*ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਵਿਖੇ ਧਾਰਮਿਕ ਸਮਾਗਮਾਂ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਪ੍ਰਾਰੰਭ* *19 ਮਾਰਚ ਨੂੰ ਭਰੇਗਾ 'ਸੰਧੂ' ਭਾਈਚਾਰੇ ਦਾ ਸਾਲਾਨਾ ਜੋੜ ਮੇਲਾ* ਬਰਨਾਲਾ, ਬੰਧਨ ਤੋੜ ਸਿੰਘ : ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਪਹਿਲੀ ਲੜੀ ਪ੍ਰਾਰੰਭ ਹੋ ਗਈ ਹੈ, ਜਿਸ ਵਿੱਚ 28 ਅਖੰਡ ਪਾਠ ਪ੍ਰਕਾਸ਼ ਕੀਤੇ ਗਏ ਹਨ। ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਜੀਤਾ ਸੰਧੂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿ ਬਰਨਾਲਾ ਅਤੇ ਇਲਾਕੇ ਦੀਆਂ ਸਿੱਖ ਸੰਗਤਾਂ ਵੱਲੋਂ ਆਪਣੀਆਂ ਸੁੱਖਾਂ ਪੂਰੀਆਂ ਹੋਣ 'ਤੇ ਆਪਣੇ ਪਰਵਾਰਾਂ ਅਤੇ ਸਰਬੱਤ ਦੇ ਭਲੇ ਲਈ ਹਰ ਸਾਲ ਦੀ ਤਰਾਂ ਇਸ ਵਾਰ ਇੱਕ ਸੌ ਤੋਂ ਜ਼ਿਆਦਾ ਸ੍ਰੀ ਅਖੰਡ ਪਾਠ ਕਰਵਾਏ ਜਾ ਰਹੇ ਹਨ। ਅਖੰਡ ਪਾਠਾਂ ਦੀਆਂ ਇਹ ਲੜੀਆਂ 17 ਮਾਰਚ 2026 ਤੱਕ ਚੱਲਣਗੀਆਂ । ਇਸ ਉਪਰੰਤ 17 ਮਾਰਚ ਨੂੰ ਗੁਰੂਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਰਬੱਤ ਦੇ ਭਲੇ ਲਈ 17 ਮਾਰਚ ਨੂੰ ਸ੍ਰੀ ਅਖੰਡ ਪਾਠ ਪ੍ਕਾਸ਼ ਹੋਣਗੇ, ਜਿਹਨਾਂ ਦੇ ਭੋਗ 19 ਮਾਰਚ ਨੂੰ ਸਾਲਾਨਾ ਜੋੜ ਮੇਲੇ ਵਾਲੇ ਦਿਨ ਪਾੲਏ ਜਾਣਗੇ। ਸਾਲਾਨਾ ਜੋੜ ਮੇਲੇ 'ਤੇ ਸੰਧੂ ਭਾਈਚਾਰੇ ਸਮੇਤ ਇਲਾਕੇ ਦੀ ਸੰਗਤਾਂ ਵੱਲੋਂ ਬਾਬਾ ਕਾਲਾ ਮਹਿਰ ਜੀ ਦੀ ਯਾਦ ਵਿੱਚ ਹਾਜ਼ਰੀਆਂ ਭਰੀਆਂ ਜਾਣਗੀਆਂ। ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਅਤੇ ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰਇਤਿਹਾਸ ਨਾਲ ਜੋੜਨਗੇ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਚਲਦੇ ਰਹਿਣਗੇ। ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਸੰਧੂ ਸਮੇਤ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਸਾਬਕਾ ਚੇਅਰਮੈਨ ਸੁਖਮਹਿੰਦਰ ਸਿੰਘ ਸੰਧੂ, ਖਜਾਨਚੀ ਦਵਿੰਦਰ ਸਿੰਘ ਸੰਧੂ, ਸਕੱਤਰ ਅਜੀਤਪਾਲ ਸਿੰਘ, ਮੈਂਬਰ ਸੁਖਪਾਲ ਸਿੰਘ, ਨਾਜਰ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ, ਹਰਦੇਵ ਸਿੰਘ, ਮਹੰਤ ਕੁਲਵੰਤ ਸਿੰਘ ਮੋਠਾ, ਅਵਤਾਰ ਸਿੰਘ ਹੈਡ ਗ੍ਰੰਥੀ, ਸੋਹਣ ਸਿੰਘ ਅਤੇ ਮਲਕੀਤ ਸਿੰਘ ਆਦਿ ਮੈਂਬਰ ਹਾਜ਼ਰ ਸਨ।
*ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਵਿਖੇ ਧਾਰਮਿਕ ਸਮਾਗਮਾਂ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਪ੍ਰਾਰੰਭ* *19 ਮਾਰਚ ਨੂੰ ਭਰੇਗਾ 'ਸੰਧੂ' ਭਾਈਚਾਰੇ ਦਾ ਸਾਲਾਨਾ ਜੋੜ ਮੇਲਾ* ਬਰਨਾਲਾ, ਬੰਧਨ ਤੋੜ ਸਿੰਘ : ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਪਹਿਲੀ ਲੜੀ ਪ੍ਰਾਰੰਭ ਹੋ ਗਈ ਹੈ, ਜਿਸ ਵਿੱਚ 28 ਅਖੰਡ ਪਾਠ ਪ੍ਰਕਾਸ਼ ਕੀਤੇ ਗਏ ਹਨ। ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਜੀਤਾ ਸੰਧੂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿ ਬਰਨਾਲਾ ਅਤੇ ਇਲਾਕੇ ਦੀਆਂ ਸਿੱਖ ਸੰਗਤਾਂ ਵੱਲੋਂ ਆਪਣੀਆਂ ਸੁੱਖਾਂ ਪੂਰੀਆਂ ਹੋਣ 'ਤੇ ਆਪਣੇ ਪਰਵਾਰਾਂ ਅਤੇ ਸਰਬੱਤ ਦੇ ਭਲੇ ਲਈ ਹਰ ਸਾਲ ਦੀ ਤਰਾਂ ਇਸ ਵਾਰ ਇੱਕ ਸੌ ਤੋਂ ਜ਼ਿਆਦਾ ਸ੍ਰੀ ਅਖੰਡ ਪਾਠ ਕਰਵਾਏ ਜਾ ਰਹੇ ਹਨ। ਅਖੰਡ ਪਾਠਾਂ ਦੀਆਂ ਇਹ ਲੜੀਆਂ 17 ਮਾਰਚ 2026 ਤੱਕ ਚੱਲਣਗੀਆਂ । ਇਸ ਉਪਰੰਤ 17 ਮਾਰਚ
ਨੂੰ ਗੁਰੂਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਰਬੱਤ ਦੇ ਭਲੇ ਲਈ 17 ਮਾਰਚ ਨੂੰ ਸ੍ਰੀ ਅਖੰਡ ਪਾਠ ਪ੍ਕਾਸ਼ ਹੋਣਗੇ, ਜਿਹਨਾਂ ਦੇ ਭੋਗ 19 ਮਾਰਚ ਨੂੰ ਸਾਲਾਨਾ ਜੋੜ ਮੇਲੇ ਵਾਲੇ ਦਿਨ ਪਾੲਏ ਜਾਣਗੇ। ਸਾਲਾਨਾ ਜੋੜ ਮੇਲੇ 'ਤੇ ਸੰਧੂ ਭਾਈਚਾਰੇ ਸਮੇਤ ਇਲਾਕੇ ਦੀ ਸੰਗਤਾਂ ਵੱਲੋਂ ਬਾਬਾ ਕਾਲਾ ਮਹਿਰ ਜੀ ਦੀ ਯਾਦ ਵਿੱਚ ਹਾਜ਼ਰੀਆਂ ਭਰੀਆਂ ਜਾਣਗੀਆਂ। ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਅਤੇ ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰਇਤਿਹਾਸ ਨਾਲ ਜੋੜਨਗੇ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਚਲਦੇ ਰਹਿਣਗੇ। ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਸੰਧੂ ਸਮੇਤ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਸਾਬਕਾ ਚੇਅਰਮੈਨ ਸੁਖਮਹਿੰਦਰ ਸਿੰਘ ਸੰਧੂ, ਖਜਾਨਚੀ ਦਵਿੰਦਰ ਸਿੰਘ ਸੰਧੂ, ਸਕੱਤਰ ਅਜੀਤਪਾਲ ਸਿੰਘ, ਮੈਂਬਰ ਸੁਖਪਾਲ ਸਿੰਘ, ਨਾਜਰ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ, ਹਰਦੇਵ ਸਿੰਘ, ਮਹੰਤ ਕੁਲਵੰਤ ਸਿੰਘ ਮੋਠਾ, ਅਵਤਾਰ ਸਿੰਘ ਹੈਡ ਗ੍ਰੰਥੀ, ਸੋਹਣ ਸਿੰਘ ਅਤੇ ਮਲਕੀਤ ਸਿੰਘ ਆਦਿ ਮੈਂਬਰ ਹਾਜ਼ਰ ਸਨ।
- Post by Uttar Pradesh1
- ਬਰਨਾਲਾ, ਬੰਧਨ ਤੋੜ ਸਿੰਘ ਅੱਜ 220 ਕੇ.ਵੀ. ਗਰਿੱਡ ਹੰਡਿਆਇਆ ਵਿਖ਼ੇ ਸਮੂਹ ਮੁਲਾਜਮਾਂ ਨੇ ਇਕੱਤਰ ਹੋਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਇਸ ਉਪਰੰਤ ਕੀਰਤਨ ਦਰਬਾਰ ਸਜਾਏ ਗਏ l ਇਹ ਸਮਾਗਮ ਸਮੂਹ ਮੁਲਾਜਮਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਕਰਵਾਏ ਗਏ l ਇਸ ਸਮਾਗਮ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ l2
