ਹੁਣ ਤੱਕ 2464 ਲੋਕਾਂ ਨੇ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ 'ਚ ਕਰਵਾਇਆ ਮੁਫ਼ਤ ਇਲਾਜ, 106089 ਲੋਕਾਂ ਨੇ ਕਰਵਾਇਆ ਰਜਿਸਟ੍ਰੇਸ਼ਨ-ਜ਼ਿਲ੍ਹਾ ਵਾਸੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰਵਾਉਣ ਆਪਣੀ ਰਜਿਸਟ੍ਰੇਸ਼ਨ, ਡੀ ਸੀ ਵੱਲੋਂ ਲੋਕਾਂ ਨੂੰ ਅਪੀਲ ਬਠਿੰਡਾ, 9 ਮਾਰਚ : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਮਿਲ ਰਿਹਾ ਹੈ। ਹੁਣ ਤੱਕ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ 'ਚ ਇਸ ਯੋਜਨਾ ਤਹਿਤ 2464 ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਇਲਾਜ ਮਿਲ ਚੁੱਕਾ ਹੈ । ਇਹ ਜਾਣਕਾਰੀ ਦਿੰਦਿਆਂ ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹੁਣ ਤੱਕ ਜ਼ਿਲ੍ਹਾ ਬਠਿੰਡਾ ਦੇ 106089 ਲੋਕ ਆਪਣਾ ਰਜਿਸਟ੍ਰੇਸ਼ਨ ਕਰਵਾ ਚੁਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੁਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਲਈ ਕਿਸੇ ਵੀ ਨੇੜੇ ਦੇ ਸਰਕਾਰੀ ਹਸਪਤਾਲ, ਵਿਸ਼ੇਸ਼ ਕੈਂਪ ਜਾਂ ਕਾਮਨ ਸਰਵਿਸ ਸੈਂਟਰ ਵਿਖੇ ਆਪਣਾ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਮੌਕੇ ਇਕ ਪਰਿਵਾਰ ਦੇ 18 ਸਾਲ ਤੋਂ ਵੱਧ ਉਮਰ ਦੇ ਦੋ ਲੋਕ ਜਾਣ। ਰਜਿਸਟ੍ਰੇਸ਼ਨ ਲਈ ਆਧਾਰ ਕਾਰਡ ਅਤੇ ਵੋਟਰ ਆਈ ਕਾਰਡ ਲਾਜ਼ਮੀ ਹੋਵੇ। ਪਿੰਡ ਚੱਕ ਰਾਮ ਸਿੰਘ ਵਾਲਾ ਦੇ ਵਾਸੀ ਭਗਵਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਿਹਤ ਯੋਜਨਾ ਤਹਿਤ ਆਪਣੇ ਚੂਲੇ ਦਾ ਇਲਾਜ ਕਰਵਾਇਆ ਜਿਸ ਦਾ ਪ੍ਰਾਈਵੇਟ ਹਸਪਤਾਲ 'ਚ ਖਰਚਾ 2 ਲੱਖ ਰੁਪਏ ਦੱਸਿਆ ਗਿਆ ਸੀ। ਪਰ ਭਗਵਾਨ ਸਿੰਘ ਨੇ ਇਹ ਇਲਾਜ ਸਰਕਾਰੀ ਹਸਪਤਾਲ ਬਠਿੰਡਾ ਵਿਖੇ ਮੁਫ਼ਤ ਕਰਵਾਇਆ। ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਉਨ੍ਹਾਂ ਨੂੰ ਚੰਗੀ ਮਦਦ ਮਿਲੀ ਹੈ । ਸੰਦੀਪ ਕੌਰ ਵਾਸੀ ਪਿੰਡ ਰਾਈਆ ਨੇ ਦੱਸਿਆ ਕਿ ਉਨ੍ਹਾਂ 17 ਫਰਵਰੀ ਨੂੰ ਆਪਣੇ ਗੋਡੇ ਦਾ ਅਪ੍ਰੇਸ਼ਨ (ਗੋਡਾ ਬਦਲਿਆ) ਸਰਕਾਰੀ ਹਸਪਤਾਲ ਬਠਿੰਡਾ ਵਿੱਖੇ ਮੁਫ਼ਤ ਕਰਵਾਇਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਪਣਾ ਕਾਰਡ ਬਣਵਾਇਆ ਅਤੇ ਉਸ ਕਾਰਡ ਦੀ ਮਦਦ ਨਾਲ ਸਰਕਾਰੀ ਹਸਪਤਾਲ ਚ ਅਪ੍ਰੇਸ਼ਨ ਮੁਫ਼ਤ ਕਰਵਾਇਆ ਜਦਕਿ ਕਿ ਪ੍ਰਾਈਵੇਟ ਹਸਪਤਾਲ ਨੇ ਇਸ ਦਾ ਖਰਚਾ ਕਰੀਬ 4.50 ਲੱਖ ਰੁਪਏ ਦੱਸਿਆ ਸੀ। ਨਾਲ ਹੀ ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਸਟਾਫ ਵੱਲੋਂ ਉਨ੍ਹਾਂ ਦੀ ਦੇਖਭਾਲ ਵੀ ਚੰਗੀ ਤਰ੍ਹਾਂ ਕੀਤੀ ਗਈ । ਕਮਲੇਸ਼ ਕੁਮਾਰ ਸਾਬਕਾ ਐੱਮ.ਸੀ. ਰਾਮਪੁਰਾ ਫੂਲ ਨੇ ਸਿਵਲ ਹਸਪਤਾਲ ਰਾਮਪੁਰਾ ਵਿਖੇ ਦੱਸਿਆ ਕਿ ਉਸ ਦੀ ਬੇਟੀ ਦਾ ਅਪ੍ਰੇਸ਼ਨ 19 ਫਰਵਰੀ ਨੂੰ ਸਫਲ ਤਰੀਕੇ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੀਤਾ ਗਿਆ। ਪ੍ਰਾਈਵੇਟ ਹਸਪਤਾਲ ਵੱਲੋਂ 60 ਤੋਂ 70 ਹਜ਼ਾਰ ਰੁਪਏ ਦਾ ਖਰਚਾ ਦੱਸਿਆ ਗਿਆ ਸੀ। ਕਮਲੇਸ਼ ਕੁਮਾਰ ਨੇ ਆਪਣੀ ਧੀ ਦਾ ਅਪ੍ਰੇਸ਼ਨ ਮੁਫ਼ਤ ਬਿਨਾਂ ਕਿਸੇ ਲਾਗਤ ਤੋਂ ਸਰਕਾਰੀ ਸਿਵਲ ਹਸਪਤਾਲ ਰਾਮਪੁਰਾ ਵਿਖੇ ਕਰਵਾਇਆ। ਇਸੇ ਤਰ੍ਹਾਂ ਤਲਵੰਡੀ ਸਾਬੋ ਦੇ ਨਜ਼ਦੀਕੀ ਪਿੰਡ ਦੇ ਵਾਸੀ ਗੁਰਕੀਰਤ ਸਿੰਘ ਨੇ ਦੱਸਿਆ ਕਿ ਉਸ ਦੇ ਵੱਡੇ ਭਰਾ ਕੇਵਲ ਸਿੰਘ ਦੇ ਗੋਡਿਆਂ ਦਾ ਮੁਫ਼ਤ ਇਲਾਜ ਸਰਕਾਰੀ ਹਸਪਤਾਲ ਬਠਿੰਡਾ ਵਿਖੇ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਅਪ੍ਰੇਸ਼ਨ ਤੋਂ ਬਾਅਦ ਉਨ੍ਹਾਂ ਦੇ ਮਰੀਜ਼ ਦੀ ਚੰਗੇ ਸਾਂਭ-ਸੰਭਾਲ ਹੋਈ ਹੈ ਅਤੇ ਉਨ੍ਹਾਂ ਇਸ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਅੱਜ ਬੈਠਕ ਕੀਤੀ ਗਈ ਜਿਥੇ ਉਨ੍ਹਾਂ ਮੌਕੇ ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਹਦਿਅਤ ਕੀਤੀ ਕਿ ਲੋਕਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਪੂਰੀ ਤਨਦੇਹੀ ਨਾਲ ਕੀਤਾ ਜਾਵੇ ਤਾਂ ਜੋ ਕੋਈ ਵੀ ਬਠਿੰਡਾ ਵਾਸੀ ਇਸ ਸਕੀਮ ਦੇ ਲਾਹੇ ਤੋਂ ਵਾਂਝਾ ਨਾ ਰਹੇ। ਇਸ ਮੌਕੇ ਮੈਡਮ ਹਰਸ਼ਿਤਾ ਆਈ.ਏ.ਐਸ (ਯੂਟੀ), ਐਸ.ਡੀ.ਐਮ ਬਠਿੰਡਾ ਸ਼੍ਰੀ ਬਲਕਰਨ ਸਿੰਘ ਮਾਹਲ, ਐਸ.ਡੀ.ਐਮ ਰਾਮਪੁਰਾ ਵੀਰਪਾਲ ਕੌਰ, ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਸੀ.ਐਸ.ਸੀ. ਦੇ ਜ਼ਿਲ੍ਹਾ ਇੰਚਾਰਜ ਸ਼੍ਰੀ ਤਰਸੇਮ ਸਿੰਘ ਬਰਾੜ ਅਤੇ ਹੋਰ ਬੈਠਕ ਵਿੱਚ ਮੌਜੂਦ ਸਨ।

- ✍🏻 ਗੀਤਕਾਰ ਹਰਮਨਜੀਤ ਸਿੰਘ 🎤 ਗਾਇਕ ਮਨਪ੍ਰੀਤ ਸਿੰਘ ❤️ ਗੀਤ ਦੋ ਪਲ1
- ਪੈ੍ਸ ਬਿਆਨ ਮਾਨਸਾ 9 ਮਾਰਚ ( )ਅੱਜ ਨਰਿੰਦਰਪੁਰਾ ਪੁਲਸ ਚੌਕੀ ਅੱਗੇ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ। ਪਿਛਲੇ ਦਿਨੀਂ ਪਿੰਡ ਹਸਨਪੁਰ ਦਾ ਨੌਜਵਾਨ ਦਵਿੰਦਰ ਸਿੰਘ ਖੁਦਕੁਸ਼ੀ ਕਰ ਗਿਆ ਜਿਸ ਵਿੱਚ ਪਿੰਡ ਬਰਨਾਲਾ ਦੇ ਬਲਕਰਨ ਰਾਜੂ ਅਤੇ ਹੋਰ ਪ੍ਰੀਵਾਰ ਦੇ ਮੈਂਬਰਾਂ ਦਾ ਨਾਮ ਖੁਦਕੁਸ਼ੀ ਨੋਟ ਵਿੱਚ ਅਤੇ ਵੀਡੀਓ ਵਿਚ ਮਰਨ ਲਈ ਮਜਬੂਰ ਕਰਨ ਲਈ ਨਾਮਜ਼ਦ ਕਰ ਗਿਆ ਜਿਸ ਨੂੰ ਲੈ ਕੇ ਨਰਿੰਦਰਪੁਰਾ ਚੌਕੀ ਵਿੱਚ ਤਿੰਨ ਵਿਅਕਤੀਆਂ ਖਿਲਾਫ ਐਫ ਆਈ ਆਰ 7 ਮਾਰਚ ਨੂੰ ਦਰਜ ਹੋ ਗਈ ਸੀ ਪ੍ਰੰਤੂ ਪੁਲਸ ਵੱਲੋ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਦੋ ਵਿਅਕਤੀਆਂ ਦੀ ਗ੍ਰਿਫਤਾਰੀ ਬਾਰੇ ਟਾਲ ਮਟੋਲ ਕੀਤੀ ਜਾ ਰਹੀ ਹੈ ਜਿਸ ਦੇ ਵਿਰੋਧ ਵਜੋਂ ਪਿੰਡ ਹਸਨਪੁਰ ਦੇ ਵਾਸੀਆਂ ਔਰਤਾਂ ਸਮੇਤ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਤਾਰਾ ਚੰਦ ਬਰੇਟਾ, ਸੱਤਪਾਲ ਸਿੰਘ ਵਰੇ, ਦੇਵੀਰਾਮ ਰੰਘੜਿਆਲ, ਤੇਜਰਾਮ ਅਹਿਮਦਪੁਰ, ਬੀ ਕੇ ਯੂ ਏਕਤਾ ਉਗਰਾਹਾਂ ਦੇ ਅਮਨਜੀਤ ਸਿੰਘ ਜੀਤੀ ,ਤੇ ਬੂਟਾ ਸਿੰਘ ਗੁਰਨੇ ਖੁਰਦ, ਪੰਜਾਬ ਕਿਸਾਨ ਯੂਨੀਅਨ ਦੇ ਜਗਸੀਰ ਸਿੰਘ ,ਤੇ ਪਿੰਡ ਦੀ ਐਕਸਨ ਕਮੇਟੀ ਹਸਨਪੁਰ ਦੇ ਜਗਦੀਸ਼ ਸਿੰਘ, ਅਮਰਿੰਦਰ ਸਿੰਘ ,ਪਵਨ ਸਿੰਘ ,ਮੱਖਣ ਸਿੰਘ, ਆਦਿ ਹਾਜ਼ਰ ਸਨ।ਤੇ ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਜੇਕਰ ਰਹਿੰਦੇ ਦੋਸ਼ੀ ਪੁਲਸ ਨੇ ਜਲਦ ਗ੍ਰਿਫਤਾਰ ਨਾ ਕੀਤੇ ਤਾਂ 11 ਮਾਰਚ ਨੂੰ ਭੀਖੀ ਰੋਡ ਤੇ ਗੁਰਨੇ ਖੁਰਦ ਬਿਆਸ ਡੇਰੇ ਕੋਲ ਸੜਕ ਜਾਮ ਕੀਤਾ ਜਾਵੇਗਾ ਤੇ ਚੌਕੀ ਅੱਗੇ ਧਰਨਾ ਜਾਰੀ ਰਹੇਗਾ ਜਿਸ ਦੇ ਨਿਕਲਣ ਵਾਲੇ ਸਿੱਟਿਆਂ ਦੀ ਜਿੰਮੇਵਾਰੀ ਪੁਲਸ ਦੀ ਹੋਵੇਗੀ।2
