ਖਰੜ ਬਲਾਕ ਸੰਮਤੀ ਵਿੱਚ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦੀ ਤਾਜਪੋਸ਼ੀ, ਰਘਬੀਰ ਸਿੰਘ ਮੋਦੀ ਅਤੇ ਨਿਰਪਾਲ ਸਿੰਘ ਮੰਡੇਰ ਨੇ ਸੰਭਾਲਿਆ ਅਹੁਦਾ ਖਰੜ ਬਲਾਕ ਸੰਮਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਅੱਜ ਨਵੇਂ ਚੁਣੇ ਗਏ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦੀ ਤਾਜਪੋਸ਼ੀ ਸਮਾਰੋਹ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਅਰਦਾਸ ਨਾਲ ਕੀਤੀ ਗਈ। ਇਸ ਦੌਰਾਨ ਰਘਬੀਰ ਸਿੰਘ ਮੋਦੀ ਨੇ ਚੇਅਰਪਰਸਨ ਅਤੇ ਨਿਰਪਾਲ ਸਿੰਘ ਮੰਡੇਰ ਨੇ ਵਾਈਸ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਇਸ ਸਮਾਰੋਹ ਵਿੱਚ ਖਰੜ ਹਲਕੇ ਦੀ ਮਾਨਯੋਗ ਵਿਧਾਇਕ ਅਨਮੋਲ ਗਗਨ ਮਾਨ ਜੀ ਅਤੇ ਸ਼੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਜੀ ਖਾਸ ਤੌਰ ‘ਤੇ ਮੌਜੂਦ ਰਹੇ। ਉਨ੍ਹਾਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਦੇ ਹੋਏ ਖਰੜ ਇਲਾਕੇ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਮੌਕੇ ਅਨਮੋਲ ਗਗਨ ਮਾਨ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਨੂੰ ਮਾੜੀ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਮੇਰੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਵਿਰੋਧੀਆਂ ਖ਼ਿਲਾਫ਼ ਅਜਿਹਾ ਇੱਕ ਵੀ ਪਰਚਾ ਦਰਜ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਵਿਰੋਧੀ ਜਿੰਨਾ ਮਰਜ਼ੀ ਜ਼ੋਰ ਲਗਾ ਲੈਣ, ਪਰ ਮਾਸਟਰ ਦਾ ਮੁੰਡਾ ਭਗਵੰਤ ਮਾਨ ਫਿਰ ਤੋਂ ਮੁੱਖ ਮੰਤਰੀ ਬਣਨ ਜਾ ਰਿਹਾ ਹੈ। ਇਸ ਮੌਕੇ ਬਲਾਕ ਖਰੜ ਦੇ ਅਧਿਕਾਰੀ ਵੀ ਮੌਜੂਦ ਰਹੇ, ਜਿਨ੍ਹਾਂ ਵਿੱਚ ਮਹਿਕਮੀਤ ਸਿੰਘ (ਬੀ.ਡੀ.ਪੀ.ਓ), ਸੰਦੀਪ ਸਿੰਘ (ਜੇ.ਈ), ਵਿਕਰਮ ਸਿੰਘ (ਜੇ.ਈ), ਹਰਦੀਪ ਸਿੰਘ (ਸੈਕਟਰੀ), ਜਗਮੋਹਨ ਸਿੰਘ (ਸੈਕਟਰੀ), ਗੁਰਪ੍ਰੀਤ ਸਿੰਘ (ਸੈਕਟਰੀ) ਅਤੇ ਮਨਪ੍ਰੀਤ ਸਿੰਘ (ਟੀ.