logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਾਂਝੇ ਹੰਭਲੇ ਨਾਲ ਸਫ਼ਲ ਬਣਾਇਆ ਜਾਵੇ: ਆਯੂਸ਼ ਗੋਇਲ ਮੁਹਿੰਮ ਤਹਿਤ ਹਲਕਾ ਪੱਧਰੀ ਮੀਟਿੰਗ ਕੀਤੀ* ਤਪਾ, 26 ਅਗਸਤ ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਹਲਕਾ ਭਦੌੜ ਮਹੀਨਾ ਅਗਸਤ ਦੀ ਅਸੈਂਬਲੀ ਲੈਵਲ ਮੀਟਿੰਗ ਸ੍ਰੀ ਆਯੂਸ਼ ਗੋਇਲ ਆਈ ਏ ਐੱਸ ਉਪ ਮੰਡਲ ਮੈਜਿਸਟਰੇਟ ਤਪਾ ਦੀ ਰਹਿਨੁਮਾਈ ਹੇਠ ਅੱਜ ਸਬ ਡਵੀਜ਼ਨ ਤਪਾ ਵਿਖੇ ਕੀਤੀ ਗਈ। ਇਸ ਦੌਰਾਨ ਵਿਧਾਨ ਸਭਾ ਹਲਕਾ ਭਦੌੜ ਵਿਚੋਂ ਨਸ਼ਾ ਖ਼ਤਮ ਕਰਨ ਸਬੰਧੀ ਚੱਲ ਰਹੀ ਮੁਹਿੰਮ ਦਾ ਸਟੇਟਸ ਪੁਲਿਸ ਅਧਿਕਾਰੀਆਂ ਕੋਲੋਂ ਜਾਣਿਆ ਗਿਆ ਅਤੇ ਵੀ ਡੀ ਸੀ ਕਮੇਟੀ ਮੈਬਰਾਂ, ਬਲਾਕ ਕੋਆਰਡੀਨੇਟਰ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਓਹਨਾਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਸ੍ਰੀ ਗੁਰਪ੍ਰੀਤ ਸਿੰਘ ਚੈਰੀ ਮਾਲਵਾ ਜ਼ੋਨ ਕੋਆਰਡੀਨੇਟਰ, ਸ੍ਰੀ ਪਰਮਿੰਦਰ ਸਿੰਘ ਉੱਗੋਕੇ ਜ਼ਿਲ੍ਹਾ ਵਾਈਸ ਪ੍ਰਧਾਨ, ਸ੍ਰੀ ਜਗਸੀਰ ਸਿੰਘ ਮਹਿਤਾ ਹਲਕਾ ਕੋਆਰਡੀਨੇਟਰ, ਸ੍ਰੀ ਅੰਮ੍ਰਿਤਪਾਲ ਸਿੰਘ ਅਸਪਾਲ ਕਲਾਂ ਅਤੇ ਸ੍ਰੀ ਜਸਵੀਰ ਸਿੰਘ ਅਲਕੜਾ ਵਾਈਸ ਹਲਕਾ ਕੋਆਰਡੀਨੇਟਰ "ਯੁੱਧ ਨਸ਼ਿਆਂ ਵਿਰੁੱਧ" ਹਾਜ਼ਰ ਰਹੇ। ਉਪ ਮੰਡਲ ਮੈਜਿਸਟਰੇਟ ਤਪਾ ਵੱਲੋਂ ਵਿਧਾਨ ਸਭਾ ਹਲਕਾ ਭਦੌੜ ਵਿੱਚੋ ਨਸ਼ੇ ਦੀ ਜੜ੍ਹ ਖ਼ਤਮ ਕਰਨ ਲਈ ਬਲਾਕ ਕੋਆਰਡੀਨੇਟਰ ਅਤੇ ਵੀਡੀਸੀ ਕਮੇਟੀ ਮੈਬਰਾਂ ਦੁਆਰਾ ਜ਼ਮੀਨੀ ਪੱਧਰ 'ਤੇ ਕੀਤੀ ਜਾ ਰਹੀ ਅਣਥੱਕ ਮਿਹਨਤ ਦੀ ਸ਼ਲਾਘਾ ਕਰਦਿਆਂ, ਓਹਨਾਂ ਨੂੰ ਸਾਂਝੇ ਹੰਭਲੇ ਨਾਲ ਇਸ ਮੁਹਿੰਮ ਨੂੰ ਹੋਰ ਸਫਲ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।

1 hr ago
user_ਸੋਨੀ ਗੋਇਲ
ਸੋਨੀ ਗੋਇਲ
Local News Reporter ਬਰਨਾਲਾ, ਬਰਨਾਲਾ, ਪੰਜਾਬ•
1 hr ago
4d571eb0-1dc6-4d06-9e7e-a0a00032f8f2

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਾਂਝੇ ਹੰਭਲੇ ਨਾਲ ਸਫ਼ਲ ਬਣਾਇਆ ਜਾਵੇ: ਆਯੂਸ਼ ਗੋਇਲ ਮੁਹਿੰਮ ਤਹਿਤ ਹਲਕਾ ਪੱਧਰੀ ਮੀਟਿੰਗ ਕੀਤੀ* ਤਪਾ, 26 ਅਗਸਤ ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਹਲਕਾ ਭਦੌੜ ਮਹੀਨਾ ਅਗਸਤ ਦੀ ਅਸੈਂਬਲੀ ਲੈਵਲ ਮੀਟਿੰਗ ਸ੍ਰੀ ਆਯੂਸ਼ ਗੋਇਲ ਆਈ ਏ ਐੱਸ ਉਪ ਮੰਡਲ ਮੈਜਿਸਟਰੇਟ ਤਪਾ ਦੀ ਰਹਿਨੁਮਾਈ ਹੇਠ ਅੱਜ ਸਬ ਡਵੀਜ਼ਨ ਤਪਾ ਵਿਖੇ ਕੀਤੀ ਗਈ। ਇਸ ਦੌਰਾਨ ਵਿਧਾਨ ਸਭਾ ਹਲਕਾ ਭਦੌੜ ਵਿਚੋਂ ਨਸ਼ਾ ਖ਼ਤਮ

f8f73e46-d748-4077-83fc-6eb63496909d