- ਨਹੀ ਰੁਕ ਰਹੀਆਂ ਖੇਤਾਂ ਵਿੱਚੋਂ ਕਿਸਾਨਾਂ ਦੇ ਟਰਾਂਸਫਾਰਮ ਹੋਣ ਦੀਆਂ ਘਟਨਾਵਾਂ, ਪਿੰਡ ਮਲਕਾਣਾ ਦੇ ਕਿਸਾਨਾਂ ਦੇ ਦੋ ਟਰਾਂਸਫਾਰਮਰ ਦਾ ਤਾਬਾਂ ਕੀਤਾ ਚੋਰੀ ਕਿਸਾਨਾਂ ਦਾ ਹੋਇਆ ਵੱਡਾ ਨੁਕਸਾਨ ਕਣਕ ਦੀ ਫਸਲ ਨੂੰ ਹੈ ਪਾਣੀ ਦੀ ਲੋੜ ਐਕਰ ਲਾਈਨ -- ਕਿਸਾਨਾਂ ਦੇ ਖੇਤਾਂ ਵਿੱਚੋਂ ਤਾਂ ਫਾਰਮਰ ਚੋਰੀ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਨਾ ਹੀ ਪੁਲਿਸ ਪ੍ਰਸ਼ਾਸਨ ਚੋਰੀ ਹੋਏ ਟਰਾਂਸਫਾਰਮਰਾਂ ਨੂੰ ਲੱਭ ਕੇ ਕਿਸਾਨਾਂ ਨੂੰ ਦਬਾ ਰਹੇ ਹਨ ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ। ਤਾਜ਼ਾ ਮਾਮਲਾ ਪਿੰਡ ਮਲਕਾਨਾ ਦਾ ਹੈ ਜਿੱਥੇ ਰਾਜ ਕੁਝ ਅਣਪਛਾਤਿਆਂ ਨੇ ਕਿਸਾਨਾਂ ਦੇ ਦੋ ਟਰਾਂਸਫਾਰਮ ਚੋਰੀ ਕਰਕੇ ਉਸ ਵਿੱਚੋਂ ਤਾਂਬਾ ਕੱਢ ਕੇ ਲੈ ਗਏ ਜਿਸ ਨਾਲ ਜਿੱਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਇਆ ਹੈ ਉੱਥੇ ਕਿਸਾਨਾਂ ਨੂੰ ਹੁਣ ਕਣਕ ਦੀ ਫਸਲ ਨੂੰ ਪਾਣੀ ਲਾਉਣ ਦੀ ਬਹੁਤ ਜਿਆਦਾ ਜਰੂਰਤ ਸੀ ਪਰ ਫਾਰਮਰ ਚੋਰੀ ਹੋਣ ਕਾਰਨ ਉਹ ਪਾਣੀ ਨਹੀਂ ਲਾ ਸਕਣਗੇ ਤੇ ਟਰਾਂਸਫਾਰਮਰ ਨਵੇਂ ਲਿਆਉਣ ਲਈ ਉਹਨਾਂ ਨੂੰ ਤੁਰੰਤ ਪੈਸੇ ਲਾਉਣੇ ਪੈਣਗੇ ਇਸ ਲਈ ਕਿਸਾਨਾਂ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਨੂੰ ਆੜੇ ਹੱਥੀ ਲੈਂਦਿਆਂ ਚੋਰੀ ਹੋ ਰਹੀ ਟਰਾਂਸਫਰਮਾ ਤੇ ਕੋਈ ਵੀ ਕਾਰਵਾਈ ਨਾ ਕਰਨ ਤੇ ਦੋਸ਼ ਲਾਇਆ ਹੈ ਉਹਨਾਂ ਕਿਹਾ ਕਿ ਹੁਣ ਅਰਾਤੀ ਦੋ ਟਰਾਂਸਫਾਰਮ ਚੋਰੀ ਹੋਏ ਹਨ ਤੇ ਉਸ ਵਿੱਚੋਂ ਤਾਂਬਾ ਕੱਢ ਕੇ ਚੋਰ ਲੈ ਗਏ ਹਨ ਜਿਸ ਨਾਲ ਉਹਨਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਗਿਆ ਹੈ ਜਿਸ ਲਈ ਉਨਾਂ ਪੁਲਿਸ ਪ੍ਰਸ਼ਾਸਨ ਤੋਂ ਤੁਰੰਤ ਬੰਦਿਆਂ ਨੂੰ ਲੱਭ ਕੇ ਉਹਨਾਂ ਦੀ ਟਰਾਂਸਫਾਰਮ ਦਬਾਉਣ ਦੀ ਮੰਗ ਕੀਤੀ ਹੈ1
- ਜਾਣਕਾਰੀ ਅਨੁਸਾਰ ਬਠਿੰਡਾ ਦੀ ਕ੍ਰਿਸ਼ਨਾ ਕਲੋਨੀ ਵਿੱਚ ਇੱਕ ਘਰ ਵਿੱਚ 8ਦ ਗੁੰਡਿਆਂ ਨੇ ਹਮਲਾ ਕਰ ਦਿੱਤਾ ਪਹਿਲਾਂ ਇੱਟਾ ਰੋੜੇ ਮਾਰ ਘਰ ਦੇ ਮੈਂਬਰਾਂ ਨੂੰ ਜਖਮੀ ਕੀਤਾ ਉਸ ਤੋਂ ਬਾਅਦ ਘਰ ਦਾ ਗੇਟ ਟੱਪ ਕੇ ਘਰ ਦੇ ਤਿੰਨ ਮੈਂਬਰਾਂ ਨੂੰ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ਦੱਸ ਦਈਏ ਕਿ ਇਸ ਵਿੱਚ ਇੱਕ ਪ੍ਰੈਗਨੈਂਟ ਮਹਿਲਾ ਵੀ ਹੈ1
- ਪਿੰਡ ਨੀਲੋਵਾਲ ਨੂੰ ਜਾਂਦੀ ਸੁਨਾਮ ਤੋਂ ਸੜਕ ਬਹੁਤ ਖਰਾਬ ਆ plz ਜਲਦੀ ਤੋਂ ਜਲਦੀ ਬਣਾਈ ਜਾਵੇ ਤਾ ਲੋਕਾਂ ਨੂੰ ਕਿਸੇ ਮੁਸ਼ਕਲ ਦਾ ਸਾਮਣਾ ਨਾ ਕਰਨਾ ਪਵੇ1
- Post by ਸੁੱਖਵਿੰਦਰ ਸਿੰਘ ਬਲਾਕ ਆਗੂ2
- पातडा़ं। निर्वाचन आयोग के निर्देशों के अनुसार स्पेशल इंटेंसिव रिवीजन (SIR) के तहत मतदाता सूची को अपडेट करने का कार्य में तेजी लाने के लिए एसडीएम पातडां काला राम कांसल ने आज कार्यलय में बीएलओ के साथ मीटिंग कर हिदायते जारी करते हुए सभी प्रक्रिया को स्क्रीन के जरीए पुरी जानकारी दी गई। मीटिंग में हल्का शुतराना के 215 बीएलो की डियुटी लगाई गई है। इस संबंध में एसडीएम पातड़ां काला राम कांसल ने बताया कि इससे पहले वर्ष 2003 में पूरे देश में स्पेशल इंटेंसिव रिवीजन किया गया था और उस समय की मतदाता सूची को आधार बनाकर अब दोबारा यह प्रक्रिया की जा रही है। वर्ष 2003 की मतदाता सूची को आधार बनाते हुए वर्तमान मतदाता सूची के साथ मिलान किया जा रहा है। जिन मतदाताओं के नाम या उनके माता-पिता के नाम 2003 की सूची में मिल जाते हैं, उनकी मैपिंग आसानी से हो जाती है। कई बूथों पर लगभग 70 प्रतिशत मतदाताओं की मैपिंग हो चुकी है। हालांकि कुछ मामलों में ऐसी महिलाएं या मतदाता सामने आते हैं जिनकी उम्र 2003 में कम होने के कारण उस समय मतदाता सूची में नाम नहीं था। ऐसे मामलों में बीएलओ को घर-घर जाकर जानकारी एकत्र करनी पड़ती है। विशेष रूप से शादी के बाद ससुराल में रहने वाली महिलाओं के मामले में उनके मायके परिवार से संबंधित विवरण लेना पड़ता है। इसके लिए बीएलओ द्वारा संबंधित परिवारों को एक प्रपत्र भी दिया जाता है, ताकि उनके माता-पिता और मायके परिवार के विवरण मिल सकें और मतदाता सूची में सही तरीके से मैपिंग की जा सके। एसडीएम ने बताया कि कई बार लोग यह समझ लेते हैं कि बीएलओ उन्हें बार-बार परेशान कर रहे हैं, जबकि वास्तव में यह कार्य मतदाता सूची को सही और अपडेट करने के लिए किया जा रहा है। इसलिए लोगों से अपील की गई है कि जब भी बीएलओ डोर-टू-डोर सर्वे के लिए आएं या फोन के माध्यम से जानकारी मांगें, तो उन्हें पूरा सहयोग दिया जाए। उन्होंने बताया कि बीएलओ सरकारी कर्मचारी होते हैं और अपनी नियमित ड्यूटी के साथ-साथ यह जिम्मेदारी भी निभाते हैं। कई बीएलओ शिक्षक, क्लर्क या अन्य विभागों में कार्यरत हैं और उन्हें अपने विभागीय कार्यों के साथ यह अतिरिक्त जिम्मेदारी भी निभानी पड़ती है। इसके बावजूद वे पूरी ईमानदारी से काम कर रहे हैं। उन्होंने कहा कि यह पूरी प्रक्रिया समयबद्ध है और 31 मार्च तक प्री-एसआईआर गतिविधियों को पूरा करना है। हर दिन की प्रगति की रिपोर्ट ऑनलाइन के माध्यम से निर्वाचन आयोग को भेजी जाती है और इसकी नियमित समीक्षा भी की जाती है। जिन बीएलओ का काम धीमा पाया जाता है, उनसे कारण भी पूछा जाता है। उन्होंने बताया कि विधानसभा क्षेत्र 117 में कुल 205 बीएलओ कार्यरत हैं और अधिकांश कर्मचारी अपना कार्य ईमानदारी से कर रहे हैं। यदि कोई कर्मचारी लापरवाही करता है तो उसके खिलाफ नियमानुसार कार्रवाई भी की जाएगी। अंत में लोगों से फिर अपील की गई कि मतदाता सूची को सही और पारदर्शी बनाने के लिए बीएलओ को पूरा सहयोग दें, ताकि स्पेशल इंटेंसिव रिवीजन का कार्य सुचारू रूप से पूरा हो सके।1
- Post by ਸੁੱਖਵਿੰਦਰ ਸਿੰਘ ਬਲਾਕ ਆਗੂ1