logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿਖੇ ਸਜਾਇਆ ਧਾਰਮਿਕ ਸਮਾਗਮ। ਮੁਫਤ ਮੈਡੀਕਲ ਚੈੱਕਅਪ ਅਤੇ ਖੂਨਦਾਨ ਕੈਂਪ ਦਾ ਆਯੋਜਨ ਤਲਵੰਡੀ ਸਾਬੋ, 9 ਮਾਰਚ (ਗੁਰਜੰਟ ਸਿੰਘ ਨਥੇਹਾ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਸੀ.ਬੀ.ਐਸ.ਸੀ ਦਿੱਲੀ ਤੋਂ ਮਾਨਤਾ ਪ੍ਰਾਪਤ ਹੋਣ ਦੀ ਖੁਸ਼ੀ ਵਿੱਚ ਸਕੂਲ ਸੰਸਥਾ ਦੀ ਚੜਦੀਕਲਾ ਅਤੇ ਨਗਰ ਦੀ ਸੁੱਖ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸਦੇ ਨਾਲ ਹੀ ਸਕੂਲ ਵਿਦਿਆਰਥੀਆਂ ਲਈ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਅਤੇ ਖੂਨਦਾਨ ਕੈਂਪ ਦਾ ਆਯੋਜਨ ਵੀ ਕੀਤਾ ਗਿਆ। ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਪਿੰਡ ਰਾਈਆ ਦੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਸੇਵਕ ਸਿੰਘ ਦੇ ਕੀਰਤਨੀ ਜਥੇ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਮੈਡੀਕਲ ਚੈੱਕਅਪ ਕੈਂਪ ਵਿੱਚ ਕਾਲਾਂਵਾਲੀ ਤੋਂ ਬੱਚਿਆਂ ਦੇ ਮਾਹਿਰ ਡਾਕਟਰ ਸੌਰਵ ਗਰਗ ਵੱਲੋਂ ਆਪਣੀ ਟੀਮ ਸਮੇਤ ਬੱਚਿਆਂ ਦਾ ਚੈੱਕਅਪ ਕੀਤਾ ਗਿਆ। ਖੂਨ ਦਾਨ ਕੈਂਪ ਦੌਰਾਨ ਖੂਨ ਇਕੱਤਰ ਕਰਨ ਲਈ ਗੁਪਤਾ ਹਸਪਤਾਲ ਬਲੱਡ ਸੈਂਟਰ ਬਠਿੰਡਾ ਦੀ ਟੀਮ ਪਹੁੰਚੀ। ਖੂਨਦਾਨ ਕੈਂਪ ਦਾ ਆਰੰਭ ਸਕੂਲ ਚੇਅਰਮੈਨ ਅਸ਼ੋਕ ਕੁਮਾਰ ਬਾਂਸਲ, ਸਕੂਲ ਪ੍ਰਿੰਸੀਪਲ ਮੈਡਮ ਮਧੂ ਬਾਂਸਲ ਵੱਲੋਂ ਕੀਤਾ ਗਿਆ। ਖੂਨਦਾਨ ਕੈਂਪ ਦੌਰਾਨ ਖੂਨ ਦਾਨੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸਕੂਲ ਵਾਈਸ ਚੇਅਰਮੈਨ ਇਕਬਾਲ ਸਿੰਘ ਸਿੱਧੂ ਨੇ ਪਹੁੰਚੇ ਮਹਿਮਾਨਾਂ ਨੂੰ ਜੀਅ ਆਇਆਂ ਕਿਹਾ। ਸਕੂਲ ਪ੍ਰਿੰਸੀਪਲ ਮੈਡਮ ਮਧੂ ਬਾਂਸਲ ਨੇ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ। ਇਸ ਨਾਲ ਇਨਸਾਨ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸਕੂਲ ਸੰਸਥਾ ਵੱਲੋਂ ਸਮੇਂ ਸਮੇਂ ਸਿਰ ਧਾਰਮਿਕ ਪ੍ਰੋਗਰਾਮ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ ਤੇ ਇਸ ਵਾਰ ਵਿਦਿਆਰਥੀਆਂ ਦੀ ਸਿਹਤ ਸੰਭਾਲ ਲਈ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਵੀ ਲਗਾਇਆ ਗਿਆ ਹੈ। ਪ੍ਰੋਗਰਾਮ ਦੌਰਾਨ ਆਉਣ ਜਾਣ ਵਾਲਿਆਂ ਲਈ ਖਾਣ ਪੀਣ ਦਾ ਖਾਸ ਪ੍ਰਬੰਧ ਕੀਤਾ ਗਿਆ। ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਕੂਲ ਮੈਨੇਜਮੈਂਟ ਵੱਲੋਂ ਰਾਗੀ ਸਿੰਘਾਂ ਅਤੇ ਮੋਹਤਵਰ ਸ਼ਖਸੀਅਤਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਚੇਅਰਮੈਨ ਅਸ਼ੋਕ ਕੁਮਾਰ ਬਾਂਸਲ ਵੱਲੋਂ ਪ੍ਰੋਗਰਾਮ ਦੀ ਦੇਖ ਰੇਖ ਕਰਨ ਵਾਲੇ ਅਧਿਆਪਕਾਂ ਦਾ ਧੰਨਵਾਦ ਕੀਤਾ।ਇਸ ਮੌਕੇ ਸਕੂਲ ਵਿਦਿਆਰਥੀਆਂ, ਸਟਾਫ, ਮਾਪੇ, ਮੋਹਤਵਰ ਸ਼ਖਸੀਅਤਾਂ ਅਤੇ ਆਸ ਪਾਸ ਦੇ ਕਈ ਪਿੰਡਾਂ ਤੋਂ ਸਰਪੰਚ, ਪੰਚ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

20 hrs ago
user_Gurjant Singh Natheha
Gurjant Singh Natheha
ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
20 hrs ago
64251821-e86d-45d3-a2c8-a5847f4a7e8a

ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿਖੇ ਸਜਾਇਆ ਧਾਰਮਿਕ ਸਮਾਗਮ। ਮੁਫਤ ਮੈਡੀਕਲ ਚੈੱਕਅਪ ਅਤੇ ਖੂਨਦਾਨ ਕੈਂਪ ਦਾ ਆਯੋਜਨ ਤਲਵੰਡੀ ਸਾਬੋ, 9 ਮਾਰਚ (ਗੁਰਜੰਟ ਸਿੰਘ ਨਥੇਹਾ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਸੀ.ਬੀ.ਐਸ.ਸੀ ਦਿੱਲੀ ਤੋਂ ਮਾਨਤਾ ਪ੍ਰਾਪਤ ਹੋਣ ਦੀ ਖੁਸ਼ੀ ਵਿੱਚ ਸਕੂਲ ਸੰਸਥਾ ਦੀ ਚੜਦੀਕਲਾ ਅਤੇ ਨਗਰ ਦੀ ਸੁੱਖ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸਦੇ ਨਾਲ ਹੀ ਸਕੂਲ ਵਿਦਿਆਰਥੀਆਂ ਲਈ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਅਤੇ ਖੂਨਦਾਨ ਕੈਂਪ ਦਾ ਆਯੋਜਨ ਵੀ ਕੀਤਾ ਗਿਆ। ਸ੍ਰੀ ਸਹਿਜ

74206c12-8c31-449b-b8ed-505e6b2159e7

ਪਾਠ ਸਾਹਿਬ ਦੇ ਭੋਗ ਉਪਰੰਤ ਪਿੰਡ ਰਾਈਆ ਦੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਸੇਵਕ ਸਿੰਘ ਦੇ ਕੀਰਤਨੀ ਜਥੇ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਮੈਡੀਕਲ ਚੈੱਕਅਪ ਕੈਂਪ ਵਿੱਚ ਕਾਲਾਂਵਾਲੀ ਤੋਂ ਬੱਚਿਆਂ ਦੇ ਮਾਹਿਰ ਡਾਕਟਰ ਸੌਰਵ ਗਰਗ ਵੱਲੋਂ ਆਪਣੀ ਟੀਮ ਸਮੇਤ ਬੱਚਿਆਂ ਦਾ ਚੈੱਕਅਪ ਕੀਤਾ ਗਿਆ। ਖੂਨ ਦਾਨ ਕੈਂਪ ਦੌਰਾਨ ਖੂਨ ਇਕੱਤਰ ਕਰਨ ਲਈ ਗੁਪਤਾ ਹਸਪਤਾਲ ਬਲੱਡ ਸੈਂਟਰ ਬਠਿੰਡਾ ਦੀ ਟੀਮ ਪਹੁੰਚੀ। ਖੂਨਦਾਨ ਕੈਂਪ ਦਾ ਆਰੰਭ ਸਕੂਲ ਚੇਅਰਮੈਨ ਅਸ਼ੋਕ ਕੁਮਾਰ ਬਾਂਸਲ, ਸਕੂਲ ਪ੍ਰਿੰਸੀਪਲ ਮੈਡਮ ਮਧੂ ਬਾਂਸਲ ਵੱਲੋਂ

426cabb2-fcbd-4d57-8398-39c12e6b743f

ਕੀਤਾ ਗਿਆ। ਖੂਨਦਾਨ ਕੈਂਪ ਦੌਰਾਨ ਖੂਨ ਦਾਨੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸਕੂਲ ਵਾਈਸ ਚੇਅਰਮੈਨ ਇਕਬਾਲ ਸਿੰਘ ਸਿੱਧੂ ਨੇ ਪਹੁੰਚੇ ਮਹਿਮਾਨਾਂ ਨੂੰ ਜੀਅ ਆਇਆਂ ਕਿਹਾ। ਸਕੂਲ ਪ੍ਰਿੰਸੀਪਲ ਮੈਡਮ ਮਧੂ ਬਾਂਸਲ ਨੇ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ। ਇਸ ਨਾਲ ਇਨਸਾਨ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸਕੂਲ ਸੰਸਥਾ ਵੱਲੋਂ ਸਮੇਂ ਸਮੇਂ ਸਿਰ ਧਾਰਮਿਕ ਪ੍ਰੋਗਰਾਮ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ ਤੇ ਇਸ ਵਾਰ ਵਿਦਿਆਰਥੀਆਂ ਦੀ ਸਿਹਤ ਸੰਭਾਲ ਲਈ ਮੁਫ਼ਤ ਮੈਡੀਕਲ ਚੈੱਕਅਪ

d30c79b0-8492-4edd-93ab-68f18f4e89c5

ਕੈਂਪ ਵੀ ਲਗਾਇਆ ਗਿਆ ਹੈ। ਪ੍ਰੋਗਰਾਮ ਦੌਰਾਨ ਆਉਣ ਜਾਣ ਵਾਲਿਆਂ ਲਈ ਖਾਣ ਪੀਣ ਦਾ ਖਾਸ ਪ੍ਰਬੰਧ ਕੀਤਾ ਗਿਆ। ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਕੂਲ ਮੈਨੇਜਮੈਂਟ ਵੱਲੋਂ ਰਾਗੀ ਸਿੰਘਾਂ ਅਤੇ ਮੋਹਤਵਰ ਸ਼ਖਸੀਅਤਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਚੇਅਰਮੈਨ ਅਸ਼ੋਕ ਕੁਮਾਰ ਬਾਂਸਲ ਵੱਲੋਂ ਪ੍ਰੋਗਰਾਮ ਦੀ ਦੇਖ ਰੇਖ ਕਰਨ ਵਾਲੇ ਅਧਿਆਪਕਾਂ ਦਾ ਧੰਨਵਾਦ ਕੀਤਾ।ਇਸ ਮੌਕੇ ਸਕੂਲ ਵਿਦਿਆਰਥੀਆਂ, ਸਟਾਫ, ਮਾਪੇ, ਮੋਹਤਵਰ ਸ਼ਖਸੀਅਤਾਂ ਅਤੇ ਆਸ ਪਾਸ ਦੇ ਕਈ ਪਿੰਡਾਂ ਤੋਂ ਸਰਪੰਚ, ਪੰਚ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

More news from ਪੰਜਾਬ and nearby areas
  • ✍🏻 ਗੀਤਕਾਰ ਹਰਮਨਜੀਤ ਸਿੰਘ 🎤 ਗਾਇਕ ਮਨਪ੍ਰੀਤ ਸਿੰਘ ❤️ ਗੀਤ ਦੋ ਪਲ
    1
    ✍🏻 ਗੀਤਕਾਰ ਹਰਮਨਜੀਤ ਸਿੰਘ 🎤 ਗਾਇਕ ਮਨਪ੍ਰੀਤ ਸਿੰਘ ❤️ ਗੀਤ  ਦੋ ਪਲ
    user_Sidhu ਸਿੱਧੂ
    Sidhu ਸਿੱਧੂ
    ਮਾਨਸਾ, ਮਾਨਸਾ, ਪੰਜਾਬ•
    4 hrs ago
  • ਜਾਣਕਾਰੀ ਅਨੁਸਾਰ ਬਠਿੰਡਾ ਦੀ ਕ੍ਰਿਸ਼ਨਾ ਕਲੋਨੀ ਵਿੱਚ ਇੱਕ ਘਰ ਵਿੱਚ 8ਦ ਗੁੰਡਿਆਂ ਨੇ ਹਮਲਾ ਕਰ ਦਿੱਤਾ ਪਹਿਲਾਂ ਇੱਟਾ ਰੋੜੇ ਮਾਰ ਘਰ ਦੇ ਮੈਂਬਰਾਂ ਨੂੰ ਜਖਮੀ ਕੀਤਾ ਉਸ ਤੋਂ ਬਾਅਦ ਘਰ ਦਾ ਗੇਟ ਟੱਪ ਕੇ ਘਰ ਦੇ ਤਿੰਨ ਮੈਂਬਰਾਂ ਨੂੰ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ਦੱਸ ਦਈਏ ਕਿ ਇਸ ਵਿੱਚ ਇੱਕ ਪ੍ਰੈਗਨੈਂਟ ਮਹਿਲਾ ਵੀ ਹੈ