ਕਰਨ ਸਬੰਧੀ ਚੱਲ ਰਹੀ ਮੁਹਿੰਮ ਦਾ ਸਟੇਟਸ ਪੁਲਿਸ ਅਧਿਕਾਰੀਆਂ ਕੋਲੋਂ ਜਾਣਿਆ ਗਿਆ ਅਤੇ ਵੀ ਡੀ ਸੀ ਕਮੇਟੀ ਮੈਬਰਾਂ, ਬਲਾਕ ਕੋਆਰਡੀਨੇਟਰ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਓਹਨਾਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਸ੍ਰੀ ਗੁਰਪ੍ਰੀਤ ਸਿੰਘ ਚੈਰੀ ਮਾਲਵਾ ਜ਼ੋਨ ਕੋਆਰਡੀਨੇਟਰ, ਸ੍ਰੀ ਪਰਮਿੰਦਰ ਸਿੰਘ ਉੱਗੋਕੇ ਜ਼ਿਲ੍ਹਾ ਵਾਈਸ ਪ੍ਰਧਾਨ, ਸ੍ਰੀ ਜਗਸੀਰ ਸਿੰਘ ਮਹਿਤਾ ਹਲਕਾ ਕੋਆਰਡੀਨੇਟਰ, ਸ੍ਰੀ ਅੰਮ੍ਰਿਤਪਾਲ ਸਿੰਘ ਅਸਪਾਲ

b526514a-6a7a-4231-9f3f-8d7be19a2b49

ਕਲਾਂ ਅਤੇ ਸ੍ਰੀ ਜਸਵੀਰ ਸਿੰਘ ਅਲਕੜਾ ਵਾਈਸ ਹਲਕਾ ਕੋਆਰਡੀਨੇਟਰ "ਯੁੱਧ ਨਸ਼ਿਆਂ ਵਿਰੁੱਧ" ਹਾਜ਼ਰ ਰਹੇ। ਉਪ ਮੰਡਲ ਮੈਜਿਸਟਰੇਟ ਤਪਾ ਵੱਲੋਂ ਵਿਧਾਨ ਸਭਾ ਹਲਕਾ ਭਦੌੜ ਵਿੱਚੋ ਨਸ਼ੇ ਦੀ ਜੜ੍ਹ ਖ਼ਤਮ ਕਰਨ ਲਈ ਬਲਾਕ ਕੋਆਰਡੀਨੇਟਰ ਅਤੇ ਵੀਡੀਸੀ ਕਮੇਟੀ ਮੈਬਰਾਂ ਦੁਆਰਾ ਜ਼ਮੀਨੀ ਪੱਧਰ 'ਤੇ ਕੀਤੀ ਜਾ ਰਹੀ ਅਣਥੱਕ ਮਿਹਨਤ ਦੀ ਸ਼ਲਾਘਾ ਕਰਦਿਆਂ, ਓਹਨਾਂ ਨੂੰ ਸਾਂਝੇ ਹੰਭਲੇ ਨਾਲ ਇਸ ਮੁਹਿੰਮ ਨੂੰ ਹੋਰ ਸਫਲ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।

More news from ਪੰਜਾਬ and nearby areas
  • ਨਗਰ ਪੰਚਾਇਤ ਹੰਡਿਆਇਆ ਤੇ ਪੁਲਿਸ ਦੀ ਸਾਂਝੀ ਕਾਰਵਾਈ, ਨਾਜਾਇਜ਼ ਉਸਾਰੀ ਢਾਹੀ
    1
    ਨਗਰ ਪੰਚਾਇਤ ਹੰਡਿਆਇਆ ਤੇ ਪੁਲਿਸ ਦੀ ਸਾਂਝੀ ਕਾਰਵਾਈ, ਨਾਜਾਇਜ਼ ਉਸਾਰੀ ਢਾਹੀ
    user_ਸੋਨੀ ਗੋਇਲ
    ਸੋਨੀ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    14 hrs ago
  • CM ਭਗਵੰਤ ਮਾਨ ਦੀ ਲੋਕ ਮਿਲਣੀ, ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਤੋਂ Live
    1
    CM ਭਗਵੰਤ ਮਾਨ ਦੀ ਲੋਕ ਮਿਲਣੀ, ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਤੋਂ Live
    user_RD Times News
    RD Times News
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    3 hrs ago
  • श्री अकाल तख्त साहिब पर अरदास के बाद पंथिक संगठनों ने प्रेस कॉन्फ्रेंस की इमान सिंह मान ने कहा – गुरु साहिब ने अकाल पुरख को सबसे ऊपर माना, दूसरे धार्मिक विचारों को नहीं भाई रणजीत सिंह दमदमी टकसाल ने कहा – किसी पर भी ज़बरदस्ती धर्म या विश्वास थोपना संवैधानिक अधिकारों के खिलाफ है भारत की नींव अलग-अलग धर्मों, भाषाओं और विचारधाराओं की आज़ादी पर टिकी है: पंथिक नेता