Shuru
Apke Nagar Ki App…
ਸੁਨਾਮ ਵਿਖੇ ਮੇਰੇ ਦਫ਼ਤਰ ਤੋਂ ਮੇਰੇ ਸਵਰਗਵਾਸੀ ਪਿਤਾ ਜੀ ਦੇ ਨਾਮ 'ਤੇ ਚਲ ਰਹੇ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਦੇ ਸੇਵਾ ਕੇਂਦਰ ਤੋਂ ਲਾਈਵ। ਸੁਨਾਮ ਵਿਖੇ ਮੇਰੇ ਦਫ਼ਤਰ ਤੋਂ ਮੇਰੇ ਸਵਰਗਵਾਸੀ ਪਿਤਾ ਜੀ ਦੇ ਨਾਮ 'ਤੇ ਚਲ ਰਹੇ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਦੇ ਸੇਵਾ ਕੇਂਦਰ ਤੋਂ ਲਾਈਵ।
Harmesh kumar
ਸੁਨਾਮ ਵਿਖੇ ਮੇਰੇ ਦਫ਼ਤਰ ਤੋਂ ਮੇਰੇ ਸਵਰਗਵਾਸੀ ਪਿਤਾ ਜੀ ਦੇ ਨਾਮ 'ਤੇ ਚਲ ਰਹੇ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਦੇ ਸੇਵਾ ਕੇਂਦਰ ਤੋਂ ਲਾਈਵ। ਸੁਨਾਮ ਵਿਖੇ ਮੇਰੇ ਦਫ਼ਤਰ ਤੋਂ ਮੇਰੇ ਸਵਰਗਵਾਸੀ ਪਿਤਾ ਜੀ ਦੇ ਨਾਮ 'ਤੇ ਚਲ ਰਹੇ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਦੇ ਸੇਵਾ ਕੇਂਦਰ ਤੋਂ ਲਾਈਵ।
More news from ਪੰਜਾਬ and nearby areas
- ਸੰਗਰੂਰ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ, ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲ ਸੰਗਰੂਰ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ, ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲ. ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਇੱਕ ਵਾਰ ਫਿਰ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਸੰਗਰੂਰ ਵਿੱਚ ਦੇਰ ਰਾਤ ਭਾਰਤੀ ਜਨਤਾ ਪਾਰਟੀ (BJP) ਦੇ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਭਾਜਪਾ ਆਗੂਆਂ ਨੇ ਇਸ ਨੂੰ ਸਿੱਧੇ ਤੌਰ 'ਤੇ ਅੱਤਵਾਦੀ ਗਤੀਵਿਧੀ ਕਰਾਰ ਦਿੱਤਾ ਹੈ ਅਤੇ ਪੰਜਾਬ ਸਰਕਾਰ 'ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਨਾ ਕਰਨ ਦੇ ਗੰਭੀਰ ਦੋਸ਼ ਲਾਏ ਹਨ। VO 1: ਇਹ ਤਸਵੀਰਾਂ ਸੰਗਰੂਰ ਦੇ ਭਾਜਪਾ ਦਫ਼ਤਰ ਤੋਂ ਹਨ, ਜਿੱਥੇ ਦੇਰ ਰਾਤ ਤਕਰੀਬਨ ਢਾਈ ਵਜੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਪੈਟਰੋਲ ਬੰਬ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਭਾਜਪਾ ਆਗੂਆਂ ਮੁਤਾਬਕ, ਹਮਲਾਵਰਾਂ ਨੇ ਦਫ਼ਤਰ ਦੀ ਰਸੋਈ (ਕਿਚਨ) ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ ਸੀ, ਜਿੱਥੇ ਰੋਜ਼ਾਨਾ ਸੈਂਕੜੇ ਵਰਕਰ ਆਉਂਦੇ ਹਨ ਅਤੇ ਗੈਸ ਸਿਲੰਡਰ ਵੀ ਮੌਜੂਦ ਸਨ। ਖੁਸ਼ਕਿਸਮਤੀ ਰਹੀ ਕਿ ਬੰਬ ਲਗਾਉਂਦੇ ਸਮੇਂ ਅੱਗ ਤੇਜ਼ੀ ਨਾਲ ਭੜਕ ਗਈ ਅਤੇ ਨਿਸ਼ਾਨਾ ਖੁੰਝਣ ਕਾਰਨ ਬੰਬ ਅੰਦਰ ਜਾਣ ਦੀ ਬਜਾਏ ਬਾਹਰ ਹੀ ਫਟ ਗਿਆ, ਜਿਸ ਨਾਲ ਇੱਕ ਵੱਡਾ ਹਾਦਸਾ ਟਲ ਗਿਆ। ਵਾਈਟ ਰਵਨੀਤ ਬਿੱਟੂ VO 2: ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਆਗੂਆਂ ਅਤੇ ਦਫ਼ਤਰਾਂ 'ਤੇ ਲਗਾਤਾਰ ਹਮਲੇ ਹੋ ਰਹੇ ਹਨ। ਚੰਡੀਗੜ੍ਹ ਹੈੱਡ ਆਫਿਸ ਤੋਂ ਲੈ ਕੇ ਕਈ ਪੁਲਿਸ ਸਟੇਸ਼ਨਾਂ ਅਤੇ ਸੀਨੀਅਰ ਨੇਤਾਵਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਨਜ਼ ਕੱਸਦਿਆਂ ਕਿਹਾ ਕਿ ਜਦੋਂ ਵੀ ਸੁਰੱਖਿਆ ਦੀ ਮੰਗ ਕੀਤੀ ਜਾਂਦੀ ਹੈ, ਤਾਂ ਸਰਕਾਰ ਵੱਲੋਂ ਗੈਰ-ਜ਼ਿੰਮੇਵਾਰਾਨਾ ਬਿਆਨਬਾਜ਼ੀ ਕੀਤੀ ਜਾਂਦੀ ਹੈ। ਭਾਜਪਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਭਾਜਪਾ ਦੇ ਆਉਣ ਦਾ ਡਰ ਸਤਾ ਰਿਹਾ ਹੈ, ਜਿਸ ਕਾਰਨ ਅਜਿਹੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਬਾਈਟ ਰਵਨੀਤ ਬਿੱਟੂ VO 3: ਜਦੋਂ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਅਤੇ CBI ਜਾਂਚ ਬਾਰੇ ਸਵਾਲ ਪੁੱਛਿਆ ਗਿਆ, ਤਾਂ ਭਾਜਪਾ ਆਗੂ ਨੇ ਪੰਜਾਬ ਪੁਲਿਸ ਨੂੰ ਬਹਾਦਰ ਦੱਸਦਿਆਂ ਕਿਹਾ ਕਿ ਸਮੱਸਿਆ ਪੁਲਿਸ ਵਿੱਚ ਨਹੀਂ, ਬਲਕਿ ਮੌਜੂਦਾ ਸਰਕਾਰ ਦੀ ਨੀਤੀ ਵਿੱਚ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਨਤਾ ਇਸ ਦਾ ਜਵਾਬ ਦੇਵੇਗੀ ਅਤੇ ਪੰਜਾਬ ਨੂੰ ਗੈਂਗਸਟਰਾਂ ਅਤੇ ਨਸ਼ਾ ਮੁਕਤ ਬਣਾਇਆ ਜਾਵੇਗਾ। ਫਿਲਹਾਲ ਪੁਲਿਸ ਨੇ ਮਾਮਲੇ ਦੀ FIR ਦਰਜ ਕਰਕੇ ਜਾਂਚ ਲਈ ਟੀਮਾਂ ਗਠਿਤ ਕਰ ਦਿੱਤੀਆਂ ਹਨ। ਵਾਈਟ ਰਵਨੀਤ ਬਿੱਟੂ3
- ਕਿਸਾਨਾ ਬਿਜਲੀ ਸਪਲਾਈ ਚਾਲੂ ਕਰਵਾਉਣ ਲਈ ਹਮੀਰਗੜ੍ਹ ਬਿਜਲੀ ਗਰਿੱਡ ਲਾਇਆ ਸੀ ਧਰਨਾ1
- ਸਫਾਈ ਸੇਵਕਾਂ 'ਤੇ ਹੋਏ ਕੁੱਟਮਾਰ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਰਨਾਲਾ ਪਹੁੰਚੇ। ਉਨ੍ਹਾਂ ਜਖਮੀ ਸਫਾਈ ਸੇਵਕਾਂ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਨੂੰ ਨਿੰਦਨੀਯ ਘਟਨਾ ਕਰਾਰ ਦਿੱਤਾ ਅਤੇ ਦੋਸ਼ੀ ਵਿਅਕਤੀਆਂ ਉੱਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿੱਚ ਗੰਭੀਰਤਾ ਨਾਲ ਪੇਸ਼ ਆਉਣਾ ਚਾਹੀਦਾ ਹੈ ਅਤੇ ਜਲਦੀ ਤੋਂ ਜਲਦੀ ਇਨਸਾਫ ਦੇਣਾ ਚਾਹੀਦਾ ਹੈ।1
- ਦੋਰਾਹਾ ਵਿਖੇ ਬਿਜਲੀ ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਖਿਲਾਫ ਕੀਤੀ ਨਾਰੇਬਾਜੀ ਦੋਰਾਹਾ ਵਿਖੇ ਬਿਜਲੀ ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਖਿਲਾਫ ਕੀਤੀ ਨਾਰੇਬਾਜੀ1