    1
    ਜਾਣਕਾਰੀ ਅਨੁਸਾਰ ਬਠਿੰਡਾ ਦੀ ਕ੍ਰਿਸ਼ਨਾ ਕਲੋਨੀ ਵਿੱਚ ਇੱਕ ਘਰ ਵਿੱਚ 8ਦ ਗੁੰਡਿਆਂ ਨੇ ਹਮਲਾ ਕਰ ਦਿੱਤਾ ਪਹਿਲਾਂ ਇੱਟਾ ਰੋੜੇ ਮਾਰ ਘਰ ਦੇ ਮੈਂਬਰਾਂ ਨੂੰ ਜਖਮੀ ਕੀਤਾ ਉਸ ਤੋਂ ਬਾਅਦ ਘਰ ਦਾ ਗੇਟ ਟੱਪ ਕੇ ਘਰ ਦੇ ਤਿੰਨ ਮੈਂਬਰਾਂ ਨੂੰ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ਦੱਸ ਦਈਏ ਕਿ ਇਸ ਵਿੱਚ ਇੱਕ ਪ੍ਰੈਗਨੈਂਟ ਮਹਿਲਾ ਵੀ ਹੈ
    user_Ps chauhan tej punjab
    Ps chauhan tej punjab
    Court reporter ਬਠਿੰਡਾ, ਬਠਿੰਡਾ, ਪੰਜਾਬ•
    11 hrs ago
  • ਪੈ੍ਸ ਬਿਆਨ  ਮਾਨਸਾ 9 ਮਾਰਚ (         )ਅੱਜ ਨਰਿੰਦਰਪੁਰਾ ਪੁਲਸ ਚੌਕੀ ਅੱਗੇ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ। ਪਿਛਲੇ ਦਿਨੀਂ ਪਿੰਡ ਹਸਨਪੁਰ ਦਾ ਨੌਜਵਾਨ ਦਵਿੰਦਰ ਸਿੰਘ ਖੁਦਕੁਸ਼ੀ ਕਰ ਗਿਆ ਜਿਸ ਵਿੱਚ ਪਿੰਡ ਬਰਨਾਲਾ ਦੇ ਬਲਕਰਨ ਰਾਜੂ ਅਤੇ ਹੋਰ ਪ੍ਰੀਵਾਰ ਦੇ ਮੈਂਬਰਾਂ ਦਾ ਨਾਮ ਖੁਦਕੁਸ਼ੀ ਨੋਟ ਵਿੱਚ ਅਤੇ ਵੀਡੀਓ ਵਿਚ ਮਰਨ ਲਈ ਮਜਬੂਰ ਕਰਨ ਲਈ ਨਾਮਜ਼ਦ ਕਰ ਗਿਆ ਜਿਸ ਨੂੰ ਲੈ ਕੇ ਨਰਿੰਦਰਪੁਰਾ ਚੌਕੀ ਵਿੱਚ ਤਿੰਨ ਵਿਅਕਤੀਆਂ ਖਿਲਾਫ ਐਫ ਆਈ ਆਰ 7 ਮਾਰਚ ਨੂੰ ਦਰਜ ਹੋ ਗਈ ਸੀ ਪ੍ਰੰਤੂ ਪੁਲਸ ਵੱਲੋ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਦੋ ਵਿਅਕਤੀਆਂ ਦੀ ਗ੍ਰਿਫਤਾਰੀ ਬਾਰੇ ਟਾਲ ਮਟੋਲ ਕੀਤੀ ਜਾ ਰਹੀ ਹੈ ਜਿਸ ਦੇ ਵਿਰੋਧ ਵਜੋਂ ਪਿੰਡ ਹਸਨਪੁਰ ਦੇ ਵਾਸੀਆਂ ਔਰਤਾਂ ਸਮੇਤ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਤਾਰਾ ਚੰਦ ਬਰੇਟਾ, ਸੱਤਪਾਲ ਸਿੰਘ ਵਰੇ, ਦੇਵੀਰਾਮ ਰੰਘੜਿਆਲ, ਤੇਜਰਾਮ ਅਹਿਮਦਪੁਰ, ਬੀ ਕੇ ਯੂ ਏਕਤਾ ਉਗਰਾਹਾਂ ਦੇ ਅਮਨਜੀਤ ਸਿੰਘ ਜੀਤੀ ,ਤੇ ਬੂਟਾ ਸਿੰਘ ਗੁਰਨੇ ਖੁਰਦ, ਪੰਜਾਬ ਕਿਸਾਨ ਯੂਨੀਅਨ ਦੇ ਜਗਸੀਰ ਸਿੰਘ ,ਤੇ ਪਿੰਡ ਦੀ ਐਕਸਨ ਕਮੇਟੀ ਹਸਨਪੁਰ ਦੇ ਜਗਦੀਸ਼ ਸਿੰਘ, ਅਮਰਿੰਦਰ ਸਿੰਘ ,ਪਵਨ ਸਿੰਘ ,ਮੱਖਣ ਸਿੰਘ, ਆਦਿ ਹਾਜ਼ਰ ਸਨ।ਤੇ ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਜੇਕਰ ਰਹਿੰਦੇ ਦੋਸ਼ੀ ਪੁਲਸ ਨੇ ਜਲਦ ਗ੍ਰਿਫਤਾਰ ਨਾ ਕੀਤੇ ਤਾਂ 11 ਮਾਰਚ ਨੂੰ ਭੀਖੀ ਰੋਡ ਤੇ ਗੁਰਨੇ ਖੁਰਦ ਬਿਆਸ ਡੇਰੇ ਕੋਲ ਸੜਕ ਜਾਮ ਕੀਤਾ ਜਾਵੇਗਾ ਤੇ ਚੌਕੀ ਅੱਗੇ ਧਰਨਾ ਜਾਰੀ ਰਹੇਗਾ ਜਿਸ ਦੇ ਨਿਕਲਣ ਵਾਲੇ ਸਿੱਟਿਆਂ ਦੀ ਜਿੰਮੇਵਾਰੀ ਪੁਲਸ ਦੀ ਹੋਵੇਗੀ।
    2
    ਪੈ੍ਸ ਬਿਆਨ 
ਮਾਨਸਾ 9 ਮਾਰਚ (         )ਅੱਜ ਨਰਿੰਦਰਪੁਰਾ ਪੁਲਸ ਚੌਕੀ ਅੱਗੇ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ। ਪਿਛਲੇ ਦਿਨੀਂ ਪਿੰਡ ਹਸਨਪੁਰ ਦਾ ਨੌਜਵਾਨ ਦਵਿੰਦਰ ਸਿੰਘ ਖੁਦਕੁਸ਼ੀ ਕਰ ਗਿਆ ਜਿਸ ਵਿੱਚ ਪਿੰਡ ਬਰਨਾਲਾ ਦੇ ਬਲਕਰਨ ਰਾਜੂ ਅਤੇ ਹੋਰ ਪ੍ਰੀਵਾਰ ਦੇ ਮੈਂਬਰਾਂ ਦਾ ਨਾਮ ਖੁਦਕੁਸ਼ੀ ਨੋਟ ਵਿੱਚ ਅਤੇ ਵੀਡੀਓ ਵਿਚ ਮਰਨ ਲਈ ਮਜਬੂਰ ਕਰਨ ਲਈ ਨਾਮਜ਼ਦ ਕਰ ਗਿਆ ਜਿਸ ਨੂੰ ਲੈ ਕੇ ਨਰਿੰਦਰਪੁਰਾ ਚੌਕੀ ਵਿੱਚ ਤਿੰਨ ਵਿਅਕਤੀਆਂ ਖਿਲਾਫ ਐਫ ਆਈ ਆਰ 7 ਮਾਰਚ ਨੂੰ ਦਰਜ ਹੋ ਗਈ ਸੀ ਪ੍ਰੰਤੂ ਪੁਲਸ ਵੱਲੋ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਦੋ ਵਿਅਕਤੀਆਂ ਦੀ ਗ੍ਰਿਫਤਾਰੀ ਬਾਰੇ ਟਾਲ ਮਟੋਲ ਕੀਤੀ ਜਾ ਰਹੀ ਹੈ ਜਿਸ ਦੇ ਵਿਰੋਧ ਵਜੋਂ ਪਿੰਡ ਹਸਨਪੁਰ ਦੇ ਵਾਸੀਆਂ ਔਰਤਾਂ ਸਮੇਤ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਤਾਰਾ ਚੰਦ ਬਰੇਟਾ, ਸੱਤਪਾਲ ਸਿੰਘ ਵਰੇ, ਦੇਵੀਰਾਮ ਰੰਘੜਿਆਲ, ਤੇਜਰਾਮ ਅਹਿਮਦਪੁਰ, ਬੀ ਕੇ ਯੂ ਏਕਤਾ ਉਗਰਾਹਾਂ ਦੇ ਅਮਨਜੀਤ ਸਿੰਘ ਜੀਤੀ ,ਤੇ ਬੂਟਾ ਸਿੰਘ ਗੁਰਨੇ ਖੁਰਦ, ਪੰਜਾਬ ਕਿਸਾਨ ਯੂਨੀਅਨ ਦੇ ਜਗਸੀਰ ਸਿੰਘ ,ਤੇ ਪਿੰਡ ਦੀ ਐਕਸਨ ਕਮੇਟੀ ਹਸਨਪੁਰ ਦੇ ਜਗਦੀਸ਼ ਸਿੰਘ, ਅਮਰਿੰਦਰ ਸਿੰਘ ,ਪਵਨ ਸਿੰਘ ,ਮੱਖਣ ਸਿੰਘ, ਆਦਿ ਹਾਜ਼ਰ ਸਨ।ਤੇ ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਜੇਕਰ ਰਹਿੰਦੇ ਦੋਸ਼ੀ ਪੁਲਸ ਨੇ ਜਲਦ ਗ੍ਰਿਫਤਾਰ ਨਾ ਕੀਤੇ ਤਾਂ 11 ਮਾਰਚ ਨੂੰ ਭੀਖੀ ਰੋਡ ਤੇ ਗੁਰਨੇ ਖੁਰਦ ਬਿਆਸ ਡੇਰੇ ਕੋਲ ਸੜਕ ਜਾਮ ਕੀਤਾ ਜਾਵੇਗਾ ਤੇ ਚੌਕੀ ਅੱਗੇ ਧਰਨਾ ਜਾਰੀ ਰਹੇਗਾ ਜਿਸ ਦੇ ਨਿਕਲਣ ਵਾਲੇ ਸਿੱਟਿਆਂ ਦੀ ਜਿੰਮੇਵਾਰੀ ਪੁਲਸ ਦੀ ਹੋਵੇਗੀ।
    user_Balvinder sharma
    Balvinder sharma
    Farmer ਮਾਨਸਾ, ਮਾਨਸਾ, ਪੰਜਾਬ•
    19 hrs ago
  • ਪੰਜਾਬ ਦੇ ਲੋਕ ਬਦਲਾਅ ਤੋਂ ਅੱਕ ਚੁੱਕੇ ਹਨ: ਸੁਖਬੀਰ ਬਾਦਲ ਮੌੜ ਮੰਡੀ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਆਇਆ ਹੜ
    1
    ਪੰਜਾਬ ਦੇ ਲੋਕ ਬਦਲਾਅ ਤੋਂ ਅੱਕ ਚੁੱਕੇ ਹਨ: ਸੁਖਬੀਰ ਬਾਦਲ
ਮੌੜ ਮੰਡੀ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਆਇਆ ਹੜ
    user_Rajinder Singh
    Rajinder Singh
    Press Reporter ਮਾਨਸਾ, ਮਾਨਸਾ, ਪੰਜਾਬ•
    22 hrs ago
  • Post by ਸੁੱਖਵਿੰਦਰ ਸਿੰਘ ਬਲਾਕ ਆਗੂ
    2
    Post by ਸੁੱਖਵਿੰਦਰ ਸਿੰਘ   ਬਲਾਕ ਆਗੂ
    user_ਸੁੱਖਵਿੰਦਰ ਸਿੰਘ   ਬਲਾਕ ਆਗੂ
    ਸੁੱਖਵਿੰਦਰ ਸਿੰਘ ਬਲਾਕ ਆਗੂ