अमृतसर. श्री अकाल तख्त साहिब पर पंज प्यारों के अरदास के बाद पंथिक संगठनों ने प्रेस कॉन्फ्रेंस की। इस दौरान पंथिक नेताओं ने धार्मिक आज़ादी, सिख धर्म के बुनियादी उसूलों और किसी भी धार्मिक विचार या रिवाज को ज़बरदस्ती लागू करने से जुड़े मुद्दों पर अपना रुख बताया। प्रेस कॉन्फ्रेंस के दौरान, पूर्व MP और शिरोमणि अकाली दल (अमृतसर) के नेता सिमरनजीत सिंह मान के बेटे इमान सिंह मान ने कहा कि श्री गुरु ग्रंथ साहिब जी की बाणी में अकाल पुरख का उसूल और ‘एक ओंकार’ इसकी बाणी के सेंटर में है। उन्होंने कहा कि गुरुओं ने लोगों को समझाने के लिए अलग-अलग नामों और निशानों का इस्तेमाल किया, लेकिन सबसे बड़ी ताकत अकाल पुरख से जोड़ी। इमान सिंह मान ने कहा कि गुरु गोबिंद सिंह जी की बाणी में यह भी साफ किया गया है कि सिख धर्म किसी खास धार्मिक ग्रंथ या परंपरा को सिख धर्म का आधार नहीं मानता, बल्कि गुरु की बाणी का सेंट्रल स्थान है। उन्होंने कहा कि लोगों को रूहानी सच समझाने के लिए अलग-अलग धार्मिक नामों का ज़िक्र किया गया है और आखिर में सारी ताकत अकाल पुरख की है। सिख नेता भाई रणजीत सिंह दमदमी टकसाल, जो सिख यूथ फेडरेशन भिंडरावाले के प्रेसिडेंट हैं, ने भी सभा को संबोधित किया। उन्होंने कहा कि सिख अपनी धार्मिक मान्यताओं और परंपराओं के अनुसार जीते हैं, लेकिन हर व्यक्ति को भारतीय संविधान के दायरे में अपने धर्म का पालन करने की आज़ादी होनी चाहिए। भाई रणजीत सिंह ने कानून के ज़रिए हर व्यक्ति पर किसी भी धार्मिक रस्म या विचार को ज़रूरी बनाने पर एतराज़ जताया। उन्होंने कहा कि भारत एक कई धर्मों वाला और कई भाषाओं वाला देश है, जहाँ अलग-अलग देशों, धर्मों और सोच के लोग रहते हैं। ऐसे में किसी एक धार्मिक प्रथा को ज़बरदस्ती लागू करना देश की अलग-अलग तरह की बुनियाद के लिए चुनौती बन सकता है। उन्होंने कहा कि हिंदू धर्म के अंदर भी अलग-अलग सोच है और कुछ लोग देवी-देवताओं के कॉन्सेप्ट में यकीन नहीं करते। इसी तरह देश में ऐसे लोग भी हैं जो किसी भी धार्मिक