ਏ) ਸ਼ਾਮਲ ਸਨ। ਇਸ ਤੋਂ ਇਲਾਵਾ ਬਲਾਕ ਸੰਮਤੀ ਮੈਂਬਰਾਂ ਵਿੱਚ ਪਰਮਜੀਤ ਸਿੰਘ ਬੜੀ ਕਰੇਰਾ, ਜਸਪਾਲ ਕੌਰ ਸਿਓਂਕ, ਜਗਮੀਤ ਸਿੰਘ ਚੰਜੇੜੀ, ਸੁਖਵਿੰਦਰ ਕੌਰ ਮੱਛਲੀ ਕਲਾਂ ਅਤੇ ਬਲਜੀਤ ਸਿੰਘ ਚੰਡਿਆਲਾ ਵੀ ਹਾਜ਼ਰ ਰਹੇ। ਇਸ ਮੌਕੇ ਬਲਾਕ ਖਰੜ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਪੰਚ ਵੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਇਸ ਮੌਕੇ ਸ਼ੀਲਮ ਸੋਹੀ (ਸੀਨੀਅਰ ਆਗੂ), ਸੁਖਵਿੰਦਰ ਸਿੰਘ ਬਿੱਟੂ (ਚੇਅਰਮੈਨ ਮਾਰਕੀਟ ਕਮੇਟੀ ਖਰੜ), ਹਰੀਸ਼ ਰਾਣਾ (ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ), ਵਿਕਾਸ ਮੋਹਨ (ਪੀ.ਏ. ਟੂ ਵਿਧਾਇਕ ਅਨਮੋਲ ਗਗਨ ਮਾਨ), ਨਵਦੀਪ ਸਿੰਘ (ਸੰਗਠਨ ਇੰਚਾਰਜ), ਬਲਜੀਤ ਸਿੰਘ (ਮੀਡੀਆ ਇੰਚਾਰਜ), ਹਰਪ੍ਰੀਤ ਕੌਰ (ਹਲਕਾ ਕੋਆਰਡੀਨੇਟਰ), ਜਗਤਾਰ ਸਿੰਘ ਘੜੂੰਆਂ (ਪੀ.ਏ. ਟੂ ਡਾ. ਚਰਨਜੀਤ ਸਿੰਘ), ਰਾਜਵੀਰ ਸਿੰਘ ਰਾਜੀ, ਬਲਾਕ ਪ੍ਰਧਾਨ ਮਨਦੀਪ ਸਿੰਘ, ਅਮਨ, ਸੰਜੀਵ ਰਾਣਾ ਅਤੇ ਦਲਜੀਤ ਸਿੰਘ, ਨਵਦੀਪ ਸਿੰਘ ਟੋਨੀ (ਪ੍ਰਧਾਨ ਸ਼ਹਿਰੀ), ਹਰਿੰਦਰ ਸਿੰਘ (ਹਲਕਾ ਕੋਆਰਡੀਨੇਟਰ), ਦਿਲਬਾਗ ਸਿੰਘ (ਬਲਾਕ ਸਮਿਤੀ ਮੈਂਬਰ ਅਤੇ ਐਮਐਲਏ ਦਫ਼ਤਰ ਇੰਚਾਰਜ), ਹਰਮੇਸ਼ ਮੇਸ਼ੀ, ਗੋਲਡੀ ਸਰਪੰਚ ਘੜੂੰਆਂ, ਰਾਮ ਸਰੂਪ (ਕੌਂਸਲਰ), ਗੋਬਿੰਦਰ ਸਿੰਘ ਚੀਮਾ (ਕੌਂਸਲਰ), ਜਸਵੀਰ ਸਿੰਘ (ਕੌਂਸਲਰ), ਮੰਗਾ ਰਾਣਾ ਤਿਓੜ, ਮਨਦੀਪ ਸਿੰਘ (ਐੱਸ.ਸੀ. ਵਿੰਗ ਜ਼ਿਲ੍ਹਾ ਇੰਚਾਰਜ) ਅਤੇ ਗੁਰਦੀਪ ਕੌਰ (ਸੀਨੀਅਰ ਮੀਤ ਪ੍ਰਧਾਨ, ਨਗਰ ਕੌਂਸਲ ਖਰੜ) ਸਮੇਤ ਕਈ ਹੋਰ ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਮੌਜੂਦ ਸਨ।

- Zomato or swiggy mein bahut problem a rahi hai bahut hi rate kam Diya ja raha hai ham logon Ko humrahi daro ka ghar ka kharcha chalana mushkil ho gaya hai ₹7 per kilometer milte Hain ismein kya bachta hai batao hamara Tel bhi lag jata hai upar se service a jaati hai please is video ko viral kare taki hamare bare mein government soche1
- Post by ਪ੍ਰਦੀਪ ਧੀਮਾਨ1
- Post by Raman Dhillon1
- . ਸਾਉਦੀ ਅਰਬ ਗਰੇਨਾਇਟ ਵੈਲੀ ਦੇ ਨਜਾਰੇ ਅਲੱਗ਼ ਹੀ ਨੇ ਉਜਾੜ ਥਾਵਾਂ ਵਿੱਚ ਰੰਬ ਵਸਦਾ ਹੈ। ਅਗਰਾਸ ਕੰਪਨੀ ਵਿੱਚ ਕੰਮ ਕਰਦੇ ਹੋਏ ਸੋਹਣੀ ਥਾਵਾਂ ਵੇਖਿਆ ਨੇ ੴ।3
- ਲੁਧਿਆਣਾ ਬੱਸ ਸਟੈਂਡ ਬਣਿਆ ਦੇਹ ਵਪਾਰ ਦਾ ਅੱਡਾ ,ਸ਼ਰੇਆਮ ਲੜਕੀਆ ਚਲਾ ਰਹੀਆਂ ਨੇ ਧੰਦਾ1
- Post by Krishna Singh3
- Post by Md Usman Raja5
- Post by ਪ੍ਰਦੀਪ ਧੀਮਾਨ1