    Voice of people ਨਿਹਾਲ ਸਿੰਘਵਾਲਾ, ਮੋਗਾ, ਪੰਜਾਬ•
    22 min ago
  • ਫਿਰੌਤੀ ਦੇ ਕੇਸ 'ਚ ਗੈਂ.ਗ.ਸ.ਟ.ਰ ਗੋ.ਲ.ਡੀ ਬਰਾੜ ਦੀ ਮਾਤਾ ਦੀ ਜਮਾਨਤ ਮਨਜੂਰ - ਮਾਤਾ ਦੀ ਜਮਾਨਤ ਪਹਿਲਾ ਹੋਈ ਸੀ ਰਿਜੈਕਟ - ਇਕ ਅਧਿਆਪਕ ਤੋਂ ਫਿ.ਰੌ.ਤੀ ਮੰਗਣ ਦੇ ਮਾਮਲੇ 'ਚ ਕੀਤਾ ਗਿਆ ਸੀ ਦੋਵਾ ਨੂੰ ਗਿਰਫਤਾਰ
    1
    ਫਿਰੌਤੀ ਦੇ ਕੇਸ 'ਚ ਗੈਂ.ਗ.ਸ.ਟ.ਰ  ਗੋ.ਲ.ਡੀ  ਬਰਾੜ ਦੀ ਮਾਤਾ ਦੀ ਜਮਾਨਤ ਮਨਜੂਰ
- ਮਾਤਾ ਦੀ ਜਮਾਨਤ ਪਹਿਲਾ ਹੋਈ ਸੀ ਰਿਜੈਕਟ
- ਇਕ ਅਧਿਆਪਕ ਤੋਂ ਫਿ.ਰੌ.ਤੀ ਮੰਗਣ ਦੇ ਮਾਮਲੇ 'ਚ ਕੀਤਾ ਗਿਆ ਸੀ ਦੋਵਾ ਨੂੰ ਗਿਰਫਤਾਰ
    user_Update Muktsar
    Update Muktsar
    Newspaper publisher ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    13 hrs ago
  • ਪਿੰਡ ਨੀਲੋਵਾਲ ਨੂੰ ਜਾਂਦੀ ਸੁਨਾਮ ਤੋਂ ਸੜਕ ਬਹੁਤ ਖਰਾਬ ਆ plz ਜਲਦੀ ਤੋਂ ਜਲਦੀ ਬਣਾਈ ਜਾਵੇ ਤਾ ਲੋਕਾਂ ਨੂੰ ਕਿਸੇ ਮੁਸ਼ਕਲ ਦਾ ਸਾਮਣਾ ਨਾ ਕਰਨਾ ਪਵੇ
    1
    ਪਿੰਡ ਨੀਲੋਵਾਲ ਨੂੰ ਜਾਂਦੀ ਸੁਨਾਮ ਤੋਂ ਸੜਕ ਬਹੁਤ ਖਰਾਬ ਆ plz ਜਲਦੀ ਤੋਂ ਜਲਦੀ ਬਣਾਈ ਜਾਵੇ ਤਾ ਲੋਕਾਂ ਨੂੰ ਕਿਸੇ ਮੁਸ਼ਕਲ ਦਾ ਸਾਮਣਾ ਨਾ ਕਰਨਾ ਪਵੇ
    user_Gurdeep Singh
    Gurdeep Singh
    ਸੁਨਾਮ, ਸੰਗਰੂਰ, ਪੰਜਾਬ•
    15 hrs ago
  • Post by ਸੁੱਖਵਿੰਦਰ ਸਿੰਘ ਬਲਾਕ ਆਗੂ
    1
    Post by ਸੁੱਖਵਿੰਦਰ ਸਿੰਘ   ਬਲਾਕ ਆਗੂ
    user_ਸੁੱਖਵਿੰਦਰ ਸਿੰਘ   ਬਲਾਕ ਆਗੂ
    ਸੁੱਖਵਿੰਦਰ ਸਿੰਘ ਬਲਾਕ ਆਗੂ
    Voice of people ਨਿਹਾਲ ਸਿੰਘਵਾਲਾ, ਮੋਗਾ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.