विश्वास में यकीन नहीं करते। इसलिए हर नागरिक की आस्था और धार्मिक आज़ादी का सम्मान किया जाना चाहिए। पंथिक नेताओं ने कहा कि वे किसी दूसरे धर्म या उसकी मान्यताओं का विरोध नहीं करते, लेकिन सिखों की धार्मिक भावनाओं और आज़ादी की भी संवैधानिक दायरे में रक्षा होनी चाहिए। उन्होंने इस मामले पर श्री अकाल तख्त साहिब से सफाई की मांग करते हुए कहा कि धार्मिक मामलों में किसी भी तरह की ज़बरदस्ती के बजाय आपसी सम्मान और संवैधानिक अधिकारों की रक्षा को प्राथमिकता दी जानी चाहिए। बाइट:--- शिरोमणि अकाली दल अमृतसर के नेता ईमान सिंह मान बाइट:--- सिख नेता भाई रणजीत सिंह दमदमी टकसाल
    1
    श्री अकाल तख्त साहिब पर अरदास के बाद पंथिक संगठनों ने प्रेस कॉन्फ्रेंस की
इमान सिंह मान ने कहा – गुरु साहिब ने अकाल पुरख को सबसे ऊपर माना, दूसरे धार्मिक विचारों को नहीं
भाई रणजीत सिंह दमदमी टकसाल ने कहा – किसी पर भी ज़बरदस्ती धर्म या विश्वास थोपना संवैधानिक अधिकारों के खिलाफ है
भारत की नींव अलग-अलग धर्मों, भाषाओं और विचारधाराओं की आज़ादी पर टिकी है: पंथिक नेता
अमृतसर. श्री अकाल तख्त साहिब पर पंज प्यारों के अरदास के बाद पंथिक संगठनों ने प्रेस कॉन्फ्रेंस की। इस दौरान पंथिक नेताओं ने धार्मिक आज़ादी, सिख धर्म के बुनियादी उसूलों और किसी भी धार्मिक विचार या रिवाज को ज़बरदस्ती लागू करने से जुड़े मुद्दों पर अपना रुख बताया।
प्रेस कॉन्फ्रेंस के दौरान, पूर्व MP और शिरोमणि अकाली दल (अमृतसर) के नेता सिमरनजीत सिंह मान के बेटे इमान सिंह मान ने कहा कि श्री गुरु ग्रंथ साहिब जी की बाणी में अकाल पुरख का उसूल और ‘एक ओंकार’ इसकी बाणी के सेंटर में है। उन्होंने कहा कि गुरुओं ने लोगों को समझाने के लिए अलग-अलग नामों और निशानों का इस्तेमाल किया, लेकिन सबसे बड़ी ताकत अकाल पुरख से जोड़ी।