- ਬਰਨਾਲਾ ਲਾਠੀਚਾਰਜ ਪੀੜਤਾ ਨੂੰ ਮਿਲੇ ਸੁਖਬੀਰ ਬਾਦਲ ਨੇ ਦਿੱਤਾ ਅੱਗੇ ਹੋ ਕੇ ਇਨਸਾਫ ਦਿਵਾਉਣ ਦਾ ਭਰੋਸਾ1
- 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਭਾਜਪਾ ਨੇ ਕੱਸੀ ਕਮਰ** 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਡਾਕਟਰ ਸੰਜੀਵ ਚੌਧਰੀ ਨੇ ਵਿਸ਼ੇਸ਼ ਮੁਲਾਕਾਤ ਦੌਰਾਨ ਕਿਹਾ ਕਿ ਭਾਜਪਾ ਵੱਲੋਂ ਚੋਣਾਂ ਜਿੱਤਣ ਲਈ ਗਰਾਊਂਡ ਲੈਵਲ 'ਤੇ ਮਜ਼ਬੂਤੀ ਨਾਲ ਕੰਮ ਕੀਤਾ ਜਾ ਰਿਹਾ ਹੈ। ਡਾਕਟਰ ਸੰਜੀਵ ਚੌਧਰੀ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਵੱਲੋਂ ਕੀਤੀਆਂ ਗਈਆਂ ਵੱਡੀਆਂ ਰੈਲੀਆਂ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨਾਲ ਪਾਰਟੀ ਵਰਕਰਾਂ ਦਾ ਹੌਸਲਾ ਵਧਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਰੈਲੀਆਂ ਦੌਰਾਨ ਪੰਜਾਬ ਦੇ ਲੋਕਾਂ ਵੱਲੋਂ ਵੀ ਭਾਜਪਾ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਲੋਕਾਂ ਦਾ ਪਾਰਟੀ ਪ੍ਰਤੀ ਭਰੋਸਾ ਵਧ ਰਿਹਾ ਹੈ। ਪੰਜਾਬ ਦੇ ਆਰਥਿਕ ਸੰਕਟ ਬਾਰੇ ਬੋਲਦਿਆਂ ਡਾਕਟਰ ਚੌਧਰੀ ਨੇ ਇਸ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਸੂਬੇ ਦੀ ਆਰਥਿਕ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਇਸ ਦੇ ਨਾਲ ਹੀ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ 'ਤੇ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਕਾਰ ਚੱਲ ਰਹੀ ਕਥਿਤ ਸਿਆਸੀ ਜੰਗ ਦਾ ਸਿੱਧਾ ਫਾਇਦਾ ਭਾਜਪਾ ਨੂੰ ਮਿਲ ਸਕਦਾ ਹੈ।1
- ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਸਤੂਆਣਾ ਸਾਹਿਬ ਵਿਖੇ ਟੇਕਿਆ ਮੱਥਾ, ਸੰਗਤਾਂ ਵੱਲੋਂ ਨਿੱਘਾ ਸਵਾਗਤ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਸਤੂਆਣਾ ਸਾਹਿਬ ਵਿਖੇ ਟੇਕਿਆ ਮੱਥਾ, ਸੰਗਤਾਂ ਵੱਲੋਂ ਨਿੱਘਾ ਸਵਾਗਤ ਸੰਗਰੂਰ, 28 ਜੁਲਾਈ: ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਸੰਗਰੂਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ, ਭਾਜਪਾ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਵੱਲੋਂ ਕੇਵਲ ਸਿੰਘ ਢਿੱਲੋਂ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਅਤੇ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ। ਸੰਗਤਾਂ ਨੇ ਵੀ ਉਨ੍ਹਾਂ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ। ਦੌਰੇ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਹਾਜ਼ਰ ਸੰਗਤਾਂ ਅਤੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵੱਡੀ ਗਿਣਤੀ ਵਿੱਚ ਭਾਜਪਾ ਆਗੂ, ਵਰਕਰ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਰਹੀਆਂ। ਮਸਤੂਆਣਾ ਸਾਹਿਬ ਵਿਖੇ ਹੋਏ ਇਸ ਦੌਰੇ ਦੌਰਾਨ ਭਾਜਪਾ ਵਰਕਰਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਮਾਗਮ ਸ਼ਰਧਾ ਅਤੇ ਸਾਦਗੀ ਭਰੇ ਮਾਹੌਲ ਵਿੱਚ ਸੰਪੰਨ ਹੋਇਆ।1
- ਪੁਲਿਸ ਮੁਤਾਬਕ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਨੌਜਵਾਨਾਂ ਦਾ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਵਿੱਚ ਬੈਠੇ ਹੈਂਡਲਰ "ਰਾਣਾ ਭਾਈ" ਨਾਲ ਸੰਪਰਕ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਗਿਆ ਸੀ। ਹਮਲੇ ਤੋਂ ਬਾਅਦ ਮੁਲਜ਼ਮਾਂ ਨੇ ਘਟਨਾ ਦੀ ਵੀਡੀਓ ਬਣਾਕੇ ਵਿਦੇਸ਼ ਭੇਜੀ ਅਤੇ ਬਦਲੇ ਵਿੱਚ ਆਨਲਾਈਨ ਭੁਗਤਾਨ ਵੀ ਪ੍ਰਾਪਤ ਕੀਤਾ। ਬ੍ਰੇਕਿੰਗ ਨਿਊਜ਼ | ਸੰਗਰੂਰ ਪੁਲਿਸ ਦਾ ਵੱਡਾ ਖੁਲਾਸਾ ਸੰਗਰੂਰ ਵਿਖੇ ਭਾਜਪਾ ਦਫ਼ਤਰ 'ਤੇ ਹੋਏ ਪੈਟਰੋਲ ਬੰਬ ਹਮਲੇ ਦੇ ਮਾਮਲੇ ਵਿੱਚ ਸੰਗਰੂਰ ਪੁਲਿਸ ਨੇ ਸਿਰਫ਼ 24 ਘੰਟਿਆਂ ਦੇ ਅੰਦਰ ਹੀ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਨੌਜਵਾਨਾਂ ਦਾ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਵਿੱਚ ਬੈਠੇ ਹੈਂਡਲਰ "ਰਾਣਾ ਭਾਈ" ਨਾਲ ਸੰਪਰਕ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਗਿਆ ਸੀ। ਹਮਲੇ ਤੋਂ ਬਾਅਦ ਮੁਲਜ਼ਮਾਂ ਨੇ ਘਟਨਾ ਦੀ ਵੀਡੀਓ ਬਣਾਕੇ ਵਿਦੇਸ਼ ਭੇਜੀ ਅਤੇ ਬਦਲੇ ਵਿੱਚ ਆਨਲਾਈਨ ਭੁਗਤਾਨ ਵੀ ਪ੍ਰਾਪਤ ਕੀਤਾ। ਪੁਲਿਸ ਅਨੁਸਾਰ, ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਦਾ ਮਕਸਦ ਸਿਰਫ਼ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣਾ ਸੀ ਜਾਂ ਲੋਕਾਂ ਵਿੱਚ ਦਹਿਸ਼ਤ ਫੈਲਾਉਣੀ ਵੀ ਸੀ। ਪੁਲਿਸ ਨੇ ਇਹ ਵੀ ਦੱਸਿਆ ਕਿ ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਪਹਿਲਾਂ ਹੋਏ ਇਸੇ ਤਰ੍ਹਾਂ ਦੇ ਪੈਟਰੋਲ ਬੰਬ ਹਮਲਿਆਂ ਨਾਲ ਵੀ ਇਸ ਮਾਮਲੇ ਦੇ ਸੰਭਾਵਿਤ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾ ਰਹੀਆਂ ਹਨ ਕਿ ਕੀ ਉਨ੍ਹਾਂ ਘਟਨਾਵਾਂ ਵਿੱਚ ਵੀ ਵਿਦੇਸ਼ੀ ਹੈਂਡਲਰ "ਰਾਣਾ ਭਾਈ" ਦੀ ਕੋਈ ਭੂਮਿਕਾ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਹੋਰ ਖੁਲਾਸਿਆਂ ਦੀ ਉਮੀਦ ਹੈ।1