿੱਦਿਆ ਮੰਦਿਰ ਦੀ ਗਰੈਜੁਏਸ਼ਨ ਸਲਾਨਾ ਸੈਰਾਮਨੀ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ ਵਿਸ਼ੇਸ਼ ਤੌਰ ਤੇ ਹੋਏ ਸ਼ਾਮਿਲ
    1
    ਪੰਡਿਤ ਰਮੇਸ਼ ਚੰਦਰ ਸਰਵਹਿੱਤਕਾਰੀ ਵਿੱਦਿਆ ਮੰਦਿਰ ਦੀ ਗਰੈਜੁਏਸ਼ਨ ਸਲਾਨਾ ਸੈਰਾਮਨੀ
ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ ਵਿਸ਼ੇਸ਼ ਤੌਰ ਤੇ ਹੋਏ ਸ਼ਾਮਿਲ
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    13 hrs ago
  • ਵਿਧਾਇਕ ਦਿਨੇਸ਼ ਚੱਢਾ ਨੇ ਸੁੱਖੇਮਾਜਰਾ ਗਊਸ਼ਾਲਾ ਦੇ ਪ੍ਰਬੰਧ ਸੁਧਾਰਨ ਲਈ ਕੀਤੀ ਇੱਕ ਅਹਿਮ ਮੀਟਿੰਗ ਨੂਰਪੁਰ ਬੇਦੀ (ਸ਼੍ਰੀ ਅਨੰਦਪੁਰ ਸਾਹਿਬ) ਸੁੱਖੇ ਮਾਜਰਾ ਗਊਸ਼ਾਲਾ ਦੇ ਪ੍ਰਬੰਧ ਸੁਧਾਰਨ ਲਈ ਵਿਧਾਇਕ ਦਿਨੇਸ਼ ਚੱਢਾ ਨੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਗਊਆਂ ਲਈ ਵਧੀਆ ਚਾਰਾ, ਨਿਯਮਿਤ ਮੈਡੀਕਲ ਚੈੱਕਅਪ ਅਤੇ ਬਿਮਾਰ ਪਸ਼ੂਆਂ ਦੇ ਤੁਰੰਤ ਇਲਾਜ ‘ਤੇ ਜ਼ੋਰ ਦਿੱਤਾ ਗਿਆ। ਫੈਸਲਾ ਲਿਆ ਗਿਆ ਕਿ ਨਗਰ ਕੌਂਸਲਾਂ ਵੱਲੋਂ ਭੇਜੇ ਜਾਣ ਵਾਲੇ ਪਸ਼ੂਆਂ ਦਾ ਖਰਚਾ ਸੰਬੰਧਤ ਕੌਂਸਲਾਂ ਹੀ ਭਰਨਗੀਆਂ। ਇਸ ਦੇ ਨਾਲ ਹੀ ਗਊਸ਼ਾਲਾ ਦੀ 17 ਕਿੱਲੇ ਜ਼ਮੀਨ ‘ਤੇ ਚਾਰਾ ਬੀਜਣ ਲਈ ਟਰੈਕਟਰ–ਟਰਾਲੀ ਮੁਹੱਈਆ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ। ਵਿਧਾਇਕ ਚੱਢਾ ਨੇ ਕਿਹਾ ਕਿ ਗਊਸ਼ਾਲਾ ਦੀ ਸੁਧਾਰ ਲਈ ਪ੍ਰਸ਼ਾਸਨ, ਕੌਂਸਲਾਂ ਅਤੇ ਲੋਕਾਂ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ।
    1
    ਵਿਧਾਇਕ ਦਿਨੇਸ਼ ਚੱਢਾ ਨੇ ਸੁੱਖੇਮਾਜਰਾ ਗਊਸ਼ਾਲਾ ਦੇ ਪ੍ਰਬੰਧ ਸੁਧਾਰਨ ਲਈ ਕੀਤੀ ਇੱਕ ਅਹਿਮ ਮੀਟਿੰਗ 
ਨੂਰਪੁਰ ਬੇਦੀ (ਸ਼੍ਰੀ ਅਨੰਦਪੁਰ ਸਾਹਿਬ) ਸੁੱਖੇ ਮਾਜਰਾ ਗਊਸ਼ਾਲਾ ਦੇ ਪ੍ਰਬੰਧ ਸੁਧਾਰਨ ਲਈ ਵਿਧਾਇਕ ਦਿਨੇਸ਼ ਚੱਢਾ ਨੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਗਊਆਂ ਲਈ ਵਧੀਆ ਚਾਰਾ, ਨਿਯਮਿਤ ਮੈਡੀਕਲ ਚੈੱਕਅਪ ਅਤੇ ਬਿਮਾਰ ਪਸ਼ੂਆਂ ਦੇ ਤੁਰੰਤ ਇਲਾਜ ‘ਤੇ ਜ਼ੋਰ ਦਿੱਤਾ ਗਿਆ। ਫੈਸਲਾ ਲਿਆ ਗਿਆ ਕਿ ਨਗਰ ਕੌਂਸਲਾਂ ਵੱਲੋਂ ਭੇਜੇ ਜਾਣ ਵਾਲੇ ਪਸ਼ੂਆਂ ਦਾ ਖਰਚਾ ਸੰਬੰਧਤ ਕੌਂਸਲਾਂ ਹੀ ਭਰਨਗੀਆਂ।
ਇਸ ਦੇ ਨਾਲ ਹੀ ਗਊਸ਼ਾਲਾ ਦੀ 17 ਕਿੱਲੇ ਜ਼ਮੀਨ ‘ਤੇ ਚਾਰਾ ਬੀਜਣ ਲਈ ਟਰੈਕਟਰ–ਟਰਾਲੀ ਮੁਹੱਈਆ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ। ਵਿਧਾਇਕ ਚੱਢਾ ਨੇ ਕਿਹਾ ਕਿ ਗਊਸ਼ਾਲਾ ਦੀ ਸੁਧਾਰ ਲਈ ਪ੍ਰਸ਼ਾਸਨ, ਕੌਂਸਲਾਂ ਅਤੇ ਲੋਕਾਂ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ।
    user_Dinesh Hallan
    Dinesh Hallan
    Physiotherapist ਅਨੰਦਪੁਰ ਸਾਹਿਬ, ਰੂਪਨਗਰ, ਪੰਜਾਬ•
    15 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.