इमान सिंह मान ने कहा कि गुरु गोबिंद सिंह जी की बाणी में यह भी साफ किया गया है कि सिख धर्म किसी खास धार्मिक ग्रंथ या परंपरा को सिख धर्म का आधार नहीं मानता, बल्कि गुरु की बाणी का सेंट्रल स्थान है। उन्होंने कहा कि लोगों को रूहानी सच समझाने के लिए अलग-अलग धार्मिक नामों का ज़िक्र किया गया है और आखिर में सारी ताकत अकाल पुरख की है।
सिख नेता भाई रणजीत सिंह दमदमी टकसाल, जो सिख यूथ फेडरेशन भिंडरावाले के प्रेसिडेंट हैं, ने भी सभा को संबोधित किया। उन्होंने कहा कि सिख अपनी धार्मिक मान्यताओं और परंपराओं के अनुसार जीते हैं, लेकिन हर व्यक्ति को भारतीय संविधान के दायरे में अपने धर्म का पालन करने की आज़ादी होनी चाहिए।
भाई रणजीत सिंह ने कानून के ज़रिए हर व्यक्ति पर किसी भी धार्मिक रस्म या विचार को ज़रूरी बनाने पर एतराज़ जताया। उन्होंने कहा कि भारत एक कई धर्मों वाला और कई भाषाओं वाला देश है, जहाँ अलग-अलग देशों, धर्मों और सोच के लोग रहते हैं। ऐसे में किसी एक धार्मिक प्रथा को ज़बरदस्ती लागू करना देश की अलग-अलग तरह की बुनियाद के लिए चुनौती बन सकता है।
उन्होंने कहा कि हिंदू धर्म के अंदर भी अलग-अलग सोच है और कुछ लोग देवी-देवताओं के कॉन्सेप्ट में यकीन नहीं करते। इसी तरह देश में ऐसे लोग भी हैं जो किसी भी धार्मिक विश्वास में यकीन नहीं करते। इसलिए हर नागरिक की आस्था और धार्मिक आज़ादी का सम्मान किया जाना चाहिए।
पंथिक नेताओं ने कहा कि वे किसी दूसरे धर्म या उसकी मान्यताओं का विरोध नहीं करते, लेकिन सिखों की धार्मिक भावनाओं और आज़ादी की भी संवैधानिक दायरे में रक्षा होनी चाहिए। उन्होंने इस मामले पर श्री अकाल तख्त साहिब से सफाई की मांग करते हुए कहा कि धार्मिक मामलों में किसी भी तरह की ज़बरदस्ती के बजाय आपसी सम्मान और संवैधानिक अधिकारों की रक्षा को प्राथमिकता दी जानी चाहिए।
बाइट:--- शिरोमणि अकाली दल अमृतसर के नेता ईमान सिंह मान
बाइट:--- सिख नेता भाई रणजीत सिंह दमदमी टकसाल
    user_CPD NETWORK
    CPD NETWORK
    Media company ਮੋਗਾ, ਮੋਗਾ, ਪੰਜਾਬ•
    5 hrs ago
  • ਮੁਸਲਿਮ ਭਾਈਚਾਰੇ ਦੇ ਮਹਾਂਪੁਰਸ਼ ਮੁਹੰਮਦ ਨਬੀ ਜੀ ਦੇ ਜਨਮ ਦਿਨ ਮੌਕੇ ਬਹੁਤ ਬਹੁਤ ਮੁਬਾਰਕ ਵੋਟਰ ਪਾਰਟੀ ਇਨਕਲਾਬ ਜਿੰਦਾਬਾਦ ਪਿੰਡ ਸੁਨੇਤ ਤੋਂ ਮੁਹੰਮਦ ਨਬੀ ਜੀ ਦੇ ਜਨਮਦਿਨ ਤੇ ਸੋਭਾ ਯਾਤਰਾ ਦਾ ਸਿਲਸਿਲਾ ਸ਼ੁਰੂ ਹੋਇਆ ਜੋ ਸਵੇਰੇ 10 ਵਜੇ ਚੱਲ ਕੇ ਚਾਰ ਵਿੱਚ ਇੱਕ ਚੱਲਦਾ ਰਿਹਾ ਪਿੰਡ ਸੁਨੇਤ ਦੀਆਂ ਸੜਕਾਂ ਤੇ ਅੱਲਾਹ ਹੂ ਅੱਲਾਹ ਹੂ ਦੇ ਜੈਕਾਰੇ ਸੁਣਾਈ ਦਿੱਤੇ ਇਹਨਾਂ ਵੱਲੋਂ ਇਹ ਸੁਬਾ ਯਾਤਰਾ ਬਹੁਤ ਹੀ ਸ਼ਾਂਤਮਈ ਤਰੀਕੇ ਦੇ ਨਾਲ ਹਰ ਸਾਲ ਦੀ ਤਰ੍ਹਾਂ ਆਰੰਭ ਹੋਈ ਮੁਸਲਿਮ ਭਾਈਚਾਰੇ ਦਾ ਬੇਮਿਸਾਲ ਕੱਠ ਅਤੇ ਇਕ ਤਾਂ ਦੇਖਣ ਨੂੰ ਮਿਲੀ ਮੁਸਲਿਮ ਭਾਈਚਾਰੇ ਵੱਲੋਂ ਤੁਸੀਂ ਦੇਖਿਆ ਹੋਵੇਗਾ ਕਿ ਕਦੇ ਵੀ ਅਲੱਗ ਅਲੱਗ ਧੜੇ ਵੰਡੀਆਂ ਦੇ ਵਿੱਚ ਸੋਭਾ ਯਾਤਰਾ ਨਹੀਂ ਕੱਢੀਆਂ ਜਾਂਦੀਆਂ ਜਦੋਂ ਵੀ ਕੋਈ ਪ੍ਰੋਗਰਾਮ ਹੁੰਦਾ ਹੈ ਤਾਂ ਸਾਰਾ ਭਾਈਚਾਰਾ ਮਿਲ ਕੇ ਆਪਣੀਆਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਬਾਰੇ ਵਿਚਾਰ ਚਰਚਾ ਵੀ ਕਰਦੇ ਹਨ ਦੂਜੇ ਪਾਸੇ ਆਪਣੇ ਪੰਜਾਬੀ ਭਾਈਚਾਰਾ ਆਪਾਂ ਦੇਖ ਲੈਦੇ ਆਂ ਕਿ ਸਾਡੇ ਪੰਜਾਬ ਦੇ ਲੋਕ ਪੰਜਾਬੀਅਤ ਨੂੰ ਭੁੱਲਦੇ ਹੋਏ ਇੱਕ ਦੂਜੇ ਦੀ ਲੱਤਾਂ ਖਿੱਚਣ ਨੂੰ ਤਾਂ ਟਾਈਮ ਹੈ ਪਰ ਭਾਈ ਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਗੁਰੂ ਸਾਹਿਬ ਜੀ ਦੇ ਦਿੱਤੇ ਹੋਏ ਅਸ਼ੀਰਵਾਦ ਨੂੰ ਕਿ ਮਾਨਸ ਕੀ ਜਾਤ ਸਭ ਏਕ ਪਹਿਚਾਨਬੋ ਦੇ ਸਲੋਕ ਨੂੰ ਭੁੱਲਦੇ ਹੋਏ ਬਹੁਤ ਸਾਰੇ ਧੜਿਆਂ ਵਿੱਚ ਵੰਡੇ ਹੋਏ ਨੇ ਹਿੰਦੂ ਮੁਸਲਮਾਨ ਸਿੱਖ ਇਸਾਈ ਆਪਾਂ ਸਾਰੇ ਭਾਈ ਭਾਈ ਤੇ ਇਸ ਸਿਧਾਂਤ ਤੇ ਪਹਿਰਾ ਦੇਣਾ ਹੀ ਭੁੱਲ ਗਏ ਹਾਂ ਜੇਕਰ ਆਪਣੇ ਗੁਰੂਆਂ ਪੀਰਾਂ ਮਹਾਂਪੁਰਸ਼ਾਂ ਦੇ ਬਚਨਾਂ ਨੂੰ ਯਾਦ ਰੱਖਿਆ ਹੁੰਦਾ ਤਾਂ ਅੱਜ ਜੁਮਲੇਬਾਜ ਸਾਡੇ ਤੇ ਰਾਜ ਨਾ ਕਰਦੇ ਹੁੰਦੇ ਇਹਨਾਂ ਜੁਮਲੇ ਬਾਜਾਂ ਤੋਂ ਪੰਜਾਬ ਅਤੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਲਈ ਮਿਲ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ,,,,,,,,ਕੀ ਤੁਹਾਡੇ ਕੋਲ ਟਾਈਮ ਨਹੀਂ ਫਿਰ ਕੌਣ ਕਰੇਗਾ ਪਹਿਲ ਆਰਥਿਕ ਆਜ਼ਾਦੀ ਵੋਟਰ ਪੈਨਸ਼ਨ ਮਿਸਨ ਪੰਜਾਬ ਭਾਰਤ ਸਰਪ੍ਰਸਤ ਸਿਕੰਦਰ ਸਿੰਘ ਸੁਨੇਤ V,P,I
    1
    ਮੁਸਲਿਮ ਭਾਈਚਾਰੇ ਦੇ ਮਹਾਂਪੁਰਸ਼ ਮੁਹੰਮਦ ਨਬੀ ਜੀ ਦੇ ਜਨਮ ਦਿਨ ਮੌਕੇ ਬਹੁਤ ਬਹੁਤ ਮੁਬਾਰਕ ਵੋਟਰ ਪਾਰਟੀ ਇਨਕਲਾਬ ਜਿੰਦਾਬਾਦ 