- Post by ਸੁੱਖਵਿੰਦਰ ਸਿੰਘ ਬਲਾਕ ਆਗੂ2
- Post by Rawal kotra1
- ✍🏻 ਗੀਤਕਾਰ ਹਰਮਨਜੀਤ ਸਿੰਘ 🎤 ਗਾਇਕ ਮਨਪ੍ਰੀਤ ਸਿੰਘ ❤️ ਗੀਤ ਦੋ ਪਲ1
- Post by SONA TV PUNJAB1
- पातड़ां मार्च माह के दूसरे सप्ताह में अचानक बढ़े तापमान ने किसानों की चिंता बढ़ा दी है। उत्तर भारत में लगातार बढ़ रही गर्मी का असर अब गेहूं की फसल पर दिखाई देने लगा है। किसानों का कहना है कि मौसम में आए इस बदलाव से फसल की पैदावार प्रभावित हो सकती है। किसान इंद्रजीत सिंह सिद्धू ने बताया कि इन दिनों तापमान सामान्य से काफी ज्यादा दर्ज किया जा रहा है। उनके अनुसार इस समय तापमान करीब 20 से 22 डिग्री सेल्सियस के आसपास होना चाहिए था, लेकिन वर्तमान में तापमान 33 से 34 डिग्री सेल्सियस तक पहुंच रहा है। तापमान में इस तेजी से बढ़ोतरी के कारण गेहूं की फसल पर विपरीत असर पड़ रहा है। उन्होंने कहा कि बढ़ती गर्मी के कारण गेहूं की फसल पर तेले जैसे कीड़ों का हमला भी बढ़ने की आशंका है। इसके अलावा तेज गर्मी से गेहूं के दाने कमजोर होने लगते हैं, जिससे उत्पादन कम होने का खतरा रहता है। किसानों का कहना है कि यदि इसी तरह तापमान बढ़ता रहा तो आने वाले समय में गेहूं की पैदावार में कमी देखी जा सकती है। किसान राम सिंह, सतिगुर सिंह, सतनाम सिंह, रणजीत सिंह और सुरजीत सिंह ने बताया कि सिर्फ गेहूं ही नहीं, बल्कि सब्जियों की फसल पर भी इसका असर पड़ सकता है। गर्मी बढ़ने से सब्जियों की पैदावार और गुणवत्ता दोनों प्रभावित हो सकती हैं, जिससे किसानों को आर्थिक नुकसान झेलना पड़ सकता है। वहीं कृषि विभाग के अधिकारियों ने किसानों को सलाह दी है कि वे गेहूं की फसल में नमी बनाए रखने के लिए जरूरत के अनुसार हल्की सिंचाई करते रहें, ताकि फसल को बढ़ते तापमान के असर से बचाया जा सके।1
- Post by ਸੁੱਖਵਿੰਦਰ ਸਿੰਘ ਬਲਾਕ ਆਗੂ1