ਪਿੰਡ ਸੁਨੇਤ ਤੋਂ ਮੁਹੰਮਦ ਨਬੀ ਜੀ ਦੇ ਜਨਮਦਿਨ ਤੇ ਸੋਭਾ ਯਾਤਰਾ ਦਾ ਸਿਲਸਿਲਾ ਸ਼ੁਰੂ ਹੋਇਆ ਜੋ ਸਵੇਰੇ 10 ਵਜੇ ਚੱਲ ਕੇ ਚਾਰ ਵਿੱਚ ਇੱਕ ਚੱਲਦਾ ਰਿਹਾ ਪਿੰਡ ਸੁਨੇਤ ਦੀਆਂ ਸੜਕਾਂ ਤੇ ਅੱਲਾਹ ਹੂ ਅੱਲਾਹ ਹੂ ਦੇ ਜੈਕਾਰੇ ਸੁਣਾਈ ਦਿੱਤੇ ਇਹਨਾਂ ਵੱਲੋਂ ਇਹ ਸੁਬਾ ਯਾਤਰਾ ਬਹੁਤ ਹੀ ਸ਼ਾਂਤਮਈ ਤਰੀਕੇ ਦੇ ਨਾਲ ਹਰ ਸਾਲ ਦੀ ਤਰ੍ਹਾਂ ਆਰੰਭ ਹੋਈ ਮੁਸਲਿਮ ਭਾਈਚਾਰੇ ਦਾ ਬੇਮਿਸਾਲ ਕੱਠ ਅਤੇ ਇਕ ਤਾਂ ਦੇਖਣ ਨੂੰ ਮਿਲੀ ਮੁਸਲਿਮ ਭਾਈਚਾਰੇ ਵੱਲੋਂ ਤੁਸੀਂ ਦੇਖਿਆ ਹੋਵੇਗਾ ਕਿ ਕਦੇ ਵੀ ਅਲੱਗ ਅਲੱਗ ਧੜੇ ਵੰਡੀਆਂ ਦੇ ਵਿੱਚ ਸੋਭਾ ਯਾਤਰਾ ਨਹੀਂ ਕੱਢੀਆਂ ਜਾਂਦੀਆਂ ਜਦੋਂ ਵੀ ਕੋਈ ਪ੍ਰੋਗਰਾਮ ਹੁੰਦਾ ਹੈ ਤਾਂ ਸਾਰਾ ਭਾਈਚਾਰਾ ਮਿਲ ਕੇ ਆਪਣੀਆਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਬਾਰੇ ਵਿਚਾਰ ਚਰਚਾ ਵੀ ਕਰਦੇ ਹਨ  ਦੂਜੇ ਪਾਸੇ ਆਪਣੇ ਪੰਜਾਬੀ ਭਾਈਚਾਰਾ ਆਪਾਂ ਦੇਖ ਲੈਦੇ ਆਂ ਕਿ ਸਾਡੇ ਪੰਜਾਬ ਦੇ ਲੋਕ ਪੰਜਾਬੀਅਤ ਨੂੰ ਭੁੱਲਦੇ ਹੋਏ ਇੱਕ ਦੂਜੇ ਦੀ ਲੱਤਾਂ ਖਿੱਚਣ ਨੂੰ ਤਾਂ ਟਾਈਮ ਹੈ ਪਰ ਭਾਈ ਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਗੁਰੂ ਸਾਹਿਬ ਜੀ ਦੇ ਦਿੱਤੇ ਹੋਏ ਅਸ਼ੀਰਵਾਦ ਨੂੰ ਕਿ ਮਾਨਸ ਕੀ ਜਾਤ ਸਭ ਏਕ ਪਹਿਚਾਨਬੋ ਦੇ ਸਲੋਕ ਨੂੰ ਭੁੱਲਦੇ ਹੋਏ ਬਹੁਤ ਸਾਰੇ ਧੜਿਆਂ ਵਿੱਚ ਵੰਡੇ ਹੋਏ ਨੇ ਹਿੰਦੂ ਮੁਸਲਮਾਨ ਸਿੱਖ ਇਸਾਈ ਆਪਾਂ ਸਾਰੇ ਭਾਈ ਭਾਈ ਤੇ ਇਸ ਸਿਧਾਂਤ ਤੇ ਪਹਿਰਾ ਦੇਣਾ ਹੀ ਭੁੱਲ ਗਏ ਹਾਂ ਜੇਕਰ ਆਪਣੇ ਗੁਰੂਆਂ ਪੀਰਾਂ ਮਹਾਂਪੁਰਸ਼ਾਂ ਦੇ ਬਚਨਾਂ ਨੂੰ ਯਾਦ ਰੱਖਿਆ ਹੁੰਦਾ ਤਾਂ ਅੱਜ ਜੁਮਲੇਬਾਜ ਸਾਡੇ ਤੇ ਰਾਜ ਨਾ ਕਰਦੇ ਹੁੰਦੇ ਇਹਨਾਂ ਜੁਮਲੇ ਬਾਜਾਂ  ਤੋਂ ਪੰਜਾਬ ਅਤੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਲਈ ਮਿਲ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ,,,,,,,,ਕੀ ਤੁਹਾਡੇ ਕੋਲ ਟਾਈਮ ਨਹੀਂ ਫਿਰ ਕੌਣ ਕਰੇਗਾ ਪਹਿਲ 
ਆਰਥਿਕ ਆਜ਼ਾਦੀ ਵੋਟਰ ਪੈਨਸ਼ਨ ਮਿਸਨ ਪੰਜਾਬ ਭਾਰਤ ਸਰਪ੍ਰਸਤ ਸਿਕੰਦਰ ਸਿੰਘ ਸੁਨੇਤ V,P,I
    user_ਸਿਕੰਦਰ ਸਿੰਘ ਸੁਨੇਤ ਸਰਪ੍ਰਸਤ ਆਰਥਿ
    ਸਿਕੰਦਰ ਸਿੰਘ ਸੁਨੇਤ ਸਰਪ੍ਰਸਤ ਆਰਥਿ
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    8 hrs ago
  • दिन दहाडे चोरी हुई दुकान में सरकार आखिर कर कया रही हैं भाई
    2
    दिन दहाडे चोरी हुई दुकान में सरकार आखिर कर कया रही हैं भाई
    user_User9068
    User9068
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    15 hrs ago
  • ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਰੱਖੜੀ ਮੌਕੇ ਲਗਾ ਦਿੱਤੀ 3 ਦਿਨ ਦੀ ਧਮਾਕੇ ਦਾ ਆਫਰ 27, 28 , 29 ਅਗਸਤ ਨੂੰ ਹੁਣ ਤੁਸੀਂ ਲਓ 7 ਆਈਟਮਾਂ ਸਿਰਫ 299 ਰੁਪਏ ਚ ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਰੱਖੜੀ ਮੌਕੇ ਲਗਾ ਦਿੱਤੀ 3 ਦਿਨ ਦੀ ਧਮਾਕੇ ਦਾ ਆਫਰ 27, 28 , 29 ਅਗਸਤ ਨੂੰ ਹੁਣ ਤੁਸੀਂ ਲਓ 7 ਆਈਟਮਾਂ ਸਿਰਫ 299 ਰੁਪਏ ਚ
    1
    ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਰੱਖੜੀ ਮੌਕੇ ਲਗਾ ਦਿੱਤੀ 3 ਦਿਨ ਦੀ ਧਮਾਕੇ ਦਾ ਆਫਰ 27, 28 , 29 ਅਗਸਤ ਨੂੰ ਹੁਣ ਤੁਸੀਂ ਲਓ 7 ਆਈਟਮਾਂ ਸਿਰਫ 299 ਰੁਪਏ ਚ
ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਰੱਖੜੀ ਮੌਕੇ ਲਗਾ ਦਿੱਤੀ 3 ਦਿਨ ਦੀ ਧਮਾਕੇ ਦਾ ਆਫਰ 27, 28 , 29 ਅਗਸਤ ਨੂੰ ਹੁਣ ਤੁਸੀਂ ਲਓ 7 ਆਈਟਮਾਂ ਸਿਰਫ 299 ਰੁਪਏ ਚ
    user_BNN Best News Network
    BNN Best News Network
    Local News Reporter Khanna, Ludhiana•
    3 hrs ago
  • ਖੰਨਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ 04 ਮੈਂਬਰਾਂ ਨੂੰ ਕੀਤਾ ਕਾਬੂ।
    1
    ਖੰਨਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ  ਕੀਤਾ ਪਰਦਾਫਾਸ਼  04 ਮੈਂਬਰਾਂ ਨੂੰ ਕੀਤਾ ਕਾਬੂ।
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    5 hrs ago
  • ਖੰਨਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਦੇ ਵਿੱਚ 3 ਆਰੋਪੀ ਕਾਬੂ ਕਰ ਇੱਕ 32 ਬੋਰ ਪਿਸਟਲ 2 ਮੈਗਜ਼ੀਨ 2 ਜਿੰਦਾ ਕਾਰਤੂਸ ਇੱਕ ਮੋਟਰਸਾਈਕਲ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਖੰਨਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਦੇ ਵਿੱਚ 3 ਆਰੋਪੀ ਕਾਬੂ ਕਰ ਇੱਕ 32 ਬੋਰ ਪਿਸਟਲ 2 ਮੈਗਜ਼ੀਨ 2 ਜਿੰਦਾ ਕਾਰਤੂਸ ਇੱਕ ਮੋਟਰਸਾਈਕਲ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ
    1
    ਖੰਨਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਦੇ ਵਿੱਚ 3 ਆਰੋਪੀ ਕਾਬੂ ਕਰ ਇੱਕ 32 ਬੋਰ ਪਿਸਟਲ 2 ਮੈਗਜ਼ੀਨ 2 ਜਿੰਦਾ ਕਾਰਤੂਸ ਇੱਕ ਮੋਟਰਸਾਈਕਲ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ
ਖੰਨਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਦੇ ਵਿੱਚ 3 ਆਰੋਪੀ ਕਾਬੂ ਕਰ ਇੱਕ 32 ਬੋਰ ਪਿਸਟਲ 2 ਮੈਗਜ਼ੀਨ 2 ਜਿੰਦਾ ਕਾਰਤੂਸ ਇੱਕ ਮੋਟਰਸਾਈਕਲ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ
    user_BNN Best News Network
    BNN Best News Network
    Local News Reporter Khanna, Ludhiana•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.